Farmers Protest : ਕਿਸਾਨਾਂ ਤੇ ਸਰਕਾਰ ਵਿਚਕਾਰ 9ਵੇਂ ਗੇੜ ਦੀ ਗੱਲਬਾਤ ਵੀ ਰਹੀ ਬੇਸਿੱਟਾ, ਹੁਣ 19 ਜਨਵਰੀ ਨੂੰ ਹੋਵੇਗੀ ਬੈਠਕ
Farm Laws ਖ਼ਿਲਾਫ਼ ਅੰਦੋਲਨਕਾਰੀ ਕਿਸਾਨਾਂ ਨਾਲ ਸਰਕਾਰ ਦੀ ਅੱਜ ਹੋਈ 9ਵੇਂ ਦੌਰ ਦੀ ਬੈਠਕ ਬੇਸਿੱਟਾ ਰਹੀ। ਹੁਣ 19 ਜਨਵਰੀ ਨੂੰ ਦੁਪਹਿਰੇ 12 ਵਜੇ 10ਵੇਂ ਦੌਰ ਦੀ ਬੈਠਕ ਹੋਵੇਗੀ। Supreme Court ਵੱਲੋਂ ਵਿਸ਼ੇਸ਼ ਕਮੇਟੀ ਨੂੰ ਲੈ ਕੇ ਜਾਰੀ ਵਿਵਾਦ ਦੌਰਾਨ ਅੱਜ ਇਹ ਬੈਠਕ ਹੋਈ। ਇਹ ਬੈਠਕ ਵੀ ਹਮੇਸ਼ਾ ਦੀ ਤਰ੍ਹਾਂ ਵਿਗਿਆਨ ਭਵਨ ’ਚ ਹੋਈ।
National2 months ago