farmers protest punjab
-
Punjab Budget Session : ਖੇਤੀ ਅੰਦੋਲਨ ਦੌਰਾਨ ਫੌਤ ਹੋਏ ਕਿਸਾਨਾਂ ਤੋਂ ਇਲਾਵਾ ਨਾਮੀ ਸ਼ਖ਼ਸੀਅਤਾਂ ਨੂੰ ਦਿੱਤੀ ਸ਼ਰਧਾਂਜਲੀਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ Punjab Vidhan Sabha ਵੱਲੋਂ ਖੇਤੀ ਅੰਦੋਲਨ ਦੌਰਾਨ ਫੌਤ ਹੋਏ ਕਿਸਾਨਾਂ ਤੇ ਖੇਤ ਕਾਮਿਆਂ, ਆਜ਼ਾਦੀ ਘੁਲਾਟੀਏ ਤੇ ਰਾਜਨੀਤਿਕ ਸਖਸ਼ੀਅਤਾਂ ਤੋਂ ਇਲਾਵਾ ਕੋਰੋਨਾ ਯੋਧਿਆਂ ਨੂੰ ਸ਼ਰਧਾਂਜਲੀ ਦਿੱਤੀ ਗਈ, ਜੋ ਵਿਧਾਨ ਸਭਾ ਦੇ ਪਿਛਲੇ ਸੈਸ਼ਨ ਤੋਂ ਬਾਅਦ ਅਕਾਲ ਚਲਾਣਾ ਕਰ ਗਏ।Punjab5 days ago
-
ਸਿੰਘੂ ਬਾਰਡਰ 'ਤੇ ਬੋਲੇ ਨਿਹੰਗ ਸਿੰਘ- ਬਣਾਵਾਂਗੇ ਆਪਣੀ ਸਿਆਸੀ ਪਾਰਟੀ, ਕਿਸਾਨ ਹੋਵੇਗਾ ਪ੍ਰਧਾਨ ਮੰਤਰੀ ਤੇ ਮਜ਼ਦੂਰ ਰਾਸ਼ਟਰਪਤੀFarm Laws 2020 ਨੂੰ ਰੱਦ ਕਰ ਦੀ ਮੰਗ ਸਬੰਧੀ ਦਿੱਲੀ-ਹਰਿਆਣਾ ਦੇ ਸਿੰਘੂ ਬਾਰਡਰ 'ਤੇ ਚੱਲ ਰਿਹਾ ਕਿਸਾਨਾਂ ਦਾ ਧਰਨਾ-ਪ੍ਰਦਰਸ਼ਨ ਸ਼ੁੱਕਰਵਾਰ ਨੂੰ 93ਵੇਂ ਦਿਨ 'ਚ ਦਾਖ਼ਲ ਹੋ ਗਿਆ ਹੈ।National9 days ago
-
ਜਲੰਧਰ 'ਚ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਵਿਜੈ ਸਾਂਪਲਾ ਨੂੰ ਘੇਰਨ ਪੁੱਜੇ ਕਿਸਾਨ, ਨਾਅਰੇਬਾਜ਼ੀਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਦਾ ਅਹੁਦੇ ਸੰਭਾਲਣ ਤੋਂ ਬਾਅਦ ਪਹਿਲੀ ਵਾਰ ਜਲੰਧਰ ਆ ਰਹੇ ਸਾਬਕਾ ਕੇਂਦਰੀ ਸੂਬਾ ਮੰਤਰੀ ਤੇ ਭਾਜਪਾ ਆਗੂ ਵਿਜੈ ਸਾਂਪਲਾ ਸ਼ਹਿਰ ਪਹੁੰਚ ਗਏ ਹਨ। ਉਨ੍ਹਾਂ ਦੇ ਸਰਕਟ ਹਾਊਸ 'ਚ ਪਹੁੰਚਣ ਤੋਂ ਪਹਿਲਾਂ ਹੀ ਕਿਸਾਨਾਂ ਨੇ ਘਿਰਾਓ ਦੀ ਚਿਤਾਵਨੀ ਦੇ ਦਿੱਤੀ। ਇਸ ਤੋਂ ਬਾਅਦ ਪੁਲਿਸ ਨੇ ਸਰਕਟ ਹਾਊਸ ਨੂੰ ਛਾਉਣੀ 'ਚ ਤਬਦੀਲ ਕਰ ਦਿੱਤਾ ਹੈ।Punjab9 days ago
-
ਖੇਤੀ ਕਾਨੂੰਨਾਂ 'ਤੇ ਰੋਕ ਲਾਉਣ ਦੀ ਮਿਆਦ ਨੂੰ ਵਧਾਉਣ ਬਾਰੇ ਬਿਆਨ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਗਿਆ : ਕੈਪਟਨਮੁੱਖ ਮੰਤਰੀ ਨੇ ਕੁਝ ਕਿਸਾਨ ਨੇਤਾਵਾਂ ਦੇ ਉਨਾਂ (ਮੁੱਖ ਮੰਤਰੀ) ਦੇ ਅੰਦੋਲਨ ਵਿੱਚ ਦਖਲ ਦੇਣ ਦੀ ਕੋਸ਼ਿਸ਼ ਕਰਨ ਦੇ ਖਦਸ਼ਿਆਂ ਨੂੰ ਰੱਦ ਕਰਦਿਆਂ ਕਿਹਾ ਕਿ ਉਨਾਂ ਦੀ ਇੰਟਰਵਿਊ ਤੋਂ ਇਹ ਸੰਦੇਸ਼ ਪਹੁੰਚਾਉਣ ਦੀ ਕੀਤੀ ਗਈ ਕੋਸ਼ਿਸ਼ ਪੂਰੀ ਤਰਾਂ ਗਲਤ ਹੈ ਜਿਵੇਂ ਕਿ ਇਸ ਮੁੱਦੇ ’ਤੇ ਉਨਾਂ ਦੇ ਬਾਕੀ ਬਿਆਨ ਤੋਂ ਸਪੱਸ਼ਟ ਹੁੰਦਾ ਹੈ।Punjab13 days ago
-
ਕੈਪਟਨ ਦੀ ਕੇਂਦਰ ਸਰਕਾਰ ਨੂੰ ਅਪੀਲ- MSP ਸਬੰਧੀ ਪੰਜਾਬ ਦੇ ਕਿਸਾਨਾਂ 'ਚ ਵਿਸ਼ਵਾਸ ਪੈਦਾ ਕਰਨਾ ਜ਼ਰੂਰੀਤਿੰਨ ਨਵੇਂ ਖੇਤੀ ਕਾਨੂੰਨਾਂ ਕਾਰਨ ਪੈਦਾ ਹੋਏ ਰੌਲੇ ਰੱਪੇ ਦੇ ਨਤੀਜੇ ਵਜੋਂ ਸੂਬੇ ਦੀ ਖੇਤੀਬਾੜੀ ਨੂੰ ਦਰਪੇਸ਼ ਖਤਰੇ 'ਤੇ ਚਿੰਤਾ ਜ਼ਾਹਿਰ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕਰਦੇ ਹੋਏ..Punjab14 days ago
-
Pathankot Kisan Rail Roko Andolan:ਪਠਾਨਕੋਟ ਕੈਂਟ ਵਿਖੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਰੋਕੀਆਂ ਰੇਲਾਂ,ਯਾਤਰੀ ਪਰੇਸ਼ਾਨ: ਅੱਜ ਖੇਤੀਬਾੜੀ ਨਾਲ ਸਬੰਧਤ ਕਾਲੇ ਕਾਨੂੰਨ ਜੋ ਕਿਸਾਨਾਂ,ਮਜ਼ਦੂਰਾਂ,ਅਤੇ ਕਿਰਤੀਆ ਲਈ ਮੌਤ ਦੇ ਵਾਰੰਟ ਹਨ, ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਕਾਮਰੇਡ ਨੱਥਾ ਸਿੰਘ ਡਡਵਾਲ,ਕੇਵਲ ਕਰਿਸ਼ਨ ਕਾਲੀਆ,ਸੱਤਿਆ ਦੇਵ ਸੈਣੀ ਦੀ ਪ੍ਰਧਾਨਗੀ ਮੰਡਲ ਹੇਠ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਪਠਾਨਕੋਟ ਕੈਂਟ ਰੇਲਵੇ ਸਟੇਸ਼ਨ ਤੇ ਇਕੱਠੇ ਹੋ ਕੇ ਦਿੱਲੀ ਅਤੇ ਕੱਟੜਾ ਜੰਮੂ ਤੋਂ ਆਉਣ ਵਾਲੀਆਂ ਰੇਲਾਂ ਰੋਕ ਕੇ ਮੋਦੀ ਸਰਕਾਰ ਨੂੰ ਚਿਤਾਵਨੀ ਦਿਤੀ।Punjab17 days ago
-
Jalandhar Kisan Rail Roko Andolan: ਕੈਂਟ ਸਟੇਸ਼ਨ ’ਤੇ ਲਾਇਆ ਚਾਹ ਦਾ ਲੰਗਰ, ਪਲੇਟਫਾਰਮ ’ਤੇ ਯਾਤਰੀਆਂ ਨੇ ਕੀਤਾ ਗਰਬਾ ਡਾਂਸਕਿਸਾਨ ਜੱਥੇਬੰਦੀਆਂ ਦੇ ਸਾਂਝੇ ਮੁਹਾਜ਼ ਸੰਯੁਕਤ ਕਿਸਾਨ ਮੋਰਚੇ ਸੱਦੇ ਉਪਰ ਬੀਕੇਯੂ ਲੱਖੋਵਾਲ ਵੱਲੋਂ ਜਲੰਧਰ ਕੈਂਟ ਰੇਲਵੇ ਸਟੇਸ਼ਨ 'ਤੇ ਪੈਂਦੇ ਦਕੋਹਾ ਫਾਟਕ ਉਪਰ ਧਰਨਾ ਲਾਇਆ ਗਿਆ।Punjab17 days ago
-
ਦੇਸ਼ ਨੂੰ ਹਰ ਸਿੱਖ 'ਤੇ ਮਾਣ, ਵਿਰੋਧੀ ਧਿਰਾਂ ਉਨ੍ਹਾਂ ਨੂੰ ਗੁਮਰਾਹ ਕਰਨ ਦਾ ਕਰ ਰਹੀਆਂ ਯਤਨ : ਪੀਐੱਮ ਮੋਦੀPM Narendra Modi ਨੇ ਅੱਜ ਸੰਸਦ ਵਿਚ ਕਿਹਾ ਕਿ ਦੇਸ਼ ਨੂੰ ਹਰੇਕ ਸਿੱਖ 'ਤੇ ਮਾਣ ਹੈ। ਇਸ ਦੌਰਾਨ ਉਨ੍ਹਾਂ ਨੇ ਦੇਸ਼ ਵਿਚ ਸਿੱਖਾਂ ਦੇ ਯੋਗਦਾਨ ਨੂੰ ਵੀ ਮਾਣ ਮਹਿਸੂਸ ਕਰਵਾਉਣ ਵਾਲਾ ਦੱਸਿਆ।National27 days ago
-
Farmers Protest : ਮੋਗਾ ਦੀ ਕਿਸਾਨ ਬੀਬੀ ਚੜ੍ਹੀ ਕਿਸਾਨੀ ਸੰਘਰਸ਼ ਦੀ ਭੇਟ, ਅੱਜ ਹੋਵੇਗਾ ਸਸਕਾਰਕੇਂਦਰ ਸਰਕਾਰ ਵਲੋਂ ਬਣਾਏ ਗਏ Farm Laws ਦੇ ਵਿਰੋਧ 'ਚ ਦਿੱਲੀ ਵਿਖੇ ਜਿਹੜਾ ਸੰਘਰਸ਼ ਚੱਲ ਰਿਹਾ ਹੈ ਤੇ ਉਸ ਵਿੱਚ ਮੋਗਾ ਜ਼ਿਲ੍ਹੇ ਦੇ ਪਿੰਡ ਮਹੇਸਰੀ ਦੀ ਬਜ਼ੁਰਗ ਔਰਤ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।Punjab1 month ago
-
ਪੰਜਾਬ ਸਰਬ ਪਾਰਟੀ ਬੈਠਕ 'ਚ ਉੱਠਿਆ ਸੁਖਬੀਰ ਬਾਦਲ 'ਤੇ ਜਲਾਲਾਬਾਦ 'ਚ ਹਮਲੇ ਦਾ ਮੁੱਦਾ, ਕੈਪਟਨ ਬੋਲੇ ਜਾਂਚ ਕਰਵਾਵਾਂਗੇਇੱਥੇ ਕੇਂਦਰੀ ਖੇਤੀ ਕਾਨੂੰਨਾਂ ਤੇ ਕਿਸਾਨ ਅੰਦੋਲਨ ਦੇ ਮੁੱਦੇ 'ਤੇ ਪੰਜਾਬ ਦੇ ਮੁੱਖ ਮੰਤਰੀ Captain Amarinder Singh ਵੱਲੋਂ ਬੁਲਾਈ ਗਈ ਸਰਬ ਪਾਰਟੀ ਬੈਠਕ (All Party Meeting) 'ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) 'ਤੇ ਹਮਲੇ ਦਾ ਮਾਮਲਾ ਉੱਠਿਆ।Punjab1 month ago
-
Farmers Protest : ਕੈਪਟਨ ਅਮਰਿੰਦਰ ਸਿੰਘ ਨੇ ਸੱਦੀ ਸਰਬ ਪਾਰਟੀ ਬੈਠਕ, ਕਿਸਾਨ ਅੰਦੋਲਨ ਹੋਵੇਗਾ ਮੁੱਦਾFarmers Protest : ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਵੱਲੋਂ ਜਾਰੀ ਸੰਘਰਸ਼ ਦੌਰਾਨ ਪੰਜਾਬ ਦੇ ਮੁੱਖ ਮੰਤਰੀ Captain Amarinder Singh ਨੇ ਸਰਬ ਪਾਰਟੀ ਬੈਠਕ ਦਾ ਸੱਦਾ ਦਿੱਤਾ ਹੈ।Punjab1 month ago
-
Kisan Andolan : ਕਿਸਾਨਾਂ ਨੇ ਭਾਜਪਾ ਆਗੂ ਅਵਿਨਾਸ਼ ਰਾਇ ਖੰਨਾ ਨੂੰ ਘੇਰਿਆ, ਪੁਲਿਸ ਨੇ ਸੁਰੱਖਿਅਤ ਕੱਢਿਆਨਗਰ ਕੌਸਿੰਲ ਚੋਣਾਂ ਨੂੰ ਲੈ ਕੇ ਜਲਾਲਾਬਾਦ ਪਹੁੰਚੇ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਉਪ ਪ੍ਰਧਾਨ ਅਵਿਨਾਸ਼ ਰਾਇ ਖੰਨਾ ਨੂੰ ਕਿਸਾਨਾਂ ਦੀ ਵਿਰੋਧ ਦਾ ਸਾਹਮਣਾ ਕਰਨਾ ਪਿਆ। ਇਸ ਦੀ ਸੂਚਨਾ ਮਿਲਦਿਆਂ ਹੀ ਡੀਐੱਸਪੀ ਪਲਵਿੰਦਰ ਸਿੰਘ ਭਾਰੀ ਪੁਲਿਸ ਬਲ ਸਮੇਤ ਸ਼ਹਿਰ ਦੇ ਰਾਮਲੀਲ੍ਹਾ ਚੌਕ 'ਤੇ ਪਹੁੰਚੇPunjab1 month ago
-
Kisan Andolan : ਕਿਸਾਨੀ ਅੰਦੋਲਨ 'ਚ ਗਏ ਤਰਨਤਾਰਨ ਜ਼ਿਲ੍ਹੇ ਦੇ ਨੌਜਵਾਨ ਕਰਨਬੀਰ ਸਿੰਘ ਦੀ ਹੋਈ ਮੌਤਖੇਤੀ ਕਾਨੂੰਨਾਂ ਨੂੰ ਲੈ ਕੇ ਜਿੱਥੇ ਦਿੱਲੀ ਵਿਖੇ ਪਿਛਲੇ ਕਈ ਦਿਨਾਂ ਤੋਂ ਕਿਸਾਨਾਂ ਵੱਲੋਂ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉੱਥੇ ਹੀ ਇਸ ਕਿਸਾਨੀ ਅੰਦੋਲਨ ’ਚ ਗਏ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਘੁਰਕਵਿੰਡ ਦੇ ਨੌਜਵਾਨ ਕਰਨਬੀਰ ਸਿੰਘ ਪੁੱਤਰ ਬਲਕਾਰ ਸਿੰਘ ਦੀ ਦਿੱਲੀ ਵਿਖੇ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ।Punjab1 month ago
-
Farmers Protest : ਕਿਸਾਨਾਂ ਨੇ ਦੋ ਲੱਖ 'ਚ ਟਰੈਕਟਰ ਟਰਾਲੀ ਨੂੰ ਬਣਾ ਦਿੱਤੀ ਬੱਸ, ਸ਼ਹੀਦਾਂ ਦੀ ਤਸਵੀਰ ਲਾਈLudhiana Farmer made Bus From Trolly : 26 ਜਨਵਰੀ ਨੂੰ ਦਿੱਲੀ ਵਿਖੇ ਟਰੈਕਟਰ ਪਰੇਡ ’ਚ ਸ਼ਾਮਲ ਹੋਣ ਲਈ ਕਿਸਾਨ ਵਹੀਰਾਂ ਘੱਤ ਕੇ ਸਿੰਘੂ ਬਾਰਡਰ ਵੱਲ ਰਵਾਨਾ ਹੋ ਰਹੇ ਹਨ। ਇਕ ਕਿਸਾਨ ਨੇ 2 ਲੱਖ ਰੁਪਏ ਖ਼ਰਚ ਕਰ ਕੇ ਟਰਾਲੀ ਦੀ ਬੱਸ ਹੀ ਬਣਾ ਦਿੱਤੀ...Punjab1 month ago
-
ਪੰਜਾਬ ਦੇ ਕਾਂਗਰਸੀ ਆਗੂ ਨੇ ਕਿਹਾ-ਕਿਸਾਨ ਅੰਦੋਲਨ ’ਚ ਖਾਲਿਸਤਾਨੀ ਅੱਤਵਾਦੀ ਵੜੇ, ਪਛਾਣ ਕੇ ਇਨ੍ਹਾਂ ਨੂੰ ਬਾਹਰ ਕੱਢੋਪੰਜਾਬ ਦੇ ਕਾਂਗਰਸੀ ਆਗੂ ਗੁਰਸਿਮਰਨ ਸਿੰਘ ਦਾ ਕਹਿਣਾ ਹੈ ਕਿ ਪੰਜਾਬ ਦੇ ਕਿਸਾਨ ਦਿੱਲੀ ਬਾਰਡਰ ’ਤੇ ਜੋ ਅੰਦੋਲਨ ਕਰ ਰਹੇ ਹਨ, ਉਸ ਵਿਚ ਖਾਲਿਸਤਾਨ ਨਾਲ ਜੁੜੇ ਦੇਸ਼ਧ੍ਰੋਹੀ ਵੀ ਘੁਸਪੈਠ ਕਰ ਚੁੱਕੇ ਹਨ। ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਸ਼ਾਂਤੀਪੂਰਨ ਪ੍ਰਦਰਸ਼ਨ ਕਰ ਰਹੇ ਹਨ ਪਰ ਉਨ੍ਹਾਂ ਨੂੰ ਇਨ੍ਹਾਂ ਦੇਸ਼ਧ੍ਰੋਹੀਆਂ ਦੀ ਪਛਾਣ ਕਰਕੇ ਇਨ੍ਹਾਂ ਨੂੰ ਖਦੇੜ ਦੇਣਾ ਚਾਹੀਦਾ ਹੈ।Punjab1 month ago
-
ਗੁਰਦਾਸਪੁਰ ਦੇ ਕਿਸਾਨਾਂ ਨੇ ਟਰੈਕਟਰ ਪਰੇਡ ਰਿਹਰਸਲ ਰਾਹੀਂ 26 ਜਨਵਰੀ ਨੂੰ ਦਿੱਲੀ ਜਾਣ ਦਾ ਦਿੱਤਾ ਹੋਕਾਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਿਸਾਨ ਵਿਰੋਧੀ ਬਿੱਲਾਂ ਦੀ ਵਾਪਸੀ ਲਈ ਸੰਯੁਕਤ ਕਿਸਾਨ ਮੋਰਚਾ ਵੱਲੋਂ 26 ਜਨਵਰੀ ਨੂੰ ਦਿੱਲੀ ਵਿਖੇ ਕੀਤੀ ਜਾ ਰਹੀ ਟਰੈਕਟਰ ਪਰੇਡ ਦੀ ਰਿਹਰਸਲ ਗੁਰਦਾਸਪੁਰ ਦੇ ਨਬੀਪੁਰ ਬਾਈਪਾਸ ਤੋਂ ਸ਼ੁਰੂ ਕੀਤੀ ਗਈPunjab1 month ago
-
Kisan Andolan : ਕਿਸਾਨੀ ਝੰਡੇ ਸਮੇਤ ਪਿੰਡ ਸ਼ਜਰਾਣਾ ਦਾ ਨੌਜਵਾਨ ਬਰਾਤ ਲੈਕੇ ਹੋਇਆ ਰਵਾਨਾਕਿਸਾਨ ਵਿਰੋਧੀ ਬਿੱਲਾਂ ਖ਼ਿਲਾਫ਼ ਦੇਸ਼ ਭਰ ਦਾ ਕਿਸਾਨ ਦਿੱਲੀ ਅੰਦੋਲਨ ਵਿਖੇ ਆਪਣੀਆਂ ਹੱਕੀ ਮੰਗਾਂ ਲਈ ਕੜਾਕੇ ਦੀ ਠੰਡ 'ਚ ਬੈਠਾ ਹੈ ਪਰ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਕਿਸਾਨਾਂ ਦੀ ਕੋਈ ਪ੍ਰਵਾਹ ਨਹੀਂ ਜੋ ਸਾਰੇ ਦੇਸ਼ ਲਈ ਅੰਨ ਪੈਦਾ ਕਰਦਾ ਹੈ।Punjab1 month ago
-
Farmer's Protest : ਖੇਤੀ ਕਾਨੂੰਨਾਂ ਦੇ ਵਿਰੋਧ 'ਚ ਭਾਜਪਾ ਦੇ ਸੂਬਾ ਕਮੇਟੀ ਮੈਂਬਰ ਮੱਖਣ ਜਿੰਦਲ ਨੇ ਦਿੱਤਾ ਅਸਤੀਫ਼ਾਅੱਜ ਭਾਰਤੀ ਜਨਤਾ ਪਾਰਟੀ ਦੀ ਪੰਜਾਬ ਇਕਾਈ ਦੇ ਸੂਬਾ ਕਮੇਟੀ ਮੈਂਬਰ ਮੱਖਣ ਜਿੰਦਲ ਰਾਮਪੁਰਾ ਕਿਸਾਨਾਂ ਦੇ ਧਰਨੇ ਵਿਚ ਸ਼ਾਮਿਲ ਹੋਏ ਜਿਸ ਨਾਲ ਉਨ੍ਹਾਂ ਵੱਲੋਂ ਅਸਤੀਫਾ ਦੇਣ ਸਬੰਧੀ ਚੱਲ ਰਹੀਆਂ ਕਿਆਸਅਰਾਈਆਂ ਦਾ ਅੰਤ ਹੋ ਗਿਆ।Punjab1 month ago
-
ਸਮਰਥਨ ਕਮੇਟੀ ਨੇ ਦਿੱਲੀ ਜਾ ਰਹੇ ਖੇਤ ਮਜ਼ਦੂਰਾਂ ਨੂੰ ਦਿੱਤੀ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾਕਿਸਾਨੀ ਸੰਘਰਸ਼ 'ਚ ਸ਼ਾਮਲ ਹੋ ਕੇ ਆਪਣੇ ਹਿੱਸੇ ਦੀ ਲੜਾਈ ਲੜਨ ਲਈ ਦਿੱਲੀ ਜਾ ਰਹੇ ਖੇਤ ਮਜ਼ਦੂਰਾਂ ਨੂੰ ਕਿਸਾਨ ਸੰਘਰਸ਼ ਸਮਰਥਨ ਕਮੇਟੀ ਬਠਿੰਡਾ ਵੱਲੋਂ ਸ਼ਹਿਰੀਆਂ ਤੇ ਦੁਕਾਨਦਾਰਾਂ ਦੇ ਭਰਪੂਰ ਸਹਿਯੋਗ ਨਾਲ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈPunjab1 month ago
-
ਕੈਪਟਨ ਅਮਰਿੰਦਰ ਸਿੰਘ ਨੇ PM ਨੂੰ ਕਿਸਾਨਾਂ ਦੀ ਆਵਾਜ਼ ਸੁਣਨ ਤੇ ਸਮੱਸਿਆ ਤੋਂ ਨਜਿੱਠਣ ਲਈ ਖੇਤੀ ਕਾਨੂੰਨ ਰੱਦ ਕਰਨ ਦੀ ਕੀਤੀ ਅਪੀਲਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ 'ਚ ਕੁਝ ਵੀ ਗਲਤ ਨਹੀਂ ਹੈ ਇਸ ਲਈ ਸਮੱਸਿਆ ਤੋਂ ਨਜਿੱਠਣ ਲਈ ਖੇਤੀ ਕਾਨੂੰਨਾਂ ਨੂੰ ਤੁਰੰਤ ਹੀ ਰੱਦ ਕਰ ਦੇਣਾ ਚਾਹੀਦਾ ਹੈ।Punjab1 month ago