favour
-
ਅੌਰਤਾਂ ਦੇ ਹੱਕ 'ਚ ਕੀਤੀ ਅਵਾਜ਼ ਬੁਲੰਦਅੱਜ ਦਿਹਾਤੀ ਮਜ਼ਦੂਰ ਸਭਾ ਦੀ ਅਗਵਾਈ ਹੇਠ ਸੰਯੁਕਤ ਮੋਰਚੇ ਦੇ ਹੱਕ 'ਅੱਜ ਦਿਹਾਤੀ ਮਜ਼ਦੂਰ ਸਭਾ ਦੀ ਅਗਵਾਈ ਹੇਠ ਸੰਯੁਕਤ ਮੋਰਚੇ ਦੇ ਹੱਕ 'Punjab7 hours ago
-
Farmer's Protest : ਲੱਤ ਤੋਂ ਅੰਗਹੀਣ ਮੱਖਣ ਸਿੰਘ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਕੀਤੀ ਖੁਦਕੁਸ਼ੀਕੇਂਦਰ ਸਰਕਾਰ ਵਲੋਂ ਖੇਤੀ ਕਾਨੂੰਨਾਂ ਖਿਲਾਫ਼ ਚੱਲ ਰਹੇ ਸੰਘਰਸ਼ ’ਤੇ ਭਾਵੇ ਆਪਣਾ ਰੁਖ ਸਖਤ ਹੀ ਰੱਖਿਆ ਹੋਇਆ ਹੈ, ਪਰ ਇਸ ਕਿਸਾਨੀ ਅੰਦੋਲਨ ’ਚ ਹਰ ਰੋਜ ਕਿਸਾਨ ਖੁਦਕੁਸ਼ੀ ਜਾਂ ਕਿਸਾਨੀ ਸੰਘਰਸ਼ ’ਚ ਮਰ ਰਹੇ ਹਨ। ਬਰਨਾਲਾ ਜ਼ਿਲ੍ਹੇ ਦੇ ਪਿੰਡ ਪੱਖੋਕੇ ਤੋਂ ਇੱਕ ਲੱਤ ਤੋਂ ਅੰਗਹੀਣ 42 ਸਾਲਾ ਦਲਿਤ ਮੱਖਣ ਸਿੰਘ ਪੁੱਤਰ ਗੁਲਾਬ ਸਿੰਘ ਨੇ ਸੋਮਵਾਰ ਦੀ ਦੇਰ ਰਾਤ ਬਰਨਾਲਾ-ਮੋਗਾ ਸੜਕ ’ਤੇ ਆਪਣਾ ਮੋਬਾਇਲ ਰਾਹੀਂ ਆਡੀਓ ਵਾਇਰਲ ਕਰਦਿਆਂ ਲਾਇਵ ਖੁਦਕੁਸ਼ੀ ਕੀਤੀ।Punjab19 days ago
-
ਮਾਨਗੜ੍ਹ ਟੋਲ ਪਲਾਜ਼ਾ 'ਤੇ ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀਮਾਨਗੜ੍ਹ ਟੋਲ ਪਲਾਜ਼ਾ 'ਤੇ ਧਰਨੇ ਦੇ 108ਵੇਂ ਦਿਨ ਵੱਖ-ਵੱਖ ਕਿਸਾਨ ਜਥੇਬੰਦੀਆਂ ਤੇ ਗੁੱਜਰ ਭਾਈਚਾਰੇ ਦਮਾਨਗੜ੍ਹ ਟੋਲ ਪਲਾਜ਼ਾ 'ਤੇ ਧਰਨੇ ਦੇ 108ਵੇਂ ਦਿਨ ਵੱਖ-ਵੱਖ ਕਿਸਾਨ ਜਥੇਬੰਦੀਆਂ ਤੇ ਗੁੱਜਰ ਭਾਈਚਾਰੇ ਦਮਾਨਗੜ੍ਹ ਟੋਲ ਪਲਾਜ਼ਾ 'ਤੇ ਧਰਨੇ ਦੇ 108ਵੇਂ ਦਿਨ ਵੱਖ-ਵੱਖ ਕਿਸਾਨ ਜਥੇਬੰਦੀਆਂ ਤੇ ਗੁੱਜਰ ਭਾਈਚਾਰੇ ਦPunjab1 month ago
-
ਕਾਲ਼ੇ ਕਾਨੂੰਨਾਂ ਖ਼ਿਲਾਫ਼ ਸੀਟੂ ਆਗੂ ਪੁੱਜੇ ਗਿ੍ਫ਼ਤਾਰੀਆਂ ਦੇਣਸੀਟੂ ਦੇ ਸੱਦੇ 'ਤੇ ਰੋਪੜ ਜ਼ਿਲ੍ਹਾ ਸੀਟੂ ਵੱਲੋਂ ਕਿਸਾਨਾਂ ਵਿਰੋਧ ਬਣਾਏ ਤਿੰਨ ਕਾਲੇ ਕਾਨੂੰਨਾਂ ਬਿਜਲੀ ਬਿੱਲ 2020 ਦੇ ਵਿਰੋਧ ਅਤੇ ਮਜ਼ਦੂਰਾਂ ਪੱਖੀ 44 ਕਾਨੂੰਨਾਂ ਦੀ ਬਹਾਲੀ ਲਈ ਰੋਪੜ ਦੇ ਮਹਾਰਾਜਾ ਰਣਜੀਤ ਸਿੰਘ ਬਾਗ ਵਿਚ ਸੀਟੂ ਜ਼ਿਲ੍ਹਾ ਆਗੂ ਰਜਿੰਦਰ ਕੌਰ ਸੀਮਾ,Punjab1 month ago
-
ਕਿਸਾਨਾਂ ਦੇ ਹੱਕ ’ਚ ਭਾਜਪਾ ਦੇ ਜ਼ਿਲ੍ਹਾ ਵਾਈਸ ਪ੍ਰਧਾਨ ਵੱਲੋਂ ਅਸਤੀਫ਼ਾਭਾਜਪਾ ਦੇ ਜ਼ਿਲ੍ਹਾ ਵਾਈਸ ਪ੍ਰਧਾਨ ਅਤੇ ਕੌਂਸਲਰ ਹਿੰਮਤ ਤੇਜਪਾਲ ਨੇ ਆਪਣੇ ਸਾਥੀਆਂ ਸਮੇਤ ਕਿਸਾਨੀ ਸੰਘਰਸ਼ ਦੇ ਹੱਕ ਅਤੇ ਖੇਤੀ ਕਾਨੂੰਨਾਂ ਦੇ ਵਿਰੋਧ ’ਚ ਭਾਜਪਾ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ।Punjab1 month ago
-
ਸ਼ਹਿਰੀ ਲੋਕ ਤੇ ਦੁਕਾਨਦਾਰ ਕਿਸਾਨੀ ਸੰਘਰਸ਼ 'ਚ ਨਿੱਤਰੇਕਿਸਾਨੀ ਸੰਘਰਸ਼ ਵਿਚ ਸ਼ਾਮਲ ਹੋ ਕੇ ਆਪਣੇ ਹਿੱਸੇ ਦੀ ਲੜਾਈ ਲੜਨ ਲਈ ਦਿੱਲੀ ਜਾ ਰਹੇ ਖੇਤ ਮਜ਼ਦੂਰਾਂ ਨੂੰ ਕਿਸਾਨ ਸੰਘਰਸ਼ ਸਮਰਥਨ ਕਮੇਟੀ ਬਠਿੰਡਾ ਵੱਲੋਂ ਸ਼ਹਿਰੀਆਂ ਅਤੇ ਦੁਕਾਨਦਾਰਾਂ ਦੇ ਭਰਪੂਰ ਸਹਿਯੋਗ ਨਾਲ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ। ਦਿੱਲੀ ਸੰਘਰਸ਼ 'ਚ ਸ਼ਾਮਲ ਹੋਣ ਲਈ ਪ੍ਰਰਾਈਵੇਟ ਬੱਸ ਅਪਰੇਟਰ ਯੂਨੀਅਨ ਮਾਲਵਾ ਜ਼ੋਨ ਵੱਲੋਂ ਮਜ਼ਦੂਰਾਂ ਲਈ ਦੋ ਬੱਸਾਂPunjab1 month ago
-
ਨੌਕਰੀ ਤੋਂ ਫ਼ਾਰਗ ਕੀਤੇ ਮੁਲਾਜ਼ਮ ਦੇ ਹੱਕ 'ਚ ਨਰੇਗਾ ਕਰਮਚਾਰੀਆਂ ਦਿੱਤਾ ਧਰਨਾਦਿੱਲੀ ਕਿਸਾਨੀ ਸੰਘਰਸ਼ 'ਚ ਸ਼ਾਮਿਲ ਹੋਣ ਕਰ ਕੇ ਫਾਜ਼ਿਲਕਾ ਪ੍ਰਸ਼ਾਸਨ ਵੱਲੋਂ ਨਰੇਗਾ ਕਰਮਚਾਰੀ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਅੰਮਿ੍ਤਪਾਲ ਸਿੰਘ ਨੂੰ ਨੌਕਰੀ ਤੋਂ ਬਰਖ਼ਾਸਤ ਕਰਨ ਦੇ ਰੋਸ ਵਜੋਂ ਨਰੇਗਾ ਕਰਮਚਾਰੀਆਂ ਨੇ ਇੱਥੇ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਵਿਖੇ ਰੋਸ ਧਰਨਾ ਦਿੰਦਿਆਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।Punjab1 month ago
-
ਕਿਸਾਨ ਅੰਦੋਲਨ ਦੀ ਹਮਾਇਤ ’ਚ ਭਾਜਪਾ ਦੇ ਦੋ ਅਹੁਦੇਦਾਰਾਂ ਨੇ ਦਿੱਤਾ ਅਸਤੀਫ਼ਾਕੇਂਦਰ ਸਰਕਾਰ ਵੱਲੋਂ ਲਿਆਂਦੇ ਤਿੰਨ ਖੇਤੀ ਕਾਨੂੰਨਾਂ ਤੋਂ ਬਾਅਦ ਭਾਜਪਾ ਆਗੂਆਂ ਵੱਲੋਂ ਦਿੱਤੇ ਜਾ ਰਹੇ ਅਸਤੀਫ਼ਿਆਂ ਨੇ ਭਾਜਪਾਈਆਂ ਨੂੰ ਧੁਰ ਅੰਦਰ ਤਕ ਹਿਲਾ ਕੇ ਰੱਖ ਦਿੱਤਾ ਹੈ।Punjab2 months ago
-
ਸ਼ੋ੍ਮਣੀ ਅਕਾਲੀ ਦਲ ਹਮੇਸ਼ਾ ਕਿਸਾਨਾਂ ਦੇ ਨਾਲ : ਸੁਖਬੀਰ ਬਾਦਲਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼ੋ੍ਮਣੀ ਅਕਾਲੀ ਦਲ 100 ਸਾਲ ਪੁਰਾਣੀ ਪਾਰਟੀ ਹੈ, ਇਸ ਪਾਰਟੀ ਦਾ ਜਨਮ ਹੀ ਕਿਸਾਨ ਪਰਿਵਾਰ ਵਿਚ ਹੋਇਆ ਹੈ। ਅਕਾਲੀ ਦਲ ਪੂਰੀ ਤਰ੍ਹਾਂ ਕਿਸਾਨ ਸੰਘਰਸ਼ ਦੇ ਨਾਲ ਹੈ ਤੇ ਸ਼ੋ੍ਮਣੀ ਕਮੇਟੀ ਤੇ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਮੈਂਬਰ ਸਹਿਬਾਨ ਲਗਾਤਾਰ ਕਿਸਾਨੀ ਸੰਘਰਸ਼ 'ਚ ਹਰ ਤਰ੍ਹਾਂ ਦਾ ਯੋਗਦਾਨ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ੋ੍ਮਣੀ ਅਕਾਲੀ ਦਲ ਨੇ ਹਮੇਸ਼ਾ ਕਿਸਾਨ ਸੰਘਰਸ਼ ਦੀ ਹਮਾਇਤ ਕੀਤੀ ਹੈ, ਜਿਸ ਕਰਕੇ ਮੈਂ ਖੁਦ ਸੰਸਦ 'ਚ ਇਨ੍ਹਾਂ ਕਿਸਾਨ ਵਿਰੋਧੀ ਬਿੱਲਾਂ ਦਾ ਜ਼ੋਰਦਾਰ ਵਿਰੋਧ ਕੀਤਾ।Punjab2 months ago
-
ਐਸੋਸੀਏਸ਼ਨ ਨੇ ਸ਼ਹੀਦਾਂ ਨੂੰ ਕੈਂਡਲ ਜਲਾ ਕੇ ਸ਼ਰਧਾਂਜਲੀ ਦਿੱਤੀਠਿੰਡਾ ਫੋਟੋਗ੍ਰਾਫਰ ਐਸੋਸੀਏਸ਼ਨ ਵੱਲੋਂ ਦਿੱਲੀ ਕਿਸਾਨੀ ਮੋਰਚੇ 'ਚ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਦਿੰਦੇ ਹੋਏ ਕੈਂਡਲ ਮਾਰਚ ਕੱਿਢਆ ਗਿਆ। ਜਾਣਕਾਰੀ ਦਿੰਦੇ ਹੋਏ ਐਸੋਸੀਏਸ਼ਨ ਦੇ ਬੁਲਾਰੇ ਬਲਵੀਰ ਸਿੰਘ ਨੇ ਦੱਸਿਆ ਕਿ ਪਿਛਲੇ ਇਕ ਮਹੀਨੇ ਤੋਂ ਕੇਂਦਰPunjab2 months ago
-
ਯੂਥ ਕਾਂਗਰਸ ਨੇ ਕਿਸਾਨਾਂ ਦੇ ਹੱਕ ਵਿੱਚ ਕੱਿਢਆ ਮੋਮਬੱਤੀ ਮਾਰਚਆਲ ਇੰਡੀਆ ਯੂਥ ਕਾਂਗਰਸ ਦੇ ਪ੍ਰਧਾਨ ਨਿਵਾਸ ਅਤੇ ਪੰਜਾਬ ਦੇ ਪ੍ਰਧਾਨ ਬਰਿੰਦਰ ਿਢੱਲੋਂ ਦੇ ਦਿਸ਼ਾਂ-ਨਿਰਦੇਸ਼ਾਂ ਅਨੁਸਾਰ ਐਡਵੋਕੇਟ ਪੁਸ਼ਪਿੰਦਰ ਗੁਰੂ ਜਰਨਲ ਸਕੱਤਰ ਯੂਥ ਕਾਂਗਰਸ ਪੰਜਾਬ ਦੀ ਅਗਵਾਈ ਹੇਠ ਨੇੜਲੇ ਪਿੰਡ ਗਾਗਾ ਤੋਂ ਚੰਗਾਲੀਵਾਲਾ ਤੱਕ ਕਿਸਾਨ ਭਰਾਵਾਂ ਦੇ ਹੱਕ ਵਿੱਚ ਮੋਮਬੱਤੀਆਂ ਅਤੇ ਮਸਾਲਾਂ ਜਗਾ ਕੇ ਰੋਸ ਮਾਰਚ ਕੀਤਾ ਗਿਆPunjab2 months ago
-
ਬੱਚਿਆਂ ਨੇ ਕਿਸਾਨਾਂ ਦੇ ਹੱਕ 'ਚ ਕੱਢੀ ਸਾਈਕਲ ਰੈਲੀਮਾਨਗੜ੍ਹ ਟੋਲ ਪਲਾਜ਼ਾ ਤੇ ਕਿਸਾਨਾਂ ਵੱਲੋਂ ਗੰਨਾ ਸੰਘਰਸ਼ ਕਮੇਟੀ ਰੰਧਾਵਾ (ਦਸੂਹਾ) ਦੇ ਪ੍ਰਧਾਨ ਸੁਖਪਾਲ ਸਿਮਾਨਗੜ੍ਹ ਟੋਲ ਪਲਾਜ਼ਾ ਤੇ ਕਿਸਾਨਾਂ ਵੱਲੋਂ ਗੰਨਾ ਸੰਘਰਸ਼ ਕਮੇਟੀ ਰੰਧਾਵਾ (ਦਸੂਹਾ) ਦੇ ਪ੍ਰਧਾਨ ਸੁਖਪਾਲ ਸਿਮਾਨਗੜ੍ਹ ਟੋਲ ਪਲਾਜ਼ਾ ਤੇ ਕਿਸਾਨਾਂ ਵੱਲੋਂ ਗੰਨਾ ਸੰਘਰਸ਼ ਕਮੇਟੀ ਰੰਧਾਵਾ (ਦਸੂਹਾ) ਦੇ ਪ੍ਰਧਾਨ ਸੁਖਪਾਲ ਸਿਮਾਨਗੜ੍ਹ ਟੋਲ ਪਲਾਜ਼ਾ ਤੇ ਕਿਸਾਨਾਂ ਵੱਲੋਂ ਗੰਨਾ ਸੰਘਰਸ਼ ਕਮੇਟੀ ਰੰਧਾਵਾ (ਦਸੂਹਾ) ਦੇ ਪ੍ਰਧਾਨ ਸੁਖਪਾਲ ਸਿPunjab2 months ago
-
ਬਹੁਤਕਨੀਕੀ ਕਾਲਜਾਂ ਦੇ ਸਟਾਫ ਵੱਲੋਂ ਕਿਸਾਨਾਂ ਦੀ ਹਮਾਇਤਪੰਜਾਬ ਦੇ ਸਮੂਹ ਸਰਕਾਰੀ ਪੌਲੀਟੈਕਨਿਕ ਕਾਲਜਾਂ ਦੇ ਸਟਾਫ ਵਲੋਂ ਕਿਸਾਨ ਅੰਦੋਲਨ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ ਹੈ। ਵੱਡੀ ਗਿਣਤੀ ਵਿਚ ਪੰਜਾਬ ਦੇ ਸਮੂਹ ਪੌਲੀਟੈਕਨਿਕ ਕਾਲਜਾਂ ਦੇ ਨੁਮਾਇੰਦਿਆਂ ਨੇ ਅੱਜ ਸਿੰਘੂ ਬਾਰਡਰ ਦਿੱਲੀ ਪਹੁੰਚ ਕੇ ਦਿੱਤਾ ਸਮਰਥਨ ਅਤੇ 2 ਲੱਖ 92 ਹਜ਼ਾਰ ਦੀ ਮਾਇਕ ਸਹਾਇਤਾ ਵੀ ਸੰਯੁਕਤ ਕਿਸਾਨ ਮੌਰਚੇ ਨੂੰ ਦਿੱਤੀ। ਅੱਜ ਸਰਕਾਰੀ ਬਹੁਤਕਨੀਕੀ ਕਾਲਜ ਲੜਕੀਆਂ ਪਟਿਆਲਾ ਤੌਂ ਰਵਾਨਾ ਹੌਣ ਸਮੇਂ ਪ੍ਰਰੋ. ਗੁਰਬਖਸ਼ੀਸ਼ ਸਿੰਘ ਅਨਟਾਲ, ਜਸਵੀਰ ਸਿੰਘ ਗਿੱਲ ਬਠਿੰਡਾ,Punjab2 months ago
-
ਮਿਡ ਡੇ ਮੀਲ ਵਰਕਰਾਂ ਵੱਲੋਂ ਕਿਸਾਨਾਂ ਦੇ ਹੱਕ 'ਚ ਕੀਤਾ ਰੋਸ ਪ੍ਰਦਰਸ਼ਨਸੀਟੂ ਦੇ ਪ੍ਰਧਾਨ ਸਰਬਜੀਤ ਸਿੰਘ ਅਤੇ ਸੁਖਦੇਵ ਸਿੰਘ ਦੀ ਅਗਵਾਈ ਹੇਠ ਮਿਡ ਡੇ ਮੀਲ ਵਰਕਰ ਯੂਨੀਅਨ (ਸੀਟੂ) ਵੱਲੋਂ ਦਿੜ੍ਹਬਾ ਵਿਖੇ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ ਗਿਆ। ਰੋਸ ਪ੍ਰਦਰਸ਼ਨ ਦਿੜ੍ਹਬਾ ਸ਼ਹਿਰ 'ਚ ਕੀਤਾ ਗਿਆ ਅਤੇ ਮੁੱਖ ਚੌਕ 'ਚ ਆ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰ ਕੇ ਸਮਾਪਤ ਕੀਤਾ।Punjab2 months ago
-
ਕਾਂਗਰਸ ਕਿਸਾਨੀ ਸੰਘਰਸ਼ ਨਾਲ ਡੱਟ ਕੇ ਖੜ੍ਹੀ ਐ-ਧੀਮਾਨਹਲਕਾ ਅਮਰਗੜ੍ਹ ਤੋਂ ਵਿਧਾਇਕ ਸੁਰਜੀਤ ਸਿੰਘ ਧੀਮਾਨ ਦੇ ਪੁੱਤਰ ਤੇ ਯੂਥ ਕਾਂਗਰਸੀ ਆਗੂ ਜਸਵਿੰਦਰ ਸਿੰਘ ਧੀਮਾਨ ਨੇ ਸਾਬਕਾ ਸ਼ਹਿਰੀ ਪ੍ਰਧਾਨ ਤਪਾ ਨਰਿੰਦਰ ਨਿੰਦੀ ਦੇ ਨਿਵਾਸ ਸਥਾਨ ਵਿਖੇ ਪੁੱਜੇ।Punjab2 months ago
-
ਤਪਾ ਦੀ ਪਟਵਾਰ ਯੂਨੀਅਨ ਕਿਸਾਨਾਂ ਦੀ ਹਮਾਇਤ 'ਚ ਡਟੀਦੀ ਰੈਵਨਿਊ ਪਟਵਾਰ ਯੂਨੀਅਨ ਪੰਜਾਬ ਦੇ ਸੱਦੇ 'ਤੇ ਅੱਜ ਸਮੂਹ ਪਟਵਾਰੀ ਤੇ ਕਾਨੂੰਨਗੋ ਨੇ ਕਿਸਾਨ ਸੰਘਰਸ਼ ਨੂੰ ਸਮਰਥਨ ਦਿੰਦਿਆਂ ਜ਼ਿਲ੍ਹਾ ਪੱਧਰੀ ਧਰਨੇ 'ਚ ਰਵਾਨਾ ਹੋਏ। ਰਵਾਨਾ ਹੋਣ ਸਮੇਂ ਪਟਵਾਰ ਯੂਨੀਅਨ ਦੀ ਇਕਾਈ ਤਪਾ ਦੇ ਪ੍ਰਧਾਨ ਪ੍ਰਦੀਪ ਕੁਮਾਰ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ 20 ਦਿਨਾਂ ਤੋਂ ਦਿੱਲੀ ਦੀਆਂ ਜੂਹਾਂ ਤੇ ਕੜਾਕੇ ਦੀ ਠੰਢ 'ਚ ਖੁੱਲ੍ਹੇ ਆਸਮਾਨ ਹੇਠਾਂ ਸੰਘਰਸ਼ ਲੜ ਰਹੇ ਹਨ।Punjab2 months ago
-
ਕੇਂਦਰ ਸਰਕਾਰ ਕਿਸਾਨਾਂ ਦਾ ਗਲਾ ਘੁੱਟਣ 'ਤੇ ਆਈ : ਭੱਠਲਹਲਕਾ ਲਹਿਰਾਗਾਗਾ ਨਾਲ ਮੇਰਾ ਪਰਿਵਾਰਕ ਰਿਸ਼ਤਾ ਹੈ। ਮੈਂ ਕੋਈ ਇੱਥੇ ਰਾਜਨੀਤੀ ਨਹੀਂ ਕਰ ਰਹੀ। ਇਹ ਵਿਚਾਰ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਨੇ ਹਲਕਾ ਨਿਵਾਸੀਆਂ ਨਾਲ ਮੀਟਿੰਗ ਕਰਨ ਸਮੇਂ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਮੇਰਾ ਸਭ ਤੋਂ ਪਹਿਲਾ ਕੰਮ ਹਲਕੇ ਦਾ ਵਿਕਾਸ ਕਰਨਾ ਹੈ। ਹੁਣ ਤੱਕ ਕਰੋੜਾਂ ਰੁਪਏ ਦੀਆਂ ਗ੍ਾਂਟਾਂ ਪਿੰਡਾਂ ਅਤੇ ਸ਼ਹਿਰਾਂ ਨੂੰ ਦੇ ਦਿੱਤੀਆਂ ਗਈਆਂ।Punjab2 months ago
-
ਨੰਬਰਦਾਰ ਵੀ ਕਿਸਾਨਾਂ ਦੇ ਹੱਕ 'ਚ ਨਿੱਤਰੇਮੋਦੀ ਸਰਕਾਰ ਵੱਲੋਂ ਬਣਾਏ ਖੇਤੀ ਕਾਨੂੰਨਾਂ ਖ਼ਿਲਾਫ ਚੱਲ ਰਹੇ ਕਿਸਾਨ ਅੰਦੋਲਨ ਨੂੰ ਪੰਜਾਬ ਨੰਬਰਦਾਰ ਯੂਨੀਅਨ ਤਹਿਸੀਲ ਮੌੜ ਨੇ ਹਮਾਇਤ ਦੇਣ ਦਾ ਐਲਾਨ ਕਰ ਦਿੱਤਾ ਹੈ। ਜਿਸਦੇ ਚਲਦੇ ਅੱਜ ਤਹਿਸੀਲ ਮੌੜ ਨੰਬਰਦਾਰ ਯੂਨੀਅਨ ਦੀ ਮੀਟਿੰਗ ਪ੍ਰਧਾਨ ਸੌਣ ਸਿੰਘ ਭੁੱਲਰ ਰਾਮਨਗਰ ਦੀ ਅਗਵਾਈ ਹੇਠ ਤਹਿਸੀਲ ਮੌੜ ਵਿਖੇ ਮੀਟਿੰਗ ਹੋਈ। ਇਸ ਮੌਕੇ ਪ੍ਰਧਾਨ ਸੌਣ ਸਿੰਘ ਭੁੱਲਰ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਅੰਬਾਨੀPunjab2 months ago
-
ਬਾਕਸਰ ਵੀਰਪ੍ਰਤਾਪ ਸਿੰਘ ਵੱਲੋਂ ਮੈਡਲ ਵਾਪਸ ਕਰਨ ਐਲਾਨਮੋਦੀ ਸਰਕਾਰ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਲਾਗੂ ਕਰਨ ਤੋਂ ਬਾਅਦ ਸੂਬੇ ਦੀਆਂ ਸਮੁੱਚੀਆਂ ਕਿਸਾਨ ਜਥੇਬੰਦੀਆਂ ਨੇ ਇਕਜੁੱਟਤਾ ਦਾ ਨਾਅਰਾ ਲਗਾਉਂਦਿਆਂ ਕੇਂਦਰ ਸਰਕਾਰ ਖ਼ਿਲਾਫ਼ ਵਿੱਢੇ ਸੰਘਰਸ਼ ਨੂੰ ਜਿੱਥੇ ਸੂਬੇ ਅੰਦਰ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਉੱਥੇ ਹੀ ਇਹ ਸੰਘਰਸ਼ ਦੇਸ਼ ਪੱਧਰੀ ਹੁੰਦਾ ਹੋਇਆ ਵੱਖ-ਵੱਖ ਦੇਸ਼ਾਂ 'ਚ ਪਹੁੰਚ ਗਿਆ ਹੈ।Punjab2 months ago
-
ਕਿਸਾਨੀ ਸੰਰਘਸ਼ ਦੇ ਹੱਕ 'ਚ ਰਾਸਾ ਵੱਲੋਂ ਭਾਰਤ ਬੰਦ ਦਾ ਸਮਰਥਨਪੰਜਾਬ ਦੇ ਨਿੱਜੀ ਸਕੂਲਾਂ ਦੀ ਜਥੇਬੰਦੀ ਰਾਸਾ ਨੇ ਐਲਾਨ ਕੀਤਾ ਹੈ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਅੱਠ ਦਸੰਬਰ ਦੇ ਭਾਰਤ ਬੰਦ ਦਾ ਉਹ ਪੂਰਨ ਸਮਰਥਨ ਕਰਦੇ ਹਨ। ਰਾਸਾ ਦੇ ਸੂਬਾ ਪ੍ਰਧਾਨ ਡਾਕਟਰ ਰਵਿੰਦਰ ਸਿੰਘ ਮਾਨ ਨੇ ਕਿਹਾ ਕਿ ਅੱਠPunjab3 months ago