foreign relations
-
ਮੱਧ ਏਸ਼ੀਆਈ ਦੇਸ਼ਾਂ ਨਾਲ ਨਵੀਂ ਸ਼ੁਰੂਆਤ, PM ਮੋਦੀ ਦੀ ਅੱਜ ਪੰਜ ਦੇਸ਼ਾਂ ਦੇ ਮੁਖੀਆਂ ਨਾਲ ਮੁਲਾਕਾਤਮੱਧ ਏਸ਼ੀਆਈ ਦੇਸ਼ਾਂ ਨਾਲ ਭਾਰਤ ਦੇ ਸਬੰਧਾਂ ਦੀ ਨਵੀਂ ਸ਼ੁਰੂਆਤ ਵੀਰਵਾਰ ਨੂੰ ਹੋਵੇਗੀ। ਪਹਿਲੇ ਭਾਰਤ-ਮੱਧ ਏਸ਼ੀਆ ਸਿਖਰ ਸੰਮੇਲਨ ਦੇ ਹਿੱਸੇ ਵਜੋਂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤਜ਼ਾਕਿਸਤਾਨ, ਉਜ਼ਬੇਕਿਸਤਾਨ, ਕਿਰਗਿਸਤਾਨ, ਕਜ਼ਾਕਿਸਤਾਨ ਅਤੇ ਤੁਰਕਮੇਨਿਸਤਾਨ ਦੇ ਰਾਸ਼ਟਰਪਤੀਆਂ ਨਾਲ ਮੀਟਿੰਗਾਂ ਕਰਨ ਵਾਲੇ ਹਨ। ਆਲਮੀ ਕੂਟਨੀਤੀ ਦੇ ਤੇਜ਼ੀ ਨਾਲ ਬਦਲਦੇ ਸਮੀਕਰਨਾਂ ਨੂੰ ਦੇਖਦੇ ਹੋਏ ਭਾਰਤ ਲਈ ਇਹ ਬੈਠਕ ਕਾਫੀ ਮਹੱਤਵ ਰੱਖਦੀ ਹੈ ਪਰ ਇਸ ਦੇ ਨਾਲ-ਨਾਲ ਕਈ ਚੁਣੌਤੀਆਂ ਵੀ ਨਜ਼ਰ ਆ ਰਹੀਆਂ ਹਨ।National6 months ago
-
ਵਿਦੇਸ਼ ਭੇਜਣ ਦੇ ਝਾਂਸੇ 'ਚ ਸਾਢੇ ਚਾਰ ਲੱਖ ਦੀ ਧੋਖਾਦੇਹੀਹਿਮਾਚਲ ਪ੍ਰਦੇਸ਼ ਦੇ ਸੋਲਨ ਇਲਾਕੇ ਦੇ ਰਹਿਣ ਵਾਲੇ ਇਕ ਨੌਜਵਾਨ ਨਾਲ ਖੰਨਾ ਦੇ ਟਰੈਵਲ ਏਜੰਟਾਂ ਵੱਲੋਂ ਸਾਢੇ ਚਾਰ ਲੱਖ ਰੁਪਏ ਦੀ ਧੋਖਾਦੇਹੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।Punjab2 years ago
-
ਇਮਰਾਨ ਨੇ ਕਬੂਲਿਆ, ਪਾਕਿਸਤਾਨੀ ਫ਼ੌਜ ਨੇ ਅਲਕਾਇਦਾ ਨੂੰ ਅਫ਼ਗਾਨਿਸਤਾਨ 'ਚ ਲੜਨ ਦੀ ਦਿੱਤੀ ਟ੍ਰੇਨਿੰਗਅਮਰੀਕਾ 'ਚ ਇਮਰਾਨ ਖ਼ਾਨ ਨੇ ਇਕ ਵਾਰ ਮੁੜ ਪਾਕਿਸਤਾਨੀ ਫ਼ੌਜ ਤੇ ਜਾਸੂਸੀ ਏਜੰਸੀ ਆਈਐੱਸਆਈ ਦੀ ਪੋਲ ਖੋਲ੍ਹੀ ਹੈ। ਇਮਰਾਨ ਨੇ ਕਬੂਲਿਆ ਹੈ ਕਿ ਪਾਕਿਸਤਾਨੀ ਫ਼ੌਜ ਤੇ ਉਨ੍ਹਾਂ ਦੇ ਮੁਲਕ ਦੀ ਜਾਸੂਸੀ ਏਜੰਸੀ ਆਈਐੱਸਆਈ ਦੋਵਾਂ ਨੇ ਅਲਕਾਇਦਾ ਤੇ ਹੋਰ ਅੱਤਵਾਦੀ ਸੰਗਠਨਾਂ ਨੂੰ ਅਫ਼ਗਾਨਿਸਤਾਨ 'ਚ ਲੜਨ ਲਈ ਸਿਖਲਾਈ ਦਿੱਤੀ ਸੀ।World2 years ago