ਨੀਰਵ ਮੋਦੀ ਕੇਸ 'ਚ ਪੀਐੱਨਬੀ ਦੇ ਸਾਬਕਾ ਅਧਿਕਾਰੀ ਖ਼ਿਲਾਫ਼ ਚਾਰਜਸ਼ੀਟ ਦਾਖ਼ਲ
ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਨੀਰਵ ਮੋਦੀ ਮਾਮਲੇ 'ਚ ਪੰਜਾਬ ਨੈਸ਼ਨਲ ਬੈਂਕ ਦੇ ਸਾਬਕਾ ਉਪ-ਪ੍ਰਬੰਧਕ ਗੋਕੁਲ ਨਾਥ ਸ਼ੈੱਟੀ ਤੇ ਉਸ ਦੀ ਪਤਨੀ ਖ਼ਿਲਾਫ਼ ਆਮਦਨ ਤੋਂ ਵੱਧ 2.63 ਕਰੋੜ ਰੁਪਏ ਦੀ ਜਾਇਦਾਦ ਜਮ੍ਹਾਂ ਕਰਵਾਉਣ ਦੇ ਮਾਮਲੇ 'ਚ ਚਾਰਜਸ਼ੀਟ ਦਾਖ਼ਲ ਕੀਤੀ ਹੈ।
National3 months ago