front
-
ਘਰ ਦੇ ਬਾਹਰ ਚਲਾਈਆਂ ਗੋਲ਼ੀਆਂਤਰਨਤਾਰਨ ਰੋਡ ਸਥਿਤ ਈਸ਼ਵਰ ਨਗਰ ਵਿਚ ਕੁਝ ਵਿਅਕਤੀਆਂ ਨੇ ਰੰਜਿਸ਼ ਤਹਿਤ ਸ਼ਨਿਚਰਵਾਰ ਨੂੰ ਲਵਦੀਪ ਸਿੰਘ (15) ਦੇ ਘਰ ਦੇ ਬਾਹਰ ਗੋਲ਼ੀਆਂ ਚਲਾ ਕੇ ਦਹਿਸ਼ਤ ਫੈਲਾ ਦਿੱਤੀ। ਰਾਜ ਕੌਰ ਦੇ ਬਿਆਨ ਉਤੇ ਸੁਲਤਾਨਵਿੰਡ ਥਾਣੇ ਦੀ ਪੁਲਿਸ ਨੇ ਵੰਦਨ ਤੇ ਉਸ ਦੇ ਦੋ ਅਣਪਛਾਤੇ ਸਾਥੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਏਐੱਸਆਈ ਅਮਰਜੀਤ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕਰਵਾਈ ਜਾ ਰਹੀ ਹੈ।Punjab16 hours ago
-
ਵਲੰਟੀਅਰ ਹੈਲਥ ਕੇਅਰ ਵਰਕਰਾਂ ਦਾ ਕੋਰੋਨਾ ਟੀਕਾਕਰਣ ਸ਼ੁਰੂ ਕਰਨ ਲਈ ਤਿਆਰੀਆਂ ਮੁਕੰਮਲ: ਬਲਬੀਰ ਸਿੱਧੂਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕੋਰੋਨਾ ਟੀਕਾਕਰਨ ਪ੍ਰੋਗਰਾਮ ਸ਼ੂਰੂ ਕਰਨ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਹਨ ਜਿਸ ਤਹਿਤ ਸਭ ਤੋਂ ਪਹਿਲਾਂ ਹੈਲਥ ਕੇਅਰ ਵਰਕਰਾਂ (ਕੇਂਦਰੀ, ਰਾਜ ਅਤੇ ਹਥਿਆਰਬੰਦ ਬਲਾਂ ਦੀਆਂ ਮੈਡੀਕਲ ਸੇਵਾਵਾਂ) ਦਾ ਟੀਕਾਕਰਣ ਉਨਾਂ ਦੀ ਸਹਿਮਤੀ ਨਾਲ ਸੂਬੇ ਦੀਆਂ 59 ਥਾਵਾਂ ’ਤੇ ਕੀਤਾ ਜਾਵੇਗਾ।Punjab2 days ago
-
ਅੰਦੋਲਨ 'ਚ ਸ਼ਹੀਦ ਪਤੀ ਦੇ ਭੋਗ ਤੋਂ ਬਾਅਦ ਖੁਦ ਮੋਰਚੇ 'ਚ ਡਟੀ 80 ਸਾਲਾ ਬੇਬੇਕਿਸਾਨੀ ਅੰਦੋਲਨ 'ਚ ਸ਼ਹੀਦ ਹੋਏ ਕਿਸਾਨ ਹਰਫੂਲ ਸਿੰਘ ਵਾਸੀ ਸੁਹਾਗਹੇੜੀ, ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਭੋਗ ਤੋਂ ਬਾਅਦ ਉਨ੍ਹਾਂ ਦੀ ਪਤਨੀ ਜਸਪਾਲ ਕੌਰ (80) ਖੁਦ ਸਿੰਘੂ ਬਾਰਡਰ ਵਿਖੇ ਕਿਸਾਨ ਮੋਰਚੇ 'ਚ ਡਟੀ ਹੋਈ ਹੈ...Punjab4 days ago
-
ਸਿੱਖਿਆ ਮੰਤਰੀ ਦੀ ਕੋਠੀ ਅੱਗੇ ਮਨਾਈ ਸੰਘਰਸ਼ੀ ਲੋਹੜੀਬੇਰੁਜ਼ਗਾਰ ਸਾਂਝਾ ਮੋਰਚਾ ਨੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਦੀ ਕੋਠੀ ਅੱਗੇ ਸ਼ੁਰੂ ਕੀਤੇ ਪੱਕੇ ਮੋਰਚੇ ਤੇ ਪੰਜਾਬ ਸਰਕਾਰ ਦੇ ਘਰ-ਘਰ ਰੁਜ਼ਗਾਰ ਦੇ ਲਾਰਿਆਂ ਨੂੰ ਫੂਕ ਕੇ ਸੰਘਰਸ਼ੀ ਲੋਹੜੀ ਮਨਾਈ।Punjab5 days ago
-
ਵਿੱਤ ਮੰਤਰੀ ਪੰਜਾਬ ਦੇ ਦਫ਼ਤਰ ਅੱਗੇ ਗਰਜ਼ੇ ਜਲ ਸਪਲਾਈ ਤੇ ਸੈਨੀਟੇਸ਼ਨ ਠੇਕਾ ਕਰਮਚਾਰੀਵਿੱਤ ਮੰਤਰੀ ਪੰਜਾਬ ਮਨਪ੍ਰਰੀਤ ਸਿੰਘ ਬਾਦਲ ਦੇ ਦਫ਼ਤਰ ਅੱਗੇ ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਦੇ ਆਗੂ ਤੇ ਵਰਕਰਾਂ ਨੇ ਆਸਮਾਨ ਗੁੰਜਾਊ ਨਾਅਰੇਬਾਜ਼ੀ ਕੀਤੀ। ਯੂਨੀਅਨ ਵੱਲੋਂ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਨੂੰ ਦੇਖਦਿਆਂ ਵਿੱਤ ਮੰਤਰੀ ਪੰਜਾਬ ਦੇ ਦਫ਼ਤਰ ਨਜ਼ਦੀਕ ਪੁਲਿਸ ਵੱਲੋਂ ਪਹਿਲਾਂ ਹੀ ਬੈਰੀਗੇਡ ਲਗਾ ਲਏ ਗਏ ਸਨ ਅਤੇ ਇਸ ਦੌਰਾਨ ਯੂਨੀਅਨ ਦੇ ਆਗੂਆਂ ਤੇ ਵਰਕਰਾਂ ਨੇ ਉਥੇ ਬੈਠ ਕੇ ਹੀ ਰੋਸ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ, ਜਿਸ ਨਾਲ ਆਉਣ ਜਾਣ ਵਾਲੇ ਵਾਹਨ ਚਾਲਕਾਂ ਨੂੰ ਕਾਫ਼ੀ ਪ੍ਰਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਇਸ ਬਾਅਦ ਉਕਤ ਯੂਨੀਅਨ ਆਗੂ ਆਪPunjab6 days ago
-
ਖੇਤੀ ਬਿੱਲਾਂ ਦੀ ਜ਼ਫ਼ਰਨਾਮੇ ਨਾਲ ਤੁਲਨਾ ਕਰਨ 'ਤੇ ਭੜਕੇ ਪਿੰਡ ਵਾਸੀ, ਭਾਜਪਾ ਆਗੂ ਸਰਾਂ ਦੇ ਘਰ ਅੱਗੇ ਲਾਇਆ ਧਰਨਾਭਾਰਤੀ ਜਨਤਾ ਪਾਰਟੀ ਦੇ ਆਗੂ ਸੁਖਪਾਲ ਸਰਾਂ ਵੱਲੋਂ ਖੇਤੀ ਕਾਨੂੰਨਾਂ ਦੀ ਜ਼ਫਰਨਾਮਾ ਸਾਹਿਬ ਨਾਲ ਤੁਲਨਾ ਕਰਨ ਦਾ ਮਾਮਲਾ ਭਖ ਗਿਆ ਹੈ। ਉਨ੍ਹਾਂ ਦੇ ਪਿੰਡ ਗੁਰੂਸਰ ਸੈਣੇਵਾਲਾ ਦੇ ਲੋਕਾਂ ਨੇ ਸਰਾਂ ਦੇ ਘਰ ਅੱਗੇ ਧਰਨਾ ਲਗਾ ਦਿੱਤਾ ਹੈ। ਪਿੰਡ ਵਾਸੀਆਂ ਨੇ ਦੋਸ਼ ਲਾਇਆ ਹੈ ਕਿ ਭਾਜਪਾ ਦੇ ਸੂਬਾਈ ਸਕੱਤਰ ਸਰਾਂ ਨੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੀ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਤੁਲਨਾ ਕਰਕੇ ਵੱਡਾ ਅਪਰਾਧ ਕੀਤਾ ਹੈ।Punjab8 days ago
-
ਆਂਗਨਵਾੜੀ ਮੁਲਾਜ਼ਮਾਂ ਨੇ ਜੇਲ੍ਹ ਭਰੋ ਅੰਦੋਲਨ ਤਹਿਤ ਡੀਸੀ ਦਫ਼ਤਰ ਅੱਗੇ ਕੀਤਾ ਪ੍ਰਦਰਸ਼ਨਜ਼ਿਲ੍ਹਾ ਪ੍ਰਰੈਸ ਸਕੱਤਰ ਮਨਦੀਪ ਕੁਮਾਰੀ ਨੇ ਦੱਸਿਆ ਕਿ ਆਂਗਨਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਵੱਲੋਂ ਸੈਂਟਰ ਆਫ ਇੰਡੀਅਨ ਟਰੇਡ ਯੂਨੀਅਨ ਦੇ ਸੱਦੇ 'ਤੇ ਕੇਂਦਰ ਸਰਕਾਰ ਅਤੇ ਪ੍ਰਦੇਸ਼ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਆਪਣੇ ਅਧਿਕਾਰਾਂ ਦੀ ਰਾਖੀ ਲਈ ਜ਼ਿਲ੍ਹਾ ਪੱਧਰ 'ਤੇ ਸੰਗਰੂਰ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ। ਜਿਸ ਵਿੱਚ ਸ਼ਮੂਲੀਅਤ ਕਰਦੇ ਹੋਏ ਸੈਂਕੜਿਆਂ ਦੀ ਗਿਣਤੀ ਵਿੱਚ ਜ਼ਿਲ੍ਹਾ ਪ੍ਰਧਾਨ ਗੁਰਮੇਲ ਕੌਰ ਦੀ ਅਗਵਾਈ ਵਿੱਚ ਝੰਡੇ ਅਤੇ ਬੈਨਰ ਲੈ ਇਕੱਠੀਆਂ ਹੋਈਆਂ।Punjab9 days ago
-
ਸਿੰਗਲਾ ਦੀ ਕੋਠੀ ਅੱਗੇ ਮੀਂਹ 'ਚ ਵੀ ਪੱਕਾ ਰੋਸ ਧਰਨਾ ਰਿਹਾ ਜਾਰੀਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਅੱਗੇ ਬੇ-ਰੁਜ਼ਗਾਰ ਸਾਂਝੇ ਮੋਰਚੇ ਦਾ ਪੱਕਾ ਮੋਰਚਾ ਮੀਂਹ ਦੌਰਾਨ ਛੇਵੇਂ ਦਿਨ ਤੇ ਭੁੱਖ ਹੜਤਾਲ ਤੀਜੇ ਦਿਨ ਵੀ ਜਾਰੀ ਰਹੀ। ਬੇਰੁਜ਼ਗਾਰ ਸਾਂਝਾ ਮੋਰਚਾ ਦੇ ਸੂਬਾਈ ਆਗੂ ਸੁਖਵਿੰਦਰ ਸਿੰਘ ਿਢਲਵਾਂ, ਜਗਸੀਰ ਸਿੰਘ ਘੁਮਾਨ, ਕਿ੍ਸ਼ਨ ਨਾਭਾ ਅਤੇ ਹਰਜਿੰਦਰ ਸਿੰਘ ਝੁਨੀਰ ਨੇ ਕਿਹਾ ਕਿ ਪੰਜਾਬ ਸਰਕਾਰ ਅਨੇਕਾਂ ਵਾਅਦਿਆਂ ਦੇ ਨਾਲ-ਨਾਲ ਘਰ ਨੌਕਰੀ ਦਾ ਵਾਅਦਾ ਕਰ ਕੇ ਸੱਤਾ 'ਚ ਆਈ ਸੀ ਪਰ ਸੱਤਾ 'ਚ ਆਉਣ 'ਤੇ ਕਾਂਗਰਸ ਸਰਕਾਰ ਨੇ ਸਿੱਖਿਆ ਵਿਰੋਧੀ ਨੀਤੀਆਂ ਦਾ ਗਠਨ ਕੀਤਾ।Punjab12 days ago
-
ਸਰਕਾਰ ਨੂੰ ਕਿਸਾਨਾਂ ਨਾਲ ਅੱਜ ਦੀ ਗੱਲਬਾਤ ਤੋਂ ਹੱਲ ਦੀ ਉਮੀਦ, ਅਮਿਤ ਸ਼ਾਹ ਨੂੰ ਮਿਲੇ ਤੋਮਰ ਤੇ ਗੋਇਲਖੇਤੀ ਕਾਨੂੰਨਾਂ ਦੇ ਵਿਰੋਧ ਅਤੇ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਨੂੰ ਲੈ ਕੇ ਅੰਦੋਲਨ ਕਰ ਰਹੀਆਂ ਕਿਸਾਨ ਜਥੇਬੰਦੀਆਂ ਅਤੇ ਸਰਕਾਰ ਲਈ ਸੋਮਵਾਰ ਦਾ ਦਿਨ ਕਾਫੀ ਅਹਿਮ ਹੈ।National13 days ago
-
ਖੋਏ ਦਾ ਲੰਗਰ ਭੇਜ ਕੇ ਪਿੱਠ ਥਾਪੜੀਬੇਰੁਜ਼ਗਾਰ ਸਾਂਝੇ ਮੋਰਚੇ ਦੀ ਅਗਵਾਈ ਵਿੱਚ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਅੱਗੇ ਚੱਲਦੇ ਪੱਕੇ ਮੋਰਚੇ ਦੇ ਤੀਜੇ ਦਿਨ ਕਿਸਾਨਾਂ ਨੇ ਆਮਦ ਕਰ ਕੇ ਤੇ ਖੋਏ ਦਾ ਲੰਗਰ ਭੇਜ ਕੇ ਪਿੱਠ ਥਾਪੜੀ ਹੈ।Punjab15 days ago
-
ਬ੍ਰਾਹਮਣ ਸਮਾਜ ਫ਼ਰੰਟ ਦੇ ਵਰਕਰਾਂ ਨੇ ਕੀਤੀ ਵਿਚਾਰ ਚਰਚਾਇਥੋਂ ਦੇ ਗੁਰੂ ਨਾਨਕ ਨਗਰ ਵਿਖੇ ਬ੍ਰਾਹਮਣ ਸਮਾਜ ਵੈਲਫੇਅਰ ਫਰੰਟ ਪੰਜਾਬ ਜਿਲ੍ਹਾ ਪਟਿਆਲਾ ਦੇ ਵਿਧਾਨ ਸਭਾ ਹਲਕਾ-2 ਦੇ ਪ੍ਰਧਾਨ ਦਰਸ਼ਨ ਸਿੰਘ ਦੀ ਅਗੁਵਾਈ ਹੇਠ ਮੀਟਿੰਗ ਕੀਤੀ ਗਈ। ਇਸ ਮੌਕੇ ਦਰਸ਼ਨ ਸਿੰਘ ਨੇ ਮੀਟਿੰਗ ਵਿਚ ਸ਼ਾਮਲ ਸਾਰੇ ਅਹੁਦੇਦਾਰਾਂ ਨੂੰ ਨਵੇਂ ਸਾਲ ਦੀਆਂ ਮੁਬਾਰਕਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਬ੍ਰਾਹਮਣ ਸਮਾਜ ਵੈਲਫੇਅਰ ਫਰੰਟ ਵਲੋਂ ਪਿਛਲੇ ਲਗਭਗ ਦੋ ਸਾਲਾਂ ਤੋਂ ਸਮਾਜ ਦੀਆਂ ਮੰਗਾਂ ਪ੍ਰਤੀ ਸੰਘਰਸ਼ ਕਰਦਾ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਬ੍ਰਾਹਮਣ ਸਮਾਜ ਪਿਛਲੇ ਲੰਮੇਂ ਸਮੇਂ ਤੋਂPunjab15 days ago
-
ਮੋਰਚਾ 15ਵੇਂ ਦਿਨ ਵਿੱਚ ਸ਼ਾਮਲਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਵੱਲੋਂ ਵਿਭਾਗ ਦੀ ਕੈਬਨਿਟ ਮੰਤਰੀ ਮੈਡਮ ਰਜੀਆ ਸੁਲਤਾਨਾ ਦੀ ਨਿੱਜੀ ਰਿਹਾਇਸ਼ ਨੇੜੇ ਜਾਅਲੀ ਇੰਨਲਿਸਟਮੈਟ ਨੂੰ ਰੱਦ ਕਰਨ ਅਤੇ ਆਪਣੀਆਂ ਹੋਰ ਹੱਕੀ ਤੇ ਜਾਇਜ ਮੰਗਾਂ ਨੂੰ ਮੰਨਵਾਉਣ ਲਈ ਲਗਾਇਆ ਗਿਆ ਲਗਾਤਾਰ ਮੋਰਚਾ ਅੱਜ 15 ਵੇਂ ਦਿਨ ਵਿੱਚ ਸ਼ਾਮਲ ਹੋ ਗਿਆ ਹੈ। ਆਗੂਆਂ ਵੱਲੋਂ ਕੀਤੀ ਜਾ ਰਹੀ 24 ਘੰਟੇ ਦੀ ਭੁੱਖ ਹੜਤਾਲ ਵੀ ਅੱਜ 10ਵੇਂ ਦਿਨ ਵਿੱਚ ਸ਼ਾਮਲ ਹੋ ਗਈ ਹੈ। ਭੁੱਖ ਹੜਤਾਲ ਵਿੱਚ ਸ਼੍ਰੀ ਨਿਰੰਜਣ ਸਿੰਘ, ਸ਼੍ਰੀ ਬਲਵੰਤ ਸਿੰਘ ਧੂਰੀ, ਸ਼੍ਰੀ ਹੰਸਾ ਸਿੰਘ ਬਰਨਾਲਾ, ਸ਼੍ਰੀ ਕੁਲਦੀਪ ਸਿੰਘ ਸੰਗਰੂਰ, ਸ਼੍ਰੀ ਮੰਗਤ ਸਿੰਘ ਚੋਟੀਆਂ ਆਪਣੀ 24 ਘੰਟੇ ਦੀ ਭੁੱਖ ਹੜਤਾਲ ਮੰਤਰੀ ਰਜੀਆ ਸੁਲਤਾਨਾ ਦੀ ਕੋਠੀ ਦੇ ਬਿਲਕੁੱਲ ਸਾਹਮਣੇ ਡਟੇ ਰਹੇ।Punjab17 days ago
-
ਸਿੱਖਿਆ ਮੰਤਰੀ ਦੀ ਕੋਠੀ ਦਾ ਿਘਰਾਓ ਕੀਤਾ ਤੇ ਕੋਠੀ ਅੱਗੇ ਪੱਕਾ ਮੋਰਚਾ ਸ਼ੁਰੂਟੈੱਟ ਪਾਸ ਬੇ-ਰੁਜ਼ਗਾਰ ਬੀ ਐੱਡ ਅਧਿਆਪਕ ਯੂਨੀਅਨ, ਆਲ ਪੰਜਾਬ 873 ਡੀ ਪੀ ਈ ਅਧਿਆਪਕ ਯੂਨੀਅਨ, 646 ਪੀ ਟੀ ਆਈ ਅਧਿਆਪਕ ਯੂਨੀਅਨ ਪੰਜਾਬ, ਬੇ-ਰੁਜ਼ਗਾਰ ਆਰਟ ਐਂਡ ਕਰਾਫਟ ਯੂਨੀਅਨ ਪੰਜਾਬ ਅਤੇ ਬੇ-ਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਪੰਜਾਬ ਵੱਲੋਂ ਸਾਂਝੇ ਤੌਰ 'ਤੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਦਾ ਿਘਰਾਓ ਕੀਤਾ ਗਿਆ ਅਤੇ ਕੋਠੀ ਅੱਗੇ ਪੱਕਾ ਮੋਰਚਾ ਸ਼ੁਰੂ ਕੀਤਾ।Punjab17 days ago
-
ਅੱਗੇ ਬੈਠੀ ਸਵਾਰੀ ਲਈ ਜ਼ਰੂਰੀ ਏਅਰਬੈਗ 'ਤੇ ਖਰੜਾ ਜਾਰੀਚੌਪਹੀਆ ਵਾਹਨਾਂ 'ਚ ਡਰਾਈਵਰ ਦੇ ਨਾਲ ਅੱਗੇ ਬੈਠੀ ਸਵਾਰੀ ਲਈ ਵੀ ਏਅਰਬੈਗ ਜ਼ਰੂਰੀ ਕਰਨ ਲਈ ਸਰਕਾਰ ਨੇ ਡ੍ਰਾਫਟ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ...National19 days ago
-
ਕਾਰ ’ਚ ਫਰੰਟ ਸੀਟ ਪੈਸੇਂਜਰ ਲਈ ਜ਼ਰੂਰੀ ਹੋਵੇਗਾ ਏਅਰਬੈਗ, ਸੜਕ ਆਵਾਜਾਈ ਮੰਤਰਾਲੇ ਨੇ ਰੱਖਿਆ ਪ੍ਰਸਤਾਵਇਸ ਪ੍ਰਸਤਾਵ ਨੂੰ ਭਾਰਤ ਦੀਆਂ ਨਵੀਂਆਂ ਕਾਰਾਂ ’ਚ ਲਾਗੂ ਕਰਨ ਲਈ ਕਾਰਾਂ ਦੇ 1 ਅਪ੍ਰੈਲ 2021 ਅਤੇ ਮੌਜੂਦਾ ਮਾਡਲ ’ਚ ਲਾਗੂ ਕਰਨ ਲਈ 1 ਜੂਨ 2021 ਦੀ ਸਮਾਂ-ਸੀਮਾ ਨਿਰਧਾਰਿਤ ਕੀਤੀ ਗਈ ਹੈ। ਇਸ ਸਬੰਧੀ ਇਕ ਡ੍ਰਾਫਟ ਨੋਟਿਸ ਮਨਿਸਟਰੀ ਆਫ ਰੋਡ ਟ੍ਰਾਂਸਪੋਰਟ ਅਤੇ ਹਾਈਵੇਜ਼ ਦੀ ਵੈਬਸਾਈਟ ’ਤੇ ਪ੍ਰਕਾਸ਼ਿਤ ਕੀਤਾ ਗਿਆ ਹੈ।Technology19 days ago
-
ਕੜਾਕੇ ਦੀ ਠੰਢ 'ਚ ਵਿਦਿਆਰਥੀਆਂ ਨੇ ਕੀਤਾ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਰੋਸ ਪ੍ਰਦਰਸ਼ਨਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਕੜਾਕੇ ਦੀ ਠੰਢ ਵਿੱਚ ਡੀਐੱਲਐਡ ਸ਼ੈਸਨ 2019-2021 ਦੇ ਵਿਦਿਆਰਥੀਆਂ ਨੇ ਪੰਜਾਬ ਦੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਸੰਗਰੂਰ ਰਿਹਾਇਸ਼ ਦਾ ਿਘਰਾਓ ਕਰਕੇ ਰੋਸ ਪ੍ਰਦਰਸ਼ਨ ਕੀਤਾ।Punjab19 days ago
-
ਡੀਐੱਸਪੀ ਦਫ਼ਤਰ ਮੁਕੇਰੀਆਂ ਮੂਹਰੇ ਦਿੱਤਾ ਰੋਸ ਧਰਨਾਸੋਮਵਾਰ ਨੂੰ ਡੀਐੱਸਪੀ ਦਫ਼ਤਰ ਮੁਕੇਰੀਆਂ ਦਾ ਅੱਗੇ ਵੱਖ-ਵੱਖ ਸਿਆਸੀ ਪਾਰਟੀਆਂ, ਕਿਸਾਨਸੋਮਵਾਰ ਨੂੰ ਡੀਐੱਸਪੀ ਦਫ਼ਤਰ ਮੁਕੇਰੀਆਂ ਦਾ ਅੱਗੇ ਵੱਖ-ਵੱਖ ਸਿਆਸੀ ਪਾਰਟੀਆਂ, ਕਿਸਾਨਸੋਮਵਾਰ ਨੂੰ ਡੀਐੱਸਪੀ ਦਫ਼ਤਰ ਮੁਕੇਰੀਆਂ ਦਾ ਅੱਗੇ ਵੱਖ-ਵੱਖ ਸਿਆਸੀ ਪਾਰਟੀਆਂ, ਕਿਸਾਨPunjab20 days ago
-
ਬ੍ਰਾਹਮਣ ਸਮਾਜ ਨੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਭੇਟ ਕੀਤੀਰਾਜਪੁਰਾ ਰੋਡ ਸਥਿਤ ਭਗਵਾਨ ਸ਼੍ਰੀ ਪਰਸ਼ੁਰਾਮ ਮੰਦਿਰ ਵਿਖੇ ਬ੍ਰਾਹਮਣ ਸਮਾਜ ਭਲਾਈ ਫ਼ਰੰਟ ਦੇ ਸੂਬਾ ਪ੍ਰਧਾਨ ਹਰਿੰਦਰ ਕੌਰਜ਼ੀਵਾਲਾ ਦੀ ਅਗੁਵਾਈ ਹੇਠ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ ਕਰਵਾਇਆ। ਇਸ ਦੌਰਾਨ ਬ੍ਰਾਹਮਣ ਸਮਾਜ ਵਲੋਂ ਉਨ੍ਹਾਂ ਦੀ ਯਾਦ ਵਿਚ ਵੈਦਿਕ ਹਵਨ ਯੱਗ ਕਰਵਾਇਆ ਤੇ ਉਨ੍ਹਾਂ ਦੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਪ੍ਰਬੰਧਕ ਸਕੱਤਰ ਅਸ਼ਵਨੀ ਭਾਸਕਰ ਸਾਸਤਰੀ ਨੇ ਦੱਸਿਆ ਕਿ ਛੋਟੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਤੇ ਉਨ੍ਹਾਂ ਦੇ ਛੋਟੇ ਸਾਹਿਬਜ਼ਾਦਿਆਂ ਨੇPunjab20 days ago
-
ਜੀਓ ਰਿਲਾਇੰਸ ਕੰਪਨੀ ਦਾ ਦਫ਼ਤਰ ਕਿਸਾਨਾਂ ਨੇ ਕਰਵਾਇਆ ਬੰਦਗੜ੍ਹਦੀਵਾਲਾ ਵਿਖੇ ਸਿਮਰਜੀਤ ਸਿੰਘ ਤੇ ਗੁਰਦੀਪ ਸਿੰਘ ਦੀਪ ਬਰਿਆਣਾ ਦੀ ਅਗਵਾਈ ਹੇਠ ਟਾਂਡਾ ਰੋਡ ਤੇ ਜਿਗੜ੍ਹਦੀਵਾਲਾ ਵਿਖੇ ਸਿਮਰਜੀਤ ਸਿੰਘ ਤੇ ਗੁਰਦੀਪ ਸਿੰਘ ਦੀਪ ਬਰਿਆਣਾ ਦੀ ਅਗਵਾਈ ਹੇਠ ਟਾਂਡਾ ਰੋਡ ਤੇ ਜਿਗੜ੍ਹਦੀਵਾਲਾ ਵਿਖੇ ਸਿਮਰਜੀਤ ਸਿੰਘ ਤੇ ਗੁਰਦੀਪ ਸਿੰਘ ਦੀਪ ਬਰਿਆਣਾ ਦੀ ਅਗਵਾਈ ਹੇਠ ਟਾਂਡਾ ਰੋਡ ਤੇ ਜਿPunjab22 days ago
-
ਕਿਰਤੀ ਕਿਸਾਨ ਯੂਨੀਅਨ ਨੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦਾ ਘਰ ਘੇਰਿਆਅੱਜ ਕਿਰਤੀ ਕਿਸਾਨ ਯੂਨੀਅਨ ਅਤੇ ਸਹਿਯੋਗੀ ਜਥੇਬੰਦੀਆਂ ਵਲੋਂ ਭਾਰਤੀ ਜਨਤਾ ਪਾਰਟ ਅੱਜ ਕਿਰਤੀ ਕਿਸਾਨ ਯੂਨੀਅਨ ਅਤੇ ਸਹਿਯੋਗੀ ਜਥੇਬੰਦੀਆਂ ਵਲੋਂ ਭਾਰਤੀ ਜਨਤਾ ਪਾਰਟ ਅੱਜ ਕਿਰਤੀ ਕਿਸਾਨ ਯੂਨੀਅਨ ਅਤੇ ਸਹਿਯੋਗੀ ਜਥੇਬੰਦੀਆਂ ਵਲੋਂ ਭਾਰਤੀ ਜਨਤਾ ਪਾਰਟPunjab22 days ago