golden temple
-
ਅੱਜ ਦਾ ਹੁਕਮਨਾਮਾ (24 ਜੂਨ, 2022)ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾReligion20 hours ago
-
ਅੱਜ ਦਾ ਹੁਕਮਨਾਮਾ (23 ਜੂਨ, 2022)ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮReligion1 day ago
-
ਝੱਖੜ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਗੇ ਆਰਜ਼ੀ ਸ਼ਾਮਿਆਨੇ ਉਖਾੜੇਗਰਮੀ ਤੋਂ ਬਚਾਅ ਲਈ ਲਗਾਏ ਸ਼ਮਿਆਨੇ ਬੀਤੀ ਰਾਤ ਆਏ ਝੱਖੜ ਨੇ ਉਖੇੜ ਦਿੱਤੇ ਸਨ। ਝੱਖੜ ਕਾਰਨ ਭਾਵੇਂ ਸਾਰੇ ਸ਼ਮਿਆਨੇ ਉਖੜ ਗਏ, ਪਰ ਫਿਰ ਵੀ ਕੋਈ ਜਾਨੀ ਨੁਕਸਾਨ ਨਹੀਂ ਹੋਇਆ।Punjab2 days ago
-
ਅੱਜ ਦਾ ਹੁਕਮਨਾਮਾ (19 ਜੂਨ, 2022)ਸਲੋਕੁ ਮ: ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ ਪਾਹਿ ॥Religion5 days ago
-
ਅੱਜ ਦਾ ਹੁਕਮਨਾਮਾ (18 ਜੂਨ, 2022)ਜੈਤਸਰੀ ਮਹਲਾ ੫ ਘਰੁ ੩ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥ ਬਿਸਮੁ ਭਈ ਮੈ ਬਹੁ ਬਿਧਿ ਸੁਨਤੇ ਕਹਹੁ ਸੁਹਾਗਨਿ ਸਹੀਅਉ ॥੧॥ ਰਹਾਉ ॥Religion6 days ago
-
ਅੱਜ ਦਾ ਹੁਕਮਨਾਮਾ (17 ਜੂਨ, 2022)ਸੋਰਠਿ ਮਹਲਾ ੫ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥Religion7 days ago
-
ਅੱਜ ਦਾ ਹੁਕਮਨਾਮਾ (16 ਜੂਨ, 2022)ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥Religion8 days ago
-
ਅੱਜ ਦਾ ਹੁਕਮਨਾਮਾ (15 ਜੂਨ, 2022)ਧਨਾਸਰੀ ਮਹਲਾ ੫ ॥ ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥Religion9 days ago
-
ਕੇਂਦਰੀ ਸਿੱਖ ਅਜਾਇਬ ਘਰ 'ਚ ਗਿਆਨੀ ਭਗਵਾਨ ਸਿੰਘ ਤੇ ਭਾਈ ਦਿਲਾਵਰ ਸਿੰਘ ਦੀਆਂ ਲਗਾਈਆਂ ਤਸਵੀਰਾਂਇਸ ਮੌਕੇ ਪ੍ਰੋਫੈਸਰ ਬਲਜਿੰਦਰ ਸਿੰਘ, ਕੰਵਰਪਾਲ ਸਿੰਘ, ਰਣਜੀਤ ਸਿੰਘ ਦਮਦਮੀ ਟਕਸਾਲ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਭਗਵੰਤ ਸਿੰਘ ਸਿਆਲਕਾ, ਭਾਈ ਮਨਜੀਤ ਸਿੰਘ, ਸਕੱਤਰ ਪ੍ਰਤਾਪ ਸਿੰਘ, ਮੈਨੇਜਰ ਬਘੇਲ ਸਿੰਘ, ਨਿਸ਼ਾਨ ਸਿੰਘ ਆਦਿ ਮੌਜੂਦ ਸਨ।Punjab10 days ago
-
ਅੱਜ ਦਾ ਹੁਕਮਨਾਮਾ (13 ਜੂਨ, 2022)ਹੇ ਪ੍ਰਭੂ! ਮੈਂ ਗੁਣ-ਹੀਨ ਵਿਚ ਕੋਈ ਭੀ ਗੁਣ ਨਹੀਂ ਹੈ, ਮੈਂ ਉਸ ਮੇਹਨਤ ਦੀ ਕਦਰ ਨਹੀਂ ਜਾਣ ਸਕਦਾ (ਜੋ ਤੂੰ ਅਸਾਂ ਜੀਵਾਂ ਦੀ ਪਾਲਣਾ ਵਾਸਤੇ ਕਰ ਰਿਹਾ ਹੈਂ) । ਹੇ ਪ੍ਰਭੂ! ਤੂੰ ਕਿਹੋ ਜਿਹਾ ਹੈਂ ਅਤੇ ਕੇਡਾ ਵੱਡਾ ਹੈਂ-ਇਹ ਗੱਲ ਤੂੰ ਆਪ ਹੀ ਜਾਣਦਾ ਹੈਂ। (ਅਸਾਂ ਜੀਵਾਂ ਦਾ ਇਹ) ਸਰੀਰ ਤੇ ਜਿੰਦ ਤੇਰਾ ਹੀ ਦਿੱਤਾ ਹੋਇਆ ਸਰਮਾਇਆ ਹੈ।੧।Religion11 days ago
-
ਅੱਜ ਦਾ ਹੁਕਮਨਾਮਾ (11-06-2022)ਸੂਹੀ ਮਹਲਾ ੧ ॥ ਕਉਣ ਤਰਾਜੀ ਕਵਣੁ ਤੁਲਾ ਤੇਰਾ ਕਵਣੁ ਸਰਾਫੁ ਬੁਲਾਵਾ ॥ ਕਉਣੁ ਗੁਰੂ ਕੈ ਪਹਿ ਦੀਖਿਆ ਲੇਵਾ ਕੈ ਪਹਿ ਮੁਲੁ ਕਰਾਵਾ ॥੧॥ ਮੇਰੇ ਲਾਲ ਜੀਉ ਤੇਰਾ ਅੰਤੁ ਨ ਜਾਣਾ ॥Religion13 days ago
-
ਅੱਜ ਦਾ ਹੁਕਮਨਾਮਾ (10 ਜੂਨ, 2022)ਸਲੋਕ ਮ: ੧ ॥ ਵਾਹੁ ਖਸਮ ਤੂ ਵਾਹੁ ਜਿਨਿ ਰਚਿ ਰਚਨਾ ਹਮ ਕੀਏ ॥ ਸਾਗਰ ਲਹਰਿ ਸਮੁੰਦ ਸਰ ਵੇਲਿ ਵਰਸ ਵਰਾਹੁ ॥ ਆਪਿ ਖੜੋਵਹਿ ਆਪਿ ਕਰਿ ਆਪੀਣੈ ਆਪਾਹੁ ॥Religion14 days ago
-
ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ 'ਚ ਖਾਲਿਸਤਾਨੀ ਨਾਅਰੇ ਲਗਾਉਣ ਵਾਲੇ ਦੋਸ਼ੀਆਂ ਦੇ ਫੋਨ ਖੰਗਾਲਣ 'ਚ ਜੁਟੀ ਪੁਲਿਸ, CIA ਸਟਾਫ ਕਰ ਰਿਹੈ ਪੁੱਛਗਿੱਛਇਸ ਸਬੰਧੀ ਥਾਣਾ ਕੋਤਵਾਲੀ ਦੀ ਪੁਲਿਸ ਨੇ ਗੁਰਦਾਸਪੁਰ ਦੇ ਥਾਣਾ ਸਦਰ ਅਧੀਨ ਪੈਂਦੇ ਪਿੰਡ ਜੌੜ ਦੇ ਰਹਿਣ ਵਾਲੇ ਮਨਜੀਤ ਸਿੰਘ ਉਰਫ਼ ਬਾਬਾ ਅਤੇ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਵਿਰਕ ਦੇ ਰਹਿਣ ਵਾਲੇ ਸੌਦਾਗਰ ਸਿੰਘ ਦੇ ਮੋਬਾਈਲ ਵੀ ਮੰਗੇ ਹਨ।Punjab15 days ago
-
ਅੱਜ ਦਾ ਹੁਕਮਨਾਮਾ (9 ਜੂਨ, 2022)ਰਾਗੁ ਬਿਲਾਵਲੁ ਮਹਲਾ ੫ ਘਰੁ ੨ ਯਾਨੜੀਏ ਕੈ ਘਰਿ ਗਾਵਣਾ ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਤੇਰੀ ਟੇਕ ਮੇਰੇ ਪਿਆਰੇ ਮੈ ਮਨਿ ਤੇਰੀ ਟੇਕ ॥ ਅਵਰ ਸਿਆਣਪਾ ਬਿਰਥੀਆ ਪਿਆਰੇ ਰਾਖਨ ਕਉ ਤੁਮ ਏਕ ॥੧॥ ਰਹਾਉReligion15 days ago
-
ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ 'ਚ ਖਾਲਿਸਤਾਨੀ ਨਾਅਰੇ ਲਗਾਉਣ ਵਾਲੇ ਦੋ ਗ੍ਰਿਫਤਾਰ, ਇੱਕ ਦਿਨ ਪਹਿਲਾਂ ਸਾਕਾ ਨੀਲਾ ਤਾਰਾ ਦੀ ਬਰਸੀ 'ਤੇ ਕੀਤਾ ਸੀ ਪ੍ਰਦਰਸ਼ਨਇਸ ਤੋਂ ਇੱਕ ਦਿਨ ਪਹਿਲਾਂ ਸੋਮਵਾਰ ਨੂੰ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਨੇੜੇ ਦੇਸ਼ ਵਿਰੋਧੀ ਅਤੇ ਦੇਸ਼ ਤੋੜਨ ਦੇ ਨਾਅਰੇ ਲਾਉਣ ਵਾਲੇ ਦੋ ਵਿਅਕਤੀਆਂ ਨੂੰ ਪੁਲੀਸ ਨੇ ਗ੍ਰਿਫ਼ਤਾਰ ਕੀਤਾ ਸੀ।Punjab17 days ago
-
ਅੱਜ ਦਾ ਹੁਕਮਨਾਮਾ ( 7 ਜੂਨ, 2022)ਸਲੋਕੁ ਮਰਦਾਨਾ ੧ ॥ ਕਲਿ ਕਲਵਾਲੀ ਕਾਮੁ ਮਦੁ ਮਨੂਆ ਪੀਵਣਹਾਰੁ ॥ ਕ੍ਰੋਧ ਕਟੋਰੀ ਮੋਹਿ ਭਰੀ ਪੀਲਾਵਾ ਅਹੰਕਾਰੁ ॥ ਮਜਲਸ ਕੂੜੇ ਲਬ ਕੀ ਪੀ ਪੀ ਹੋਇ ਖੁਆਰੁ ॥ ਕਰਣੀ ਲਾਹਣਿ ਸਤੁ ਗੁੜੁ ਸਚੁ ਸਰਾ ਕਰਿ ਸਾਰੁ ॥ ਗੁਣ ਮੰਡੇ ਕਰਿ ਸੀਲੁ ਘਿਉ ਸਰਮੁ ਮਾਸੁ ਆਹਾਰੁ ॥ ਗੁਰਮੁਖਿ ਪਾਈਐ ਨਾਨਕਾ ਖਾਧੈ ਜਾਹਿ ਬਿਕਾਰ ॥੧Religion17 days ago
-
ਅਕਾਲ ਤਖਤ ਦੇ ਜਥੇਦਾਰ ਬੋਲੇ-ਦੇਸ਼ ਦੀ ਅਰਥ ਵਿਵਸਥਾ ’ਤੇ ਕਬਜ਼ਾ ਕਰਨ ਸਿੱਖ, ਪੰਜਾਬ ’ਚ ਹੋ ਰਿਹੈ ਈਸਾਈ ਧਰਮ ਦਾ ਪ੍ਰਚਾਰਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਆਜ਼ਾਦੀ ਨੇ ਸਿੱਖਾਂ ਨੂੰ ਧਾਰਮਿਕ ਅਤੇ ਸਿਆਸੀ ਤੌਰ ’ਤੇ ਕਮਜ਼ੋਰ ਕਰ ਦਿੱਤਾ ਹੈ। ਸਿੱਖਾਂ ਨੂੰ ਮਜ਼ਬੂਤ ਬਣ ਕੇ ਦੇਸ਼ ਦੀ ਆਰਥਿਕਤਾ ’ਤੇ ਕਾਬਜ਼ ਹੋਣਾ ਪਵੇਗਾ। ਤਦ ਹੀ ਸਾਡੇ ਕੋਲ ਰਾਜ ਹੋਵੇਗਾ।Punjab18 days ago
-
Operation Blue star ਦੀ ਬਰਸੀ ’ਤੇ ਜਲੰਧਰ ’ਚ ਹਿੰਦੂ ਨੇਤਾ ਨਜ਼ਰਬੰਦ, ਕਈਆਂ ਨੂੰ ਹਿਮਾਚਲ ਪ੍ਰਦੇਸ਼ ਲੈ ਗਈ ਪੁਲਿਸਸੋਮਵਾਰ ਨੂੰ ਸਾਕਾ ਨੀਲਾ ਤਾਰਾ ਦੀ ਬਰਸੀ ਨੂੰ ਲੈ ਕੇ ਪੁਲਿਸ ਚੌਕਸ ਰਹੀ। ਪੁਲਿਸ ਨੇ ਜ਼ਿਲ੍ਹੇ ਦੇ ਹਿੰਦੂ ਸੰਗਠਨਾਂ ਦੇ ਨੁਮਾਇੰਦਿਆਂ ਨੂੰ ਤੜਕੇ ਹੀ ਨਜ਼ਰਬੰਦ ਕਰ ਦਿੱਤਾ ਹੈ। ਇਨ੍ਹਾਂ ’ਚ ਸ਼ਿਵ ਸੈਨਾ ਸਮਾਜਵਾਦੀ ਦੇ ਸੂਬਾ ਪ੍ਰਧਾਨ ਨਰਿੰਦਰ ਥਾਪਰ ਅਤੇ ਸ਼ਿਵ ਸੈਨਾ ਪੰਜਾਬ ਦੇ ਕੌਮੀ ਇੰਚਾਰਜ ਦੀਪਕ ਕੰਬੋਜ ਸ਼ਾਮਲ ਹਨ।Punjab18 days ago
-
ਬੰਦ ਕਮਰਾ ਮੀਟਿੰਗ 'ਚ CM ਮਾਨ ਵੱਲੋਂ ਸੁਰੱਖਿਆ ਵਾਪਸੀ ਦੀ ਪੇਸ਼ਕਸ਼ ਨੂੰ ਸਿੰਘ ਸਾਹਿਬ ਨੇ ਨਹੀਂ ਕੀਤਾ ਸਵੀਕਾਰਮੁੱਖ ਮੰਤਰੀ ਭਗਵੰਤ ਮਾਨ (Bhagwant Mann) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sri Harmandir Sahib) ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਨਤਮਸਤਕ ਹੋਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ।Punjab18 days ago
-
ਅੱਜ ਦਾ ਹੁਕਮਨਾਮਾ (6 ਜੂਨ, 2022)ਵਡਹੰਸ ਮਹਲਾ 1 ਛੰਤ ਕਾਇਆ ਕੂੜ ਵਿਗਾੜਿ ਕਾਹੇ ਨਾਈਐReligion18 days ago