great
-
ਅਹਿਮਦੀਆ ਮੁਸਲਿਮਾਂ ਨੇ ਆਜ਼ਾਦੀ ਦਿਵਸ ਮਨਾਇਆਮੁਸਲਿਮ ਜਮਾਤ ਅਹਿਮਦੀਆ ਭਾਰਤ ਦੇ ਮੁੱਖ ਕੇਂਦਰ ਕਾਦੀਆਂ ਵਿਖੇ ਜਮਾਤ ਅਹਿਮਦੀਆ ਦੇ ਨੌਜਵਾਨਾਂ ਦੀ ਸੰਸਥਾ ਮਜਲਿਸ ਖ਼ੁਦਾਮ ਉਲ ਅਹਿਮਦੀਆ ਵੱਲੋਂ 15 ਅਗਸਤ ਆਜ਼ਾਦੀ ਦਿਵਸ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਜਮਾਤ ਅਹਿਮਦੀਆ ਦੇ ਬੁਲਾਰੇ ਕੇ ਤਾਰਿਕ ਅਹਿਮਦ ਨੇ ਅਹਿਮਦੀਆ ਮੈਦਾਨ ਵਿਖੇ ਤਿਰੰਗਾ ਲਹਿਰਾਇਆ। ਤਿਰੰਗਾ ਲਹਿਰਾਉਣ ਤੋਂ ਬਾਅਦ ਪਵਿੱਤਰ ਕੁਰਾਨ ਦੀ ਤਲਾਵਤ ਨਾਲ ਪੋ੍ਗਰਾਮ ਦਾ ਆਰੰਭ ਹੋਇਆ।Punjab3 hours ago
-
ਮਿੱਤਲ ਗਰੁੱਪ ਨੇ ਮਨਾਇਆ ਆਜ਼ਾਦੀ ਦਿਹਾੜਾਮਿੱਤਲ ਗਰੁੱਪ ਬਠਿੰਡਾ ਵੱਲੋਂ ਟੂਲਿਪ ਸਟੇਡੀਅਮ ਵਿਖੇ 15 ਅਗਸਤ ਨੂੰ ਦੇਸ਼ ਦੇ ਅਜ਼ਾਦੀ ਦਿਹਾੜੇ ਦਾ ਜਸ਼ਨ ਧੂਮਧਾਮ ਨਾਲ ਮਨਾਇਆ। ਇਸ ਮੌਕੇ ਮਿੱਤਲ ਗੁਰੱਪ ਦੇ ਮੈਨੇਜਿੰਗ ਡਾਇਰੈਕਟਰ ਰਾਜਿੰਦਰ ਮਿੱਤਲ ਵੱਲੋਂ ਸਟੇਡੀਅਮ ਵਿਖੇ ਤਿਰੰਗਾ ਝੰਡਾ ਲਹਿਰਾਇਆ ਗਿਆ। ਪੋ੍ਗਰਾਮ 'ਚ ਗਣਪਤੀ ਇਨਕਲੇਵ, ਸ਼ੀਸ਼ ਮਹਿਲ ਤੋਂ ਇਲਾਵਾ ਨੇੜਲੇ ਇਲਾਕਿਆਂ ਦੇ ਲੋਕ ਪਹੁੰਚੇ ਹੋਏ ਸਨ। ਪੋ੍ਗਰਾਮ ਦੀ ਸ਼ੁਰੂਆਤ ਤਿਰੰਗਾ ਝੰਡਾ ਲਹਿਰਾ ਕੇ ਕੀਤੀ ਗਈ ਅਤੇ ਇਸ ਉਪਰੰਤ ਦੇਸ਼ ਦਾ ਰਾਸ਼ਟਰੀ ਗੀਤ ਗਾਇਆ ਗਿਆ। ਪੋ੍ਗਰਾਮ ਦੌਰਾਨ ਪਰਿਆਸ ਸਕੂਲ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਦੇ ਗੀਤਾਂ ਉਪਰ ਡਾਂਸ ਪੇਸ਼ ਕੀਤਾ ਜਿਸ ਨੂੰ ਲੋਕਾਂ ਵੱਲੋਂ ਕਾਫੀ ਸਲਾਹਿਆ ਗਿਆ।Punjab4 hours ago
-
ਆਜ਼ਾਦੀ ਦਾ ਦਿਹਾੜਾ ਧੂਮਧਾਮ ਨਾਲ ਮਨਾਇਆਸਿਲਵਰ ਓਕਸ ਸਕੂਲ ਸੇਵੇਵਾਲਾ ਵਿਖੇ ਆਜ਼ਾਦੀ ਦਿਵਸ ਮੌਕੇ ਪਹਿਲੀ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਇਕ ਵਿਸ਼ੇਸ਼ ਪ੍ਰਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ। ਇਸ ਪ੍ਰਰਾਰਥਨਾ ਸਭਾ ਵਿਚ ਸਭ ਤੋਂ ਪਹਿਲਾਂ ਪਰਮਾਤਮਾ ਦਾ ਗੁਣਗਾਨ ਕੀਤਾ ਗਿਆ।Punjab5 hours ago
-
ਸਰਸਵਤੀ ਸਕੂਲ ਵਿਖੇ ਆਜ਼ਾਦੀ ਦਾ ਅੰਮਿ੍ਤ ਮਹਾਉਤਸਵ ਧੂਮਧਾਮ ਨਾਲ ਮਨਾਇਆਆਜ਼ਾਦੀ ਦੇ ਅੰਮਿ੍ਤ ਮਹਾਉਤਸਵ ਦੀਆਂ ਵਧਾਈਆਂ ਦਿੱਤੀਆਂ ਅਤੇ ਭਾਰਤ ਦੇ ਗੌਰਵਮਈ ਸੰਘਰਸ਼ ਭਰੇ ਇਤਿਹਾਸ ਤੋਂ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ ਤੇ ਦੇਸ਼ ਦੀ ਤਨ, ਮਨ ਅਤੇ ਧਨ ਨਾਲ ਸੇਵਾ ਕਰਨ ਲਈ ਕਿਹਾ।Punjab5 hours ago
-
ਆਜ਼ਾਦੀ ਦਿਵਸ ਸ਼ਰਧਾਪੂਰਵਕ ਮਨਾਇਆਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬਰਾਈਟ ਫਿਊਚਰ ਅਕੈਡਮੀ ਰਾਜਪੁਰਾ ਵੱਲੋਂ ਸਮੂਹ ਪ੍ਰਬੰਧਕਾਂ ਅਤੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਆਜ਼ਾਦੀ ਦਿਵਸ ਬੜੀ ਸ਼ਰਧਾ ਭਾਵਨਾ ਅਤੇ ਧੂਮਧਾਮ ਨਾਲ ਮਨਾਇਆ ਗਿਆ। ਸਕੂਲ ਵਿੱਚ ਕਰਵਾਏ ਪ੍ਰਭਾਵਸ਼ਾਲੀ ਪੋ੍ਗਰਾਮ ਵਿੱਚ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤ, ਕਵਿਤਾਵਾਂ,ਕਵੀਸ਼ਰੀ, ਫੈਂਸੀ ਡਰੈੱਸ ਅਤੇ ਆਜ਼ਾਦੀ ਦਿਵਸ ਨੂੰ ਸਮਰਪਿਤ ਭਾਸ਼ਣ ਮੁਕਾਬਲੇ ਕਰਵਾਏ ਗਏ।Punjab6 hours ago
-
ਪਾੜਿ੍ਹਆਂ ਨੇ ਮਨਾਇਆ ਰੱਖੜੀ ਦਾ ਤਿਉਹਾਰਖੰਨਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਦਿਆਰਥੀਆਂ ਵੱਲੋਂ ਰੱਖੜੀ ਦੀ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਪਿੰ੍ਸੀਪਲ ਅੰਜੁਮ ਅਬਰੋਲ ਨੇ ਵਿਦਿਆਰਥੀਆਂ ਨੂੰ ਭੈਣ ਭਰਾ ਦੇ ਪੇ੍ਮ ਦੇ ਪ੍ਰਤੀਕ ਰੱਖੜੀ ਬਾਰੇ ਦੱਸਿਆ ਤੇ ਵਿਦਿਆਰਥੀਆਂ ਵੱਲੋਂ ਸੁੰਦਰ ਰੱਖੜੀਆਂ ਤਿਆਰ ਕੀਤੀਆਂ ਗਈਆਂ, ਜਿਸ 'ਚ ਦਕਸ਼ਪ੍ਰਰੀਤ ਸਿੰਘ, ਗੁਰਸ਼ਰਨ ਸਿੰਘ, ਜਸਕਰਨਵੀਰ ਸਿੰਘ, ਰੋਬਿਨ ਸਿੰਘ, ਸਾਹਿਬਪ੍ਰਰੀਤ ਸਿੰਘ, ਅਸ਼ਮਨਪ੍ਰਰੀਤ ਸਿੰਘ, ਇਸ਼ਿਕਾ, ਜਸਪ੍ਰਰੀਤ ਕੌਰ, ਜਸ਼ਨਦੀਪ ਕੌਰ, ਨਵਨੀਤ ਕੌਰ ਨੇ ਉਤਸ਼ਾਹ ਨਾਲ ਭਾਗ ਲਿਆ। ਪਿੰ੍ਸੀਪਲ ਅੰਜੁਮ ਅਬਰੋਲ ਨੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਉਨ੍ਹਾਂ ਵਿਦਿਆਰਥੀਆਂ ਵੱਲੋਂ ਕੀਤੇ ਕਾਰਜਾਂ ਦੀ ਸ਼ਲਾਘਾ ਕੀਤੀ ਤੇ ਹੋਰਨਾਂ ਵਿਦਿਆਰਥੀਆਂ ਨੂੰ ਮੁਕਾਬਲਿਆਂ 'ਚ ਭਾਗ ਲੈਣ ਲਈ ਪੇ੍ਰਿਤ ਕੀਤਾ।Punjab2 days ago
-
ਰੱਖੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆਹਰ ਸਾਲ ਦੀ ਤਰਾਂ੍ਹ ਇਸ ਸਾਲ ਵੀ ਰੱਖੜੀ ਦਾ ਤਿਉਹਾਰ ਬੜੀ ਹੀ ਧੂਮਧਾਮ ਤੇ ਸ਼ਰਧਾ ਦੇ ਨਾਲ ਪੂਰੇ ਇਲਾਕੇ ਦੇ ਵਿੱਚ ਮਨਾਇਆ ਗਿਆ। ਇਸ ਮੌਕੇ ਛੋਟੀਆਂ ਭੈਣਾਂ ਨੇ ਆਪਣੇ ਛੋਟੇ ਭਰਾਵਾਂ ਦੇ ਗੁੱਟ 'ਤੇ ਰੱਖੜੀ ਬੰਨ੍ਹ ਕੇ ਉਨਾਂ੍ਹ ਦੀ ਲੰਬੀ ਉਮਰ ਦੀ ਅਰਦਾਸ ਕੀਤੀ, ਉੱਥੇ ਹੀ ਭਰਾਵਾਂ ਨੇ ਵੀ ਆਪਣੀਆਂ ਭੈਣਾਂ ਦੀ ਰੱਖਿਆ ਲਈ ਸਹੁੰ ਚੁੱਕੀ। ਇਸ ਮੌਕੇPunjab4 days ago
-
ਵੇਦ ਕੌਰ ਆਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਤੀਆਂ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆਸਥਾਨਕ ਵੇਦ ਕੌਰ ਆਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿੱਚ ਪੰਜਾਬੀ ਸੱਭਿਆਚਾਰ ਨੂੰ ਦਰਸਾਉਂਦਾ ਤੀਆਂ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥਣਾਂ ਨੇ ਪੰਜਾਬੀ ਸੱਭਿਆਚਾਰ ਨਾਲ ਸਬੰਧਤ ਗੀਤ ਲੋਕ ਨਾਚPunjab4 days ago
-
ਸਾਲਾਨਾ ਮਹਾਨ ਕੀਰਤਨ ਦਰਬਾਰ 28 ਨੂੰਗੁਰਮਤਿ ਪ੍ਰਚਾਰ ਰਾਗੀ ਸਭਾ ਵੱਲੋਂ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਪਾਤਸ਼ਾਹੀ ਛੇਵੀਂ ਜੀਂਦੋਵਾਲ ਬੰਗਾ ਵਿਖੇ ਸ੍ਰੀ ਗੁਰੂ ਗੰ੍ਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਲਾਨਾ ਮਹਾਨ ਕੀਰਤਨ ਦਰਬਾਰ 28 ਅਗਸਤ ਦਿਨ ਐਤਵਾਰ ਨੂੰ ਸ਼ਾਮ 6 ਤੋਂ 10 ਵਜੇ ਰਾਤ ਤਕ ਕਰਵਾਇਆ ਜਾ ਰਿਹਾ ਹੈ। ਗੁਰਮਤਿ ਪ੍ਰਚਾਰ ਰਾਗੀ ਸਭਾ ਦੇ ਪ੍ਰਧਾਨ ਭਾਈ ਜੋਗਾ ਸਿੰਘ ਨੇ ਦੱਸਿਆ ਕਿ ਮਹਾਨ ਕੀਰਤਨ ਦਰਬਾਰ ਵਿਚ ਪੰPunjab4 days ago
-
ਧੂਮਧਾਮ ਨਾਲ ਮਨਾਇਆ ਤੀਆਂ ਦਾ ਤਿਉਹਾਰਸੁਖਪਾਲ ਸਿੰਘ ਆਦੀਵਾਲ, ਮੰਡੀ ਲੱਖੇਵਾਲੀ ਪਿੰਡ ਭਾਗਸਰ ਦੇ ਡੇਰਾ ਸੰਤ ਬਾਬਾ ਭਾਗ ਦਾਸ ਜੀ ਵਿਖੇ ਤੀਆਂ ਦਾ ਤਿਉਹਾਰ ਬੜੀ ਧPunjab4 days ago
-
ਗੇਲਾ ਰਾਮ ਗੇਰਾ ਟਰੱਸਟ 'ਚ ਮਨਾਇਆ ਤੀਆਂ ਤਾ ਤਿਉਹਾਰਗੇਲਾ ਰਾਮ ਗੇਰਾ ਮੈਮੋਰੀਅਲ ਚੈਰੀਟੇਬਲ ਟਰੱਸਟ ਫ਼ਰੀਦਕੋਟ ਵਿਖੇ ਪੰਤਾਜ਼ਲੀ ਯੋਗ ਸੰਮਤੀ ਫ਼ਰੀਦਕੋਟ ਦੇ ਮਹਿਲਾ ਵਿੰਗ ਵੱਲੋਂ ਤੀਆਂ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਪੰਤਾਜ਼ਲੀ ਯੋਗ ਸੰਮਤੀ ਫ਼ਰੀਦਕੋਟ ਦੇ ਮਹਿਲਾ ਵਿੰਗ ਦੇ ਪ੍ਰਧਾਨ ਗੀਤਾ ਗੇਰਾ ਨੇ ਸਭ ਨੂੰ ਜੀ ਆਇਆਂ ਨੂੰ ਆਖਦਿਆਂ ਤੀਆਂ ਦੇ ਤਿਉਹਾਰ ਦੇ ਮਹੱਤਵ ਸਬੰਧੀ ਜਾਣਕਾਰੀ ਦਿੱਤੀ।Punjab4 days ago
-
ਰੌਣੀ 'ਚ ਮਨਾਇਆ ਤੀਆਂ ਦਾ ਤਿਉਹਾਰਪਿੰਡ ਰੌਣੀ ਦੇ 'ਮਹਿਤਾ ਚੌਕ' ਵਿਖੇ ਜਸਵਿੰਦਰ ਕੌਰ ਬੈਨੀਪਾਲ ਦੀ ਯੋਗ ਅਗਵਾਈ ਹੇਠ ਤੀਆਂ ਦਾ ਤਿਉਹਾਰ ਬੜੀ ਹੀ ਸ਼ਾਨੋ ਸ਼ੌਕਤ ਨਾਲ ਮਨਾਇਆ ਗਿਆ। ਮੁਟਿਆਰਾਂ ਨੇ ਰਲ ਮਿਲਕੇ, ਗਿੱਧਾ, ਕਿੱਕਲੀ, ਪੀਂਘਾਂ ਝੂਟ ਕੇ ਤੇ ਲੋਕਬੋਲੀਆਂ ਪਾ ਕੇ ਪੰਜਾਬੀ ਦੇ ਅਮੀਰ ਵਿਰਸੇ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਪੇਸ਼ ਕੀਤੀ। ਜਸਵਿੰਦਰ ਕੌਰ ਬੈਨੀਪਾਲ ਵੱਲੋਂ ਸਮੂਹ ਸਾਥਣਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜੋਕੇ ਸਮੇਂ 'ਚ ਨਵੀਂ ਪੀੜ੍ਹੀ ਪੱਛਮੀ ਸੱਭਿਆਚਾਰ ਦੇ ਬੁਰੇ ਪ੍ਰਭਾਵ ਹੇਠ ਆਪਣੇ ਪੰਜਾਬੀ ਦੇ ਅਮੀਰ ਵਿਰਸੇ ਨੂੰ ਭੁੱਲਦੀ ਜਾ ਰਹੀ ਹੈ। ਇਸ ਲਈ ਨਵੀਂ ਪੀੜ੍ਹੀ ਨੂੰ ਆਪਣੇ ਅਨਮੋਲ ਵਿਰਸੇ, ਅਲੋਪ ਹੋ ਰਹੀਆਂ ਵੰਨ ਸੁਵੰਨੀਆਂ ਵੰਨਗੀਆਂ, ਵੱਖੋ ਵੱਖਰੇ ਰੀਤੀ ਰਿਵਾਜ਼ਾਂ ਤੋਂ ਜਾਣੂ ਤੇ ਪੰਜਾਬੀ ਮਾਂ ਬੋਲੀ ਤੋਂ ਜਾਣੂ ਕਰਵਾਉਣਾ ਸਮੇਂ ਦੀ ਮੁੱਖ ਲੋੜ ਹੈ। ਇਸ ਮੌਕੇ ਸੁਨੀਤਾ ਰਾਣੀ, ਬਿਮਲਾ ਰਾਣੀ, ਅਨੁਰਾਧਾ ਰਾਣੀ, ਗੁਰਮੀਤ ਮਹਿਤਾ, ਮਨਿੰਦਰ ਕੌਰ, ਮਨਦੀਪ ਕੌਰ, ਸੁਨੀਤਾ ਮਹਿਤਾ, ਵਿਸ਼ਾਲੀ ਮਹਿਤਾ, ਆਸਮਾ, ਰਜੀਆ ਬੇਗਮ ,ਪੂਜਾ ਮਹਿਤਾ, ਨੀਲਮ ਰਾਣੀ ਆਦਿ ਹਾਜ਼ਰ ਸਨ।Punjab4 days ago
-
ਜੀਆ ਲਾਲ ਮਿੱਤਲ ਸਕੂਲ 'ਚ ਰੱਖੜੀ ਦਾ ਤਿਉਹਾਰ ਮਨਾਇਆਜੀਆ ਲਾਲ ਮਿੱਤਲ ਡੀਏਵੀ ਪਬਲਿਕ ਸਕੂਲ ਵਿੱਚ ਅੱਜ ਰੱਖੜੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਇੱਕ ਵਿਸ਼ੇਸ਼ ਸਭਾ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਬੱਚਿਆਂ ਵੱਲੋਂ ਸਮੂਹ ਗਾਇਨ, ਭਾਸ਼ਣ, ਡਾਂਸ ਅਤੇ ਰੱਖੜੀ ਦੇ ਤਿਉਹਾਰ 'ਤੇ ਆਧਾਰਿਤ ਲਘੂ ਨਾਟਕ ਪੇਸ਼ ਕੀਤਾ ਗਿਆ। ਸਕੂਲ ਵਿੱਚ ਜਮਾਤ ਦੂਜੀ ਤੋਂ ਛੇਵੀਂ ਜਮਾਤ ਦੇ ਬੱਚਿਆਂ ਦਾ 'ਰੱਖੜੀ ਮੇਕਿੰਗ' ਮੁਕਾਬਲਾ ਕਰਵਾਇਆ ਗਿਆ। ਜਿਸ ਵਿੱਚ ਬੱਚਿਆਂ ਨੇ ਵੱਖ-ਵੱਖ ਤਰਾਂ੍ਹ ਦੀਆਂ ਸੁੰਦਰ ਰੱਖੜੀਆਂ ਬਣਾਈਆਂ। ਸਕੂਲ ਦੀਆਂ ਵਿਦਿਆਰਥਣਾਂPunjab5 days ago
-
ਧੂਮਧਾਮ ਨਾਲ ਮਨਾਇਆ ਤੀਆਂ ਦਾ ਤਿਉਹਾਰਵਾਰਡ-16 ਖੰਨਾ 'ਚ ਅੌਰਤਾਂ ਵੱਲੋਂ ਤੀਆਂ ਦਾ ਤਿਉਹਾਰ ਧੂਮ ਧਾਮ ਨਾਲ ਮਨਾਇਆ। ਵੱਡੀ ਗਿਣਤੀ 'ਚ ਅੌਰਤਾਂ ਨੇ ਇੱਕਠੀਆਂ ਹੋ ਕੇ ਤਿਉਹਾਰ ਦੀਆਂ ਖ਼ੁਸ਼ੀਆਂ ਸਾਂਝੀਆਂ ਕੀਤੀਆਂ। ਉਨ੍ਹਾਂ ਵੱਲੋਂ ਗਿੱਧਾ ਤੇ ਬੋਲੀਆਂ ਪਾ ਕੇ ਜਿੱਥੇ ਪੰਜਾਬ ਦੇ ਅਮੀਰ ਵਿਰਸੇ ਨੂੰ ਯਾਦ ਕੀਤਾ, ਉੱਥੇ ਹੀ ਆਪਣਾ ਮਨੋਰੰਜਨ ਵੀ ਖ਼ੂਬ ਕੀਤਾ। ਹਰਿੰਦਰਪਾਲ ਕੌਰ ਤੇ ਹਰਮਿੰਦਰ ਕੌਰ ਨੇ ਕਿਹਾ ਸਾਨੂੰ ਪੰਜਾਬੀਆਂ ਨੂੰ ਸੱਭਿਆਚਾਰ ਪੱਖੋਂ ਅਮੀਰ ਵਿਰਸੇ 'ਤੇ ਮਾਣ ਹੈ। ਸਾਉਣ ਮਹੀਨੇ ਨਾਲ ਜੁੜਿਆ ਤੀਆਂ ਦਾ ਤਿਉਹਾਰ ਪੰਜਾਬੀ ਸੱਭਿਆਚਾਰ ਦਾ ਅਨਿੱਖੜਵਾਂ ਅੰਗ ਹੈ। ਅਸਲ 'ਚ ਤੀਆਂ ਦਾ ਤਿਉਹਾਰ ਨਾਰੀ ਜਾਤੀ ਵਾਸਤੇ ਨੱਚਣ-ਟੱਪਣ ਤੇ ਜੀਵਨ ਦੇ ਰੁਝੇਵਿਆਂ ਤੋਂ ਬੇਫਿਕਰ ਹੋ ਕੇ ਖੁਸ਼ੀਆਂ ਮਾਨਣ ਦਾ ਮੌਕਾ ਹੈ। ਇਹ ਤਿਉਹਾਰ ਸਾਨੂੰ ਰੀਝ ਨਾਲ ਮਨਾਉਣਾ ਚਾਹੀਦਾ ਹੈ ਤਾਂ ਆਉਣ ਵਾਲੀਆਂ ਪੀੜੀਆਂ ਨੂੰ ਆਪਸੀ ਭਾਈਚਾਰਕ ਸਾਂਝ ਨੂੰ ਵਧਾਉਣ ਵਾਲੇ ਤਿਉਹਾਰਾਂ ਤੋਂ ਜਾਣੂ ਕਰਵਾਇਆ ਜਾ ਸਕੇ। ਡੈਜੀ ਅੌਜਲਾ, ਨੀਰੂ, ਪੂਜਾ, ਵੰਦਨਾ, ਵਰਿੰਦਾ, ਕੁਸਮ, ਸਮੀ, ਮੋਨਾ, ਪਿੰ੍ਅਕਾ, ਨੈਨਸੀ ਆਦਿ ਹਾਜ਼ਰ ਸਨ।Punjab6 days ago
-
ਨਵੀਂ ਪੀੜ੍ਹੀ ਨੂੰ ਰਵਾਇਤੀ ਸੱਭਿਆਚਾਰਕ ਕਦਰਾਂ-ਕੀਮਤਾਂ ਨਾਲ ਜੋੜਦਾ ਤੀਜ : ਸਾਧਵੀ ਸੋਮਪ੍ਰਭਾਤੇਜਿੰਦਰ ਪਾਲ ਸਿੰਘ ਖਾਲਸਾ, ਫਾਜ਼ਿਲਕਾ ਫਾਜ਼ਿਲਕਾ ਦੇ ਦਿਵਿਆ ਜਯੋਤੀ ਜਾਗਿ੍ਤੀ ਸੰਸਥਾਨ ਦੇ ਆਸ਼ਰਮ ਵਿੱਚ ਤੀਜ ਦਾ ਤਿਉਹਾਰPunjab7 days ago
-
ਪੰਜਾਬੀ ਲੋਕ ਬੋਲੀਆਂ ਤੇ ਟੱਪਿਆਂ ਨਾਲ ਦਰਸ਼ਕ ਕੀਲੇਸਰਹੱਦੀ ਖੇਤਰ ਵਿਚ ਸਥਿਤ ਸਰਕਾਰੀ ਹਾਈ ਸਮਾਰਟ ਸਕੂਲ ਅਹਿਮਦ ਢੰਡੀ ਵਿੱਚ ਆਜ਼ਾਦੀ ਦੇ 75ਵੇਂ ਮਹਾਉਤਸਵ ਨੂੰ ਸਮਰਪਿਤ ਤੀਆਂ ਦਾ ਮੇਲਾ ਆਯੋਜਿਤ ਕੀਤਾ ਗਿਆ। ਪੰਜਾਬੀ ਲੋਕ ਬੋਲੀਆਂ, ਟੱਪੇ ਤੇ ਦੇਸ਼ ਭਗਤੀ ਨਾਲ ਸਬੰਧਤ ਬੋਲੀਆਂ ਦਰਸ਼ਕਾਂ ਵਾਸਤੇ ਵਿਸ਼ੇਸ਼ ਖਿੱਚ ਦਾ ਕੇਂਦਰ ਬਣੇ ਰਹੇ।Punjab7 days ago
-
ਪੁਰਾਤਨ ਸੱਭਿਆਚਾਰ ਨੂੰ ਮੁੜ ਸੁਰਜੀਤ ਕਰਨ ਦੀ ਲੋੜਕ੍ਰਿਸ਼ਨ ਮਿੱਡਾ, ਮਲੋਟ ਆਂਗਣਵਾੜੀ ਸਰਕਲ ਆਲਮਵਾਲਾ ਦੀਆਂ ਸਮੂਹ ਵਰਕਰਾਂ ਵੱਲੋਂ ਸੀਡੀਪੀਓ ਪੰਕਜ ਕੁਮਾਰ ਦੀ ਯੋਗ ਅਗਵਾਈ ਹੇਠ ਿPunjab7 days ago
-
ਰਾਸ਼ਟਰੀ ਖੇਡ ਦਿਵਸ 'ਤੇ ਪ੍ਰਸਿੱਧ ਸ਼ਖਸੀਅਤਾਂ ਹੋਣਗੀਆਂ ਸਨਮਾਨਿਤਪ੍ਰਧਾਨ ਨਵਦੀਪ ਸਹੋਤਾ ਦੀ ਅਗਵਾਈ ਹੇਠ ਇਸ ਮੀਟਿੰਗ ਵਿਚ ਵੱਖ ਵੱਖ ਖੇਤਰਾਂ ਦੇ ਵਿਚ ਕੰਮ ਕਰਨ ਵਾਲੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕਰਨ ਲਈ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਇਸ ਦੇ ਨਾਲ ਵੱਖ-ਵੱਖ ਖੇਡਾਂ ਦੇ ਵਿਚ ਕੋਚਾਂ ਅਤੇ ਖਿਡਾਰੀਆਂ ਨੂੰ ਉਚੇਚੇ ਤੌਰ 'ਤੇ ਸਨਮਾਨਤ ਕੀਤਾ ਜਾ ਰਿਹਾ।Punjab8 days ago
-
ਮਿਲੇਨੀਅਮ ਵਰਲਡ ਸਕੂਲ ਨੇ ਮਨਾਇਆ ਤੀਆਂ ਦਾ ਤਿਉਹਾਰਪੱਤਰ ਪੇ੍ਰਰਕ, ਪੰਜਗਰਾਈ ਕਲਾਂ : ਮੋਗਾ ਦੇ ਕੋਟਕਪੂਰਾ ਰੋਡ 'ਤੇ ਪੰਜਗਰਾਈ ਕਲਾਂ ਕੋਲ ਸਥਿਤ ਮਿਲੇਨੀਅਮ ਵਰਲਡ ਸਕੂਲ ਕੋਟਕਪੂਰ ਪੱਤਰ ਪੇ੍ਰਰਕ, ਪੰਜਗਰਾਈ ਕਲਾਂ : ਮੋਗਾ ਦੇ ਕੋਟਕਪੂਰਾ ਰੋਡ 'ਤੇ ਪੰਜਗਰਾਈ ਕਲਾਂ ਕੋਲ ਸਥਿਤ ਮਿਲੇਨੀਅਮ ਵਰਲਡ ਸਕੂਲ ਕੋਟਕਪੂਰ ਪੱਤਰ ਪੇ੍ਰਰਕ, ਪੰਜਗਰਾਈ ਕਲਾਂ : ਮੋਗਾ ਦੇ ਕੋਟਕਪੂਰਾ ਰੋਡ 'ਤੇ ਪੰਜਗਰਾਈ ਕਲਾਂ ਕੋਲ ਸਥਿਤ ਮਿਲੇਨੀਅਮ ਵਰਲਡ ਸਕੂਲ ਕੋਟਕਪੂਰ ਪੱਤਰ ਪੇ੍ਰਰਕ, ਪੰਜਗਰਾਈ ਕਲਾਂ : ਮੋਗਾ ਦੇ ਕੋਟਕਪੂਰਾ ਰੋਡ 'ਤੇ ਪੰਜਗਰਾਈ ਕਲਾਂ ਕੋਲ ਸਥਿਤ ਮਿਲੇਨੀਅਮ ਵਰਲਡ ਸਕੂਲ ਕੋਟਕਪੂਰPunjab8 days ago
-
ਪਿੰਡ ਬਿਹਾਲਾ 'ਚ ਮਨਾਇਆ ਤੀਆਂ ਦਾ ਤਿਉਹਾਰਪੰਡ ਬਿਹਾਲਾ ਵਿਚ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਇਸ ਤੀਆਂ ਦੇ ਮੇਲੇ ਪਿੰਡ ਬਿਹਾਲਾ ਵਿਚ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਇਸ ਤੀਆਂ ਦੇ ਮੇਲੇ ਵਿਚ ਵੱਡੀ ਗਿਣਤੀ ਵਿਚ ਪਿੰਡ ਦੀਆਂ ਲੜਕੀਆਂ ਤੇ ਅੌਰਤਾਂ ਵਲੋਂ ਭਾਗ ਲਿਆ ਗਿਅPunjab8 days ago