greatest threats
-
ਅੱਤਵਾਦ ਮਨੁੱਖਤਾ ਲਈ ਸਭ ਤੋਂ ਵੱਡੇ ਖ਼ਤਰਿਆਂ 'ਚ ਸ਼ੁਮਾਰਅੱਤਵਾਦ ਮਨੁੱਖਤਾ ਲਈ ਸਭ ਤੋਂ ਵੱਡੇ ਖ਼ਤਰਿਆਂ 'ਚੋਂ ਇਕ ਹੈ। ਇਸ ਨੂੰ ਕਿਸੇ ਰੂਪ 'ਚ ਸਹੀ ਨਹੀਂ ਠਹਿਰਾਇਆ ਜਾ ਸਕਦਾ ਹੈ ਤੇ ਨਾ ਹੀ ਅਪਰਾਧੀਆਂ ਨੂੰ ਪੀੜਤ ਵਜੋਂ ਪੇਸ਼ ਕੀਤਾ ਜਾ ਸਕਦਾ ਹੈ। ਇਹ ਗੱਲ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਮਨੁੱਖੀ ਅਧਿਕਾਰ ਕੌਂਸਲ ਦੇ 46ਵੇਂ ਇਜਲਾਸ ਨੂੰ ਆਨਲਾਈਨ ਸੰਬੋਧਨ ਕਰਦਿਆਂ ਕਹੀ।World1 month ago
-
ਅਮਰੀਕਾ ਸਣੇ ਪੂਰੇ ਵਿਸ਼ਵ ਲਈ ਚੀਨ ਸਭ ਤੋਂ ਵੱਡਾ ਖ਼ਤਰਾਜਾਣਕਾਰੀ ਮਿਲੀ ਹੈ ਕਿ ਇਕ ਅਖ਼ਬਾਰ ਵਿਚ ਆਪਣੇ ਲੇਖ ਵਿਚ ਖ਼ੁਫ਼ੀਆ ਵਿਭਾਗ ਦੇ ਮੁਖੀ ਨੇ ਚੀਨ ਦੀ ਮਨਸ਼ਾ ਨੂੰ ਸਾਫ਼ ਕਰਦੇ ਹੋਏ ਲਿਖਿਆ ਹੈ ਕਿ ਉਹ ਫ਼ੌਜ, ਤਕਨੀਕ ਅਤੇ ਆਰਥਿਕ ਤਿੰਨਾਂ ਹੀ ਤਾਕਤਾਂ ਦਾ ਇਸਤੇਮਾਲ ਕਰ ਕੇ ਪੂਰੇ ਵਿਸ਼ਵ ਨੂੰ ਆਪਣੇ ਕਬਜ਼ੇ ਵਿਚ ਕਰਨਾ ਚਾਹੁੰਦਾ ਹੈ।World4 months ago
-
ਮੁਸਲਮਾਨਾਂ ਨੂੰ ਸਭ ਤੋਂ ਵੱਡਾ ਖ਼ਤਰਾ ਆਪਣਿਆਂ ਕੋਲੋਂ ਹੀ : ਮਲੇਸ਼ੀਆਈ ਪੀਐਮਸੰਯੁਕਤ ਰਾਸ਼ਟਰ : ਮਲੇਸ਼ੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ ਹੈ ਕਿ ਮੁਸਲਮਾਨਾਂ ਨੂੰ ਬਾਹਰੀ ਦੁਨੀਆ ਤੋਂ ਨਹੀਂ ਬਲਕਿ ਆਪਣਿਆਂ ਤੋਂ ਹੀ ਖ਼ਤਰਾ ਹੈ। ਉਨ੍ਹਾਂ ਦੁਨੀਆਭਰ ਦੇ ਸ਼ਾਂਤੀ ਪਿ੍ਰਅ ਮੁਸਲਮਾਨਾਂ ਕੋਲੋਂ ਕੱਟੜਪੰਥੀਆਂ ਖ਼ਿਲਾਫ਼ ਇਕਜੁੱਟ ਹੋਣ ਦਾ ਸੱਦਾ ਦਿੰਦੇ ਹੋਏ ਕਿਹਾ ਕਿ ਹਿੰਸਾ 'ਚ ਇਸਲਾਮ ਦੀ ਗ਼ਲਤ ਢੰਗ ਨਾਲ ਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੱਟੜਪੰਥ ਪੂਰੀ ਦੁਨੀਆ 'ਚ ਲੋਕਾਂ ਦੀ ਜ਼ਿੰਦਗੀਆਂ ਲੈ ਰਿਹਾ ਹੈ ਅਤੇ ਅੱਗ ਵਧਾਉਣ ਦੇ ਮੌਕਿਆਂ ਨੂੰ ਖ਼ਤਮ ਕਰ ਰਿਹਾ ਹੈ। ਉਂਝ ਇਹ ਸਾਰਿਆਂ ਨੂੰ ਪ੍ਰਭਾਵਿਤ ਕਰ ਰਿਹਾ ਹੈ ਪਰ ਇਸਲਾਮ 'ਚ ਆਸਥਾ ਰੱਖਣ ਵਾਲੇ ਸਭ ਤੋਂ ਵੱਧ ਨੁਕਸਾਨ ਉਠਾ ਰਹੇ ਹਨ।News7 years ago