gtu
-
ਵਿਦਿਆਰਥੀਆਂ ਦੀਆਂ ਕਿਤਾਬਾਂ ਮੁਹੱਈਆ ਕਰਾਈਆਂ ਜਾਣ : ਜੀਟੀਯੂਮਹਿੰਦਰ ਰਾਮ ਫੁੱਗਲਾਣਾ, ਜਲੰਧਰ : ਗੌਰਮਿੰਟ ਟੀਚਰਜ਼ ਯੂਨੀਅਨ ਦੇ ਆਗੂਆਂ ਨੇ ਦੇਸ਼ ਭਗਤ ਯਾਦਗਾਰ ਹਾਲ ਵਿਖੇ ਮੀਟਿੰਗ ਕਰਕੇ ਮੰਗ ਕੀਤੀ ਕਿ ਪ੍ਰਰਾਇਮਰੀ, ਐਲੀਮੈਂਟਰੀ, ਹਾਈ ਤੇ ਸੈਕੰਡਰੀ ਸਕੂਲਾਂ ਨੂੰ ਕਿਤਾਬਾਂ ਤੁਰੰਤ ਮੁਹੱਈਆ ਕਰਵਾਈਆਂ ਜਾਣ ਤਾਂ ਕਿ ਵਿਦਿਆਰਥੀ ਪੜ੍ਹਾਈ ਸ਼ੁਰੂ ਕਰ ਸਕਣ।Punjab10 days ago
-
ਜੀਟੀਯੂ ਨੇ ਵੱਧਦੀ ਗਰਮੀ ਕਾਰਨ ਸਕੂਲਾਂ ਦਾ ਸਮਾਂ ਬਦਲਣ ਦੀ ਕੀਤੀ ਮੰਗਜੀਟੀਯੂ ਪੰਜਾਬ ਜ਼ਿਲ੍ਹਾ ਹੁਸ਼ਿਆਰਪੁਰ ਦੇ ਪ੍ਰਧਾਨ ਪੰ੍ਸੀਪਲ ਅਮਨਦੀਪ ਸ਼ਰਮਾ ਤੇ ਜ਼ਿਲ੍ਹਜੀਟੀਯੂ ਪੰਜਾਬ ਜ਼ਿਲ੍ਹਾ ਹੁਸ਼ਿਆਰਪੁਰ ਦੇ ਪ੍ਰਧਾਨ ਪਿੰ੍ਸੀਪਲ ਅਮਨਦੀਪ ਸ਼ਰਮਾ ਤੇ ਜ਼ਿਲ੍ਹਾ ਜਨਰਲ ਸਕੱਤਰ ਜਸਵੀਰ ਤਲਵਾੜਾ ਨੇ ਪੰਜਾਬ ਵਿਚ ਲੱਗ ਰਹੇ ਬਿਜਲੀ ਕੱਟਾਂ ਤੇ ਇਸ ਦੇ ਨਾਲ ਹੀPunjab17 days ago
-
ਅਧਿਆਪਕਾਂ 'ਤੇ ਵਿਭਾਗੀ ਕਾਰਵਾਈ ਕਰਨ ਦਾ ਪੱਤਰ ਜਾਰੀ ਕਰਨਾ ਤਾਨਾਸ਼ਾਹੀ : ਜੀਟੀਯੂਤੇਜਿੰਦਰ ਪਾਲ ਸਿੰਘ ਖਾਲਸਾ, ਫਾਜ਼ਿਲਕਾ : ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਸਰਕਾਰੀ ਸਕੂਲਾਂ ਦੇ ਪੰਜਵੀਂ ਤੇ ਅੱਠਵੀਂ ਦੇ ਬ ਤੇਜਿੰਦਰ ਪਾਲ ਸਿੰਘ ਖਾਲਸਾ, ਫਾਜ਼ਿਲਕਾ : ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਸਰਕਾਰੀ ਸਕੂਲਾਂ ਦੇ ਪੰਜਵੀਂ ਤੇ ਅੱਠਵੀਂ ਦੇ ਬPunjab19 days ago
-
ਸਖ਼ਤੀ ਨਾਲ ਲਾਗੂ ਕੀਤਾ ਜਾਵੇ ਪਾਰਦਰਸ਼ੀ ਬਦਲੀ ਨੀਤੀ : ਜੀਟੀਯੂਪੱਤਰ ਪ੍ਰਰੇਰਕ, ਮੋਗਾ : ਜਥੇਬੰਦੀਆਂ ਦੇ ਲੰਬੇ ਸੰਘਰਸ਼ ਤੋਂ ਬਾਅਦ ਬਣੀ ਪਾਰਦਰਸ਼ੀ ਬਦਲੀ ਨੀਤੀ ਦਾ ਆਪਣੇ ਚਹੇਤਿਆਂ ਨੂੰ ਲਾਭ ਪਹੁੰPunjab1 month ago
-
ਜੀਟੀਯੂ ਨੇ ਕੀਤੀ ਸਿੱਖਿਆ ਵਿਭਾਗ 'ਚ ਵਿਜੀਲੈਂਸ ਜਾਂਚ ਦੀ ਮੰਗਸਰਕਾਰੀ ਸਕੂਲਾਂ ਅੰਦਰ ਕੰਮ ਕਰਦੇ ਅਧਿਆਪਕਾਂ ਦੀ ਪ੍ਰਤੀਨਿਧ ਜਥੇਬੰਦੀ ਗੌਰਮਿੰਟ ਟੀਚਰਜ਼ ਯੂਨੀਅਨ ਪਸਰਕਾਰੀ ਸਕੂਲਾਂ ਅੰਦਰ ਕੰਮ ਕਰਦੇ ਅਧਿਆਪਕਾਂ ਦੀ ਪ੍ਰਤੀਨਿਧ ਜਥੇਬੰਦੀ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਨੇ ਨਵੀਂ ਆਪ ਸਰਕਾਰ ਤੋਂ ਮੰਗ ਕੀਤੀ ਹੈ ਕਿ ਬੀਤੇ ਸਾਲਾਂ ਦੌਰਾਨ ਸਕੂਲ ਸਿੱਖਿਆ ਿPunjab1 month ago
-
ਗ੍ਾਂਟਾਂ ਨੂੰ 31 ਮਾਰਚ ਤਕ ਖਰਚਣ ਦੇ ਫੁਰਮਾਨਾਂ ਨੇ ਅਧਿਆਪਕਾਂ ਨੂੰ ਪਾਇਆ ਵਖਤ 'ਚ : ਜੀਟੀਯੂਮਹਿੰਦਰ ਰਾਮ ਫੁੱਗਲਾਣਾ, ਜਲੰਧਰ : ਵਿੱਤੀ ਵਰ੍ਹੇ ਦੇ ਆਖਰੀ ਮਹੀਨੇ ਸਕੂਲਾਂ 'ਚ ਧੜਾਧੜ ਆ ਰਹੀਆਂ ਗ੍ਾਂਟਾਂ ਨੇ ਅਧਿਆਪਕਾਂ ਨੂੰ ਵਕਤ ਪਾ ਰੱਖਿਆ ਹੈ। ਸਕੂਲਾਂ 'ਚ ਮਾਰਚ ਦੇ ਮਹੀਨੇ ਦੇ ਆਖਰੀ ਦਿਨਾਂ 'ਚ ਵੱਖਰੀਆਂ-ਵੱਖਰੀਆਂ ਮੱਦਾਂ ਲਈ ਗ੍ਾਂਟਾਂ ਦੇ ਵਰਤੋਂ ਸਰਟੀਫਿਕੇਟ ਵੀ 31 ਮਾਰਚ ਤਕ ਮੰਗੇ ਜਾ ਰਹੇ ਹਨ।Punjab1 month ago
-
'ਇੱਕ ਵਿਧਾਇਕ-ਇੱਕ ਪੈਨਸ਼ਨ' ਫੈਸਲੇ ਦਾ ਜੀਟੀਯੂ ਵਲੋਂ ਸਵਾਗਤਪੰਜਾਬ 'ਚ ਨਵੀਂ ਬਣੀ ਸਰਕਾਰ ਵਲੋਂ ਤਾਜ਼ਾ ਕੀਤੇ ਫੈਸਲੇ ਅਨੁਸਾਰ 'ਇੱਕ ਵਿਧਾਇਕ-ਇੱਕ ਪੈਨਸ਼ਨ' ਲੈਣ ਦਾ ਹੀ ਹੱਕਦਾਰ ਹੋਵੇਗਾ। ਪੰਜਾਬ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕਰਦੇ ਹੋਏ ਗੌਰਮਿੰਟ ਟੀਚਰਜ਼ ਯੂਨੀਅਨ ਪਟਿਆਲਾ ਦੇ ਜ਼ਿਲ੍ਹਾ ਪ੍ਰਧਾਨ ਪੁਸ਼ਪਿੰਦਰ ਸਿੰਘ ਹਰਪਾਲਪੁਰ, ਜ਼ਿਲ੍ਹਾ ਜਨਰਲ ਸਕੱਤਰ ਪਰਮਜੀਤ ਸਿੰਘ ਪਟਿਆਲਾ ਤੇ ਸਰਪ੍ਰਸਤ ਰਣਜੀਤ ਸਿੰਘ ਨੇ ਕਿਹਾ ਕਿ ਪੰਜਾਬ 'ਚ ਸੈਂਕੜਿਆਂ ਦੀ ਗਿਣਤੀ ਵਿੱਚPunjab1 month ago
-
ਜੀਟੀਯੂ ਆਗੂਆਂ ਨੇ ਵਿਧਾਇਕ ਕਾਕਾ ਬਰਾੜ ਨਾਲ ਕੀਤੀ ਮੁਲਾਕਾਤਗੌਰਮਿੰਟ ਟੀਚਰਜ਼ ਯੂਨੀਅਨ ਦੇ ਆਗੂਆਂ ਮਨਜੀਤ ਸਿੰਘ ਥਾਂਦੇਵਾਲਾ, ਪਰਮਜੀਤ ਸਿੰਘ, ਕੁਲਬੀਰ ਜੋਸ਼ੀ, ਮੰਗੂ ਸਿੰਘ ਨੇ ਸ੍ਰੀ ਮੁਕਤਸਰ ਸਾਹਿਬ ਤੋਂ ਚੁਣੇ ਗਏ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨਾਲ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਆਗੂਆਂ ਨੇ ਹੋਲੀ ਤੇ ਜਿੱਤ ਦੀਆਂ ਮੁਬਾਰਕਾਂ ਦਿੰਦੇ ਹੋਏ ਮੁਲਾਜ਼ਮ ਮਸਲਿਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ। ਵਿਧਾਇਕ ਕਾਕਾ ਬਰਾੜ ਵੱਲੋਂ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਹਰ ਵਰਗ ਦੇ ਮਸਲਿਆਂ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰੇਗੀ।Punjab1 month ago
-
ਅਧਿਆਪਕਾਂ ਕੋਲੋਂ ਗ਼ੈਰ ਵਿੱਦਿਅਕ ਕੰਮ ਲੈਣੇ ਬੰਦ ਕੀਤੇ ਜਾਣ : ਜੀਟੀਯੂ ਆਗੂਆਮ ਆਦਮੀ ਪਾਰਟੀ ਦੀ ਨਵੀ ਬਣੀ ਪੰਜਾਬ ਸਰਕਾਰ ਅਤੇ ਨਵ ਨਿਯੁਕਤ ਮੁੱਖਮੰਤਰੀ ਆਪਣੇ ਕੀਤੇ ਵਾਅਦੇ ਅਨੁਸਾਰ ਸਰਕਾਰੀ ਸਕੂਲਾਂ ਵਿਚ ਸਿੱਖਿਆ ਸੁਧਾਰਾਂ ਦੀ ਕੜੀ ਵਜੋਂ ਅਧਿਆਪਕਾਂ ਤੋਂ ਕਰਵਾਏ ਜਾ ਰਹੇ ਗ਼ੈਰ ਵਿੱਦਿਅਕ ਬੰਦ ਕਰਨ ਦਾ ਹੁਕਮ ਜਾਰੀ ਕਰਕੇ ਆਪਣੇ ਸਿੱਖਿਆ ਸੁਧਾਰਾਂ ਦੇ ਇਰਾਦੇ ਸਪਸ਼ਟ ਕਰੇ। ਇਹ ਸ਼ਬਦ ਪੰਜਾਬ ਵਿੱਚ ਪ੍ਰਚੰਡ ਬਹੁਮਤ ਰਾਹੀਂ ਸੱਤਾ 'ਤੇ ਕਾਬਜ਼ ਹੋਈ ਸਰਕਾਰ ਕੋਲੋਂ ਮੰਗ ਕਰਦਿਆਂPunjab2 months ago
-
ਸਿੱਖਿਆ ਅਫ਼ਸਰ ਦਾ ਅਪਮਾਨ ਕਰਨ ਵਾਲਿਆਂ ਨੂੰ ਤੁਰੰਤ ਗਿਰਫ਼ਤਾਰ ਕਰੋ - ਜੀਟੀਯੂਸ਼ਰਾਰਤੀ ਅਨਸਰਾਂ ਵੱਲੋਂ ਮੌਕੇ ਦੇ ਸਿੱਖਿਆ-ਤੰਤਰ ਦੇ ਜ਼ਿੰਮੇਵਾਰ ਅਫ਼ਸਰ ਜ਼ਿਲਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਲੁਧਿਆਣਾ ਨਾਲ ਬਹੁਤ ਹੀ ਮਾੜੀ ਹਰਕਤ ਕੀਤੀ ਗਈ ਹੈ, ਜਦੋਂਕਿ ਇਹ ਅਧਿਕਾਰੀ ਡਿਊਟੀ 'ਤੇ ਤਾਇਨਾਤ ਸਨ। ਸਮੁੱਚੇ ਅਧਿਆਪਕ ਵਰਗ ਤੇ ਪੂਰੇ ਪੰਜਾਬ 'ਚ ਇਸ ਘਟਨਾ ਪ੍ਰਤੀ ਗਹਿਰਾ ਰੋਸ ਹੈ। ਗੌਰਮਿੰਟ ਟੀਚਰ ਯੂਨੀਅਨ ਪੰਜਾਬ ਜ਼ਿਲ੍ਹਾ ਹੁਸ਼ਿਆਰਪੁਰ ਦੇ ਪ੍ਰਧਾਨ ਪਿੰ੍ਸੀਪਲ ਅਮਨਦੀਪ ਸ਼ਰਮਾPunjab4 months ago
-
ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਅਪਮਾਨਤ ਕਰਨ ਵਾਲੇ ਅਨਸਰਾਂ ਨੂੰ ਤੁਰੰਤ ਗਿ੍ਫ਼ਤਾਰ ਕੀਤਾ ਜਾਵੇ : ਜੀਟੀਯੂਸੀਨੀਅਰ ਸਟਾਫ ਰਿਪੋਰਟਰ, ਜਲੰਧਰ : ਪੇਰੈਂਟਸ ਐਸੋਸੀਏਸ਼ਨ ਦੇ ਨਾਮ 'ਤੇ ਬਲੈਕਮੇਲ ਕਰਨ ਵਾਲੇ ਅਨਸਰਾਂ ਵੱਲੋਂ ਜ਼ਿਲ੍ਹਾ ਸਿੱਖਿਆ ਸੀਨੀਅਰ ਸਟਾਫ ਰਿਪੋਰਟਰ, ਜਲੰਧਰ : ਪੇਰੈਂਟਸ ਐਸੋਸੀਏਸ਼ਨ ਦੇ ਨਾਮ 'ਤੇ ਬਲੈਕਮੇਲ ਕਰਨ ਵਾਲੇ ਅਨਸਰਾਂ ਵੱਲੋਂ ਜ਼ਿਲ੍ਹਾ ਸਿੱਖਿਆPunjab4 months ago
-
ਮੁਲਾਜ਼ਮ ਵਿਰੋਧੀ ਪੱਤਰ ਦੀਆਂ ਕਾਪੀਆਂ ਸਾੜੀਆਂਸੀਨੀਅਰ ਸਟਾਫ ਰਿਪੋਰਟਰ, ਜਲੰਧਰ : ਪੰਜਾਬ ਸਰਕਾਰ ਵੱਲੋਂ ਲਗਾਤਾਰ ਅਧਿਆਪਕ ਤੇ ਮੁਲਾਜ਼ਮ ਵਿਰੋਧੀ ਪੱਤਰ ਜਾਰੀ ਕਰਕੇ ਆਰਥਿਕ ਤੌਰ 'ਤੇ ਪੰਜਾਬ ਦੇ ਮੁਲਾਜ਼ਮਾਂ ਨੂੰ ਕਮਜ਼ੋਰ ਕਰਨ ਦੀ ਨੀਤੀ ਵਿਰੁੱਧ ਪੰਜਾਬ ਦੇ ਅਧਿਆਪਕਾਂ ਨੇ ਸਾਂਝਾ ਅਧਿਆਪਕ ਮੋਰਚਾ ਪੰਜਾਬ ਦੀ ਅਗਵਾਈ ਵਿੱਚ ਮੁਲਾਜ਼ਮ ਵਿਰੋਧੀ ਪੱਤਰਾਂ ਦੀਆਂ ਕਾਪੀਆਂ ਵੱਖ-ਵੱਖ ਸਕੂਲਾਂ ਵਿਚ ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਆਗੂਆਂ ਹਰਜੀਤ ਸਿੰਘ ਬਸੋਤਾ, ਸੁਰਿੰਦਰ ਕੰਬੋਜ਼, ਨਵਪ੍ਰਰੀਤ ਬੱਲੀ, ਐੱਨਡੀ ਤਿਵਾੜੀ, ਬਿਕਰਮਜੀਤ ਸਿੰਘ ਸ਼ਾਹ, ਕੰਵਲਜੀਤ ਸੰਗੋਵਾਲ, ਸੋਮ ਸਿੰਘ, ਪ੍ਰਗਟ ਸਿੰਘ ਜੁੰਬਰ, ਜਤਿੰਦਰ ਸਿੰਘ ਸੋਨੀ, ਅਸ਼ਵਨੀ ਕੁਮਾਰ, ਜਗਦੀਪ ਸਿੰਘ ਜੌਹਲ, ਸੁੱਚਾ ਸਿੰਘ ਚਾਹਲ, ਰਮਨ ਕੁਮਾਰ ਗੁਪਤਾ, ਮੇਜਰ ਸਿੰਘ ਮੀਏਂਵਾਲ ਆਦਿ ਦੀ ਅਗਵਾਈ ਵਿਚ ਸਾੜੀਆਂ ਗਈਆਂ।Punjab5 months ago
-
ਕੰਪਿਊਟਰ ਅਧਿਆਪਕ ਸਿੱਖਿਆ ਵਿਭਾਗ 'ਚ ਮਰਜ਼ ਕੀਤੇ ਜਾਣ : ਜੀਟੀਯੂਵਕੀਲ ਮਹਿਰੋਂ, ਮੋਗਾ ਆਪਣੀ ਜਵਾਨੀ ਦੇ ਕੀਮਤੀ ਸਾਲ ਸਿੱਖਿਆ ਵਿਭਾਗ ਵਿੱਚ ਲਗਾਉਣ ਦੇ ਬਾਵਜੂਦ ਹਜਾਰਾਂ ਕੰਪਿਊਟਰ ਅਧਿਆਪPunjab5 months ago
-
ਰਜਿਸਟੇ੍ਸ਼ਨ ਤੋਂ ਵਾਂਝੇ ਰਹਿ ਗਏ ਬੱਚਿਆਂ ਲਈ ਪੋਰਟਲ ਦੁਬਾਰਾ ਖੋਲਿ੍ਹਆ ਜਾਵੇ : ਜੀਟੀਯੂਵਕੀਲ ਮਹਿਰੋਂ, ਮੋਗਾ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੇ ਫਾਈਨਲ ਰਜਿਸਟੇ੍ਸ਼ਨ ਕਰਨ ਤੋਂ ਰਹਿ ਗਏ ਬੱਚਿਅPunjab5 months ago
-
ੇ ਬੱਚਿਆਂ ਦੀ ਰਜਿਟੇ੍ਸ਼ਨ ਕਰਨ ਲਈ ਪੋਰਟਲ ਦੁਬਾਰਾ ਖੋਲਿ੍ਹਆ ਜਾਵੇ : ਜੀਟੀਯੂਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੇ ਫਾਈਨਲ ਰਜਿਸਟੇ੍ਸ਼ਨ ਕਰਨ ਤੋਂ ਰਹਿ ਗਏ ਬੱਚਿਆਂ ਦੀ ਰਜਿਟ੍ਰੇਸ਼ਨ ਕਰਨ ਲਈ ਬੋਰਡ ਦਾ ਦੁਬਾਰਾ ਪੋਰਟਲ ਖੋਲਿ੍ਹਆ ਜਾਵੇ ਤਾਂ ਜੋ ਰਹਿੰਦੇ ਬੱਚਿਆਂ ਦਾ ਦੁਬਾਰਾ ਜ਼ੀਰੋ ਚਾਲਾਨ ਜਨਰੇਟ ਕੀਤਾ ਜਾ ਸਕੇ। ਇਸ ਸਬੰਧੀ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਜੱਜਪਾਲ ਸਿੰਘ ਬਾਜੇ ਕੇ, ਸੂਬਾ ਮੀਤ ਪ੍ਰਧਾਨ ਗੁਰਪ੍ਰਰੀਤ ਸਿੰਘ ਅਮੀਵਾਲ ਤੇ ਵਿੱਤ ਸਕੱਤਰ ਕੁਲਦੀਪ ਸਿਂਘ ਨੇ ਕਿਹਾ ਕਿPunjab5 months ago
-
ਪ੍ਰਰਾਇਮਰੀ ਅਤੇ ਅਪਰ ਪ੍ਰਰਾਇਮਰੀ ਸਕੂਲਾਂ 'ਚ ਖਾਲੀ ਪਈਆਂ ਸੈਂਕੜੇ ਸਕੂਲ ਮੁਖੀਆਂ ਦੀਆਂ ਅਸਾਮੀਆਂ ਭਰਨ ਦੀ ਮੰਗ : ਜੀ.ਟੀ.ਯੂਗੌਰਮਿੰਟ ਟੀਚਰ ਯੂਨੀਅਨ ਪੰਜਾਬ ਜ਼ਿਲ੍ਹਾ ਹੁਸ਼ਿਆਰਪੁਰ ਇਕਾਈ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਮਨਦੀਪ ਸ਼ਰਮਾ ਅਤੇ ਜ਼ਿਲ੍ਹਾ ਜਨਰਲ ਸਕੱਤਰ ਜਸਵੀਰ ਤਲਵਾੜਾ ਦੀ ਅਗਵਾਈ ਵਿਚ ਹੋਈ। ਇਸ ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਮੁੱਖ ਸਲਾਹਕਾਰ ਸPunjab6 months ago
-
ਚੋਣ ਡਿਊਟੀਆਂ ਸਬੰਧੀ ਜੀਟੀਯੂ ਦਾ ਵਫ਼ਦ ਡੀਸੀ ਨੂੰ ਮਿਲਿਆਸੁਖਦੀਪ ਸਿੰਘ ਗਿੱਲ, ਸ੍ਰੀ ਮੁਕਤਸਰ ਸਾਹਿਬ : ਪੋਿਲੰਗ ਸਟਾਫ ਦੀਆਂ ਡਿਊਟੀਆਂ 'ਤੇ ਮੁਸ਼ਕਲਾਂ ਸਬੰਧੀ ਗੌਰਮਿੰਟ ਟੀਚਰਜ਼ ਯੂਨੀਅਨ ਸੁਖਦੀਪ ਸਿੰਘ ਗਿੱਲ, ਸ੍ਰੀ ਮੁਕਤਸਰ ਸਾਹਿਬ : ਪੋਿਲੰਗ ਸਟਾਫ ਦੀਆਂ ਡਿਊਟੀਆਂ 'ਤੇ ਮੁਸ਼ਕਲਾਂ ਸਬੰਧੀ ਗੌਰਮਿੰਟ ਟੀਚਰਜ਼ ਯੂਨੀਅਨPunjab7 months ago
-
50 ਫ਼ੀਸਦੀ ਸ਼ਰਤ ਖਤਮ ਕਰ ਕੇ ਬਦਲੀ ਹੋਏ ਅਧਿਆਪਕਾਂ ਨੂੰ ਤੁਰੰਤ ਰਿਲੀਵ ਕੀਤਾ ਜਾਵੇ : ਯੂਨੀਅਨਸਤਨਾਮ ਸਿੰਘ ਘਾਰੂ, ਧਰਮਕੋਟ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਮੋਗਾ ਦੇ ਜ਼ਿਲ੍ਹਾ ਪ੍ਰਧਾਨ ਜੱਜਪਾਲ ਬਾਜੇ ਕੇ, ਸੂਬਾ ਮੀPunjab7 months ago
-
ਮਾੜੀਆਂ ਨੀਤੀਆਂ ਅਧਿਆਪਕਾਂ ਨੂੰ ਬਣਾ ਰਹੀਆਂ ਹਨ ਮਾਨਸਿਕ ਰੋਗੀ : ਜੀਟੀਯੂਪੰਜਾਬ ਦਾ ਸਿੱਖਿਆ ਵਿਭਾਗ ਅੰਕੜਿਆਂ ਦੀ ਖੇਡ ਨਾਲ ਦੇਸ਼ ਭਰ 'ਚ ਪ੍ਰਭਾਵ ਬਣਾਉਣ ਦੀ ਦੌੜ 'ਚ ਲੱਗਾ ਹੋਇਆ ਹੈ ਤੇ ਵਿਭਾਗ ਦੀ ਅਫਸਰਸ਼ਾਹੀ ਹਰ ਕੰਮ 'ਚ ਸੌ ਫੀਸਦੀ ਟੀਚਾ ਪ੍ਰਰਾਪਤ ਕਰਨ ਲਈ ਅਧਿਆਪਕਾਂ ਤੇ ਸਕੂਲ ਮੁੱਖੀਆਂ 'ਤੇ ਲਗਾਤਾਰ ਦਬਾਅ ਬਣਾ ਰਹੀ ਹੈ, ਜਿਸ ਨਾਲ ਸੂਬੇ ਦਾ ਸਮੁੱਚਾ ਅਧਿਆਪਕ ਵਰਗ ਭਾਰੀ ਮਾਨਸਿਕ ਤਣਾਅ ਦਾ ਸ਼ਿਕਾਰ ਹੋ ਚੁੱਕਾ ਹੈ। ਿPunjab8 months ago
-
ਮੁਕੇਰੀਆਂ ਤੋਂ ਵੱਡਾ ਜਥਾ ਜੀਟੀਯੂ ਦੇ ਸੂਬਾਈ ਇਜਲਾਸ ਲਈ ਰਵਾਨਾਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੀ 16ਵੀਂ ਜਨਰਲ ਕੌਂਸਲ ਦੇ ਪਹਿਲੇ ਸੂਬਾਈ ਇਜਲਾਸ ਵਿੱਚ ਸੰਘਰਸ਼ ਦੀ ਰੂਪ ਰੇਖਾ ਅਤੇ ਮੁਲਾਜ਼ਮਾਂ ਦੀਆਂ ਅਤਿ ਜ਼ਰੂਰੀ ਮੰਗਾਂ 'ਤੇ ਵਿਚਾਰ-ਚਰਚਾ ਲਈ ਮੁਕੇਰੀਆਂ ਤੋਂ ਸੰਘਰਸ਼ੀ ਮੁਲਾਜ਼ਮ ਕਾਫ਼ਲੇ ਦੇ ਰੂਪ ਵਿੱਚ ਜਸਵੰਤ ਸਿੰਘ ਪ੍ਰਧਾਨ ਜੀਟੀਯੂ ਅਤੇ ਰਜਤ ਮਹਾਜਨ ਦੀ ਅਗਵਾਈ ਵਿੱਚ ਸੰਗਰੂਰ ਲਈ ਰਵਾਨਾ ਹੋਏ।Punjab9 months ago