Book Review : ਮਾਂ ਬੋਲੀ ਪੰਜਾਬੀ ਨੂੰ ਪਿਆਰ ਕਰਦੀ ਕਵਿਤਾ
‘ਉਲਝੇ-ਸੁਲਝੇ ਅੱਖਰ’ ਗੁਰਿੰਦਰ ਗਿੱਲ ਦਾ ਨਵਾਂ ਕਾਵਿ ਸੰਗ੍ਰਹਿ ਹੈ। ਇਸ ਨੂੰ ਪੜ੍ਹਦਿਆਂ ਇਹ ਗੱਲ ਸਾਹਮਣੇ ਆਉਂਦੀ ਹੈ ਕਿ ਸ਼ਾਇਰਾ ਪੰਜਾਬ ਅਤੇ ਪੰਜਾਬੀ ਭਾਸ਼ਾ ਨੂੰ ਬਹੁਤ ਪਿਆਰ ਕਰਦੀ ਹੈ। ਉਸ ਦੀਆਂ ਇਸ ਸੰਗ੍ਰਹਿ ਵਿਚਲੀਆਂ ਬਹੁਤ ਸਾਰੀਆਂ ਕਵਿਤਾਵਾਂ ਇਸੇ ਹੀ ਵਿਸ਼ੇ ਨੂੰ ਪੇਸ਼ ਕਰਦੀਆਂ ਹਨ।
Lifestyle1 month ago