ਵਿਰੋਧੀ ਧਿਰ ਦੀ ਜ਼ਿੱਦ ਅੱਗੇ ਡੇਰਾ ਮੁਖੀ ਦੀ ਮਾਫ਼ੀ 'ਤੇ ਮੋਹਰ ਦਾ ਮਤਾ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਕੀਤਾ ਰੱਦ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਵਿਚ ਨਵ-ਨਿਯੁਕਤ ਪ੍ਰਧਾਨ ਬੀਬੀ ਜਗੀਰ ਕੌਰ ਨੇ ਜਿੱਥੇ ਵੱਖ-ਵੱਖ ਮਤੇ ਪੜ੍ਹੇ, ਉਥੇ ਵਿਰੋਧੀ ਧਿਰ ਵੱਲੋਂ ਸ਼੍ਰੋਮਣੀ ਕਮੇਟੀ ਮੈਂਬਰਾਂ ਵੱਲੋਂ 29 ਸਤੰਬਰ 2015 ਨੂੰ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਇੰਸਾਂ ਦੀ ਸ੍ਰੀ ਅਕਾਲ ਤਖਤ ਸਾਹਿਬ ਤੋਂ ਹੋਈ ਮਾਫ਼ੀ 'ਤੇ ਲਾਈ ਗਈ ਮੋਹਰ ਦਾ ਮਤਾ ਰੱਦ ਕਰਵਾਇਆ ਗਿਆ।
Punjab3 months ago