gurpurab of guru gobind singh
-
ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਪੁਰਬ ਮੌਕੇ ਸ਼ਰਧਾਲੂ ਹੋਏ ਨਤਮਸਕਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿਦ ਸਿੰਘ ਦਾ ਪ੍ਰਕਾਸ਼ ਪੁਰਬ ਅੱਜ ਸਿੱਖਾਂ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ।Punjab2 months ago
-
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਜਲੌਅ, ਵੱਡੀ ਗਿਣਤੀ 'ਚ ਸੰਗਤਾਂ ਹੋਈਆਂ ਨਤਮਸਤਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਧੰਨ ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੁੰਦਰ ਜਲੌਅ ਸਜਾਏ ਗਏ। ਦੇਸ਼ ਵਿਦੇਸ਼ਾਂ ਤੋਂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਪਰਿਵਾਰ ਸਮੇਤ ਨਤਮਸਤਕ ਹੋਣ ਲਈ ਪਹੁੰਚੀਆਂ।Punjab2 months ago
-
ਮਾਨਵਤਾ ਦੇ ਰਹਿਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀਗੁਰੂ ਗੋਬਿੰਦ ਸਿੰਘ ਜੀ ਨੇ ਭਰਮ, ਭੇਖ, ਪਾਖੰਡ ਦਾ ਖੰਡਨ ਕੀਤਾ। ਜਿਸ ਦੇਸ਼ ’ਚ ਮੰਦਰ ਢਾਹੇ ਜਾ ਰਹੇ ਸਨ ਤੇ ਮਸਜਿਦਾਂ ਉਸਾਰੀਆਂ ਜਾ ਰਹੀਆਂ ਸਨ, ਮੂਰਤੀਆਂ ਦੇ ਵੱਟੇ ਬਣਾ ਕੇ ਮਾਸ ਤੋਲਣ ਲਈ ਵਰਤੀਆਂ ਜਾ ਰਹੀਆਂ ਸਨ, ਘੋੜ ਸਵਾਰੀ, ਦਸਤਾਰ ਦੀ ਮਨਾਹੀ ਸੀ, ਉਸ ਸਮੇਂ ਮੰਦਰ-ਮਸੀਤ ਨੂੰ ਇਕ ਕਹਿਣਾ, ਪੂਜਾ ਤੇ ਨਿਮਾਜ਼ ਨੂੰ ਇਕ ਮੰਨਣਾ ਕਰਾਮਾਤ ਤੋਂ ਘੱਟ ਨਹੀਂ।Religion2 months ago
-
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਸਜਾਏਪੰਡ ਪੰਜੋੜਾ ਵਿਖੇ ਗੁਰਦੁਆਰਾ ਸ਼ਹੀਦ ਭਗਤ ਸਿੰਘ ਜੀ ਦੇ ਅਸਥਾਨ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਸਜਾਏ ਗਏ। ਇਸ ਮੌਕੇ ਗੁਰਦੁਆਰਾ ਸਹਿਬ ਜੀ ਦੇ ਪ੍ਰਧਾਨ ਜਥੇਦਾਰ ਹਰਜਿੰਦਰ ਸਿੰਘ ਨੇ ਦੱਸਿਆ ਕਿ ਵਿਸ਼ਾਲ ਨਗਰ ਕੀਰਤਨ ਦੌਰਾਨ ਪੰਜ ਪਿਆਰੇ, ਪੰਜ ਨਿਸ਼ਾਨਚੀ, ਨਗਾਰਾ, ਸਕੂਲੀ ਬੱਚੇ, ਗੱਤਕਾ ਪਾਰਟੀਆਂ, ਸ਼ਬਦੀ ਜਥੇ ਪਾਲਕੀ ਸਾਹਿਬ ਨਾਲ ਨਾਲ ਚੱਲੇ ਰਹੇ ਸਨ।Punjab1 year ago