guru nanak dev ji
-
Book Review : ਗੁਰੂ ਨਾਨਕ ਅਤੇ ਨਵਾਂ ਵਿਗਿਆਨਵਿਚਾਰਅਧੀਨ ਪੁਸਤਕ ਦਰਸਾਉਂਦੀ ਹੈ ਕਿ ਗੁਰੂ ਨਾਨਕ ਦੇਵ ਜੀ ਵਲੋਂ ਦਰਸਾਈ ਗਈ ਵਿਗਿਆਨਕ ਚੇਤਨਾ ਅੱਜ ਵੀ ਪੂਰੀ ਪ੍ਰਸੰਗਕ ਹੈ। ਅੱਜ ਦਾ ਵਿਗਿਆਨ ਕਈ ਗੱਲਾਂ ਵਿਚ ਗੁਰਬਾਣੀ ਤੋਂ ਪ੍ਰੇਰਣਾ ਲੈ ਕੇ ਚਲਦਾ ਹੈ ਜਾਂ ਕਹਿ ਸਕਦੇ ਹਾਂ ਕਿ ਗੁਰਬਾਣੀ ਵਿਚ ਦਰਸਾਈਆਂ ਗੱਲਾਂ ਦੀ ਪੁਸ਼ਟੀ ਕਰਦਾ ਜਾ ਰਿਹਾ ਹੈ। ਇਹ ਆਪਣੇ ਆਪ ਵਿਚ ਗੁਰੂ ਸਾਹਿਬ ਜੀ ਦੀ ਸਾਇੰਸ ਨੂੰ ਇਕ ਬਹੁਤ ਵੱਡੀ ਦੇਣ ਹੈ।Lifestyle22 days ago
-
ਮਰਦਾਨਿਆ ਰਬਾਬੁ ਵਜਾਇ...ਭਾਈ ਮਰਦਾਨਾ ਜੀ ਤਲਵੰਡੀ ਰਾਇ ਭੋਇ (ਨਨਕਾਣਾ ਸਾਹਿਬ) ਦੇ ਮੀਰ ਆਲਮਾਂ ਦਾ ਫਰਜ਼ੰਦ ਸੀ। ‘ਮਰਜਾਣਾ’ ਨਾਂ ਵਾਲੇ ਇਸ ਮੀਰ (ਡੂੰਮ) ਨੂੰ ਗੁਰੂ ਸਾਹਿਬ ਦੀ ਸੰਗਤ ਨੇ ਭਾਈ ਮਰਦਾਨਾ ਬਣਾ ਦਿੱਤਾ। ਭਾਈ ਮਰਦਾਨਾ ਜੀ ਸੁਰ-ਸੰਗੀਤ ਦੀ ਤਾਂ ਸਮਝ ਰਖਦੇ ਸਨ ਪਰ ਰੱਬੀ ਰਮਜ਼ਾਂ ਤੋਂ ਕੋਰੇ ਸਨ। ਗੁਰੂ ਸਾਹਿਬ ਨਾਲ ਜੁੜ ਕੇ ਉਨ੍ਹਾਂ ਆਪਣਾ ਜੀਵਨ ਗੁਰੂ ਜੀ ਨੂੰ ਸਮਰਪਿਤ ਕਰ ਦਿੱਤਾ।Religion27 days ago
-
Book Review : ਇਤਿਹਾਸਕ ਤੇ ਪਵਿੱਤਰ ਨਿਸ਼ਾਨੀਆਂ ਦਾ ਦਸਤਾਵੇਜ਼ ‘ਸ੍ਰੀ ਗੁਰੂ ਨਾਨਕ ਦੇਵ ਜੀ : ਲਾਈਫ ਐਂਡ ਰੈਲਿਕਸ’ਜਗਤ ਗੁਰੂ ਬਾਬਾ ਨਾਨਕ ਸਾਹਿਬ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੁਸਤਕ ‘ਸ੍ਰੀ ਗੁਰੂ ਨਾਨਕ ਦੇਵ ਜੀ : ਲਾਈਫ ਐਂਡ ਰੈਲਿਕਸ’ ਪੰਜਾਬ ਸਰਕਾਰ ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਇਕ ਸਾਂਝਾ ਉੱਦਮ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ, ਪਰੰਪਰਾਵਾਂ ਤੇ ਉਨ੍ਹਾਂ ਨਾਲ ਸਬੰਧਤ ਪਵਿੱਤਰ ਨਿਸ਼ਾਨੀਆਂ ਨੂੰ ਪੁਸਤਕ ਦਾ ਵਿਸ਼ਾ-ਵਸਤੂ ਹਨ।Lifestyle29 days ago
-
Book Review : ਬਾਣੀ ਗੁਰੂ ਨਾਨਕ ਦੇਵ ਜੀ (ਵਿਚਾਰਧਾਰਕ ਸੰਦਰਭ)ਇਸ ਪੁਸਤਕ ਵਿਚ ਗੁਰੂ ਨਾਨਕ ਦੇਵ ਜੀ ਦੀ ਬਾਣੀ ਅਤੇ ਉਨ੍ਹਾਂ ਦੇ ਜੀਵਨ ਦਰਸ਼ਨ ਬਾਬਤ 26 ਵਿਦਵਾਨ ਲੇਖਕਾਂ ਦੇ ਲੇਖ ਸ਼ਾਮਿਲ ਕੀਤੇ ਗਏ ਹਨ। ਇੱਕੋ ਪੁਸਤਕ ਵਿੱਚ ਪੰਜਾਬੀ ਦੇ ਨਾਲ ਨਾਲ ਅੰਗਰੇਜੀ ਭਾਸ਼ਾ ਦੇ ਪਾਠਕਾਂ ਲਈ ਲੇਖ ਸ਼ੁਮਾਰ ਕਰਨ ਦਾ ਤਜਰਬਾ ਵੀ ਆਪਣੇ ਆਪ ’ਚ ਪ੍ਰਸ਼ੰਸਾਯੋਗ ਹੈ। ਗੁਰੂ ਜੀ ਦੀ ਬਾਣੀ ਦੇ ਅਮਲਾਂ ਤੋਂ ਦੂਰ ਜਾ ਰਹੇ ਸਮਾਜ ਲਈ ਇਹ ਪੁਸਤਕ ਬਹੁਮੱਲਾ ਤੋਹਫਾ ਹੈ।Lifestyle1 month ago
-
Guru Nanak Dev Ji : ਗੁਰੂ ਨਾਨਕ ਦੇਵ ਜੀ ਤੇ ਬਾਬਰਗੁਰੂ ਨਾਨਕ ਦਾ ਵਿਸ਼ਵਾਸ ਇਕ ਕਰਤਾ (ਪਰਮਾਤਮਾ) ਉੱਪਰ ਹੈ। ਚਾਰ ਦਿਸ਼ਾਵਾਂ ਵੱਲ ਕੀਤੀਆਂ ਚਾਰ ਯਾਤਰਾਵਾਂ ਦੌਰਾਨ ਉਨ੍ਹਾਂ ਤਰਕ ਆਸਰੇ, ਸਹਿਜ਼ ਭਾਸ਼ਾ-ਵਿਹਾਰ ਨਾਲ ਲੋਕਾਂ ਨੂੰ ਭਰਮਾਂ, ਵਹਿਮਾਂ, ਅੰਧਵਿਸ਼ਵਾਸਾਂ ਵੱਲ ਜਾਣ ਤੋਂ ਹੋੜਿਆ। ਉਨ੍ਹਾਂ ਆਪਣੇ ਵਿਚਾਰ ਨੂੰ ਮਨਵਾਉਣ ਵਾਸਤੇ ਜ਼ੋਰ-ਜਬਰ ਦਾ ਸਹਾਰਾ ਨਹੀਂ ਲਿਆ।Religion3 months ago
-
ਗੁਰੂ ਨਾਨਕ ਦੇਵ ਜੀ ਦਾ ਸੰਦੇਸ਼ ਸਮੇਂ ਦੀ ਲੋੜ : ਬੋਕਾਰੇ''ਗੁਰੂ ਨਾਨਕ ਦੇਵ ਜੀ ਦਾ ਸੰਦੇਸ਼ ਸਿੱਖਾਂ ਤੇ ਅਜੋਕੇ ਦੌਰ ਦੀ ਜ਼ਰੂਰਤ ਹੈ। ਗੁਰੂ ਨਾਨਕ ਸਾਹਿਬ ਨੇ ਮਨੁੱਖਤਾ ਦੀ ਸਾਂਝ ਦਾ ਸੰਦੇਸ਼ ਦਿੱਤਾ ਸੀ ਤੇ ਸਾਰੀਆਂ ਜਾਤਾਂ ਨੂੰ ਇਕ ਧਾਗੇ ਵਿਚ ਬੰਨ੍ਹਣ ਦਾ ਸੰਦੇਸ਼ ਦਿੱਤਾ।''Punjab3 months ago
-
ਗੁਰੂ ਨਾਨਕ ਦੇਵ ਜੀ ਦੇ ਜੀਵਨ 'ਤੇ ਸੰਖੇਪ ਝਾਤ1486-87 ਵਿਚ ਗੁਰੂ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਆਪਣੀ ਭੈਣ ਬੇਬੇ ਨਾਨਕੀ ਜੀ ਤੇ ਭਾਈਆ ਜੈਰਾਮ ਕੋਲ ਆਏ ਅਤੇ। ਇੱਥੇ ਮੋਦੀਖ਼ਾਨੇ ਵਿਚ ਨੌਕਰੀ ਕੀਤੀ। ਮੋਦੀਖ਼ਾਨੇ ਵਿਚ 'ਤੇਰਾਂ-ਤੇਰਾਂ' ਤੋਲਣ ਵਾਲੇ ਵਾਕਿਆ ਤੋਂ ਬਾਅਦ ਗੁਰੂ ਸਾਹਿਬ ਨੇ ਇਹ ਨੌਕਰੀ ਛੱਡ ਦਿੱਤੀ ਅਤੇ ਜਗਤ ਜਲੰਦੇ ਨੂੰ ਠਾਰਨ ਲਈ ਉਦਾਸੀਆਂ ਦੀ ਸ਼ੁਰੂਆਤ ਕੀਤੀ।Religion3 months ago
-
Guru Nanak Dev Ji : ਪ੍ਰਥਮੇ ਨਾਨਕ ਚੰਦੁ ਜਗਤ ਭਯੋਗੁਰੂ ਨਾਨਕ ਦੇਵ ਜੀ ਨੇ ਆਪਣੀ ਵਿਗਿਆਨਕ ਸੋਚ ਰਾਹੀਂ ਦਿਨ ਅਤੇ ਰਾਤ ਦੇ ਕਦੇ ਨਾ ਰੁਕਣ ਵਾਲੇ ਕੁਦਰਤੀ ਵਰਤਾਰਿਆਂ ਬਾਰੇ ਦ੍ਰਿੜਤਾ ਨਾਲ ਕਿਹਾ। ਉਨ੍ਹਾਂ ਨੇ ਸਮੁੱਚੀ ਕਾਇਨਾਤ ਦੀ ਬਣਤਰ, ਪ੍ਰਕਾਰ ਆਦਿ ਬਾਰੇ ਸਾਢੇ ਪੰਜ ਸੌ ਸਾਲ ਪਹਿਲਾਂ ਦੱਸ ਕੇ ਹਰ ਆਮ ਵਿਅਕਤੀ ਲਈ ਵਿਗਿਆਨ ਦੇ ਬੂਹੇ ਖੋਲ੍ਹੇ ਸਨ।Religion3 months ago
-
ਰਾਗੀ, ਢਾਡੀ, ਕਵਿਸ਼ਰ ਤੇ ਪ੍ਰਚਾਰਕਾਂ ਨੇ ਸੰਗਤ ਨੂੰ ਗੁਰ ਇਤਿਹਾਸ ਨਾਲ ਜੋੜਿਆਪਹਿਲੇ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਸ੍ਰੀ ਦਰਬਾਰ ਸਾਹਿਬ (ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ) ਵਿਖੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਏ ਗਏ। ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਰਾਗੀ ਸਿੰਘਾਂ ਵੱਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।Punjab3 months ago
-
ਡੇਰਾ ਬਾਬਾ ਨਾਨਕ 'ਚ ਬੋਲੇ CM- ਕੇਂਦਰ ਸਰਕਾਰ ਆੜ੍ਹਤੀ ਤੇ ਕਿਸਾਨਾਂ ਦਾ ਰਿਸ਼ਤਾ ਖ਼ਤਮ ਕਰਨ 'ਤੇ ਤੁਲੀਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਦਿਹਾੜੇ ਦੇ ਸੰਪੂਰਣਤਾ ਦਿਵਸ ਦੇ ਮੌਕੇ ਸੂਬਾ ਪੱਧਰੀ ਸਮਾਗਮ ਸ਼ੁਰੂ ਹੋ ਗਿਆ ਹੈ। ਡੇਰਾ ਬਾਬਾ ਨਾਨਕ 'ਚ ਸੁਖਮਨੀ ਸਾਹਿਬ ਦਾ ਪਾਠ ਸ਼ੁਰੂ ਹੋ ਗਿਆ ਹੈ। ਸਮਾਗਮ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚ ਗਏ ਹਨ।Punjab3 months ago
-
ਪ੍ਰਕਾਸ਼ ਦਿਹਾੜੇ 'ਤੇ ਸੁਖਮਨੀ ਸਾਹਿਬ ਦੇ ਪਾਠ ਕਰਵਾਏਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਬੌਰੀਆ ਸਿੱਖ ਧਰਮਸ਼ਾਲਾ ਕੱਚਾ ਥਾਂਦੇਵਾਲਾ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਕੋਵਿਡ ਨਿਯਮਾਂ ਨੂੰ ਧਿਆਨ 'ਚ ਰੱਖਦਿਆਂ ਬੜੀ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।Punjab3 months ago
-
ਪਹਿਲੇ ਪਾਤਿਸ਼ਾਹ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆਜ਼ੁਲਮ ਤੇ ਜਬਰ ਦੀ ਕਾਲਖ਼ 'ਚ ਰੌਸ਼ਨੀ ਦੀ ਕਿਰਨ ਲੈ ਕੇ ਆਏ ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰਬੰਧਕ ਕਮੇਟੀ ਪਿੰਡ ਕੋਟਲੀ ਸੰਘਰ ਵੱਲੋਂ ਸਮੁੱਚੇ ਪਿੰਡ ਦੀ ਸੰਗਤ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ 'ਚ ਨਗਰ ਕੀਰਤਨ ਸਜਾਇਆ ਗਿਆ।Punjab3 months ago
-
Gurpurav Of Guru Nanak Dev ji : ਚੜ੍ਹਿਆ ਸੋਧਣਿ ਧਰਤਿ ਲੁਕਾਈਸੁਲਤਾਨਪੁਰ ਲੋਧੀ ਵਿਖੇ ਮੋਦੀਖ਼ਾਨੇ ਦੀ ਨੌਕਰੀ ਕਰਦਿਆਂ ਗੁਰੂ ਨਾਨਕ ਦੇਵ ਜੀ ਕੰਮਕਾਜ ਦੇ ਨਾਲ-ਨਾਲ ਹਰ ਵੇਲੇ ਪ੍ਰਭੂ ਭਗਤੀ 'ਚ ਲੀਨ ਰਹਿੰਦੇ। ਰੋਜ਼ ਸਵੇਰੇ-ਸ਼ਾਮ ਵੇਈਂ ਕਿਨਾਰੇ ਦੇ ਇਕਾਂਤ ਤੇ ਰਮਣੀਕ ਵਾਤਾਵਰਨ 'ਚ ਇਸ਼ਨਾਨ ਕਰਨ ਗਿਆਂ ਉਹ ਇਕ ਦਿਨ ਅਕਾਲ ਪੁਰਖ ਦੇ ਧਿਆਨ 'ਚ ਇਸ ਕਦਰ ਲੀਨ ਹੋਏ ਕਿ ਤਿੰਨ ਦਿਨ ਘਰ ਨਾ ਪਰਤੇ।Religion3 months ago
-
ਸਤਿਗੁਰ ਨਾਨਕ ਪ੍ਰਗਟਿਆ, ਮਿਟੀ ਧੁੰਧੁ ਜਗਿ ਚਾਨਣੁ ਹੋਆਗੁਰੂ ਸਾਹਿਬ ਨੇ ਦੁਨੀਆ 'ਚ ਜ਼ੁਲਮਾਂ ਦੇ ਵੱਧ ਰਹੇ ਹਨੇਰੇ ਨੂੰ ਭਲਾਈ ਦੇ ਚਾਨਣ ਨਾਲ ਖ਼ਤਮ ਕੀਤਾ। ਉਨ੍ਹਾਂ ਨੇ ਦੁਨੀਆ ਨੂੰ ਕਿਰਤ ਕਰਨ, ਨਾਮ ਜੱਪਣ ਤੇ ਵੰਡ ਛਕਣ ਦੀ ਸਿੱਖਿਆ ਦਿੱਤੀ। ਗੁਰੂ ਜੀ ਨੇ ਸਭ ਧਰਮਾਂ ਤੋਂ ਉੱਪਰ ਉੱਠ ਕੇ ਕੇਵਲ ਇਨਸਾਨੀਅਤ ਨੂੰ ਅਪਨਾਉਣ ਦਾ ਉਪਦੇਸ਼ ਦਿੱਤਾ।Lifestyle3 months ago
-
ਪੀਐੱਮ ਨਰਿੰਦਰ ਮੋਦੀ ਨੇ 'ਮਨ ਕੀ ਬਾਤ' 'ਚ ਕੀਤਾ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦਾ ਜ਼ਿਕਰਧਾਨ ਮੰਤਰੀ ਮੋਦੀ ਨੇ ਅੱਜ 'ਮਨ ਕੀ ਬਾਤ' ਸਮਾਗਮ 'ਚ ਨਵੇਂ ਖੇਤੀ ਸੁਧਾਰ ਕਾਨੂੰਨਾਂ 'ਤੇ ਚਰਚਾ ਕੀਤੀ। ਨਾਲ ਹੀ ਪ੍ਰਧਾਨ ਮੰਤਰੀ ਨੇ ਸ੍ਰੀ ਗੁਰੂਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਦਿਹਾੜੇ ਦੀ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।Punjab3 months ago
-
ਗੁਰਪੁਰਬ ਦੇ ਸਬੰਧ 'ਚ ਭਾਰਤ-ਪਾਕਿ ਸਰਹੱਦ 'ਤੇ ਸ੍ਰੀ ਅਖੰਡ ਪਾਠ ਸਾਹਿਬ ਸ਼ੁਰੂ, ਰਾਹੁਲ ਤੇ ਮਨਮੋਹਨ ਸਿੰਘ ਨੂੰ ਭੇਜਿਆ ਸੱਦਾ ਪੱਤਰਡੇਰਾ ਬਾਬਾ ਨਾਨਕ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੇ ਪੰਜਾਬ ਸਰਕਾਰ ਵੱਲੋਂ ਮਨਾਏ ਜਾ ਰਹੇ ਰਾਜ ਪੱਧਰੀ ਸੰਪੂਰਨਤਾ ਦਿਵਸ ਦੇ ਸਬੰਧ 'ਚ ਸ਼ਨਿਚਰਵਾਰ ਨੂੰ ਗੁਰਦੁਆਰਾ ਸਿੱਧ ਸਿਉਂ ਰੰਧਾਵਾ ਵਿਖੇ ਅਖੰਡ ਪਾਠ ਆਰੰਭ ਕਰਵਾਏ ਗਏ।Punjab3 months ago
-
ਜਗਤ ਗੁਰੂ ਬਾਬਾ ਨਾਨਕਅੱਜ ਤੋਂ 551 ਸਾਲ ਪਹਿਲਾਂ ਪੰਜਾਬ ਅਤੇ ਪੰਜਾਬੀ ਦੇ ਪਹਿਲੇ ਇਨਕਲਾਬੀ ਸ਼ਾਇਰ ਅਤੇ ਸਿੱਖ ਧਰਮ ਦੇ ਬਾਨੀ, ਗੁਰੂ ਨਾਨਕ ਦੇਵ ਜੀ ਨੇ ਅਵਤਾਰ ਧਾਰਿਆ ਸੀ।Editorial3 months ago
-
ਪਹਿਲੀ ਪਾਤਸ਼ਾਹੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ Nagar Kirtan ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ 'ਚ ਇਹ ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚੋਂ ਹੁੰਦਾ ਹੋਇਆ ਸ਼ਾਮ ਨੂੰ Sri Akal Takht Sahib ਵਿਖੇ ਸਮਾਪਤ ਹੋਵੇਗਾ।Punjab3 months ago
-
ਅੰਮ੍ਰਿਤਸਰ ਤੋਂ 325 ਸਿੱਖ ਸ਼ਰਧਾਲੂਆਂ ਦਾ ਜੱਥਾ ਨਨਕਾਣਾ ਸਾਹਿਬ ਪਾਕਿਸਤਾਨ ਰਵਾਨਾ, ਕਈਆਂ ਨੂੰ ਨਹੀਂ ਮਿਲਿਆ ਵੀਜ਼ਾਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਪ੍ਰੋਗਰਾਮਾਂ 'ਚ ਹਿੱਸਾ ਲੈਣ ਲਈ ਸਿੱਖ ਸ਼ਰਧਾਲੂਆਂ ਦਾ ਜੱਥਾ ਨਨਕਾਣਾ ਸਾਹਿਬ ਪਾਕਿਸਤਾਨ (Sri Nankana Sahib Pakistan) ਲਈ ਰਵਾਨਾ ਹੋਇਆ। ਐੱਸਜੀਪੀਸੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ (Bhai Gobind Singh Longwal) ਨੇ ਜਥੇ ਦੀ ਅਗਵਾਈ ਕਰ ਰਹੇ ਅਮਰਜੀਤ ਸਿੰਘ ਭਲਾਈਪੁਰ, ਗੁਰਮੀਤ ਸਿੰਘ ਬੂਹ ਤੇ ਹਰਪਾਲ ਸਿੰਘ ਜੱਲ ਤੇ ਬਲਵਿੰਦਰ ਸਿੰਘ ਵੇਂਈਪੁਈ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।Punjab3 months ago
-
ਪੀਐੱਮ ਮੋਦੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ਸਿੱਖਿਆਵਾਂ ਬਾਰੇ ਕਿਤਾਬ ਰਿਲੀਜ਼ ਕੀਤੀਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ਸਿੱਖਿਆਵਾਂ 'ਤੇ ਆਧਾਰਿਤ ਇਕ ਕਿਤਾਬ ਰਿਲੀਜ਼ ਕੀਤੀ।National3 months ago