Happy Lohri 2021 : ਲੋਹੜੀ ਦੀ ਧੂਣੀ ’ਚ ਸਾੜ ਦਿਉੁ ਨਫ਼ਰਤਾਂ
ਭਾਰਤ ਦਾ ਸਮੱੁਚਾ ਜਨ-ਜੀਵਨ ਤਿਉਹਾਰਾਂ ਨਾਲ ਜੁੜਿਆ ਹੈ। ਇਸ ਤਿਉਹਾਰ ਦੇ ਅਰਥ ‘ਤਿਲ+ਰਿਓੜੀ’ ਤੋਂ ਹਨ। ਤਿਲ ਤੇ ਰਿਓੜੀ ਦਾ ਤਿਉਹਾਰ ਹੋਣ ਕਾਰਨ ਇਸ ਦਾ ਪੁਰਾਤਨ ਨਾਂ ‘ਤਿਲੋੜੀ’ ਸੀ, ਜੋ ਸਮੇਂ ਨਾਲ ਬਦਲਦਾ-ਬਦਲਦਾ ‘ਲੋਹੜੀ’ ਬਣ ਗਿਆ। ਇਹ ਤਿਉਹਾਰ ਪੰਜਾਬ ਦੇ ਹਰ ਘਰ ’ਚ ਬੜੇ ਚਾਅ ਨਾਲ ਮਨਾਇਆ ਜਾਂਦਾ ਹੈ।
Lifestyle1 month ago