haryana border
-
VIDEO : ਹਰਿਆਣਾ ਤੋਂ ਚਲ ਕੇ ਗਾਜ਼ੀਪੁਰ ਬਾਰਡਰ ਪੁੱਜੀ 'ਹਾਈਟੈੱਕ ਝੌਪੜੀ', ਕਿਸਾਨ ਅੰਦੋਲਨ 'ਚ ਬਣੀ ਖਿੱਚ ਦਾ ਕੇਂਦਰਤਿੰਨੇ ਖੇਤੀ ਬਿੱਲਾਂ ਖ਼ਿਲਾਫ਼ ਦਿੱਲੀ-ਐਨਸੀਆਰ ਦੇ ਚੱਲਦਿਆਂ ਬਾਰਡਰ 'ਤੇ ਹਜ਼ਾਰਾਂ ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਜਾਰੀ ਹੈ। ਕਿਸਾਨ ਪ੍ਰਦਰਸ਼ਨਕਾਰੀ ਆਪਣੇ ਅੰਦੋਲਨ ਨੂੰ ਜ਼ਿੰਦਾ ਰੱਖਣ ਦੇ ਨਾਲ ਇਸ ਨੂੰ ਸਫ਼ਲ ਬਣਾਉਣ ਲਈ ਲਗਾਤਾਰ ਯਤਨ ਕਰ ਰਹੇ ਹਨ। ਇਸ ਦੌਰਾਨ ਸ਼ਨੀਵਾਰ ਨੂੰ ਹਰਿਆਣਾ ਰੋਹਤਕ ਜ਼ਿਲ੍ਹੇ ਤੋਂ ਚਲ ਕੇ ਆਈ ਝੌਪੜੀ ਲੋਕਾਂ ਨੂੰ ਬਹੁਤ ਆਕਰਸ਼ਿਤ ਕਰ ਰਹੀ ਹੈ।National5 days ago
-
Farmers Protest : ਕਿਸਾਨਾਂ ਦਾ ਪ੍ਰਦਰਸ਼ਨ 60ਵੇਂ ਦਿਨ ਵੀ ਜਾਰੀ, ਟਰੈਕਟਰ ਪਰੇਡ ਦੀਆਂ ਤਿਆਰੀਆਂ ਜ਼ੋਰਾਂ 'ਤੇਖੇਤੀ ਕਾਨੂੰਨਾਂ ਖ਼ਿਲਾਫ਼ ਟਿਕਰੀ ਬਾਰਡਰ 'ਤੇ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਐਤਵਾਰ ਨੂੰ 60ਵੇਂ ਦਿਨ ਜਾਰੀ ਹੈ। ਇਕ ਪ੍ਰਦਰਸ਼ਨਕਾਰੀ ਨੇ ਦੱਸਿਆ, 'ਅੱਜ ਪੰਜਾਬ, ਹਰਿਆਣਾ ਤੇ ਰਾਜਸਥਾਨ ਤੋਂ ਕਾਫੀ ਟਰੈਕਟਰ ਆ ਰਹੇ ਹਨ। ਅਸੀਂ 26 ਜਨਵਰੀ ਨੂੰ ਸ਼ਾਂਤੀਪੂਰਨ ਟਰੈਕਟਰ ਪਰੇਡ ਕੱਢਾਂਗੇ।National1 month ago
-
Farmers Protest : ਕੁੰਡਲੀ ਬਾਰਡਰ 'ਤੇ ਧਰਨੇ 'ਚ ਸ਼ਾਮਲ 2 ਕਿਸਾਨਾਂ ਦੀ ਮੌਤ, ਇਕ ਦੀ ਹਾਲਾਤ ਨਾਜ਼ੁਕਕੁੰਡਲੀ ਬਾਰਡਰ 'ਤੇ ਚੱਲ ਰਹੇ ਕਿਸਾਨ ਅੰਦੋਲਨ 'ਚ ਹਿੱਸਾ ਲੈਣ ਆਏ ਦੋ ਹੋਰ ਕਿਸਾਨਾਂ ਦੀ ਮੌਤ ਹੋ ਗਈ ਹੈ। ਪੁਲਿਸ ਦੀ ਸ਼ੁਰੂਆਤੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਕਿਸਾਨ ਬਲਵੀਰ ਸਿੰਘ ਗੋਹਾਨਾ ਖੇਤਰ ਤੇ ਕਿਸਾਨ ਨਿਰਭੈਅ ਸਿੰਘ ਪੰਜਾਬ ਦੇ ਪਿੰਡ ਲਿਦਵਾ ਦੇ ਰਹਿਣ ਵਾਲੇ ਹਨ।Punjab1 month ago
-
Farmer Laws 2020: ਰਾਜਸਥਾਨ-ਹਰਿਆਣਾ ਹੱਦ ’ਤੇ ਕਿਸਾਨਾਂ ਨੇ ਤੋੜੇ ਬੈਰੀਕੇਡਜ਼, ਰੇਵਾੜੀ-ਧਾਰੂਹੇੜਾ ਮਾਰਗ ’ਤੇ ਲੱਗਿਆ ਜਾਮਸ਼ਾਹਜਹਾਂਪੁਰ-ਜੈਸਿੰਘਪੁਰ ਖੇੜਾ (ਰਾਜਸਥਾਨ-ਹਰਿਆਣਾ ਹੱਦ) ’ਤੇ ਕਿਸਾਨਾਂ ਨੇ ਵੀਰਵਾਰ ਨੂੰ ਪੁਲਿਸ ਵੱਲੋਂ ਲਗਾਏ ਗਏ ਬੈਰੀਕੇਡਜ਼ ਨੂੰ ਤੋੜ ਦਿੱਤਾ ਅਤੇ ਅੱਗੇ ਵਧ ਗਏ।National1 month ago
-
Farmers Protest : ਰੇੜਕਾ ਟੁੱਟਿਆ, ਕਿਸਾਨਾਂ ਦੀਆਂ ਦੋ ਮੰਗਾਂ ’ਤੇ ਬਣੀ ਸਹਿਮਤੀ, ਬਾਕੀ ਮੁੱਦਿਆਂ ’ਤੇ ਚਾਰ ਜਨਵਰੀ ਨੂੰ ਮੰਥਨਕੇਂਦਰ ਸਰਕਾਰ ਦੇ ਤਿੰਨ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਪਿਛਲੇ ਇਕ ਮਹੀਨੇ ਤੋਂ ਜ਼ਿਆਦਾ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ ’ਤੇ ਧਰਨੇ ’ਤੇ ਬੈਠੇ ਕਿਸਾਨ ਸੰਗਠਨਾਂ ਦੇ ਪ੍ਰਤੀਨਿਧੀਆਂ ਦੀ ਕੇਂਦਰ ਸਰਕਾਰ ਨਾਲ ਅਗਲੇ ਦੌਰ ਦੀ ਗੱਲਬਾਤ ਅੱਜ ਰਾਜਧਾਨੀ ਦੇ ਵਿਗਿਆਨ ਭਵਨ ’ਚ ਦੁਪਹਿਰ ਦੋ ਵਜੇ ਹੋਵੇਗੀ।National1 month ago
-
34ਵੇਂ ਦਿਨ ਪਹੁੰਚਿਆ ਕਿਸਾਨਾਂ ਦਾ ਅੰਦੋਲਨ, ਸਿੰਘੂ ਬਾਰਡਰ ’ਤੇ ਪ੍ਰਦਰਸ਼ਨਕਾਰੀਆਂ ਨੇ ਬਦਲੀ ਰਣਨੀਤੀਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਸਣੇ ਕਈ ਸੂਬਿਆਂ ਦੇ ਕਿਸਾਨਾਂ ਦਾ ਧਰਨ ਪ੍ਰਦਰਸ਼ਨ ਮੰਗਲਵਾਰ ਨੂੰ 34ਵੇਂ ਦਿਨ ’ਚ ਪ੍ਰਦਰਸ਼ਨ ਮੰਗਲਵਾਰ ਨੂੰ 34ਵੇਂ ਦਿਨ ’ਚ ਦਾਖਲ ਹੋ ਗਿਆ ਹੈ। ਇਸ ਨਾਲ ਸਿੰਘੂ ਤੇ ਟਿਕਰੀ ਬਾਰਡਰ ਨਾਲ ਦਿੱਲੀ-ਯੂਪੀ ਬਾਰਡਰ ’ਤੇ ਵੀ ਵੱਡੀ ਗਿਣਤੀ ’ਚ ਕਿਸਾਨ ਜਮ੍ਹਾ ਹਨ।National1 month ago
-
ਇਕ ਵਾਰ ਫਿਰ ਕੇਂਦਰ ਸਰਕਾਰ ਕਿਸਾਨ ਜਥੇਬੰਦੀਆਂ ਨਾਲ ਕਰੇਗੀ ਗੱਲਬਾਤ, 30 ਦਸੰਬਰ ਨੂੰ ਵਿਗਿਆਨ ਭਵਨ 'ਚ ਬੁਲਾਇਆਕੇਂਦਰ ਸਰਕਾਰ ਕਿਸਾਨਾਂ ਨਾਲ 30 ਦਸੰਬਰ ਨੂੰ ਦੁਪਹਿਰੇ 2 ਵਜੇ ਵਿਗਿਆਨ ਭਵਨ 'ਚ ਗੱਲਬਾਤ ਕਰੇਗੀ। ਬੀਤੇ ਦਿਨ ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਵੱਲੋਂ ਭੇਜੇ ਗੱਲਬਾਤ ਦੇ ਸੱਦੇ ਨੂੰ ਸਵੀਕਾਰ ਕਰ ਲਿਆ ਸੀ ਜਿਸ ਤੋਂ ਬਾਅਦ ਅੱਜ ਕੇਂਦਰ ਸਰਕਾਰ ਵੱਲੋਂ ਇਹ ਫ਼ੈਸਲਾ ਲਿਆ ਗਿਆ ਹੈ।National1 month ago
-
LIVE Kisan Andolan : ਯੂਪੀ ਗੇਟ 'ਤੇ ਦਿੱਲੀਓਂ ਆਉਣ ਵਾਲੇ ਹਾਈਵੇਅ ਦੀ ਲੇਨ ਤੋਂ ਹਟੇ ਕਿਸਾਨFarmers Protest : ਖੇਤੀ ਕਾਨੂੰਨਾਂ ਨੂੰ ਵਾਪਸ ਲਿਆਉਣ ਦੀ ਮੰਗ ਸਬੰਧੀ ਦਿੱਲੀ-ਹਰਿਆਣਾ ਦੇ ਸਿਘੂ ਬਾਰਡਰ 'ਤੇ ਜਾਰੀ ਕਿਸਾਨਾਂ ਦਾ ਪ੍ਰਦਰਸ਼ਨ ਐਤਵਾਰ ਨੂੰ 32ਵੇਂ ਦਿਨ ਵੀ ਜਾਰੀ ਹੈ। ਦਿੱਲੀ-ਹਰਿਆਣਾ ਤੇ ਯੂਪੀ ਬਾਰਡਰ 'ਤੇ ਕਿਸਾਨਾਂ ਦੇ ਪ੍ਰਦਰਸ਼ਨ ਕਾਰਨ ਦਿੱਲੀ-ਐੱਨਸੀਆਰ ਦੇ ਲੋਕਾਂ ਨੂੰ ਆਵਾਜਾਈ ਸਬੰਧੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।National2 months ago
-
LIVE Kisan Andolan: ਕਿਸਾਨਾਂ ਦੇ ਸਮਰਥਨ ਲਈ ਸਿੰਘੂ ਬਾਰਡਰ ਪਹੁੰਚੇ ਬਾਸਕਿਟਬਾਲ ਖਿਡਾਰੀ ਸਤਨਾਮ ਸਿੰਘਤਿੰਨੋਂ ਕੇਂਦਰੀ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਚੱਲ ਰਹੇ ਕਿਸਾਨਾਂ ਦੇ ਪ੍ਰਦਰਸ਼ਨ ਨੂੰ ਇਕ ਮਹੀਨਾ ਹੋਣ ਵਾਲਾ ਹੈ। ਪੰਜਾਬ, ਹਰਿਆਣਾ, ਰਾਜਸਥਾਨ ਤੇ ਉੱਤਰ ਪ੍ਰਦੇਸ਼ ਕਈ ਸੂਬਿਆਂ ਦੇ ਕਿਸਾਨਾਂ ਦਾ ਅੰਦੋਲਨ ਵੀਰਵਾਰ ਨੂੰ 29ਵੇਂ ਦਿਨ ਪਹੁੰਚ ਗਿਆ।National2 months ago
-
LIVE Kisan Andolan: 24ਵੇਂ ਦਿਨ 'ਚ ਸਿੰਘੂ ਬਾਰਡਰ ’ਤੇ ਅੱਜ ਘਟੀ ਪ੍ਰਦਰਸ਼ਨਕਾਰੀ ਕਿਸਾਨਾਂ ਦੀ ਗਿਣਤੀਤਿੰਨੋਂ ਕੇਂਦਰੀ ਕ੍ਰਿਸ਼ੀ ਕਾਨੂੰਨਾਂ ਦੀ ਮੰਗ ਨੂੰ ਲੈ ਕੇ ਪੰਜਾਬ, ਹਰਿਆਣਾ, ਰਾਜਸਥਾਨ ਤੇ ਉੱਤਰ ਪ੍ਰਦੇਸ਼ ਸਣੇ ਕਈ ਸੂਬਿਆਂ ਦੇ ਕਿਸਾਨਾਂ ਦਾ ਸਿੰਘੂ ਬਾਰਡਰ ’ਤੇ ਚੱਲ ਰਿਹਾ ਕਿਸਾਨ ਅੰਦੋਲਨ ਸ਼ਨਿੱਚਵਾਰ ਨੂੰ 24ਵੇਂ ਦਿਨ ’ਚ ਦਾਖਲ ਹੋ ਗਿਆ ਹੈ।National2 months ago
-
ਦਿੱਲੀ-ਹਰਿਆਣਾ ਬਾਰਡਰ 'ਤੇ ਪੁੱਜੇ ਸਿੱਖਿਆ ਮੰਤਰੀ, ਲੰਗਰ ’ਚ ਹਿੱਸਾ ਪਾ ਕਿਸਾਨਾਂ ਦੇ ਹੱਕ ’ਚ ਮਾਰਿਆ ਹਾਅ ਦਾ ਨਾਅਰਾਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ (Vijay Inder Singla) ਨੇ ਕੇਂਦਰ ਦੀ ਭਾਜਪਾ ਸਰਕਾਰ (BJP Government) ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਦੇਸ਼ ਦੇ ਅੰਨਦਾਤਾ ਕਿਸਾਨ ਨਾਲ ਕੀਤੇ ਮਾੜੇ ਵਿਹਾਰ ਨੂੰ ਵੇਖਦਿਆਂ ਲੱਗਦਾ ਹੈ ਕਿ ਮੋਦੀ ਸਰਕਾਰ (Modi Government) ਨੇ ‘ਜੈ ਜਵਾਨ, ਜੈ ਕਿਸਾਨ’ ਨਾਅਰੇ ਦੀ ਪ੍ਰੀਭਾਸ਼ਾ ਬਦਲ ਕੇ ‘ਜਾਹ ਜਵਾਨ, ਮਾਰ ਕਿਸਾਨ’ ਕਰ ਦਿੱਤੀ ਹੈ।Punjab2 months ago
-
Farmers Protest News: ਕੁਰੂਕੁਸ਼ੇਤਰ 'ਚ ਭਾਰਤੀ ਕਿਸਾਨ ਯੂਨੀਅਨ ਦੇ ਆਗੂਆਂ ਤੇ ਕਿਸਾਨਾਂ ਸਮੇਤ ਹਜ਼ਾਰਾਂ ਖ਼ਿਲਾਫ਼ ਕੇਸ, ਜਾਣੋ ਕਿਹੜਾ-ਕਿਹੜਾ ਮਾਮਲਾਹਰਿਆਣਾ ਸਰਕਾਰ ਨੇ ਅੰਬਾਲਾ ਦੇ ਨਾਲ ਲੱਗਦੇ ਹਰਿਆਣਾ ਅਤੇ ਪੰਜਾਬ ਦਰਮਿਆਨ ਸ਼ੰਭੂ ਬਾਰਡਰ 'ਤੇ ਪੁਲਿਸ ਨੇ ਸਾਰੇ ਬੈਰੀਕੇਡਜ਼ ਹਟਾ ਦਿੱਤੇ ਹਨ।National3 months ago
-
Farmer's Delhi Chalo March : ਸ਼ੰਭੂ ਬਾਰਡਰ 'ਤੇ ਹਾਲਾਤ ਤਣਾਅਪੂਰਨ, ਪਾਣੀ ਦੀਆਂ ਬੁਛਾੜਾਂ ਤੇ ਅੱਥਰੂ ਗੈਸ ਦੇ ਗੋਲ਼ੇ ਛੱਡੇਪੰਜਾਬ ਦੇ ਕਿਸਾਨਾਂ ਨੇ ਦਿੱਲੀ ਕੂਚ ਲਈ ਸ਼ੰਭੂ ਬਾਰਡਰ 'ਤੇ ਕਿਸਾਨਾਂ ਤੇ ਹਰਿਆਣਾ ਪੁਲਿਸ ਵਿਚਕਾਰ ਅੱਜ ਮੁੜ ਟਕਰਾਅ ਪੈਦਾ ਹੋ ਗਿਆ। ਪੁਲਿਸ ਨੇ ਕਿਸਾਨਾਂ 'ਤੇ ਵਾਟਰ ਕੈਨਨ ਰਾਹੀਂ ਪਾਣੀ ਦੀਆਂ ਬੁਛਾੜਾਂ ਕੀਤੀਆਂ ਤੇ ਅੱਥਰੂ ਗੈਸ ਦੇ ਗੋਲ਼ੇ ਛੱਡੇ।Punjab3 months ago
-
ਖਨੌਰੀ ਬਾਰਡਰ ਤੋਂ ਭਾਕਿਯੂ ਉਗਰਾਹਾਂ ਦਾ ਹਰਿਆਣਾ ਵੱਲ ਕੂਚ, ਟਰਾਲੀਆਂ ਦੀਆਂ ਲੱਗੀਆਂ ਲੰਬੀਆਂ ਲਾਈਨਾਂਜਥੇਬੰਦੀ ਦੀ ਸੂਬਾ ਕਮੇਟੀ ਵੱਲੋਂ ਲਏ ਗਏ ਫ਼ੈਸਲੇ ਅਨੁਸਾਰ ਅੱਜ ਦਿੱਲੀ ਵੱਲ ਕੂਚ ਕਰਨ ਦਾ ਐਲਾਨ ਕੀਤਾ ਗਿਆ ਸੀ। ਕੀਤੇ ਐਲਾਨ ਨੂੰ ਅਮਲੀ ਜਾਮਾ ਪਹਿਨਾਉਂਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਪੰਜਾਬ-ਹਰਿਆਣਾ ਸਰਹੱਦ ਤੋਂ ਹਰਿਆਣਾ ਵੱਲ ਕੂਚ ਕਰ ਦਿੱਤਾ ਗਿਆ ਹੈ।Punjab3 months ago
-
Chalo Delhi: ਮਾਰਕੰਡਾ ਪੁਲ਼ 'ਤੇ ਹਰਿਆਣਾ ਪੁਲਿਸ ਦਾ ਪਹਿਲਾ ਬੈਰੀਗੇਡ ਤੋੜ ਕੇ ਹਰਿਆਣਾ 'ਚ ਦਾਖਲ ਹੋਏ ਕਿਸਾਨ, ਸੰਘਰਸ਼ ਜਾਰੀਦਿੱਲੀ ਜਾਣ 'ਤੇ ਪੰਜਾਬ ਦੇ ਕਿਸਾਨਾਂ ਤੇ ਪੰਜਾਬ-ਹਰਿਆਣਾ ਦੇ ਸ਼ੰਭੂ ਬਾਰਡਰ 'ਤੇ ਪੁਲਿਸ ਵੱਲੋਂ ਲਾਏ ਗਏ ਬੈਰੀਕੇਡਜ਼ ਤੋੜ ਦਿੱਤੇ ਗਏ ਹਨ। ਇਸ ਨਾਲ ਪੁਲਿਸ ਤੇ ਕਿਸਾਨਾਂ ਵਿਚਕਾਰ ਟਕਰਾਅ ਪੈਦਾ ਹੋ ਗਿਆ। ਬਾਅਦ 'ਚ ਪੁਲਿਸ ਨੇ ਕਿਸਾਨਾਂ ਨੂੰ ਪੈਦਲ ਅੱਗੇ ਵਧਣ ਦੀ ਮਨਜ਼ੂਰੀ ਦੇ ਦਿੱਤੀ।Punjab3 months ago
-
Bharat Bandh News : ਹਰਿਆਣਾ 'ਚ ਵਿਰੋਧ ਪ੍ਰਦਰਸ਼ਨ ਤੇਜ਼, ਪੁਲਿਸ ਨੇ ਕੀਤਾ ਵਾਟਰ ਕੈਨਨ ਦਾ ਇਸਤੇਮਾਲਕੇਂਦਰੀ ਕਿਸਾਨ ਸੁਧਾਰ ਕਾਨੂੰਨਾਂ ਦੇ ਵਿਰੋਧ 'ਚ ਪੰਜਾਬ ਤੇ ਹਰਿਆਣਾ ਦੇ ਕਿਸਾਨ ਅੱਜ ਤੇ ਕੱਲ੍ਹ ਰਾਜਧਾਨੀ ਦਿੱਲੀ 'ਚ ਪ੍ਰਦਰਸ਼ਨ ਕਰਨ ਵਾਲੇ ਹਨ। ਮੰਨਿਆ ਜਾ ਰਿਹਾ ਹੈ ਕਿ ਭਾਰਤੀ ਕਿਸਾਨ ਯੂਨੀਅਨ ਦੇ ਬੈਨਰ ਹੇਠ ਹਜ਼ਾਰਾਂ ਕਿਸਾਨ ਅੱਜ ਦਿੱਲੀ 'ਚ ਪ੍ਰਦਰਸ਼ਨ ਕਰਨਗੇ।National3 months ago
-
ਭਾਕਿਯੂ ਉਗਰਾਹਾਂ ਦਾ ਵੱਡਾ ਐਲਾਨ- ਨਾਕੇ ਨਹੀਂ ਤੋੜਾਂਗੇ, ਖਨੌਰੀ 'ਚ ਦਿੱਤਾ ਜਾਵੇਗਾ 7 ਦਿਨ ਦਾ ਧਰਨਾਪੰਜਾਬ ਦੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਹਰਿਆਣਾ ਬਾਰਡਰ 'ਤੇ ਰੋਕੇ ਜਾਣ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਖਨੌਰੀ ਰੋਡ 'ਤੇ ਹੀ ਧਰਨਾ ਲੱਗਾ ਦਿੱਤਾ ਹੈ। ਭਾਕਿਯੂ ਉਗਰਾਹਾਂ ਦੇ ਪ੍ਰਾਂਤੀਅ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਐਲਾਨ ਕੀਤਾ ਕਿ ਕਿਸਾਨ ਨਾਕੇ ਨਹੀਂ ਤੋੜਨਗੇ।Punjab3 months ago
-
20 ਹਜ਼ਾਰ ਤੋਂ ਜ਼ਿਆਦਾ ਜੁਟੇ ਕਿਸਾਨ, ਖਨੌਰੀ 'ਚ ਲੱਗੇਗਾ ਮੋਰਚਾ, ਕਈ ਕਿਲੋਮੀਟਰ ਤਕ ਲੱਗੀ ਟਰੈਕਟਰ-ਟਰਾਲੀਆਂ ਦੀਆਂ ਲਾਈਨਾਂਹਰਿਆਣਾ ਬਾਰਡਰ 'ਤੇ ਕਿਸਾਨਾਂ ਨੂੰ ਦਿੱਲ਼ੀ ਜਾਣ ਤੋਂ ਰੋਕਣ ਲਈ ਸੀਲ ਕੀਤੇ ਬਾਰਡਰ ਦੇ ਮੱਦੇਨਜ਼ਰ ਕਿਸਾਨਾਂ ਨੇ ਪੱਕਾ ਮੋਰਚਾ ਲਾ ਦਿੱਤਾ ਹੈ। ਬੇਸ਼ਕ ਦਿੱਲੀ ਕੂਚ ਕਰਨ ਦਾ ਫ਼ੈਸਲਾ ਸ਼ਾਮ ਤਕ ਲਿਆ ਜਾਵੇਗਾ ਪਰ 20 ਹਜ਼ਾਰ ਦੇ ਕਰੀਬ ਕਿਸਾਨ ਖਨੌਰੀ 'ਚ ਜੁਟ ਗਏ ਹਨ।Punjab3 months ago
-
ਹਰਿਆਣਾ ਜਾਂ ਦਿੱਲੀ ਜਾਣਾ ਹੈ ਤਾਂ ਰੂਟ ਦਾ ਕਰ ਲਓ ਪਤਾ, ਸਰਕਾਰ ਨੇ ਅਗਲੇ 3 ਦਿਨਾਂ ਲਈ ਜਾਰੀ ਕੀਤੀ ਐਡਵਾਈਜ਼ਰੀਜੇ ਤੁਹਾਨੂੰ ਅਗਲੇ ਤਿੰਨ ਦਿਨ ਹਰਿਆਣਾ ਹੋ ਕੇ ਯਾਤਰਾ ਕਰਨੀ ਹੈ ਜਾਂ ਹਰਿਆਣਾ ਤੋਂ ਬਾਹਰ ਜਾਣਾ ਹੈ ਤਾਂ ਠੀਕ ਤੋਂ ਪਤਾ ਕਰ ਲਓ। ਕਿਸਾਨਾਂ ਦੇ ਦਿੱਲੀ ਕੂਚ ਦੇ ਚੱਲਦਿਆਂ ਲੋਕਾਂ ਨੂੰ 25,26 ਤੇ 27 ਨਵੰਬਰ ਨੂੰ ਆਉਣ-ਜਾਣ ਚ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।Punjab3 months ago
-
ਹਰਿਆਣਾ ਵੱਲੋਂ ਸਰਹੱਦ ਪੂਰੀ ਤਰ੍ਹਾਂ ਸੀਲ; ਕਿਸਾਨਾਂ ਨੂੰ ਰੋਕਣ ਲਈ ਸੜਕ 'ਤੇ ਸੁੱਟੇ ਪੱਥਰ, ਕੌਮੀ ਮੁੱਖ ਮਾਰਗ 'ਤੇ ਆਵਾਜਾਈ ਪੂਰੀ ਤਰ੍ਹਾਂ ਠੱਪHaryana Police Seals Border: ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਸੂਬੇ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਚਲਾਇਆ ਜਾ ਰਿਹਾ ਸੰਘਰਸ਼ ਹੋਰ ਤੇਜ਼ ਹੋ ਗਿਆ ਹੈ। ਕਿਸਾਨ ਜਥੇਬੰਦੀਆਂ ਵੱਲੋਂ 'ਦਿੱਲੀ ਚਲੋ' ਦੇ ਦਿੱਤੇ ਸੱਦੇ ਨੂੰ ਨਾਕਾਮਯਾਬ ਕਰਨ ਲਈ ਹਰਿਆਣਾ ਸਰਕਾਰ ਨੇ ਕੇਂਦਰ ਦੇ ਇਸ਼ਾਰੇ 'ਤੇ ਆਪਣੀ ਪੂਰੀ ਤਾਕਤ ਝੋਕ ਦਿੱਤੀ ਹੈ।Punjab3 months ago