hdhd
-
ਆਪਣੀ ਤਿੰਨ ਸਾਲ ਦੀ ਲੜਕੀ ਨੂੰ ਕੀਤਾ ਅਗਵਾਸਵਰਨ ਗੁਲਾਟੀ, ਮੋਗਾ : ਆਪਣੇ ਸਹੁਰੇ ਪਰਿਵਾਰ ਨਾਲ ਝਗੜਾ ਕਰਕੇ ਅਪਣੀ ਤਿੰਨ ਸਾਲ ਦੀ ਲੜਕੀ ਨੂੰ ਨਾਲ ਲੈਕੇ ਪੇਕੇ ਘਰ ਆਈ ਅੌਰਤ ਦੀ ਲੜਕੀ ਨੂੰ ਉਸ ਦੇ ਪਿਤਾ ਅਤੇ ਦਾਦੀ ਨੇ ਦੋ ਹੋਰ ਲੋਕਾਂ ਨਾਲ ਮਿਲਕੇ ਲੜਕੀ ਨੂੰ ਅਗਵਾ ਕਰ ਲਿਆ ਅਤੇ ਆਪਣੇ ਨਾਲ ਲੈ ਗਏ। ਪੁਲਿਸ ਨੇ ਲੜਕੀ ਨੂੰ ਅਗਵਾ ਕਰਨ ਦੇ ਦੋਸ਼ 'ਚ ਉਸ ਦੇ ਪਿਤਾ, ਦਾਦੀ ਸਮੇਤ ਦੋ ਹੋਰ ਵਿਅਕਤੀਆਂ ਸਮੇਤ ਚਾਰ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।Punjab1 month ago
-
ਪੰਜਾਬ 'ਚ ਵੀ ਮੰਡਲ ਕਮਿਸ਼ਨ ਦੀ ਰਿਪੋਰਟ ਲਾਗੂ ਕਰੇ ਸਰਕਾਰ : ਡਾ. ਫੂਲ ਚੰਦਹਰਪ੍ਰਰੀਤ ਚਾਨਾ, ਕੋਟਕਪੂਰਾ : ਓਬੀਸੀ ਸਮਾਜ ਦੀ ਮੀਟਿੰਗ ਭਾਰਤੀ ਮੂਲ ਨਿਵਾਸੀ ਸੰਘ ਪੰਜਾਬ ਦੇ ਸੂਬਾਈ ਪ੍ਰਧਾਨ ਡਾ. ਫੂਲ ਚੰਦ ਦੀ ਅਗਵਾਈ ਹੇਠ ਹੋਈ। ਜਿਸ ਨੂੰ ਸੰਬੋਧਨ ਕਰਦਿਆਂ ਡਾ. ਫੂਲ ਚੰਦ ਨੇ ਦੱਸਿਆ ਕਿ ਪੰਜਾਬ ਦੇ ਪੱਛੜੇ ਵਰਗ ਦੇ ਕਿਰਤੀ ਲੋਕ ਜਿੰਨਾ ਨੂੰ ਸੰਵਿਧਾਨ ਅਨੁਸਾਰ ਓਬੀਸੀ ਵਰਗ ਦੇ ਲੋਕ ਵੀ ਆਖਦੇ ਹਨ। ਓਬੀਸੀ ਵਰਗ ਦੀ ਜਨ ਸੰਖਿਆ ਪੰਜਾਬ 'ਚ 42 ਫੀਸਦੀ ਤੋਂ 45% ਹੈ ਅਤੇ ਭਾਰਤ 'ਚ ਮੰਡਲ ਕਮਿਸ਼ਨ ਦੀ ਰਿਪੋਰਟPunjab1 month ago
-
ਰਾਮੂੰਵਾਲਾ ਨਵਾਂ ਤੋਂ ਜੱਥਾ ਟਿਕਰੀ ਬਾਰਡਰ ਵੱਲ ਰਵਾਨਾਕਾਕਾ ਰਾਮੂੰਵਾਲਾ, ਚੜਿੱਕ : ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਸੰਘਰਸ਼ ਦੌਰਾਨ ਦਿੱਲੀ ਦੇ ਬਾਰਡਰਾਂ ਵੱਲ ਕਿਸਾਨ ਭਰਾਵਾਂ ਦੀ ਰਵਾਨਗੀ ਜਾਰੀ ਹੈ। ਅੱਜ ਪਿੰਡ ਰਾਮੂੰਵਾਲਾ ਨਵਾਂ ਤੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਜਥਾ ਟਿਕਰੀ ਬਾਰਡਰ ਜਿੱਥੇ ਕਿ ਨਗਰ ਵਾਸੀ ਪੱਕਾ ਡੇਰਾ ਲਗਾ ਬੈਠੇ ਹਨ ਵੱਲ ਰਵਾਨਾ ਹੋਏ।Punjab1 month ago
-
ਕਾਵਿ ਪੁਸਤਕ 'ਮੈਂ ਬੋਲਾਂ ਪੰਜਾਬ' ਲੋਕ ਅਰਪਣਮਨਪ੍ਰਰੀਤ ਸਿੰਘ ਮੱਲੇਆਣਾ, ਮੋਗਾ : ਲਿਖਾਰੀ ਸਭਾ ਮੋਗਾ ਵੱਲੋਂ ਸਾਲਾਨਾ ਸਮਾਗਮ ਦੌਰਾਨ ਕਰਵਾਇਆ ਵਿਸਾਲ ਕਵੀ ਦਰਬਾਰ ਯਾਦਗਾਰੀ ਹੋ ਨਿਬੜਿਆ। ਸਮਾਗਮ ਦੌਰਾਨ ਸੰਘਰਸ਼ਸ਼ੀਲ ਲੇਖਕ ਬਲਦੇਵ ਸਿੰਘ ਸਹਿਦੇਵ ਕੈਨੇਡਾ ਦੀ ਕਾਵਿ ਪੁਸਤਕ 'ਮੈਂ ਬੋਲਾਂ ਪੰਜਾਬ' ਲੋਕ ਅਰਪਣ ਕੀਤੀ ਗਈ। ਮੰਚ ਦਾ ਸੰਚਾਲਨ ਪਰਮਜੀਤ ਸਿੰਘ ਚੂਹੜਚੱਕ ਨੇ ਕਾਵਿਮਈPunjab1 month ago
-
ਨਸ਼ੀਲੀਆਂ ਗੋਲੀਆਂ ਸਮੇਤ ਇਕ ਅੌਰਤ ਕਾਬੂਸਵਰਨ ਗੁਲਾਟੀ, ਮੋਗਾ : ਪੁਲਿਸ ਨੇ ਗਸ਼ਤ ਦੌਰਾਨ ਮੁਖਬਰ ਦੀ ਸੂਚਨਾ ਤੇ ਇਕ ਅੌਰਤ ਨੂੰ ਕਾਬੂ ਕਰਕੇ ਉਸ ਕੋਲੋਂ 230 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਥਾਣਾ ਨਿਹਾਲ ਸਿੰਘ ਵਾਲਾ ਦੇ ਥਾਣੇਦਾਰ ਮੱਘਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸੀ ਤਾਂ ਇਸPunjab1 month ago
-
ਪੀਟੀਆਈ ਅਧਿਆਪਕਾਂ ਦੀ ਨਵੀਂ ਭਰਤੀ ਕੀਤੀ ਜਾਵੇ : ਡੀਟੀਐੱਫਮਨਪ੍ਰਰੀਤ ਸਿੰਘ ਮੱਲੇਆਣਾ, ਨਿਹਾਲ ਸਿੰਘ ਵਾਲਾ : ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਬਲਾਕ ਨਿਹਾਲ ਸਿੰਘ ਵਾਲ਼ਾ ਵੱਲੋਂ ਪ੍ਰਰਾਇਮਰੀ ਸਕੂਲਾਂ 'ਚ ਖੇਡ ਅਧਿਆਪਕਾਂ ਦੀ ਮੰਗ ਪਿਛਲੇ ਲੰਮੇ ਸਮੇਂ ਤੋਂ ਕੀਤੀ ਜਾਂਦੀ ਰਹੀ ਹੈ। ਚੋਣ ਵਰ੍ਹੇ ਦੌਰਾਨ ਸਿੱਖਿਆ ਵਿਭਾਗ ਵੱਲੋਂ ਇਸ ਮੰਗ ਤੇ ਅਮਲ ਕਰਦਿਆਂ ਪੰਜਾਬ ਦੇ ਪ੍ਰਰਾਇਮਰੀ ਸਕੂਲਾਂ ਲਈ ਬਲਾਕ ਪੱਧਰ ਉੱਪਰ ਪੀਟੀਆਈ ਅਧਿਆਪਕਾਂ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਨਿਯੁਕਤ ਕਰਨ ਦਾ ਫੈਸਲਾ ਕੀਤਾ ਹੈ।Punjab1 month ago
-
ਚੋਰੀ ਦੇ ਘੋੜੇ ਟਰੱਕ ਸਮੇਤ ਤਿੰਨ ਵਿਅਕਤੀ ਕਾਬੂਸਵਰਨ ਗੁਲਾਟੀ, ਮੋਗਾ : ਪੁਲਿਸ ਨੇ ਗਸ਼ਤ ਦੌਰਾਨ ਮੁਖਬਰ ਦੀ ਸੂਚਨਾ ਤੇ ਚੋਰੀ ਦੇ ਘੋੜੇ ਟਰਾਲੇ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਥਾਣਾ ਨਿਹਾਲ ਸਿੰਘ ਵਾਲਾ ਦੇ ਸਹਾਇਕ ਥਾਣੇਦਾਰ ਗੁਰਬਖਸ਼ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸੀ।Punjab1 month ago
-
ਨਸ਼ੇ ਦੀਆਂ ਗੋਲੀਆਂ ਸਮੇਤ ਤਿੰਨ ਕਾਬੂਸਵਰਨ ਗੁਲਾਟੀ, ਮੋਗਾ : ਪੁਲਿਸ ਨੇ ਗਸ਼ਤ ਦੌਰਾਨ ਦੋ ਵੱਖ-ਵੱਖ ਥਾਵਾਂ ਤੋਂ ਨਸ਼ੇ ਦੀਆਂ ਗੋਲੀਆਂ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਥਾਣਾ ਮੈਹਿਣਾ ਦੇ ਸਹਾਇਕ ਥਾਣੇਦਾਰ ਸੁਲੱਖਣ ਸਿੰਘ ਨੇ ਦੱਸਿਆ ਕਿ ਉਹਨਾਂ ਨੇ ਗਸ਼ਤ ਦੌਰਾਨ ਮੁਖਬਰ ਦੀ ਸੂਚਨਾ ਤੇ ਪਿੰਡ ਡਾਲਾ ਵਿਖੇ ਅਰਜੁਨ ਸਿੰਘ ਪੁੱਤਰ ਜਗਸੀਰ ਸਿੰਘ ਅਤੇ ਹਰਦੀਪ ਸਿੰਘ ਪੁੱਤਰ ਗਿਆਨPunjab2 months ago
-
ਬੱਚਿਆਂ ਅੰਦਰ ਨੈਤਿਕ ਕਦਰਾਂ-ਕੀਮਤਾਂ ਦੇ ਵਿਕਾਸ ਦਾ ਉੁਪਰਾਲਾ ਸ਼ਲਾਘਾਯੋਗ : ਮਹਿੰਦੀਰੱਤਾਗੁਰਪ੍ਰਰੀਤ ਸਿੰਘ ਮੱਕੜ, ਕੋਟਕਪੂਰਾ : ਜੈਕਾਰਾ ਮੂਵਮੈਂਟ ਸੋਸ਼ਲ ਆਰਗੇਨਾਈਜੇਸ਼ਨ ਵੱਲੋਂ ਸਥਾਨਕ ਗੁਰਦੁਆਰਾ ਪਾਤਸ਼ਾਹੀ ਦਸਵੀਂ ਵਿਖੇ ਕਰਵਾਏ ਗਏ 'ਟੈਲੈਂਟ ਸਰਚ 2021' ਸੀਜ਼ਨ-9 ਸਬੰਧੀ ਇਸ ਦੇ ਸੰਸਥਾਪਕ ਅਮਰਦੀਪ ਸਿੰਘ ਦੀਪਾ ਤੇ ਚੇਅਰਮੈਨ ਗੁਰਿੰਦਰ ਸਿੰਘ ਮਹਿੰਦੀਰੱਤਾ ਨੇ ਦੱਸਿਆ ਕਿ ਉਕਤ ਪ੍ਰਰੋਗਰਾਮ ਤਹਿਤ ਛੋਟੀ ਉਮਰ ਦੇ ਬੱਚੇ/ਬੱਚੀਆਂ ਦੇ ਧਾਰਮਿਕ ਗੀਤ, ਸ਼ਬਦ-ਗਾਇਣ, ਕਵਿਤਾ, ਖਾਲਸਾਈ ਡਰੈੱਸ ਅਤੇ ਪ੍ਰਸ਼ਨੌਤਰੀ ਮੁਕਾਬਲੇ ਕਰਵਾਏ ਗਏ ਜਿੰਨਾ ਦਾ ਸਬੰਧ 22 ਜਨਵਰੀ ਨੂੰ ਲਏ ਗਏ ਆਡੀਸ਼ਨਾ ਨਾਲ ਸੀ। ਉਕਤ ਮੁਕਾਬਲਿਆਂ 'ਚ 100 ਤੋਂ ਜਿਆਦਾ ਬੱਚਿਆਂ ਨੇ ਭਾਗ ਲਿਆ, ਜਿੰਨਾ 'ਚੋਂ 40 ਤੋਂ ਜਿਆਦਾ ਬੱਚਿਆਂ ਦੀ ਫਾਈਨਲ ਮੁਕਾਬਲੇ ਲਈ ਚੋਣ ਕੀਤੀ ਗਈ।Punjab2 months ago
-
ਬੱਬੂ ਬਰਾੜ ਨੇ ਟਿੱਕਰੀ ਬਾਰਡਰ 'ਤੇ ਕਿਸਾਨਾਂ ਨਾਲ ਮਿਲ ਕੇ ਗਣਤੰਤਰ ਦਿਵਸ ਮਨਾਇਆਪੱਤਰ ਪ੍ਰਰੇਰਕ, ਫ਼ਰੀਦਕੋਟ : ਅਵਤਾਰ ਸਿੰਘ ਬਰਾੜ ਵੈੱਲਫ਼ੇਅਰ ਮੈਮੋਰੀਅਲ ਸੁਸਾਇਟੀ ਫ਼ਰੀਦਕੋਟ ਦੇ ਪ੍ਰਧਾਨ ਨਵਦੀਪ ਸਿੰਘ ਬੱਬੂ ਬਰਾੜ ਸਾਬਕਾ ਚੇਅਰਮੈੱਨ ਪੰਜਾਬ ਪੀਆਰਟੀਸੀ ਪੰਜਾਬ ਨੇ ਟਿੱਕਰੀ ਬਾਰਡਰ 'ਤੇ ਕਿਸਾਨਾਂ ਨਾਲ ਮਿਲ ਕੇ ਗਣਤੰਤਰ ਦਿਵਸ ਮਨਾਇਆ। ਇਸ ਮੌਕੇ ਨਵਦੀਪ ਸਿੰਘ ਬੱਬੂ ਬਰਾੜ ਨੇ ਕਿਹਾ ਕੇਂਦਰ ਸਰਕਾਰ ਨੂੰ ਤੁਰੰਤ ਖੇਤੀਬਾੜੀ ਨਾਲ ਸਬੰਧੀ ਤਿੰਨੇ ਕਾਨੂੰਨ ਕਿਸਾਨਾਂ ਦੀ ਮੰਗ ਅਨੁਸਾਰ ਰੱਦ ਕਰਨੇ ਚਾਹੀਦੇ ਹਨ।Punjab2 months ago
-
ਕਾਲੇ ਕਾਨੂੰਨਾਂ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨਪੱਤਰ ਪ੍ਰਰੇਰਕ, ਫਰੀਦਕੋਟ : ਟੀਚਰ ਕਾਲੋਨੀ ਨਿਵਾਸੀਆਂ ਵੱਲੋਂ ਕੇਂਦਰ ਸਰਕਾਰ ਵੱਲੋਂ ਬਣਾਏ ਗਏ ਕਾਲੇ ਕਾਨੂੰਨਾਂ ਖ਼ਿਲਾਫ਼ ਰੋਸ ਪ੍ਰਦਰਸਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਹੱਥਾਂ ਵਿੱਚ ਕਿਸਾਨ ਮਜ਼ਦੂਰ ਏਕਤਾ ਦੇ ਝੰਡੇ ਫੜ ਕੇ ਸਰਕਾਰ ਖਿਲਾਫ ਰੋਸ ਵਜੋਂ ਨਾਅਰੇਬਾਜ਼ੀ ਕੀਤੀ। ਨਗਰ ਦੇ ਨਿਵਾਸੀਆਂ ਦੇ ਸਹਿਯੋਗ ਅਤੇ ਨਗਰ ਦੀਆਂ ਬੀਬੀਆਂ ਵਲੋਂ ਇਹਨਾਂ ਝੰਡਿਆਂ ਨੂੰ ਸੀਤਾ ਗਿਆ।Punjab2 months ago
-
ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਹੁਨਰ ਸਿਖਲਾਈ ਅੌਰਤਾਂ ਲਈ ਬਣੀ ਵਰਦਾਨਮਨਪ੍ਰਰੀਤ ਸਿੰਘ ਮੱਲੇਆਣਾ, ਮੋਗਾ : ਰੁਜ਼ਗਾਰ ਦੇ ਕਾਬਿਲ ਬਣਨ ਲਈ ਮਿਲੀ ਹੁਨਰ ਸਿਖਲਾਈ ਨੇ ਜਿਲ੍ਹਾ ਮੋਗਾ ਦੀਆਂ ਕਈ ਕੁੜੀਆਂ ਲਈ ਚੰਗੇ ਦਿਨ ਲਿਆ ਦਿੱਤੇ ਹਨ। ਆਮ ਘਰਾਂ ਦੀਆਂ ਧੀਆਂ ਰੋਜ਼ਗਾਰ ਲਈ ਮਿਲੀ ਟ੍ਰੇਨਿੰਗ ਬਦੌਲਤ ਆਪਣੇ ਪੈਰਾਂ 'ਤੇ ਖੜੀਆਂ ਹਨ ਅਤੇ ਸਨਅਤੀ ਅਦਾਰੇ ਟ੍ਰਾਈਡੈਂਟ ਵਿਚ ਵੱਖ ਵੱਖ ਹਿੱਸਿਆਂ ਵਿੱਚ ਹੁਨਰਮੰਦ ਵਜੋਂ ਕੰਮ ਕਰ ਰਹੀਆਂ ਹਨ।Punjab2 months ago
-
ਚੰਦਨਵਾਂ ਬੀਬੀਐੱਸ ਵਿਖੇ ਧੂਮਧਾਮ ਨਾਲ ਮਨਾਇਆ ਗਣਤੰਤਰ ਦਿਵਸਮਨਪ੍ਰਰੀਤ ਸਿੰਘ ਮੱਲੇਆਣਾ, ਮੋਗਾ : ਜ਼ਿਲ੍ਹਾ-ਮੋਗਾ ਦੀਆਂ ਨਾਮਵਰ ਸਿੱਖਿਅਕ ਸੰਸਥਾਵਾਂ ਬੀ.ਬੀ.ਐਸ ਗਰੁੱਪ ਆਫ ਸਕੂਲਜ਼ ਜੋ ਕਿ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ, ਗਰੁੱਪ ਚੇਅਰਪਰਸਨ ਮੈਡਮ ਕਮਲ ਸੈਣੀ ਅਤੇ ਮੈਨੇਜਮੈਂਟ ਮੈਂਬਰ ਮਿਸ ਨਿਤਾਸ਼ਾ ਸੈਣੀ ਦੀ ਯੋਗ ਸਰਪ੍ਰਸਤੀ ਹੇਠ ਚੱਲ਼ ਰਹੀਆਂ ਹਨ, ਦਾ ਹਿੱਸਾ ਬਲੂਮਿੰਗ ਬੱਡਜ਼ ਸੀਨੀਅਰ ਸੈਕੰਡਰੀ ਸਕੂਲ, ਚੰਦਨਵਾਂ ਵਿਖੇ 72ਵਾਂ ਗਣਤੰਤਰ ਦਿਵਸ, ਕੋਵਿਡ-19 ਮਹਾਂਮਾਰੀ ਨਾਲ ਸੰਬੰਧਤ ਨਿਯਮਾਂ ਅਤੇ ਪ੍ਰਰੋਟੋਕਲ ਦੀ ਪਾਲਨਾ ਕਰਦੇ ਹੋਏ ਬੜੀ ਧੂਮਧਾਮ ਨਾਲ ਮਨਾਇਆ ਗਿਆ।Punjab2 months ago
-
ਦਸਮੇਸ਼ ਡੈਂਟਲ ਕਾਲਜ 'ਚ 28 ਡਾਕਟਰਾਂ ਸਮੇਤ 100 ਨੇ ਲਗਵਾਈ ਕੋਰੋਨਾ ਵੈਕਸੀਨਹਰਪ੍ਰਰੀਤ ਸਿੰਘ ਚਾਨਾ, ਫਰੀਦਕੋਟ : ਦਸਮੇਸ਼ ਡੈਂਟਲ ਕਾਲਜ ਫ਼ਰੀਦਕੋਟ ਦੇ ਡਾਇਰੈਕਟਰ ਡਾ. ਗੁਰਸੇਵਕ ਸਿੰਘ ਤੇ ਜੁਆਇੰਟ ਡਾਇਰੈਕਟਰ ਸਵਰਨਜੀਤ ਸਿੰਘ ਗਿੱਲ ਦੀ ਯੋਗ ਅਗਵਾਈ ਹੇਠ ਦਸਮੇਸ਼ ਡੈਂਟਲ ਕਾਲਜ ਫ਼ਰੀਦਕੋਟ ਵਿਖੇ 21 ਜਨਵਰੀ ਤੋਂ ਕੋਰੋਨਾ ਵੈਕਸੀਨ ਲੱਗਣੀ ਸ਼ੁਰੂ ਹੋ ਗਈ ਹੈ।Punjab2 months ago
-
ਸੁਰੱਖਿਆ ਯਕੀਨੀ ਬਣਾਉਣ ਲਈ ਪੁਲਿਸ ਨੇ ਬੱਸ ਅੱਡੇ ਤੇ ਰੇਲਵੇ ਸਟੇਸ਼ਨ ਦੀ ਕੀਤੀ ਜਾਂਚਤਰਸੇਮ ਚਾਨਣਾ, ਫਰੀਦਕੋਟ : ਗਣਤੰਤਰ ਦਿਵਸ ਮੌਕੇ ਨਾਗਰਿਕਾਂ ਤੇ ਵਿਸ਼ੇਸ਼ ਵਿਅਕਤੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੁਲਿਸ ਨੇ ਸ਼ਹਿਰ ਦੀਆਂ ਮਹੱਤਵਪੂਰਨ ਜਨਤਕ ਸਥਾਨਾਂ ਦੀ ਜਾਂਚ ਕੀਤੀ। ਡਾਗ ਸਕੂਐਡ ਦੀ ਮਦਦ ਨਾਲ ਇਨ੍ਹਾਂ ਸਥਾਨਾਂ ਦੀ ਬੜੀ ਬਾਰੀਕੀ ਨਾਲ ਜਾਂਚ ਕੀਤੀ ਗਈ।Punjab2 months ago
-
ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਨੇ ਸੁਭਾਸ਼ ਚੰਦਰ ਬੋਸ ਦਾ ਜਨਮ ਦਿਨ ਮਨਾਇਆਤਰਸੇਮ ਚਾਨਣਾ, ਫ਼ਰੀਦਕੋਟ : ਸੀਨੀਅਰ ਸਿਟੀਜਨ ਵੈੱਲਫੇਅਰ ਐਸੋਸੀਏਸ਼ਨ ਫਰੀਦਕੋਟ ਵੱਲੋਂ ਨੇਤਾ ਸੁਭਾਸ ਚੰਦਰ ਬੋਸ ਜੀ ਦੀ 125 ਜੈਅੰਤੀ ਮੌਕੇ ਸਨਮਾਨ ਸਮਾਗਮ ਪਿ੍ਰੰਸੀਪਲ ਸੇਵਾ ਸਿੰਘ ਚਾਵਲਾ ਦੀ ਪ੍ਰਧਾਨਗੀ ਹੇਠ ਕੀਤਾ ਗਿਆ। ਇਸ ਮੌਕੇ ਸ੍ਰੀ ਰਮੇਸ਼ ਚੰਦਰ ਜੈੱਨ ਚੈੱਅਰਮੈਨ ਅਤੇ ਮੈਂਬਰਾਂ ਵੱਲੋਂ ਫਰੀਦਕੋਟ ਦੇ ਕੋਤਵਾਲੀ ਚੌਂਕ 'ਚ ਨੇਤਾ ਜੀ ਸੁਭਾਸ਼ ਚੰਦਰ ਬੋਸ ਦੇ ਬੁੱਤ ਉਤੇ ਫੁੱਲ ਮਾਲਾਵਾਂ ਪਾ ਕੇ ਸਰਧਾਂਜਲੀ ਅਰਪਣ ਕੀਤੀ ਗਈ।Punjab2 months ago
-
ਭਾਈ ਦਵਿੰਦਰ ਸਿੰਘ ਸੁਹਾਣੇ ਵਾਲਿਆਂ ਨੇ ਕੀਤਾ ਭਾਈ ਘਨ੍ਹੱਈਆ ਕੰਪਿਊਟਰ ਸੈਂਟਰ ਦਾ ਆਰੰਭਪੱਤਰ ਪ੍ਰਰੇਰਕ, ਕੋਟਕਪੂਰਾ : ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਭਾਈ ਘਨੱ੍ਹਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਤੇ ਜਸਵਿੰਦਰ ਸਿੰਘ ਿਢੱਲੋਂ ਮੈਮੋਰੀਅਲ ਵੈੱਲਫੇਅਰ ਸੁਸਾਇਟੀ ਫਰੀਦਕੋਟ ਵੱਲੋਂ ਸਾਂਝੇ ਤੌਰ 'ਤੇ ਭਾਈ ਘਨੱਈਆ ਕੰਪਿਊਟਰ ਸੈਂਟਰ ਦੀ ਸ਼ੁਰੂਆਤ ਮੌਕੇ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਅਰਦਾਸ ਬੇਨਤੀ ਭਾਈ ਦਵਿੰਦਰ ਸਿੰਘ ਸੁਹਾਣੇ ਵਾਲਿਆਂ ਵਲੋਂ ਕੀਤੀ ਗਈ, ਉਸ ਤੋਂ ਬਾਅਦ ਕੰਪਿਊਟਰ ਸੈਂਟਰ ਦੀ ਆਰੰਭਤਾ ਰਸਮੀ ਤੌਰ 'ਤੇ ਕੇਨਰਾ ਬੈਂਕ ਦੀ ਬੇਸਮੈਂਟ ਜੁਬਲੀ ਸਿਨੇਮਾ ਚੌਕ ਨੇੜੇ ਹੋਈ। ਸੁਸਾਇਟੀ ਦੇ ਸੰਸਥਾਪਕ ਗੁਰਪ੍ਰਰੀਤ ਸਿੰਘ ਚੰਦਬਾਜਾ ਤੇ ਐਕਟਿੰਗ ਪ੍ਰਧਾਨ ਹਰਵਿੰਦਰ ਸਿੰਘ ਮਰਵਾਹਾ ਨੇ ਦੱਸਿਆ ਕਿ ਸਾਲ 2014 ਤੋਂ ਸੁਸਾਇਟੀ ਵਲੋਂ ਵੱਖ-ਵੱਖ ਦਾਨੀ ਸੱਜਣਾ ਅਤੇ ਸੰਸਥਾਵਾਂ ਨਾਲ ਮਿਲ ਕੇ ਕੰਪਿਊਟਰ ਸੈਂਟਰ ਲਗਾਤਾਰ ਚਲਾਇਆ ਜਾ ਰਿਹਾ ਹੈ, ਹੁਣ ਤੱਕ 600 ਤੋਂ ਵੱਧ ਬੱਚੇ ਕੰਪਿਊਟਰ ਸਿੱਖਿਆ ਮੁਫਤ ਪ੍ਰਰਾਪਤ ਕਰ ਚੁੱਕੇ ਹਨ।Punjab2 months ago
-
ਦੁਕਾਨਾਂ ਦੇ ਸ਼ਟਰ ਤੋੜ ਕੇ ਨਕਦੀ ਤੇ ਹੋਰ ਸਾਮਾਨ ਕੀਤਾ ਚੋਰੀਸਵਰਨ ਗੁਲਾਟੀ, ਮੋਗਾ : ਬੀਤੀ ਰਾਤ ਅਣਪਛਾਤੇ ਚੋਰਾਂ ਵੱਲੋਂ ਸਥਾਨਕ ਮੇਨ ਬਾਜ਼ਾਰ ਵਿੱਚ ਕਈ ਦੁਕਾਨਾਂ ਦੇ ਸ਼ਟਰ ਤੋੜ ਕੇ ਚੋਰੀ ਦੀ ਵੱਡੀ ਘਟਨਾ ਨੂੰ ਅੰਜਾਮ ਦੇਣ ਦਾ ਸਮਾਚਾਰ ਪ੍ਰਰਾਪਤ ਹੋਇਆ ਹੈ।Punjab2 months ago
-
ਨਾਜਾਇਜ਼ ਸ਼ਰਾਬ ਤੇ ਲਾਹਣ ਸਣੇ ਦੋ ਵਿਅਕਤੀ ਕਾਬੂਸਵਰਨ ਗੁਲਾਟੀ, ਮੋਗਾ : ਪੁਲਿਸ ਨੇ ਗਸ਼ਤ ਦੌਰਾਨ ਮੁਖਬਰ ਦੀ ਸੂਚਨਾ ਤੇ ਦੋ ਵੱਖ-ਵੱਖ ਥਾਵਾਂ ਤੋਂ ਨਾਜਾਇਜ਼ ਸ਼ਰਾਬ ਤੇ ਲਾਹਣ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਥਾਣਾ ਨਿਹਾਲ ਸਿੰਘ ਵਾਲਾ ਦੇ ਸਹਾਇਕ ਥਾਣੇਦਾਰ ਹਰਬਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸPunjab2 months ago
-
ਚੋਰੀ ਦੀ ਰੇਤਾ ਸਣੇ ਟਰੈਕਟਰ ਟਰਾਲਾ ਬਰਾਮਦ, ਚਾਲਕ ਫਰਾਰਸਵਰਨ ਗੁਲਾਟੀ, ਮੋਗਾ : ਪੁਲਿਸ ਨੇ ਗਸ਼ਤ ਦੌਰਾਨ ਮੁਖਬਰ ਦੀ ਸੂਚਨਾ ਤੇ ਚੋਰੀ ਦੀ ਰੇਤਾ ਸਮੇਤ ਟਰੈਕਟਰ ਟਰਾਲਾ ਬਰਾਮਦ ਕੀਤਾ ਹੈ ਜਦਕਿ ਉਸ ਦਾ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਥਾਣਾ ਧਰਮਕੋਟ ਦੇ ਸਹਾਇਕ ਥਾਣੇਦਾਰ ਜਰਨੈਲ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸੀ ਤਾਂ ਇਸ ਦੌਰਾਨ ਉਨ੍ਹਾਂ ਨੂੰ ਕਿਸੇ ਖਾਸ ਮੁਖਬਰ ਨੇPunjab2 months ago