health ministry advisory
-
ਤਿਉਹਾਰਾਂ ਦੇ ਮੌਸਮ ਤੇ ਸਰਦੀਆਂ ਦੇ ਮਹੀਨਿਆਂ 'ਚ ਕੋਰੋਨਾ ਨੂੰ ਲੈ ਕੇ ਵਰਤੋ ਸਾਵਧਾਨੀ, ਸਿਹਤ ਮੰਤਰਾਲੇ ਦੀ ਅਪੀਲਨਰਾਤੇ ਚੱਲ ਰਹੇ ਹਨ ਅਤੇ ਦੁਸਹਿਰਾ ਬਿਲਕੁੱਲ ਨੇੜੇ ਹੈ ਤਾਂ ਦੀਵਾਲੀ ਅਤੇ ਕ੍ਰਿਸਮਸ ਜਿਹੇ ਤਿਉਹਾਰ ਆਉਣ ਵਾਲੇ ਹਨ। ਇਸ ਦੌਰਾਨ ਸਰਕਾਰ ਨੇ ਲੋਕਾਂ ਨੂੰ ਜਨਤਕ ਸਮਾਗਮਾਂ ਤੋਂ ਬਚਣ, ਸਰੀਰਕ ਦੂਰੀ ਬਣਾਏ ਰੱਖਣ ਅਤੇ ਤਿਉਹਾਰ ਮਨਾਉਣ ਨੂੰ ਲੈ ਕੇ ਆਪਣੇ ਘਰਾਂ ਤਕ ਸੀਮਿਤ ਰੱਖਣ ਦੀ ਸਲਾਹ ਦਿੱਤੀ ਹੈ।National2 months ago
-
ਕੋਰੋਨਾ ਵਾਇਰਸ ਕਾਰਨ ਵਿਦੇਸ਼ੀ ਨਾਗਰਿਕਾਂ ਤੇ NRIs ਦੀ ਵੈਸ਼ਨੋ ਦੇਵੀ ਯਾਤਰਾ 'ਤੇ ਰੋਕ, ਕੱਟੜਾ 'ਚ ਧਾਰਾ 144 ਲਾਗੂਕੋਰੋਨਾ ਵਾਇਰਸ ਦੇ ਖ਼ਤਰੇ ਦੇ ਮੱਦੇਨਜ਼ਰ ਸ਼੍ਰੀ ਮਾਤਾ ਵੈਸ਼ਨੋ ਦੇਵੀ ਸ਼੍ਰਾਈਨ ਬੋਰਡ ਨੇ ਵਿਦੇਸ਼ੀ ਨਾਗਰਿਕਾਂ, ਅਪਰਵਾਸੀ ਭਾਰਤੀਆਂ (ਐੱਨਆਰਆਈ) ਤੇ ਵਿਦੇਸ਼ ਤੋਂ ਆਉਣ ਵਾਲੇ ਭਾਰਤੀਆਂ 'ਤੇ ਮਾਤਾ ਵੈਸ਼ਨੋ ਦੇਵੀ ਯਾਤਰਾ ਕਰਨ 'ਤੇ ਰੋਕ ਲਗਾ ਦਿੱਤੀ ਹੈ।National10 months ago