held
-
ਡਾ. ਅੰਬੇਡਕਰ ਦੀ 130ਵੀਂ ਵਰ੍ਹੇਗੰਢ 'ਤੇ ਕੈਬਨਿਟ ਮੰਤਰੀਆਂ ਨੇ ਕੀਤਾ ਯਾਦ, ਪੰਜਾਬ ਭਵਨ ਵਿਖੇ ਹੋਏ ਸਮਾਗਮ 'ਚ ਦਿੱਤੀ ਸ਼ਰਧਾਂਜਲੀਸਮਾਜਿਕ ਨਿਆਂ ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ ਸਾਧੂ ਸਿੰਘ ਧਰਮਸੋਤ, ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ਼੍ਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਅਤੇ ਸ੍ਰੀਮਤੀ ਅਰੁਣਾ ਚੌਧਰੀ ਸਮੇਤ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਅੱਜ ਇੱਥੇ ਉੱਘੇ ਵਿਦਵਾਨ ਡਾ. ਬੀ.ਆਰ. ਅੰਬੇਡਕਰ ਨੂੰ ਉਨ੍ਹਾਂ ਦੀ 130ਵੀਂ ਜਨਮ ਵਰ੍ਹੇਗੰਢ ਮੌਕੇ ਫੁੱਲ ਮਾਲਾਵਾਂ ਭੇਟ ਕਰਕੇ ਸ਼ਰਧਾਂਜਲੀ ਦਿੱਤੀ।Punjab1 day ago
-
ਕੋਟਕਪੂਰਾ ਪੁਲਿਸ ਨੇ ਸ਼ਹਿਰ 'ਚ ਫਲੈਗ ਮਾਰਚ ਕੱਿਢਆਸਥਾਨਕ ਸਿਟੀ ਅਤੇ ਸਦਰ ਥਾਣੇ ਦੀ ਪੁਲਿਸ ਵੱਲੋਂ ਸ਼ਹਿਰ ਵਿੱਚ ਅਮਨ ਕਾਨੂੰਨ ਦੀ ਸਥਿੱਤੀ ਨੂੰ ਬਰਕਰਾਰ ਸਥਾਨਕ ਸਿਟੀ ਅਤੇ ਸਦਰ ਥਾਣੇ ਦੀ ਪੁਲਿਸ ਵੱਲੋਂ ਸ਼ਹਿਰ ਵਿੱਚ ਅਮਨ ਕਾਨੂੰਨ ਦੀ ਸਥਿੱਤੀ ਨੂੰ ਬਰਕਰਾਰPunjab2 days ago
-
ਗੁਰਦੁਆਰਾ ਦੁੂਖ ਨਿਵਾਰਨ ਅਖਾੜਾ 'ਚ ਸਾਲਾਨਾ ਜੋੜ ਮੇਲਾ ਸੰਪੰਨਗੁਰਦੁਆਰਾ ਦੂਖ ਨਿਵਾਰਨ ਸਾਹਿਬ (ਕੈਂਮਾਂ ਵਾਲੀ ਢਾਬ) ਅਖਾੜਾ ਵਿਖੇ ਸਾਲਾਨਾ 5 ਰੋਜ਼ਾ ਜੋੜ ਮੇਲੇ ਦੌਰਾਨ ਪੰਥ ਦੀਆਂ ਪ੍ਰਸਿੱਧ ਧਾਰਮਿਕ ਸ਼ਖਸੀਅਤਾਂ ਨੇ ਸੰਗਤਾਂ ਨੂੰ ਗੁਰੂ ਲੜ ਲਾਉਂਦਿਆਂ ਸੰਸਾਰੀ ਸੁੱਖਾਂ ਪਿੱਛੇ ਭੱਜਣ ਦੀ ਥਾਂ ਮਾਨਵਤਾ ਦੀ ਸੇਵਾ ਦਾ ਸੁਨੇਹਾ ਦਿੱਤਾ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਜਰਨੈਲ ਸਿੰਘ ਅਖਾੜਾ ਦੀ ਸਰਪ੍ਰਸਤੀ ਹੇਠ ਸਾਲਾਨਾ ਜੋੜ ਮੇਲੇ ਦੌਰਾਨ 38 ਸ੍ਰੀ ਗੁਰੂ ਗ੍ੰਥ ਸਾਹਿਬ ਜੀ ਦੇ ਪਾਠਾਂ ਦੀ ਲੜੀਆਂ ਦੇ ਭੋਗ ਪਾਏ ਗਏ। ਜੋੜ ਮੇਲੇ ਦੇ ਆਖਰੀ ਦੋ ਦਿਨ ਵੱਖ-ਵੱਖ ਸੰਪਰਦਾਵਾਂ ਦੇ ਸੰਤਾਂ, ਮਹਾਪੁਰਸ਼ਾਂ ਨੇ ਪ੍ਰਵਚਨ ਕਰਦਿਆਂ ਸੰਗਤਾਂ ਨੂੰ ਅੱਜ ਦੀ ਮਸ਼ੀਨੀ ਦੌੜ, ਭੱਜ ਦPunjab3 days ago
-
ਨਾਜਾਇਜ਼ ਵਸੂਲੀ ਵਿਰੁੱਧ ਆਵਾਜ਼ ਕੀਤੀ ਬੁਲੰਦਮਾਰਕੀਟ ਕਮੇਟੀ ਦੇ ਪਾਰਕਿੰਗ ਠੇਕੇਦਾਰ ਵਲੋਂ ਕੀਤੀ ਜਾ ਰਹੀ ਨਜਾਇਜ਼ ਵਸੂਲੀ ਦੇ ਵਿਰੋਧ 'ਚ ਇੱਥੇ ਨਵੀਂ ਦਾਣਾ ਮੰਡੀ ਵਿਖੇ ਰੇਹੜੀ ਫੜ੍ਹੀ ਵਰਕਰਜ ਯੂਨੀਅਨ ਦੇ ਵਰਕਰਾਂ ਦੀ ਇਕੱਤਰਤਾ ਜ਼ਲਿ੍ਹਾ ਇੰਟਕ ਪ੍ਰਧਾਨ ਵਿਜੇ ਧੀਰ ਐਡਵੋਕੇਟ ਦੀ ਪ੍ਰਧਾਨਗੀ ਹੇਠ ਹੋਈ।Punjab4 days ago
-
ਲੋਕ ਅਦਾਲਤ ਦੇ ਫੈਸਲੇ ਨਾਲ ਦੋਵਾਂ ਧਿਰਾਂ ਦੀ ਹੁੰਦੀ ਜਿੱਤਪੰਜਾਬ ਰਾਜ ਕਾਨੂੰਨੀ ਸੇਵਾਵਾ ਅਥਾਰਟੀ, ਐਸ.ਏ.ਐਸ. ਨਗਰ (ਮੋਹਾਲੀ) ਦੇ ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾ ਅਥਾਰਟੀ, ਐਸ.ਏ.ਐਸ. ਨਗਰ (ਮੋਹਾਲੀ) ਦੇ ਕਾਰਜਕਾਰੀ ਚੇਅਰਮੈਨPunjab5 days ago
-
ਮੀਤ ਪ੍ਰਧਾਨ ਬਾਂਸਲ ਨੇ ਭਾਜਪਾ ਜ਼ਿਲ੍ਹਾ ਓਬੀਸੀ ਮੋਰਚਾ ਦੇ ਪ੍ਰਧਾਨ ਹੈਪੀ ਨਾਲ ਕੀਤੀ ਮੁਲਾਕਾਤਪੱਤਰ ਪ੍ਰਰੇਰਕ, ਰਾਜਪੁਰਾ : ਭਾਜਪਾ ਪੰਜਾਬ ਦੇ ਵਾਈਸ ਪ੍ਰਧਾਨ ਪ੍ਰਵੀਨ ਬਾਂਸਲ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੂਰੇ ਭਾਰਤ ਦੇਸ਼ ਵਾਸੀਆਂ ਦੇ ਲਈ ਕੋਰੋਨਾ ਮਹਾਂਮਾਰੀ ਤੋਂ ਬਚਾਉਣ ਦੇ ਲਈ ਤਿਆਰ ਕਰਵਾਈ ਕੋਵਿਡ ਵੈਕਸੀਨ ਦਾ ਸਰਕਾਰੀ ਸਿਹਤ ਕੇਂਦਰਾਂ ਵਿੱਚ 45 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਅਤੇ ਫਰੰਟ ਲਾਈਨ ਵਰਕਰਾਂ ਦਾ ਕੋ-ਵੈਕਸੀਨ ਦਾ ਟੀਕਾਕਰਨ ਕੀਤਾ ਜਾ ਰਿਹਾ ਹੈ।Punjab7 days ago
-
30 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂਰਾਕੇਸ਼ ਗਾਂਧੀ, ਜਲੰਧਰ : ਥਾਣਾ ਭਾਰਗੋ ਕੈਂਪ ਦੀ ਪੁਲਿਸ ਨੇ ਗਸ਼ਤ ਦੌਰਾਨ ਟਾਵਰ ਇਨਕਲੇਵ ਫੇਜ਼ ਦੋ 'ਚ ਖੜ੍ਹੀ ਇੱਕ ਕਾਰ 'ਚੋਂ 30 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕਰ ਕੇ ਇਕ ਵਿਅਕਤੀ ਨੂੰ ਗਿ੍ਫਤਾਰ ਕੀਤਾ ਹੈ, ਜਿਸ ਦੀ ਪਛਾਣ ਮਨਪ੍ਰਰੀਤ ਸਿੰਘ ਉਰਫ ਗੋਲਡੀ ਵਾਸੀ ਟਾਵਰ ਇਨਕਲੇਵ ਵਜੋਂ ਹੋਈ ਹੈ। ਇਸ ਸੰਬੰਧੀ ਏਸੀਪੀ ਪਲਵਿੰਦਰ ਸਿੰਘ ਨੇ ਦੱਸਿਆ ਕਿ ਥਾਣਾ ਭਾਰਗੋ ਕੈਂਪ ਦੇ ਮੁਖੀ ਇੰਸਪੈਕਟਰ ਭਗਵੰਤ ਸਿੰਘ ਭੁੱਲਰ ਦੀ ਅਗਵਾਈ ਹੇਠ ਏਐੱਸਆਈ ਵਿਜੇ ਕੁਮਾਰ ਪੁਲਸ ਪਾਰਟੀ ਸਮੇਤ ਟਾਵਰ ਇਨਕਲੇਵPunjab8 days ago
-
Rakesh Tikait ’ਤੇ ਹਮਲੇ ਦੇ ਮਾਮਲੇ ’ਚ ਅੱਜ ਪੰਚਾਇਤ ਕਰਨਗੇ ਪ੍ਰਦਰਸ਼ਨਕਾਰੀ, ਡਰੋਨ ਕੈਮਰੇ ਰਾਹੀਂ ਰੱਖੀ ਜਾਵੇਗੀ ਨਜ਼ਰਤਿੰਨਾਂ ਖੇਤੀ ਕਾਨੂੰਨਾਂ ਦੇ ਵਿਰੋਧ ’ਚ ਯੂਪੀ ਗੇਟ ’ਤੇ 28 ਨਵੰਬਰ ਤੋਂ ਚੱਲ ਰਿਹਾ ਧਰਨਾ-ਪ੍ਰਦਰਸ਼ਨ ਐਤਵਾਰ ਨੂੰ ਵੀ ਜਾਰੀ ਹੈ। ਪ੍ਰਦਰਸ਼ਨਕਾਰੀਆਂ ਨੇ ਸ਼ਚਿੱਰਵਾਰ ਸਭਾ ਕਰ ਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਰਾਜਸਥਾਨ ’ਚ ਭਾਰਤੀ ਕਿਸਾਨ ਯੂਨੀਅਨ ਦੇ ਰਾਸ਼ਟਰੀ ਬੁਲਾਰੇ ਰਾਕੇਸ਼ ਟਿਕੈਤ ਦੀ ਗੱਡੀ ’ਤੇ ਹੋਏ ਹਮਲੇ ਨੂੰ ਲੈ ਕੇ ਐਤਵਾਰ ਨੂੰ ਇਥੇ ਪੰਚਾਇਤ ਕਰਨ ਦਾ ਫੈਸਲਾ ਲਿਆ।National11 days ago
-
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਵਫ਼ਦ ਐੱਸਐੱਸਪੀ ਨੂੰ ਮਿਲਿਆਪੱਤਰ ਪੇ੍ਰਕ, ਬਟਾਲਾ : 18 ਮਾਰਚ ਨੂੰ ਤਕਰੀਬਨ 11 ਵਜੇ ਦੇ ਕਰੀਬ ਐੱਸਐੱਸਪੀ ਦਫਤਰ ਬਟਾਲਾ ਦੇ ਸਾਹਮਣੇ ਧਰਨਾ ਲਗਾਇਆ ਗਿਆ ਸੀ ਜੋ ਲਗਪਗ 8-9 ਘੰਟੇ ਧਰਨਾ ਚੱਲਿਆ। ਇਸ ਉਪਰੰਤ ਕਿਸਾਨ ਆਗੂਆਂ ਨਾਲ ਐੱਸਐੱਸਪੀ ਬਟਾਲਾ ਰਛਪਾਲ ਸਿੰਘ ਨੇ ਉਸ ਵੇਲੇ ਮੀਟਿੰਗ ਕੀਤੀ ਤੇ ਮੀਟਿੰਗ ਕਰਨ ਤੋਂ ਬਾਅਦ ਇਸ ਵਿਸ਼ਵਾਸ ਨਾਲ ਧਰਨਾ ਚੁੱਕਿਆ ਗਿਆ ਕਿ ਇਹ ਸਾਰੇ ਮਸਲੇ ਹੱਲ ਕਰਨ ਵਾਸਤੇ ਐੱਸਐੱਸਪੀ ਵੱਲੋਂ 2 ਅਪ੍ਰਰੈਲ ਤੱਕ ਦਾ ਸਮਾਂ ਮੰਗਿਆ ਗਿਆ ਸੀ। ਐੱਸਐੱਸਪੀ ਦੇ ਅਸਵਾਸ਼ਨ ਤੋਂ ਬਾਅਦ ਧਰਨੇ ਨੂੰ ਚੁੱਕ ਲਿਆ ਗਿਆ ਸੀ।Punjab11 days ago
-
ਮੰਡੀਆਂ 'ਚ ਕਣਕ ਦੀ ਖ਼ਰੀਦ ਲਈ ਕੀਤੇ ਜਾਣਗੇ ਢੁੱਕਵੇਂ ਪ੍ਰਬੰਧ : ਡੀਸੀਪਵਨ ਤੇ੍ਹਨ, ਬਟਾਲਾ : ਪੰਜਾਬ ਸਰਕਾਰ ਵੱਲੋਂ 10 ਅਪ੍ਰਰੈਲ ਤੋਂ ਸ਼ੁਰੂ ਹੋ ਰਹੀ ਕਣਕ ਦੀ ਖਰੀਦ ਲਈ ਢੁੱਕਵੇਂ ਪ੍ਰਬੰਧ ਕੀਤੇ ਗਏ ਹਨ ਤੇ ਕੋਵਿਡ ਦੇ ਮੱਦੇਨਜ਼ਰ ਗੁਰਦਾਸਪੁਰ ਦੀਆਂ ਸਾਰੀਆਂ ਮੰਡੀਆਂ ਵਿਚ ਸਿਹਤ ਸੁਰੱਖਿਆ ਸਾਵਧਾਨੀਆਂ ਨੂੰ ਸਖਤੀ ਨਾਲ ਲਾਗੂ ਕੀਤਾ ਜਾਵੇਗਾ। ਇਹ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਮੁਹੰਮਦ ਇਸ਼ਫ਼ਾਕ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 10 ਅਪ੍ਰਰੈਲ ਤੋਂ ਸਰਕਾਰੀ ਖਰੀਦ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ।Punjab11 days ago
-
ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਅੱਜ ਕਰਨਗੇ ਪਹਿਲੀ ਕੈਬਨਿਟ ਬੈਠਕ, ਜਾਣੋ ਕੀ ਹੈ ਇਸ ਮੀਟਿੰਗ ਦਾ ਏਜੰਡਾਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਵੀਰਵਾਰ ਨੂੰ ਕੈਬਨਿਟ ਦੀ ਪਹਿਲੀ ਬੈਠਕ ਕਰਨਗੇ। ਰਾਸ਼ਟਰਪਤੀ ਦੇ ਬੁਲਾਰੇ ਮੁਤਾਬਕ ਇਹ ਬੈਠਕ ਕੋਰੋਨਾ ਮਹਾਮਾਰੀ ਨਾਲ ਜੂਝ ਰਹੇ ਅਮਰੀਕਾ ਤੇ ਅਮਰੀਕੀਆਂ ਦੀ ਮਦਦ ਲਈ ਚੁੱਕੇ ਗਏ ਕਦਮਾਂ ਨੂੰ ਲੈ ਕੇ ਹੋਵੇਗੀ।World14 days ago
-
'ਆਪ' ਕਰਵਾਏਗੀ ਲੋਕ ਮਸਲਿਆਂ ਦਾ ਹੱਲਹਰਮਨਜੀਤ ਸਿੰਘ ਸੈਣੀ, ਮੁਕੇਰੀਆਂ : ਆਮ ਆਦਮੀ ਪਾਰਟੀ ਮੁਕੇਰੀਆਂ ਦੀ ਮੀਟਿੰਗ ਪਾਰਟੀ ਦਫ਼ਤਰ ਵਿਖੇ ਟਰੇਡ ਵਿੰਗ ਦੇ ਸੂਬਾ ਜੁਆਇੰਟ ਸਕੱਤਰ ਤੇ ਸਾਬਕਾ ਹਲਕਾ ਇੰਚਾਰਜ ਪ੍ਰਰੋ. ਜੀਐੱਸ ਮੁਲਤਾਨੀ ਦੀ ਅਗਵਾਈ ਵਿੱਚ ਕਰਵਾਈ ਗਈ। ਮੀਟਿੰਗ ਦੌਰਾਨ ਹਲਕੇ ਨੂੰ ਦਰਪੇਸ਼ ਸਮੱਸਿਆਵਾਂ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ ਤੇ ਕਾਫ਼ੀ ਮੁੱਦੇ ਵਿਚਾਰੇ ਗਏ।Punjab15 days ago
-
ਡੀਸੀ ਵੱਲੋਂ ਖਾਣ-ਪੀਣ ਦੀਆਂ ਚੀਜ਼ਾਂ ਦੀ ਵਿਸ਼ੇਸ਼ ਚੈਕਿੰਗ ਦੇ ਆਦੇਸ਼ਜ਼ਿਲ੍ਹਾ ਪੱਧਰੀ ਫੂਡ ਸੇਫਟੀ ਸਲਾਹਕਾਰ ਕਮੇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਵਿਮਲ ਕੁਮਾਰਜ਼ਿਲ੍ਹਾ ਪੱਧਰੀ ਫੂਡ ਸੇਫਟੀ ਸਲਾਹਕਾਰ ਕਮੇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਵਿਮਲ ਕੁਮਾਰPunjab23 days ago
-
ਫਰੰਟ ਲਾਈਨ 'ਤੇ ਕੰਮ ਕਰਨ ਵਾਲੇ ਪਾਵਰਕਾਮ ਕਾਮਿਆਂ ਨੂੰ ਵੀ ਲਾਈ ਜਾਵੇ ਵੈਕਸੀਨ : ਐੱਸਡੀਓਪਾਵਰਕਾਮ ਦੀ ਸਬ ਡਵੀਜ਼ਨ ਕੋਟਲੀ ਸੂਰਤ ਮੱਲ੍ਹੀ ਦੇ ਐੱਸਡੀਓ ਇੰਜੀਨੀਅਰ ਕੁਲਦੀਪ ਸਿੰਘ ਪਾਵਰਕਾਮ ਦੀ ਸਬ ਡਵੀਜ਼ਨ ਕੋਟਲੀ ਸੂਰਤ ਮੱਲ੍ਹੀ ਦੇ ਐੱਸਡੀਓ ਇੰਜੀਨੀਅਰ ਕੁਲਦੀਪ ਸਿੰਘ ਵਡਾਲਾ ਬਾਂਗਰ ਨੇ ਮੁੱਢਲਾ ਸਿਹਤ ਕੇਂਦਰ ਧਿਆਨਪੁਰ ਵਿਖੇ ਐੱਸਐੱਮਓ ਡਾ ਹਰਪਾਲ ਸਿੰਘ ਦੀ ਦੇਖ ਰੇਖ ਹੇਠ ਕੋਰੋਨਾ ਵੈਕਸੀਨੇਸ਼ਨ ਦੀ ਪਹਿਲੀ ਡੋਜ਼ ਲਗਵਾਈPunjab23 days ago
-
ਬੈਂਕਾਂ ਅੰਦਰ ਕੋਵਿਡ-19 ਸਬੰਧੀ ਸਾਵਧਾਨੀਆਂ ਦੀ ਪਾਲਣਾ ਦੇ ਆਦੇਸ਼ਵਧੀਕ ਡਿਪਟੀ ਕਮਿਸ਼ਨਰ (ਵਿ) ਫਰੀਦਕੋਟ, ਪ੍ਰਰੀਤਮਹਿੰਦਰ ਸਿੰਘ ਸਹੋਤਾ ਦੀ ਅਗਵਾਈ ਹੇਠ ਮਿਨੀ ਵਧੀਕ ਡਿਪਟੀ ਕਮਿਸ਼ਨਰ (ਵਿ) ਫਰੀਦਕੋਟ, ਪ੍ਰਰੀਤਮਹਿੰਦਰ ਸਿੰਘ ਸਹੋਤਾ ਦੀ ਅਗਵਾਈ ਹੇਠ ਮਿਨੀPunjab23 days ago
-
ਸਾਦਿਕ ਵਿਖੇ ਚੋਰੀਆਂ ਤੋਂ ਚਿੰਤਤ ਵਪਾਰ ਮੰਡਲ ਨੇ ਪੁਲਿਸ ਨਾਲ ਕੀਤੀ ਚਰਚਾਬੀਤੇ ਕੁਝ ਦਿਨਾਂ ਤੋਂ ਸਾਦਿਕ ਵਿਖੇ ਹੋ ਰਹੀਆ ਲਗਾਤਾਰ ਚੋਰੀਆ ਤੋਂ ਚਿੰਤਤ ਵਪਾਰ ਮੰਡਲ ਅਤੇ ਸਮੂਹਬੀਤੇ ਕੁਝ ਦਿਨਾਂ ਤੋਂ ਸਾਦਿਕ ਵਿਖੇ ਹੋ ਰਹੀਆ ਲਗਾਤਾਰ ਚੋਰੀਆ ਤੋਂ ਚਿੰਤਤ ਵਪਾਰ ਮੰਡਲ ਅਤੇ ਸਮੂਹPunjab23 days ago
-
ਯੋਗ ਵਾਂਗ ਆਯੁਰਵੇਦ ਵੀ ਬਣੇਗਾ ਵਿਸ਼ਵ ਬ੍ਰਾਂਡ, ਅਕਤੂਬਰ 'ਚ ਹੋਵੇਗਾ ਕੌਮਾਂਤਰੀ ਸੰਮੇਲਨਯੋਗ ਵਾਂਗ ਹੁਣ ਆਯੁਰਵੇਦ ਵੀ ਵਿਸ਼ਵ ਬ੍ਰਾਂਡ ਬਣੇਗਾ। ਸਰਕਾਰ ਨੇ ਵੱਡੇ ਪੱਧਰ 'ਤੇ ਇਸ ਲਈ ਤਿਆਰੀ ਸ਼ੁਰੂ ਕਰ ਦਿੱਤੀ ਹੈ। ਇਸ ਤਹਿਤ ਇਸੇ ਸਾਲ ਅਕਤੂਬਰ 'ਚ ਅਹਿਮਦਾਬਾਦ 'ਚ ਆਯੁਰਵੇਦ 'ਤੇ ਪਹਿਲਾ ਕੌਮਾਂਤਰੀ ਸੰਮੇਲਨ ਕੀਤਾ ਜਾਵੇਗਾ। ਆਯੁਰਵੇਦ ਨੂੰ ਬ੍ਰਾਂਡ ਵਜੋਂ ਸਥਾਪਤ ਕਰਨ ਲਈ ਖਾਸ ਲੋਗੋ ਤੇ ਕਲਰ ਕੋਡ ਵੀ ਤਿਆਰ ਕੀਤਾ ਜਾ ਰਿਹਾ ਹੈ।National28 days ago
-
ਪੰਜਾਬ 'ਚ ਡੂੰਘੇ ਹੋ ਰਹੇ ਪਾਣੀ ਦੇ ਪੱਧਰ ਦੀ 'ਤੇ ਪ੍ਰਗਟ ਚਿੰਤਾਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੁਆਰਾ ਬਲਾਕ ਕੋਟ ਈਸੇ ਖਾਂ ਦੇ ਅਫਸਰ ਗੁਰਪ੍ਰਰੀਤ ਸਿੰਘ ਦੀ ਯੋਗ ਅਗਵਾਈ ਹੇਠ ਦੀ ਕਿਸ਼ਨਪੁਰਾ ਕਲਾਂ ਦੀ ਸੈਂਟਰਲ ਸਹਿਕਾਰੀ ਸਭਾ ਵਿਖੇ ਕਿਸਾਨ ਭਲਾਈ ਤੇ ਜਾਗਰੂਕਤਾ ਕੈਂਪ ਲਾਇਆ ਗਿਆ।Punjab29 days ago
-
ਬੀਕੇਯੂ ਉਗਰਾਹਾਂ ਨੇ ਨਿੱਜੀਕਰਨ ਤੇ ਕਾਰਪੋਰੇਟ ਵਿਰੋਧੀ ਦਿਵਸ ਮਨਾਇਆਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਹੋਰ ਭਰਾਤਰੀ ਜਥੇਬੰਦੀਆਂ ਵੱਲੋਂ ਨਿੱਜੀਕਰਨ ਤੇ ਕਾਰਪੋਰੇਟ ਵਿਰੋਧੀ ਦਿਵਸ ਪੁਰਾਣੀ ਦਾਣਾ ਮੰਡੀ ਨਿਹਾਲ ਸਿੰਘ ਵਾਲਾ ਵਿਖੇ ਮਨਾਇਆ ਗਿਆ। ਲੋਕਾਂ ਦੀ ਵਿਸ਼ਾਲ ਕਾਫ਼ਲੇ ਵੱਲੋਂ ਐੱਸਡੀਐਮ ਨਿਹਾਲ ਸਿੰਘ ਵਾਲਾ ਨੂੰ ਮੰਗ ਪੱਤਰ ਸੌਂਪਿਆ ਗਿਆ।Punjab1 month ago
-
ਬੀਕੇਯੂ ਸਿੱਧੂਪੁਰ ਨੇ ਕੀਤੀ ਪਿੰਡ ਜਗਾ ਰਾਮ ਤੀਰਥ ਵਿਖੇ ਵਿਸ਼ਾਲ ਕਾਨਫਰੰਸਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਪਿੰਡ ਜਗ੍ਹਾ ਰਾਮ ਤੀਰਥ ਵਿਖੇ 'ਮਿੱਟੀ ਦੇ ਪੁੱਤਾਂ ਦਾ ਸੰਮੇਲਨ' ਬੈਨਰ ਹੇਠ ਇਕ ਵਿਸ਼ਾਲ ਕਾਨਫਰੰਸ ਕੀਤੀ ਗਈ, ਜਿਸ ਨੂੰ ਪੰਜਾਬ ਪੱਧਰ ਤੋਂ ਵੱਡੀ ਕਾਨਫ਼ਰੰਸ ਦਾ ਰੂਪ ਦਿੱਤਾ ਗਿਆ ਅੱਜ ਦੀ ਇਹ ਕਾਨਫ਼ਰੰਸ ਦਿੱਲੀ ਕਿਸਾਨ ਮੋਰਚੇ 'ਚੋਂ ਪ੍ਰਰਾਪਤ ਹੋਈ ਜਾਣਕਾਰੀ ਅਨੁਸਾਰ ਜੇਲਾਂ੍ਹ ਤੋਂ ਰਿਹਾਅ ਹੋ ਕੇ ਆਏ ਕਿਸਾਨਾਂ ਨੂੰ ਸਨਮਾਨਤ ਕਰਨ ਲਈ ਵੱਖ ਵੱਖ ਥਾਵਾਂ 'ਤੇ ਪੋ੍ਗਰਾਮ ਉਲੀਕਣ ਸਬੰਧੀ ਕਰਵਾਏ ਜਾ ਰਹੇ ਪੋ੍ਗਰਾਮਾਂ ਦੇ ਹਿੱਸੇ ਵਜੋਂ ਕਰਵਾਈ ਗਈ ਅੱਜ ਦੀ ਇਸ ਕਾਨਫ਼ਰੰਸ ਵਿਚ ਜਿੱਥੇ ਬਹੁਤ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਸ਼ਮੂਲੀਅਤ ਕੀਤੀ ਉੱਥੇ ਅੌਰਤਾਂ ਵੀ ਪਿੰਡਾਂ ਵਿਚੋਂ ਬਹੁਤ ਵੱਡੀ ਗਿਣਤੀ ਵਿਚ ਟਰਾਲੀਆਂ, ਜੀਪਾਂ, ਗੱਡੀਆਂ ਅਤੇ ਮੋਟਰਸਾਈਕਲਾਂ ਰਾਹੀਂ ਪਹੁੰਚੀਆਂPunjab1 month ago