hoist
-
ਲਾਲ ਕਿਲ੍ਹੇ 'ਤੇ ਨਿਸ਼ਾਨ ਸਾਹਿਬ ਨਹੀਂ, ਸਿਰਫ਼ ਝੰਡੀ ਲਾਈ ਗਈ : ਐੱਸਜੀਪੀਸੀ26 ਜਨਵਰੀ ਨੂੰ ਲਾਲ ਕਿਲ੍ਹੇ 'ਤੇ ਲਾਏ ਗਏ ਕੇਸਰੀ ਝੰਡੇ ਨੂੰ ਭਾਵੇਂ ਕੁਝ ਲੋਕਾਂ ਵੱਲੋਂ ਨਿਸ਼ਾਨ ਸਾਹਿਬ ਚੜ੍ਹਾਉਣ ਦੀ ਗੱਲ ਕੀਤੀ ਜਾ ਰਹੀ ਹੈ ਪਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਨੇ ਇਨ੍ਹਾਂ ਲੋਕਾਂ ਦੇ ਦਾਅਵੇ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ...Punjab2 months ago
-
ਗਣਤੰਤਰ ਦਿਵਸ ਮੌਕੇ ਬੀਐਸਐਫ ਨੇ ਕੌਮਾਂਤਰੀ ਸਰਹੱਦ ਤੇ ਲਹਿਰਾਇਆ ਤਿਰੰਗਾਭਾਰਤ ਪਾਕਿ ਕੌਮਾਂਤਰੀ ਸਰਹੱਦ ਤੇ ਤਾਇਨਾਤ ਬੀਐਸਐਫ ਦੇ ਸੈਕਟਰ ਗੁਰਦਾਸਪੁਰ ਅਤੇ ਇਸ ਅਧੀਨ ਆਉਂਦੀਆਂ ਬੀਐਸਐਫ ਦੀਆਂ ਵੱਖ ਵੱਖ ਬਟਾਲੀਅਨਾਂ ਅਤੇ ਸਰਹੱਦੀ ਪੋਸਟਾਂ ਤੇ ਗਣਤੰਤਰ ਦਿਵਸ ਮੌਕੇ ਤਿਰੰਗਾ ਲਹਿਰਾਇਆ ਗਿਆ।Punjab2 months ago
-
ਗਣਤੰਤਰ ਦਿਵਸ ਮੌਕੇ ਬਰਨਾਲਾ ਵਿਖੇ ਸਿਹਤ ਮੰਤਰੀ ਲਹਿਰਾਉਣਗੇ ਕੌਮੀ ਝੰਡਾਦੇਸ਼ ਦੇ 72ਵੇਂ ਗਣਤੰਤਰ ਦਿਹਾੜੇ ਮੌਕੇ 26 ਜਨਵਰੀ ਨੂੰ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਕੌਮੀ ਝੰਡਾ ਲਹਿਰਾਉਣਗੇ। ਇਸ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਗਣਤੰਤਰਤਾ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਹੋਈ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਤੇਜ ਪ੍ਰਤਾਪ ਸਿੰਘ ਫੂਲਕਾ ਦਿਸ਼ਾ-ਨਿਰਦੇਸ਼ਾਂ 'ਤੇ ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਗੋਇਲ ਦੇ ਆਦੇਸ਼ਾਂ ਤਹਿਤ ਬਰਨਾਲਾ ਪੁਲਿਸ ਵੱਲੋਂ ਚੈਕਿੰਗ ਕੀਤੀ ਗਈ।Punjab2 months ago
-
ਗਣਤੰਤਰਤਾ ਦਿਵਸ ਮੌਕੇ ਕੈਬਨਿਟ ਮੰਤਰੀ ਗੁਰਪ੍ਰਰੀਤ ਸਿੰਘ ਕਾਂਗੜ ਲਹਿਰਾਉਣਗੇ ਸੰਗਰੂਰ ਵਿਖੇ ਕੌਮੀ ਝੰਡਾਗਣਤੰਤਰਤਾ ਦਿਵਸ ਮੌਕੇ 26 ਜਨਵਰੀ ਨੂੰ ਸਥਾਨਕ ਪੁਲਿਸ ਲਾਈਨ ਸਟੇਡੀਅਮ ਸੰਗਰੂਰ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਕ ਮੰਤਰੀ ਪੰਜਾਬ ਗੁਰਪ੍ਰਰੀਤ ਸਿੰਘ ਕਾਂਗੜ ਕੌਮੀ ਝੰਡਾ ਲਹਿਰਾਉਣਗੇ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗਣਤੰਤਰਤਾ ਦਿਵਸ ਸਮਾਗਮ ਦੇ ਮੱਦੇਨਜ਼ਰ ਲੋੜੀਂਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਨੂੰ ਅੰਤਿਮ ਰੂਪ ਦੇ ਦਿੱਤਾ ਗਿਆ ਹੈ।Punjab2 months ago
-
ਮੋਬਾਈਲ ਟਾਵਰ 'ਤੇ ਲਹਿਰਾਇਆ ਖਾਲਿਸਤਾਨ 2020 ਦਾ ਝੰਡਾਪਿੰਡ ਛਾਜਲੀ ਨੇੜੇ ਪੰਜਾਬ ਯੂਥ ਕਾਂਗਰਸ ਦੇ ਸੈਕਟਰੀ ਦੀ ਕੋਠੀ ਦੇ ਸਾਹਮਣੇ ਲੱਗੇ ਖੇਤਾਂ ਵਿੱਚ ਮੋਬਾਇਲ ਟਾਵਰ 'ਤੇ ਅੱਜ ਦੁਪਹਿਰ ਬਾਅਦ ਖਾਲਿਸਤਾਨ 2020 ਦਾ ਝੰਡਾ ਲਹਿਰਾਉਂਦਾ ਨਜ਼ਰ ਆਇਆ।Punjab5 months ago
-
ਹੁਣ ਪਟਿਆਲਾ 'ਚ ਲਹਿਰਾਇਆ ਖ਼ਾਲਿਸਤਾਨੀ ਝੰਡਾ, ਪੁਲਿਸ ਨੇ ਵੱਟੀ ਚੁੱਪਮੋਗਾ ਤੋਂ ਬਾਅਦ ਹੁਣ ਪਟਿਆਲਾ 'ਚ ਖ਼ਾਲਿਸਤਾਨੀ ਝੰਡਾ ਲਹਿਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪਟਿਆਲਾ ਦੇ ਸੰਗਰੂਰ ਰੋਡ 'ਤੇ ਲਹਿਰਾਏ ਝੰਡੇ ਨੂੰ ਜਿੱਥੇ ਇਕ ਪੁਲਿਸ ਮੁਲਾਜ਼ਮ ਵੱਲੋਂ ਖੁਦ ਉਤਾਰਿਆ ਗਿਆ ਉੱਥੇ ਹੀ ਪੁਲਿਸ ਦੇ ਅਧਿਕਾਰੀਆਂ ਨੇ ਇਸ ਮਾਮਲੇ ਨੂੰ ਲੈ ਕੇ ਚੁੱਪੀ ਧਾਰੀ ਹੋਈ ਹੈ।Punjab7 months ago
-
ਪੰਜਾਬ 'ਚ ਖਾਲਿਸਤਾਨੀ ਝੰਡਾ ਲਹਿਰਾਉਣ ਵਾਲੇ ਨਾਲ ਮੰਗਤੇਰ ਨੇ ਤੋੜਿਆ ਰਿਸ਼ਤਾ, ਕੁੜੀ ਨੇ ਵਿਆਹ ਤੋਂ ਕੀਤਾ ਇਨਕਾਰਮਿੰਨੀ ਸਕੱਤਰੇਤ 'ਤੇ ਖ਼ਾਲਿਸਤਾਨੀ ਝੰਡਾ ਲਹਿਰਾਉਣ ਦੇ ਮਾਮਲੇ 'ਚ ਦਿੱਲੀ ਤੋਂ ਗ੍ਰਿਫ਼ਤਾਰ ਮੁਲਜ਼ਮ ਜਸਪਾਲ ਸਿੰਘ ਦੀ ਮੰਗੇਤਰ ਨੇ ਉਸ ਨਾਲ ਵਿਆਹ ਤੋਂ ਨਾਂਹ ਕਰ ਦਿੱਤੀ ਹੈ। ਦੋਵਾਂ ਦਾ ਅਕਤੂਬਰ 'ਚ ਵਿਆਹ ਹੋਣਾ ਸੀ। ਮੁਲਜ਼ਮ ਦੀ ਮੰਗੇਤਰ ਬਰਨਾਲਾ ਵਿਖੇ ਇਕ ਨਿੱਜੀ ਕੰਪਨੀ 'ਚ ਕੰਮ ਕਰਦੀ ਹੈ।Punjab7 months ago
-
ਮੋਗਾ 'ਚ ਫਿਰ ਖਾਲਿਸਤਾਨੀ ਝੰਡਾ ਲਹਿਰਾਇਆ, ਪੁਲਿਸ ਪ੍ਰ੍ਸ਼ਾਸਨ ਦੇ ਮਾਡ਼ੇ ਪ੍ਰ੍ਬੰਧਾਂ ਦੀ ਖੁੱਲੀ ਪੋਲਮੋਗਾ 'ਚ ਇਕ ਵਾਰ ਫਿਰ ਖਾਲਿਸਤਾਨੀ ਸਮੱਰਥਕਾਂ ਵਲੋਂ ਖਾਲਿਸਤਾਨ ਦਾ ਝੰਡਾ ਲਹਿਰਾਏ ਜਾਣ 'ਤੇ ਮੋਗਾ ਪੁਲਿਸ ਪ੍ਰਸਾਸ਼ਨ ਦੇ ਮਾੜੇ ਪ੍ਰਬੰਧਾਂ 'ਤੇ ਸਵਾਲੀਆ ਨਿਸ਼ਾਨ ਲੱਗ ਗਿਆ ਹੈ। ਘਟਨਾ ਬਾਘਾਪੁਰਾਣਾ ਐਸਡੀਐਮ ਦਫ਼ਤਰ ਦੀ ਦੱਸੀ ਜਾ ਰਹੀ ਹੈPunjab7 months ago
-
ਮੋਗਾ 'ਚ ਮੁੜ ਲਹਿਰਾਇਆ ਗਿਆ ਖ਼ਾਲਿਸਤਾਨੀ ਝੰਡਾ, ਨੌਂ ਦਿਨਾਂ 'ਚ ਤੀਜੀ ਘਟਨਾਮੋਗਾ ਵਿਖੇ ਉਸ ਸਮੇਂ ਸੰਨਸਨੀ ਫੈਲ ਗਈ ਜਦੋਂ ਮੋਗਾ ਤੋਂ ਕੋਟਕਪੂਰਾ ਨੂੰ ਜਾਣ ਲਈ ਬਣੇ ਓਵਰਬ੍ਰਿਜ 'ਤੇ ਅੱਜ ਸਵੇਰੇ ਖ਼ਾਲਿਸਤਾਨ ਦਾ ਝੰਡਾ ਲਹਿਰਾਇਆ ਗਿਆ।Punjab7 months ago
-
ਡੀਸੀ ਕੰਪਲੈਕਸ 'ਤੇ ਖ਼ਾਲਿਸਤਾਨੀ ਝੰਡਾ ਲਹਿਰਾਉਣ ਵਾਲੇ ਪੁਲਿਸ ਸ਼ਿਕੰਜੇ 'ਚ, ਲਾਪਰਵਾਹੀ ਲਈ ਤਿੰਨ ਏਐੱਸਆਈ ਸਸਪੈਂਡ14 ਅਗਸਤ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਪੰਜਵੀਂ ਮੰਜ਼ਿਲ 'ਤੇ ਖਾਲਿਸਤਾਨ ਦਾ ਝੰਡਾ ਲਹਿਰਾਉਣ ਅਤੇ ਰਾਸ਼ਟਰੀ ਝੰਡੇ ਦੀ ਬੇਇੱਜ਼ਤੀ ਕਰਨ ਵਾਲੇ ਤਿੰਨਾਂ ਲੋਕਾਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ।Punjab7 months ago
-
ਵਿਜੈਇੰਦਰ ਸਿੰਗਲਾ ਨੇ ਸੰਗਰੂਰ ਵਿਖੇ ਲਹਿਰਾਇਆ ਤਿਰੰਗਾਦੇਸ਼ ਦੇ 74 ਵੇਂ ਆਜ਼ਾਦੀ ਦਿਹਾੜੇ ਮੌਕੇ ਸਕੂਲ ਸਿੱਖਿਆ ਤੇ ਲੋਕ ਨਿਰਮਾਣ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੇ ਪੁਲਿਸ ਲਾਇਨਜ਼ ਸੰਗਰੂਰ ਦੇ ਖੇਡ ਸਟੇਡੀਅਮ 'ਚ ਕਰਵਾਏ ਗਏ ਸਮਾਗਮ ਦੌਰਾਨ ਝੰਡਾ ਲਹਿਰਾ ਕੇ ਸਲਾਮੀ ਦਿੱਤੀ। ਕੈਬਨਿਟ ਮੰਤਰੀ ਨੇ ਸੰਗਰੂਰ ਵਾਸੀਆਂ ਦੇ ਨਾਂ ਸੰਦੇਸ਼ ਦਿੰਦਿਆਂ ਦੇਸ਼ ਦੇ ਆਜ਼ਾਦੀ ਘੁਲਾਟੀਆਂ, ਦੇਸ਼ ਭਗਤਾਂ ਤੇ ਸੂਰਬੀਰਾਂ ਨੂੰ ਨਤਮਸਤਕ ਕੀਤਾ।Punjab8 months ago
-
ਧਨੌਲਾ 'ਚ ਤਹਿਸੀਲਦਾਰ ਨੇ ਲਹਿਰਾਇਆ ਝੰਡਾਦੇਸ਼ ਦੇ 74ਵੇਂ ਆਜ਼ਾਦੀ ਦਿਹਾੜੇ ਮੌਕੇ ਦਫ਼ਤਰ ਨਗਰ ਕੌਂਸਲ ਧਨੌਲਾ ਵਿਖੇ ਤਹਿਸੀਲਦਾਰ ਆਸ਼ੂ ਪ੍ਰਭਾਸ਼ ਜੋਸ਼ੀ ਵੱਲੋਂ ਰਾਸ਼ਟਰੀ ਝੰਡਾ ਲਹਿਰਾਇਆ ਗਿਆ। ਥਾਣਾ ਧਨੌਲਾ ਦੇ ਪੁਲਿਸ ਮੁਲਾਜ਼ਮਾਂ ਵੱਲੋਂ ਝੰਡੇ ਨੂੰ ਸਲਾਮੀ ਦਿੱਤੀ। ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨ ਤੋਂ ਬਾਅਦ ਤਹਿਸੀਲਦਾਰ ਜੋਸ਼ੀ ਨੇ ਕਿਹਾ ਕਿ ਦੇਸ਼ ਲਈ ਕੁਰਬਾਨ ਹੋਏ ਸ਼ਹੀਦਾਂ ਦੀ ਬਦਲੌਤ ਅੱਜ ਅਸੀਂ ਆਪਣੇ ਦੇਸ਼ 'ਚ ਆਜ਼ਾਦੀ ਨਾਲ ਜੀਅ ਰਹੇ ਹਾਂPunjab8 months ago
-
ਆਜ਼ਾਦੀ ਦਿਹਾੜੇ ਨੂੰ ਕਾਲੇ ਦਿਨ ਵਜੋਂ ਮਨਾਉਣਗੇ ਬੇਰੁਜ਼ਗਾਰ ਬੀਐੱਡ ਅਧਿਆਪਕ, ਕੋਠਿਆਂ 'ਤੇ ਲਾਈਆਂ ਕਾਲੀਆਂ ਝੰਡੀਆਂਪਿਛਲੇ ਦੋ ਸਾਲਾਂ ਤੋਂ ਰੁਜ਼ਗਾਰ ਪ੍ਰਾਪਤੀ ਲਈ ਸੰਘਰਸ਼ ਕਰ ਰਹੇ ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਉਂਦਿਆਂ ਕਾਲਾ-ਆਜ਼ਾਦੀ ਦਿਵਸ ਮਨਾਉਣ ਦਾ ਫੈਸਲਾ ਕੀਤਾ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਨੇ ਕਿਹਾ ਕਿ ਯੂਨੀਅਨ ਦੇ ਪੰਜਾਬ ਭਰ ਦੇ ਸਾਰੇ ਸਰਗਰਮ ਆਗੂਆਂ ਨੇ ਆਪਣੇ ਘਰਾਂ ਦੇ ਕੋਠਿਆਂ 'ਤੇ ਕਾਲੀਆਂ ਝੰਡੀਆਂ ਲਾ ਦਿੱਤੀਆਂ ਹਨ। ਇਸ ਦੇ ਨਾਲ ਹੀ 15 ਅਗਸਤ ਨੂੰ ਸੰਗਰੂਰ ਵਿਖੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦਾ ਕਾਲ਼ੀਆਂ ਝੰਡੀਆਂ ਨਾਲ ਸਵਾਗਤ ਕਰਨ ਦੀ ਚਿਤਾਵਨੀ ਦਿੱਤੀ ਹੈ।Punjab8 months ago
-
'ਸਾਰੇ ਜਹਾਂ ਸੇ ਅੱਛਾ' ਦੀ ਧੁੰਨ 'ਤੇ ਜੰਮੂ-ਕਸ਼ਮੀਰ ਤੋਂ ਲੱਦਾਖ ਤਕ ਲਹਿਰਾਇਆ ਤਿਰੰਗਾਧਾਰਾ-370 ਖ਼ਤਮ ਹੋਣ ਦਾ ਇਕ ਸਾਲ ਪੂਰਾ ਹੋਣ 'ਤੇ ਜੰਮੂ-ਕਸ਼ਮੀਰ ਤੋਂ ਲੈ ਕੇ ਲੱਦਾਖ ਤਕ ਆਜ਼ਾਦੀ ਦਾ ਜਸ਼ਨ ਮਨਾਇਆ ਗਿਆ।National8 months ago
-
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਐੱਸਏਐੱਸ ਨਗਰ ਵਿਖੇ ਰਾਸ਼ਟਰੀ ਝੰਡਾ ਲਹਿਰਾਉਣਗੇਕੈਪਟਨ ਅਮਰਿੰਦਰ ਸਿੰਘ 15 ਅਗਸਤ ਨੂੰ ਐੱਸਏਐੱਸ ਨਗਰ (ਮੋਹਾਲੀ) ਰਾਸ਼ਟਰੀ ਝੰਡਾ ਲਹਿਰਾਉਣਗੇ।Punjab8 months ago
-
ਕਾਂਗਰਸ ਆਗੂਆਂ ਨੇ ਘਰਾਂ 'ਚ ਲਹਿਰਾਇਆ ਝੰਡਾ, ਕੇਂਦਰ ਸਰਕਾਰ ਤੋਂ ਮੰਗਿਆ ਰਾਹਤ ਪੈਕੇਜਕੇਂਦਰ ਸਰਕਾਰ ਤੋਂ ਰਾਹਤ ਪੈਕੇਜ ਦੀ ਮੰਗ ਨੂੰ ਲੈ ਕੇ ਕਾਂਗਰਸ ਵਰਕਰਾਂ ਤੇ ਆਗੂਆਂ ਨੇ ਆਪਣੇ ਘਰਾਂ 'ਚ ਰਾਸ਼ਟਰੀ ਝੰਡਾ ਲਹਿਰਾਇਆ।Punjab11 months ago
-
Republic Day 2020 : ਦਿਲਚਸਪ ਹੈ ਤਿਰੰਗੇ ਦਾ ਸਫ਼ਰ, ਜ਼ਰੂਰ ਪੜ੍ਹੋ ਬਣਨ-ਬਦਲਣ ਦੀ ਕਹਾਣੀਭਾਰਤੀ ਰਾਸ਼ਟਰੀ ਝੰਡੇ ਦਾ ਇਤਿਹਾਸ ਬੇਹੱਦ ਦਿਲਚਸਪ ਹੈ। ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਇਸ ਵਿਚ ਹੁਣ ਤਕ ਛੇ ਵਾਰ ਬਦਲਾਅ ਕੀਤਾ ਜਾ ਚੁੱਕਾ ਹੈ।National1 year ago
-
ਜਾਣੋ- 15 ਅਗਸਤ ਤੇ 26 ਜਨਵਰੀ ਨੂੰ ਝੰਡਾ ਲਹਿਰਾਉਣ 'ਚ ਕੀ ਹੈ ਅੰਤਰ ਤੇ ਇਸ ਦਾ ਕਾਰਨ73ਵੇਂ ਸੁਤੰਤਰਤਾ ਦਿਵਸ ਸਮਾਗਮ ਪੂਰੇ ਦੇਸ਼ 'ਚ ਮਨਾਇਆ ਜਾ ਰਿਹਾ ਹੈ। ਹਰੇਕ ਸਾਲ ਵਾਂਗ ਭਾਰਤ ਦੇ ਪ੍ਰਧਾਨ ਮੰਤਰੀ ਨੇ ਲਾਲ ਕਿਲ੍ਹੇ 'ਤੇ ਝੰਡਾ ਲਹਿਰਾਇਆ ਤੇ ਦੇਸ਼ ਨੂੰ ਸੰਬੋਧਨ ਕੀਤੇ। ਉੱਥੇ ਹੀ ਗਣਤੰਤਰ ਦਿਵਸ (26 ਜਨਵਰੀ) ਦੇ ਮੌਕੇ 'ਤੇ ਰਾਜਪਥ 'ਤੇ ਰਾਸ਼ਟਰਪਤੀ ਤਿਰੰਗਾ ਲਿਹਰਾਉਂਦੇ ਹਨ।National1 year ago
-
ਸ੍ਰੀਨਗਰ 'ਚ ਰਾਸ਼ਟਰੀ ਝੰਡਾ ਲਹਿਰਾਉਣ ਜਾ ਰਹੇ ਸ਼ਿਵ ਸੈਨਾ ਦੇ ਕਾਰਕੁਨਾਂ ਨੂੰ ਰੋਕਿਆ, J&K ਹੱਦ ਤੋਂ ਘੱਲਿਆ ਵਾਪਸਜੰਮੂ-ਕਸ਼ਮੀਰ 'ਚ ਧਾਰਾ 370 ਹਟਾਏ ਜਾਣ ਤੋਂ ਬਾਅਦ ਉੱਥੇ ਸੁਤੰਤਰਤਾ ਦਿਵਸ 'ਤੇ ਰਾਸ਼ਟਰੀ ਝੰਡਾ ਲਹਿਰਾÀਣ ਸਬੰਧੀ ਹੋਰ ਸੂਬਿਆਂ ਦੇ ਲੋਕਾਂ 'ਚ ਵੀ ਕਾਫ਼ੀ ਉਤਸ਼ਾਹ ਹੈ, ਪਰ ਇਸ ਦੌਰਾਨ ਉੱਥੇ ਰਾਸ਼ਟਰੀ ਝੰਡਾ ਲਹਿਰਾਉਣ ਜਾ ਰਹੇ ਲੋਕਾਂ ਨੂੰ ਨਿਰਾਸ਼ਾ ਦਾ ਸਾਹਮਣਾ ਕਰਨਾ ਪਿਆ।Punjab1 year ago
-
ਅਡਵਾਨੀ ਬਿਮਾਰ, ਘਰ 'ਤੇ ਨਹੀਂ ਲਹਿਰਾਉਣਗੇ ਝੰਡਾਵਾਇਰਲ ਬੁਖਾਰ ਤੋਂ ਪੀੜਤ ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਸੁਤੰਤਰਤਾ ਦਿਹਾੜੇ 'ਤੇ ਆਪਣੀ ਰਿਹਾਇਸ਼ 'ਤੇ ਝੰਡਾ ਨਹੀਂ ਲਹਿਰਾਉਣਗੇ।National1 year ago