home minister amit shah
-
ਬਸੰਤ ਪੰਚਮੀ ’ਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਤੇ ਪ੍ਰਧਾਨ ਮੰਤਰੀ ਮੋਦੀ ਸਮੇਤ ਹੋਰ ਨੇਤਾਵਾਂ ਨੇ ਦਿੱਤੀਆਂ ਸ਼ੁੱਭਕਾਮਨਾਵਾਂਦੇਸ਼ ਭਰ ’ਚ ਅੱਜ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਇਸ ਮੌਕੇ ਰਾਸ਼ਟਰਪਤੀ ਰਾਮਨਾਥ ਕੋਵਿੰਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਉਪ-ਰਾਸ਼ਟਰਪਤੀ ਵੈਂਕਈਆ ਨਾਇਡੂ, ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਸਮੇਤ ਹੋਰ ਨੇਤਾਵਾਂ ਨੇ ਦੇਸ਼ਵਾਸੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਹਨ।National1 month ago
-
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵਿਰੋਧੀਆਂ ਦੇ ਇਕ-ਇਕ ਸਵਾਲ ਦਾ ਦਿੱਤਾ ਜਵਾਬ, ਜਾਣੋ ਉਨ੍ਹਾਂ ਦੇ ਸੰਬੋਧਨ ਦੀਆਂ ਅਹਿਮ ਗੱਲਾਂਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ਨੀਵਾਰ ਨੂੰ ਲੋਕ ਸਭਾ 'ਚ ਜੰਮੂ ਕਸ਼ਮੀਰ ਪੁਨਰਗਠਨ ਬਿੱਲ 2021 Jammu and Kashmir reorganisation amendment Bill 2021 'ਤੇ ਚਰਚਾ ਕੀਤੀ ਤੇ ਇਕ-ਇਕ ਕਰ ਕੇ ਵਿਰੋਧੀਆਂ ਨੂੰ ਜਵਾਬ ਦਿੱਤਾ। ਉਨ੍ਹਾਂ ਨੇ ਕਿਹਾ ਸਹੀ ਸਮੇਂ 'ਤੇ ਜੰਮੂ ਕਸ਼ਮੀਰ ਨੂੰ ਸੂਬੇ ਦਾ ਦਰਜਾ ਦਿੱਤਾ ਜਾਵੇਗਾ। ਇਸ ਦੌਰਾਨ ਗ੍ਰਹਿ ਮੰਤਰੀ ਨੇ ਵਿਰੋਧੀਆਂ 'ਤੇ ਵੀ ਪਲਟਵਾਰ ਕੀਤਾ ਤੇ ਕਿਹਾ ਕਿ ਜਿਨ੍ਹਾਂ ਨੂੰ ਪੀੜੀਆਂ ਤਕ ਸ਼ਾਸਨ ਕਰਨ ਦਾ ਮੌਕਾ ਦਿੱਤਾ ਉਹ ਆਪਣੇ ਅੰਦਰ ਝਾਤੀ ਮਾਰ ਕੇ ਦੇਖਣ ਕਿ ਅਸੀਂ ਹਿਸਾਬ ਮੰਗਣ ਦੇ ਲਾਈਕ ਹਾਂ ਜਾਂ ਨਹੀਂ।National2 months ago
-
ਪੰਜਾਬ ਦੇ ਇਹ ਮੰਤਰੀ ਤੇ ਵਿਧਾਇਕ 1 ਵਜੇ ਕਰਨਗੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ, ਜਾਣੋ ਕੀ ਹੋਵੇਗਾ ਮੁੱਦਾਦੇਸ਼ ਵਿਚ ਇਸ ਵੇਲੇ ਤਿੰਨ ਖੇਤੀ ਸੁਧਾਰ ਬਿੱਲਾਂ ਨੂੰ ਰੱਦ ਕਰਨ ਦਾ ਮੱੁਦਾ ਭਖਿਆ ਹੋਇਆ ਹੈ, ਜਿਥੇ ਇਕ ਪਾਸੇ ਕਿਸਾਨ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਬਜ਼ਿੱਦ ਹਨ, ਉਥੇ ਕੇਂਦਰ ਸਰਕਾਰ ਇਨ੍ਹਾਂ ਕਾਨੂੰਨਾਂ ਵਿਚ ਸੁਧਾਰ ਕਰਨ ’ਤੇ ਅੜੀ ਹੋਈ ਹੈ। ਕਈ ਵਾਰ ਗੱਲਬਾਤ ਹੋਣ ਤੋਂ ਬਾਅਦ ਇਹ ਮਸਲਾ ਸੁਲਝਦਾ ਨਜ਼ਰ ਨਹੀਂ ਆ ਰਿਹਾ।Punjab2 months ago
-
ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਘੁਸਪੈਠ ਮੁਕਤ, ਹੜ੍ਹ ਮੁਕਤ ਅਸਾਮ ਦਾ ਵਾਅਦਾਅਸਾਮ ਵਿਚ ਦੁਬਾਰਾ ਸੱਤਾ ਵਾਪਸੀ ਲਈ ਕਮਰ ਕੱਸ ਰਹੀ ਭਾਜਪਾ, ਮਾਰਚ ਮਹੀਨੇ ਵਿਚ ਹੋਣ ਵਾਲੀ ਚੋਣ ਦੇ ਐਲਾਨ ਤੋਂ ਪਹਿਲੇ ਕੇਂਦਰੀ ਲੀਡਰਸ਼ਿਪ ਦੀਆਂ ਸੱਤ-ਅੱਠ ਰੈਲੀਆਂ ਕਰ ਕੇ ਦਿਸ਼ਾ ਤੈਅ ਕਰ ਲੈਣਾ ਚਾਹੁੰਦੀ ਹੈ।National2 months ago
-
ਸੰਸਦੀ ਕਮੇਟੀ ’ਚ ਉਠਾਇਆ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਟਵਿੱਟਰ ਅਕਾਊਂਟ ਲਾਕ ਕਰਨ ਦਾ ਮੁੱਦਾਇਕ ਸੰਸਦੀ ਕਮੇਟੀ ਨੇ ਵੀਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ 2020 ’ਚ ਟਵਿੱਟਰ ਅਕਾਊਂਟ ਅਸਥਾਈ ਰੂਪ ਨਾਲ ਲਾਕ ਕਰਨ ਤੇ ਭਾਰਤ ਦਾ ਗ਼ਲਤ ਨਕਸ਼ਾ ਪੇਸ਼ ਕਰਨ ਦਾ ਮੁੱਦਾ ਚੁੱਕਿਆ ਹੈ।National2 months ago
-
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੀਤੀ ਦਿੱਲੀ ਪੁਲਿਸ ਦੀ ਸ਼ਲਾਘਾ, ਕਿਹਾ- ਸਾਰੀਆਂ ਚੁਣੌਤੀਆਂ ਦਾ ਸਬਰ ਤੇ ਸ਼ਾਂਤੀ ਨਾਲ ਕੀਤਾ ਸਾਹਮਣਾਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Union Home Minister Amit Shah) ਮੰਗਲਵਾਰ ਨੂੰ ਦਿੱਲੀ ਪੁਲਿਸ ਹੈੱਡਕੁਆਰਟਰ ਪਹੁੰਚੇ। ਗ੍ਰਹਿ ਮੰਤਰੀ ਨੇ ਕਿਹਾ, '2020 ਦਿੱਲੀ ਪੁਲਿਸ ਸਮੇਤ ਸਾਰਿਆਂ ਲਈ ਚੁਣੌਤੀਆਂ ਨਾਲ ਭਰਿਆ ਸਾਲ ਰਿਹਾ ਹੈ।National2 months ago
-
Farmers Protest: ਅੜਿੱਕਾ ਖ਼ਤਮ ਕਰਨ ਲਈ ਨਵੀਂ ਰਣਨੀਤੀ ਬਣਾਉਣ 'ਚ ਜੁਟੀ ਕੇਂਦਰ ਸਰਕਾਰਖੇਤੀ ਕਾਨੂੰਨਾਂ ਦੇ ਵਿਰੋਧ 'ਚ ਅੰਦੋਲਨ ਕਰ ਰਹੇ ਕਿਸਾਨਾਂ ਨਾਲ ਟਕਰਾਅ ਵਧਦਾ ਦੇਖ ਕੇ ਸਰਕਾਰ ਨਵੀਂ ਰਣਨੀਤੀ ਬਣਾਉਣ ਵਿਚ ਜੁਟ ਗਈ ਹੈ।National4 months ago
-
Farmers Protest: ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਨੂੰ ਕੋਈ ਖਦਸ਼ਾ ਹੈ ਤਾਂ ਲਿਖਤੀ ਦੇਣ : ਗ੍ਰਹਿ ਮੰਤਰੀ ਅਮਿਤ ਸ਼ਾਹਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਨੂੰ ਲੈ ਕੇ ਦਿੱਲੀ ਦੀਆਂ ਸਰਹੱਦਾਂ 'ਤੇ ਲਗਪਗ ਢਾਈ ਹਫ਼ਤਿਆਂ ਤੋਂ ਕਿਸਾਨਾਂ ਦੇ ਧਰਨੇ ਵਿਚਕਾਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਦੇ ਭਾਜਪਾ ਆਗੂਆਂ ਨਾਲ ਮੀਟਿੰਗ ਕੀਤੀ।Punjab4 months ago
-
ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਅੱਜ ਜਨਮਦਿਨ, ਪੀਐੱਮ ਮੋਦੀ ਸਮੇਤ ਕਈ ਆਗੂਆਂ ਨੇ ਦਿੱਤੀਆਂ ਸ਼ੁੱਭਕਾਮਨਾਵਾਂਪੀਐੱਮ ਮੋਦੀ ਨਾਲ ਹੀ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਤੋਂ ਲੈ ਕੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਹਨ। ਰੱਖਿਆ ਮੰਤਰੀ ਨੇ ਵਧਾਈ ਦਿੰਦੇ ਹੋਏ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਤੇ ਕੈਬਨਿਟ 'ਚ ਸਾਡੇ ਸਾਥੀ ਸ੍ਰੀ ਅਮਿਤ ਸ਼ਾਹ ਨੂੰ ਜਨਮਦਿਨ ਦੀਆਂ ਬਹੁਤ-ਬਹੁਤ ਵਧਾਈਆਂ ਤੇ ਸ਼ੁੱਭਕਾਮਨਾਵਾਂ।National5 months ago
-
ਚੀਨ-ਭਾਰਤ ਤਣਾਅ 'ਤੇ ਬੋਲੇ ਅਮਿਤ ਸ਼ਾਹ-ਕੋਈ ਇਕ ਇੰਚ ਵੀ ਸਾਡੀ ਜ਼ਮੀਨ ਨਹੀਂ ਲੈ ਸਕਦਾਲੱਦਾਖ 'ਚ ਚੀਨ ਨਾਲ ਜਾਰੀ ਰੇੜਕਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਮੋਦੀ ਸਰਕਾਰ ਦੇਸ਼ ਦੀ ਇਕ-ਇਕ ਇੰਚ ਜ਼ਮੀਨ ਨੂੰ ਬਚਾਉਣ ਲਈ ਪੂਰੀ ਤਰ੍ਹਾਂ ਤਿਆਰ ਹਾਂ ਤੇ ਕੋਈ ਇਸ 'ਤੇ ਕਬਜ਼ੇ ਨਹੀਂ ਕਰ ਸਕਦਾ ਹੈ। ਸ਼ਾਹ ਨੇ ਇਹ ਵੀ ਕਿਹਾ ਕਿ ਸਰਕਾਰ ਚੀਨ 'ਚ ਲੱਦਾਖ ਨਾਲ ਰੇੜਕਾ ਨੂੰ ਸੁਲਝਾਉਣ ਲਈ ਹਰਸੰਭਵ ਕੂਟਨੀਤਕ ਕਦਮ ਉਠਾ ਰਹੀ ਹੈ।National5 months ago
-
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਏਮਸ ਤੋਂ ਮਿਲੀ ਛੁੱਟੀ, 12 ਸਤੰਬਰ ਦੇਰ ਰਾਤ ਨੂੰ ਹੋਏ ਸਨ ਦਾਖ਼ਲਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਏਮਸ ਤੋਂ ਛੁੱਟੀ ਮਿਲ ਗਈ ਹੈ।National6 months ago
-
PM Modi's 70th birthday: ਰਾਸ਼ਟਰਪਤੀ, ਗ੍ਰਹਿ ਮੰਤਰੀ ਸਮੇਤ ਕਈ ਆਗੂਆਂ ਨੇ ਦਿੱਤੀ ਪ੍ਰਧਾਨ ਮੰਤਰੀ ਨੂੰ ਜਨਮ ਦਿਨ ਦੀ ਵਧਾਈਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ 70ਵਾਂ ਜਨਮ ਦਿਨ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਇਸ ਨੂੰ ਲੈ ਕੇ ਖ਼ਾਸ ਤਿਆਰੀਆਂ ਕੀਤੀਆਂ ਹਨ।National6 months ago
-
Amit Shah Health Update: ਅਮਿਤ ਸ਼ਾਹ ਫਿਰ AIIMS 'ਚ ਭਰਤੀ, ਸਾਹ ਲੈਣ 'ਚ ਹੋ ਰਹੀ ਤਕਲੀਫ਼, ਹਾਲਤ ਸਥਿਰਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸਾਹ ਲੈਣ 'ਚ ਤਕਲੀਫ਼ ਹੋਣ ਤੋਂ ਬਾਅਦ ਬੀਤੀ ਰਾਤ ਇਕ ਵਾਰ ਫਿਰ ਉਨ੍ਹਾਂ ਨੂੰ ਦਿੱਲੀ ਦੇ ਏਮਜ਼ 'ਚ ਭਰਤੀ ਕਰਵਾਇਆ ਗਿਆ ਹੈ। ਉਨ੍ਹਾਂ ਨੂੰ ਕਾਰਡਿਓ ਨਿਊਰੋ ਟਾਵਰ 'ਚ ਰੱਖਿਆ ਜਾ ਰਿਹਾ ਹੈ, ਜਿਥੇ ਵੀਵੀਆਈਪੀ ਹਸਤੀਆਂ ਦਾ ਇਲਾਜ ਕੀਤਾ ਜਾ ਰਿਹਾ ਹੈ। ਏਮਜ਼ ਦੇ ਨਿਰਦੇਸ਼ਕ ਡਾ. ਰਣਦੀਪ ਗੁਲੇਰੀਆ ਦੀ ਨਿਗਰਾਨੀ 'ਚ ਅਮਿਤ ਸ਼ਾਹ ਦਾ ਇਲਾਜ ਕੀਤਾ ਜਾ ਰਿਹਾ ਹੈ। ਉਨ੍ਹਾਂ ਦੀ ਹਾਲਤ ਹੁਣ ਸਥਿਰ ਦੱਸੀ ਜਾ ਰਹੀ ਹੈ। ਦੱਸ ਦੇਈਏ ਕਿ, ਪਿਛਲੇ ਇਕ ਮਹੀਨੇ ਤੋਂ ਅਮਿਤ ਸ਼ਾਹ ਦੀ ਸਿਹਤ ਕੁਝ ਠੀਕ ਨਹੀਂ ਹੈ।National7 months ago
-
Amit Shah Hospitalized: ਅਮਿਤ ਸ਼ਾਹ ਨੂੰ ਕਰਵਾਇਆ ਏਮਜ਼ 'ਚ ਭਰਤੀ, ਹਸਪਤਾਲ ਤੋਂ ਕਰ ਰਹੇ ਮੰਤਰਾਲੇ ਦਾ ਕੰਮਚਾਰ ਦਿਨ ਪਹਿਲਾਂ ਹੀ ਕੋਰੋਨਾ ਵਾਇਰਸ ਸੰਕ੍ਰਮਣ ਨੂੰ ਮਾਤ ਦੇਣ ਵਾਲੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਦਿੱਲੀ ਸਥਿਤ ਅਖਿਲ ਭਾਰਤੀ ਮੈਡੀਕਲ ਸਾਇੰਸਜ਼ (All India Institute Of Medical Science) 'ਚ ਭਰਤੀ ਕਰਵਾਇਆ ਗਿਆ ਹੈ। ਏਮਜ਼ ਦੇ ਨਿਰਦੇਸ਼ਕ ਡਾਕਟਰ ਰਣਦੀਪ ਗੁਲੇਰੀਆ ਦੀ ਅਗਵਾਈ 'ਚ ਅਨੁਭਵੀ ਡਾਕਟਰਾਂ ਦੀ ਇਕ ਟੀਮ ਉਨ੍ਹਾਂ ਦੀ ਸਿਹਤ ਦਾ ਧਿਆਨ ਰੱਖ ਰਹੀ ਹੈ।National8 months ago
-
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੋਰੋਨਾ ਨੂੰ ਹਰਾਇਆ, ਸ਼ੁਭ ਚਿੰਤਕਾਂ ਦਾ ਕੀਤਾ ਧੰਨਵਾਦਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੋਰੋਨਾ ਖ਼ਿਲਾਫ਼ ਜੰਗ ਜਿੱਤੀ ਹੈ। ਉਨ੍ਹਾਂ ਨੇ ਖ਼ੁਦ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ।National8 months ago
-
ਮਨੋਜ ਤਿਵਾੜੀ ਦੇ ਟਵੀਟ 'ਤੇ ਗ੍ਰਹਿ ਮੰਤਰਾਲੇ ਦੀ ਸਫ਼ਾਈ, ਅਮਿਤ ਸ਼ਾਹ ਦਾ ਫਿਲਹਾਲ ਨਹੀਂ ਹੋਇਆ ਕੋਰੋਨਾ ਟੈਸਟਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਰੋਨਾ ਤੋਂ ਠੀਕ ਹੋ ਗਏ ਹਨ। ਅਮਿਤ ਸ਼ਾਹ ਦੀ ਕੋਰੋਨਾ ਜਾਂਚ ਰਿਪੋਰਟ ਨੈਗੇਟਿਵ ਆਈ ਹੈ। ਦਿੱਲੀ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਮਨੋਜ ਤਿਵਾੜੀ ਨੇ ਟਵੀਟ ਕਰ ਕੇ ਇਸ ਦੀ ਜਾਣਕਾਰੀ ਦਿੱਤੀ ਹੈ।National8 months ago
-
ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਕੋਰੋਨਾ ਪਾਜ਼ੇਟਿਵ ਆਉਣ ਨਾਲ ਗ੍ਰਹਿ ਮੰਤਰਾਲੇ ਦੀ ਕਾਰਜ ਸ਼ੈਲੀ ਤੇ ਲੱਗਾ ਪ੍ਰਸ਼ਨ ਚਿੰਨ੍ਹਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਕੋਰੋਨਾ ਪਾਜ਼ੇਟਿਵ ਆਉਣ ਨਾਲ ਗ੍ਰਹਿ ਮੰਤਰਾਲੇ ਦੀ ਕਾਰਜ ਸ਼ੈਲੀ ਤੇ ਪ੍ਰਸ਼ਨ ਚਿੰਨ੍ਹ ਲੱਗ ਗਿਆ ਹੈ। ਇਕ ਗਲ ਤਾਂ ਸਾਫ ਹੋ ਗਈ ਹੈ ਕਿ ਕਰੋਨਾ ਨਾਲ ਨਜਿੱਠਣ ਲਈ ਗ੍ਰਹਿ ਮੰਤਰਾਲੇ ਵਲੋਂ ਕੀਤੇ ਉਪਰਾਲੇ ਕਾਫੀ ਨਹੀਂ ਹਨ। ਇਸ ਤੋਂ ਵੀ ਜ਼ਿਆਦਾ ਕਰਨਾ ਲੋੜੀਂਦਾ ਹੈ।Punjab8 months ago
-
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਰੋਨਾ ਪਾਜ਼ੇਟਿਵ, ਟਵੀਟ ਰਾਹੀਂ ਕਿਹਾ- ਮੇਰੇ ਸੰਪਰਕ 'ਚ ਆਏ ਲੋਕ ਕਰਵਾਉਣ ਜਾਂਚਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਇਸ ਵਾਇਰਸ ਨੇ ਹੁਣ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਵੀ ਆਪਣੀ ਲਪੇਟ ਚ ਲੈ ਲਿਆ ਹੈ। ਇਸ ਦੀ ਜਾਣਕਾਰੀ ਸ਼ਾਹ ਨੇ ਟਵੀਟ ਰਾਹੀਂ ਦਿੱਤੀ ਹੈ।National8 months ago
-
Sushant Singh Rajput Death : ਸੁਸ਼ਾਂਤ ਮਾਮਲੇ 'ਚ ਰਿਆ ਚੱਕਰਵਰਤੀ ਦੀ ਸੀਬੀਆਈ ਜਾਂਚ ਦੀ ਮੰਗ ਦਾ ਸ਼ੇਖਰ ਸੁਮਨ ਨੇ ਕੀਤਾ ਸਮਰਥਨਮਰਹੂਮ ਅਭਿਨੇਤਾ ਸੁਸ਼ਾਂਤ ਸਿੰਘ ਰਾਜਪੂਤ ਦੀ ਪ੍ਰੇਮਿਕਾ ਰਿਆ ਚੱਕਰਵਰਤੀ ਨੇ ਸੁਸ਼ਾਂਤ ਸਿੰਘ ਦੀ ਮੌਤ ਦੇ ਮਾਮਲੇ 'ਚ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ। ਰਿਆ ਦੀ ਅਪੀਲ ਦਾ ਫਿਲਮ ਅਭਿਨੇਤਾ ਸ਼ੇਕਰ ਸੁਮਨ ਨੇ ਸਵਾਗਤ ਕੀਤਾ ਹੈ।Entertainment 9 months ago
-
ਕੋਰੋਨਾ ਖ਼ਿਲਾਫ਼ ਲੜਾਈ 'ਚ ਸੁਰੱਖਿਆ ਬਲਾਂ ਦੀ ਅਹਿਮ ਭੂਮਿਕਾ, ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੀਤੀ ਤਾਰੀਫ਼ਕੋਰੋਨਾ ਵਾਇਰਸ ਖ਼ਿਲਾਫ਼ ਲੜਾਈ 'ਚ ਸੁਰੱਖਿਆ ਬਲਾਂ ਦੇ ਯੋਗਦਾਨ ਦੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਤਾਰੀਫ਼ ਕੀਤੀ ਹੈ। ਗੁਰੂਗ੍ਰਾਮ 'ਚ ਐਤਵਾਰ ਨੂੰ ਉਨ੍ਹਾਂ ਨੇ ਕਿਹਾ ਕਿ ਦੇਸ਼ 'ਚ ਕੋਰੋਨਾ ਖ਼ਿਲਾਫ਼ ਜਾਰੀ ਲੜਾਈ 'ਚ ਸਾਡੇ ਸਾਰੇ ਸੁਰੱਖਿਆ ਬਲਾਂ ਨੇ ਇਕ ਵੱਡੀ ਭੂਮਿਕਾ ਨਿਭਾਅ ਰਹੇ ਹਨ। ਕੋਈ ਵੀ ਇਸ ਤੋਂ ਇਨਕਾਰ ਨਹੀਂ ਕਰ ਸਕਦਾ। ਅੱਜ ਮੈਂ ਇਨ੍ਹਾਂ ਕੋਰੋਨਾ ਵਾਇਰਸ ਯੋਧਿਆਾਂ ਨੂੰ ਸਲਾਮ ਕਰਦਾ ਹਾਂ।National9 months ago