hukamnama
-
ਅੱਜ ਦਾ ਹੁਕਮਨਾਮਾ (1 ਮਾਰਚ, 2021)Daily Hukamnama : ਹੇ ਭਾਈ! ਉਸ ਅਪਹੁੰਚ ਅਤੇ ਬੇਅੰਤ ਪਰਮਾਤਮਾ ਦਾ ਨਾਮ ਸਿਮਰਿਆ ਕਰੋ, ਜਿਸ ਨੂੰ ਸਿਮਰਿਆਂ ਅਸਾਂ ਜੀਵਾਂ ਦਾ ਹਰੇਕ ਦੁੱਖ ਦੂਰ ਹੋ ਸਕਦਾ ਹੈ। ਹੇ ਹਰੀ! ਹੇ ਪ੍ਰਭੂ! ਸਾਨੂੰ ਗੁਰੂ ਮਹਾ ਪੁਰਖ ਮਿਲਾ ਦੇ। ਜੇ ਗੁਰੂ ਮਿਲ ਪਏ, ਤਾਂ ਆਤਮਕ ਆਨੰਦ ਪ੍ਰਾਪਤ ਹੋ ਜਾਂਦਾ ਹੈ।੧।Religion7 hours ago
-
ਅੱਜ ਦਾ ਹੁਕਮਨਾਮਾ (28 ਫਰਵਰੀ, 2021)ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ ॥੧॥ ਰਹਾਉ॥Religion1 day ago
-
ਅੱਜ ਦਾ ਹੁਕਮਨਾਮਾ (27 ਫਰਵਰੀ, 2021)ਪ੍ਰਭੂ ਨੇ ਆਪਣੇ ਸੇਵਕ ਦੇ ਅਨੇਕਾਂ ਵਿੰਗ ਦੂਰ ਕਰ ਦਿੱਤੇ, ਤੇ ਕਿਰਪਾ ਕਰ ਕੇ ਉਸ ਨੂੰ ਆਪਣਾ ਬਣਾ ਲਿਆ ਹੈ ॥੧॥ ਹੇ ਪ੍ਰਭੂ! ਤੂੰ ਆਪਣੇ ਸੇਵਕ ਨੂੰ (ਉਸ ਮੋਹ ਜਾਲ ਵਿਚੋਂ) ਆਪ ਕੱਢ ਲਿਆ, ਜੋ ਸੁਪਨੇ ਵਰਗੇ ਜਗਤ (ਦਾ ਮੋਹ-) ਜਾਲ (ਤੇਰੇ ਸੇਵਕ ਦੇ ਦੁਆਲੇ) ਚੀੜ੍ਹਾ ਹੋ ਗਿਆ ਸੀ ॥੧॥ ਰਹਾਉ॥Religion2 days ago
-
ਅੱਜ ਦਾ ਹੁਕਮਨਾਮਾ (26 ਫਰਵਰੀ, 2021)ਹੇ ਮਨ! ਪਰਮਾਤਮਾ ਦੀ ਸਰਨ ਪੈ ਕੇ ਉਸ ਦੇ ਨਾਮ ਦਾ ਧਿਆਨ ਧਰਿਆ ਕਰ। ਜਿਸ ਪਰਮਾਤਮਾ ਦਾ ਸਿਮਰਨ ਕਰਦਿਆਂ ਗਨਕਾ (ਵਿਕਾਰਾਂ ਵਿਚ ਡੁੱਬਣੋਂ) ਬਚ ਗਈ ਸੀ ਤੂੰ ਭੀ, (ਹੇ ਭਾਈ!) ਉਸ ਦੀ ਸਿਫ਼ਤ-ਸਾਲਾਹ ਆਪਣੇ ਹਿਰਦੇ ਵਿਚ ਵਸਾਈ ਰੱਖ ॥੧॥ ਰਹਾਉ॥Religion3 days ago
-
ਅੱਜ ਦਾ ਹੁਕਮਨਾਮਾ (25-02-2021)*ਭਰਿ ਜੋਬਨਿ ਮੈ ਮਤ ਪੇਈਅੜੈ ਘਰਿ ਪਾਹੁਣੀ ਬਲਿ ਰਾਮ ਜੀਉ ॥ ਮੈਲੀ ਅਵਗਣਿ ਚਿਤਿ ਬਿਨੁ ਗੁਰ ਗੁਣ ਨ ਸਮਾਵਨੀ ਬਲਿ ਰਾਮ ਜੀਉ ॥ ਗੁਣ ਸਾਰ ਨ ਜਾਣੀ ਭਰਮਿ ਭੁਲਾਣੀ ਜੋਬਨੁ ਬਾਦਿ ਗਵਾਇਆ ॥ ਵਰੁ ਘਰੁ ਦਰੁ ਦਰਸਨੁ ਨਹੀ ਜਾਤਾ ਪਿਰ ਕਾ ਸਹਜੁ ਨ ਭਾਇਆ ॥Religion4 days ago
-
ਅੱਜ ਦਾ ਹੁਕਮਨਾਮਾ (24 ਫਰਵਰੀ 2021)ਧਨਾਸਰੀ ਮਹਲਾ ੫ ॥ ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥ ਤਾ ਤੇ ਮੋਹਿ ਧਾਰੀ ਓਟ ਗੋਪਾਲ ॥ ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ॥ ਸੁਰਗ ਮਿਰਤ ਪਇਆਲ ਭੂ ਮੰਡਲ ਸਗਲ ਬਿਆਪੇ ਮਾਇ ॥Religion5 days ago
-
ਅੱਜ ਦਾ ਹੁਕਮਨਾਮਾ (23 ਫਰਵਰੀ, 2021)ਜੇਹੜਾ ਮਨੁੱਖ ਗੁਰੂ ਦੀ ਰਾਹੀਂ ਅਡੋਲ ਅਵਸਥਾ ਵਿਚ ਟਿਕ ਕੇ ਪ੍ਰਭੂ-ਚਰਨਾਂ ਵਿਚ ਜੁੜਦਾ ਹੈ, ਉਸ ਦਾ ਪ੍ਰਭੂ-ਚਰਨਾਂ ਵਿਚ ਜੁੜਨਾ ਕਬੂਲ ਪੈਂਦਾ ਹੈ। ਉਸ ਮਨੁੱਖ ਨੂੰ ਨਾਹ ਆਤਮਕ ਮੌਤ ਆਉਂਦੀ ਹੈ, ਨਾਹ ਹੀ ਜਨਮ ਮਰਨ ਦਾ ਗੇੜ। ਅਜੇਹਾ ਪ੍ਰਭੂ ਦਾ ਦਾਸ ਪ੍ਰਭੂ ਵਿਚ ਲੀਨ ਰਹਿੰਦਾ ਹੈ, ਪ੍ਰਭੂ ਅਜੇਹੇ ਸੇਵਕ ਦੇ ਅੰਦਰ ਪਰਗਟ ਹੋ ਜਾਂਦਾ ਹੈ। ਉਹ ਸੇਵਕ ਜਿੱਧਰ ਤੱਕਦਾ ਹੈ ਉਸ ਨੂੰ ਪਰਮਾਤਮਾ ਤੋਂ ਬਿਨਾ ਹੋਰ ਕੋਈ ਨਹੀਂ ਦਿੱਸਦਾ।੧।Religion6 days ago
-
ਅੱਜ ਦਾ ਹੁਕਮਨਾਮਾ (22 ਫਰਵਰੀ, 2021)ਰਾਗ ਧਨਾਸਰੀ, ਘਰ ੧ ਵਿੱਚ ਗੁਰੂ ਨਾਨਕ ਦੇਵ ਜੀ ਦੀ ਚਾਰ-ਬੰਦਾਂ ਵਾਲੀ ਬਾਣੀ।ਅਕਾਲ ਪੁਰਖ ਇੱਕ ਹੈ, ਜਿਸ ਦਾ ਨਾਮ 'ਹੋਂਦ ਵਾਲਾ' ਹੈ ਜੋ ਸ੍ਰਿਸ਼ਟੀ ਦਾ ਰਚਨਹਾਰ ਹੈ, ਜੋ ਸਭ ਵਿਚ ਵਿਆਪਕ ਹੈ, ਭੈ ਤੋਂ ਰਹਿਤ ਹੈ, ਵੈਰ-ਰਹਿਤ ਹੈ, ਜਿਸ ਦਾ ਸਰੂਪ ਕਾਲ ਤੋਂ ਪਰੇ ਹੈ, (ਭਾਵ, ਜਿਸ ਦਾ ਸਰੀਰ ਨਾਸ-ਰਹਿਤ ਹੈ), ਜੋ ਜੂਨਾਂ ਵਿਚ ਨਹੀ ਆਉਂਦਾ, ਜਿਸ ਦਾ ਪ੍ਰਕਾਸ਼ ਆਪਣੇ ਆਪ ਤੋਂ ਹੋਇਆ ਹੈ ਅਤੇ ਜੋ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।Religion7 days ago
-
ਅੱਜ ਦਾ ਹੁਕਮਨਾਮਾ (21 ਫਰਵਰੀ, 2021)ਰਾਗ ਜੈਤਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।Religion8 days ago
-
ਅੱਜ ਦਾ ਹੁਕਮਨਾਮਾ (20-02-2021)*ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥*Religion9 days ago
-
ਅੱਜ ਦਾ ਹੁਕਮਨਾਮਾ (19 ਜਨਵਰੀ, 2021)ਹੇ ਗੁਰਸਿੱਖ! ਮਿੱਤਰ ਗੁਰੂ ਨੇ (ਮੈਨੂੰ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਈਆਂ ਹਨ। ਮੈਂ ਆਪਣੇ ਗੁਰੂ ਤੋਂ ਮੁੜ ਮੁੜ ਸਦਕੇ ਕੁਰਬਾਨ ਜਾਂਦਾ ਹਾਂ।੧। ਹੇ ਮੇਰੇ ਗੁਰੂ ਦੇ ਪਿਆਰੇ ਸਿੱਖ! ਮੈਨੂੰ ਆ ਕੇ ਮਿਲ, ਮੈਨੂੰ ਆ ਕੇ ਮਿਲ।ਰਹਾਉ।Religion10 days ago
-
ਅੱਜ ਦਾ ਹੁਕਮਨਾਮਾ (18 ਫਰਵਰੀ, 2021)ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ? (ਕੁੱਝ ਨਹੀਂ ਖੱਟਦਾ, ਸਗੋਂ ਛਪੜੀ ਵਿਚ ਨ੍ਹਾ ਕੇ) ਚਿੱਕੜ ਵਿਚ ਡੁੱਬਦਾ ਹੈ, (ਉਸ ਦੀ ਇਹ) ਮੈਲ ਦੂਰ ਨਹੀਂ ਹੁੰਦੀ (ਜੇਹੜਾ ਮਨੁੱਖ ਗੁਰੂ-ਸਮੁੰਦਰ ਨੂੰ ਛੱਡ ਕੇ ਦੇਵੀ ਦੇਵਤਿਆਂ ਆਦਿਕ ਹੋਰ ਹੋਰ ਦੇ ਆਸਰੇ ਭਾਲਦਾ ਹੈ ਉਹ, ਮਾਨੋ, ਛਪੜੀ ਵਿਚ ਹੀ ਨ੍ਹਾ ਰਿਹਾ ਹੈ। ਉਥੋਂ ਉਹ ਹੋਰ ਮਾਇਆ-ਮੋਹ ਦੀ ਮੈਲ ਸਹੇੜ ਲੈਂਦਾ ਹੈ) ।੧।ਰਹਾਉ।Religion11 days ago
-
ਅੱਜ ਦਾ ਹੁਕਮਨਾਮਾ (17-02-2021)*ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥ ਅੰਮ੍ਰਿਤ ਨਾਮੁ ਨਿਰਮੋਲਕੁ ਹੀਰਾ ਗੁਰਿ ਦੀਨੋ ਮੰਤਾਨੀ ॥Religion12 days ago
-
ਅੱਜ ਦਾ ਹੁਕਮਨਾਮਾ (16 ਫਰਵਰੀ, 2021)ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ। ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ। (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ ॥੧॥Religion13 days ago
-
ਅੱਜ ਦਾ ਹੁਕਮਨਾਮਾ (15 ਫਰਵਰੀ, 2021)ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ) ।ਰਹਾਉ।Religion14 days ago
-
ਅੱਜ ਦਾ ਹੁਕਮਨਾਮਾ (14 ਫਰਵਰੀ, 2021)ਹੇ ਨਾਨਕ ਜੀ! ਇਹ ਰਾਜ ਰੂਪ ਧਨ ਤੇ (ਉੱਚੀ) ਕੁਲ ਦਾ ਮਾਣ-ਸਭ ਛਲ-ਰੂਪ ਹੈ। ਜੀਵ ਛਲ ਕਰ ਕੇ ਦੂਜਿਆਂ ਤੇ ਦੂਸ਼ਣ ਲਾ ਲਾ ਕੇ (ਕਈ ਢੰਗਾਂ ਨਾਲ) ਮਾਇਆ ਜੋੜਦੇ ਹਨ, ਪਰ ਪ੍ਰਭੂ ਦੇ ਨਾਮ ਤੋਂ ਬਿਨਾ ਕੋਈ ਭੀ ਚੀਜ਼ ਏਥੋਂ ਨਾਲ ਨਹੀਂ ਜਾਂਦੀ ॥੧॥ ਤੁੰਮਾ ਵੇਖਣ ਨੂੰ ਮੈਨੂੰ ਸੋਹਣਾ ਦਿੱਸਿਆ। ਕੀ ਇਹ ਉਕਾਈ ਲੱਗ ਗਈ ? ਇਸ ਦਾ ਤਾਂ ਅੱਧੀ ਕੌਡੀ ਭੀ ਮੁੱਲ ਨਹੀਂ ਮਿਲਦਾ।Religion15 days ago
-
ਅੱਜ ਦਾ ਹੁਕਮਨਾਮਾ (13 ਫਰਵਰੀ, 2021)ਰਾਗ ਧਨਾਸਰੀ, ਘਰ ੧ ਵਿੱਚ ਗੁਰੂ ਨਾਨਕ ਦੇਵ ਜੀ ਦੀ ਚਾਰ-ਬੰਦਾਂ ਵਾਲੀ ਬਾਣੀ।ਅਕਾਲ ਪੁਰਖ ਇੱਕ ਹੈ, ਜਿਸ ਦਾ ਨਾਮ 'ਹੋਂਦ ਵਾਲਾ' ਹੈ ਜੋ ਸ੍ਰਿਸ਼ਟੀ ਦਾ ਰਚਨਹਾਰ ਹੈ, ਜੋ ਸਭ ਵਿਚ ਵਿਆਪਕ ਹੈ, ਭੈ ਤੋਂ ਰਹਿਤ ਹੈ, ਵੈਰ-ਰਹਿਤ ਹੈ, ਜਿਸ ਦਾ ਸਰੂਪ ਕਾਲ ਤੋਂ ਪਰੇ ਹੈ, (ਭਾਵ, ਜਿਸ ਦਾ ਸਰੀਰ ਨਾਸ-ਰਹਿਤ ਹੈ), ਜੋ ਜੂਨਾਂ ਵਿਚ ਨਹੀ ਆਉਂਦਾ, ਜਿਸ ਦਾ ਪ੍ਰਕਾਸ਼ ਆਪਣੇ ਆਪ ਤੋਂ ਹੋਇਆ ਹੈ ਅਤੇ ਜੋ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।Religion16 days ago
-
ਅੱਜ ਦਾ ਹੁਕਮਨਾਮਾ (12 ਫਰਵਰੀ, 2021)ਹੇ ਸੰਤ ਜਨੋ! (ਮੇਰੇ) ਪਉਣ (ਵਰਗੇ ਚੰਚਲ) ਮਨ ਨੂੰ (ਹੁਣ) ਸੁਖ ਮਿਲ ਗਿਆ ਹੈ, (ਹੁਣ ਇਹ ਮਨ ਪ੍ਰਭੂ ਦਾ ਮਿਲਾਪ) ਹਾਸਲ ਕਰਨ ਜੋਗਾ ਥੋੜਾ ਬਹੁਤ ਸਮਝਿਆ ਜਾ ਸਕਦਾ ਹੈ ॥ ਰਹਾਉ॥Religion17 days ago
-
ਅੱਜ ਦਾ ਹੁਕਮਨਾਮਾ (11 ਫਰਵਰੀ 2021)*ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥*Religion18 days ago
-
ਅੱਜ ਦਾ ਹੁਕਮਨਾਮਾ (10 ਫਰਵਰੀ,2021)ਹੇ ਗੁਰਸਿੱਖ! ਮਿੱਤਰ ਗੁਰੂ ਨੇ (ਮੈਨੂੰ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਈਆਂ ਹਨ। ਮੈਂ ਆਪਣੇ ਗੁਰੂ ਤੋਂ ਮੁੜ ਮੁੜ ਸਦਕੇ ਕੁਰਬਾਨ ਜਾਂਦਾ ਹਾਂ।੧। ਹੇ ਮੇਰੇ ਗੁਰੂ ਦੇ ਪਿਆਰੇ ਸਿੱਖ! ਮੈਨੂੰ ਆ ਕੇ ਮਿਲ, ਮੈਨੂੰ ਆ ਕੇ ਮਿਲ।ਰਹਾਉ। ਹੇ ਗੁਰਸਿੱਖ! ਪਰਮਾਤਮਾ ਦੇ ਗੁਣ (ਗਾਉਣੇ) ਪਰਮਾਤਮਾ ਨੂੰ ਪਸੰਦ ਆਉਂਦੇ ਹਨ।Religion19 days ago