ਮਹਿਬੂਬਾ ਨੇ ਕਿਹਾ, ਮੈਨੂੰ ਨਜ਼ਰਬੰਦ ਕੀਤਾ, ਪੁਲਿਸ ਨੇ ਕੀਤੀ ਨਾਂਹ
ਅੱਤਵਾਦੀ ਫੰਡਿੰਗ ਮਾਮਲੇ ਵਿਚ ਰਾਸ਼ਟਰੀ ਜਾਂਚ ਏਜੰਸੀ (ਐੱਨਆਈਏ) ਵੱਲੋਂ ਗਿ੍ਫ਼ਤਾਰ ਕੀਤੇ ਗਏ ਪੀਡੀਪੀ ਨੇਤਾ ਦੇ ਘਰ ਪੁਲਵਾਮਾ ਜਾਣ ਦੀ ਇਜਾਜ਼ਤ ਨਾ ਮਿਲਣ ਤੋਂ ਨਿਰਾਸ਼ ਪਾਰਟੀ ਪ੍ਰਧਾਨ ਮਹਿਬੂਬਾ ਮੁਫ਼ਤੀ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੂੰ ਫਿਰ ਤੋਂ ਘਰ ਵਿਚ ਨਜ਼ਰਬੰਦ ਕਰ ਦਿੱਤਾ ਹੈ...
National2 months ago