improvement trust ludhiana
-
Bribe Case : ਲੁਧਿਆਣਾ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਸਮੇਤ ਛੇ ਖ਼ਿਲਾਫ਼ ਕੇਸ ਦਰਜਵਿਜੀਲੈਂਸ ਬਿਊਰੋ ਨੇ ਵੀਰਵਾਰ ਨੂੰ ਲੁਧਿਆਣਾ ਇੰਪਰੂਵਮੈਂਟ ਟਰੱਸਟ (ਐੱਲਆਈਟੀ) ਦੇ ਸਾਬਕਾ ਚੇਅਰਮੈਨ ਰਮਨ ਬਾਲਾ ਸੁਬਰਾਮਨੀਅਮ ਸਮੇਤ ਕਾਰਜਕਾਰੀ ਅਧਿਕਾਰੀ ਕੁਲਜੀਤ ਕੌਰ, ਐੱਸਡੀਓ ਅੰਕਿਤ ਨਾਰੰਗ, ਸੇਲਜ਼ ਕਲਰਕ ਪਰਵੀਨ ਕੁਮਾਰ, ਕਲਰਕ ਗਗਨਦੀਪ ਅਤੇ ਚੇਅਰਮੈਨ ਦੇ ਪੀਏ ਸੰਦੀਪ ਸ਼ਰਮਾ ਖ਼ਿਲਾਫ਼ ਅਪਰਾਧਿਕ ਮਾਮਲਾ ਦਰਜ ਕਰਕੇ ਸੰਦੀਪ ਸ਼ਰਮਾ ਨੂੰ ਗਿ੍ਫ਼ਤਾਰ ਕਰ ਲਿਆ ਹੈ।Punjab17 days ago
-
ਖ਼ੁਦ ਨੂੰ ਡੀਸੀ ਤੇ ਨਗਰ ਸੁਧਾਰ ਟਰੱਸਟ ਦਾ ਚੇਅਰਮੈਨ ਦੱਸ ਕੇ ਕਰਦਾ ਸੀ ਅਧਿਕਾਰੀਆਂ ਨੂੰ ਮੈਸੇਜ, ਇੰਝ ਹੋਇਆ ਪਰਦਾਫਾਸ਼ਡਿਪਟੀ ਕਮਿਸ਼ਨਰ ਨੇ ਥਾਣਾ ਡਿਵੀਜ਼ਨ ਨੰਬਰ ਪੰਜ ਦੀ ਪੁਲਿਸ ਨੂੰ ਜਾਣਕਾਰੀ ਦਿੱਤੀ ਕਿ ਕੋਈ ਅਣਪਛਾਤਾ ਵਿਅਕਤੀ ਖੁਦ ਨੂੰ ਲੁਧਿਆਣਾ ਦਾ ਡਿਪਟੀ ਕਮਿਸ਼ਨਰ ਅਤੇ ਨਗਰ ਸੁਧਾਰ ਟਰੱਸਟ ਦਾ ਚੇਅਰਮੈਨ ਦੱਸ ਕੇ ਦੋਵਾਂ ਵਿਭਾਗਾਂ ਦੇ ਅਧਿਕਾਰੀਆਂ ਨੂੰ ਮੈਸੇਜ ਭੇਜ ਕੇ ਗੁੰਮਰਾਹ ਕਰ ਰਿਹਾ ਹੈ।Punjab2 months ago
-
ਸਿੱਧੂ ਦੇ ਪਾਕਿ ਪ੍ਰਤੀ ਨਰਮ ਰੁਖ਼ ਤੋਂ ਖ਼ਫਾ ਭਾਜਪਾ ਵਰਕਰਾਂ ਕੀਤੀ ਕੈਬਨਿਟ 'ਚੋਂ ਬਰਖ਼ਾਸਤ ਕਰਨ ਦੀ ਮੰਗਭਾਜਪਾ ਆਗੂ ਨਵਜੋਤ ਸਿੰਘ ਸਿੱਧੂ ਦੇ ਪਾਕਿਸਤਾਨ ਪ੍ਰਤੀ ਦਿੱਤੇ ਗਏ ਬਿਆਨ ਤੋਂ ਖ਼ਫ਼ਾ ਸਨ ਅਤੇ ਉਨ੍ਹਾਂ ਨੂੰ ਕੈਬਨਿਟ ਵਿੱਚੋਂ ਬਰਖ਼ਾਸਤ ਕਰਨ ਦੀ ਮੰਗ ਕਰ ਰਹੇ ਸਨ।Punjab3 years ago