ਅਕਾਲੀ ਆਗੂ ਕਮਲਜੀਤ ਭਾਟੀਆ ਨੇ ਗੁਰਦੁਆਰਾ ਬਾਬਾ ਬੁੱਢਾ ਜੀ ਸਾਹਿਬ ਵਿਖੇ ਟੇਕਿਆ ਮੱਥਾ, ਕਈ ਆਗੂਆਂ ਨਾਲ ਕੀਤੀ ਗੱਲਬਾਤ
ਸੀਨੀਅਰ ਅਕਾਲੀ ਆਗੂ ਤੇ ਸਾਬਕਾ ਸੀਨੀਅਰ ਡਿਪਟੀ ਮੇਅਰ ਕਮਲਜੀਤ ਸਿੰਘ ਭਾਟੀਆ ਨੇ ਵੀਰਵਾਰ ਨੂੰ ਜਲੰਧਰ ਸੈਂਟ੍ਰਲ ਵਿਧਾਨ ਸਭਾ ਹਲਕੇ ਦੇ ਪਿੰਡ ਦਕੋਹਾ 'ਚ ਗੁਰਦੁਆਰਾ ਬਾਬਾ ਬੁੱਢਾ ਜੀ ਸਾਹਿਬ 'ਚ ਮੱਥਾ ਟੇਕਿਆ ਤੇ ਸੰਤ ਭਗਵੰਤ ਭਜਨ ਸਿੰਘ ਮਹਾਰਾਜ ਤੋਂ ਆਸ਼ੀਰਵਾਦ ਲਿਆ।
Punjab3 months ago