jathedar
-
Religious Conversion In Punjab : ਜਥੇ. ਗਿਆਨੀ ਹਰਪ੍ਰੀਤ ਨੇ ਕਿਹਾ - ਸਿੱਖ ਧਰਮ ਪਰਿਵਰਤਨ ਰੋਕਣ ਲਈ ਆਪਣੇ ਇਤਿਹਾਸ ਤੋਂ ਪ੍ਰੇਰਨਾ ਲੈਣਗੁਰਦੁਆਰਾ ਸੁਧਾਰ ਲਹਿਰ ਤਹਿਤ 100 ਸਾਲ ਪਹਿਲਾਂ 8 ਅਗਸਤ 1922 ’ਚ ਲਗਾਏ ਗਏ ਮੋਰਚਾ ਗੁਰੂ ਕਾ ਬਾਗ਼ ਦੀ ਪਹਿਲੀ ਸ਼ਤਾਬਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਗੁਰੂ ਕਾ ਬਾਗ਼ ਘੁੱਕੇਵਾਲੀ, ਅੰਮ੍ਰਿਤਸਰ ਵਿਖੇ ਮਨਾਈPunjab2 days ago
-
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਹਿੰਦੂ-ਸਿੱਖ ਭਾਈਚਾਰੇ ਨੂੰ ਅਪੀਲ, ਆਜ਼ਾਦੀ ਦੀ 75ਵੀਂ ਵਰ੍ਹੇਗੰਢ ’ਤੇ ਦੇਸ਼ ਵੰਡ ਦੌਰਾਨ ਜਾਨਾਂ ਗੁਆਉਣ ਵਾਲਿਆਂ ਨੂੰ ਵੀ ਕਰੋ ਯਾਦਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਹਿੰਦੂ-ਸਿੱਖ ਭਾਈਚਾਰੇ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਜ਼ਾਦੀ ਦੇ 75 ਸਾਲ ਪੂਰੇ ਹੋਣ ’ਤੇ ਦੇਸ਼ ਵੰਡ ਦੌਰਾਨ ਜਾਨਾਂ ਗੁਆਉਣ ਵਾਲਿਆਂ ਨੂੰ ਵੀ ਯਾਦ ਕਰਨ। ਉਨ੍ਹਾਂ ਕਿਹਾ ਕਿ ਵੰਡ ਦਾ ਸਭ ਤੋਂ ਵੱਧ ਨੁਕਸਾਨ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਝੱਲਣਾ ਪਿਆ ਹੈ।Punjab2 days ago
-
ਮੋਰਚਾ ਗੁਰੂ ਕਾ ਬਾਗ ਦੀ ਪਹਿਲੀ ਸ਼ਤਾਬਦੀ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ, ਪੰਜ ਤਖ਼ਤਾਂ ਦੇ ਜਥੇਦਾਰਾਂ ਸਣੇ ਮਾਣਮੱਤੀਆਂ ਸ਼ਖ਼ਸੀਅਤਾਂ ਨੇ ਭਰੀ ਹਾਜ਼ਰੀਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਜਾ ਰਹੇ ਸਮਾਗਮ ਵਿਚ ਰਾਗੀ ਜਥਿਆਂ, ਢਾਡੀ, ਕਵੀਸ਼ਰੀ ਜਥਿਆਂ ਨੇ ਹਾਜ਼ਰੀਆਂ ਲਗਵਾਈਆਂ।Punjab3 days ago
-
ਗੁਰੂਘਰ ਵਿਖੇ ਬੱਚਿਆਂ ਦੇ ਕਰਵਾਏ ਦਸਤਾਰ ਮੁਕਾਬਲੇਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੁਸਾਇਟੀ ਦਸਤੂਰ-ਇ-ਦਸਤਾਰ ਲਹਿਰ ਵੱਲੋਂ 10ਵਾਂ ਦਸਤਾਰ ਤੇ ਦੁਮਾਲਾ ਮੁਕਾਬਲਾ ਗੁਰਦੁਆਰਾ ਜਥੇਦਾਰ ਬਘੇਲ ਸਿੰਘ ਝਬਾਲ ਪ੍ਰਬੰਧਕ ਕਮੇਟੀ ਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ ਝਬਾਲ ਵਿਖੇ ਕਰਵਾਇਆ ਗਿਆ, ਜਿਸ 'ਚ ਵੱਡੀ ਗਿਣਤੀ ਬੱਚਿਆਂPunjab3 days ago
-
ਜਥੇਦਾਰ ਪੰਜੋਲੀ ਨੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਰਾਜਪਾਲ ਨੂੰ ਲਿਖਿਆ ਪੱਤਰਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਦੇ ਨਾਂ ਪੱਤਰ ਲਿਖ ਕੇ ਬੰਦੀ ਸਿੰਘਾਂ ਦਾ ਮੁੱਦਾ ਉਭਾਰਿਆ ਹੈ।Punjab5 days ago
-
ਜਥੇਦਾਰ ਫੱਗੂਵਾਲਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਨਾਂ ਮੰਗ ਪੱਤਰ ਦੇ ਕੇ ਢੀਂਡਸਾ ਨੂੰ ਤਲਬ ਕਰਨ ਦੀ ਕੀਤੀ ਮੰਗਉਨ੍ਹਾਂ ਦੋਸ਼ ਲਗਾਇਆ ਕਿ ਜੇਕਰ 6 ਜੁਲਾਈ 2020 ਨੂੰ ਦਿੱਤੀ ਦਰਖ਼ਾਸਤ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕੋਈ ਕਾਰਵਾਈ ਕੀਤੀ ਹੁੰਦੀ ਤਾਂ ਪੰਜਾਬ ਸਰਕਾਰ ਅਤੇ ਸੁਖਦੇਵ ਸਿੰਘ ਢੀਂਡਸਾ ਦੀ ਮਿਲੀਭੁਗਤ ਨਾਲ ਨੀਂਹ ਪੱਥਰ ਲਾਉਣ ਦੀ ਹਿੰਮਤ ਨਹੀਂ ਸੀ ਪੈਣੀ। 23 ਮਈ ਨੂੰ ਪੰਜਾਬ ਸਰਕਾਰ ਦੇ ਨਾਂ ਵਸੀਕਾ ਕਰਵਾ ਕੇ...Punjab6 days ago
-
ਛੇਵੀਂ ਪਾਤਸ਼ਾਹੀ ਗੁਰੂਸਰ ਮੱਦੋਕੇ 'ਚ ਜਥੇ. ਅਕਾਲ ਤਖਤ ਨੇ ਹਜ਼ਾਰਾਂ ਸੰਗਤਾ ਨੂੰ ਕੀਤਾ ਸੰਬੋਧਨਅਵਤਾਰ ਸਿੰਘ, ਅਜੀਤਵਾਲ : ਪਿੰਡ ਗੁਰੂਸਰ ਮੱਦੋਕੇ ਵਿਖੇ ਤਿੰਨ ਰੋਜ਼ਾ 96ਵਾਂ ਸਮਾਗਮ ਦੇ ਅਖੀਰਲੇ ਦਿਨ ਸ੍ਰੀ ਗੁਰੂ ਹਰਗੋੋਬਿੰਦ ਅਵਤਾਰ ਸਿੰਘ, ਅਜੀਤਵਾਲ : ਪਿੰਡ ਗੁਰੂਸਰ ਮੱਦੋਕੇ ਵਿਖੇ ਤਿੰਨ ਰੋਜ਼ਾ 96ਵਾਂ ਸਮਾਗਮ ਦੇ ਅਖੀਰਲੇ ਦਿਨ ਸ੍ਰੀ ਗੁਰੂ ਹਰਗੋੋਬਿੰਦPunjab6 days ago
-
ਲਖਨਊ ’ਚ ਸਿੱਖ ਜਥੇਬੰਦੀਆਂ ਨੇ ਅਕਾਲ ਤਖ਼ਤ ਦੇ ਜਥੇਦਾਰ ਨਾਲ ਕੀਤੀ ਇਕੱਤਰਤਾ - ਸਮੂਹ ਜਥੇਬੰਦੀਆਂ ਨੂੰ ਤਾਲਮੇਲ ਕਮੇਟੀ ਦੇ ਮੈਂਬਰ ਬਣਨ ਦੀ ਕੀਤੀ ਅਪੀਲਲਖਨਊ ਸ਼ਹਿਰ ਦੀਆਂ ਸਿੱਖ ਜਥੇਬੰਦੀਆਂ ਦੇ ਅਹੁਦੇਦਾਰਾਂ ਦੀ ਇੱਕਤਰਤਾ ਗੁਰਦੁਆਰਾ ਆਲਮਬਾਗ਼ ਲਖਨਊ ਵਿਖੇ ਕੀਤੀ ਗਈ। ਸਿੰਘ ਸਾਹਿਬ ਗਿ. ਹਰਪ੍ਰੀਤ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸਰਪ੍ਰਸਤ ਵਿਸ਼ਵ ਪੱਧਰੀ ਸਿੱਖ ਜਥੇਬੰਦੀਆਂ ਦੀ ਤਾਲਮੇਲ ਕਮੇਟੀ ਨੇ ਇਕੱਤਰਤਾ ਦੀ ਪ੍ਰਧਾਨਗੀ ਕੀਤੀPunjab10 days ago
-
ਐੱਸਜੀਪੀਸੀ ਤੋਂ ਬਾਦਲਾਂ ਦਾ ਕਬਜ਼ਾ ਜਲਦ ਹੋਵੇਗਾ ਖਤਮ : ਜਥੇਦਾਰ ਸੋਢੀਪੰਜਾਬ ਵਿਧਾਨ ਸਭਾ ਚੋਣਾਂ ’ਚ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਸਿੱਖ ਕੌਮ ਨੇ ਬੁਰੀ ਤਰ੍ਹਾਂ ਨਕਾਰਿਆ ਹੈ, ਕਿਉਂਕਿ ਇਨ੍ਹਾਂ ਵੱਲੋਂ ਲਗਾਤਾਰ ਸਿੱਖ ਕੌਮ ਵਿਰੋਧੀ ਗਤੀਵਿਧੀ ਨੂੰ ਬਡ਼੍ਹਾਵਾ ਦਿੱਤਾ ਗਿਆ ਅਤੇ ਹੁਣ ਤਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨਾ ਹੋਣ ਦਾ ਵੱਡਾ ਕਾਰਨPunjab14 days ago
-
ਨਸ਼ਿਆਂ ਵਿਰੁੱਧ ਜਾਗਰੂਕ ਕਰ ਰਹੇ ਜਥੇ. ਬਾਬਾ ਰਣਜੀਤ ਸਿੰਘ ਪਟਨਾ ਵਾਲੇਜਗਸੀਰ ਸਿੰਘ ਛੱਤਿਆਣਾ, ਗਿੱਦੜਬਾਹਾ ਪੰਜਾਬ 'ਚ ਨਸ਼ਿਆਂ ਦੇ ਵਗ ਰਹੇ ਛੇਵੇਂ ਦਰਿਆ ਨੂੰ ਠੱਲ੍ਹ ਪਾਉਣ ਅਤੇ ਲੋਕਾਂ ਨੂੰ ਨਸ਼ਿਆਂ ਿPunjab15 days ago
-
ਜਥੇਦਾਰ ਮਹਿੰਦਰ ਸਿੰਘ ਮਹਿਸਮਪੁਰ ਦਾ ਪੰਚਾਇਤਾਂ ਵੱਲੋਂ ਸਨਮਾਨਜਥੇਦਾਰ ਮਹਿੰਦਰ ਸਿੰਘ ਮਹਿਸਮਪੁਰ ਨੇ ਭਗਤ ਪੂਰਨ ਸਿੰਘ ਨੂੰ ਆਪਣਾ ਪੇ੍ਰਰਨਾ ਸੋ੍ਤ ਮੰਨ ਕੇ ਸਮਾਜ ਸੇਵਾ ਦੇ ਕਾਰਜਾਂ ਦੀ ਲੜੀ ਸ਼ੁਰੂ ਕੀਤੀ ਸੀ, ਜੋ ਨਿਰੰਤਰ ਚੱਲ ਰਹੀ ਹੈ ਵਿਦਿਆਰਥੀਆਂ ਨੂੰ ਉਨ੍ਹਾਂ ਨੇ ਚੰਗੀ ਪੜ੍ਹਾਈ ਕਰਨ, ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਸੇਵਾ ਕਰਨ ਲਈ ਅੱਗੇ ਆਉਣ ਲਈ ਪੇ੍ਰਿਤ ਕੀਤਾ।Punjab16 days ago
-
ਜਥੇਦਾਰ ਹਰਪ੍ਰੀਤ ਸਿੰਘ ਦੇ ਬਿਆਨ 'ਤੇ MP ਬਿੱਟੂ ਦਾ ਪਲਟਵਾਰ, ਕਿਹਾ- SGPC ਕਮਜ਼ੋਰ ਨਹੀਂ, ਕੀਤੀ ਗਈ; ਅੱਤਵਾਦੀਆਂ ਦੀ ਤਸਵੀਰ ਲਗਾਓਗੇ ਤਾਂ ਕੌਣ ਸੁਣੇਗਾਜਥੇਦਾਰ ਸਾਹਿਬ ਤੇ ਪ੍ਰਧਾਨ ਸਾਹਿਬ ਤੁਸੀਂ ਗੁਰਬਾਣੀ ਤੇ ਗੁਰੂਆਂ ਦੇ ਸੁਨੇਹੇ ਨੂੰ ਲੋਕਾਂ ਤਕ ਲੈ ਜਾਣ ਦੀ ਜ਼ਿੰਮੇਵਾਰੀ ਨੂੰ ਭੁੱਲ ਕੇ ਤੇ ਸਿੱਖਾਂ ਨੂੰ ਗੁਰਬਾਣੀ ਨਾਲ ਜੋੜਨ ਦੀ ਬਜਾਏ ਅੱਤਵਾਦੀਆਂ, ਲੁਟੇਰਿਆਂ ਤੇ ਡਾਕੂਆਂ ਦੀਆਂ ਤਸਵੀਰਾਂ ਗੁਰੂ ਘਰਾਂ 'ਚ ਲਾਓਗੇ ਤਾਂ....Punjab19 days ago
-
ਜੱਥੇਦਾਰ ਰਤਨ ਸਿੰਘ ਜਫ਼ਰਵਾਲ ਦੀ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਹੋਇਆਪਿਛਲੇ ਦਿਨੀਂ ਜਥੇਦਾਰ ਰਤਨ ਸਿੰਘ ਜਫਰਵਾਲ ਸਾਬਕਾ ਮੈਂਬਰ ਧਰਮ ਪ੍ਰਚਾਰ ਕਮੇਟੀ ਤੇ ਜ਼ਿਲਾ ਸੀਨੀਅਰ ਮੀਤ ਪ੍ਰਧਾਨ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਗੁਰੂ ਚਰਨਾਂ ਵਿੱਚ ਲਵਲੀਨ ਹੋ ਗਏ। ਅੱਜ ਉਨਾਂ ਦਾ ਅੰਤਿਮ ਅਰਦਾਸ ਸਮਾਗਮ ਤੇ ਸਰਧਾਂਜਲੀ ਸਮਾਗਮ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਧਾਰੀਵਾਲ ਵਿਖ਼ੇ ਕਰਵਾਇਆ ਗਿਆ। ਜਿਸ ਵਿੱਚ ਵੱਖ-ਵੱਖ ਧਾਰਮਿਕ, ਰਾPunjab22 days ago
-
ਗੁਰਮਤਿ ਸਮਾਗਮ 26 ਨੂੰਸੱਚਖੰਡ ਵਾਸੀ ਸੰਤ ਬਾਬਾ ਰਾਮ ਸਿੰਘ ਜੀ ਦੀ ਯਾਦ ਵਿੱਚ ਗੁਰਦੁਆਰਾ ਬਾਬਾ ਅੱਗੜ ਸਿੰਘਸੱਚਖੰਡ ਵਾਸੀ ਸੰਤ ਬਾਬਾ ਰਾਮ ਸਿੰਘ ਜੀ ਦੀ ਯਾਦ ਵਿੱਚ ਗੁਰਦੁਆਰਾ ਬਾਬਾ ਅੱਗੜ ਸਿੰਘ ਜੀ ਸ਼ਹੀਦ ਪਿੰਡ ਟੂਟੋਮਜਾਰਾ ਵਿਖੇ ਸਾਲਾਨਾ ਗੁਰਮਤਿ ਸਮਾਗਮ 26 ਜੁਲਾਈ ਦਿਨ ਮੰਗਲਵਾਰPunjab22 days ago
-
ਵਿਧਾਇਕ ਜਥੇ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਲੰਬੀ ਹਲਕੇ ਦਾ ਦੌਰਾਬਲਕਰਨ ਜਟਾਣਾ, ਪੰਨੀਵਾਲਾ ਫੱਤਾ ਬਾਰਿਸ਼ ਦੇ ਪਾਣੀ ਨਾਲ ਝੰਬੇ ਕਿਸਾਨਾਂ ਦੀ ਸਾਰ ਲੈਣ ਲਈ ਅੱਜ ਲੰਬੀ ਹਲਕੇ ਦੇ ਐਮਐਲਏ ਜਥPunjab23 days ago
-
ਜਥੇ. ਤੋਤਾ ਸਿੰਘ ਦੀ ਯਾਦ 'ਚ ਰਖਵਾਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਭਲਕੇਐੱਨਐੱਸ ਲਾਲੀ, ਕੋਟ ਈਸੇ ਖਾਂ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਤੇ ਵਿਕਾਸ ਪੁਰਸ਼ ਵਜੋਂ ਜਾਣੇ ਜਾਂਦੇ ਸਾਬਕਾ ਕੈੈਬਿ ਐੱਨਐੱਸ ਲਾਲੀ, ਕੋਟ ਈਸੇ ਖਾਂ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਤੇ ਵਿਕਾਸ ਪੁਰਸ਼ ਵਜੋਂ ਜਾਣੇ ਜਾਂਦੇ ਸਾਬਕਾ ਕੈੈਬਿPunjab25 days ago
-
ਪੰਜੋਲੀ ਨੇ ਅਕਾਲ ਤਖਤ ਜਥੇਦਾਰ ਨੂੰ ਪੱਤਰ ਲਿਖਿਆਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਕਰਨੈਲ ਸਿੰਘ ਪੰਜੋਲੀ ਨੇ ਅਕਾਲ ਤਖਤ ਜਥੇਦਾਰ ਗਿਆਨੀ ਹਰਪ੍ਰਰੀਤ ਸਿੰਘ ਨੂੰ ਇਕ ਪੱਤਰ ਲਿਖਿਆ ਹੈ। ਪੰਜੋਲੀ ਨੇ ਆਪਣੇ ਪੱਤਰ ਜਿਸ ਦਾ ਉਤਾਰਾ ਹਰਜਿੰਦਰ ਸਿੰਘ ਧਾਮੀ, ਪ੍ਰਧਾਨ ਸੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਹਰਮੀਤ ਸਿੰਘ ਕਾਲਕਾ ਪ੍ਰਧਾਨ ਦਿੱਲੀ ਸਿੱਖ ਗੁਰਦੁਆਰ ਮੈਨੇਜਮੈਂਟ ਕਮੇਟੀ ਨੂੰ ਵੀ ਭੇਜਿਆ ਗਿਆ ਹੈ, 'ਚ ਕਿਹਾ ਹੈ ਕਿ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਖਾਲਸਾ ਪੰਥ ਦੀਆਂ ਦੋਵੇਂ ਧਾਰਮਿਕ ਜੱਥੇਬੰਦੀਆਂ ਹਨ। ਦੋਵੇਂ ਜੱਥੇਬੰਦੀਆਂ ਦੀ ਡਿPunjab25 days ago
-
ਜਥੇ. ਕਰਤਾਰ ਸਿੰਘ ਜੋਸ਼ੀਲਾ ਦੀ ਬਰਸੀ ਮਨਾਈਗੁਰਦੁਆਰਾ ਪ੍ਰਬੰਧਕ ਕਮੇਟੀ ਬਾਬਾ ਕਾਲਾ ਮਹਿਰ ਜੀ ਤੇ ਸਮੂਹ ਸੰਧੂ ਪੱਤੀ ਨਿਵਾਸੀ ਭਾਈਚਾਰਾ ਬਰਨਾਲਾ ਵੱਲੋਂ ਸ਼ਨਿੱਚਰਵਾਰ ਨੂੰ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ, ਅਕਾਲੀ ਜੱਥਾ ਸੰਗਰੂਰ ਦੇ ਸਾਬਕਾ ਜ਼ਿਲ੍ਹਾ ਜਥੇਦਾਰ ਤੇ ਅਕਾਲੀ ਦਲ ਦੇ ਸਿਰਮੌਰ ਆਗੂ ਕਰਤਾਰ ਸਿੰਘ ਜੀ ਜੋਸ਼ੀਲਾ ਦੀ 27ਵੀਂ ਬਰਸੀ ਗੁਰਦੁਆਰਾ ਬਾਬਾ ਕਾਲਾ ਮਹਿਰ ਵਿਖੇ ਮਨਾਈ ਗਈ। ਇਸ ਮੌਕੇ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰPunjab26 days ago
-
ਸੁੰਦਰ ਦਸਤਾਰ ਸਜਾਉਣ ਦੇ ਮੁਕਾਬਲੇ 'ਚ ਦਿਲਪ੍ਰਰੀਤ ਸਿੰਘ ਅੱਵਲਬੱਚਿਆਂ ਵੱਲੋਂ ਸੁੰਦਰ ਦਸਤਾਰ ਸਜਾਉਣ ਦੇ ਮੁਕਾਬਲੇ ਵਿਚ ਭਾਗ ਲੈ ਕੇ ਸੁੰਦਰ ਦਸਤਾਰਾਂ ਸਜਾਈਆਂ ਗਈਆਂ। ਇਸ ਮੌਕੇ ਸਿਮਰਨਜੀਤ ਸਿੰਘ ਕੋਟ ਟੋਡਰ ਮੱਲ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ ਅਰਸ਼ਪ੍ਰਰੀਤ ਸਿੰਘ ਸਾਹਿਬ, ਨਵਪ੍ਰਰੀਤ ਸਿੰਘ ਪਿੰ੍ਸ ਨੇ ਜੱਜ ਦੀ ਭੂਮਿਕਾ ਬਾਖੂਬੀ ਨਿਭਾਈ।Punjab28 days ago
-
SGPC ਦੇ ਸਾਬਕਾ ਮੈਂਬਰ ਜਥੇਦਾਰ ਬਲਵੰਤ ਸਿੰਘ ਰਾਮਗੜ੍ਹ ਦਾ ਦੇਹਾਂਤ, ਸਸਕਾਰ ਅੱਜ 12 ਵਜੇਉਨ੍ਹਾਂ ਦਾ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਰਾਮਗੜ੍ਹ ਜ਼ਿਲ੍ਹਾ ਪਟਿਆਲਾ ਵਿਖੇ ਦੁਪਹਿਰ 12 ਵਜੇ ਹੋਵੇਗਾ।Punjab28 days ago