ਟਰਾਂਸਫਾਰਮਰ 'ਚੋਂ ਤੇਲ ਤੇ ਤਾਂਬਾ ਚੋਰੀ ਕਰਕੇ ਫਰਾਰ
ਸਵਰਨ ਗੁਲਾਟੀ, ਮੋਗਾ : ਕਸਬਾ ਨਿਹਾਲ ਸਿੰਘ ਵਾਲਾ ਅਧੀਨ ਪੈਂਦੇ ਪਿੰਡ ਰੌਂਤਾ ਵਿਖੇ ਅਣਪਛਾਤੇ ਚੋਰ ਇਕ ਕਿਸਾਨ ਦੇ ਖੇਤ ਵਿਚ ਲੱਗੇ ਬਿਜਲੀ ਦੇ ਟਰਾਂਸਫਾਰਮਰ ਵਿਚੋਂ ਤੇਲ ਅਤੇ ਤਾਂਬਾ ਚੋਰੀ ਕਰਕੇ ਲੈ ਗਏ। ਥਾਣਾ ਨਿਹਾਲ ਸਿੰਘ ਵਾਲਾ ਦੇ ਸਹਾਇਕ ਥਾਣੇਦਾਰ ਜਰਨੈਲ ਸਿੰਘ ਨੇ ਦੱਸਿਆ ਕਿ ਕਿਸਾਨ ਗਿਆਨ ਚੰਦ ਪੁੱਤਰ ਸੁਖਦਿਆਲ ਚੰਦ ਵਾਸੀ ਪਿੰਡ ਰੌਂਤਾ ਵੱਲੋਂ
Punjab2 months ago