join
-
ਚੀਨ ਦੇ ਹਮਲਾਵਰ ਰੁਖ਼ ਖ਼ਿਲਾਫ਼ ਹੱਥ ਮਿਲਾਉਣਗੇ ਅਮਰੀਕਾ, ਜਾਪਾਨਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਤੇ ਜਾਪਾਨੀ ਪ੍ਰਧਾਨ ਮੰਤਰੀ ਯੋਸ਼ਿਹਿਦੇ ਸੁਗਾ ਨੇ ਚੀਨ ਦੇ ਵਧਦੇ ਹਮਲਾਵਰ ਰੁਖ਼ ਦੇ ਖਿਲਾਫ਼ ਸਾਂਝੀ ਰਣਨੀਤੀ ਅਪਣਾਉਣ ਦਾ ਫ਼ੈਸਲਾ ਕੀਤਾ ਹੈ। ਅਮਰੀਕਾ ਦੀ ਯਾਤਰਾ ’ਤੇ ਵਾਸ਼ਿੰਗਟਨ ਆਏ ਪ੍ਰਧਾਨ ਮੰਤਰੀ ਸੁਗਾ ਨੇ ਵ੍ਹਾਈਟ ਹਾਊਸ ’ਚ ਰਾਸ਼ਟਰਪਤੀ ਬਾਇਡਨ ਨਾਲ ਮੁਲਾਕਾਤ ਕੀਤੀ। ਰਾਸ਼ਟਰਪਤੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਬਾਇਡਨ ਦੀ ਕਿਸੇ ਵਿਦੇਸ਼ੀ ਸ਼ਾਸਨ ਮੁਖੀ ਨਾਲ ਇਹ ਪਹਿਲੀ ਮੁਲਾਕਾਤ ਸੀ।World2 days ago
-
ਕਾਂਗਰਸ ਤੇ ਅਕਾਲੀ ਦਲ ਨੇ ਮਿਲਕੇ ਕੀਤਾ ਪੰਜਾਬ ਦਾ ਘਾਣ : ਬਰਾੜਸਥਾਨਕ ਵਾਰਡ ਨੰਬਰ 26 ਦੇ ਕਰੀਬ ਦੋ ਦਰਜ਼ਨ ਅਕਾਲੀ ਤੇ ਕਾਂਗਰਸੀ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਵੱਲੋਂ ਦਿੱਲੀ 'ਚ ਕੀਤੇ ਜਾ ਰਹੇ ਕੰਮਾਂ ਤੋਂ ਸੰਤੁਸ਼ਟ ਹੋ ਕੇ 'ਆਪ' 'ਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਹੈ। 'ਆਪ' ਵਰਕਰ ਦੀਪੂ ਚਗਤੀ ਅਤੇ ਰਿੰਕੂ ਕੁਮਾਰ ਦੀ ਪ੍ਰਰੇਰਣਾ ਸਦਕਾ ਸ਼ਾਮਿਲ ਹੋਏ ਪਰਿਵਾਰਾਂ ਦਾ ਸਵਾਗਤ ਆਮ ਆਦਮੀ ਪਾਰਟੀ ਵੱਲੋਂ ਹਲਕੇ ਦੀ ਨੁਮਾਇੰਦਗੀ ਕਰ ਰਹੇ ਸੀਨੀਅਰ ਆਗੂ ਜਗਦੀਪ ਸਿੰਘ ਕਾਕਾ ਬਰਾੜ ਵੱਲੋਂ ਕੀਤਾ ਗਿਆ।Punjab2 days ago
-
ਖਿੰਡਾ ਦੀ ਅਗਵਾਈ 'ਚ ਕਈ ਪਰਿਵਾਰ 'ਆਪ' 'ਚ ਸ਼ਾਮਲਮਖੂ ਸ਼ਹਿਰ ਦੀਆਂ ਵੱਖ-ਵੱਖ ਵਾਰਡਾਂ ਦੇ ਕਈ ਪਰਿਵਾਰਾਂ ਵੱਲੋਂ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਅਲਵਿੰਦਾ ਕਹਿ ਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸ਼ਮਿੰਦਰ ਸਿੰਘ ਜ਼ੀਰਾ ਖਿੰਡਾ ਦੀ ਅਗਵਾਈ 'ਚ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਅਜੀਤ ਮਸੀਹ, ਮੋਕਸ਼ ਮਖੂ, ਸਰਬਜੀਤ ਸਿੰਘ ਸਹੋਤਾ, ਕਸ਼ਮੀਰ ਮਸੀਹ, ਰਮੇਸ਼ ਕੁਮਾਰ, ਬੂਟਾ, ਸਾਜਨ, ਜੋਗਾ ਸਿੰਘ, ਦੀਪਕ ਗਿੱਲ, ਡੇਵਡ, ਸੁਨੀਲ ਗਿੱਲ, ਜੱਸੀ ਭੱਟੀ, ਮੇਗਾ ਭੱਟੀ, ਰਾਜਨ, ਸੋਨੂੰ, ਸਾਗਰ, ਪੱਪੂ, ਜਗਸੀਰ ਗਿੱਲ, ਸੰਦੀਪ, ਰਵਿੰਦਰ ਸਿੰਘ, ਅੰਕੁਸ਼, ਕੁਲਵੰਤ ਸਿੰਘ, ਬਿੰਦੂ, ਇਮਾਨੂਅਲ, ਯਕੂਬ ਗਿੱਲ, ਕਾਲਾ, ਅਨਮੋਲ ਸਹੋਤਾ, ਗੁਲਾਬ, ਗੁਰਭੇਜ, ਜਸ਼ਨਦੀਪ, ਗੋਰਾ, ਨਿਸ਼ਾਨ, ਗੈਰੀ, ਜਗਸ਼ੀਰ, ਅਮਰਲ ਖਾਨ, ਸੰਮਾ ਭੱਟੀ, ਲਿਪਲ ਭੱਟੀ, ਸੁਖਵਿੰਦਰ, ਅਰਜਨ, ਗਗਨ, ਬੋਬੀ, ਰੋਜੀ, ਿਛੰਦੋ, ਗੰਗੂ, ਮੁਖਤਿਆਰੋੋ, ਪਰਮਜੀਤ ਕੌਰ, ਸਵਰਨ ਕੌਰ, ਜਗਪਾਲ ਕੌਰ, ਜਸਵਿੰਦਰ ਕੌਰ, ਮੁਖਤਿਆਰ ਕੌਰ ਆਦਿ ਦਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸ਼ਮਿੰਦਰ ਸਿੰਘ ਜ਼ੀਰਾ ਖਿੰਡਾ ਨੇ ਸਵਾਗਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ 'ਚ ਹਰੇਕ ਵਰਕਰ ਨੂੰ ਬਣਦਾ ਮਾਨ ਸਤਿਕਾਰ ਦਿੱਤਾ ਜਾਵੇਗਾ।Punjab3 days ago
-
ਦਲਿਤ ਮੁੱਖ ਮੰਤਰੀ ਦਾ ਐਲਾਨ ਮੁੰਗੇਰੀ ਲਾਲ ਵਾਲਾ ਸੁਪਨਾ : ਬੈਂਸਲੋਕ ਇਨਸਾਫ਼ ਪਾਰਟੀ ਨੂੰ ਉਦੋਂ ਵੱਡਾ ਬਲ ਮਿਲਿਆ ਜਦੋਂ ਮਾਝੇ ਦੇ ਇੰਚਾਰਜ ਅਮਰੀਕ ਸਿੰਘ ਵਰਪਾਲ, ਪੰਜਾਬ ਧਾਰਮਿਕ ਵਿੰਗ ਪ੍ਰਧਾਨ ਜਗਜੋਤ ਸਿੰਘ ਖਾਲਸਾ ਤੇ ਮਾਝਾ ਜਨਰਲ ਸਕੱਤਰ ਪ੍ਰਕਾਸ਼ ਸਿੰਘ ਮਾਹਲ ਦੀ ਅਗਵਾਈ ਵਿਚ 50 ਦੇ ਕਰੀਬ ਪਰਿਵਾਰ ਰਵਾਇਤੀ ਪਾਰਟੀਆਂ ਨੂੰ ਛੱਡ ਲੋਕ ਇਨਸਾਫ਼ ਪਾਰਟੀ ਵਿਚ ਸ਼ਾਮਲ ਹੋ ਗਏ।Punjab4 days ago
-
ਬਰਨਾਲਾ ’ਚ ਕਾਂਗਰਸ ਨੂੰ ਮਿਲਿਆ ਵੱਡਾ ਹੁੰਗਾਰਾ, ਭਾਜਪਾ ਆਗੂ ਨਰਿੰਦਰ ਗਰਗ ਨੀਟਾ ਸਾਥੀਆਂ ਸਣੇ ਕਾਂਗਰਸ ’ਚ ਸ਼ਾਮਲਬਾਕੀ ਐਸੋਸੀਸ਼ੇਨਾਂ ਦੇ ਆਗੂਆਂ ਵੱਲੋਂ ਢਿੱਲੋਂ ਦੀ ਅਗਵਾਈ ’ਚ ਸ਼ਹਿਰ ਦੀ ਬਦਲੀ ਨੁਹਾਰ ਤੋਂ ਪ੍ਰਭਾਵਿਤ ਹੋ ਕੇ ਇਹ ਫੈਸਲਾ ਕੀਤਾ ਗਿਆ। ਸਾਰੇ ਸ਼ਾਮਲ ਹੋਏ ਆਗੂਆਂ ਵੱਲੋਂ ਅਗਲੀਆਂ ਵਿਧਾਨ ਸਭਾ ਚੋਣਾਂ ’ਚ ਕੇਵਲ ਸਿੰਘ ਢਿੱਲੋਂ ਦੀ ਜਿੱਤ ਪੱਕੀ ਕਰਨ ਲਈ ਦਿਨ-ਰਾਤ ਮਿਹਨਤ ਕਰਨ ਦਾ ਪ੍ਰਣ ਕੀਤਾ ਤਾਂ ਜੋ ਮੁੜ੍ਹ ਤੋਂ ਬਨਣ ਵਾਲੀ ਕਾਂਗਰਸ ਸਰਕਾਰ ’ਚ ਢਿੱਲੋਂ ਨੂੰ ਕੈਬਨਿਟ ਮੰਤਰੀ ਬਣਾਇਆ ਜਾ ਸਕੇ ਜਿਸ ਨਾਲ ਬਰਨਾਲਾ ਸ਼ਹਿਰ ਦੇ ਵਿਕਾਸ ਨੂੰ ਹੋਰ ਤੇਜ਼ੀ ਮਿਲੇਗੀ।Punjab6 days ago
-
ਸਾਬਕਾ ਸਿਵਲ ਅਧਿਕਾਰੀ, ਅੰਤਰਰਾਸ਼ਟਰੀ ਖਿਡਾਰੀ ਤੇ ਸਮਾਜਸੇਵੀ ਪਾਰਟੀ ਆਮ ਆਦਮੀ ਪਾਰਟੀ 'ਚ ਹੋਏ ਸ਼ਾਮਲਆਪ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ ਹਰਮਿੰਦਰ ਸਿੰਘ ਨੇ ਦੌੜ ਖੇਡ ਦੇ ਰਾਹੀਂ ਰਾਸ਼ਟਰੀ ਅਤੇ ਅੰਤਰ ਰਾਸ਼ਟਰੀ ਪੱਧਰ 'ਤੇ ਕਈ ਤਮਗੇ ਜਿੱਤੇ ਹਨ ਅਤੇ ਸਾਲ 2004 ਤੋਂ 2011 ਤੱਕ ਭਾਰਤੀ ਸੈਨਾ ਵਿੱਚ ਵੀ ਸੇਵਾਵਾਂ ਨਿਭਾਈਆਂ ਨੇ।Punjab6 days ago
-
ਟੋਲ ਪਲਾਜ਼ਾ ਚੰਦ ਪੁਰਾਣਾ ਵਿਖੇ ਦਿਨ-ਰਾਤ ਦਾ ਧਰਨਾ ਜਾਰੀਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਬਾਘਾਪੁਰਾਣਾ ਵਲੋਂ ਟੋਲ ਪਲਾਜ਼ਾ ਚੰਦ ਪੁਰਾਣਾ ਵਿਖੇ ਪੱਕਾ ਦਿਨ ਰਾਤ ਦਾ ਧਰਨਾ ਬਲਾਕ ਪ੍ਰਧਾਨ ਗੁਰਦਾਸ ਸਿੰਘ ਸੇਖਾ ਅਤੇ ਜਨਰਲ ਸਕੱਤਰ ਹਰਮੰਦਰ ਸਿੰਘ ਡੇਮਰੂ ਦੀ ਪ੍ਰਧਾਨਗੀ ਹੇਠ 193 ਵੇਂ ਦਿਨ ਵਿੱਚ ਦਾਖਲ ਹੋ ਚੁੱਕਾ ਹੈPunjab8 days ago
-
ਸੁਪਰੀਮ ਕੋਰਟ ਦੇੇ ਐਡਵੋਕੇਟ ਸਮੇਤ ਕਈ ਪ੍ਰਭਾਵਸ਼ਾਲੀ ਨੇਤਾ ਆਮ ਆਦਮੀ ਪਾਰਟੀ 'ਚ ਸ਼ਾਮਲਆਮ ਆਦਮੀ ਪਾਰਟੀ ਦਾ ਕਾਫਿਲਾ ਪੰਜਾਬ ਵਿੱਚ ਹਰ ਦਿਨ ਵੱਧਦਾ ਜਾ ਰਿਹਾ ਹੈ। ਪੰਜਾਬ ਭਰ ਤੋਂ ਵੱਡੇ ਵੱਡੇ ਲੋਕ ਰੋਜ਼ ਪਾਰਟੀ ਵਿੱਚ ਸ਼ਮਾਲ ਹੋ ਰਹੇ ਹਨ। ਸ਼ਨਿਚਰਵਾਰ ਨੂੰ ਸੁਪਰੀਮ ਕੋਰਟ ਦੀ ਸੀਨੀਅਰ ਐਡਵੋਕੇਟ ਮਹਿਲਾ ਸਮੇਤ ਪੰਜਾਬ ਦੇ ਕਈ ਪ੍ਰਭਾਵਸ਼ਾਲੀ ਨੇਤਾ ਪਾਰਟੀ ਵਿੱਚ ਹੋਏ।Punjab8 days ago
-
20 ਪਰਿਵਾਰਾਂ ਨੇ ਫੜਿਆ ਕਾਂਗਰਸ ਦਾ ਹੱਥਜ਼ਿਲ੍ਹਾ ਪ੍ਰਰੀਸ਼ਦ ਮੈਂਬਰ ਸਿਮਰਜੀਤ ਸਿੰਘ ਭੀਨਾ ਬਰਾੜ ਦੇ ਯਤਨਾ ਸਦਕਾ ਪਿੰਡ ਬਾਹਮਣਵਾਲਾ ਦੇ 20 ਅਕਾਲੀ ਦਲ ਦੇ ਪਰਿਵਾਰ ਕਾਂਗਰਸ ਪਾਰਟੀ 'ਚ ਸ਼ਾਮਿਲ ਹੋ ਗਏ। ਸ਼ਾਮਿਲ ਹੋਏ ਪਰਿਵਾਰਾਂ ਨੂੰ ਬਾਬੂ ਰਾਮ, ਅੰਗਰੇਜ਼ ਸਿੰਘ ਪੱਪੀ, ਜਸਵਿੰਦਰ ਸਿੰਘ ਕਾਲਾ ਬਾਹਮਣਵਾਲਾ ਵਾਲਾ ਦੀ ਪ੍ਰਰੇਰਣਾ ਸਦਕਾ ਸਿਰੋਪਾਓ ਪਾ ਕੇ ਕਾਂਗਰਸ ਪਾਰਟੀ 'ਚ ਸ਼ਾਮਿਲ ਕੀਤਾ ਗਿਆ। ਇਸ ਮੌਕੇ ਸਿਮਰਜੀਤ ਸਿੰਘ ਨੇ ਕਿਹਾ ਕਿ ਹਲਕਾ ਵਾਸੀ ਅਕਾਲੀ ਦਲ ਪਾਰਟੀ ਦੇ ਝੂਠੇ ਲਾਰਿਆਂ ਤੋਂ ਤੰਗ ਆ ਚੁੱਕੇ ਸਨ, ਇਸ ਕਰਕੇ ਉਹ ਅਕਾਲੀ ਦਲ ਨੂੰ ਛੱਡ ਕੇ ਕਾਂਗਰਸ ਪਾਰਟੀ 'ਚ ਸ਼ਾਮਿਲ ਹੋ ਗਏ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ 'ਚ ਸ਼ਾਮਿਲ ਹੋਣ ਵਾਲੇ ਹਰੇਕ ਵਰਕਰ ਨੂੰ ਪੂਰਾ ਮਾਨ ਸਤਿਕਾਰ ਦਿੱਤਾ ਜਾਂਦਾ ਹੈ।Punjab11 days ago
-
10 ਪਰਿਵਾਰ ਅਕਾਲੀ ਦਲ 'ਚ ਸ਼ਾਮਲਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇ ਵੱਡੀ ਸਫਲਤਾ ਮਿਲੀ ਜਦੋਂ ਗੁਰੂਹਰਸਹਾਏ ਹਲਕੇ ਦੇ ਪਿੰਡ ਚੱਕ ਸੈਦੋ ਕੇ ਦੇ 10 ਕੱਟੜ ਕਾਂਗਰਸੀ ਪਰਿਵਾਰਾਂ ਨੇ ਕਾਂਗਰਸ ਨੂੰ ਅਲਵਿਦਾ ਆਖਦਿਆਂ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ ਲਿਆ। ਹਲਕਾ ਇੰਚਾਰਜ ਵਰਦੇਵ ਸਿੰਘ ਮਾਨ ਜੇ ਚੱਕ ਸੈਦੋ ਕੇ ਪਹੁੰਚ ਪਰਿਵਾਰਾਂ ਨੂੰ ਪਾਰਟੀ ਵਿਚ ਸ਼ਾਮਲ ਕੀਤਾ ਅਤੇ ਸਿਰੋਪਾਓ ਪਾ ਕੇ ਸਨਮਾਨਿਤ ਵੀ ਕੀਤਾ। ਇਸ ਸਮੇਂ ਵਰਦੇਵ ਸਿੰਘ ਮਾਨ ਨੇ ਕਿਹਾ ਕਿ ਹਲਕਾ ਵਾਸੀ ਕਾਂਗਰਸ ਦੇ ਝੂਠੇ ਲਾਰਿਆਂ ਅਤੇ ਖੇਡ ਮੰਤਰੀ ਰਾਣਾ ਸੋਢੀ ਤੇ ਉਸਦੇ ਪਰਿਵਾਰ ਦੀਆ ਜ਼ਿਆਦਤੀਆਂ ਤੋਂ ਤੰਗ ਆ ਚੁੱਕੇ ਹਨ, ਇਸ ਕਰਕੇ ਉਹ ਕਾਂਗਰਸ ਨੂੰ ਛੱਡ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਰਹੇ ਹਨ।Punjab12 days ago
-
ਆੜ੍ਹਤੀ,, ਮੁਨੀਮ,, ਮਜ਼ਦੂਰ,, ਕਿਸਾਨ ਮਹਾ ਪੰਚਾਇਤ ਰੈਲੀ 'ਚ ਹੋਣਗੇ ਸ਼ਾਮਲ : ਮੁਖੀਜਾਆੜ੍ਹਤੀ ਐਸੋਸੀਏਸ਼ਨ ਦੇ ਪੰਜਾਬ ਪ੍ਰਧਾਨ ਵਿਜੇ ਕਾਲੜਾ ਵੱਲੋਂ 5 ਅ੍ਰਪੈਲ ਨੂੰ ਬਾਘਾਪੁਰਾਣਾ ਵਿਖੇ ਕੀਤੀ ਜਾ ਰਹੀ ਮਹਾ ਪੰਚਾਇਤ ਰੈਲੀ ਵਿਚ ਸਾਮਲ ਹੋਣ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਸਬੰਧੀ ਅੱਜ ਆੜਤੀਆ ਐਸੋਸੀਏਸ਼ਨ ਧਰਮਕੋਟ ਦੇ ਪ੍ਰਧਾਨ ਗੁਰਮੀਤ ਮਖੀਜਾ ਦੀ ਪ੍ਰਧਾਨਗੀ ਹੇਠ ਸਮੂਹ ਆੜਤੀਆਂ, ਮੁਨੀਮਾਂ, ਕਿਸਾਨਾਂ ਅਤੇ ਮਜਦੂਰਾਂ ਦੀ ਵਿਸੇਸ਼ ਮੀਟਿੰਗ ਦਾਣਾ ਮੰਡੀ ਧਰਮਕੋਟ ਵਿਖੇ ਹੋਈ।Punjab16 days ago
-
30 ਪਰਿਵਾਰਾਂ ਨੇ 'ਆਪ' ਦਾ ਪੱਲਾ ਫੜਿਆਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਨਰੇਸ਼ ਕਟਾਰੀਆ ਸਾਬਕਾ ਵਿਧਾਇਕ ਦੀ ਅਗਵਾਈ 'ਚ ਵਿਧਾਨ ਸਭਾ ਹਲਕਾ ਜ਼ੀਰਾ ਦੇ ਬਲਾਕ ਮਖੂ ਦੇ ਪਿੰਡ ਵਿੰਝੋਕੇ ਦੇ 30 ਪਰਿਵਾਰਾਂ ਨੇ ਕਾਂਗਰਸ ਅਤੇ ਅਕਾਲੀ ਦਲ ਵਰਗੀਆਂ ਰਵਾਇਤੀ ਪਾਰਟੀਆਂ ਨੂੰ ਅਲਵਿੰਦਾ ਕਹਿ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ। ਇਸ ਮੌਕੇ ਸੁਲਖਣ ਸਿੰਘ, ਰਾਜ ਸਿੰਘ, ਕੁਲਦੀਪ ਸਿੰਘ, ਕੁਲਬੀਰ ਸਿੰਘ, ਰਜਵੰਤ ਸਿੰਘ, ਵੀਰ ਚੰਦ, ਬੇਅੰਤ, ਪ੍ਰਕਾਸ਼ ਸਿੰਘ, ਸੋਨੂੰ, ਨਰੇਸ਼, ਸੋਨੂੰ, ਪਿਆਰਾ ਮਸੀਹ, ਮੇਹਰ ਸਿੰਘ, ਗੁਰਲਾਲ ਸਿੰਘ, ਕੁਲਦੀਪ ਸਿੰਘ, ਪ੍ਰਗਟ ਸਿੰਘ, ਰਣਜੀਤ ਸਿੰਘ, ਵਿਜੇ ਕੁਮਾਰ, ਰਿੰਕੂ, ਬੱਬੂ, ਅਮਰ ਈਸਾ ਨਗਰੀ, ਸਤਪਾਲ ਸਿੰਘ, ਹਰਨੇਕ ਸਿੰਘ, ਵਿਲਸਨ ਈਸਾ ਨਗਰੀ, ਹਰਪ੍ਰਰੀਤ ਸਿੰਘ, ਜਿੰਦਰ ਸਿੰਘ, ਰਾਜ ਕੁਮਾਰ, ਰਾਜੂ ਵਿੰਝੋਕੇ, ਅਮਰ, ਅਮਨਦੀਪ ਭੁੱਲਰ, ਦਯਾ ਨੰਦ ਪੰਡਤ, ਅੰਗਰੇਜ ਸਿੰਘ, ਗੁਰਪ੍ਰਰੀਤ ਸਿੰਘ, ਜੋਗਿੰਦਰ ਸਿੰਘ, ਬਿੰਦਰ ਅਰਾਈਆਵਾਲਾ, ਫੂਲਾ ਸਿੰਘ, ਸੋਨੀਆ, ਗੁਰਮੀਤ ਕੌਰ, ਮੋਨਿਕਾ, ਰਚਨਾ, ਬਲਜੀਤ ਕੌਰ, ਬੀਰੋ, ਰਾਣੀ, ਗੀਤਾ ਰਾਣੀ, ਸਰਬਜੀਤ ਕੌਰ, ਕੁਲਦੀਪ ਕੌਰ, ਪਰਮਜੀਤ ਕੌਰ, ਬਿੰਦਰੋ, ਪਰਮਜੀਤ ਕੌਰ ਆਦਿ ਦਾ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਣ ਦਾ ਸਵਾਗਤ ਕਰਦਿਆਂ ਸਾਬਕਾ ਵਿਧਾਇਕ ਨਰੇਸ਼ ਕਟਾਰੀਆ ਸੀਨੀਅਰ ਆਗੂ 'ਆਪ' ਨੇ ਕਿਹਾ ਕਿ ਆਮ ਆਦਮੀ ਪਾਰਟੀ 'ਚ ਹਰੇਕ ਵਰਕਰ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ।Punjab16 days ago
-
ਬਰਨਾਲਾ ਦੇ ਨੌਜਵਾਨ ਨੇ ਨਿਊਜ਼ੀਲੈਂਡ ਦੀ ਪੁਲਿਸ 'ਚ ਭਰਤੀ ਹੋ ਕੇ ਚਮਕਾਇਆ ਜ਼ਿਲ੍ਹੇ ਦਾ ਨਾਂਜਸਵਿੰਦਰ ਸਿੰਘ ਧਾਲੀਵਾਲ ਦੇ ਪਿਤਾ ਪਰਮਾਤਮਾ ਸਿੰਘ, ਭਰਾ ਰਜਿੰਦਰ ਸਿੰਘ ਤੇ ਮਾਤਾ ਮਨਜੀਤ ਕੌਰ ਨੇ ਦੱਸਿਆ ਕਿ ਜਸਵਿੰਦਰ ਸਿੰਘ ਨੇ ਆਪਣੀ 10ਵੀਂ ਕਲਾਸ ਤਕ ਦੀ ਪੜ੍ਹਾਈ ਸਰਬਹਿੱਤਕਾਰੀ ਸੀਨੀਅਰ ਸੈਕੰਡਰੀ ਸਕੂਲ ਬਰਨਾਲਾ ਵਿਖੇ ਕੀਤੀ ਤੇ 12ਵੀਂ ਦੀ ਪੜ੍ਹਾਈ ਐੱਸਡੀ ਕਾਲਜ 'ਚ ਕੀਤੀ। ਆਈਲੈਟਸ ਕਰਨ ਤੋਂ ਬਾਅਦ ਜਸਵਿੰਦਰ ਸਿੰਘ ਨਿਊਜੀਲੈਂਡ ਚਲਾ ਰਿਹਾ ਜਿੱਥੇ ਉਸ ਨੇ 6 ਸਾਲ ਤਕ ਆਪਣੀ ਪੜ੍ਹਾਈ ਜਾਰੀ ਰੱਖੀ।World17 days ago
-
ਵਿਰਾਟ ਰਾਇਲ ਚੈਲੰਜਰਜ਼ ਟੀਮ ਨਾਲ ਜੁੜਨ ਲਈ ਚੇਨਈ ਪੁੱਜੇ, ਪਹਿਲਾਂ ਸੱਤ ਦਿਨ ਕੁਆਰੰਟਾਈਨ 'ਚ ਬਿਤਾਉਣਗੇ ਕਪਤਾਨ ਕੋਹਲੀਭਾਰਤ ਤੇ ਰਾਇਲ ਚੈਲੰਜਰਜ਼ ਬੈਂਗਲੁਰੂ (ਆਰਸੀਬੀ) ਦੇ ਕਪਤਾਨ ਵਿਰਾਟ ਕੋਹਲੀ ਇਸ ਆਈਪੀਐੱਲ ਦੀ ਫਰੈਂਚਾਈਜ਼ੀ ਨਾਲ ਜੁੜਨ ਲਈ ਵੀਰਵਾਰ ਨੂੰ ਚੇਨਈ ਪੁੱਜ ਗਏ ਪਰ ਟੀਮ ਨਾਲ ਜੁੜਨ ਤੋਂ ਪਹਿਲਾਂ ਉਨ੍ਹਾਂ ਨੂੰ ਸੱਤ ਦਿਨ ਦੇ ਕੁਆਰੰਟਾਈਨ 'ਚੋਂ ਗੁਜ਼ਰਨਾ ਪਵੇਗਾ। ਨੌਂ ਅਪ੍ਰੈਲ ਤੋਂ ਸ਼ੁਰੂ ਹੋਣ ਵਾਲੇ ਅਗਲੇ ਸੈਸ਼ਨ ਲਈ ਆਰਸੀਬੀ ਦੀ ਟੀਮ ਮੰਗਲਵਾਰ ਤੋਂ ਹੀ ਟ੍ਰੇਨਿੰਗ ਕੈਂਪ ਵਿਚ ਹਿੱਸਾ ਲੈ ਰਹੀ ਹੈ। ਕੋਹਲੀ ਦੀ ਮਾਸਕ ਨਾਲ ਤਸਵੀਰ ਸਾਂਝੀ ਕਰਦੇ ਹੋਏ ਆਰਸੀਬੀ ਨੇ ਟਵੀਟ ਕੀਤਾ ਕਿ ਕਪਤਾਨ ਵਿਰਾਟ ਕੋਹਲੀ ਚੇਨਈ ਪੁੱਜ ਚੁੱਕੇ ਹਨ।Cricket17 days ago
-
ਅਜ਼ਾਦ ਉਮੀਦਵਾਰ ਸਮਰਥਕਾਂ ਸਣੇ ਅਕਾਲੀ ਦਲ 'ਚ ਸ਼ਾਮਲਲਾਲੜੂ ਦੇ ਵਾਰਡ ਨੰਬਰ 9 ਤੋਂ ਅਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਵਾਲੀ ਜਸਪ੍ਰਰੀਤ ਕੌਰ ਆਪਣੇ ਦਰਜਨਾਂ ਸਰਥਕਾਂ ਸਮੇਤ ਅਕਾਲੀ ਦਲ 'ਚ ਸ਼ਾਮਲ ਹੋ ਗਏ। ਇਸ ਮੌਕੇ ਵਿਸ਼ੇਸ ਤੌਰ 'ਤੇ ਪੁੱਜੇ ਹਲਕਾ ਵਿਧਾਇਕ ਐੱਨਕੇPunjab20 days ago
-
ਰੈਨਾ ਬਲੱਡ ਕੈਂਸਰ ਮਰੀਜ਼ਾਂ ਦੇ ਸਮਰਥਨ 'ਚ ਅੱਗੇ ਆਏ, ਗ਼ੈਰ ਸਰਕਾਰੀ ਸੰਗਠਨ ਨਾਲ ਮਿਲਾਇਆ ਹੱਥਸਾਬਕਾ ਕ੍ਰਿਕਟਰ ਸੁਰੇਸ਼ ਰੈਨਾ ਭਾਰਤ ਵਿਚ ਬਲੱਡ ਕੈਂਸਰ ਮਰੀਜ਼ਾਂ ਦੇ ਸਮਰਥਨ ਤੇ ਇਸ ਬਾਰੇ ਜਾਗਰੂਕਤਾ ਫੈਲਾਉਣ ਲਈ ਅੱਗੇ ਆਏ ਹਨ। ਰੈਨਾ ਨੇ ਗ਼ੈਰ ਸਰਕਾਰੀ ਸੰਗਠਨ ਡੀਕੇਐੱਮਐੱਸ ਬੀਐੱਮਐੱਸਟੀ ਫਾਊਂਡੇਸ਼ਨ ਨਾਲ ਹੱਥ ਮਿਲਾਇਆ ਹੈ ਜੋ ਬਲੱਡ ਕੈਂਸਰ ਤੇ ਹੋਰ ਖ਼ੂਨ ਸਬੰਧੀ ਰੋਗਾਂ ਜਿਵੇਂ ਥੈਲੇਸੀਮੀਆ ਤੇ ਅਪਲਾਸਟਿਕ ਅਨੀਮੀਆ ਨਾਲ ਲੜਨ ਲਈ ਵਚਨਬੱਧ ਹੈ। ਵਿੱਦਿਆ ਬਾਲਨ, ਰਾਹੁਲ ਦ੍ਰਾਵਿੜ ਤੇ ਸੋਨੂ ਸੂਦ ਵਰਗੇ ਪ੍ਰਸਿੱਧ ਲੋਕਾਂ ਤੋਂ ਬਾਅਦ ਰੈਨਾ ਨੇ ਵੀਡੀਓ ਸ਼ੇਅਰ ਕਰ ਕੇ ਇਸ ਮਾਮਲੇ ਵਿਚ ਜਾਗਰੂਕਤਾ ਫੈਲਾਉਣ ਦੀ ਅਪੀਲ ਕੀਤੀ।Cricket24 days ago
-
ਈਡੀ ਤੋਂ ਡਰੇ ਕੈਪਟਨ ਨੇ ਮੋਦੀ ਨਾਲ ਮਿਲਾਇਆ ਹੱਥ : ਪੰਧੇਰਆਪਣੇ ਸਨਸਨੀਖੇਜ਼ ਬਿਆਨਾਂ ਨੂੰ ਲੈ ਕੇ ਚਰਚਾ 'ਚ ਰਹੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (ਪੰਜਾਬ) ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਮੁੜ ਇਕ ਵਾਰ ਵਿਵਾਦਤ ਬਿਆਨ ਦਿੱਤਾ ਹੈ। ਪੰਧੇਰ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਗੰਭੀਰ ਦੋਸ਼ ਲਾਉਂਦਿਆਂ ਦਾਅਵਾ ਕੀਤਾ ਹੈ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਡਰੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਹੱਥ ਮਿਲਾ ਲਿਆ ਹੈ।National26 days ago
-
BJP ਦੇ ਹੋਏ 'ਰਾਮਾਇਣ' ਦੇ ਰਾਮ ਅਰੁਣ ਗੋਵਿਲ, ਦਿੱਲੀ 'ਚ ਲਈ ਭਾਰਤੀ ਜਨਤਾ ਪਾਰਟੀ ਦੀ ਮੈਂਬਰਸ਼ਿਪਪੱਛਮੀ ਬੰਗਾਲ ਚੋਣ ਦੇ ਸ਼ੋਰ-ਸ਼ਰਾਬੇ 'ਚ ਰਾਮਾਇਣ ਦੇ ਭਗਵਾਨ ਰਾਮ ਦਾ ਕਿਰਦਾਰ ਨਿਭਾਅ ਕੇ ਦੇਸ਼ ਭਰ 'ਚ ਚਰਚਿਤ ਹੋਏ ਕਲਾਕਾਰ ਅਰੁਣ ਗੋਵਿਲ ਨੇ ਵੀਰਵਾਰ ਨੂੰ ਭਾਰਤੀ ਜਨਤਾ ਪਾਰਟੀ ਦੀ ਮੈਂਬਰਤਸ਼ਿਪ ਲੈ ਲਈ ਹੈ।National1 month ago
-
ਪਿੰਡਾਂ ਅਤੇ ਸ਼ਹਿਰਾਂ ਵਿਚ ਮਾਰਚ ਕਰਕੇ ਲੋਕਾਂ ਨੂੰ ਸੰਘਰਸ਼ ਵਿਚ ਸ਼ਾਮਲ ਹੋਣ ਦਾ ਸੱਤਾਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਨਥਾਣਾ ਵੱਲੋਂ ਪਿੰਡਾਂ ਤੇ ਸ਼ਹਿਰਾਂ ਵਿਚ ਮਾਰਚ ਕਰਕੇ ਲੋਕਾਂ ਨੂੰ ਸੱਦਾ ਦਿੰਦਿਆਂ ਬਲਾਕ ਆਗੂ ਲਖਵੀਰ ਸਿੰਘ, ਅਵਤਾਰ ਸਿੰਡ ਅਤੇ ਗੁਰਜੰਟ ਸਿੰਘ ਨੇ ਕਿਹਾ ਕਿ ਸੁਨਾਮ ਦੀ ਦਾਣਾ ਮੰਡੀ ਵਿਚ 21 ਮਾਰਚ ਨੂੰ ਨਿਰੋਲ ਨੌਜਵਾਨ ਮੁੰਡੇ ਕੁੜੀਆਂ ਦਾ ਵੱਡਾ ਇਕੱਠ ਕਰਕੇ ਰੈਲੀ ਕੀਤੀ ਜਾ ਰਹੀ ਹੈPunjab1 month ago
-
ਿਢੱਲੋਂ ਸਾਥੀਆਂ ਸਮੇਤ ਬਸਪਾ 'ਚ ਸ਼ਾਮਲਬਹੁਜਨ ਸਮਾਜ ਪਾਰਟੀ ਨੂੰ ਵਿਧਾਨ ਸਭਾ ਹਲਕਾ ਸਾਹਨੇਵਾਲ 'ਚ ਉਦੋਂ ਵੱਡਾ ਬਲ ਮਿਲਿਆ ਜਦੋਂ ਜ਼ਿਲ੍ਹਾ ਆਟੋ ਰਿਕਸ਼ਾ ਵਰਕਰ ਐਸੋਸੀਏਸ਼ਨ ਦੇ ਪ੍ਰਧਾਨ ਤੇ ਸਮਾਜ ਸੇਵੀ ਲਖਵਿੰਦਰ ਸਿੰਘ ਿਢੱਲੋਂ ਸਾਥੀਆਂ ਸਮੇਤ ਬਸਪਾ 'ਚ ਸ਼ਾਮਲ ਹੋ ਗਏ।Punjab1 month ago