GT vs RR IPL 2022 : ਗੁਜਰਾਤ ਟਾਈਟਨਜ਼ ਫਾਈਨਲ 'ਚ ਪੁੱਜੀ, ਰਾਜਸਥਾਨ ਕੋਲ ਇੱਕ ਹੋਰ ਮੌਕਾ
ਗੁਜਰਾਤ ਟਾਈਟਨਜ਼ ਨੇ ਮੰਗਲਵਾਰ ਨੂੰ ਇੱਥੇ ਈਡਨ ਗਾਰਡਨ ਸਟੇਡੀਅਮ ਵਿਚ ਰਾਜਸਥਾਨ ਰਾਇਲਜ਼ ਖ਼ਿਲਾਫ਼ ਆਈਪੀਐੱਲ ਦੇ ਕੁਆਲੀਫਾਇਰ-1 ਦੇ ਮੈਚ 'ਚ ਸੱਤ ਵਿਕਟਾਂ ਨਾਲ ਜਿੱਤ ਹਾਸਲ ਕਰ ਕੇ ਫਾਈਨਲ 'ਚ ਪ੍ਰਵੇਸ਼ ਕੀਤਾ। ਰਾਜਸਥਾਨ ਰਾਇਲਜ਼ ਨੇ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਤੈਅ 20 ਓਵਰਾਂ 'ਚ ਛੇ ਵਿਕਟਾਂ 'ਤੇ 188 ਦੌੜਾਂ ਦਾ ਸਕੋਰ ਬਣਾਇਆ।
Cricket2 months ago