kaur
-
ਹਰਸਿਮਰਤ ਬਾਦਲ ਵੀ ਕੋਰੋਨਾ ਦੀ ਲਪੇਟ 'ਚ, ਖ਼ੁਦ ਨੂੰ ਕੀਤਾ ਆਈਸੋਲੇਟ, ਸੋਸ਼ਲ ਮੀਡੀਆ ਰਾਹੀਂ ਦਿੱਤੀ ਜਾਣਕਾਰੀਬੀਬੀ ਬਾਦਲ ਨੇ ਬੀਤੇ ਕੁਝ ਦਿਨਾਂ 'ਚ ਉਨ੍ਹਾਂ ਦੇ ਸੰਪਰਕ 'ਚ ਆਏ ਲੋਕਾਂ ਨੂੰ ਕੋਵਿਡ ਟੈਸਟ ਤੇ ਕੁਆਰੰਟਾਈਨ ਹੋਣ ਦੀ ਅਪੀਲ ਕੀਤੀ ਹੈ। ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਕੋਰੋਨਾ ਰਿਪੋਰਟ ਵੀ ਪਾਜ਼ੇਟਿਵ ਆਈ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਮੇਦਾਂਤਾ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ।Punjab32 mins ago
-
ਡਾ. ਪਰਮਿੰਦਰ ਕੌਰ ਨੂੰ ਕਪੂਰਥਲਾ 'ਚ ਸਿਵਲ ਸਰਜਨ ਲਾਇਆਸੀਨੀਅਰ ਸਟਾਫ ਰਿਪੋਰਟਰ, ਜਲੰਧਰ : ਸਿਵਲ ਹਸਪਤਾਲ ਦੀ ਮੈਡੀਕਲ ਸੁਪਰਡੈਂਟ ਡਾ. ਪਰਮਿੰਦਰ ਕੌਰ ਨੂੰ ਸਿਵਲ ਸਰਜਨ ਬਣਾਉਣ ਉਪਰੰਤ ਉਨ੍ਹਾਂ ਦਾ ਇਥੋਂ ਤਬਾਦਲਾ ਕਰ ਦਿੱਤਾ ਗਿਆ ਹੈ। ਸਿਹਤ ਵਿਭਾਗ ਵੱਲੋਂ ਡਾ. ਪਰਮਿੰਦਰ ਕੌਰ ਨੂੰ ਕਪੂਰਥਲਾ ਵਿਖੇ ਸਿਵਲ ਸਰਜਨ ਲਾਇਆ ਗਿਆ ਜਦੋਂਕਿ ਕਪੂਰਥਲਾ ਵਿਖੇ ਤਾਇਨਾਤ ਸਿਵਲ ਸਰਜਨ ਡਾ. ਸੀਮਾ ਨੂੰ ਸਿਵਲ ਹਸਪਤਾਲ ਜਲੰਧਰ ਦੇ ਮੈਡੀਕਲ ਸੁਪਰਡੈਂਟ ਵਜੋਂ ਤਾਇਨਾਤ ਕੀਤਾ ਗਿਆ ਹੈ।Punjab1 day ago
-
ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਣ ਆਏ ਸੁਖਬੀਰ ਬਾਦਲ ਤੇ ਹਰਸਿਮਰਤ ਦਾ ਵਿਰੋਧਖ਼ਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਚੱਲ ਰਹੇ ਜੋੜ ਮੇਲੇ ਦੌਰਾਨ ਤਖਤ ਸਾਹਿਬ 'ਤੇ ਨਤਮਸਤਕ ਹੋਣ ਆਏ ਸ਼੍ਰੋਮਣੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਦਾ ਕੁੱਝ ਲੋਕਾਂ ਨੇ ਵਿਰੋਧ ਕੀਤਾ।Punjab2 days ago
-
ਬੇਰੁਜ਼ਗਾਰਾਂ ਨੇ ਐੱਮਪੀ ਪਰਨੀਤ ਕੌਰ ਨਾਲ ਕੀਤੀ ਮੀਟਿੰਗਬੇਰੁਜ਼ਗਾਰ ਬੀਐੱਡ ਈਟੀਟੀ ਟੈੱਟ ਪਾਸ ਅਧਿਆਪਕ ਯੂਨੀਅਨ ਦੀ ਮੀਟਿੰਗ ਪਟਿਆਲਾ ਤੋਂ ਲੋਕ ਸਭਾ ਮੈਂਬਰ ਪਰਨੀਤ ਕੌਰ ਨਾਲ ਹੋਈ। ਇਸ ਮੌਕੇ ਬੇਰੁਜ਼ਗਾਰਾਂ ਨੇ ਕਿਹਾ ਕਿ ਉਹ ਪਿਛਲੇ ਲੰਮੇਂ ਸਮੇਂ ਤੋਂ ਪੰਜਾਬ ਸਰਕਾਰ ਕੋਲੋੋਂ ਰੁਜ਼ਗਾਰ ਦੀ ਮੰਗ ਕਰਦੇ ਆ ਰਹੇ ਹਨ ਪਰ ਹਾਲੇ ਤਕ ਉਨ੍ਹਾਂ ਦੀ ਸੁਣਵਾਈ ਨਹੀਂ ਹੋਈ।Punjab2 days ago
-
Happy Baisakhi : ਖ਼ਾਲਸਾ ਸਾਜਨਾ ਦਿਵਸ ਮੌਕੇ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈਵਿਸਾਖੀ ਵਾਲੇ ਦਿਨ ਸ੍ਰੀ ਅਨੰਦਪੁਰ ਸਾਹਿਬ ਵਿਚ ਖ਼ਾਲਸਾ ਪੰਥ ਦੀ ਸਾਜਣਾ ਨਾਲ ਦੁਨੀਆ ਦੇ ਇਤਿਹਾਸ ਵਿਚ ਨਿਵੇਕਲਾ ਅਧਿਆਏ ਜੁੜਿਆ। ਖ਼ਾਲਸਾ ਪੰਥ ਦੀ ਸਾਜਣਾ ਨਾਲ ਮਨੁੱਖੀ ਅਜ਼ਾਦੀ, ਸਮਾਜਕ ਬਰਾਬਰਤਾ ਅਤੇ ਜਬਰ-ਜ਼ੁਲਮ ਦੇ ਖ਼ਿਲਾਫ਼ ਲਾ-ਸਾਨੀ ਇਨਕਲਾਬ ਸਿਰਜਿਆ ਗਿਆ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸੰਗਤ ਨੂੰ ਖ਼ਾਲਸਾ ਪੰਥ ਦੇ ਸਾਜਣਾ ਦਿਵਸ ਮੌਕੇ ਬਾਣੀ ਤੇ ਬਾਣੇ ਦੇ ਧਾਰਨੀ ਬਣਨ ਦੀ ਅਪੀਲ ਕਰਦਿਆਂ ਕਿਹਾ ਕਿ ਸਾਨੂੰ ਗੁਰੂ ਸਾਹਿਬਾਨ ਵੱਲੋਂ ਦਿੱਤੀਆਂ ਸਿੱਖਿਆਵਾਂ 'ਤੇ ਚੱਲਦਿਆਂ ਸਮਾਜਕ ਬੁਰਾਈਆਂ ਦੇ ਖ਼ਿਲਾਫ਼ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਖ਼ਾਲਸਾ ਪੰਥ ਦਾ ਸਾਜਣਾ ਦਿਵਸ ਤਖ਼ਤ ਸ੍ਰੀ ਕੇਸਗੜ੍ਹ ਸਾਹਿਬPunjab3 days ago
-
ਕੋਰੋਨਾ ਪ੍ਰਬੰਧਾਂ 'ਚ ਖਾਮੀਆਂ ਲਈ ਮੁੱਖ ਮੰਤਰੀ ਜ਼ਿੰਮੇਵਾਰ : ਹਰਸਿਮਰਤ ਬਾਦਲਹਰਸਿਮਰਤ ਬਾਦਲ ਨੇ ਕਿਹਾ ਕਿ ਮੌਜੂਦਾ ਹਾਲਾਤ ਲਈ ਮੁੱਖ ਮੰਤਰੀ ਸਿੱਧੇ ਤੌਰ 'ਤੇ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਆਪਣੇ ਆਪ ਨੂੰ ਆਪਣੇ ਫਾਰਮ ਹਾਊਸ 'ਤੇ ਇਕਾਂਤਵਾਸ ਕਰ ਲਿਆ ਸੀ ਅਤੇ ਬਾਅਦ ਵਿਚ ਕੋਰੋਨਾ ਸੰਭਾਲ ਚੀਜ਼ਾਂ ਦੀ ਖ਼ਰੀਦ ਵਿਚ ਵੱਡੇ ਘੁਟਾਲੇ ਹੋਏ, ਟੈਸਟਿੰਗ ਵਿਚ ਵੱਡੇ ਪੱਧਰ 'ਤੇ ਬੇਨਿਯਮੀਆਂ ਹੋਈਆਂ, ਕੋਰੋਨਾ ਕਿੱਟਾਂ ਦੀ ਖ਼ਰੀਦ ਵਿਚ ਘੁਟਾਲੇ ਹੋਏ ਤੇ ਵੈਂਟੀਲੇਟਰਾਂ ਤੇ ਐਂਬੂਲੈਂਸਾਂ ਦੀ ਘਾਟ ਬਣ ਗਈ।Punjab3 days ago
-
ਬੀਬੀ ਬਿੱਟੀ ਵੱਲੋਂ ਅਮਰ ਕਲੋਨੀ ਦੀ ਮੁੱਖ ਗਲੀ ਦਾ ਉਦਘਾਟਨਹਲਕਾ ਸਾਹਨੇਵਾਲ ਦੀ ਇੰਚਾਰਜ ਬੀਬੀ ਸਤਵਿੰਦਰ ਕੌਰ ਬਿੱਟੀ ਨੇ ਅਮਰ ਕਾਲੋਨੀ ਦੀ ਮੁੱਖ ਗਲੀ ਦਾ ਉਦਘਾਟਨ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਬੀਬੀ ਬਿੱਟੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਿੰਡਾਂ ਦੇ ਵਿਕਾਸ ਕਾਰਜਾਂ 'ਚ ਤੇਜ਼ੀ ਲਿਆਉਂਦੀ ਗਈ ਹੈ,, ਜਿਸ ਤਹਿਤ ਪਿੰਡਾਂ ਅਤੇ ਵਾਰਡਾਂ 'ਚ ਵਿਕਾਸ ਕਾਰਜ ਤੇਜ਼ੀ ਨਾਲ ਚੱਲ ਰਹੇ ਹਨ।Punjab3 days ago
-
ਗਰੇਟਵੇਅ ਦੀ ਵਿਦਿਆਰਥਣ ਚਰਨਪ੍ਰਰੀਤ ਕੌਰ ਨੇ ਹਾਸਲ ਕੀਤੇ 6.5 ਬੈਂਡਗਰੇਟਵੇਅ ਇੰਸਟੀਚਿਊਟ ਜਗਰਾਓਂ ਦੀ ਵਿਦਿਆਰਥਣ ਚਰਨਪ੍ਰਰੀਤ ਕੌਰ ਨੇ ਆਈਲੈਟਸ ਟੈਸਟ ਦੇ ਨਤੀਜੇ 'ਚੋਂ ਸ਼ਾਨਦਾਰ ਬੈਂਡ ਹਾਸਲ ਕੀਤੇ ਹਨ। ਸੰਸਥਾ ਦੇ ਐੱਮਡੀ ਹਰਪ੍ਰਰੀਤ ਕੌਰ ਤੂਰ ਤੇ ਜਸਪ੍ਰਰੀਤ ਸਿੰਘ ਤੂਰ ਨੇ ਦੱਸਿਆ ਕਿ ਚਰਨਪ੍ਰਰੀਤ ਕੌਰ ਨੇ ਲਿਸਨਿੰਗ 'ਚੋਂ 6.5, ਰੀਡਿੰਗ 'ਚੋਂ 7, ਰਾਈਟਿੰਗ 'ਚੋਂ 7, ਸਪੀਕਿੰਗ 'ਚੋਂ 6.5 ਤੇ ਓਵਰਆਲ 6.5 ਬੈਂਡ ਹਾਸਲ ਕੀਤੇ। ਉਗਰੇਟਵੇਅ ਇੰਸਟੀਚਿਊਟ ਜਗਰਾਓਂ ਦੀ ਵਿਦਿਆਰਥਣ ਚਰਨਪ੍ਰਰੀਤ ਕੌਰ ਨੇ ਆਈਲੈਟਸ ਟੈਸਟ ਦੇ ਨਤੀਜੇ 'ਚੋਂ ਸ਼ਾਨਦਾਰ ਬੈਂਡ ਹਾਸਲ ਕੀਤੇ ਹਨ। ਸੰਸਥਾ ਦੇ ਐੱਮਡੀ ਹਰਪ੍ਰਰੀਤ ਕੌਰ ਤੂਰ ਤੇ ਜਸਪ੍ਰਰੀਤ ਸਿੰਘ ਤੂਰ ਨੇ ਦੱਸਿਆ ਕਿ ਚਰਨਪ੍ਰਰੀਤ ਕੌਰ ਨੇ ਲਿਸਨਿੰਗ 'ਚੋਂ 6.5, ਰੀਡਿੰਗ 'ਚੋਂ 7, ਰਾਈਟਿੰਗ 'ਚੋਂ 7, ਸਪੀਕਿੰਗ 'ਚੋਂ 6.5 ਤੇ ਓਵਰਆਲ 6.5 ਬੈਂਡ ਹਾਸਲ ਕੀਤੇ। ਉPunjab3 days ago
-
ਕੋਰੋਨਾ ਤੋਂ ਬਚਾਅ ਟੀਕਾਕਰਨ ਲਈ ਝੰਡਾ ਬਰਦਾਰ ਬਣੀ 105 ਸਾਲ ਦੀ ਮਾਤਾ ਕਰਤਾਰ ਕੌਰਵਿਸ਼ਵ ਭਰ ਵਿੱਚ ਫੈਲੀ ਕੋਰੋਨਾ ਵਾਇਰਸ ਦੀ ਬਿਮਾਰੀ ਤੋਂ ਬਚਾਅ ਲਈ ਟੀਕਾਕਰਨ ਦੀ ਮੁਹਿੰਮ ਪੂਰੇ ਜ਼ੋਰਾਂ ਉੱਤੇ ਜਾਰੀ ਹੈ। ਭਾਰਤ ਸਰਕਾਰ ਦੀਆਂ ਹਦਾਇਤਾਂ ਉੱਤੇ ਪੰਜਾਬ ਵਿੱਚ ਵੀ 45 ਸਾਲ ਤੋਂ ਉਪਰ ਉਮਰ ਵਾਲੇ ਹਰੇਕ ਵਿਅਕਤੀ ਦਾ ਟੀਕਾਕਰਨ ਕੀਤਾ ਜਾ ਰਿਹਾ ਹੈ।Punjab4 days ago
-
105 ਸਾਲ ਦੀ ਮਾਤਾ ਕਰਤਾਰ ਕੌਰ ਨੇ ਆਪਣੇ 80 ਸਾਲ ਦੇ ਪੁੱਤਰ ਤੇ ਪਰਿਵਾਰ ਸਣੇ ਕਰਵਾਇਆ ਟੀਕਾਕਰਨਵਿਸ਼ਵ ਭਰ ਵਿਚ ਫੈਲੀ ਕੋਰੋਨਾ ਵਾਇਰਸ ਦੀ ਬਿਮਾਰੀ ਤੋਂ ਬਚਾਅ ਲਈ ਟੀਕਾਕਰਨ ਦੀ ਮੁਹਿੰਮ ਪੂਰੇ ਜ਼ੋਰਾਂ 'ਤੇ ਜਾਰੀ ਹੈ। ਭਾਰਤ ਸਰਕਾਰ ਦੀਆਂ ਹਦਾਇਤਾਂ 'ਤੇ ਪੰਜਾਬ ਵਿਚ ਵੀ 45 ਸਾਲ ਤੋਂ ਉਪਰ ਉਮਰ ਵਾਲੇ ਹਰੇਕ ਵਿਅਕਤੀ ਦਾ ਟੀਕਾਕਰਨ ਕੀਤਾ ਜਾ ਰਿਹਾ ਹੈ।Punjab4 days ago
-
Book Review : ਇਕੱਲਤਾ ਤੇ ਬੇਗਾਨਗੀ ਦਾ ਕਥਾ-ਬਿਰਤਾਂਤ ਚੂੜੇ ਵਾਲੀ ਬਾਂਹਜਸਵੀਰ ਰਾਣਾ ਪੰਜਾਬੀ ਕਥਾ ਜਗਤ ਵਿਚ ਵਿਸ਼ੇਸ਼ ਪਛਾਣ ਰੱਖਣ ਵਾਲਾ ਕਹਾਣੀਕਾਰ ਹੈ। ਉਸ ਦੀ ਕਹਾਣੀ ‘ਚੂੜੇ ਵਾਲੀ ਬਾਂਹ’ ਨੇ ਪਾਠਕਾਂ ਦਾ ਵਿਸ਼ੇਸ਼ ਧਿਆਨ ਆਪਣੇ ਵੱਲ ਖਿੱਚਿਆ ਕਿਉਂਕਿ ਇਹ ਕਹਾਣੀ ਮਨੁੱਖੀ ਅਵਚੇਤਨ ਦੀਆਂ ਬਹੁਤ ਸਾਰੀਆਂ ਪਰਤਾਂ ਨੂੰ ਫਰੋਲਣ ਦੇ ਨਾਲ ਸਾਡੇ ਸਮਾਜ ਵਿਚ ‘ਚੂੜੇ ਵਾਲੀ ਬਾਂਹ’ ਦੇ ਚਿੰਨ੍ਹਾਤਮਕ ਆਪੇ ਨੂੰ ਬਾਖ਼ੂਬੀ ਪੇਸ਼ ਕਰਦੀ ਹੈ।Lifestyle5 days ago
-
Book Review : ਚੇਤਿਆਂ ਦੇ ਚੌਂਕੇ ਅੰਦਰ ਫੁੱਲਾਂ ਭਰੀ ਚੰਗੇਰ ‘ਤਾਮ’ਪੰਜਾਬੀ ਕਵਿਤਾ ਖ਼ਾਸ ਕਰਕੇ ਨਾਰੀ ਕਵਿਤਾ ਲਈ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਅਜੋਕੀਆਂ ਕਵਿੱਤਰੀਆਂ ਦੀ ਕਵਿਤਾ ’ਚ ਮਹਿਜ਼ ਨਿੱਜੀ ਰੁਦਨ ਨਹੀਂ ਸਗੋਂ ਲੋਕਪੀੜਾ ਨੂੰ ਮਹਿਸੂਸਦਿਆਂ ਜਨਤਕ ਸਰੋਕਾਰਾਂ ਦੀ ਗੱਲ ਹੋਣ ਲੱਗੀ ਹੈ। ਇਸੇ ਪੂਰ ’ਚ ਉੱਭਰ ਕੇ ਸਾਹਮਣੇ ਆਇਆ ਨਾਂ ਹੈ ਸਰਬਜੀਤ ਕੌਰ ਜੱਸ, ਜਿਸ ਦਾ ਕਾਵਿ-ਸੰਗ੍ਰਹਿ ‘ਤਾਮ’ ਪੰਜਾਬੀ ਕਵਿਤਾ ’ਚ ਨਵੇਂ ਦਿਸਹੱਦੇ ਕਾਇਮ ਕਰਨ ਵਾਲਾ ਹੈ।Lifestyle5 days ago
-
ਫ਼ੌਜੀ ਭਰਤੀ ਦੌਰਾਨ ਅੰਮਿ੍ਤਧਾਰੀ ਨੌਜਵਾਨਾਂ ਦੇ ਕਕਾਰ ਉਤਾਰਨੇ ਮੰਦਭਾਗੇ : ਬੀਬੀ ਜਗੀਰ ਕੌਰਫਿਰੋਜ਼ਪੁਰ ਵਿਚ ਫ਼ੌਜ ਦੀ ਭਰਤੀ ਦੌਰਾਨ ਫਿਜ਼ੀਕਲ ਟੈਸਟ ਸਮੇਂ ਆਰਮੀ ਅਫ਼ਸਰਾਂ ਵੱਲੋਂ ਅੰਮਿ੍ਤਧਾਰੀ ਨੌਜਵਾਨਾਂ ਨੂੰ ਕਕਾਰ ਉਤਾਰਨ ਲਈ ਮਜਬੂਰ ਕਰਨਾ ਮੰਗਭਾਗੀ ਹਰਕਤ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੀਤਾ।Punjab5 days ago
-
ਵਿਧਾਇਕਾ ਨੇ ਪ੍ਰਰੈਸ ਕਾਨਫਰੰਸ ਕਰਕੇ ਅਕਾਲੀ ਆਗੂਆਂ ਦੇ ਦੋਸ਼ਾਂ ਦੀ ਮੋੜੀ ਭਾਜੀਮੋਗਾ ਵਿਖੇ ਕਾਂਗਰਸੀ ਆਗੂ ਦੀ ਗੱਡੀ ਵਿਚੋਂ ਬਰਾਮਦ ਚਾਰ ਕਰੋੜ ਦੀ ਹੈਰੋਇਨ ਦਾ ਮਾਮਲਾ ਤੂਲ ਫੱੜਦਾ ਜਾ ਰਿਹਾ ਹੈ। ਇਸ ਸਬੰਧੀ ਵੀਰਵਾਰ ਨੂੰ ਹਲਕਾ ਦਿਹਾਤੀ ਦੇ ਸਾਬਕਾ ਅਕਾਲੀ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਅਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਸੁਰਿੰਦਰ ਸਿੰਘ ਬੱਬੂ ਵੱਲੋਂ ਪ੍ਰਰੈਸ ਕਾਨਫਰੰਸ ਕਰਕੇ ਕਾਂਗਰਸੀ ਵਿਧਾਇਕਾ ਦੇ ਪਰਿਵਾਰ 'ਤੇ ਗੰਭੀਰ ਦੋਸ਼ ਲਗਾਏ ਗਏ ਸਨ,ਉਥੇ ਸ਼ੁੱਕਰਵਾਰ ਨੂੰ ਕਾਂਗਰਸੀ ਆਗੂਆਂ ਨੇ ਵੀ ਅਕਾਲੀ ਆਗੂਆਂ ਨੂੰ ਮੋੜਵੀਂ ਭਾਜੀ ਦਿੰਦਿਆਂ ਕਈ ਤਰ੍ਹਾਂ ਦੇ ਗੰਭੀਰ ਦੋਸ਼ ਲਗਾਏ।Punjab6 days ago
-
SGPC ਦੀ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਪੰਜਾਬ ਹਰਿਆਣਾ ਹਾਈ ਕੋਰਟ ਨੇ ਦਿੱਤੀ ਰਾਹਤਹਾਈ ਕੋਰਟ ਦੇ ਜਸਟਿਸ ਤੇਜਿੰਦਰ ਸਿੰਘ ਢੀਂਡਸਾ ਨੇ ਇਹ ਹੁਕਮ ਬੀਬੀ ਜਗੀਰ ਕੌਰ ਦੀ ਇਕ ਪਟੀਸ਼ਨ ’ਤੇ ਸੁਣਵਾਈ ਕਰਦੇ ਹੋਏ ਦਿੱਤੇ।Punjab6 days ago
-
ਹੈਰੋਇਨ ਸਮੇਤ ਫੜੇ ਨਸ਼ਾ ਤਸਕਰ ਮਾਮਲੇ 'ਚ ਕਾਂਗਰਸ ਕੂਨੈਕਸ਼ਨ!ਬੀਤੇ ਦਿਨੀਂ ਮੋਗਾ ਪੁਲਿਸ ਵੱਲੋਂ 4 ਕਰੋੜ ਰੁਪਏ ਦੀ ਹੈਰੋਇਨ ਸਮੇਤ ਫੜੇ ਗਏ ਨਸ਼ਾ ਤਸਕਰ ਦੇ ਮਾਮਲੇ 'ਚ ਨਵਾਂ ਮੋੜ ਆ ਗਿਆ ਹੈ । ਦਰਅਸਲ ਜਿਸ ਇਨੌਵਾ ਗੱਡੀ 'ਚੋਂ ਹੈਰੋਇਨ ਫੜੀ ਗਈ ਹੈ, ਉਹ ਗੱਡੀ ਹਲਕਾ ਫਿਰੋਜ਼ਪੁਰ ਦਿਹਾਤੀ ਦੀ ਕਾਂਗਰਸੀ ਵਿਧਾਇਕਾ ਸਤਿਕਾਰ ਕੌਰ ਗਹਿਰੀ ਦੇ ਜੇਠ ਦੇ ਮੁੰਡੇ ਅਤੇ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਮਨੀ ਗਹਿਰੀ ਦੇ ਛੋਟੇ ਭਰਾ ਮਨਪ੍ਰਰੀਤ ਸਿੰਘ ਦੀ ਦੱਸੀ ਜਾ ਰਹੀ ਹੈ।Punjab7 days ago
-
ਸੀਨੀਅਰ ਕਾਂਗਰਸ ਆਗੂ ਬੀਬੀ ਰਜਿੰਦਰ ਕੌਰ ਭੱਠਲ ਤੇ OSD ਰਵਿੰਦਰ ਟੁਰਨਾ ਕੋਰੋਨਾ ਪਾਜ਼ੇਟਿਵ, ਸੋਸ਼ਲ ਮੀਡੀਆ 'ਤੇ ਦਿੱਤੀ ਜਾਣਕਾਰੀਪੰਜਾਬ ਦੀ ਸਾਬਕਾ ਮੁੱਖ ਮੰਤਰੀ ਤੇ ਸੀਨੀਅਰ ਕਾਂਗਰਸ ਆਗੂ ਬੀਬੀ ਰਜਿੰਦਰ ਕੌਰ ਭੱਠਲ ਵੀ ਕੋਰੋਨਾ ਵਾਇਰਸ ਦੀ ਲਪੇਟ ਵਿਚ ਆ ਗਏ ਹਨ।Punjab7 days ago
-
ਅਧਿਆਪਕਾਂ ਨੇ ਨਵੇਂ ਦਾਖਲਿਆਂ ਸਬੰਧੀ ਘਰ-ਘਰ ਜਾ ਕੇ ਮਾਪਿਆਂ ਨਾਲ ਕੀਤਾ ਰਾਬਤਾਸੱਖਿਆ ਵਿਭਾਗ ਪੰਜਾਬ ਦੇ ਹੁਕਮਾਂ ਤਹਿਤ ਸਰਕਾਰੀ ਹਾਈ ਸਕੂਲ ਸਮਾਓਂ ਦੇ ਸਟਾਫ ਨੇ ਮੁੱਖ ਅਧਿਆਪਕਾ ਅਮਨਦੀਪ ਕੌਰ ਦੀ ਅਗਵਾਈ ਵਿੱਚ ਦਾਖਲਾ ਮੁਹਿੰਮ ਚਲਾਈ ਅਤੇ ਨਿੱਜੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਸਰਕਾਰ ਵੱਲੋਂ ਮੁਫਤ ਵਿਚ ਮਿਲ ਰਹੀਆਂ ਆਧੁਨਿਕ ਸਹੂਲਤਾਂ ਬਾਰੇ ਦੱਸਿਆ ਅਤੇ ਸਹੂਲਤਾਂ ਦਾ ਫਾਇਦਾ ਉਠਾਉਣ ਬਾਰੇ ਜਾਗਰੂਕ ਕੀਤਾ ਗਿਆ।Punjab8 days ago
-
IAS ਅਧਿਕਾਰੀ ਅੰਮ੍ਰਿਤਪਾਲ ਕੌਰ ਨੇ ਆਪਣੇ ਜੱਦੀ ਪਿੰਡ ਵਿਖੇ ਲਗਾਏ ਫ਼ਲਦਾਰ ਬੂਟੇਸਰਹੱਦੀ ਜਿਲਾ੍ ਗੁਰਦਾਸਪੁਰ ਦੇ ਬੇਟ ਇਲਾਕੇ ਦੇ ਪਿੰਡ ਨਾਨੋਵਾਲ ਖੁਰਦ ਦੀ ਵਸਨੀਕ ਅਤੇ ਸਾਲ 2019 ਬੈਚ ਦੀ ਆਈ ਏ ਐਸ ਅਧਿਕਾਰੀ ਇੰਜੀ. ਅੰਮ੍ਰਿਤਪਾਲ ਕੌਰ ਨੇ ਆਪਣੀਂ ਜਨਮ ਭੂਮੀਂ ਦੇ ਪਿੰਡ ਨਾਨੋਵਾਲ ਖੁਰਦ ਵਿਖੇ ਪਹੁੰਚ ਕੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੋਕਾਂ ਦੇ ਵਿਹੜਿਆਂ 'ਚ ਫ਼ਲਦਾਰ ਬੂਟੇ ਲਾਏ।Punjab8 days ago
-
Punjab Mangda Jawab : ਸ਼੍ਰੋਮਣੀ ਅਕਾਲੀ ਦਲ ਨੇ 2022 ਚੋਣਾਂ ਲਈ 5ਵਾਂ ਉਮੀਦਵਾਰ ਵੀ ਐਲਾਨਿਆਸ਼੍ਰੋਮਣੀ ਅਕਾਲੀ ਦਲ (SAD) ਨੇ ਐਤਵਾਰ ਯਾਨੀ ਅੱਜ ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਆਪਣਾ 5ਵਾਂ ਉਮੀਦਵਾਰ ਵੀ ਐਲਾਨ ਦਿੱਤਾ ਹੈ। ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਡੇਰਾਬੱਸੀ ਹਲਕੇ ਤੋਂ ਐੱਨਕੇ ਸ਼ਰਮਾ (NK Sharma) ਅਕਾਲੀ ਦਲ ਵੱਲੋਂ ਚੋਣ ਲੜਨਗੇ।Punjab11 days ago