kirtan
-
ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿਖੇ ਦਰਸ਼ਨ ਦੀਦਾਰ ਨਗਰ ਕੀਰਤਨ ਸੰਪੰਨਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਤੋਂ ਆਰੰਭ ਹੋਏ ਨਗਰ ਕੀਰਤਨ ਦੀ ਸੰਪੂਰਨਤਾ ਦੇਰ ਰਾਤ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿਖੇ ਹੋਈ।Punjab1 day ago
-
ਗੁਰਪੁਰਬ ਨੂੰ ਸਮਰਪਿਤ ਸਜਾਇਆ ਵਿਸ਼ਾਲ ਨਗਰ ਕੀਰਤਨਧੰਨ-ਧੰਨ ਸ੍ਰੀ ਗੁਰੂ ਗ੍ੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ 'ਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 644ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਨੱਤ ਵਿਖੇ ਗੁਰਦੁਆਰਾ ਬੇਗਮਪੁਰ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।Punjab3 days ago
-
ਦਰਸ਼ਨ ਦੀਦਾਰ ਨਗਰ ਕੀਰਤਨ ਦਾ ਪੰਜਾਬ-ਹਰਿਆਣਾ ਸਰਹੱਦ 'ਤੇ ਭਰਵਾਂ ਸਵਾਗਤ400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਨੂੰ ਸਮਰਪਿਤ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਚਰਨਛੋਹ ਅਸਥਾਨ ਗੁਰਦੁਆਰਾ ਪਾਤਸ਼ਾਹੀ ਨੌਵੀਂ ਗੜ੍ਹੀ ਨਜ਼ਰ ਤਂੋ ਆਰੰਭ ਹੋਇਆ ਦਰਸ਼ਨ ਦੀਦਾਰ ਨਗਰ ਕੀਰਤਨ ਦਾ ਪੰਜਾਬ-ਹਰਿਆਣਾ ਸਰਹੱਦ ਨਾਲ ਲੱਗਦੇ ਪਿੰਡਾਂ 'ਚ ਵੱਖ-ਵੱਖ ਥਾਵਾਂ 'ਤੇ ਸੰਗਤਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ।Punjab5 days ago
-
ਦਰਸ਼ਨ ਦੀਦਾਰੇ ਨਗਰ ਕੀਰਤਨ ਦਾ ਨਾਭਾ ਹਲਕੇ 'ਚ ਹੋਇਆ ਭਰਵਾਂ ਸਵਾਗਤ, ਸੰਗਤਾਂ 'ਚ ਭਾਰੀ ਉਤਸ਼ਾਹਨੇੜਲੇ ਪਿੰਡ ਰਾਮਗਡ਼੍ਹ ਬੋੜਾਂ ਸਥਿਤ ਗੁਰਦੁਆਰਾ ਬਾਉਲੀ ਸਾਹਿਬ ਪਾਤਸ਼ਾਹੀ ਨੌਵੀਂ ਪਹੁੰਚਿਆ ਜੋ ਕਿ ਰਾਤ ਸਮੇਂ ਦਾ ਵਿਸ਼ਰਾਮ ਕਰਨ ਉਪਰੰਤ ਸਵੇਰ ਵੇਲੇ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਅਰਦਾਸ ਕਰਨ ਉਪਰੰਤ ਅਗਲੇ ਪੜਾਅ ਦੇ ਲਈ ਰਵਾਨਾ ਹੋਇਆ ਅਤੇ ਨਗਰ ਕੀਰਤਨ ਦੇ ਰਸਤੇ ਨੂੰ ਜਿਥੇ ਸੰਗਤਾਂ ਵਲੋਂ ਸਜਾਵਟੀ ਗੇਟਾਂ ਰਾਹੀਂ ਸਜਾਇਆ ਗਿਆ ਸੀ ਉਥੇ ਨਗਰ ਕੀਰਤਨ ਦੌਰਾਨ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਵੀ ਕੀਤੀ ਗਈ ਅਤੇ ਬੈਂਡ ਦੀਆਂ ਮਨਮੋਹਕ ਧੁਨਾਂ ਦੇ ਨਾਲ ਨਾਲ ਕੀਰਤਨੀ ਜਥੇ ਗੁਰਬਾਣੀ ਦਾ ਜਾਪ ਕਰਦੇ ਜਾ ਰਹੇ ਸਨ ।Punjab6 days ago
-
'ਦਰਸ਼ਨ ਦੀਦਾਰ' ਨਗਰ ਕੀਰਤਨ ਪਾਤਸ਼ਾਹੀ ਨੌਵੀਂ ਗੁਰਦੁਆਰਾ ਰਾਮਗੜ੍ਹ ਬੌੜਾ ਤੋਂ ਸਜਾਇਆਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਤੋਂ ਆਰੰਭ ਹੋਇਆ 'ਦਰਸ਼ਨ ਦੀਦਾਰ' ਨਗਰ ਕੀਰਤਨ ਅੱਜ ਗੁਰਦੁਆਰਾ ਪਾਤਸ਼ਾਹੀ ਨੌਵੀਂ ਰਾਮਗੜ੍ਹ ਬੌੜਾ ਤੋਂ ਸ੍ਰੀ ਗੁਰੂ ਗ੍ੰਥ ਸਾਹਿਬ ਦੀ ਛੱਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ 'ਚ ਦੂਜੇ ਪੜਾਅ ਲਈ ਰਵਾਨਾ ਹੋਇਆ।Punjab6 days ago
-
ਨਗਰ ਕੀਰਤਨ 'ਚ ਪੰਜ ਪਿਆਰੇ ਸਨਮਾਨਤਪਿੰਡ ਗੁੜੇ ਵਿਖੇ ਗੁਰਦੁਆਰਾ ਭਗਤ ਰਵਿਦਾਸ ਜੀ ਦੀ ਪ੍ਰਬੰਧਕੀ ਕਮੇਟੀ ਵੱਲੋਂ ਗ੍ਰਾਮ ਪੰਚਾਇਤ ਤੇ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਪਰਪਿਤ ਪੰਜ ਪਿਆਰਿਆਂ ਦੀ ਅਗਵਾਈPunjab7 days ago
-
ਪਿੰਡ ਕੈਲਪੁਰ ਵਿਖੇ ਨਗਰ ਕੀਰਤਨ ਸਜਾਏਸ਼੍ਰੋਮਣੀ ਭਗਤ ਰਵਿਦਾਸ ਜੀ ਦੇ 644ਵੇਂ ਪ੍ਰਕਾਸ਼ ਪੁਰਬ ਦੀ ਖੁਸ਼ੀ 'ਚ ਪਿੰਡ ਕੈਲਪੁਰ ਵਿਖੇ ਸ਼੍ਰੀ ਗੁਰੂ ਗ੍ੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਏ ਗਏ। ਗੁਰਦੁਆਰਾ ਭਗਤ ਰਵਿਦਾਸ ਜੀ ਪਿੰਡ ਕੈਲਪੁਰ ਦੀ ਪ੍ਰਬੰਧਕ ਕਮੇਟੀ ਅਤੇ ਪਿੰਡ ਵਾਸੀਆਂ ਦੇ ਯੋਗ ਪ੍ਰਬੰਧਾਂ ਹੇਠ ਗੁਰਦੁਆਰਾ ਸਾਹਿਬ ਤੋਂ ਨਗਰ ਕੀਰਤਨ ਆਰੰਭ ਹੋਏ।Punjab8 days ago
-
ਰਾਹੋਂ 'ਚ ਵਿਸ਼ਾਲ ਨਗਰ ਕੀਰਤਨ ਸਜਾਇਆਧੰਨ ਧੰਨ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 644 ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਇਤਿਹਾਸ ਸ਼ਹਿਧੰਨ ਧੰਨ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 644 ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਇਤਿਹਾਸ ਸ਼ਹਿਧੰਨ ਧੰਨ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 644 ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਇਤਿਹਾਸ ਸ਼ਹਿPunjab9 days ago
-
ਨਵਾਂਸ਼ਹਿਰ 'ਚ ਵਿਸ਼ਾਲ ਨਗਰ ਕੀਰਤਨ ਸਜਾਇਆਸ੍ਰੀ ਗੁਰੂ ਰਵਿਦਾਸ ਮੰਦਰ ਨਵਾਂਸ਼ਹਿਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜਸ੍ਰੀ ਗੁਰੂ ਰਵਿਦਾਸ ਮੰਦਰ ਨਵਾਂਸ਼ਹਿਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜਸ੍ਰੀ ਗੁਰੂ ਰਵਿਦਾਸ ਮੰਦਰ ਨਵਾਂਸ਼ਹਿਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜਸ੍ਰੀ ਗੁਰੂ ਰਵਿਦਾਸ ਮੰਦਰ ਨਵਾਂਸ਼ਹਿਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜPunjab9 days ago
-
ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਤੇ ਨਗਰ ਕੀਰਤਨ ਸਜਾਇਆਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 664ਵੇ ਪ੍ਰਕਾਸ਼ ਪੁਰਬ ਨੂੰ ਹਲਕੇ ਦੀਆਂ ਸੰਗਤਾਂ ਵੱਲੋਂਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 664ਵੇ ਪ੍ਰਕਾਸ਼ ਪੁਰਬ ਨੂੰ ਹਲਕੇ ਦੀਆਂ ਸੰਗਤਾਂ ਵੱਲੋਂਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 664ਵੇ ਪ੍ਰਕਾਸ਼ ਪੁਰਬ ਨੂੰ ਹਲਕੇ ਦੀਆਂ ਸੰਗਤਾਂ ਵੱਲੋਂPunjab9 days ago
-
ਭਗਤ ਰਵਿਦਾਸ ਜੀ ਦੀ ਯਾਦ 'ਚ ਨਗਰ ਕੀਰਤਨ ਸਜਾਏ, ਵੱਖ-ਵੱਖ ਥਾਵਾਂ 'ਤੇ ਲਗਾਏ ਲੰਗਰPunjab news ਭਗਤ ਰਵਿਦਾਸ ਜੀ ਦੇ ਅਵਤਾਰ ਦਿਹਾੜੇ ਨੂੰ ਸਮਰਪਿਤ ਪਿੰਡ ਸਮਾਧ ਭਾਈ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ।Punjab10 days ago
-
ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੀ ਗੁਰੂ ਰਵਿਦਾਸ ਗੁਰਦੁਆਰਾਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੀ ਗੁਰੂ ਰਵਿਦਾਸ ਗੁਰਦੁਆਰਾਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੀ ਗੁਰੂ ਰਵਿਦਾਸ ਗੁਰਦੁਆਰਾPunjab10 days ago
-
ਗੁਰੂ ਰਵਿਦਾਸ ਜੀ ਦੀ ਯਾਦ 'ਚ ਸਜਾਇਆ ਨਗਰ ਕੀਤਰਨਪਿੰਡ ਭਗੜਾਣਾ ਦੀ ਗੁਰਦੁਆਰਾ ਰਵਿਦਾਸ ਪ੍ਰਬੰਧਕ ਕਮੇਟੀ ਵਲੋਂ ਗੁਰੂ ਰਵਿਦਾਸ ਜੀ ਦੀ ਯਾਦ ਵਿੱਚ ਗੁਰੂ ਗ੍ੰਥ ਸਾਹਿਬ ਜੀ ਦੀ ਸਰਪਰਤੀ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਨਗਰ ਕੀਰਤਨ ਸਜਾਇਆ ਗਿਆ, ਜੋ ਗੁਰਦੁਆਰਾ ਰਵਿਦਾਸ ਜੀ ਤੋਂ ਆਰੰਭ ਹੋ ਕੇ ਗੁਰਦੁਆਰਾ ਭਾਈ ਮਦਨ ਸਿੰਘ ਕੋਟਾ ਸਿੰਘ, ਗੁਰਦੁਆਰਾ ਨੌਂਵੀ ਪਾਤਸ਼ਾਹੀ ਭਗੜਾਣਾ, ਝਾਂਮਪੁਰ, ਬਰਾਸ, ਤਿੰਬਰਪੁਰ, ਸਿੰਧੜਾਂ, ਬਡਾਲੀ ਮਾਈ ਕੀ ਹੁੰਦਾ ਹੋਇਆ ਪਿੰਡ ਭਗੜਾਣਾ ਵਿਖੇ ਸਮਾਪਤ ਹੋ ਗਿਆ। ਇਸ ਮੌਕੇ ਕਾਂਗਰਸ ਦੇPunjab11 days ago
-
ਸਿਰਥਲਾ 'ਚ ਨਗਰ ਕੀਰਤਨ ਦਾ ਭਰਵਾਂ ਸਵਾਗਤਭਗਤ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਭਗਤ ਰਵਿਦਾਸ ਪ੍ਰਬੰਧਕ ਕਮੇਟੀ ਸਿਰਥਲਾ ਵੱਲੋਂ ਸ੍ਰੀ ਗੁਰੂ ਗ੍ੰਥ ਸਾਹਿਬ ਜੀ ਛਤਰ ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।Punjab11 days ago
-
ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਨਗਰ ਕੀਰਤਨਸ੍ਰੀ ਗੁਰੂ ਰਵਿਦਾਸ ਜੀ ਦੇ ਪਾਵਨ ਜਨਮ ਦਿਹਾੜੇ ਦੀ ਖੁਸ਼ੀ 'ਚ ਸਮਰਾਲਾ ਸ਼ਹਿਰ 'ਚ ਨਗਰ ਕੀਰਤਨ ਸਜਾਇਆ ਗਿਆ। ਇਸ ਨਗਰ ਕੀਰਤਨ ਦੀ ਅਗਵਾਈ ਸ੍ਰੀ ਗੁਰੂ ਗ੍ੰਥ ਸਾਹਿਬ ਦੀ ਹਜ਼ੂਰੀ 'ਚ ਪੰਜ ਪਿਆਰਿਆਂ ਵੱਲੋਂ ਕੀਤੀ ਗਈ। ਗੁਰਦੁਆਰਾ ਸਾਹਿਬ ਤੋਂ ਰਵਾਨਾ ਹੋਇਆ ਇਹ ਨਗਰ ਕੀਰਤਨ ਸਥਾਨਕPunjab11 days ago
-
ਗੋਬਿੰਦਗੜ੍ਹ 'ਚ ਸਜਾਇਆ ਨਗਰ ਕੀਰਤਨਨੇੜਲੇ ਪਿੰਡ ਗੋਬਿੰਦਗੜ੍ਹ ਵਿਖੇ ਗੁਰਦੁਆਰਾ ਰਵਿਦਾਸ ਭਗਤ ਦੀ ਪ੍ਰਬੰਧਕੀ ਕਮੇਟੀ ਵੱਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਵਿਦਾਸ ਭਗਤ ਜੀ ਦਾ ਪ੍ਰਕਾਸ਼ ਪੁਰਬ ਧੂਮਧਾਮ ਤੇ ਸ਼ਰਧਾ ਨਾਲ ਮਨਾਇਆ ਗਿਆ।Punjab11 days ago
-
ਨਗਰ ਕੀਰਤਨ ਦੌਰਾਨ ਫੁੱਲਾਂ ਨਾਲ ਸਜਾਈ ਪਾਲਕੀਸ਼੍ਰੋਮਣੀ ਭਗਤ ਸ੍ਰੀ ਗੁਰੂ ਰਵਿਦਾਸ ਭਗਤ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨੇੜਲੇ ਪਿੰਡ ਜੌਹਲਾਂ ਵਿਖੇ ਸ੍ਰੀ ਗੁਰੂ ਗ੍ੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਨਗਰ ਕੀਰਤਨ ਸਜਾਇਆ ਗਿਆPunjab11 days ago
-
ਮੰਡੀ ਮੁੱਲਾਂਪੁਰ 'ਚ ਸਜਾਏ ਨਗਰ ਕੀਰਤਨਸ਼੍ਰੋਮਣੀ ਭਗਤ ਰਵੀਦਾਸ ਜੀ ਦੇ 644ਵੇਂ ਆਗਮਨ ਦਿਵਸ ਦੀ ਖੁਸ਼ੀ 'ਚ ਮੰਡੀ ਮੁੱਲਾਂਪੁਰ 'ਚ ਸ੍ਰੀ ਗੁਰੂ ਗ੍ੰਥ ਸਾਹਿਬ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਏ ਗਏ।Punjab11 days ago
-
ਜਲਾਲਦੀਵਾਲ ਵਿਖੇ ਨਗਰ ਕੀਰਤਨ ਸਜਾਇਆਸ਼੍ਰੋਮਣੀ ਭਗਤ ਸ੍ਰੀ ਗੁਰੂ ਰਵਿਦਾਸ ਭਗਤ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨੇੜਲੇ ਪਿੰਡ ਜਲਾਲਦੀਵਾਲ ਵਿਖੇ ਗੁਰਦੁਆਰਾ ਰਵਿਦਾਸ ਭਗਤ ਜੀ ਦੀ ਪ੍ਰਬੰਧਕੀ ਕਮੇਟੀ ਵੱਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਵਿਸਾਲ ਨਗਰ ਕੀਰਤਨ ਸਜਾਇਆ ਗਿਆ।Punjab12 days ago
-
ਰਾਜੋਆਣਾ ਕਲਾਂ 'ਚ ਨਗਰ ਕੀਰਤਨ ਸਜਾਇਆਸ਼੍ਰੋਮਣੀ ਭਗਤ ਸ੍ਰੀ ਗੁਰੂ ਰਵਿਦਾਸ ਭਗਤ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨੇੜਲੇ ਪਿੰਡ ਰਾਜੋਆਣਾ ਕਲਾਂ ਵਿਖੇ ਸ੍ਰੀ ਗੁਰੂ ਗ੍ੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਨਗਰ ਕੀਰਤਨ ਸਜਾਇਆ ਗਿਆ।Punjab13 days ago