kisan
-
ਫਤਹਿਗੜ੍ਹ ਚੂੜੀਆਂ ਤੋਂ ਕਿਰਤੀ ਕਿਸਾਨ ਯੂਨੀਅਨ ਪੰਜਾਬ ਦਾ ਜੱਥਾ ਲਖੀਮਪੁਰ ਖੀਰੀ ਰਵਾਨਾਕਿਰਤੀ ਕਿਸਾਨ ਯੂਨੀਅਨ ਪੰਜਾਬ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਦਿਲਬਾਗ ਸਿੰਘ ਡੋਗਰ ਦੀ ਪ੍ਰਧਾਨਗੀ ਹੇਠ ਹੋਈ ਫਤਹਿਗੜ੍ ਚੂੜੀਆਂ ਗੈਸ ਹਾਊਸ ਵਿਖੇ ਹੋਈ, ਜਿਸ ਵਿਚ ਵੱਡੀ ਗਿਣਤੀ 'ਚ ਕਿਸਾਨ ਪਹੁੰਚੇ ਮੀਟਿੰਗ ਵਿਚ ਸੰਯੁਕਤ ਕਿਸਾਨPunjab3 hours ago
-
ਮਾਛੀਕੇ 'ਚ ਹੋਈ ਕਿਰਤੀ ਕਿਸਾਨ ਯੂਨੀਅਨ ਦੀ ਮੀਟਿੰਗਨਿਰਮਲਜੀਤ ਸਿੰਘ ਧਾਲੀਵਾਲ, ਬਿਲਾਸਪੁਰ : ਕਿਰਤੀ ਕਿਸਾਨ ਯੂਨੀਅਨ ਦੇ ਬਲਾਕ ਨਿਹਾਲ ਸਿੰਘ ਵਾਲਾ ਦੀ ਮੀਟਿੰਗ ਪਿੰਡ ਮਾਛੀਕੇ ਿ ਨਿਰਮਲਜੀਤ ਸਿੰਘ ਧਾਲੀਵਾਲ, ਬਿਲਾਸਪੁਰ : ਕਿਰਤੀ ਕਿਸਾਨ ਯੂਨੀਅਨ ਦੇ ਬਲਾਕ ਨਿਹਾਲ ਸਿੰਘ ਵਾਲਾ ਦੀ ਮੀਟਿੰਗ ਪਿੰਡ ਮਾਛੀਕੇ ਿPunjab3 hours ago
-
ਬੀਕੇਯੂ ਏਕਤਾ ਉਗਰਾਹਾਂ ਨੇ ਮੰਗਾਂ ਸਬੰਧੀ ਡੀਸੀ ਦਫ਼ਤਰ ਅੱਗੇ ਲਾਇਆ ਧਰਨਾਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਕਮੇਟੀ ਮੋਗਾ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਕੇਂਦਰ ਸਰਕਾਰ ਵੱਲੋਂ ਲਿਆਂਦੀ ਗਈ ਅਗਨੀਪਥ ਸਕੀਮ ਖ਼ਿਲਾਫ਼ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ, ਅੌਰਤਾਂ ਤੇ ਸਾਬਕਾ ਫੌਜੀਆਂ ਵੱਲੋਂ ਵਿਸ਼ਾਲ ਧਰਨਾ ਲਾਇਆ ਗਿਆ।Punjab1 day ago
-
ਜਗਜੀਤ ਸਿੰਘ ਕੋਟ ਮੀਆਂ ਸਾਹਿਬ ਨੂੰ ਸਰਬਸੰਮਤੀ ਨਾਲ ਥਾਪਿਆ ਪ੍ਰਧਾਨਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਵੱਲੋਂ ਸ਼ੁੱਕਰਵਾਰ ਨੂੰ ਬਲਾਕ ਕਲਾਨੌਰ ਅਧੀਨ ਆਉਂਦੇ ਪਿੰਡ ਕੋਟ ਮੀਆਂ ਸਾਹਿਬ ਵਿਖੇ ਭਰਵੀਂ ਮੀਟਿੰਗ ਜ਼ਿਲ੍ਹਾ ਪ੍ਰਧਾਨ ਕਰਨੈਲ ਸਿੰਘ ਸ਼ੇਰਪੁਰ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਤੇ ਪ੍ਰਧਾਨ ਸ਼ੇਰਪੁਰ ਵੱਲੋਂ ਭਾਰਤੀ ਕਿਸਾਨ ਯੂਨੀਅਨ ਦਾ ਪਸਾਰ ਕਰਦਿਆਂ ਹੋਇਆਂ ਬਲਾਕ ਕਲਾਨੌਰ ਕਿਸਾਨ ਯੂਨੀਅਨ ਦਾ ਗਠਨ ਕੀਤਾ ਗਿਆ। ਇਸ ਮੌਕੇ ਤੇ ਜਗਜੀਤ ਸਿੰਘ ਕੋਟ ਮੀਆਂ ਸਾਹਿਬ ਨੂੰ ਸਰਬਸੰਮਤੀ ਨਾਲ ਭਾਰਤੀ ਕਿਸਾਨ ਯੂਨੀਅਨ ਬਲਾਕ ਕਲਾਨੌਰ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ।Punjab1 day ago
-
ਭਾਕਿਯੂ ਨੇ ਡਾਲਾ 'ਚ ਕੀਤਾ ਕਮੇਟੀ ਦਾ ਗਠਨਅਵਤਾਰ ਸਿੰਘ, ਅਜੀਤਵਾਲ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਮੋਗਾ 1 ਵੱਲੋਂ ਪਿੰਡ ਡਾਲਾ ਵਿਖੇ ਕਮੇਟੀ ਦਾ ਗਠਨ ਅਵਤਾਰ ਸਿੰਘ, ਅਜੀਤਵਾਲ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਮੋਗਾ 1 ਵੱਲੋਂ ਪਿੰਡ ਡਾਲਾ ਵਿਖੇ ਕਮੇਟੀ ਦਾ ਗਠਨPunjab2 days ago
-
ਬਿਜਲੀ ਸੋਧ ਬਿੱਲ 2022 ਕਿਸੇ ਵੀ ਕੀਮਤ 'ਤੇ ਲਾਗੂ ਨਹੀਂ ਹੋਣ ਦੇਵਾਂਗੇ : ਕਿਸਾਨ ਆਗੂਕੇਂਦਰ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਬਿਜਲੀ ਸੋਧ ਬਿੱਲ 2022 ਦੇ ਵਿਰੋਧ ਵਿਚ ਭਾਰਤੀ ਕਿਸਾਨ ਯੂਨੀਅਨ (ਖੋਸਾ) ਦੀ ਹੰਗਾਮੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਖਮੰਦਰ ਸਿੰਘ ਉਗੋਕੇ ਦੀ ਪ੍ਰਧਾਨਗੀ ਹੇਠ ਹੋਈ।Punjab2 days ago
-
ਕਿਸਾਨਾਂ ਨੇ ਐੱਸਡੀਐੱਮ ਦਫ਼ਤਰ ਪੱਟੀ ਅੱਗੇ ਲਗਾਇਆ ਪੱਕਾ ਮੋਰਚਾਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (ਪੰਜਾਬ) ਦੇ ਪੱਟੀ ਜੋਨ ਵੱਲੋ ਕਿਸਾਨ ਆਗੂ ਚਾਨਣ ਸਿੰਘ ਬੰਗਲਾ ਰਾਏ, ਹਰਵਿੰਦਰ ਸਿੰਘ ਆਸਲ, ਗੁਰੰਜਟ ਸਿੰਘ ਭੱਗੂਪੁਰ, ਰੂਪ ਸਿੰਘ ਸੈਦੋ ਅਤੇ ਨਿਸ਼ਾਨ ਸਿੰਘ ਪੱਟੀ ਦੀ ਅਗਵਾਈ ਹੇਠ ਐੱਸਡੀਐੱਮ ਦਫ਼ਤਰ ਪੱਟੀ ਅੱਗੇ ਪੱਕਾ ਮੋਰਚਾ ਲਗਾਇਆ ਗਿਆ ਜਿਸ ਵਿਚ ਸੈਂਕੜੇ ਕਿਸਾਨਾਂ, ਮਜ਼ਦੂਰਾਂ ਅਤੇ ਇਲਾਕਾ ਵਾਸੀਆਂ ਨੇ ਸ਼ਮੂਲੀਅਤ ਕੀਤੀ। ਇਕੱਠ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂPunjab2 days ago
-
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਧਾਰਿਆ ਤਿੱਖੇ ਸੰਘਰਸ਼ ਦਾ ਰੂਪਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦਾ ਐੱਸਡੀਐੱਮ ਦਫਤਰ ਬਟਾਲਾ ਵਿਖੇ ਲੱਗਾ ਧਰਨਾ ਚੌਥੇ ਦਿਨ ਦੇ ਵਿੱਚ ਦਾਖ਼ਲ ਹੋ ਗਿਆ। ਕਿਸਾਨਾਂ ਨੇ ਵੀਰਵਾਰ ਨੂੰ ਗਾਂਧੀ ਚੌਕ ਬਟਾਲਾ 'ਚ ਧਰਨਾ ਦੇ ਕੇ ਜਬਰਦਸਤ ਰੋਸ ਮੁਜ਼ਾਹਰਾ ਕੀਤਾ। ਕਮੇਟੀ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਸਵਿੰਦਰ ਸਿੰਘ ਚੁਤਾਲਾ ਨੇ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਚਾਰ ਦਿਨ ਬੀਤ ਜਾਣ ਦੇ ਬਾਵਜੂਦ ਵੀ ਸਰਕਾਰ ਅਤੇ ਸਰਕਾਰ ਦਾ ਪ੍ਰਸ਼ਾਸਨ ਬਿਨਾਂ ਕਿਸੇ ਗੱਲ ਦੀPunjab2 days ago
-
ਪੰਜਾਬ ਕਿਸਾਨ ਯੂਨੀਅਨ ਦਾ ਪੱਟੀ 'ਚ ਹੋਇਆ ਆਮ ਇਜਲਾਸਗੁਰਦੁਆਰਾ ਸਾਹਿਬ ਸ਼ਹੀਦ ਭਾਈ ਮਤੀ ਦਾਸ ਅਤੇ ਸਤੀ ਦਾਸ ਕੁੱਲਾ ਰੋਡ ਵਿਖੇ ਪੰਜਾਬ ਕਿਸਾਨ ਯੂਨੀਅਨ ਦਾ ਆਮ ਇਜਲਾਸ ਜੈਮਲ ਸਿੰਘ ਵਲਟੋਹਾ, ਬਲਬੀਰ ਸਿੰਘ ਝਾਮਕਾ ਤੇ ਸਾਹਬ ਸਿੰਘ ਸਰਪੰਚ ਸੈਦੋ ਦੀ ਪ੍ਰਧਾਨਗੀ ਹੇਠ ਹੋਇਆ। ਇਸ ਇਜਲਾਸ ਵਿਚ ਵਿਸ਼ੇਸ਼ ਤੌਰ 'ਤੇ ਰੁਲਦੂ ਸਿੰਘ ਮਾਨਸਾ ਪੰਜਾਬ ਪ੍ਰਧਾਨ, ਗੁਰਨਾਮ ਸਿੰਘ ਭੀਖੀ ਜਨਰਲ ਸਕੱਤਰ ਪੰਜਾਬ ਅਤੇ ਗੁਰਮੀਤ ਸਿੰਘ ਬਗਤੂਪੁਰਾ ਸ਼ਾਮਲ ਹੋਏ।Punjab4 days ago
-
ਵਿਵਾਦਾਂ 'ਚ ਘਿਰੇ ਕੈਬਨਿਟ ਮੰਤਰੀ ਭੁੱਲਰ, ਸੁਖਪਾਲ ਖਹਿਰਾ ਨੇ ਸ਼ੇਅਰ ਕੀਤੀ ਦੀਪ ਸਿੱਧੂ ਨਾਲ ਲਾਲ ਕਿਲ੍ਹੇ ਦੀ ਵੀਡੀਓRed Fort Violence : ਲਾਲਜੀਤ ਸਿੰਘ ਭੁੱਲਰ ਦੇ ਮੌਕੇ ’ਤੇ ਹੋਣ ਨਾਲ ਹੁਣ ਇਹ ਮਾਮਲਾ ਸਿਆਸੀ ਰੂਪ ’ਚ ਭਡ਼ਕ ਸਕਦਾ ਹੈ ਜਿਸ ਨਾਲ ਨਾ ਸਿਰਫ਼ ਪੰਜਾਬ ਸਰਕਾਰ ਬਲਕਿ ਆਮ ਆਦਮੀ ਪਾਰਟੀ ਦੀ ਵੀ ਪਰੇਸ਼ਾਨੀ ਵੱਧ ਸਕਦੀ ਹੈ। ਆਪ ਸਰਕਾਰ ਪਹਿਲਾਂ ਹੀ ਆਪਣੇ ਮੰਤਰੀਆਂ ਤੇ ਵਿਧਾਇਕਾਂ ਕਾਰਨ ਪਰੇਸ਼ਾਨੀ ’ਚ ਚੱਲ ਰਹੀ ਹੈ।Punjab4 days ago
-
ਕਿਰਤੀ ਕਿਸਾਨ ਯੂਨੀਅਨ ਨੇ ਪਾਣੀਆਂ ਦੇ ਮਸਲੇ ਨੂੰ ਲੈਣ ਕੇ ਖਹਿਰਾ ਨੂੰ ਦਿੱਤਾ ਮੰਗ ਪੱਤਰਸਰਬੱਤ ਸਿੰਘ ਕੰਗ, ਬੇਗੋਵਾਲ : ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੱਦੇ 'ਤੇ ਕਿਰਤੀ ਕਿਸਾਨ ਯੂਨੀਅਨ ਕਪੂਰਥਲਾ ਵਲੋਂ ਪਾਣੀਅPunjab5 days ago
-
ਬਿਜਲੀ ਸੋਧ ਬਿੱਲ ਨੂੰ ਪਾਸ ਕਰਨ ਵਿਰੋਧ 'ਚ ਨਡਾਲਾ ਚੌਕ 'ਚ ਕੇਂਦਰ ਸਰਕਾਰ ਦਾ ਪੁਤਲਾ ਫੂਕਿਆਪੰਜਾਬ ਕਿਸਾਨ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਦੇ ਨਿਰਦੇਸ਼ਾਂ ਤੇ ਜ਼ਿਲ੍ਹਾ ਪ੍ਰਧਾਨ ਸਵਰਨ ਸਿੰਘ ਬਾਊਪੁਰ ਦੀ ਨਿਗਰਾਨੀ ਹੇਠ ਬਿਜਲੀ ਸੋਧ ਬਿਲ 2020 ਨੂੰ ਕੇਂਦਰ ਵੱਲੋਂ ਪਾਸ ਕਰਨ ਦੇ ਵਿਰੋਧ ਵਿਚ ਨਡਾਲਾ ਚੌਕ ਵਿੱਚ ਜ਼ੋੋਨ ਨਡਾਲਾ ਦੇ ਪ੍ਰਧਾਨ ਨਿਸ਼ਾਨ ਸਿੰਘ ਇਬਰਾਹੀਮਵਾਲ ਤੇ ਵਾਈਸ ਪ੍ਰਧਾਨ ਨਿਰਮਲ ਸਿੰਘ ਦੀ ਅਗਵਾਈ ਹੇਠ ਕੇਂਦਰ ਸਰਕਾਰ ਦਾ ਪੁਤਲਾ ਫੂਕਿਆPunjab5 days ago
-
ਬਿਜਲੀ ਸੋਧ ਬਿੱਲ 2022 ਨੂੰ ਲੈ ਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਬਾਬਾ ਰਾਮ ਥਮਣ ਸਾਹਿਬ ਦੇ ਕਿਸਾਨਾਂ ਨੇ ਕੀਤਾ ਰੋਸ ਮਾਰਚਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਬਾਬਾ ਰਾਮ ਥੰਮਣ ਸਾਹਿਬ ਦੇ ਕੋਰ ਕਮੇਟੀ ਦੇ ਪ੍ਰਧਾਨ ਹਰਵਿੰਦਰ ਸਿੰਘ ਖੁਜਾਲਾ ਅਤੇ ਸਮੁੱਚੀ ਕੋਰ ਕਮੇਟੀ ਦੀ ਸਾਂਝੀ ਅਗਵਾਈ ਹੇਠ ਬਿਜਲੀ ਸੋਧ ਬਿੱਲ 2022 ਨੂੰ ਲੈ ਕੇ ਕਿਸਾਨਾਂ ਦੇ ਵੱਲੋਂ ਕੇਂਦਰ ਸਰਕਾਰ ਦੇ ਖ਼ਿਲਾਫ਼ ਰੋਸ ਮਾਰਚ ਕੀਤਾ ਗਿਆ ।ਇਸ ਮੌਕੇ ਰੋਸ ਮਾਰਚ ਕਰਦੇ ਹੋਏ ਕਿਸਾਨਾਂ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ ਸੰਘੀ ਢਾਂਚੇ 'ਤੇ ਇਕ ਹੋਰ ਹਮਲਾ ਕਰਦਿਆਂ ਬਿਜਲੀ ਸੋਧ ਬਿੱਲ ਲਾਗੂ ਕਰਕੇ ਕਾਰਪੋਰੇਟ ਘਰਾਣਿਆਂ ਨੂੰ ਮੁਨਾਫ਼ੇ ਦੇਣ ਦੀ ਤਿਆਰੀ ਕੀਤੀ ਗਈ। ਖੇਤੀ ਕਾਨੂੰਨਾਂ ਵਾਂਗ ਬਿਜਲੀ ਸੋਧ ਬਿੱਲ ਪੇਸ਼ ਕਰਨ ਤੋਂ ਪਹਿਲਾਂ ਕਿਸੇ ਵੀ ਧਿਰ ਨੂੰ ਵਿਚਾਰ-ਚਰਚਾ ਵਿਚ ਸ਼ਾਮਲ ਨਹੀਂ ਕੀਤਾ ਗਿਆ ਹੈ। ਪੰਜਾਬ ਸਰਕਾਰ ਬਿਜਲੀ ਸੋਧ ਬਿੱਲ ਅਤੇ ਇਸ ਦੇ ਵਿਸ਼ਾ ਵਸਤੂ ਤੋਂPunjab5 days ago
-
ਸੂਬੇ 'ਚ ਵੱਖ-ਵੱਖ ਥਾਈਂ ਫੂਕੇ ਕੇਂਦਰ ਸਰਕਾਰ ਦੇ ਪੁਤਲੇ : ਆਗੂਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (ਪੰਜਾਬ) ਦੇ ਭਾਈ ਝਾੜੂ ਸਾਹਿਬ ਜੀ ਜੋਨ ਵਲਟੋਹਾ ਵੱਲੋਂ ਅੱਡਾ ਘਰਿਆਲਾ ਅਤੇ ਖੇਮਕਰਨ ਵਿਖੇ ਕੇਂਦਰ ਸਰਕਾਰ ਦੇ ਪੁਤਲੇ ਫੂਕੇ ਗਏ। ਜਾਣਕਾਰੀ ਦਿੰਦਿਆਂ ਕਿਸਾਨ ਆਗੂ ਮੇਹਰ ਸਿੰਘ ਤਲਵੰਡੀ, ਸੁਖਚੈਨ ਸਿੰਘ ਜੰਡ, ਬਲਜੀਤ ਸਿੰਘ ਮਾਹਣੇਕੇ ਤੇ ਦPunjab5 days ago
-
ਘੂਰਕਵਿੰਡ 'ਚ ਕਿਸਾਨਾਂ ਨੇ ਕੀਤਾ ਪੁਤਲਾ ਫੂਕ ਮੁਜ਼ਾਹਰਾਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜੋਨ ਬਾਬਾ ਸੁਰਜਣ ਵੱਲੋਂ ਪਿੰਡ ਘੂਰਕਵਿੰਡ ਵਿਖੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਰੇਸ਼ਮ ਸਿੰਘ ਘੂਰਕਵਿੰਡ ਅਤੇ ਨਰੋਜਣ ਸਿੰਘ ਬਗਰਾੜੀ ਨੇ ਸਾਂਝੇ ਤੌਰ 'ਤੇ ਦੱਸਿਆ ਕਿ ਦਿੱਲੀ ਬਾਰਡਰ 'ਤੇ ਦਿੱਤੇ ਗਏ ਵਿਸ਼ਾਲ ਧਰਨੇ 'ਚ ਹਰ ਵਰਗ ਦੇ ਲੋਕਾਂ ਨੇ ਸ਼ਮੂਲੀਅਤ ਕਰਕੇ ਕੇਂਦਰ ਸਰਕਾਰPunjab5 days ago
-
ਕਿਸਾਨਾਂ ਮਜ਼ਦੂਰਾਂ ਕੀਤਾ ਅਰਥੀ ਫੂਕ ਮੁਜ਼ਾਹਰਾਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਇਕਾਈ ਹਰੀਕੇ ਪੱਤਣ ਵੱਲੋਂ ਕੇਂਦਰ ਸਰਕਾਰ ਦੁਆਰਾ ਅੱਜ ਸੰਸਦ 'ਚ ਲਿਆਂਦੇ ਬਿਜਲੀ ਸੋਧ ਬਿੱਲ 2020 ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ। ਜ਼ੋਨ ਆਗੂ ਸਵਰਨ ਸਿੰਘ ਖਹਿਰਾ ਤੇ ਪ੍ਰਧਾਨ ਦਲਜੀਤ ਸਿੰਘ ਗਿੱਲ ਦੀ ਅਗਵਾਈ ਵਿਚ ਕੀਤੇ ਇਸ ਪ੍ਰਦਰਸ਼ਨ ਮੌਕੇ ਬੁਰਜ ਦੇਵਾ ਸਿੰਘ, ਬੁਰਜ ਪੂਹਲਾ, ਬੂਹ, ਬੂਹ ਹਵੇਲੀਆਂ, ਗੱਟੀ ਹPunjab5 days ago
-
ਕਾਮਰੇਡ ਧਰਮਪਾਲ ਝਬੇਲਵਾਲੀ ਪ੍ਰਧਾਨ ਤੇ ਸੁਰਜੀਤ ਘੱਗਾ ਸਕੱਤਰ ਚੁਣੇਸਟਾਫ ਰਿਪੋਰਟਰ, ਸ੍ਰੀ ਮੁਕਤਸਰ ਸਾਹਿਬ : ਪਿੰਡ ਲੰਡੇ ਰੋਡੇ ਵਿਖੇ ਕੁੱਲ ਹਿੰਦ ਕਿਸਾਨ ਸਭਾ ਦੀ 40ਵੀਂ ਜ਼ਲਿ੍ਹਾ ਕਾਨਫਰੰਸ ਲਛਮਣ ਿPunjab5 days ago
-
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮੀਟਿੰਗ ਹੋਈਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮੀਟਿੰਗ ਪਿੰਡ ਪੰਧੇਰ ਖੇੜੀ ਵਿਖੇ ਹੋਈ ਜਿਸ 'ਚ ਜ਼ਿਲ੍ਹਾ ਆਗੂ ਮਾਸਟਰ ਰਜਿੰਦਰ ਸਿੰਘ ਸਿਆੜ੍ਹ, ਸੁਦਾਗਰ ਸਿੰਘ ਘੁਡਾਣੀ ਤੇ ਮਨੋਹਰ ਸਿੰਘ ਕੁਲਾੜ੍ਹ ਨੇ ਵਿਸ਼ੇਸ਼ ਸ਼ਿਰਕਤ ਕੀਤੀ। ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ, ਮਜਦੂਰਾਂ ਤੇ ਹੋਰ ਮਿਹਨਤਕਸ਼ ਲੋਕਾਂ ਦਾ ਮਹਿੰਗਾਈ, ਬੇਰੁਜ਼ਗਾਰੀ ਤੇ ਨਸ਼ਿਆਂ ਨਾਲ ਲੱਕ ਤੋੜਿਆ ਜਾ ਰਿਹਾ ਹੈ ਤੇ ਦੂਸਰੇ ਪਾਸੇ ਕਾਰਪੋਰੇਟਾਂ ਤੇ ਹੋਰ ਪੂੰਜੀਪਤੀਆਂ ਨੂੰ ਮਾਲੋਮਾਲ ਕਰਨ ਲਈ ਉਨਾਂ੍ਹ ਦੇ ਪੱਖੀ ਨੀਤੀਆਂ ਬਣਾਈਆਂ ਜਾਂਦੀਆਂ ਹਨ, ਜਿਸ ਨਾਲ ਅਮੀਰੀ ਗ਼ਰੀਬੀ ਦਾ ਪਾੜਾ ਵਧ ਰਿਹਾ ਹੈ। ਉਨ੍ਹਾਂ ਕਿਹਾ ਫ਼ਸਲਾਂ ਤੇ ਕਿਰਤ ਦਾ ਪੂਰਾ ਮੁੱਲ ਨਹੀਂ ਮਿਲ ਰਿਹਾ। ਆਗੂਆਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਆਪਾਂ ਨੂੰ ਆਪਣਾ ਏਕਾ ਮਜਬੂਤ ਕਰਨ ਦੀ ਲੋੜ ਹੈ ਤਾਂ ਜੋ ਸਰਕਾਰੀ ਤੰਤਰ ਤੇ ਕਾਰਪੋਰੇਟਾਂ ਦੇ ਆਉਣ ਵਾਲੇ ਵੱਡੇ ਹਮਲਿਆਂ ਨਾਲ ਨਜਿੱਠਿਆ ਜਾ ਸਕੇ। ਇਸ ਦੌਰਾਨ ਪਿੰਡ ਇਕਾਈ ਦੀ ਸਰਬਸੰਮਤੀ ਨਾਲ ਚੋਣ ਵੀ ਕੀਤੀ ਗਈ ਜਿਸ 'ਚ ਸੱਜਣ ਸਿੰਘ ਪ੍ਰਧਾਨ, ਬਲਵੀਰ ਸਿੰਘ ਸਕੱਤਰ, ਕਿਰਨਜੀਤ ਸਿੰਘ ਖਜਾਨਚੀ ਚੁਣੇ ਗਏ ਤੇ ਜਗਰੂਪ ਸਿੰਘ, ਗੁਰਜੰਟ ਸਿੰਘ, ਹਰਪ੍ਰਰੀਤ ਸਿੰਘ, ਸੁਰਜੀਤ ਸਿੰਘ, ਚਮਕੌਰ ਸਿੰਘ, ਪਿ੍ਰਤਪਾਲ ਸਿੰਘ, ਲਖਵੀਰ ਸਿੰਘ, ਕਮਿਕਰ ਸਿੰਘ, ਬਲਦੇਵ ਸਿੰਘ ਤੇ ਜਸਵੰਤ ਸਿੰਘ ਮੈਂਬਰ ਬਣੇ।Punjab5 days ago
-
ਲੰਪੀ ਸਕਿਨ ਬਿਮਾਰੀ ਨੇ ਇਲਾਕੇ 'ਚ ਪਸਾਰੇ ਪੈਰ, ਪਸ਼ੂ ਪਾਲਕ ਚਿੰਤਤਪੰਜਾਬ 'ਚ ਫੈਲੀ ਪਸ਼ੂਆਂ ਦੀ ਲੰਪੀ ਸਕਿਨ ਨਾਮਕ ਬਿਮਾਰੀ ਨੇ ਖਡੂਰ ਸਾਹਿਬ ਤੇ ਆਲੇ-ਦੁਆਲੇ ਦੇ ਪਿੰਡਾਂ ਵਿਚ ਵੀ ਤੇਜ਼ੀ ਨਾਲ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ, ਜਿਸ ਕਾਰਨ ਇਲਾਕੇ ਦੇ ਪਸ਼ੂ ਪਾਲਕ ਕਿਸਾਨ ਅਤੇ ਡੇਅਰੀ ਫਾਰਮਰਜ਼ ਚਿੰਤਤ ਦਿਖਾਈ ਦੇ ਰਹੇ ਹਨ।Punjab6 days ago
-
ਕਿਸਾਨਾਂ ਨੇ ਤੇਜ਼ ਸੰਘਰਸ਼ ਦੀ ਦਿੱਤੀ ਚਿਤਾਵਨੀਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ 'ਚ ਤਰਨਤਾਰਨ ਜ਼ਿਲ੍ਹੇ ਦੇ ਜੋਨ ਬਾਬਾ ਬੀਰ ਸਿੰਘ ਦੀ ਮੀਟਿੰਗ ਨਿਰਮਲ ਸਿੰਘ ਪਿੱਦੀ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਬਾਬਾ ਬਲੋਅ ਸਿੰਘ ਸ਼ਹੀਦ ਪਿੰਡ ਕਲੇਰ ਵਿਖੇ ਹੋਈ। ਮੀਟਿੰਗ ਵਿਚ ਜੋਨ ਦੇ ਸਾਰੇ ਪਿੰਡਾਂ ਦੇ ਪ੍ਰਧਾਨਾਂ ਤੇ ਸਕੱਤਰਾਂ ਨੇ ਹਿੱਸਾ ਲਿਆ।Punjab6 days ago