liquor
-
ਸ਼ਰਾਬ ਠੇਕੇਦਾਰ ਨਾਲ ਕੰਮ ਕਰਦੇ ਵਿਅਕਤੀ ਦੀ ਕੀਤੀ ਕੁੱਟਮਾਰਸਵਰਨ ਗੁਲਾਟੀ, ਮੋਗਾ : ਲੁਧਿਆਣਾ ਰੋਡ 'ਤੇ ਪੈਂਦੇ ਇਕ ਪੈਲੇਸ ਵਿਚ ਵਿਆਹ ਸਮਾਗਮ ਵਿਚ ਸ਼ਰਾਬ ਸਪਲਾਈ ਕਰਨ ਗਏ ਸ਼ਰਾਬ ਠੇਕ ਸਵਰਨ ਗੁਲਾਟੀ, ਮੋਗਾ : ਲੁਧਿਆਣਾ ਰੋਡ 'ਤੇ ਪੈਂਦੇ ਇਕ ਪੈਲੇਸ ਵਿਚ ਵਿਆਹ ਸਮਾਗਮ ਵਿਚ ਸ਼ਰਾਬ ਸਪਲਾਈ ਕਰਨ ਗਏ ਸ਼ਰਾਬ ਠੇਕPunjab12 hours ago
-
ਨਾਜਾਇਜ਼ ਸ਼ਰਾਬ ਤੇ ਚਾਲੂ ਭੱਠੀ ਦਾ ਸਾਮਾਨ ਬਰਾਮਦ, ਇਕ ਖ਼ਿਲਾਫ਼ ਮਾਮਲਾ ਦਰਜਪੱਤਰ ਪੇ੍ਰਰਕ, ਫਰੀਦਕੋਟ : ਜ਼ਿਲ੍ਹਾ ਪੁਲਿਸ ਮੁਖੀ ਰਾਜਪਾਲ ਸਿੰਘ ਦੀਆਂ ਹਦਾਇਤਾਂ 'ਤੇ ਸਮਾਜ ਵਿਰੋਧੀ ਅਨਸਰਾਂ 'ਤੇ ਕਾਬੂ ਪਾਉਣ ਪੱਤਰ ਪੇ੍ਰਰਕ, ਫਰੀਦਕੋਟ : ਜ਼ਿਲ੍ਹਾ ਪੁਲਿਸ ਮੁਖੀ ਰਾਜਪਾਲ ਸਿੰਘ ਦੀਆਂ ਹਦਾਇਤਾਂ 'ਤੇ ਸਮਾਜ ਵਿਰੋਧੀ ਅਨਸਰਾਂ 'ਤੇ ਕਾਬੂ ਪਾਉਣPunjab1 day ago
-
12 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰਪੱਤਰ ਪੇ੍ਰਰਕ, ਗੁਰੂਹਰਸਹਾਏ : ਥਾਣਾ ਗੁਰੂਹਰਸਹਾਏ ਪੁਲਿਸ ਨੇ ਗਸ਼ਤ ਅਤੇ ਛਾਪੇਮਾਰੀ ਦੌਰਾਨ ਇਕ ਵਿਅਕਤੀ ਨੂੰ 12 ਬੋਤਲਾਂ ਨਾਜPunjab1 day ago
-
ਨਸ਼ੇ ਦੀਆਂ ਗੋਲੀਆਂ, ਲਾਹਣ ਤੇ ਨਾਜਾਇਜ਼ ਸ਼ਰਾਬ ਸਮੇਤ ਤਿੰਨ ਕਾਬੂਪੁਲਿਸ ਨੇ ਗਸ਼ਤ ਦੌਰਾਨ ਵੱਖ-ਵੱਖ ਥਾਂਵਾਂ ਤੋਂ ਤਿੰਨ ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਕੇ ਉਨ੍ਹਾਂ ਕੋਲੋਂ ਨਸ਼ੇ ਲਈ ਇਸਤੇਮਾਲ ਹੋਣ ਵਾਲੀ ਦਵਾਈ ਦੀਆਂ ਗੋਲੀਆਂ, ਲਾਹਣ ਅਤੇ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ।Punjab4 days ago
-
ਗੈਰ ਮਨਜ਼ੂਰਸ਼ੁਦਾ ਗੋਦਾਮ ’ਚੋਂ ਮਿਲੀ ਸ਼ੱਕੀ ਸ਼ਰਾਬ, ਜੁਰਮਾਨਾ ਲਾ ਕੇ ਛੱਡ ਗਏ ਜਨਾਬਸ਼ਾਹੀ ਸ਼ਹਿਰ ਵਿੱਚ ਸ਼ਰਾਬ ਦਾ ਗੋਲਮਾਲ ਚੱਲ ਰਿਹਾ ਹੈ। ਗੈਰਮਨਜੂਰ ਗੋਦਾਮ ਵਿਚੋਂ ਮਿਲੀ ਸ਼ੱਕੀ ਸ਼ਰਾਬ ਨੂੰ ਐਕਸਾਈਜ ਵਿਭਾਗ ਨੇ ਇਕ ਹੋਰ ਗੈਰਮਨਜੂਰ ਥਾਂ ’ਤੇ ਰਖਵਾ ਦਿੱਤਾ ਹੈ। ਹੈਰਾਨੀ ਵਾਲੀ ਗੱਲ ਹੈ ਕਿ ਇਨਾਂ ਵੱਡੇ ਗੋਦਾਮਾਂ ਵਿਚੋਂ ਵਧੀਆ ਬਰਾਂਡ ਦੇ ਅੰਗਰੇਜੀ ਸ਼ਰਾਬ ਦੀਆਂ ਕਈ ਪੇਟੀਆਂ ਬਰਾਮਦ ਹੋਈਆਂ ਹਨ, ਜਿਨਾਂ ’ਤੇ ਕੋਈ ਹੋਲੋਗ੍ਰਾਮ ਹੀ ਨਹੀਂ ਹੈ।Punjab4 days ago
-
ਚੋਰੀ ਦੇ ਦੋ ਮੋਟਰਸਾਈਕਲ ਤੇ ਸ਼ਰਾਬ ਸਮੇਤ ਤਿੰਨ ਕਾਬੂਪੁਲਿਸ ਜ਼ਿਲ੍ਹਾ ਗੁਰਦਾਸਪੁਰ ਅਧੀਨ ਪੈਂਦੇ ਵੱਖ-ਵੱਖ ਪੁਲਿਸ ਸਟੇਸ਼ਨਾਂ ਦੀ ਪੁਲਿਸ ਵੱਲੋਂ ਤਿੰਨ ਵਿਅਕਤੀਆਂ ਨੂੰ ਚੋਰੀ ਦੇ ਦੋ ਮੋਟਰ ਸਾਈਕਲਾਂ ਅਤੇ 75 ਸੋ ਮਿਲੀ ਲੀਟਰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ।Punjab5 days ago
-
ਲਾਹਣ ਤੇ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂਪੁਲਿਸ ਨੇ ਗਸ਼ਤ ਦੌਰਾਨ ਮੁਖਬਰ ਦੀ ਸੂਚਨਾ 'ਤੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰ ਕੇ ਉਸ ਕੋਲੋਂ 20 ਲੀਟਰ ਲਾਹਣ ਤੇ 9 ਬੋਤਲਾਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਕੀਤੀਆਂ ਹਨ।Punjab6 days ago
-
ਬਿਹਾਰ ਦੇ ਛਪਰਾ 'ਚ ਫਿਰ ਤੋਂ ਜ਼ਹਿਰੀਲੀ ਸ਼ਰਾਬ ਦਾ ਕਹਿਰ ! ਪੰਜ ਦੀ ਮੌਤ, ਮਰਨ ਵਾਲਿਆਂ ਦੀ ਗਿਣਤੀ 'ਚ ਹੋ ਸਕਦੈ ਵਾਧਾਬਿਹਾਰ ਦੇ ਸਾਰਨ ਜ਼ਿਲ੍ਹੇ 'ਚ ਇਕ ਵਾਰ ਫਿਰ ਨਕਲੀ ਸ਼ਰਾਬ ਨਾਲ ਲੋਕਾਂ ਦੀ ਮੌਤ ਅਤੇ ਬੀਮਾਰ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ। ਹੁਣ ਤਕ ਕੁੱਲ ਪੰਜ ਮੌਤਾਂ ਹੋ ਚੁੱਕੀਆਂ ਹਨ। ਚਾਰ ਹੋਰ ਬੀਮਾਰ ਹਨ। ਮਰਹੌਰਾ 'ਚ 4 ਦੀ ਮੌਤ ਦਾ ਜਦਕਿ ਗੜਖਾ 'ਚ ਇਕ ਦੀ ਮੌਤ ਦਾ ਮਾਮਲਾ ਸਾਹਮਣੇNational6 days ago
-
ਪੁਲਿਸ ਨੇ ਨਾਜਾਇਜ਼ ਸ਼ਰਾਬ ਬਰਾਮਦ ਕਰ ਕੇ ਕੀਤੀ ਨਸ਼ਟਐੱਸਐੱਸਪੀ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ 15 ਅਗਸਤ ਨੂੰ ਮੱਦੇਨਜ਼ਰ ਰੱਖਦੇ ਹੋਏ ਨਸ਼ਾ ਤਸਕਰਾਂ ਅਤੇ ਸ਼ਰਾਰਤੀ ਅਨਸਰਾਂ ਵਿਰੁੱਧ ਚਲਾਈ ਹੋਈ ਮੁਹਿੰਮ ਤਹਿਤ ਥਾਣਾ ਭੈਣੀ ਮੀਆਂ ਖਾਂ ਦੇ ਇਲਾਕੇ ਵਿੱਚ ਥਾਣਾ ਮੁਖੀ ਇੰਸਪੈਕਟਰ ਹਰਪਾਲ ਸਿੰਘ ਦੀ ਨਿਗਰਾਨੀ ਹੇਠ ਥਾਣਾ ਭੈਣੀ ਮੀਆਂ ਖਾਂ ਦੀ ਪੁਲਿਸ ਵੱਲੋਂ ਸਰਚ ਅਪੇ੍ਸ਼ਨ ਕੀਤਾ ਗਿਆ। ਜਿਸ ਦੌਰਾਨ ਸ਼ਰਾਬPunjab7 days ago
-
ਨਸ਼ੇ ਦੀਆਂ ਗੋਲੀਆਂ, ਨਾਜਾਇਜ਼ ਸ਼ਰਾਬ ਤੇ ਲਾਹਣ ਸਮੇਤ ਦੋ ਕਾਬੂ, ਇਕ ਫ਼ਰਾਰਪੁਲਿਸ ਵੱਲੋਂ ਗਸ਼ਤ ਦੌਰਾਨ ਵੱਖ-ਵੱਖ ਥਾਵਾਂ ਤੋਂ ਨਸ਼ੇ ਲਈ ਇਸਤੇਮਾਲ ਹੋਣ ਵਾਲੀ ਦਵਾਈ ਦੀਆਂ ਗੋਲੀਆਂ, ਲਾਹਣ ਤੇ ਨਾਜਾਇਜ਼ ਸ਼ਰਾਬ ਬਰਾਮਦ ਕਰ ਕੇ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ, ਜਦਕਿ ਇਕ ਵਿਅਕਤੀ ਫ਼ਰਾਰ ਹੋ ਗਿਆ।Punjab8 days ago
-
ਸ਼ਰਾਬ ਸਪਲਾਈ ਕਰਨ ਦੇ ਦੋਸ਼ 'ਚੋਂ ਮੁਲਜ਼ਮ ਬਰੀਮਾਨਯੋਗ ਅਦਾਲਤ ਬਬਲਜੀਤ ਕੌਰ, ਜੁਡੀਸ਼ੀਅਲ ਮੈਜਿਸ਼ਟਰੇਟ ਫਸਟ ਕਲਾਸ, ਬਰਨਾਲਾ ਵੱਲੋ ਬੁੱਧਵਾਰ ਨੂੰ ਇੱਕ ਫੌਜਦਾਰੀ ਕੇਸ ਦਾ ਫੈਸਲਾ ਸੁਣਾਉਂਦਿਆਂ ਕੇਸ ਦੇ ਮੁਲਜ਼ਮਾਂ ਪਰਮਜੀਤ ਸਿੰਘ ਉਰਫ਼ ਪੰਮਾ ਪੁੱਤਰ ਮਹਾਦੇਵ ਵਾਸੀ ਹਰੀਗੜ੍ਹ ਤੇ ਮਨਪ੍ਰਰੀਤ ਸਿੰਘ ਪੁੱਤਰ ਰਜਿੰਦਰ ਸਿੰਘ ਵਾਸੀ ਨਵੀਂ ਬਸਤੀ, ਧਨੌਲਾ ਨੂੰ ਉਹਨਾਂ ਪਾਸੋਂ ਸ਼ਰਾਬ ਦੇ 40 ਡੱਬੇ (480 ਬੋਤਲਾਂ) ਬਿਨਾਂ੍ਹ ਕਿਸੇ ਪਰਮਿਟ ਜPunjab8 days ago
-
ਸ਼ਰਾਬ ਠੇਕੇਦਾਰ ਤੇ ਪਿੰਡ ਵਾਸੀਆਂ 'ਚ ਖੜਕੀਮੱਧੂਪ ਮੁੰਜਾਲ, ਜਲਾਲਾਬਾਦ ਥਾਣਾ ਸਦਰ ਜਲਾਲਾਬਾਦ ਦੇ ਅਧੀਨ ਪੈਂਦੇ ਪਿੰਡ ਲਮੋਚੜ ਕਲਾਂ 'ਚ ਸ਼ਰਾਬ ਠੇਕੇਦਾਰਾਂ ਦੀ ਗੱਡੀ 'ਚ ਸPunjab8 days ago
-
30 ਲੀਟਰ ਲਾਹਣ, 35 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਤਿੰਨ ਗਿ੍ਫ਼ਤਾਰਸਟਾਫ ਰਿਪੋਰਟਰ, ਫਿਰੋਜ਼ਪੁਰ : ਥਾਣਾ ਆਰਿਫ ਕੇ, ਥਾਣਾ ਮੱਖੂ ਅਤੇ ਥਾਣਾ ਗੁਰੂਹਰਸਹਾਏ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨPunjab8 days ago
-
ਪੰਜਾਬ 'ਚ ਚੰਡੀਗੜ੍ਹ ਨਾਲੋਂ ਸਸਤੀ ਸ਼ਰਾਬ, ਸ਼ਹਿਰ ਦੇ ਕਾਰੋਬਾਰੀ ਬੋਲੇ- ਇਕ ਪੇਟੀ 'ਤੇ 2 ਤੋਂ 3 ਹਜ਼ਾਰ ਰੁਪਏ ਦਾ ਫਰਕ, ਵਿਕਰੀ ਵੀ ਘਟੀਚੰਡੀਗੜ੍ਹ 'ਚ ਸ਼ਰਾਬ ਸਸਤੀ ਹੋਣ ਕਾਰਨ ਪਹਿਲਾਂ ਗੁਆਂਢੀ ਸੂਬਿਆਂ ਦੇ ਲੋਕ ਸ਼ਰਾਬ ਖਰੀਦਣ ਲਈ ਆਉਂਦੇ ਸਨ ਪਰ ਹੁਣ ਚੰਡੀਗੜ੍ਹ 'ਚ ਗੁਆਂਢੀ ਸੂਬਿਆਂ ਦੀ ਸ਼ਰਾਬ ਸ਼ਹਿਰ ਨਾਲੋਂ ਸਸਤੀ ਹੋ ਗਈ ਹੈ। ਇਸ ਕਾਰਨ ਚੰਡੀਗੜ੍ਹ 'ਚ ਸ਼ਰਾਬ ਦੀ ਵਿਕਰੀ ਘਟੀ ਹੈ।Punjab8 days ago
-
ਸ਼ਰਾਬ ਦੇ ਗੋਦਾਮਾਂ ਚ ਆਬਕਾਰੀ ਵਿਭਾਗ ਦਾ ਛਾਪਾ, ਸ਼ੱਕੀ ਸਟਾਕ ਮਿਲਿਆ, ਦੇਰ ਰਾਤ ਤਕ ਚਲਦੀ ਰਹੀ ਕਾਰਵਾਈਸ਼ਰਾਬ ਦੇ ਵੱਡੇ ਵਪਾਰੀ ਦੇ ਗੋਦਾਮਾਂ ਵਿਚ ਆਬਕਾਰੀ ਵਿਭਾਗ ਵੱਲੋਂ ਛਾਪਾ ਮਾਰਿਆ ਗਿਆ ਹੈ। ਇਕੋ ਵਪਾਰੀ ਦੇ ਤੋਂ ਗੋਦਾਮਾਂ ਵਿੱਚੋ ਸ਼ੱਕੀ ਸਟਾਕ ਮਿਲਣ ਦੀ ਸੂਚਨਾ ਹੈ, ਜਿਸਦੀ ਦੇਰ ਰਾਤ ਤਕ ਪੜਤਾਲ ਚਲਦੀ ਰਹੀ ਹੈ। ਇਸ ਛਾਪੇ ਦੌਰਾਨ ਚੰਡੀਗੜ੍ਹ ਤੋਂ ਉੱਚ ਅਧਿਕਾਰੀ ਵੀ ਮੌਜੂਦ ਰਹੇ, ਜਿਸ ਤੋਂ ਮਾਮਲੇ ਦੀ ਗੰਭੀਰਤਾ ਦਾ ਪਤਾ ਲਗਦਾ ਹੈ।Punjab9 days ago
-
ਸਵਾ 25 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂਪੱਤਰ ਪੇ੍ਰਰਕ, ਜਲਾਲਾਬਾਦ : ਥਾਣਾ ਵੈਰੋਕੇ ਦੀ ਪੁਲਿਸ ਨੇ ਸਵਾ 25 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਗਿ੍ਫਤਾਰ ਕPunjab9 days ago
-
ਹੈਰੋਇਨ, ਨਸ਼ੀਲੀਆਂ ਗੋਲੀਆਂ ਅਤੇ ਨਾਜਾਇਜ਼ ਸ਼ਰਾਬ ਸਮੇਤ ਪੰਜ ਕਾਬੂਪੁਲਿਸ ਜ਼ਿਲ੍ਹਾ ਗੁਰਦਾਸਪੁਰ ਅਧੀਨ ਪੈਂਦੇ ਵੱਖ-ਵੱਖ ਪੁਲਿਸ ਸਟੇਸ਼ਨਾਂ ਦੀ ਪੁਲਿਸ ਵੱਲੋਂ ਪੰਜ ਵਿਅਕਤੀਆਂ ਨੂੰ 7 ਗ੍ਰਾਮ ਹੈਰੋਇਨ ,150 ਨਸ਼ੀਲੀਆਂ ਗੋਲੀਆਂ ਅਤੇ 1 ਲੱਖ 5 ਹਜ਼ਾਰ ਮਿਲੀ ਲੀਟਰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਸਹਾਇਕ ਸਬ ਇੰਸਪੈਕਟਰ ਤਰਸੇਮ ਸਿੰਘ ਪੁਲਿਸ ਸਟੇਸ਼ਨ ਕਲਾਨੋਰ ਨੇ ਦੱਸਿਆ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਮੁੱਖਬਰ ਖਾਸ ਦੀ ਸੂਚਨਾ ਤੇ ਸਰਬਜੀਤ ਸਿੰਘ ਸਾਬੀ ਵਾਸੀ ਮੁੱਹਲਾPunjab10 days ago
-
ਲਾਹਣ ਤੇ ਸ਼ਰਾਬ ਬਰਾਮਦ ਕਰਕੇ ਤਿੰਨ ਖ਼ਿਲਾਫ਼ ਪਰਚਾ, ਦੋ ਕਾਬੂਪੁਲਿਸ ਨੇ 58 ਲੀਟਰ ਲਾਹਣ ਤੇ ਤਿੰਨ ਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਤਿੰਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਸ ਕਾਰਵਾਈ ਦੌਰਾਨ ਦੋ ਵਿਅਕਤੀਆਂ ਨੂੰ ਮੌਕੇ 'ਤੇ ਹੀ ਕਾਬੂ ਕਰ ਲਿਆ ਗਿਆ ਤੇ ਇਕ ਵਿਅਕਤੀ ਦੀ ਭਾਲ ਜਾਰੀ ਹੈ। ਜਾਣਕਾਰੀ ਅਨੁਸਾਰ ਥਾਣਾ ਦਿਆਲਪੁਰਾ ਦੀPunjab10 days ago
-
ਖਾਲੀ ਪਲਾਟ 'ਚੋਂ 15 ਪੇਟੀਆਂ ਸ਼ਰਾਬ ਬਰਾਮਦ, ਮੁਲਜ਼ਮ ਫ਼ਰਾਰਸਵਰਨ ਗੁਲਾਟੀ, ਮੋਗਾ : ਪੁਲਿਸ ਨੇ ਗਸ਼ਤ ਦੌਰਾਨ ਮੁਖਬਰ ਦੀ ਸੂਚਨਾ 'ਤੇ ਇਕ ਖਾਲੀ ਪਲਾਟ 'ਚ ਛੁਪਾ ਕੇ ਰੱਖੀਆਂ ਸ਼ਰਾਬ ਦੀਆਂ ਸਵਰਨ ਗੁਲਾਟੀ, ਮੋਗਾ : ਪੁਲਿਸ ਨੇ ਗਸ਼ਤ ਦੌਰਾਨ ਮੁਖਬਰ ਦੀ ਸੂਚਨਾ 'ਤੇ ਇਕ ਖਾਲੀ ਪਲਾਟ 'ਚ ਛੁਪਾ ਕੇ ਰੱਖੀਆਂ ਸ਼ਰਾਬ ਦੀਆਂPunjab10 days ago
-
ਹਲਕਾ ਜਲਾਲਾਬਾਦ ਦੇ ਸਟੇਟ ਤੇ ਨੈਸ਼ਨਲ ਹਾਈਵੇ 'ਤੇ ਚੱਲ ਰਹੇ ਸ਼ਰਾਬ ਦੇ ਨਾਜਾਇਜ਼ ਠੇਕੇਮੱਧੂਪ ਮੁੰਜਾਲ, ਜਲਾਲਾਬਾਦ ਮਾਣਯੋਗ ਹਾਈਕੋਰਟ ਦੇ ਜਾਰੀ ਹੁਕਮਾਂ ਤਹਿਤ ਨੈਸ਼ਨਲ ਹਾਈਵੇ 'ਤੇ ਸਟੇਟ ਹਾਈਵੇ 'ਤੇ ਸ਼ਰਾਬ ਦਾPunjab11 days ago