ludhianapolitics
-
Sangrur By Election Voting : ਸੰਗਰੂਰ ਜ਼ਿਮਨੀ ਚੋਣ ਹੁਣ ਤਕ ਕਰੀਬ 22 ਫੀਸਦੀ ਵੋਟਿੰਗ, ਬੂਥਾਂ ਦੇ ਬਾਹਰ ਲੱਗੀਆਂ ਕਤਾਰਾਂਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਪੋਲਿੰਗ ਸਟੇਸ਼ਨਾਂ 'ਤੇ ਵੋਟਰਾਂ ਦੀਆਂ ਲਾਈਨਾਂ ਲੱਗੀਆਂ ਹੋਈਆਂ ਹਨ। ਪੋਲਿੰਗ ਨੂੰ ਲੈ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਅੱਜ ਲਗਭਗ 15.69 ਲੱਖ ਵੋਟਰ ਵੋਟ ਪਾ ਸਕਣਗੇ।Punjab1 day ago
-
ਕਈ ਸਾਬਕਾ ਕਾਂਗਰਸੀ ਮੰਤਰੀ ਤੇ ਸੰਸਦ ਮੈਂਬਰ ਵੀ ਭਾਜਪਾ ਦੀ ਬੇੜੀ 'ਚ ਬੈਠਣ ਲਈ ਤਿਆਰ...ਪੜ੍ਹੋ ਲੁਧਿਆਣਾ ਤੋਂ ਦਿਲਚਸਪ ਖ਼ਬਰਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਮਿਲੀ ਕਰਾਰੀ ਹਾਰ ਤੋਂ ਬਾਅਦ ਕਾਂਗਰਸ ਨੇ ਉਦੈਪੁਰ ਵਿੱਚ ਚਿੰਤਨ ਸ਼ਿਵਿਰ ਦਾ ਆਯੋਜਨ ਕੀਤਾ। ਇਸ ਵਿੱਚ ਹਾਰ ਦੇ ਕਾਰਨਾਂ ਨੂੰ ਘੋਖਣ ਦੇ ਨਾਲ-ਨਾਲ ਅਗਲੀ ਰਣਨੀਤੀ ਉਲੀਕੀ ਗਈ। ਪਾਰਟੀ ਨੂੰ ਕਿਵੇਂ ਮਜ਼ਬੂਤ ਕਰਨਾ ਹੈ, ਇਸ ਬਾਰੇ ਰੋਡਮੈਪ ਤਿਆਰ ਕੀਤਾ ਗਿਆ...Punjab17 days ago
-
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਹਲਕੇ 'ਚ ਲੱਗੇ ਲਾਪਤਾ ਹੋਣ ਦੇ ਪੋਸਟਰ, ਵਿਧਾਨ ਸਭਾ ਚੋਣਾਂ ਤੋਂ ਬਾਅਦ ਨਹੀਂ ਆਏ ਧੂਰੀਭਗਵੰਤ ਮਾਨ ਚੋਣਾਂ ਸਮੇਂ ਇਹ ਦਾਅਵਾ ਕਰ ਰਹੇ ਸਨ ਕਿ ਲਾਈਟਰ ਦਾ ਸੈਂਪਲ ਮੁਹੱਈਆ ਕਰਵਾਇਆ ਜਾਵੇਗਾ ਪਰ ਉਨ੍ਹਾਂ ਦੇ ਆਪਣੇ ਹਲਕੇ ਦੀ ਹਾਲਤ ਬਦ ਤੋਂ ਬਦਤਰ ਬਣੀ ਹੋਈ ਹੈ..Punjab20 days ago
-
Sidhu Moose Wala Murder: ਸਿੱਧੂ ਮੂਸੇਵਾਲਾ ਦਾ ਪਰਿਵਾਰ ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੇਗਾ , CBI ਜਾਂਚ ਦੀ ਕਰਨਗੇ ਮੰਗਸਿੱਧੂ ਮੂਸੇਵਾਲਾ ਕਤਲ ਮਾਮਲੇ ਚ ਕੇਂਦਰੀ ਏਜੰਸੀਆਂ ਤੋਂ ਜਾਂਚ ਕਰਵਾਉਣ ਦੀ ਮੰਗ ਨੂੰ ਲੈ ਕੇ ਕੇਂਦਰੀ ਮੰਤਰੀ ਅਮਿਤ ਸ਼ਾਹ ਨੂੰ ਮੂਸੇਵਾਲਾ ਦੀ ਮਾਤਾ ਪਿਤਾ ਅੱਜ ਚੰਡੀਗਡ਼੍ਹ ਮਿਲਣਗੇ। ਕੇਂਦਰੀ ਜਾਂਚ ਏਜੰਸੀ ਤੋਂ ਜਾਂਚ ਕਰਵਾਉਣ ਲਈ ਸਿੱਧੂ ਮੂਸੇਵਾਲਾ ਪਰਿਵਾਰ ਵੱਲੋਂ ਪਹਿਲਾਂ ਹੀ ਚਿੱਠੀ ਲਿਖੀ ਜਾ ਚੁੱਕੀ ਹੈ। ਪਿੰਡ ਮੂਸਾ ਤੋਂ ਸਿੱਧੂ ਮੂਸੇਵਾਲਾ ਦੀ ਮਾਤਾ ਪਿਤਾ ਅੱਜ ਚੰਡੀਗਡ਼੍ਹ ਲਈ ਰਵਾਨਾ ਹੋ ਗਏ ਹਨ।Punjab20 days ago
-
ਲੁਧਿਆਣਾ ਦੇ ਸਾਬਕਾ ਵਿਧਾਇਕ ਸਿਮਰਜੀਤ ਬੈਂਸ ਦੀਆਂ ਮੁਸ਼ਕਲਾਂ, ਹੁਣ ਮਾਰਕੁੱਟ ਮਾਮਲੇ 'ਚ ਗ੍ਰਿਫ਼ਤਾਰੀ ਵਾਰੰਟ ਜਾਰੀਇਸ ਦੌਰਾਨ ਪੁਲਿਸ ਨੇ ਗੋਸ਼ਾ, ਸਿਮਰਜੀਤ ਬੈਂਸ, ਉਨ੍ਹਾਂ ਦੇ ਪੁੱਤਰ ਅਜੈਪ੍ਰੀਤ ਸਿੰਘ ਬੈਂਸ ਖ਼ਿਲਾਫ਼ ਸਰਕਾਰੀ ਆਦੇਸ਼ ਨਾ ਮੰਨਣ ’ਤੇ ਅਪਰਾਧਿਕ ਮਾਮਲਾ ਦਰਜ ਕੀਤਾ ਸੀ। ਜੁਡੀਸ਼ੀਅਲ ਮੈਜਿਸਟ੍ਰੇਟ ਦਰਜਾ-1 ਹਰਸਿਮਰਨਜੀਤ ਕੌਰ ਦੀ ਅਦਾਲਤ ਵਿਚ ਚੱਲ ਰਿਹਾ ਹੈPunjab22 days ago
-
ਲੁਧਿਆਣਾ ਦੇ ਕਾਂਗਰਸੀ ਆਗੂ ਗੁਰਸਿਮਰਨ ਮੰਡ ਖਿਲਾਫ਼ ਸਾਢੇ 3 ਸਾਲ ਬਾਅਦ ਕੇਸ ਦਰਜ, ਪੱਗ ਨਾਲ ਰਾਜੀਵ ਗਾਂਧੀ ਦਾ ਬੁੱਤ ਕੀਤਾ ਸੀ ਸਾਫ਼ਕੱਟੜਪੰਥੀਆਂ ਖਿਲਾਫ਼ ਸੁਰਖੀਆਂ ਬਟੋਰਨ ਵਾਲੇ ਕਾਂਗਰਸੀ ਆਗੂ ਗੁਰਸਿਮਰਨ ਮੰਡ ਖਿਲਾਫ਼ ਪੁਲਿਸ ਨੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਦਰਜ ਕੀਤਾ ਹੈ। ਇਹ ਅਪਰਾਧਿਕ ਮਾਮਲਾ ਸਾਢੇ ਤਿੰਨ ਸਾਲ ਪਹਿਲਾਂ ਵਾਪਰੀ ਇਕ ਘਟਨਾ ਵਿੱਚ ਦਰਜ ਕੀਤਾ ਗਿਆ ਹੈ।Punjab27 days ago
-
ਬਠਿੰਡਾ 'ਚ ਬਾਦਲ ਪਰਿਵਾਰ ਦੀਆਂ ਆਰਬਿਟ ਬੱਸਾਂ ਨੂੰ ਰੋਕਿਆ, ਰੂਟ ਨੂੰ ਲੈ ਕੇ ਪੰਜਾਬ ਰੋਡਵੇਜ਼ ਨਾਲ ਚੱਲ ਰਿਹਾ ਵਿਵਾਦPunjab Roadways ਦੇ ਮੁਲਾਜ਼ਮਾਂ ਨੇ ਆਰਬਿਟ ਦੀਆਂ ਵਾਲਵੋ ਬੱਸਾਂ ਨੂੰ ਰੋਕ ਲਿਆ, ਜਿਸ ਤੋਂ ਬਾਅਦ ਅਧਿਕਾਰੀਆਂ ਨੇ ਮੌਕੇ ’ਤੇ ਪਹੁੰਚ ਕੇ ਮਾਮਲਾ ਸ਼ਾਂਤ ਕੀਤਾ। ਮੁਲਾਜ਼ਮਾਂ ਨੇ ਸਰਕਾਰੀ ਬੱਸਾਂ ਨੂੰ ਬੀਬੀਵਾਲਾ ਚੌਂਕ ਵਿਚ ਖੜ੍ਹੀਆਂ ਕਰਕੇ ਜਾਮ ਲਗਾ ਦਿੱਤਾ।Punjab1 month ago
-
Sangrur Bypoll : CM ਭਗਵੰਤ ਮਾਨ ਦੀ ਭੈਣ 'ਤੇ ਦਾਅ ਖੇਡ ਸਕਦੀ ਹੈ ਆਮ ਆਦਮੀ ਪਾਰਟੀ, ਜਾਣੋ ਕੌਣ ਹੈ ਮਨਪ੍ਰੀਤ ਕੌਰਭਗਵੰਤ ਮਾਨ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਲੋਕ ਸਭਾ ਮੈਂਬਰਸ਼ਿਪ ਤੋਂ ਦਿੱਤੇ ਅਸਤੀਫ਼ੇ ਕਾਰਨ ਸੰਗਰੂਰ ਲੋਕ ਸਭਾ ਸੀਟ ਖਾਲੀ ਹੋ ਗਈ ਹੈ। ਇਸ ਤੋਂ ਇਲਾਵਾ ਦੱਸਿਆ ਜਾ ਰਿਹਾ ਹੈ ਕਿ ਭਾਜਪਾ ਵੱਲੋਂ ਸੁਨੀਲ ਜਾਖੜ ਚੋਣ ਲੜ ਸਕਦੇ ਹਨ।Punjab1 month ago
-
AAP ਵਿਧਾਇਕ ਪਰਾਸ਼ਰ ਐਕਸ਼ਨ ਮੋਡ 'ਚ, ਸਿਵਲ ਹਸਪਤਾਲ 'ਚ ਮਾਰਿਆ ਛਾਪਾ, ਪਾਰਕਿੰਗ ਦੀ ਰੇਟ ਲਿਸਟ ਨਾ ਹੋਣ 'ਤੇ ਠੇਕੇਦਾਰ ਦੀ ਲਾਈ ਕਲਾਸਕਰੀਬ ਸਾਢੇ ਤਿੰਨ ਵਜੇ ਜਦੋਂ ਉਹ ਹਸਪਤਾਲ 'ਚ ਦਾਖ਼ਲ ਹੋਏ ਤਾਂ ਸਭ ਤੋਂ ਪਹਿਲਾਂ ਪਾਰਕਿੰਗ ਏਰੀਆ 'ਚ ਪਹੁੰਚੇ। ਜਿੱਥੇ ਵਾਹਨਾਂ ਦੀ ਪਾਰਕਿੰਗ ਲਈ ਰੇਟ ਲਿਸਟ ਨਾ ਲਗਾਏ ਜਾਣ 'ਤੇ ਉਹ ਭੜਕ ਗਏ।Punjab1 month ago
-
Navjot Sidhu ਦੀ ਦੂਜੀ ਰਾਤ ਵੀ ਪਟਿਆਲਾ ਜੇਲ੍ਹ 'ਚ ਬੇਚੈਨੀ ਨਾਲ ਲੰਘੀ, ਕੱਲ੍ਹ ਸੁਪਰੀਮ ਕੋਰਟ 'ਚ ਦਾਇਰ ਕਰਨਗੇ ਕਿਊਰੇਟਿਵ ਪਟੀਸ਼ਨRoad Rage Case 27 ਦਸੰਬਰ 1988 ਦਾ ਹੈ। ਸਿੱਧੂ ਨੇ ਪਟਿਆਲਾ 'ਚ ਕਾਰ ਰਾਹੀਂ ਜਾਂਦੇ ਸਮੇਂ ਗੁਰਨਾਮ ਸਿੰਘ ਨਾਂ ਦੇ ਬਜ਼ੁਰਗ ਵਿਅਕਤੀ ਨੂੰ ਟੱਕਰ ਮਾਰ ਦਿੱਤੀ ਸੀ। ਗੁੱਸੇ 'ਚ ਸਿੱਧੂ ਨੇ ਉਸ ਨੂੰ ਮੁੱਕਾ ਮਾਰ ਦਿੱਤਾ ਜਿਸ ਤੋਂ ਬਾਅਦ ਗੁਰਨਾਮ ਸਿੰਘ ਦੀ ਮੌਤ ਹੋ ਗਈ।Punjab1 month ago
-
ਨਵਜੋਤ ਸਿੱਧੂ ਨੂੰ ਮਿਲਿਆ ਨਵਾਂ ਨਾਂ, ਰਾਤ ਨੂੰ ਪਸੰਦ ਨਾ ਆਈ ਦਾਲ ਰੋਟੀ, ਪੜ੍ਹੋ ਕੀ ਹੈ ਪਟਿਆਲਾ ਜੇਲ੍ਹ 'ਚ ਹਾਲਉਸ ਨੂੰ ਹੁਣ ਕੈਦੀ ਨੰਬਰ 241383 ਦਾ ਨਵਾਂ ਨਾਂ ਮਿਲਿਆ ਹੈ। ਰਾਤ ਸਿੱਧੂ ਨੂੰ ਜੇਲ੍ਹ ਦੀ ਲਾਇਬ੍ਰੇਰੀ ਦੇ ਅਹਾਤੇ ਵਿੱਚ ਰੱਖਿਆ ਗਿਆ। ਉਹ ਜੇਲ੍ਹ ਵਿੱਚ ਬੰਦ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਕੱਟੜ ਵਿਰੋਧੀ ਬਿਕਰਮ ਸਿੰਘ ਮਜੀਠੀਆ ਦਾ ਗੁਆਂਢੀ ਹਨ।Punjab1 month ago
-
ਸੰਗਰੂਰ 'ਚ ਰਾਜਾ ਵੜਿੰਗ ਨੇ ਚਾਹ ਦੀ ਚੁਸਕੀ ਲੈ ਕੇ ਕੀਤੀ ਜ਼ਿਮਨੀ ਚੋਣ ਮੁਹਿੰਮ ਦੀ ਸ਼ੁਰੂਆਤ, ਲੋਕਾਂ ਨਾਲ ਕੀਤੀ ਗੱਲਬਾਤਇੱਥੇ ਲੋਕਾਂ ਨੂੰ ਮਿਲਣ ਤੋਂ ਬਾਅਦ ਰਾਜਾ ਵੜਿੰਗ ਸ਼ਹਿਰ ਦੇ ਲੇਬਰ ਚੌਕ ਪੁੱਜੇ, ਜਿੱਥੇ ਉਨ੍ਹਾਂ ਨੇ ਮਜ਼ਦੂਰਾਂ ਅਤੇ ਮਿਸਤਰੀਆਂ ਨਾਲ ਗੱਲਬਾਤ ਕੀਤੀ। ਵੜਿੰਗ ਨੇ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਨੀਵੀਆਂ ਜਾਤਾਂ ਦੀ ਬਿਹਤਰੀ ਲਈ ਯੋਜਨਾਵਾਂ ਬਣਾਈਆਂ ਅਤੇ ਉਨ੍ਹਾਂ ਨੂੰ ਮਜ਼ਬੂਤ ਕਰਨ ਲਈ ਹਮੇਸ਼ਾ ਸਹਿਯੋਗ ਦਿੱਤਾ।Punjab1 month ago
-
Punjab Politics : ਟੁੱਟ ਹੀ ਗਿਆ ਜਾਖੜ ਪਰਿਵਾਰ ਤੇ ਕਾਂਗਰਸ ਦਾ 50 ਸਾਲ ਪੁਰਾਣਾ ਰਿਸ਼ਤਾ, ਸੁਨੀਲ ਨੂੰ ਵਿਰਾਸਤ 'ਚ ਮਿਲੀ ਸੀ ਸਿਆਸਤਸੁਨੀਲ ਜਾਖੜ ਨੇ ਕਿਹਾ ਕਿ 50 ਸਾਲਾਂ ਤੋਂ ਸਾਡਾ ਪਰਿਵਾਰ ਕਾਂਗਰਸ ਨਾਲ ਰਿਹਾ ਹੈ ਅਤੇ ਅਸੀਂ ਕਦੇ ਵੀ ਨਿੱਜੀ ਹਿੱਤਾਂ ਲਈ ਰਾਜਨੀਤੀ ਨਹੀਂ ਕੀਤੀ।Punjab1 month ago
-
Youth Congress protest : ਜੇਪੀ ਨੱਡਾ ਦੀ ਲੁਧਿਆਣਾ ਫੇਰੀ ਦਾ ਵਿਰੋਧ, ਪੁਲਿਸ ਤੇ ਯੂਥ ਕਾਂਗਰਸ ਵਰਕਰਾਂ ਵਿਚਾਲੇ ਝੜਪਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਦੀ ਪੰਜਾਬ ਫੇਰੀ ਦਾ ਯੂਥ ਕਾਂਗਰਸ ਨੇ ਵਿਰੋਧ ਕੀਤਾ। ਸ਼ਨੀਵਾਰ ਨੂੰ ਸਮਰਾਲਾ ਚੌਕ ਵਿਖੇ ਯੂਥ ਕਾਂਗਰਸੀ ਵਰਕਰਾਂ ਨੇ ਜੇਪੀ ਨੱਢਾ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਪੁਲਿਸ ਨੇ ਬੈਰੀਕੇਡ ਲਗਾ ਕੇ ਉਨ੍ਹਾਂ ਨੂੰ ਰੋਕ ਲਿਆ ਹੈ। ਇਸ ਦੌਰਾਨ ਪੁਲਿਸ ਤੇ ਕਾਂਗਰਸੀ ਵਰਕਰਾਂ ਵਿਚਾਲੇ ਝੜਪ ਵੀ ਹੋਈ।Punjab1 month ago
-
ਲੁਧਿਆਣਾ 'ਚ ਭਾਜਪਾ ਆਗੂ ਨੱਡਾ ਨੇ ਕਿਹਾ- ਕੇਜਰੀਵਾਲ ਦੇ ਰਿਮੋਟ ਨਾਲ ਚੱਲ ਰਹੀ ਪੰਜਾਬ ਸਰਕਾਰਭਾਵੇਂ ਪੰਜਾਬ ਦੇ ਚਾਰ ਸ਼ਹਿਰਾਂ ਵਿਚ ਹੋਣ ਵਾਲੀਆਂ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਅਤੇ ਸੰਗਰੂਰ ਲੋਕ ਸਭਾ ਦੀ ਜ਼ਿਮਨੀ ਚੋਣ ਵਿਚ ਹਾਲੇ ਸਮਾਂ ਹੈ ਪਰ ਭਾਜਪਾ ਨੇ ਹੁਣ ਤੋਂ ਹੀ ਆਪਣਾ ਧਿਆਨ ਪੰਜਾਬ 'ਤੇ ਕੇਂਦਿ੍ਤ ਕਰਦੇ ਹੋਏ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਹਨ।Punjab1 month ago
-
JP Nadda Ludhiana visit: ਸ਼ਹੀਦ ਸੁਖਦੇਵ ਥਾਪਰ ਨੂੰ ਨਤਮਸਤਕ ਹੋਏ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਢਾ, ਵਰਕਰਾਂ ਨੇ ਕੀਤਾ ਨਿੱਘਾ ਸਵਾਗਤਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਢਾ ਨੇ ਕਿਹਾ ਕਿ ਸ਼ਹੀਦ ਸੁਖਦੇਵ ਥਾਪਰ, ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਦੀਆਂ ਵਡਮੁੱਲੀਆਂ ਕੁਰਬਾਨੀਆਂ ਸਾਡੇ ਲਈ ਪ੍ਰੇਰਣਾ ਸਰੋਤ ਹਨPunjab1 month ago
-
ਜਾਖੜ ਦੇ ਸਮਰਥਨ 'ਚ ਆਏ ਨਵਜੋਤ ਸਿੱਧੂ, ਕਿਹਾ- ਕਾਂਗਰਸ ਨੂੰ ਨਹੀਂ ਗਵਾਉਣਾ ਚਾਹੀਦਾ ਬੇਸ਼ਕੀਮਤੀ ਆਗੂ; ਗੁਰੂ 'ਤੇ ਵੀ ਲਟਕੀ ਹੈ ਕਾਰਵਾਈ ਦੀ ਤਲਵਾਰਜਾਖੜ ਰਾਹੁਲ ਗਾਂਧੀ ਦੇ ਕਰੀਬੀ ਰਹੇ ਹਨ। ਸਿੱਧੂ ਦਾ ਇਹ ਬਿਆਨ ਇਸ ਲਈ ਅਹਿਮ ਹੈ ਕਿਉਂਕਿ ਉਨ੍ਹਾਂ 'ਤੇ ਵੀ ਅਨੁਸ਼ਾਸਨੀ ਕਾਰਵਾਈ ਦੀ ਤਲਵਾਰ ਲਟਕ ਰਹੀ ਹੈ। ਪੰਜਾਬ ਪ੍ਰਧਾਨ ਰਾਜਾ ਵੜਿੰਗ ਦੀ ਸਿਫਾਰਿਸ਼ 'ਤੇ ਨਵਜੋਤ ਸਿੱਧੂ ਖਿਲਾਫ ਮਾਮਲਾ ਅਨੁਸ਼ਾਸਨੀ ਕਮੇਟੀ ਕੋਲ ਪਹੁੰਚ ਗਿਆ ਹੈ।Punjab1 month ago
-
Punjab Politics: CM ਭਗਵੰਤ ਮਾਨ ਨਾਲ ਸਿੱਧੂ ਦੀ ਮੁਲਾਕਾਤ 'ਤੇ ਟਿਕੀਆਂ ਸਭ ਦੀਆਂ ਨਜ਼ਰਾਂ, ਜਾਣੋ ਕੀ ਹੈ ਇਸ ਮੀਟਿੰਗ ਦਾ ਮਤਲਬਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਭਗਵੰਤ ਮਾਨ ਨਾਲ ਮੁਲਾਕਾਤ 'ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਹਾਲਾਂਕਿ ਇਹ ਕਈ ਤਰ੍ਹਾਂ ਨਾਲ ਖਾਸ ਹੋਣ ਵਾਲਾ ਹੈ। ਹਾਲਾਂਕਿ ਅਧਿਕਾਰਤ ਤੌਰ 'ਤੇ ਸਿੱਧੂ ਵੱਲੋਂ ਦੱਸਿਆ ਗਿਆ ਹੈ ਕਿ ਭਗਵੰਤ ਮਾਨ ਨਾਲ ਇਹ ਮੁਲਾਕਾਤ ਪੰਜਾਬ ਦੀ ਆਰਥਿਕ ਹਾਲਤ ਸੁਧਾਰਨ ਬਾਰੇ ਹੈPunjab1 month ago
-
ਲੁਧਿਆਣਾ ਨਗਰ ਨਿਗਮ ਦੀ ਨਾਕਾਮੀ ਕਾਰਨ ਲੋਕਾਂ ਦੇ ਪੈਸੇ ਦੀ ਬਰਬਾਦੀ, ਹਰ ਮਹੀਨੇ ਲੱਗ ਰਿਹਾ 20 ਲੱਖ ਰੁਪਏ ਦਾ ਜੁਰਮਾਨਾਕੂੜੇ ਨੂੰ ਅਲੱਗ-ਥਲੱਗ ਕਰਨ ਤੇ ਪ੍ਰੋਸੈਸਿੰਗ ਨਾ ਕਰਨ ਲਈ ਲੁਧਿਆਣਾ ਨੂੰ ਹਰ ਮਹੀਨੇ 20 ਲੱਖ ਰੁਪਏ ਦਾ ਜੁਰਮਾਨਾ ਭੁਗਤਣਾ ਪੈ ਰਿਹਾ ਹੈ। ਇਹ ਲੜੀ ਜੁਲਾਈ 2020 ਤੋਂ ਸ਼ੁਰੂ ਹੋਵੇਗੀ। ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨਜੀਟੀ) ਦੇ ਨਿਰਦੇਸ਼ਾਂ 'ਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਨੇ ਹੁਣ ਤਕ ਨਗਰ ਨਿਗਮ ਨੂੰ 4 ਕਰੋੜ ਰੁਪਏ ਦੇ ਜੁਰਮਾਨੇ ਦੇ ਨੋਟਿਸ ਭੇਜੇ ਹਨ।Punjab1 month ago
-
ਏਵਨ ਸਾਈਕਲ ਦੇ ਸੀਐਮਡੀ ਓਂਕਾਰ ਸਿੰਘ ਪਾਹਵਾ ਨੂੰ ਉਦਯੋਗ ਰਤਨ ਪੁਰਸਕਾਰ, ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨੇ ਕੀਤਾ ਸਨਮਾਨਿਤਦੁਨੀਆਂ ਭਰ ਵਿੱਚ ਪੰਜਾਬ ਦਾ ਨਾਮ ਰੋਸ਼ਨ ਕਰਨ ਵਾਲੇ ਸਾਈਕਲ ਉਦਯੋਗ ਦੇ ਉੱਘੇ ਕਾਰੋਬਾਰੀ ਏਵਨ ਸਾਈਕਲ ਲਿਮਟਿਡ ਦੇ ਸੀਐਮਡੀ ਓਂਕਾਰ ਸਿੰਘ ਪਾਹਵਾ ਨੂੰ ਪੰਜਾਬ ਯੂਨੀਵਰਸਿਟੀ ਰਤਨ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ।Punjab1 month ago