malik
-
ਅੰਮ੍ਰਿਤਸਰ ਦੇ ਪੁਤਲੀਘਰ 'ਚ ਜਿਮ ਦਾ ਉਦਘਾਟਨ ਕਰਨ ਆਏ MP ਸ਼ਵੇਤ ਮਲਿਕ ਵਿਰੋਧ ਕਾਰਨ ਬੇਰੰਗ ਪਰਤੇਪੁਤਲੀਘਰ ਇਲਾਕੇ ਦੇ ਜ਼ੋਨ ਨੰਬਰ ਪੰਜ ਦੀ ਪਾਰਕ ਵਿਚ ਜਿਮ ਦਾ ਉਦਘਾਟਨ ਕਰਨ ਆਏ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਨੂੰ ਇਲਾਕਾ ਵਾਸੀਆਂ ਦੇ ਵਿਰੋਧ ਕਾਰਨ ਬੇਰੰਗ ਮੁੜਨਾ ਪਿਆ।Punjab2 days ago
-
ਡਾ. ਰੂਬੀਆ ਸਈਦ ਦੇ ਅਗਵਾ ਮਾਮਲੇ 'ਚ ਯਾਸੀਨ ਮਲਿਕ ਸਮੇਤ ਨੌਂ ਖ਼ਿਲਾਫ਼ ਦੋਸ਼ ਤੈਅਡਾ. ਰੂਬੀਆ ਸਈਦ ਦੇ ਅਗਵਾ ਮਾਮਲੇ 'ਚ ਵੱਖਵਾਦੀ ਮੁਹੰਮਦ ਯਾਸੀਨ ਮਲਿਕ ਤੇ ਨੌਂ ਹੋਰਨਾਂ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ...National6 days ago
-
ਮੋਦੀ ਨੂੰ ਸੰਸਾਰ ਦੇ ਬਿਹਤਰੀਨ ਕੋਰੋਨਾ ਵਾਰੀਅਰ ਦਾ ਮਿਲੇ ਖ਼ਿਤਾਬ : ਮਲਿਕਮਹਾਮਾਰੀ ਨਾਲ ਲੜਨ ਲਈ ਕੋਸ਼ਿਸ਼ਾਂ ਦੀ ਤਾਰੀਫ਼ ਹੋ ਰਹੀ ਹੈ। ਮਲਿਕ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 22 ਮਾਰਚ ਨੂੰ ਮੁਕੰਮਲ ਤਾਲਾਬੰਦੀ ਲਾਉਣ ਦੇ ਫ਼ੈਸਲੇ ਨਾਲ ਇਸ ਬਿਮਾਰੀ ਨਾਲ ਲੜਨ ਲਈ ਜ਼ਿਆਦਾ ਵਕਤ ਮਿਲ ਸਕਿਆ ਹੈ।Punjab13 days ago
-
Farmers Protest : BJP ਆਗੂਆਂ ਨੂੰ ਘੇਰਨ ਪਹੁੰਚੇ ਕਿਸਾਨ, ਅਸ਼ਵਨੀ ਸ਼ਰਮਾ ਬੋਲੇ- ਇਹ ਕਾਂਗਰਸ ਦੀ ਸਾਜ਼ਿਸ਼ਮੋਗਾ ਵਿਖੇ ਜ਼ਿਲ੍ਹਾ ਪ੍ਰਧਾਨ ਵਿਨੈ ਸ਼ਰਮਾ ਦੇ ਘਰ ਪਹੁੰਚੇ ਭਾਜਪਾ ਆਗੂ ਸ਼ਵੇਤ ਮਲਿਕ ਤੇ ਅਸ਼ਵਨੀ ਸ਼ਰਮਾ ਦਾ ਕਿਸਾਨ ਜਥੇਬੰਦੀਆਂ ਵਲੋਂ ਨਾਅਰੇਬਾਜੀ ਕਰਦਿਆਂ ਘਿਰਾਓ ਕਰਨ ਦਾ ਪਤਾ ਲੱਗਾ ਹੈ। ਜਾਣਕਾਰੀ ਮੁਤਾਬਿਕ ਅੱਜ ਸਵੇਰੇ ਮੋਗਾ ਦੇ ਜ਼ਿਲ੍ਹਾ....Punjab14 days ago
-
ਮਸੀਹੀ ਭਾਈਚਾਰੇ ਨੇ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਸਵੇਤ ਮਲਿਕ ਦਾ ਫੂਕਿਆ ਪੁਤਲਾਮਸੀਹੀ ਭਾਈਚਾਰੇ ਨੇ ਮੋਨਾ ਮੈਮੋਰੀਅਲ ਸੀਐੱਨਆਈ ਚਰਚ ਸਿਵਿਲ ਲਾਈਨ ਹੁਸ਼ਿਆਰਪੁਰਮਸੀਹੀ ਭਾਈਚਾਰੇ ਨੇ ਮੋਨਾ ਮੈਮੋਰੀਅਲ ਸੀਐੱਨਆਈ ਚਰਚ ਸਿਵਿਲ ਲਾਈਨ ਹੁਸ਼ਿਆਰਪੁਰPunjab27 days ago
-
ਸ਼ਵੇਤ ਮਲਿਕ ਦਾ ਪੁਤਲਾ ਸਾੜ ਕੇ ਕੀਤਾ ਰੋਸ ਵਿਖਾਵਾਕੇੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਦੀ ਕਠਪੁਤਲੀ ਬਣ ਕੇ ਦੇਸ਼ ਦੇ ਨਾਗਰਿਕਾਂ ਨਾਲ ਧੱਕਾ ਕਰ ਰਹੇ ਹਨ ਜਿਸ ਦੀ ਮਿਸਾਲ ਦੇਸ਼ ਭਰ ਦੇ ਕਿਸਾਨਾਂ ਖਿਲਾਫ ਸਰਕਾਰ ਵੱਲੋਂ ਪਾਸ ਕੀਤੇ ਕਾਨੂੰਨ ਵਾਪਸ ਕਰਾਉਣ ਲਈ ਦੇਸ਼ ਦੇ ਨਾਗਰਿਕ ਪਿਛਲੇ ਕਈ ਮਹੀਨਿਆਂ ਤੋਂ ਸੜਕਾਂ ਤੇ ਰੁਲ ਰਹੇ ਹਨ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਹ ਕਾਲੇ ਕਾਨੂੰਨ ਵਾਪਸ ਲੈਣ ਲਈ ਕਹਿ ਰਹੇ ਹਨ, ਪਰ ਪ੍ਰਧਾਨ ਮੰਤਰੀ ਕਿਸਾਨਾਂ ਦੇ ਇਸ ਸੰਘਰਸ਼ ਪ੍ਰਤੀ ਸੰਜੀਦਾ ਨਹੀਂ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਮਜੀਠਾ ਦੇ ਸੀਨੀਅਰ ਇਸਾਈ ਆਗੂ ਰੋਸ਼ਨ ਸਿੱਧੂ ਸੁਪਾਰੀਵਿੰਡ ਨੇ ਪਿੰਡ ਸੁਪਾਰੀਵਿੰਡ ਵਿਖੇ ਭਾਜਪਾ ਦੇ ਲੋਕ ਸਭਾ ਮੈਂਬਰ ਸ਼ਵੇਤ ਮਲਿਕ ਵਿਰੁੱਧ ਰੋਸ ਮੁਜ਼ਾਹਰਾ ਕਰਨ ਉਪਰੰਤ ਪੁਤਲਾ ਸਾੜਨ ਮੌਕੇ ਕੀਤਾ।Punjab29 days ago
-
ਕਿਸਾਨਾਂ ਤੇ ਮਜ਼ਦੂਰਾਂ ਭਾਜਪਾ ਆਗੂ ਮਲਿਕ ਦਾ ਕੀਤਾ ਿਘਰਾਓਸ਼ੁੱਕਰਵਾਰ ਦੁਪਹਿਰ ਨੂੰ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੀਆਂ ਕਿਸਾਨ ਮਜ਼ਦੂਰ ਜਥੇਬੰਦੀਆਂ ਦੇ ਆਗੂਆਂ ਤੇ ਕਾਰਕੁੰਨਾਂ ਨੇ ਭਾਜਪਾ ਦੇ ਐੱਮਪੀ ਦੀ ਮਹਾਨਗਰ 'ਚ ਆਮਦ ਦਾ ਪਤਾ ਲੱਗਦਿਆਂ ਹੀ ਕੰਪਨੀ ਬਾਗ ਚੌਕ 'ਚ ਧਰਨਾ ਲਾ ਦਿੱਤਾ। ਧਰਨੇ ਕਾਰਨ ਚੌਕ ਦੀ ਆਵਾਜਾਈ ਠੱਪ ਹੋ ਗਈ ਅਤੇ ਜਾਮ ਲੱਗ ਗਿਆ, ਜਿਸ ਕਾਰਨ ਪੁਲਿਸ ਨੂੰ ਭਾਜੜਾਂ ਪੈ ਗਈਆਂ। ਦੱਸਣਯੋਗ ਹੈ ਕਿ ਭਾਜਪਾ ਦੇ ਅੰਮਿ੍ਤਸਰ ਤੋਂ ਰਾਜ ਸਭਾ ਮੈਂਬਰ ਤੇ ਸਾਬਕਾ ਸੂਬਾPunjab1 month ago
-
ਕਿਸਾਨਾਂ ਵੱਲੋਂ ਘਿਰਾਓ ਕੀਤੇ ਜਾਣ ਦਾ ਪਤਾ ਲੱਗਣ 'ਤੇ ਭਾਜਪਾ MP ਮਲਿਕ ਨੇ ਰੱਦ ਕੀਤਾ ਦੌਰਾਪੁਲਿਸ ਪ੍ਰਸ਼ਾਸਨ ਨੂੰ ਉਸ ਵੇਲੇ ਹਫੜਾ-ਦਫੜੀ ਪੈ ਗਈ ਜਦੋਂ ਭਾਜਪਾ ਦੇ ਅੰਮ੍ਰਿਤਸਰ ਤੋਂ ਐੱਮਪੀ ਸ਼ਵੇਤ ਮਲਿਕ (Shwait Malik) ਦੇ ਆਉਣ ਦਾ ਪਤਾ ਲੱਗਦਿਆਂ ਹੀ ਕਿਸਾਨ ਮਜ਼ਦੂਰ ਜਥੇਬੰਦੀਆਂ (Farmers Organisations) ਨੇ ਭਾਜਪਾ ਆਗੂ (BJP Leader) ਦਾ ਘੇਰਾਓ ਕਰਨ ਕੰਪਨੀ ਬਾਗ ਚੌਕ ਵਿਚ ਧਰਨੇ ਉਤੇ ਬੈਠ ਗਏ।Punjab1 month ago
-
ਕੇਂਦਰ ਦਾ ਮੁੱਖ ਮਕਸਦ ਦੇਸ਼ ਦੇ ਕਿਸਾਨਾਂ ਨੂੰ ਮਜ਼ਬੂਤ ਅਤੇ ਅਮੀਰ ਬਣਾਉਣਾ : ਸ਼ਵੇਤ ਮਲਿਕਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀਬਾੜੀ ਕਾਨੂੰਨਾਂ ਵਿੱਚ ਪ੍ਰਸਤਾਵਿਤ ਸੋਧਾਂ ਲਈ ਕੇਂਦਰ ਸਰਕਾਰ ਤਿਆਰ ਹੈ, ਜਿਸ ਲਈ ਉਹ ਵਾਰ-ਵਾਰ ਕਿਸਾਨ ਜਥੇਬੰਦੀਆਂ ਨੂੰ ਗੱਲਬਾਤ ਲਈ ਸੱਦਾ ਦੇ ਰਹੀ ਹੈ ਅਤੇ ਕੇਂਦਰ ਨਾਲ ਪਹਿਲਾਂ ਹੋਈਆਂ ਮੀਟਿੰਗਾਂ ਵੀ ਸਫਲ ਸਾਬਤ ਹੋਈਆਂ ਹਨ।Punjab1 month ago
-
ਮਲਿਕ ਦੇ ਘਰ ਸਾਹਮਣੇ 54ਵੇਂ ਦਿਨ ਵੀ ਧਰਨਾ ਜਾਰੀਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਸਾਹਮਣੇ 54ਵੇਂ ਦਿਨ ਵੀ ਧਰਨਾ ਜਾਰੀ ਰਿਹਾ। ਧਰਨਾ ਲਾ ਕੇ ਬੈਠੀਆਂ ਜਥੇਬੰਦੀਆਂ ਕਿਰਤੀ ਕਿਸਾਨ ਯੂਨੀਅਨ, ਕਿਸਾਨ ਸੰਘਰਸ਼ ਕਮੇਟੀ ਪੰਜਾਬ ਤੇ ਅਜਾਦ ਕਿਸਾਨ ਸੰਘਰਸ਼ ਕਮੇਟੀ ਦੇ ਆਗੂਆਂ ਜਤਿੰਦਰ ਸਿੰਘ ਛੀਨਾ, ਕੰਵਲਪ੍ਰਰੀਤ ਸਿੰਘ ਪੰਨੂ ਤੇ ਹਰਜੀਤ ਸਿੰਘ ਝੀਤਾ ਨੇ ਕਿਹਾ ਕਿ ਕਿਸਾਨਾਂ ਦੇ ਕਾਫਲੇ 25 ਨਵੰਬਰ ਨੂੰ ਕਿਸਾਨ ਟਰੈਕਟਰਾਂ ਟਰਾਲੀਆਂ ਤੇ ਟਰੱਕਾਂ ਵਿਚ ਸਵਾਰ ਹੋ ਕੇ ਮਹੀਨਿਆਂ ਦਾ ਰਾਸ਼ਨ ਬੰਨ੍ਹ ਕੇ ਦਿੱਲੀ ਨੂੰ ਹਜ਼ਾਰਾਂ ਦੀ ਗਿਣਤੀ ਵਿਚ ਕੂਚ ਕਰਨਗੇ। ਉਨ੍ਹਾਂ ਕਿਹਾ ਕਿ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।Punjab1 month ago
-
ਮਲਿਕ ਦੇ ਘਰ ਸਾਹਮਣੇ 53ਵੇਂ ਦਿਨ ਵੀ ਧਰਨਾ ਜਾਰੀਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਸਾਹਮਣੇ 53ਵੇਂ ਦਿਨ ਵੀ ਧਰਨਾ ਜਾਰੀ ਰਿਹਾ। ਧਰਨਾ ਲਾ ਕੇ ਬੈਠੀਆਂ ਜਥੇਬੰਦੀਆਂ ਕਿਰਤੀ ਕਿਸਾਨ ਯੂਨੀਅਨ, ਕਿਸਾਨ ਸੰਘਰਸ਼ ਕਮੇਟੀ ਪੰਜਾਬ ਤੇ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੇ ਆਗੂਆਂ ਜਤਿੰਦਰ ਸਿੰਘ ਛੀਨਾ, ਕੰਵਲਪ੍ਰਰੀਤ ਸਿੰਘ ਪੰਨੂ ਤੇ ਹਰਜੀਤ ਸਿੰਘ ਝੀਤਾ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦੇ ਵਪਾਰੀਆਂ ਤੇ ਆਮ ਲੋਕਾਂ ਨੂੰ ਰਾਹਤ ਦੇਣ ਲਈ ਪੈਸੰਜਰ ਗੱਡੀਆਂ ਨੂੰ ਰਾਹ ਦੇਣ ਦਾ ਫੈਸਲਾ ਕੀਤਾ ਹੈ ਤਾਂ ਕਿ ਕੇਂਦਰ ਦੀ ਫਾਸ਼ੀਵਾਦੀ ਭਾਜਪਾ ਸਰਕਾਰ ਨੂੰ ਪੰਜਾਬ ਦੀ ਘੇਰਾਬੰਦੀ ਖਤਮ ਕਰਨ ਦਾ ਹੋਰ ਮੌਕਾ ਨਾ ਦਿੱਤਾ ਜਾਵੇ।Punjab1 month ago
-
ਬਿਹਤਰ ਭਵਿੱਖ ਪੰਜਾਬੀ ਕੋਈ ਵੀ ਕੁਰਬਾਨੀ ਲਈ ਤਿਆਰਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਸਾਹਮਣੇ ਅੱਜ ਪੰਜਾਵੇਂ ਦਿਨ ਵੀ ਧਰਨਾ ਜਾਰੀ ਰਿਹਾ। ਧਰਨਾ ਲਾ ਕੇ ਬੈਠੀਆਂ ਜਥੇਬੰਦੀਆਂ ਕਿਰਤੀ ਕਿਸਾਨ ਯੂਨੀਅਨ, ਕਿਸਾਨ ਸੰਘਰਸ਼ ਕਮੇਟੀ ਪੰਜਾਬ ਤੇ ਅਜ਼ਾਦ ਕਿਸਾਨ ਸੰਘਰਸ਼ ਕਮੇਟੀ ਦੇ ਆਗੂਆਂ ਜਤਿੰਦਰ ਸਿੰਘ ਛੀਨਾ, ਕੰਵਲਪ੍ਰਰੀਤ ਸਿੰਘ ਪੰਨੂ ਤੇ ਹਰਜੀਤ ਸਿੰਘ ਝੀਤਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪੰਜਾਬ ਦੀ ਘੇਰਾਬੰਦ ਦਾ ਮੂੰਹਤੋੜ ਜਵਾਬ ਦੇਣ ਲਈ 26-27 ਨਵੰਬਰ ਦੇ ਦਿੱਲੀ ਦੇ ਿਘਰਾਓ ਵਿਚ ਲੱਖਾਂ ਦੀ ਗਿਣਤੀ ਵਿਚ ਸ਼ਾਮਲ ਹੋ ਕੇ ਦੇਣਗੇ ਤੇ ਦਿੱਲੀ ਦੀ ਕੋਈ ਈਨ ਨਹੀਂ ਮੰਨਣਗੇ।Punjab1 month ago
-
'ਪੰਜਾਬੀ ਸਵੈ-ਮਾਣ ਲਈ ਕੁਰਬਾਨੀ ਕਰਨ ਲਈ ਤਿਆਰ'ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਸਾਹਮਣੇ 49ਵੇਂ ਦਿਨ ਵੀ ਕਿਸਾਨਾਂ ਦਾ ਧਰਨਾ ਜਾਰੀ ਰਿਹਾ। ਧਰਨਾ ਲਾ ਕੇ ਬੈਠੀਆਂ ਜਥੇਬੰਦੀਆਂ ਕਿਰਤੀ ਕਿਸਾਨ ਯੂਨੀਅਨ, ਕਿਸਾਨ ਸੰਘਰਸ਼ ਕਮੇਟੀ ਪੰਜਾਬ ਤੇ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੇ ਆਗੂਆਂ ਜਤਿੰਦਰ ਸਿੰਘ ਛੀਨਾ, ਕੰਵਲਪ੍ਰਰੀਤ ਸਿੰਘ ਪੰਨੂ ਤੇ ਹਰਜੀਤ ਸਿੰਘ ਝੀਤਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਦੀ ਘੇਰਾਬੰਦੀ ਕਰ ਕੇ ਕਿਸਾਨ ਅੰਦੋਲਨ ਤੇ ਪੰਜਾਬੀਆਂ ਨੂੰ ਅਸਫਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਪੰਜਾਬੀ ਪੰਜਾਬ ਨੂੰ ਉਜਾੜਨ ਵਾਲੇ ਤਿੰਨ ਕਾਨੂੰਨਾਂ ਨੂੰ ਰੱਦ ਕਰਨ ਲਈ ਕੋਈ ਵੀ ਕੁਰਬਾਨੀ ਕਰਨ ਲਈ ਤਿਆਰ ਹਨ।Punjab2 months ago
-
ਕਿਸਾਨਾਂ ਨੇ ਮਲਿਕ ਦੇ ਘਰ ਤੋਂ ਰੇਲਵੇ ਸਟੇਸ਼ਨ ਤੱਕ ਕੱਿਢਆ ਮਸ਼ਾਲ ਮਾਰਚਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਸਾਹਮਣੇ 46ਵੇਂ ਦਿਨ ਵੀ ਧਰਨਾ ਮੀਂਹ ਦੇ ਬਾਵਜੂਦ ਜਾਰੀ ਰਿਹਾ। ਕਿਸਾਨਾਂ ਨੇ 31 ਜਥੇਬੰਦੀਆਂ ਦੇ ਸੱਦੇ 'ਤੇ ਦੀਵਾਲੀ ਵਾਲੀ ਰਾਤ ਆਪਣੇ ਘਰਾਂ ਵਿਚ ਦੀਵਾਲੀ ਮਨਾਉਣ ਦੀ ਥਾਂ ਅੰਮਿ੍ਤਸਰ ਵਿਚ ਭਾਜਪਾ ਦੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਅੱਗੇ ਇਕੱਠੇ ਹੋ ਕੇ ਮਸ਼ਾਲਾਂ ਬਾਲ ਕੇ ਕੇਂਦਰ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਤੇ ਮਸ਼ਾਲ ਮਾਰਚ ਕੱਿਢਆ ਜੋ ਰੇਲਵੇ ਸਟੇਸ਼ਨ ਤੋਂ ਹੁੰਦਾ ਹੋਇਆ ਨਹਿਰੀ ਦਫਤਰ ਵੱਲੋਂ ਦੀ ਚੱਕਰ ਕੱਟ ਕੇ ਵਾਪਸ ਸ਼ਵੇਤ ਮਲਿਕ ਦੇ ਘਰ ਅੱਗੇ ਪਹੁੰਚਿਆ।Punjab2 months ago
-
ਝੂਠ ਬੋਲਦੇ ਹਨ ਪ੍ਰਧਾਨ ਮੰਤਰੀ : ਕਿਸਾਨ ਆਗੂਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਸਾਹਮਣੇ 42ਵੇਂ ਦਿਨ ਵੀ ਧਰਨਾ ਜਾਰੀ ਰਿਹਾ। ਇਸ ਸਮੇਂ ਕਿਰਤੀ ਕਿਸਾਨ ਯੂਨੀਅਨ, ਕਿਸਾਨ ਸੰਘਰਸ਼ ਕਮੇਟੀ ਪੰਜਾਬ ਤੇ ਅਜ਼ਾਦ ਕਿਸਾਨ ਸੰਘਰਸ਼ ਕਮੇਟੀ ਦੇ ਆਗੂਆਂ ਜਤਿੰਦਰ ਸਿੰਘ ਛੀਨਾ, ਕੰਵਲਪ੍ਰਰੀਤ ਸਿੰਘ ਪੰਨੂ ਤੇ ਹਰਜੀਤ ਸਿੰਘ ਝੀਤਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਝੂਠ ਬੋਲ ਰਹੇ ਹਨ ਕਿਉਂਕਿ ਕੇਂਦਰ ਸਰਕਾਰ ਕਿਸਾਨ ਜੱਥੇਬੰਦੀਆਂ ਨਾਲ ਗੱਲਬਾਤ ਕਰਨ ਲਈ ਸੰਜੀਦਾ ਨਹੀਂ ਹੈ। ਇਕ ਪਾਸੇ ਮਾਲ ਗੱਡੀਆਂ ਬੰਦ ਕਰਕੇ, ਜੀਐੱਸਟੀ ਰੋਕ ਕੇ ਤੇ ਦਿਹਾਤੀ ਵਿਕਾਸ ਫੰਡ ਖਤਮ ਕਰਕੇ ਪੰਜਾਬ ਦੀ ਘੇਰਾਬੰਦੀ ਕੀਤੀ ਹੋਈ ਹੈ ਤਾਂ ਇਸ ਮਾਹੌਲ ਵਿੱਚ ਸਾਰਥਕ ਗੱਲਬਾਤ ਨਹੀਂ ਹੋ ਸਕਦੀ। ਇਸ ਲਈ ਜੇ ਸਰਕਾਰ ਗੱਲਬਾਤ ਕਰਨਾ ਚਾਹੁੰਦੀ ਹੈ ਤਾਂ ਪਹਿਲਾਂ ਮਾਲ ਗੱਡੀਆਂ ਚਲਾ ਕੇ ਮਾਹੌਲ ਸੁਖਾਵਾਂ ਕਰੇ।Punjab2 months ago
-
26 ਤੇ 27 ਨੂੰ ਦਿੱਲੀ ਘੇਰਨਗੇ ਕਿਸਾਨਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਸਾਹਮਣੇ 39ਵੇਂ ਦਿਨ ਵੀ ਧਰਨਾ ਜਾਰੀ ਰਿਹਾ। ਧਰਨਾ ਲਾ ਕੇ ਬੈਠੀਆਂ ਜਥੇਬੰਦੀਆਂ ਕਿਰਤੀ ਕਿਸਾਨ ਯੂਨੀਅਨ, ਕਿਸਾਨ ਸੰਘਰਸ਼ ਕਮੇਟੀ ਪੰਜਾਬ ਤੇ ਅਜਾਦ ਕਿਸਾਨ ਸੰਘਰਸ਼ ਕਮੇਟੀ ਦੇ ਆਗੂਆਂ ਜਤਿੰਦਰ ਸਿੰਘ ਛੀਨਾ, ਕੰਵਲਪ੍ਰਰੀਤ ਸਿੰਘ ਪੰਨੂ ਤੇ ਹਰਜੀਤ ਸਿੰਘ ਝੀਤਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਇਕ ਪਾਸੇ ਕਿਸਾਨੀ ਵਿਰੋਧੀ ਕਾਨੂੰਨ ਪਾਸ ਕਰਕੇ ਪੰਜਾਬ ਦੇ ਖੇਤੀਬਾੜੀ ਅਧਾਰਤ ਅਰਥਚਾਰੇ ਨੂੰ ਤਬਾਹ ਕਰਨ ਦੀ ਚਾਲ ਚੱਲੀ ਸੀ ਤੇ ਹੁਣ ਕਿਸਾਨ ਅੰਦੋਲਨ ਨੂੰ ਦਬਾਉਣ ਲਈ ਮਾਲ ਗੱਡੀਆਂ ਰੋਕ ਕੇ ਪੰਜਾਬ ਦੀ ਆਰਥਿਕ ਘੇਰਾਬੰਦੀ ਕਰਕੇ ਪੰਜਾਬ ਦੀ ਆਰਥਿਕਤਾ ਨੂੰ ਸੱਟ ਮਾਰ ਰਹੀ ਹੈ।Punjab2 months ago
-
ਮਲਿਕ ਦੇ ਘਰ ਸਾਹਮਣੇ 38ਵੇਂ ਦਿਨ ਵੀ ਧਰਨਾ ਜਾਰੀਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਸਾਹਮਣੇ 38ਵੇਂ ਦਿਨ ਵੀ ਧਰਨਾ ਜਾਰੀ ਰਿਹਾ। ਧਰਨਾ ਲਗਾ ਕੇ ਬੈਠੀਆਂ ਜਥੇਬੰਦੀਆਂ ਕਿਰਤੀ ਕਿਸਾਨ ਯੂਨੀਅਨ, ਕਿਸਾਨ ਸੰਘਰਸ਼ ਕਮੇਟੀ ਪੰਜਾਬ ਤੇ ਅਜਾਦ ਕਿਸਾਨ ਸੰਘਰਸ਼ ਕਮੇਟੀ ਦੇ ਆਗੂਆਂ ਜਤਿੰਦਰ ਸਿੰਘ ਛੀਨਾ, ਕੰਵਲਪ੍ਰਰੀਤ ਸਿੰਘ ਪੰਨੂ ਤੇ ਹਰਜੀਤ ਸਿੰਘ ਝੀਤਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਪੰਜਾਬ ਨਾਲ ਹੰਕਾਰ ਭਰਿਆ ਤੇ ਦੁਸ਼ਮਣਾਨਾ ਵਤੀਰਾ ਕਰ ਰਹੀ ਹੈ। ਮਾਲ ਗੱਡੀਆਂ ਰੋਕ ਕੇ ਮੋਦੀ ਸਰਕਾਰ ਕਿਸਾਨ ਅੰਦੋਲਨ ਨੂੰ ਜਿੱਚ ਕਰ ਰਹੀ ਹੈ ਜਿਸ ਨੂੰ ਪੰਜਾਬੀ ਸਹਿਣ ਨਹੀਂ ਕਰਨਗੇ। ਉਨ੍ਹਾਂ ਹੋਰ ਕਿਹਾ ਕਿ ਮੋਦੀ ਸਰਕਾਰ ਦੀਆਂ ਅੜੀਆਂ ਨੂੰ ਕਿਸਾਨ ਅੰਦੋਲਨ ਇੱਕ ਦਿਨ ਢਹਿ ਢੇਰੀ ਕਰ ਦੇਵੇਗਾ।Punjab2 months ago
-
ਪੰਜਾਬੀ ਇਕਜੁੱਟ ਹੋ ਕੇ ਫਾਸ਼ੀਵਾਦੀ ਸਰਕਾਰ ਨੂੰ ਹਰਾਉਣਗੇ : ਕਿਸਾਨ ਆਗੂਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਸਾਹਮਣੇ 34ਵੇਂ ਦਿਨ ਵੀ ਧਰਨਾ ਜਾਰੀ ਰਿਹਾ। ਧਰਨਾ ਲਾ ਕੇ ਬੈਠੀਆਂ ਜਥੇਬੰਦੀਆਂ ਕਿਰਤੀ ਕਿਸਾਨ ਯੂਨੀਅਨ, ਕਿਸਾਨ ਸੰਘਰਸ਼ ਕਮੇਟੀ ਪੰਜਾਬ ਤੇ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੇ ਆਗੂਆਂ ਜਤਿੰਦਰ ਸਿੰਘ ਛੀਨਾ, ਕੰਵਲਪ੍ਰਰੀਤ ਸਿੰਘ ਪੰਨੂ ਤੇ ਹਰਜੀਤ ਸਿੰਘ ਝੀਤਾ ਨੇ ਕਿਹਾ ਕਿ ਮੋਦੀ ਦੀ ਕੇਂਦਰੀ ਸਰਕਾਰ ਪੰਜਾਬ ਦੀ ਆਰਥਿਕ ਨਾਕਾਬੰਦੀ ਕਰਕੇ ਪੰਜਾਬ ਵਿਚ ਆਪਣਾ ਫਾਸ਼ੀਵਾਦੀ ਏਜੰਡਾ ਲਾਗੂ ਕਰ ਰਹੀ ਹੈ। ਆਰਐੱਸਐੱਸ ਤੇ ਭਾਜਪਾ ਪੰਜਾਬ ਦੇ ਕਿਸਾਨ ਅੰਦੋਲਨ ਨੂੰ ਆਪਣੇ ਫਾਸ਼ੀਵਾਦੀ ਏਜੰਡੇ ਲਈ ਖਤਰਾ ਸਮਝਦੀ ਹੈ, ਇਸ ਲਈ ਉਹ ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਲਈ ਇਸ ਨੂੰ ਅਰਬਨ ਨਕਸਲੀਆਂ ਦਾ ਅੰਦੋਲਨ ਕਹਿ ਰਹੀ ਹੈ।Punjab2 months ago
-
ਸ਼ਵੇਤ ਮਲਿਕ ਦੇ ਘਰ ਸਾਹਮਣੇ 33ਵੇਂ ਦਿਨ ਵੀ ਧਰਨਾ ਜਾਰੀਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਸਾਹਮਣੇ 33ਵੇਂ ਦਿਨ ਵੀ ਧਰਨਾ ਜਾਰੀ ਰਿਹਾ। ਧਰਨਾ ਲਾ ਕੇ ਬੈਠੀਆਂ ਜਥੇਬੰਦੀਆਂ ਕਿਰਤੀ ਕਿਸਾਨ ਯੂਨੀਅਨ, ਕਿਸਾਨ ਸੰਘਰਸ਼ ਕਮੇਟੀ ਪੰਜਾਬ ਤੇ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੇ ਆਗੂਆਂ ਜਤਿੰਦਰ ਸਿੰਘ ਛੀਨਾ, ਕੰਵਲਪ੍ਰਰੀਤ ਸਿੰਘ ਪੰਨੂ ਤੇ ਹਰਜੀਤ ਸਿੰਘ ਝੀਤਾ ਨੇ ਕਿਹਾ ਕਿ ਕਿਸਾਨੀ ਵਿਰੋਧੀ ਕਾਨੂੰਨ ਕਿਸਾਨਾਂ ਦੀਆਂ ਜ਼ਮੀਨਾਂ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨ ਲਈ ਬਣਾਏ ਗਏ ਹਨ ਤੇ ਕਿਸਾਨ ਆਪਣੀਆਂ ਜ਼ਮੀਨਾਂ ਬਚਾਉਣ ਲਈ ਲੜ ਰਹੇ ਹਨ।Punjab2 months ago
-
ਕਿਸਾਨ ਤੇ ਹਰੇਕ ਪੰਜਾਬੀ ਚੱਕਾ ਜਾਮ 'ਚ ਭਰਵੀਂ ਸ਼ਮੂਲੀਅਤ ਕਰਨ : ਕਿਸਾਨ ਆਗੂਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਸਾਹਮਣੇ 32ਵੇਂ ਦਿਨ ਵੀ ਧਰਨਾ ਜਾਰੀ ਰਿਹਾ। ਧਰਨਾ ਲਗਾ ਕੇ ਬੈਠੀਆਂ ਜਥੇਬੰਦੀਆਂ ਕਿਰਤੀ ਕਿਸਾਨ ਯੂਨੀਅਨ, ਕਿਸਾਨ ਸੰਘਰਸ਼ ਕਮੇਟੀ ਪੰਜਾਬ ਤੇ ਅਜਾਦ ਕਿਸਾਨ ਸੰਘਰਸ਼ ਕਮੇਟੀ ਦੇ ਆਗੂਆਂ ਜਤਿੰਦਰ ਸਿੰਘ ਛੀਨਾ, ਕੰਵਲਪ੍ਰਰੀਤ ਸਿੰਘ ਪੰਨੂ ਤੇ ਹਰਜੀਤ ਸਿੰਘ ਝੀਤਾ ਨੇ ਕਿਹਾ ਕਿ ਕਿਸਾਨ ਬੇਹੱਦ ਕੰਮ ਦੇ ਰੁਝੇਵਿਆਂ ਦੇ ਬਾਵਜੂਦ ਅੰਦੋਲਨ ਵਿਚ ਡਟੇ ਹੋਏ ਹਨ ਤੇ ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਦੇ ਸਬਰ ਦਾ ਇਮਤਿਹਾਨ ਲੈ ਰਹੀ ਹੈ। ਕੇਂਦਰ ਸਰਕਾਰ ਵੱਲੋਂ ਖਾਦ ਤੇ ਬਿਜਲੀ ਦੀ ਕਮੀਂ ਪੈਦਾ ਕਰਨ ਲਈ ਮਾਲ ਗੱਡੀਆਂ ਨਹੀਂ ਚਲਾਈਆਂ, ਫਿਰ ਪ੍ਰਦੂਸ਼ਣ ਰੋਕੂ ਕਾਨੂੰਨ ਲਿਆ ਕੇ ਕਿਸਾਨਾਂ ਨੂੰ ਪਰਾਲੀ ਸਾੜਨ ਤੇ ਇੱਕ ਕਰੋੜ ਦਾ ਜੁਰਮਾਨਾ ਤੇ ਪੰਜ ਸਾਲ ਕੈਦ ਕਰਨ ਦਾ ਐਲਾਨ ਕਰ ਦਿੱਤਾ ਹੈ ਤੇ ਫਿਰ ਕਿਸਾਨਾਂ ਨੂੰ ਵਿਆਜ 'ਤੇ ਵਿਆਜ ਦੀ ਸਕੀਮ ਤੋਂ ਕਿਸਾਨਾਂ ਨੂੰ ਬਾਹਰ ਕਰ ਦਿੱਤਾ ਗਿਆ ਹੈ।Punjab2 months ago