malwinder
-
ਪੰਜਾਬ ਮੀਡੀਅਮ ਇੰਡਸਟਰੀ ਬੋਰਡ ਦੇ ਡਾਇਰੈਕਟਰ ਮਲਵਿੰਦਰ ਲੱਕੀ ਖ਼ਿਲਾਫ਼ ਐੱਫਆਈਆਰ ਦਰਜਪੁਲਿਸ ਨੇ ਪੰਜਾਬ ਮੀਡੀਅਮ ਇੰਡਸਟਰੀ ਬੋਰਡ ਦੇ ਡਾਇਰੈਕਟਰ ਮਲਵਿੰਦਰ ਸਿੰਘ ਲੱਕੀ ਖ਼ਿਲਾਫ਼ ਐੱਫਆਈਆਰ ਦਰਜ ਕਰ ਲਈ ਹੈ। ਇਹ ਐੱਫਆਈਆਰ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਦੁਰਵਿਵਹਾਰ ਕਰਨ ਅਤੇ ਕੰਮ ਵਿਚ ਰੁਕਾਵਟ ਪਾਉਣ ਲਈ ਸਰਕਾਰੀ ਦਫ਼ਤਰਾਂ ਵਿਚ ਦਾਖ਼ਲ ਹੋਣ ਲਈ ਦਰਜ ਕੀਤੀਆਂ ਗਈਆਂ ਹਨ। ਇਸ ਦੀ ਪੁਸ਼ਟੀ ਡੀਸੀਪੀ ਗੁਰਮੀਤ ਸਿੰਘ ਨੇ ਕੀਤੀ ਹੈ। ਉਨ੍ਹਾਂ ਦੇ ਆਦੇਸ਼ ਤੋਂ ਬਾਅਦ ਥਾਣਾ -3Punjab3 months ago
-
ਲੱਕੀ ਦੇ ਸੁਰ ਬਦਲੇ ਨਿਗਮ ਅਧਿਕਾਰੀਆਂ ਤੋਂ ਮੰਗੀ ਮਾਫ਼ੀਮਦਨ ਭਾਰਦਵਾਜ, ਜਲੰਧਰ ਪੰਜਾਬ ਮੀਡੀਅਮ ਇੰਡਸਟ੍ਰੀਅਲ ਡਿਵੈੱਲਪਮੈਂਟ ਬੋੋਰਡ ਦੇ ਡਾਇਰੈਕਟਰ ਮਲਵਿੰਦਰ ਸਿੰਘ ਲੱਕੀ ਨੇ ਬੀਤੇ ਦਿਨੀ ਨਗਰ ਨਿਗਮ 'ਚ ਕੀਤੇ ਗਏ ਹੰਗਾਮੇ ਤੇ ਮਾਫੀ ਮੰਗੀ ਹੈ ਅਤੇ ਕਿਹਾ ਹੈ ਕਿ ਨਿਗਮ ਅਧਿਕਾਰੀ ਤੇ ਮੁਲਾਜ਼ਮ ਉਨ੍ਹਾਂ ਲਈ ਸਤਿਕਾਰਯੋਗ ਹਨ। ਉਨ੍ਹਾਂ ਕਿਹਾ ਕਿ ਇਨਸਾਨ ਤੋਂ ਕਈ ਵਾਰ ਗਲਤੀਆਂ ਹੋ ਜਾਂਦੀਆਂ ਹਨ ਤੇ ਉਨ੍ਹਾਂ ਕਾਰਨ ਜੇ ਕਿਸੇ ਦੇ ਦਿਲ ਨੂੰ ਠੇਸ ਪੁੱਜੀ ਹੋਵੇ ਤਾਂ ਉਹ ਖਿਮਾ ਦੇ ਯਾਚਕ ਹਨ।Punjab3 months ago
-
ਭਾਜਪਾ ਦੇ ਸੂਬਾ ਜਨਰਲ ਸਕੱਤਰ ਤੇ ਕੋਰ ਕਮੇਟੀ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾਭਾਰਤੀ ਜਨਤਾ ਪਾਰਟੀ ਦੇ ਸੂਬਾ ਜਨਰਲ ਸਕੱਤਰ ਤੇ ਕੋਰ ਕਮੇਟੀ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਪਾਰਟੀ ਤੋਂ ਅਸਤੀਫ਼ਾ ਦਿੰਦਿਆਂ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ।Punjab4 months ago
-
ਐੱਸਐੱਚਓ ਮਾਲਵਿੰਦਰ ਸਿੰਘ ਨੇ ਥਾਣਾ ਭਾਦਸੋਂ ਦਾ ਚਾਰਜ ਸੰਭਾਲਿਆਥਾਣਾ ਭਾਦਸੋਂ ਦੇ ਨਵੇਂ ਐੱਸਐੱਚਓ ਇੰਸਪੈਕਟਰ ਮਾਲਵਿੰਦਰ ਸਿੰਘ ਨੇ ਚਾਰਜ ਸੰਭਾਲ ਲਿਆ ਹੈ। ਉਨ੍ਹਾਂ ਚਾਰਜ ਸੰਭਾਲਦਿਆ ਹੀ ਸਮਾਜ ਵਿਰੋਧੀ ਅਨਸਰਾਂ ਤੇ ਨਸ਼ਿਆਂ ਨੂੰ ਵੇਚਣ ਵਾਲੇ ਸੌਦਾਗਰਾਂ ਨੂੰ ਤਾੜਨਾ ਕਰਦੇ ਹੋਏ ਚਿਤਵਾਨੀ ਦਿੱਤੀ ਹੈ ਕਿ ਉਹ ਆਪਣੀਆਂ ਮਾੜੀਆਂ ਹਰਕਤਾਂ ਤੋਂ ਬਾਜ ਆ ਜਾਣ ਨਹੀਂ ਤਾਂ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।Punjab1 year ago
-
ਮਲਵਿੰਦਰ ਸਿੰਘ ਲੱਕੀ ਨੇ ਕੀਤੀ ਪ੍ਰੈੱਸ ਕਾਨਫਰੰਸ, ਕਿਹਾ- ਕਾਂਗਰਸ 'ਚ ਬਗ਼ਾਵਤ ਰੋਕਣ ਲਈ ਬਾਜਵਾ ਨੂੰ ਪਾਰਟੀ 'ਚੋਂ ਕੱਢਿਆ ਜਾਵੇਉਨ੍ਹਾਂ ਕਿਹਾ ਕਿ ਕਿਸੇ ਦੇ ਇਸ਼ਾਰੇ 'ਤੇ ਨਹੀਂ ਬਲਕਿ ਜ਼ਿਮਨੀ ਚੋਣਾਂ 'ਚ ਪਾਰਟੀ ਦੇ ਨੁਕਸਾਨ ਦੇ ਡਰੋਂ ਪ੍ਰੈੱਸ ਕਾਨਫਰੰਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਬਰਗਾੜੀ ਕਾਂਡ 'ਚ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਬਦਲੀ ਕਰਕੇ ਜਾਂਚ ਵਿਚ ਦੇਰੀ ਹੋਈ ਹੈ ਅਤੇ ਮੁੱਖ ਮੰਤਰੀ ਨੇ ਕਿਸੇ ਨੂੰ ਕਲੀਨ ਚਿੱਟ ਨਹੀਂ ਦਿੱਤੀ।Punjab1 year ago
-
ਸਿਲੇਬਸ ਤੋਂ ਬਾਹਰਲੀਆਂ ਗੱਲਾਂ ਦਾ ਅਸਰਜਦੋਂ ਅਸੀਂ ਬੱਚੇ ਦੇ ਸਰਬਪੱਖੀ ਵਿਕਾਸ ਦੀ ਗੱਲ ਕਰਦੇ ਹਾਂ ਤਾਂ ਇਹ ਸਿਲੇਬਸ ਦੀਆਂ ਕਿਤਾਬਾਂ ਤਕ ਸੀਮਤ ਰਹਿਣ ਨਾਲ ਨਹੀਂ ਹੋਣਾ। ਸਿਲੇਬਸ ਤੋਂ ਬਾਹਰ ਜਾ ਕੇ ਪੜ੍ਹਾਉਣਾ ਦਿਲਚਸਪ ਵੀ ਹੈ, ਉਤਸ਼ਾਹ ਵਧਾਊ ਵੀ। ਇਹ ਵਿਦਿਆਰਥੀਆਂ ਦੀ ਸਿੱਖਣ ਯੋਗਤਾ ਨੂੰ ਵਧਾਉਂਦਾ ਹੈ। ਉਨ੍ਹਾਂ ਦੀ ਅਧਿਆਪਕ ਵਿਚ, ਅਧਿਆਪਕ ਦੁਆਰਾ ਦੱਸੀਆਂ, ਸਮਝਾਈਆਂ ਜਾ ਰਹੀਆਂ ਗੱਲਾਂ ਵਿਚ ਰੁਚੀ ਵਧਦੀ ਹੈ। ਉਨ੍ਹਾਂ ਅੰਦਰੋਂ ਇਨ੍ਹਾਂ ਗੱਲਾਂ ਨੂੰ ਰੱਟਾ ਲਾਉਣ ਅਤੇ ਪ੍ਰੀਖਿਆ ਦੇਣ ਦਾ ਡਰ ਮਨਫ਼ੀ ਰਹਿੰਦਾ ਹੈ। ਉਹ ਅਧਿਆਪਕ ਨਾਲ ਸੰਵਾਦ ਰਚਾਉਂਦੇ ਹਨ, ਸਵਾਲ ਪੁੱਛਦੇ ਹਨ।Editorial2 years ago
-
2 ਸਾਲ ਬਾਅਦ ਮਾਲਵਿੰਦਰ ਸਿੰਘ ਦੀ ਹੋਈ ਘਰ ਵਾਪਸੀਚੰਡੀਗੜ੍ਹ : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੌਜ਼ੂਦਗੀ 'ਚ ਉਨ੍ਹਾਂ ਦੇ ਭਰਾ ਮਾਲਵਿੰਦਰ ਸਿੰਘ ਲਗਪਗ ਸਵਾ ਦੋ ਸਾਲ ਬਾਅਦ ਵਾਪਸ ਕਾਂਗਰਸ 'ਚ ਪਰਤ ਆਏ। ਉਹ ਪਿਛਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੀ ਆਪਣੀ ਸੰਸਦ ਮੈਂਬਰ ਭਾਬੀ ਪਰਨੀਤ ਕੌਰ ਤੋਂ ਨਾਰਾਜ਼ ਹੋ ਕੇ ਅਕਾਲੀ ਦਲ 'ਚ ਸ਼ਾਮਲ ਹੋ ਗਏ ਸਨ। ਅਮਰਿੰਦਰ ਨੇ ਇਸ ਮੌਕੇ ਪੈ੍ਰਸ ਕਾਨਫਰੰਸ 'ਚ ਕਿਹਾ ਕਿ 'ਜੋ ਬੀਤ ਗਿਆ, ਸੋ ਬੀਤ ਗਿਆ।News7 years ago