meeting
-
ਕਾਂਗਰਸ ਦੇ ਸੀਨੀਅਰ ਆਗੂ ਮਨੀਸ਼ ਤਿਵਾੜੀ ਨੇ ਜੇਲ੍ਹ 'ਚ ਨਵਜੋਤ ਸਿੰਘ ਸਿੱਧੂ ਨਾਲ ਕੀਤੀ ਮੁਲਾਕਾਤਕਾਂਗਰਸ ਦੇ ਸੀਨੀਅਰ ਆਗੂ ਮਨੀਸ਼ ਤਿਵਾੜੀ ਨੇ ਇੱਥੇ ਕੇਂਦਰੀ ਜੇਲ੍ਹ ਵਿਚ ਪਾਰਟੀ ਦੇ ਆਗੂ ਨਵਜੋਤ ਸਿੰਘ ਸਿੱਧੂ ਨਾਲ ਮੁਲਾਕਾਤ ਕੀਤੀ। ਕਰੀਬ ਪੌਣਾ ਘੰਟਾ ਚੱਲੀ ਮੁਲਾਕਾਤ ਤੋਂ ਬਾਅਦ ਜੇਲ੍ਹ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਤਿਵਾੜੀ ਨੇ ਰਾਜਸੀ ਤੌਰ ’ਤੇ ਤਾਂ ਕੋਈ ਗੱਲ ਨਹੀਂ ਕੀਤੀ ਪਰ ਕਿਹਾ,Punjab4 hours ago
-
ਨਿਯਮਾਂ ਮੁਤਾਬਕ ਹੀ ਕੰਮ ਕਰਨ ਨਿੱਜੀ ਸਕੂਲ : ਜੋਸ਼ੀਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਤੇ ਜ਼ਿਲ੍ਹਾ ਰੈਗੂਲੇਟਰੀ ਸੰਸਥਾ ਦੇ ਚੇਅਰਮੈਨ, ਏਡੀਸੀ ਜਨਰਲ ਅਮਿਤ ਸਰੀਨ ਦੀ ਅਗਵਾਈ ਵਿਚ ਅੱਜ ਡੀਸੀ ਦਫ਼ਤਰ ਵਿਖੇ ਨਿੱਜੀ ਸਕੂਲਾਂ ਦੇ ਪ੍ਰਬੰਧਕਾਂ ਨਾਲ ਮੀਟਿੰਗ ਕੀਤੀ ਗਈ। ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ-ਕਮ-ਸਕੱਤਰ ਜ਼ਿਲ੍ਹਾ ਰੈਗੂਲੇਟਰੀ ਸੰਸਥਾ ਰਾਜੀਵ ਜੋਸ਼ੀ ਨੇ ਨਿੱਜੀ ਸਕੂਲਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਨੂੰ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਕੰਮ ਕਰਨ ਲਈ ਪਾਬੰਦ ਕੀਤਾ। ਉਨ੍ਹਾਂ ਦੱਸਿਆ ਕਿ ਕੋਈ ਵੀ ਨਿੱਜੀ ਸਕੂਲ ਆਪਣੀ ਮਰਜ਼ੀ ਨਾਲ ਫੀਸਾਂ ਵਿਚ ਵਾਧਾ ਨਹੀਂ ਕਰ ਸਕਦਾ।Punjab8 hours ago
-
ਕੇਂਦਰੀ ਜੇਲ੍ਹ 'ਚੋਂ ਮਿਲੇ 12 ਮੋਬਾਈਲ ਫੋਨ ਤੇ 11 ਸਿਮ ਕਾਰਡਸ੍ਰੀ ਗੋਇੰਦਵਾਲ ਸਾਹਿਬ ਦੀ ਕੇਂਦਰੀ ਜੇਲ੍ਹ ਵਿਚ ਅਚਾਨਕ ਕੀਤੀ ਗਈ ਚੈਕਿੰਗ ਦੇ ਦੌਰਾਨ ਇਕ ਦਰਜਨ ਮੋਬਾਈਲ ਫੋਨ ਬਰਾਮਦ ਹੋਏ ਹਨ। ਜਦਕਿ ਵੱਡੀ ਗਿਣਤੀ ਵਿਚ ਸਿਮ ਕਾਰਡ, ਮੋਬਾਈਲ ਚਾਰਜਰ ਵੀ ਮਿਲੇ ਹਨ। ਜਿਨਾਂ੍ਹ ਨੂੰ ਕਬਜ਼ੇ ਵਿਚ ਲੈ ਕੇ ਜੇਲ੍ਹ ਪ੍ਰਸ਼ਾਸਨ ਨੇ ਥਾਣਾ ਸ੍ਰੀ ਗੋਇੰਦਵPunjab8 hours ago
-
ਕਾਗਜ਼ਾਂ ਦਾ ਸ਼ਿੰਗਾਰ ਬਣ ਕੇ ਰਹਿ ਗਏ ਗ੍ਰਾਮ ਸਭਾ ਦੇ ਇਜਲਾਸ : ਪੇਂਡੂ ਮਜ਼ਦੂਰ ਆਗੂਪੰਜਾਬੀ ਜਾਗਰਣ ਕੇਂਦਰ, ਜਲੰਧਰ ਸੂਬਾ ਸਰਕਾਰ ਵੱਲੋਂ 16 ਜੂਨ ਤੋਂ 26 ਜੂਨ ਤੱਕ ਪਿੰਡਾਂ ਅੰਦਰ ਰੱਖੇ ਗ੍ਰਾਮ ਸਭਾ ਦੇ ਇਜਲਾਸ ਕਰਨ ਦੇ ਹੁਕਮ ਕਾਗਜ਼ਾਂ ਦਾ ਸ਼ਿਕਾਰ ਬਣ ਕੇ ਰਹਿ ਗਿਆ। ਪੰਚਾਇਤੀ ਵਿਭਾਗ ਵਲੋਂ ਕੁੱਝ ਪਿੰਡਾਂ ਵਿੱਚ ਪੰਚਾਇਤਾਂ ਨਾਲ ਮਿਲ ਕੇ ਹਕੀਕਤ ਦੇ ਉਲਟ ਫਰਜ਼ੀ ਇਜਲਾਸ ਕੀਤੇ ਗਏ। ਪਿੰਡਾਂ ਵਿੱਚ ਲੋਕਾਂ ਤੋਂ ਇਨ੍ਹਾਂ ਇਜਲਾਸਾਂ ਤੋਂ ਪੂਰੀ ਤਰ੍ਹਾਂ ਗੁਪਤ ਰੱਖਿਆ ਗਿਆ। ਉਂਝ ਵੀ ਝੋਨੇ ਦੀ ਲਵਾਈ ਦੇ ਕੰਮਾਂ ਵਿੱਚ ਮਜ਼ਦੂਰ ਅਤੇ ਕਿਸਾਨ ਰੁੱਝੇ ਹੋਏ ਹਨ।Punjab8 hours ago
-
ਰਤਨ ਟਾਟਾ ਨਾਲ ਇਤਫ਼ਾਕ ਨਾਲ ਮੁਲਾਕਾਤ ਨੇ ਕਿਵੇਂ ਬਦਲ ਦਿੱਤੀ ਜ਼ਿੰਦਗੀ, ਕਾਰੋਬਾਰੀ ਨੇ ਦੱਸੀ ਕਹਾਣੀ !ਖਾਣਾ ਖਾਂਦੇ ਸਮੇਂ ਕੌਲ ਨੇ ਸੰਤਰੇ ਦੇ ਜੂਸ ਨਾਲ ਭਰਿਆ ਗਲਾਸ ਆਪਣੇ ਉੱਪਰ ਸੁੱਟ ਦਿੱਤਾ। ਇੱਕ ਆਦਮੀ ਹੋਣ ਦੇ ਨਾਤੇ, ਟਾਟਾ ਤੁਰੰਤ ਆਪਣਾ ਰੁਮਾਲ ਲੈ ਕੇ ਪਹੁੰਚਿਆ ਅਤੇ ਜਿੱਥੋਂ ਤੱਕ ਹੋ ਸਕਦਾ ਸੀ, ਉਸ ਨੂੰ ਸਾਫ਼ ਕਰਨ ਵਿੱਚ ਮਦਦ ਕੀਤੀ...Business10 hours ago
-
ਮਜ਼ਦੂਰਾਂ ਨੂੰ ਦਰਪੇਸ਼ ਸਮੱਸਿਆਵਾਂ 'ਤੇ ਵਿਚਾਰਾਂਪੇਂਡੂ ਮਜ਼ਦੂਰ ਯੂਨੀਅਨ ਇਲਾਕਾ ਨੂਰਮਹਿਲ ਦੀ ਮੀਟਿੰਗ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਸਾਥੀ ਹੰਸ ਰਾਜ ਪੱਬਵਾਂ ਦੀ ਪ੍ਰਧਾਨਗੀ ਹੇਠ ਕੀਤੀ ਗਈ। ਇਸ ਮੌਕੇ ਸਾਥੀ ਚੰਨਣ ਸਿੰਘ ਬੁੱਟਰ ਨੇ ਦੱਸਿਆ ਕਿ ਮਜ਼ਦੂਰ ਵਰਗ ਦੀਆਂ ਸਮੱਸਿਆਵਾਂ 'ਤੇ ਗੰਭੀਰ ਵਿਚਾਰ ਚਰਚਾ ਕੀਤੀ ਗਈ। ਪੰਜ ਪੰਜ ਮਰਲੇ ਦੇ ਪਲਾਟਾਂ ਦੀ ਮੰਗ ਲੰਮੇ ਸਮੇਂ ਤੋਂ ਲਟਕਦੀ ਆ ਰਹੀ ਹੈ।Punjab10 hours ago
-
ਫਾਂਸੀ ਹਮਲਿਆਂ ਵਿਰੋਧੀ ਫਰੰਟ ਨੇ ਕੀਤੀ ਚਰਚਾਵਕੀਲ ਮਹਿਰੋਂ, ਮੋਗਾ : ਫਾਂਸੀ ਹਮਲਿਆਂ ਵਿਰੋਧੀ ਫਰੰਟ ਵੱਲੋਂ ਸ਼ਹੀਦ ਨਛੱਤਰ ਯਾਦਗਾਰ ਭਵਨ ਵਿਖੇ ਮੀਟਿੰਗ ਕੀਤੀ ਗਈ। ਇਸ ਮੌ ਵਕੀਲ ਮਹਿਰੋਂ, ਮੋਗਾ : ਫਾਂਸੀ ਹਮਲਿਆਂ ਵਿਰੋਧੀ ਫਰੰਟ ਵੱਲੋਂ ਸ਼ਹੀਦ ਨਛੱਤਰ ਯਾਦਗਾਰ ਭਵਨ ਵਿਖੇ ਮੀਟਿੰਗ ਕੀਤੀ ਗਈ। ਇਸ ਮੌPunjab10 hours ago
-
ਕਿਸਾਨ ਸਰਕਾਰ ਦੀ ਤਰਜ਼ੀਹ, ਪੂਰਾ ਪਾਣੀ ਦੇਣ ਲਈ ਕੀਤਾ ਜਾਵੇ ਹਰ ਯਤਨ : ਡੀਸੀਤੇਜਿੰਦਰ ਪਾਲ ਸਿੰਘ ਖਾਲਸਾ, ਫਾਜ਼ਿਲਕਾ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ: ਹਿਮਾਸੂ ਅਗਰਵਾਲ ਆਈਏਐਸ ਵੱਨੋਂ ਅੱਜ ਇੱਥੇPunjab11 hours ago
-
ਪਿੰਡ ਚੀਮਾ 'ਚ ਗ੍ਰਾਮ ਸਭਾ ਹਾੜ੍ਹੀ ਦਾ ਆਮ ਇਜਲਾਸ ਹੋਇਆਗ੍ਰਾਮ ਪੰਚਾਇਤ ਚੀਮਾ ਬਲਾਕ ਕਾਦੀਆਂ ਵਿਖੇ ਗ੍ਰਾਮ ਸਭਾ ਦਾ ਹਾੜ੍ਹੀ ਦਾ ਆਮ ਇਜਲਾਸ ਕੀਤਾ ਗਿਆ, ਜਿਸ ਵਿਚ ਵੱਖ ਵੱਖ ਵਿਭਾਗਾਂ ਦੇ ਨੁਮਾਇੰਦਿਆਂ ਵੱਲੋਂ ਆਪਣੇ ਆਪਣੇ ਮਹਿਕਮੇ ਦੀਆਂ ਸਕੀਮਾਂ ਸਬੰਧੀ ਆਮ ਲੋਕਾਂ ਨੂੰ ਜਾਣਕਾਰੀ ਦਿੱਤੀ ਗਈ।Punjab11 hours ago
-
ਡੀਸੀ ਵਲੋਂ ਰਾਜਪੁਰਾ ਤੇ ਸਮਾਣਾ ਦੇ ਕਾਰਜਸਾਧਕ ਅਫ਼ਸਰ ਦੇ ਕੰਮ ਦੀ ਸ਼ਲਾਘਾਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ਦੀਆਂ ਨਗਰ ਕੌਂਸਲਾਂ ਦੇ ਕਾਰਜਸਾਧਕ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਉਹ ਲੋਕਾਂ ਨੂੰ ਸਰਕਾਰੀ ਪਾਣੀ ਕੁਨੈਕਸ਼ਨ ਦੇ ਲਾਭ ਸਬੰਧੀ ਵੱਧ ਤੋਂ ਵੱPunjab12 hours ago
-
ਬੈਂਕ ਕਰਜ਼ਾ ਸਕੀਮਾਂ ਦਾ ਲਾਭ ਲੋੜਵੰਦਾਂ ਤਕ ਪੁੱਜਦਾ ਕਰੇ : ਡੀਸੀਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਬੈਂਕਾਂ ਦੀ ਜ਼ਿਲ੍ਹਾ ਪੱਧਰੀ ਕੰਸਲਟੇਟਿਵ ਕਮੇਟੀ ਦੀ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਬੈਂਕਾਂ ਦੀ ਜ਼ਿਲ੍ਹਾ ਪੱਧਰੀ ਕੰਸਲਟੇਟਿਵ ਕਮੇਟੀ ਦੀ ਮੀਟਿੰਗ ਕਰਦਿਆਂ ਬੈਂਕਾਂ ਨੂੰ ਆਦੇਸ਼ ਦਿੱਤੇ ਕਿ ਉਹ ਸਰਕਾਰ ਵੱਲੋਂ ਸਪਾਂਸਰਡ ਕਰਜ਼ਾ ਸਕੀਮਾਂ ਨੂੰ ਪਹਿਲPunjab12 hours ago
-
ਮੌਸਮੀ ਬਿਮਾਰੀਆਂ ਤੋਂ ਬਚਾਅ ਸਬੰਧੀ ਅਧਿਕਾਰੀਆਂ ਨੂੰ ਕੀਤਾ ਜਾਗਰੂਕਸਿਹਤ ਵਿਭਾਗ ਅੰਦਰ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰਨ ਤੇ ਮੌਸਮੀ ਬਿਮਾਰੀਆਂ ਤੋਂ ਬਚਾਅ ਸਬੰਧੀ ਸਿਹਤ ਵਿਭਾਗ ਅੰਦਰ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰਨ ਤੇ ਮੌਸਮੀ ਬਿਮਾਰੀਆਂ ਤੋਂ ਬਚਾਅ ਸਬੰਧੀ ਸਿਹਤ ਕਰਮਚਾਰੀਆਂ ਨੂੰ ਜਾਗਰੂਕ ਕਰਨ ਲਈPunjab12 hours ago
-
27 ਜੂਨ ਤੋਂ 25 ਜੁਲਾਈ ਤਕ ਚਲਾਈ ਜਾਵੇਗੀ ਵਿਸ਼ੇਸ਼ ਮੁਹਿੰਮ : ਡਾ. ਸਿੰਗਲਾਜਤਿੰਦਰ ਸਿੰਘ ਭੰਵਰਾ, ਸ੍ਰੀ ਮੁਕਤਸਰ ਸਾਹਿਬ ਸਿਹਤ ਵਿਭਾਗ ਤੇ ਸਿਵਲ ਸਰਜਨ ਡਾ. ਰੰਜੂ ਸਿੰਗਲਾ ਦੇ ਨਿਰਦੇਸ਼ਾਂ ਤੇ ਅਗਵਾਈ ਹੇਠPunjab13 hours ago
-
ਬੀਕੇਯੂ ਏਕਤਾ ਉਗਰਾਹਾਂ ਦੇ ਆਗੂਆਂ ਨੇ ਵਿਚਾਰੇ ਮਸਲੇਅੰਗਰੇਜ਼ ਭੁੱਲਰ, ਫਿਰੋਜ਼ਪੁਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਦੀ ਅਹਿਮ ਮੀਟਿੰਗ ਬਲਾਕ ਪ੍ਰਧਾਨ ਪੂਰਨ ਸਿPunjab13 hours ago
-
ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੀ ਮੰਗਪੈਨਸ਼ਨਰ ਇੰਪਲਾਈਜ਼ ਵੈਲਫ਼ੇਅਰ ਐਸੋਸੀਏਸ਼ਨ ਜ਼ਿਲ੍ਹਾ ਮਾਨਸਾ ਦੀ ਮੀਟਿੰਗ ਸਥਾਨਕ ਪੈਨਸ਼ਨ ਭਵਨ ਵਿਖੇ ਜ਼ਿਲ੍ਹਾ ਪ੍ਰਧਾਨ ਲੱਖਾ ਸਿੰਘ ਸਹਾਰਨਾ ਦੀ ਪ੍ਰਧਾਨਗੀ ਹੇਠ ਹੋਈ। ਪਿ੍ਰਥੀ ਸਿੰਘ ਮਾਨ, ਸੁਖਚਰਨ ਸਿੰਘ ਸੱਦੇਵਾਲੀਆ ਤੇ ਸਵਿੰਦਰ ਸਿੰਘ ਸਿੱਧੂ ਨੇ ਪੈਨਸ਼ਨਰਾਂ ਦੇ ਮਸਲਿਆਂ 'ਤੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਦੇ ਖਿਲਾਫ਼ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਸਾਂਝਾ ਮੋਰਚੇ ਦੇ ਬੈਨਰ ਹੇਠ ਸਾਂਝੇ ਸੰਘਰਸ਼ਾਂ ਤੇ ਟੇਕ ਰੱਖਦੇ ਹੋਏ ਸੰਘਰਸ਼ ਵਿੱਚ ਮਾਨਸਾ ਵੱਲੋਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ। ਉਨਾਂ੍ਹ ਮੁਲਾਜ਼ਮਾਂ ਦPunjab1 day ago
-
ਪਿੰਡ ਸ਼ੇਖਪੁਰ ਕਲਾਂ 'ਚ ਹੋਇਆ ਗ੍ਰਾਮ ਸਭਾ ਇਜਲਾਸਪਿੰਡ ਸ਼ੇਖਪੁਰ ਕਲਾਂ ਵਿਖੇ ਸਰਪੰਚ ਬਲਵਿੰਦਰ ਕੌਰ ਦੀ ਅਗਵਾਈ ਹੇਠ ਗ੍ਰਾਮ ਸਭਾ ਦਾ ਇਜਲਾਸ ਹੋਇਆ। ਜਿਸ ਵਿਚ ਪਿੰਡ ਦੇ ਵੱਡੀPunjab1 day ago
-
ਕਲਾਲ ਮਾਜਰਾ 'ਚ ਹੋਇਆ ਆਮ ਇਜਲਾਸਪਿੰਡ ਵਾਸੀਆਂ ਦੀ ਭਾਗੀਦਾਰੀ ਨਾਲ ਹੀ ਪਿੰਡ ਦਾ ਸੁਚਾਰੂ ਢੰਗ ਨਾਲ ਵਿਕਾਸ ਕਰਵਾਇਆ ਜਾ ਸਕਦਾ ਹੈ, ਇਸ ਲਈ ਗ੍ਰਾਮ ਸਭਾਵਾਂ ਦੇ ਆਮ ਇਜਲਾਸ ਕਰਵਾਉਣੇ ਬਹੁਤ ਹੀ ਲਾਭਦਾਇਕ ਸਾਬਤ ਹੋਣਗੇ। ਇਨਾਂ੍ਹ ਵਿਚਾਰਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਦਿਨੇਸ਼ ਵਸਿਸ਼ਟ ਨੇ ਅਮਲੋਹ ਬਲਾਕ ਦੇ ਪਿੰਡ ਕਲਾਲ ਮਾਜਰਾ ਵਿਖੇ ਕਰਵਾਏ ਗਏ ਆਮ ਇਜਲਾਸ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕੀਤਾ। ਉਨਾਂ੍ਹ ਕਿਹਾ ਕਿ ਪਿੰਡ ਦੇ ਗ੍ਰਾਮ ਸਭਾ ਇਜਲਾਸ ਵਿਚ ਅੌਰਤਾਂ ਦੀ 30 ਫ਼ੀਸਦੀ ਹਾਜਰੀ ਯਕੀਨੀ ਬਣਾਈ ਜਾਵੇ। ਉਨਾਂ੍ਹ ਕਿਹਾ ਕਿ ਕੋਈ ਵੀ ਵਿਕਾਸ ਕਾਰਜ ਸ਼ੁਰੂ ਕਰਨ ਸਮੇਂ ਪਿੰਡ ਦੀ ਸਾਂਝੀ ਥਾਂ 'ਤੇ ਇPunjab1 day ago
-
ਡੀਸੀ ਵੱਲੋਂ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗਸਿੱਖ ਇਤਿਹਾਸ ਨਾਲ ਸਬੰਧਤ ਬਾਬਾ ਬੰਦਾ ਸਿੰਘ ਬਹਾਦਰ , ਮੈਮੋਰੀਅਲ, ਚੱਪੜਚਿੜੀ ਦੀ ਬਾਹਰੀ ਤੇ ਅੰਦਰਲੀ ਦਿੱਖ ਦੇ ਸੁੰਦਰੀਕਰਨ ਅਤੇ ਸੁਧਾਰ ਲਈ ਜ਼ਿਲ੍ਹਾ ਕੰਪਲੈਕਸPunjab1 day ago
-
ਕਲੱਬ ਨੇ ਮੇਲਾ ਮਈਆ ਦੇ ਸਮਾਗਮ ਬਾਰੇ ਕੀਤਾ ਵਿਚਾਰ-ਵਟਾਂਦਰਾਸਵਰਨ ਗੁਲਾਟੀ, ਮੋਗਾ : ਸ਼ਹਿਰ 'ਚ ਧਾਰਮਿਕ ਅਤੇ ਸਮਾਜ ਭਲਾਈ ਦੇ ਕੰਮਾਂ 'ਚ ਮੋਹਰੀ ਰਹੇ ਅਨਮੋਲ ਵੈੱਲਫੇਅਰ ਕਲੱਬ ਸਿਟੀ ਦੀ ਮ ਸਵਰਨ ਗੁਲਾਟੀ, ਮੋਗਾ : ਸ਼ਹਿਰ 'ਚ ਧਾਰਮਿਕ ਅਤੇ ਸਮਾਜ ਭਲਾਈ ਦੇ ਕੰਮਾਂ 'ਚ ਮੋਹਰੀ ਰਹੇ ਅਨਮੋਲ ਵੈੱਲਫੇਅਰ ਕਲੱਬ ਸਿਟੀ ਦੀ ਮPunjab1 day ago
-
ਸਰਕਾਰ ਮੁਲਾਜ਼ਮਾਂ ਨਾਲ ਕੀਤੇ ਵਾਅਦੇ ਪੂਰੇ ਕਰੇ : ਮੱਲਪੁਰੀਪੀਡਬਲਿਊਡੀ ਫੀਲਡ ਐਂਡ ਵਰਕਸ਼ਾਪ ਵਰਕਰ ਯੂਨੀਅਨ ਦੀ ਜ਼ਰੂਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਪਾਪੀਡਬਲਿਊਡੀ ਫੀਲਡ ਐਂਡ ਵਰਕਸ਼ਾਪ ਵਰਕਰ ਯੂਨੀਅਨ ਦੀ ਜ਼ਰੂਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਪਾਲ ਮੱਲਪੁਰੀ ਦੀ ਪ੍ਰ੍ਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਜਨਰਲ ਸਕੱਤਰ ਸੁੱਖ ਰਾਮ ਵੱਲੋਂPunjab1 day ago