member
-
ਰਾਏਪੁਰ ਦੇ ਕੋਵਿਡ ਹਸਪਤਾਲ ’ਚ ਭਿਆਨਕ ਅੱਗ, ਚਾਰ ਮਰੀਜ਼ਾਂ ਦੀ ਮੌਤ, ਪਰਿਵਾਰਕ ਮੈਂਬਰਾਂ ਨੇ ਇੰਝ ਬਚਾਈ ਆਪਣੀ ਜਾਨਛੱਤੀਸਗੜ੍ਹ ਦੀ ਰਾਜਧਾਨੀ ਰਾਏਪੁਰ ਦੇ ਕੋਵਿਡ ਹਸਪਤਾਲ ਵਿਚ ਅੱਗ ਲੱਗ ਗਈ। ਇਥੇ ਕੋਰੋਨਾ ਦੇ ਮਰੀਜ਼ਾਂ ਦਾ ਇਲਾਜ ਚੱਲ ਰਿਹਾ ਸੀ। ਘਟਨਾ ਦੀ ਜ਼ਿਆਦਾ ਜਾਣਕਾਰੀ ਦਿੰਦੇ ਹੋਏ ਅਪਰ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਹਸਪਤਾਲ ਵਿਚ ਅੱਗ ਲੱਗਣ ਨਾਲ ਚਾਰ ਲੋਕਾਂ ਦੀ ਮੌਤ ਹੋ ਗਈ ਹੈ। ਸ਼ਾਰਟ ਸਰਕਿਟ ਨਾਲ ਅੱਗ ਲੱਗਣ ਦੀ ਗੱਲ ਸਾਹਮਣੇ ਆ ਰਹੀ ਹੈ। ਬਾਕੀ ਮਰੀਜ਼ਾਂ ਨੂੰ ਦੂਜੇ ਹਸਪਤਾਲ ਵਿਚ ਸ਼ਿਫਟ ਕੀਤਾ ਗਿਆ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਇਸ ਪੂਰੇ ਮਾਮਲੇ ਦੀ ਹੋਰ ਜਾਂਚ ਕੀਤੀ ਜਾ ਰਹੀ ਹੈ।National8 hours ago
-
ਬਾਬਾ ਸਾਹਿਬ ਦੇ ਪ੍ਰੋਗਰਾਮ ‘ਚ ਸਿਆਲਕਾ ਨੇ ਕੀਤੀ ਸ਼ਮੂਲੀਅਤ, ਕਿਹਾ; ਪ੍ਰਾਈਵੇਟ ਸਕੂਲਾਂ 'ਚ ਕੋਟੇ ਦੀਆਂ ਸੀਟਾਂ ਕਰਾਂਗੇ ਬਹਾਲ6ਵੀਂ ਤਕ ਦੇ ਗਰੀਬ ਅਤੇ ਕਮਜ਼ੋਰ ਵਰਗ ਦੇ ਬੱਚਿਆਂ ਨੂੰ ਮਿਆਰੀ ਤੇ ਲਾਜ਼ਮੀ ਸਿੱਖਿਆ ਮੁਫ਼ਤ ਪ੍ਰਾਈਵੇਟ ਸਕੂਲਾਂ ਤੋਂ ਪ੍ਰਾਪਤ ਹੋਵੇ ਲਈ ਸਿਰਤੋੜ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਕੀਤੇ ਗਏ ਸਨਮਾਨ ਸਮਾਰੋਹ ‘ਚ ਫੈੱਡਰੇਸ਼ਨ ਦੀ ਸਮੁੱਚੀ ਟੀਮ ਵੱਲੋਂ ਡਾ. ਤਰਸੇਮ ਸਿੰਘ ਸਿਆਲਕਾ ਨੂੰ ਦੌਸ਼ਾਲਾ ਅਤੇ ਤਸਵੀਰ ਨਾਲ ਸਨਮਾਨਿਤ ਕੀਤਾ ਗਿਆ।Punjab22 hours ago
-
Coronavirus : ਬਰਨਾਲਾ 'ਚ ਬੇਕਾਬੂ ਹੋਇਆ ਕੋਰੋਨਾ; ਇਕੋ ਪਰਿਵਾਰ ਦੇ ਸੱਤ ਜੀਅ ਕੋਰੋਨਾ ਪਾਜ਼ੇਟਿਵ, 16 ਏਕੜ ਨੂੰ ਐਲਾਨਿਆ ਮਾਈਕਰੋ ਕੰਟੇਨਮੈਂਟ ਜ਼ੋਨਸਿਹਤ ਵਿਭਾਗ ਵਲੋਂ ਵੀ ਕੋਰੋਨਾ ਦੇ ਵਧ ਰਹੇ ਮਾਮਲਿਆਂ ਨੂੰ ਲੈ ਕੇ ਚੌਕਸੀ ਵਧਾ ਦਿੱਤੀ ਗਈ ਹੈ, ਜਿਸ ਦੇ ਚੱਲਦਿਆਂ ਜ਼ਿਲ੍ਹੇ ਅੰਦਰ ਜਿਆਦਾ ਕੋਰੋਨਾ ਪਾਜ਼ੇਟਿਵ ਕੇਸਾਂ ਵਾਲੇ ਇਲਾਕਿਆਂ ਨੂੰ ਮਾਇਕਰੋ ਕੰਟੋਨਮੈਂਟ ਜ਼ੋਨ ਘੋਸ਼ਿਤ ਕਰ ਦਿੱਤਾ ਗਿਆ ਹੈ।Punjab1 day ago
-
ਪਾਰਟੀ ਦੀ ਮਜ਼ਬੂਤੀ ਲਈ ਆਗੂਆਂ ਨੂੰ ਦਿੱਤੇ ਨਿਯੁਕਤੀ ਪੱਤਰਲੋਕ ਇਨਸਾਫ਼ ਪਾਰਟੀ ਦੇ ਅਹੁਦੇਦਾਰਾਂ ਦੀ ਬੈਠਕ ਹਲਕਾ ਇੰਚਾਰਜ ਸਰਬਜੀਤ ਸਿੰਘ ਕੰਗ ਦੀ ਅਗਵਾਈ 'ਚ ਪਿੰਡ ਬਾਹੋਮਾਜਰਾ ਵਿਖੇ ਹੋਈ, ਜਿਸ 'ਚ ਲਿਪ ਦੇ ਇਸਤਰੀ ਵਿੰਗ ਦੇ ਪੰਜਾਬ ਪ੍ਰਧਾਨ ਸਸ਼ੀ ਮਲੋਹਤਰਾ ਵੱਲੋਂ ਪਾਰਟੀ ਦੀ ਮਜ਼ਬੂਤੀ ਲਈ ਖੰਨਾ ਹਲਕੇ ਦੇ ਇਸਤਰੀ ਵਿੰਗ ਦੇ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ। ਇਸ ਦੌਰਾਨ ਪਰਮਜੀਤ ਕੌਰ ਅੌਜਲਾ ਨੂੰ ਹਲਕਾ ਖੰਨਾ ਇੰਚਾਰਜ, ਸੰਜਨਾ ਸ਼ਰਮਾ ਨੂੰ ਸ਼ਹਿਰੀ ਸਿਟੀ-1 ਇੰਚਾਰਜ, ਕਿਸਮਤਾ ਕੌਰ ਨੂੰ ਸ਼ਹਿਰੀ ਸਿਟੀ-2 ਇੰਚਾਰਜ, ਰਮਨਦੀਪ ਕੌਰ ਨੂੰ ਬਲਾਕ ਚPunjab3 days ago
-
ਸ਼੍ਰੋਮਣੀ ਕਮੇਟੀ ਮੈਂਬਰ ਦਿਲਜੀਤ ਸਿੰਘ ਭਿੰਡਰ ਖ਼ਿਲਾਫ਼ ਨਾਜਾਇਜ਼ ਮਾਈਨਿੰਗ ਦਾ ਕੇਸ ਦਰਜਹਿਮਾਚਲ ਪ੍ਰਦੇਸ਼ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਨਾਲ ਸਬੰਧਤ ਇਕਲੌਤੇ ਸ਼੍ਰੋਮਣੀ ਕਮੇਟੀ ਮੈਂਬਰ ਦਿਲਜੀਤ ਸਿੰਘ ਭਿੰਡਰ ਖਿਲਾਫ ਨਾਜਾਇਜ਼ ਮਾਈਨਿੰਗ ਤਹਿਤ ਕੇਸ ਦਰਜ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਉਕਤ ਸ੍ਰੋਮਣੀ ਕਮੇਟੀ ਮੈਂਬਰ ਪਿਛਲੇ ਤਕਰੀਬਨ ਪੰਦਰਾਂ ਸਾਲਾਂ ਤੋਂ ਨਾਜਾਇਜ਼ ਮਾਈਨਿੰਗ ਦੇ ਧੰਦੇ ਚ ਸ਼ਾਮਲ ਹੋਣ ਦੇ ਕਾਰਨ ਕਾਫ਼ੀ ਚਰਚਿਤ ਰਿਹਾ ਹੈ।Punjab4 days ago
-
ਸਕੂਲ ਸਟਾਫ ਨੇ ਬੱਚਿਆਂ ਨਾਲ ਆਨਲਾਈਨ ਮਨਾਈ ਵਿਸਾਖੀਰੋਇਲ ਕੈਂਬਰਿਜ ਸਕੂਲ ਬਿਆਸ ਦੇ ਸਟਾਫ ਵਲੋਂ ਬੱਚਿਆਂ ਨਾਲ ਆਨਲਾਈਨ ਵਿਸਾਖੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ। ਪੱਤਰਕਾਰਾਂ ਨਾਲ ਜਾਣਕਾਰੀ ਸਾਂਝੀ ਕਰਦਿਆਂ ਡਾਇਰੈਕਟਰ ਪਰਮਵੀਰPunjab4 days ago
-
ਅੰਤਰਰਾਜੀ ਲੁੱਟਾਂ ਖੋਹਾਂ, ਡਕੈਤੀਆਂ ਦੀ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 12 ਮੈਬਰੀ ਲੋਟੂ ਟੋਲੇ ਦੇ ਛੇ ਮੈਬਰ ਕੀਤੇ ਗ੍ਰਿਫਤਾਰਉਨ੍ਹਾਂ ਕੋੋਲੋ ਦੋ ਪਿਸਤੌਲ, ਦੋ ਦਾਤਰ ਤੇ ਦੋ ਮੋਟਰਸਾਈਕਲ ਬਰਾਮਦ ਕੀਤੇ ਜਾਣ ਬਾਰੇ ਅੱਜ ਇਥੇ ਇਕ ਪੱਤਰਕਾਰ ਸੰਮੇਲਨ ਦੌਰਾਨ ਡੀਸੀਪੀ ਜਾਂਚ ਸ: ਮੁਖਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਟੋਲੂ ਟੋਲੇ ਨੂੰ ਕਾਬੂ ਕਰਨ ਲਈ ਪੁਲਿਸ ਕਮਿਸ਼ਨਰ ਡਾ: ਸੁਖਚੈਨ ਸਿੰਘ ਭੁੱਲਰ ਨੇ ਉਨ੍ਹਾਂ ਦੀ ਨਿਗਰਾਨੀ ਹੇਠ ਦੋ ਟੀਮਾ ਗਠਿਤ ਕੀਤੀਆ ਸਨ।Punjab5 days ago
-
ਢਕੋਲੀ ਹਸਪਤਾਲ ਦੀ ਐੱਸਐੱਮਓ ਸਣੇ 5 ਸਟਾਫ਼ ਮੈਂਬਰ ਕੋਰੋਨਾ ਪਾਜ਼ੇਟਿਵਕੋਰੋਨਾ ਵਾਇਰਸ ਜਿਹੀ ਭਿਆਨਕ ਮਹਾਮਾਰੀ ਦਾ ਪਾਰਟ ਟੂ ਹੁਣ ਸ਼ੁਰੂ ਹੋ ਚੁੱਕਾ ਹੈ ਤੇ ਹਰ ਰੋਜ਼ ਲੋਕ ਇਸ ਮਹਾਮਾਰੀ ਦੀ ਲਪੇਟ 'ਚ ਆਉਂਦੇ ਜਾ ਰਹੇ ਹਨ ਤੇ ਇਸ 'ਚ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ।Punjab5 days ago
-
ਵਾਹਨ ਚੋਰੀ ਕਰਨ ਵਾਲੇ ਗਿਰੋਹ ਦੇ ਪੰਜ ਮੈਂਬਰ ਕਾਬੂਪੁਲਿਸ ਨੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਵਾਹਨ ਚੋਰੀ ਕਰਨ ਵਾਲੇ ਗਿਰੋਹ ਦੇ ਪੰਜ ਮੈਂਬਰਾਂ ਨੂੰ ਗਿ੍ਫਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ ਚੋਰੀ ਦੇ ਤਿੰਨ ਬਾਈਕ ਬਰਾਮਦ ਕਰ ਕੇ ਕੇਸ ਦਰਜ ਕੀਤੇ ਗਏ ਹਨ। ਡੀਸੀਪੀ ਪਰਮਿੰਦਰ ਸਿੰਘ ਭੰਡਾਲ ਨੇ ਦੱਸਿਆ ਕਿ ਗਿਰੋਹ ਦੇ ਹੋਰ ਮੈਂਬਰਾਂ ਦੀ ਗਿ੍ਫਤਾਰੀ ਲਈ ਛਾਪਾਮਾਰੀ ਕੀਤੀ ਜਾ ਰਹੀ ਹੈ। ਮਜੀਠਾ ਰੋਡ ਥਾਣੇ ਦੀ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਨਵੀਂ ਅਬਾਦੀ ਸਥਿਤ ਕਰਮਪੁਰਾ ਵਾਸੀ ਕਰਨ ਸਿੰਘ ਉਰਫ ਗਾਮਾ ਅਤੇ ਸੁਮਿਤ ਹੰਸ ਚੋਰੀ ਦੀ ਬਾਈਕ 'ਤੇ ਸਵਾਰ ਹੋ ਕੇ ਜਾ ਰਹੇ ਹਨ। ਸਬ ਇੰਸਪੈਕਟਰ ਅਮਰਜੀਤ ਸਿੰਘ ਨੇ ਨਾਕਾਬੰਦੀ ਕਰ ਕੇ ਦੋਵਾਂ ਨੂੰ ਕਾਬੂ ਕਰ ਲਿਆ। ਉਨ੍ਹਾਂ ਕੋਲੋਂ ਚੋਰੀ ਦੀ ਬਾਈਕ ਬਰਾਮਦ ਕੀਤੀ ਗਈ ਹੈ।Punjab6 days ago
-
ਭਾਰਤੀ ਮਹਿਲਾ ਟੈਨਿਸ ਟੀਮ ਦੀਆਂ ਚਾਰ ਮੈਂਬਰਾਂ ਲਾਤਵੀਆ ਰਵਾਨਾ, 16-17 ਅਪ੍ਰੈਲ ਨੂੰ ਖੇਡਿਆ ਜਾਵੇਗਾ ਟੂਰਨਾਮੈਂਟਭਾਰਤੀ ਮਹਿਲਾ ਟੈਨਿਸ ਟੀਮ ਦੀਆਂ ਚਾਰ ਮੈਂਬਰ ਰੁਤੁਜਾ ਭੋਸਲਾ, ਜੀਲ ਦੇਸਾਈ, ਕਰਮਨ ਕੌਰ ਥਾਂਡੀ ਤੇ ਰੀਆ ਭਾਟੀਆ ਬਿਲੀ ਜੀਨ ਕਿੰਗ ਕੱਪ (ਪਹਿਲਾਂ ਫੈਡ ਕੱਪ ਦੇ ਨਾਂ ਨਾਲ ਮਸ਼ਹੂਰ) ਲਈ ਸ਼ੁੱਕਰਵਾਰ ਨੂੰ ਲਾਤਵੀਆ ਦੀ ਰਾਜਧਾਨੀ ਰੀਗਾ ਲਈ ਰਵਾਨਾ ਹੋ ਗਈਆਂ।Sports8 days ago
-
ਵਿਆਹੁਤਾ ਨੂੰ ਸਹੁਰਿਆਂ ਨੇ ਜ਼ਹਿਰ ਦੇ ਕੇ ਮਾਰਿਆਮੰਗਲਵਾਰ ਰਾਤ ਵਿਆਹੁਤਾ ਨੂੰ ਉਸ ਦੇ ਸਹੁਰੇ ਪਰਿਵਾਰ ਵੱਲੋਂ ਜ਼ਹਿਰੀਲਾ ਪਦਾਰਥ ਖੁਆ ਕੇ ਹੱਤਿਆ ਕਰਨ ਦੀ ਦਰਦਨਾਕ ਘਟਨਾ ਘਟਨਾ ਵਾਪਰੀ ਹੈ। ਪੁਲਿਸ ਨੇ ਇਸ ਸਬੰਧੀ ਮਿ੍ਤਕਾ ਦੇ ਸਹੁਰਾ ਪਰਿਵਾਰ ਦੇ ਚਾਰ ਮੈਂਬਰਾਂ ਖ਼ਿਲਾਫ਼ ਪਰਚਾ ਦਰਜ ਕਰਕੇ ਉਨ੍ਹਾਂ ਦੀ ਗਿ੍ਫਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।Punjab10 days ago
-
ਚੋਰ ਗਿਰੋਹ ਦੇ ਦੋ ਗੁਰਗੇ ਕਾਬੂਪੁਲਿਸ ਨੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 8 ਮੈਂਬਰੀ ਗਿਰੋਹ ਦੇ ਦੋ ਗੁਰਗਿਆਂ ਨੂੰ ਗਿ੍ਫਤਾਰ ਕੀਤਾ ਹੈ। ਚੋਰ ਇਨ੍ਹਾਂ ਵਾਰਦਾਤਾਂ ਨੂੰ ਅੰਜਾਮ ਦੇਣ ਲਈ ਤਿਆਰ ਕੀਤੀ ਵਿਸ਼ੇਸ਼ ਗੱਡੀ ਦਾ ਇਸਤੇਮਾਲ ਕਰਦੇ ਸਨ। ਡੀਐੱਸਪੀ ਅਜਨਾਲਾ ਵਿਪਨ ਕੁਮਾਰ ਨੇ ਦੱਸਿਆ ਕਿ 1 ਅਪ੍ਰਰੈਲ ਦੀ ਦਰਮਿਆਨੀ ਰਾਤ ਅਜਨਾਲਾ ਚੋਗਾਵਾਂ ਰੋਡ ਅਜਨਾਲਾ ਵਿਖੇ ਕਿਸੇ ਇਲੈਕਟ੍ੌਨਿਕਸ ਦੀ ਦੁਕਾਨ 'ਤੇ ਭਾਰੀ ਮਾਤਰਾ 'ਚ ਇਲੈਕਟ੍ੌਨਿਕ ਦਾ ਸਾਮਾਨ ਚੋਰੀ ਕੀਤਾ ਗਿਆ ਸੀ।Punjab10 days ago
-
ਦਾਜ 'ਚ ਦੋ ਲੱਖ ਨਾ ਮਿਲਣ 'ਤੇ ਵਿਆਹੁਤਾ ਦੀ ਹੱਤਿਆਰਮਦਾਸ ਥਾਣੇ ਦੇ ਅਧੀਨ ਪੈਂਦੇ ਖੰਨਾ ਚਮਾਰਾ ਪਿੰਡ ਵਿਚ ਦੋ ਲੱਖ ਰੁਪਏ ਦਾਜ ਵਿਚ ਨਾ ਮਿਲਣ 'ਤੇ ਸਹੁਰਿਆਂ ਨੇ ਵਿਆਹੁਤਾ ਨੂੰ ਜ਼ਹਿਰੀਲਾ ਪਦਾਰਥ ਦੇ ਕੇ ਹਮੇਸ਼ਾ ਲਈ ਮੌਤ ਦੀ ਨੀਂਦ ਸੁਆ ਦਿੱਤਾ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਕਰਵਾ ਦਿੱਤਾ ਹੈ।Punjab11 days ago
-
ਸ਼ੋ੍ਮਣੀ ਕਮੇਟੀ ਮੁਲਾਜ਼ਮਾਂ ਨੇ ਕੋਰੋਨਾ ਵੈਕਸੀਨ ਲਵਾਈਕੋਵਿੰਡ-19 ਦੇ ਮੱਦੇਨਜ਼ਰ ਸ਼ੋ੍ਮਣੀ ਕਮੇਟੀ ਮੁਲਾਜ਼ਮਾਂ ਵੱਲੋਂ ਅੱਜ ਕੋਰੋਨਾ ਵੈਕਸੀਨ ਦੀ ਪਹਿਲੀ ਡੋਜ਼ ਲਵਾਈ ਗਈ। ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਗਾਈਡਲਾਈਨਜ਼ ਦੀ ਇਨ-ਬਿਨ ਪਾਲਣਾ ਕਰਦਿਆਂ ਕੋਰੋਨਾ ਵੈਸਕੀਨ ਦੀ ਪਹਿਲੀ ਡੋਜ਼ ਲਈ ਸ਼ੋ੍ਮਣੀ ਕਮੇਟੀ ਮੈਂਬਰਾਂ ਅਤੇ ਮੁਲਾਜ਼ਮਾਂ ਨੇ ਵੀ ਪਹਿਲ ਕੀਤੀ ਹੈ।Punjab11 days ago
-
ਚੀਫ ਖਾਲਸਾ ਦੀਵਾਨ ਦੇ ਮੈਂਬਰ ਦੀ ਸ਼ਰਾਬ ਦੇ ਜਸ਼ਨਾਂ ਦੀ ਫ਼ੋਟੋ ਵਾਇਰਲ, ਕੀਤੀ ਗਈ ਜਾਏਗੀ ਕਾਰਵਾਈਚੀਫ ਖਾਲਸਾ ਦੀਵਾਨ ਦੇ ਮੈਂਬਰਾਂ ਸਬੰਧੀ ਲੰਮੇ ਸਮੇਂ ਤੋਂ ਗ਼ੈਰ ਅੰਮ੍ਰਿਤਧਾਰੀ ਪਤਿੱਤ ਤੇ ਨਸ਼ਾ ਕਰਨ ਦੇ ਜੋ ਦੋਸ਼ ਲੱਗ ਰਹੇ ਸਨ ਉਸ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਵੱਲੋਂ ਦੀ ਗੰਭੀਰਤਾ ਦੇ ਨਾਲ ਲਿਆ ਗਿਆ।Punjab13 days ago
-
ਅੰਤਰਰਾਸ਼ਟਰੀ ਤੇ ਅੰਤਰਰਾਜੀ ਨਸ਼ਾ ਸਮੱਗਲਰ ਗਿਰੋਹ ਦੇ 6 ਮੈਂਬਰਾਂ ਨੂੰ ਕੀਤਾ ਗ੍ਰਿਫ਼ਤਾਰਜ਼ਿਲ੍ਹਾ ਪੁਲਿਸ ਨੇ ਦੋ ਵੱਖ-ਵੱਖ ਥਾਵਾਂ ਤੋਂ ਅੰਤਰਰਾਸ਼ਟਰੀ ਤੇ ਅੰਤਰਰਾਜੀ ਨਸ਼ਾ ਸਮੱਗਲਰਾਂ ਦੇ ਗਿਰੋਹ ਦੇ 6 ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ 8 ਕਿਲੋਗ੍ਰਾਮ ਹੈਰੋਇਨ, 5 ਕਿਲੋਗ੍ਰਾਮ ਡੋਡੇ ਚੂਰਾ ਪੋਸਤ, 20 ਲੱਖ ਰੁਪਏ ਡਰੱਗ ਮਨੀ ਤੇ ਦੋ ਲਗਜਰੀ ਗੱਡੀਆਂ ਬਰਾਮਦ ਕਰਨ ਵਿਚ ਸਫਲਤਾ ਹਾਸਿਲ ਕੀਤਾ ਹੈ।Punjab14 days ago
-
ਰਣਜੀਤ ਸਿੰਘ ਬ੍ਰਹਮਪੁਰਾ ਨੇ 3 ਮੈਂਬਰੀ ਏਕਤਾ ਕਮੇਟੀ ਕੀਤੀ ਗਠਿਤਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਦੀ ਅਗਵਾਈ ਵਿਚ ਕੋਰ ਕਮੇਟੀ ਦੀ ਮੀਟਿੰਗ ਹੋਈ। ਜਿਸ ਵਿਚ ਸੀਨੀਅਰ ਮੀਤ ਪ੍ਰਧਾਨ ਉਜਾਗਰ ਸਿੰਘ ਬਡਾਲੀ, ਮੀਤ ਪ੍ਰਧਾਨ ਮਹਿੰਦਰ ਸਿੰਘ ਹੁਸੈਨਪੁਰ, ਜਨਰਲ ਸਕੱਤਰ ਤੇ ਮੁੱਖ ਬੁਲਾਰਾ ਭਾਈ ਕਰਨੈਲ ਸਿੰਘ ਪੀਰ ਮੁਹੰਮਦ, ਸਾਬਕਾ ਵਿਧਾਇਕ ਮਨਮੋਹਨ ਸਿੰਘ ਸਠਿਆਲਾ, ਜਨਰਲ ਸਕੱਤਰ ਮੱਖਣ ਸਿੰਘ ਨੰਗਲ, ਯੂਥ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਹਰਸੁੱਖਇੰਦਰ ਸਿੰਘ ਬੱਬੀ ਬਾਦਲ, ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਤੇ ਹੋਰ ਹਾਜ਼ਰ ਸਨ।Punjab15 days ago
-
ਬਠਿੰਡਾ ਜ਼ਿਲ੍ਹੇ ਅੰਦਰ 28 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ, ਏਮਜ਼ ਦੇ ਬਾਰਾਂ ਸਟਾਫ ਮੈਂਬਰ ਵੀ ਸ਼ਾਮਲਸ਼ੁੱਕਰਵਾਰ ਨੂੰ ਬਠਿੰਡਾ ਜ਼ਿਲੇ ਅੰਦਰ ਅਠਾਈ ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ ਜਿਸ 'ਚ ਏਮਜ਼ ਦੇ ਬਾਰਾਂ ਸਟਾਫ ਮੈਂਬਰ ਵੀ ਸ਼ਾਮਲ ਹਨ। ਇਸ ਤੋਂ ਇਲਾਵਾ ਮੁੱਖ ਖੇਤੀਬਾੜੀ ਦਫ਼ਤਰ ਦਾ ਇਕ ਮੁਲਾਜ਼ਮ ਵੀ ਕੋਰੋਨਾ ਪਾਜ਼ੇਟਿਵ ਪਾਇਆ ਗਿਆ ਹੈ।Punjab15 days ago
-
ਸ਼ਿੰਗਾਰਾ ਲੰਗੇਰੀ ਤਰਕਸ਼ੀਲ ਸੁਸਾਇਟੀ ਦੇ ਜਥੇਬੰਦਕ ਮੁਖੀ ਚੁਣੇਅਮਰੀਕ ਕਟਾਰੀਆ, ਮੁਕੰਦਪੁਰ : ਤਰਕਸ਼ੀਲ ਸੁਸਾਇਟੀ ਪੰਜਾਬ ਵੱਲੋਂ ਸਮਾਜ 'ਚ ਫੈਲੇ ਅੰਧਵਿਸ਼ਵਾਸ, ਵਹਿਮਾਂ-ਭਰਮਾਂ ਨੂੰ ਦੂਰ ਕਰ ਸਮਾਜ ਦੀ ਸੋਚ ਨੂੰ ਵਿਗਿਆਨਿਕ ਕਰਨ ਦੇ ਲਈ ਨਿੱਤ ਹੀ ਸਮਾਜ ਸੁਧਾਰ ਦੇ ਕਾਰਜ ਕੀਤੇ ਜਾ ਰਹੇ ਹਨ। ਇਸੇ ਅਧੀਨ ਡਾ: ਜੋਗਿੰਦਰ ਕੁੱਲੇਵਾਲ ਜ਼ੋਨ ਮੁੱਖੀ ਨਵਾਂਸ਼ਹਿਰ ਦੀ ਦੇਖ-ਰੇਖ ਹੇਠ ਮੁਕੰਦਪੁਰ ਵਿਖੇ ਤਰਕਸ਼ੀਲ ਸੁਸਾਇਟੀ ਇਕਾਈ ਦਾ ਗਠਨ ਕੀਤਾ ਗਿਆ।Punjab18 days ago
-
Madhuri Dixit ਦੇ ਸ਼ੋਅ ‘ਡਾਂਸ ਦੀਵਾਨੇ’ ਦੇ ਸੈੱਟ ’ਤੇ ਕੋਵਿਡ-19 ਦਾ ਹਮਲਾ, 18 ਕਰੂ ਮੈਂਬਰ ਨਿਕਲੇ ਪਾਜ਼ੇਟਿਵਮਾਧੁਰੀ ਦੀਕਸ਼ਿਤ ਦੇ ਡਾਂਸ ਦੀਵਾਨੇ 3 ਦੇ ਸੈੱਟ ਤੋਂ ਵੱਡੀ ਖਬਰ ਆ ਰਹੀ ਹੈ। ਸ਼ੋਅ ਦੇ ਸੈਟ ’ਤੇ ਕੋਵਿਡ-19 ਦਾ ਹਮਲਾ ਹੋਇਆ ਹੈ, ਜਿਸ ਦੇ ਚੱਲਦੇ 18 ਕਰੂ ਮੈਂਬਰਾਂ ਦਾ ਕੋਵਿਡ-19 ਟੈਸਟ ਪਾਜ਼ੇਟਿਵ ਆਇਆ ਹੈEntertainment 18 days ago