meritorious school news
-
Meritorious School : 6 ਸਾਲਾਂ ਬਾਅਦ ਮੈਰੀਟੋਰੀਅਸ ਸਕੂਲਾਂ ਨੂੰ ਜਾਰੀ ਕੀਤੇ ਜਾਣਗੇ ਵਿਦਿਆਰਥੀਆਂ ਦੀ ਵਰਦੀ ਫੰਡ, ਹਰੇਕ ਬੱਚੇ ਦੇ ਖਾਤੇ ਵਿੱਚ ਟਰਾਂਸਫਰ ਕੀਤੇ ਜਾਣਗੇ 1400 ਰੁਪਏਮੈਰੀਟੋਰੀਅਸ ਸੁਸਾਇਟੀ ਵੱਲੋਂ ਚਲਾਏ ਜਾ ਰਹੇ ਸੂਬੇ ਭਰ ਦੇ 10 ਮੈਰੀਟੋਰੀਅਸ ਸਕੂਲਾਂ ਨੂੰ 6 ਸਾਲਾਂ ਬਾਅਦ ਵਿਦਿਆਰਥੀਆਂ ਦੀਆਂ ਵਰਦੀਆਂ ਲਈ ਫੰਡ ਜਾਰੀ ਕੀਤੇ ਗਏ ਹਨ। ਇਸ ਤੋਂ ਪਹਿਲਾਂ ਵਿਦਿਆਰਥੀਆਂ ਨੂੰ ਸਾਲ 2014-15 ਵਿੱਚ ਸਿਰਫ਼ ਇਕ ਵਾਰ ਫੰਡ ਜਾਰੀ ਕੀਤਾ ਗਿਆ ਸੀ ਤਾਂ ਜੋ ਉਹ ਸਕੂਲ ਵਿੱਚ ਦਾਖ਼ਲੇ ਤਹਿਤ ਵਰਦੀਆਂ ਮੁਫ਼ਤ ਪ੍ਰਾਪਤ ਕਰ ਸਕਣ।Punjab11 days ago
-
Meritorious School : ਮੈਰੀਟੋਰੀਅਸ ਸਕੂਲ ਦਾਖਲਾ ਪ੍ਰੀਖਿਆ 29 ਨੂੰ, ਲੁਧਿਆਣਾ 'ਚ ਬਣਾਏ ਗਏ ਪੰਜ ਕੇਂਦਰ, 18 ਹਜ਼ਾਰ ਵਿਦਿਆਰਥੀਆਂ ਨੇ ਕੀਤਾ ਅਪਲਾਈਮੈਰੀਟੋਰੀਅਸ ਸਕੂਲਾਂ ਵਿੱਚ ਰਜਿਸਟ੍ਰੇਸ਼ਨ ਪ੍ਰਕਿਰਿਆ 10 ਮਈ ਨੂੰ ਬੰਦ ਹੋ ਗਈ ਹੈ ਅਤੇ ਲਗਭਗ 18,000 ਵਿਦਿਆਰਥੀਆਂ ਨੇ ਨੌਵੀਂ, ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤਾਂ ਲਈ ਰਜਿਸਟਰੇਸ਼ਨ ਕਰਵਾਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੀਐਸਈਬੀ ਨੇ ਸੂਬੇ ਭਰ ਦੇ ਮੈਰੀਟੋਰੀਅਸ ਸਕੂਲਾਂ ਦੀ ਪ੍ਰੀਖਿਆ ਲਈ 73 ਕੇਂਦਰ ਬਣਾਏ ਹਨPunjab3 months ago
-
ਪੰਜਾਬ ਦੇ ਮੈਰੀਟੋਰੀਅਸ ਸਕੂਲਾਂ 'ਚ ਸ਼ੁਰੂ ਹੋਈ ਰਜਿਸਟ੍ਰੇਸ਼ਨ, ਜਾਣੋ ਕਦੋਂ ਤਕ ਕਰ ਸਕਦੇ ਹੋ ਅਪਲਾਈਇਸ ਦੇ ਨਾਲ ਹੀ ਦੱਸਿਆ ਗਿਆ ਹੈ ਕਿ ਆਨਲਾਈਨ ਰਜਿਸਟ੍ਰੇਸ਼ਨ ਲਈ ਵਿਦਿਆਰਥੀ ਨੂੰ 250 ਰੁਪਏ ਫੀਸ ਦੇਣੀ ਪਵੇਗੀ। ਜਦਕਿ ਇਹ ਫੀਸ ਵੀ ਨਾ-ਵਾਪਸੀਯੋਗ ਹੋਵੇਗੀ। ਦਾਖਲਾ ਪ੍ਰੀਖਿਆ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਈ ਜਾਵੇਗੀ। ਪ੍ਰੀਖਿਆ ਦਾ ਸਮਾਂ ਦੋ ਘੰਟੇ ਦਾ ਹੋਵੇਗਾ।Punjab5 months ago
-
ਨਾਂਦੇੜ ਸਾਹਿਬ ਤੋਂ ਲਿਆਂਦੇ 128 ਸ਼ਰਧਾਲੂ, ਮੈਰੀਟੋਰੀਅਸ ਸਕੂਲ ’ਚ ਕੀਤਾ ਕੁਆਰੰਟਾਈਨਹਜ਼ੂਰ ਸਾਹਿਬ ਨਾਂਦੇੜ ’ਚ ਫਸੇ ਸ਼ਰਧਾਲੂਆਂ ਨੂੰ ਪੰਜਾਾਬ ਲਿਆਉਣ ਦੀ ਲੜੀ ਤਹਿਤ ਅੱਜ ਜ਼ਿਲ੍ਹੇ ਦੇ 128 ਸ਼ਰਧਾਲੂਆਂ ਨੂੰ ਵਾਪਸ ਲਿਆਂਦਾ ਗਿਆ।Punjab2 years ago