meritorious schools
-
ਪੰਜਾਬ ਦੇ ਮੈਰੀਟੋਰੀਅਸ ਸਕੂਲਾਂ 'ਚ ਦਾਖ਼ਲਿਆਂ ਲਈ ਮੁਕਾਬਲਾ ਪ੍ਰੀਖਿਆ ਤਰੀਕ ਦਾ ਐਲਾਨ, ਜਾਣੋਮੈਰੀਟੋਰੀਅਸ ਸੁਸਾਇਟੀ ਦੇ ਡਾਇਰੈਕਟਰ ਡਾ. ਮਨਿੰਦਰ ਸਿੰਘ ਸਰਕਾਰੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਦਾਖ਼ਲਾ ਮੁਕਾਬਲਾ ਪ੍ਰੀਖਿਆ ਨੂੰ ਕਰਵਾਉਣ ਦੇ ਪ੍ਰਬੰਧ ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਕੀਤੇ ਜਾ ਰਹੇ ਹਨ।Education3 days ago
-
29 ਨੂੰ ਹੋਵੇਗੀ ਮੈਰੀਟੋਰੀਅਸ ਸਕੂਲਾਂ 'ਚ ਮੁਕਾਬਲਾ ਪ੍ਰਰੀਖਿਆਸਿੱਖਿਆ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਅਤੇ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ ਪ੍ਰਦੀਪ ਕੁਮਾਰ ਅਗਰਵਾਲ ਦੀ ਦੇਖ-ਰੇਖ ਵਿੱਚ ਸੁਸਾਇਟੀ ਫ਼ਾਰ ਪ੍ਰਮੋਸ਼ਨ ਆਫ਼ ਕੁਆਲਿਟੀ ਐਜੂਕੇਸ਼ਨ ਫਾਰ ਪੂਅਰ ਐਂਡ ਮੈਰੀਟੋਰੀਅਸ ਸਟੂਡੈਂਟਸ ਆਫ਼ ਪੰਜਾਬ ਤਹਿਤ ਚਲਾਏ ਜਾ ਰਹੇ 10 ਮੈਰੀਟੋਰੀਅਸ ਸਕੂਲਾਂ 'ਚ 9ਵੀਂ, 11ਵੀਂ ਅਤੇ 12ਵੀਂ ਜਮਾਤਾਂ 'ਚ ਸੈਸ਼ਨ 2022-23 ਦੇ ਦਾਖ਼ਲਿਆਂ ਲਈ ਮੁਕਾਬਲਾ ਪ੍ਰਰੀਖਿਆ 29 ਮਈ ਨੂੰ ਕਰਵਾਈ ਜਾਵੇਗੀ।Punjab4 days ago
-
Meritorious School : ਮੈਰੀਟੋਰੀਅਸ ਸਕੂਲ ਦਾਖਲਾ ਪ੍ਰੀਖਿਆ 29 ਨੂੰ, ਲੁਧਿਆਣਾ 'ਚ ਬਣਾਏ ਗਏ ਪੰਜ ਕੇਂਦਰ, 18 ਹਜ਼ਾਰ ਵਿਦਿਆਰਥੀਆਂ ਨੇ ਕੀਤਾ ਅਪਲਾਈਮੈਰੀਟੋਰੀਅਸ ਸਕੂਲਾਂ ਵਿੱਚ ਰਜਿਸਟ੍ਰੇਸ਼ਨ ਪ੍ਰਕਿਰਿਆ 10 ਮਈ ਨੂੰ ਬੰਦ ਹੋ ਗਈ ਹੈ ਅਤੇ ਲਗਭਗ 18,000 ਵਿਦਿਆਰਥੀਆਂ ਨੇ ਨੌਵੀਂ, ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤਾਂ ਲਈ ਰਜਿਸਟਰੇਸ਼ਨ ਕਰਵਾਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੀਐਸਈਬੀ ਨੇ ਸੂਬੇ ਭਰ ਦੇ ਮੈਰੀਟੋਰੀਅਸ ਸਕੂਲਾਂ ਦੀ ਪ੍ਰੀਖਿਆ ਲਈ 73 ਕੇਂਦਰ ਬਣਾਏ ਹਨPunjab6 days ago
-
ਮੈਰੀਟੋਰੀਅਸ ਸਕੂਲਾਂ 'ਚ ਦਾਖ਼ਲੇ ਸਬੰਧੀ ਪ੍ਰਰੀਕਿਆ 29 ਨੂੰਪੱਤਰ ਪ੍ਰਰੇਰਕ, ਫਿਰੋਜ਼ਪੁਰ : ਸੂਬਾ ਸਰਕਾਰ ਵੱਲੋਂ ਸਥਾਪਿਤ ਮੈਰੀਟੋਰੀਅਸ ਸਕੂਲਾਂ ਵਿਚ ਗਿਆਰ੍ਹਵੀਂ ਵਿਚ ਦਾਖਲੇ ਲਈ ਪ੍ਰਵੇਸ ਪ੍ਰਰੀPunjab7 days ago
-
ਮੈਰੀਟੋਰੀਅਸ ਸਕੂਲ 'ਚ ਮਾਪੇ ਅਧਿਆਪਕ ਮਿਲਣੀ ਕਰਵਾਈਸਟਾਫ ਰਿਪੋਰਟਰ, ਫਿਰੋਜ਼ਪੁਰ : ਮੈਰੀਟੋਰੀਅਸ ਸਕੂਲ ਦੇ ਵਿਹੜੇ ਵਿੱਚ “ਮਾਪੇ ਅਧਿਆਪਕ ਮਿਲਣੀ ਕਰਾਈ ਗਈ। ਇਸ ਮੌਕੇ ਵਿਦਿਅPunjab11 days ago
-
Meritorious Entrance: 24 ਅਪ੍ਰੈਲ ਨੂੰ ਨਹੀਂ ਹੋਵੇਗੀ ਦਾਖਲਾ ਪ੍ਰੀਖਿਆ, ਸੁਸਾਇਟੀ ਨੇ ਕਿਹਾ- ਵਾਇਰਲ ਹੋ ਰਹੀਆਂ ਹਨ ਫੇਕ ਨਿਊਜ਼ਜਿੱਥੇ ਸੂਬੇ ਭਰ 'ਚ ਮੈਰੀਟੋਰੀਅਸ ਸੁਸਾਇਟੀ ਵੱਲੋਂ ਚਲਾਏ ਜਾ ਰਹੇ ਮੈਰੀਟੋਰੀਅਸ ਸਕੂਲਾਂ 'ਚ ਦਾਖ਼ਲੇ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਚੱਲ ਰਹੀ ਹੈ, ਉੱਥੇ ਹੀ ਇਨ੍ਹਾਂ ਸਕੂਲਾਂ 'ਚ ਰਜਿਸਟ੍ਰੇਸ਼ਨ ਪ੍ਰਕਿਰਿਆ ਤੋਂ ਬਾਅਦ ਅਗਲੀ ਪ੍ਰਕਿਰਿਆ ਪ੍ਰਵੇਸ਼ ਪ੍ਰੀਖਿਆ ਹੈ, ਜੋ ਪਹਿਲਾਂ ਹੀ ਜਾਰੀ ਕੀਤੇ ਅਨੁਸਾਰ 24 ਅਪ੍ਰੈਲ ਨੂੰ ਹੋਣੀ ਸੀ। ਪਰ ਹੁਣ ਸੁਸਾਇਟੀ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਪ੍ਰੀਖਿਆ 24 ਅਪ੍ਰੈਲ ਨੂੰ ਹੋਣ ਦੀ ਸੰਭਾਵਨਾ ਨਹੀਂ ਹੈ।Punjab1 month ago
-
ਪੰਜਾਬ ਦੇ ਮੈਰੀਟੋਰੀਅਸ ਸਕੂਲਾਂ 'ਚ ਦਾਖ਼ਲੇ ਲਈ ਐਂਟਰੈਂਸ ਟੈਸਟ 24 ਅਪ੍ਰੈਲ ਨੂੰ, ਐਡਮਿਟ ਕਾਰਡ ਜਾਰੀ, ਇੱਥੋਂ ਕਰੋ ਡਾਊਨਲੋਡMeritorious Schools Admission : ਸੂਬੇ ਦੇ 10 ਮੈਰੀਟੋਰੀਅਸ ਸਕੂਲਾਂ 'ਚ ਦਾਖ਼ਲੇ ਲਈ 24 ਅਪ੍ਰੈਲ ਨੂੰ ਹੋਣ ਵਾਲੀ ਪ੍ਰੀਖਿਆ ਦੇ ਦਾਖ਼ਲਾ ਕਾਰਡ ਜਾਰੀ ਕਰ ਦਿੱਤੇ ਗਏ ਹਨ। 11ਵੀਂ ਜਮਾਤ ਲਈ 15 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੇ ਰਜਿਸਟ੍ਰੇਸ਼ਨ ਕਰਵਾਈ ਹੈ।Education1 month ago
-
ਮੈਰੀਟੋਰੀਅਸ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰਪਰਮਿੰਦਰ ਸਿੰਘ ਥਿੰਦ, ਫਿਰੋਜ਼ਪੁਰ : ਪੰਜਾਬ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਤਹਿਤ ਮੈਰੀਟੋਰੀਅਸ ਸਕੂਲ ਹਕੂਮਤ ਸਿੰਘ ਪਰਮਿੰਦਰ ਸਿੰਘ ਥਿੰਦ, ਫਿਰੋਜ਼ਪੁਰ : ਪੰਜਾਬ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਤਹਿਤ ਮੈਰੀਟੋਰੀਅਸ ਸਕੂਲ ਹਕੂਮਤ ਸਿੰਘPunjab1 month ago
-
ਪੰਜਾਬ ਦੇ ਮੈਰੀਟੋਰੀਅਸ ਸਕੂਲਾਂ 'ਚ 6 ਦਿਨ ਬਾਅਦ ਵੀ ਰਜਿਸਟ੍ਰੇਸ਼ਨ ਨੂੰ ਲੈ ਕੇ ਫਸਿਆ ਪੇਚ, ਜਾਣੋ ਵਜ੍ਹਾਆਨਲਾਈਨ ਰਜਿਸਟ੍ਰੇਸ਼ਨ ਪ੍ਰਕਿਰਿਆ ਲਈ ਨੋਟਿਸ ਜਾਰੀ ਹੋਏ 6 ਦਿਨ ਬੀਤ ਚੁੱਕੇ ਹਨ ਪਰ ਵਿਭਾਗ ਵੱਲੋਂ ਨਵੇਂ ਸੈਸ਼ਨ ਲਈ ਲਿੰਕ ਅੱਪਡੇਟ ਨਹੀਂ ਕੀਤਾ ਗਿਆ ਹੈ। ਸੁਸਾਇਟੀ ਦੀ ਸਾਈਟ 'ਤੇ ਪਿਛਲੇ ਸੈਸ਼ਨ ਸਾਲ 2021-22 ਦੀ ਰਜਿਸਟ੍ਰੇਸ਼ਨ ਲਈ ਲਿੰਕ ਆ ਰਿਹਾ ਹੈ..Punjab2 months ago
-
ਪੰਜਾਬ ਦੇ ਮੈਰੀਟੋਰੀਅਸ ਸਕੂਲਾਂ 'ਚ ਸ਼ੁਰੂ ਹੋਈ ਰਜਿਸਟ੍ਰੇਸ਼ਨ, ਜਾਣੋ ਕਦੋਂ ਤਕ ਕਰ ਸਕਦੇ ਹੋ ਅਪਲਾਈਇਸ ਦੇ ਨਾਲ ਹੀ ਦੱਸਿਆ ਗਿਆ ਹੈ ਕਿ ਆਨਲਾਈਨ ਰਜਿਸਟ੍ਰੇਸ਼ਨ ਲਈ ਵਿਦਿਆਰਥੀ ਨੂੰ 250 ਰੁਪਏ ਫੀਸ ਦੇਣੀ ਪਵੇਗੀ। ਜਦਕਿ ਇਹ ਫੀਸ ਵੀ ਨਾ-ਵਾਪਸੀਯੋਗ ਹੋਵੇਗੀ। ਦਾਖਲਾ ਪ੍ਰੀਖਿਆ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਈ ਜਾਵੇਗੀ। ਪ੍ਰੀਖਿਆ ਦਾ ਸਮਾਂ ਦੋ ਘੰਟੇ ਦਾ ਹੋਵੇਗਾ।Punjab3 months ago
-
ਪੰਜਾਬ ਦੇ 10 ਮੈਰੀਟੋਰੀਅਸ ਸਕੂਲਾਂ 'ਚ ਸਰਦੀਆਂ ਦੀਆਂ ਛੁੱਟੀਆਂ ਰੱਦ, ਵਿਦਿਆਰਥੀਆਂ ਦੀ ਪੜ੍ਹਾਈ ਜਾਰੀ ਰਹੇਗੀ; ਜਾਣੋ ਕੀ ਹੈ ਕਾਰਨਵਿਦਿਆਰਥੀਆਂ ਦੀ ਪੜ੍ਹਾਈ ਜਾਰੀ ਰਹਿ ਸਕਦੀ ਹੈ। ਸੁਸਾਇਟੀ ਦਾ ਤਰਕ ਹੈ ਕਿ ਵਿਦਿਆਰਥੀਆਂ ਨੂੰ ਮੈਰੀਟੋਰੀਅਸ ਸਕੂਲਾਂ ਵਿੱਚ ਆਏ ਸਿਰਫ਼ 7 ਦਿਨ ਹੀ ਹੋਏ ਹਨ, ਇਸ ਲਈ ਜੇਕਰ ਹੁਣੇ ਛੁੱਟੀਆਂ ਹੋ ਜਾਂਦੀਆਂ ਹਨ ਤਾਂ ਉਨ੍ਹਾਂ ਦੀ ਪੜ੍ਹਾਈ ਅਤੇ ਕਲਾਸਾਂ ਦਾ ਰੁਟੀਨ ਚੱਲੇਗਾ।Punjab4 months ago
-
ਪੰਜਾਬ: ਡੈਪੂਟੇਸ਼ਨ 'ਤੇ ਭਰੀਆਂ ਜਾ ਰਹੀਆਂ ਹਨ ਮੈਰੀਟੋਰੀਅਸ ਸਕੂਲਾਂ ਦੇ ਪ੍ਰਿੰਸੀਪਲਾਂ ਦੀਆਂ ਅਸਾਮੀਆਂ, ਨਹੀਂ ਤਾਂ ਅਪਲਾਈ ਕਰੋ ਅੱਜ ਹੀਸਿੱਖਿਆ ਵਿਭਾਗ ਤੋਂ ਤਨਖ਼ਾਹ ਸਮੇਤ ਸਾਲਾਨਾ ਤਰੱਕੀ ਦੇ ਨਾਲ-ਨਾਲ ਮੈਰੀਟੋਰੀਅਸ ਵਿੱਚ ਦਿੱਤਾ ਜਾਵੇਗਾ। ਇੰਨਾ ਹੀ ਨਹੀਂ ਪ੍ਰਿੰਸੀਪਲ ਦੇ ਅਹੁਦੇ 'ਤੇ ਪਦਉੱਨਤ ਹੋਣ ਤੋਂ ਬਾਅਦ ਉਨ੍ਹਾਂ ਨੂੰ ਖੁਦ ਵਿਭਾਗ 'ਚ ਵਾਪਸ ਜਾਣਾ ਪਵੇਗਾ।Punjab4 months ago
-
ਪੰਜਾਬ ਦੇ 9 ਮੈਰੀਟੋਰੀਅਸ ਸਕੂਲਾਂ ’ਚ 1103 ਵਿਦਿਆਰਥੀਆਂ ਨੇ ਚੁਣਿਆ ਨਾਨ ਮੈਡੀਕਲ ਸਟਰੀਮਦੱਸ ਦੇਈਏ ਕਿ ਅਜੇ ਤੱਕ ਮੈਡੀਕਲ, ਕਾਮਰਸ ਸਟਰੀਮ ਵਿੱਚ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਦੀ ਸੂਚੀ ਜਾਰੀ ਨਹੀਂ ਕੀਤੀ ਗਈ ਹੈ। ਇਸੇ ਤਰ੍ਹਾਂ 12ਵੀਂ ਜਮਾਤ ਦੇ ਦਾਖ਼ਲੇ ਲਈ ਦਾਖ਼ਲਾ ਟੈਸਟ ਲੈਣ ਦੇ ਬਾਵਜੂਦ ਵਿਦਿਆਰਥੀਆਂ ਦਾ ਨਤੀਜਾ ਐਲਾਨਿਆ ਨਹੀਂ ਗਿਆPunjab5 months ago
-
10 ਮੈਰੀਟੋਰੀਅਸ ਸਕੂਲ ਵੀ ਨਹੀਂ ਸੰਭਾਲ ਸਕੀ ਸੂਬਾ ਸਰਕਾਰ : ਸੰਧਵਾਂਪੱਤਰ ਪੇ੍ਰਰਕ, ਕੋਟਕਪੂਰਾ : ਸਿੱਖਿਆ ਖੇਤਰ ਦੀ ਮੁਕਾਬਲੇਬਾਜ਼ੀ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਸ਼ੁਭ ਸੰਕੇਤ ਹੈ ਤੇ ਸਾPunjab5 months ago
-
9 ਵਾਰ ਰਜਿਸਟ੍ਰੇਸ਼ਨ ਵਧਾਉਣ ਤੋਂ ਬਾਅਦ ਹੁਣ ਮੈਰੀਟੋਰੀਅਸ ਸਕੂਲਾਂ ਦੇ ਰਿਜ਼ਲਟ 'ਚ ਵੀ ਦੇਰੀ, ਜਾਣੋ ਕੀ ਹੈ ਕਾਰਨਮੈਰੀਟੋਰੀਅਸ ਸਕੂਲਾਂ ਵਿਚ ਦਾਖ਼ਲੇ ਤਹਿਤ ਲਈ ਗਈ ਪ੍ਰੀਖਿਆ ਦਾ ਨਤੀਜਾ ਐਲਾਨਿਆ ਜਾਵੇਗਾ ਜਾਂ ਨਹੀਂ, ਇਹ ਅਜੇ ਵੇਟਿੰਗ ਵਿਚ ਹੈ। ਪ੍ਰੀਖਿਆ 3 ਅਕਤੂਬਰ ਨੂੰ ਹੋਈ ਸੀ, ਜਿਸ ਤੋਂ ਬਾਅਦ 20 ਦਿਨਾਂ ਬਾਅਦ ਨਤੀਜਾ ਐਲਾਨਿਆ ਜਾਣਾ ਹੈ। ਹੁਣ ਨਵੰਬਰ ਮਹੀਨਾ ਵੀ ਲੰਘਣ ਵਾਲਾ ਹੈ ਪਰ ਮੈਰੀਟੋਰੀਅਸ ਸੁਸਾਇਟੀ ਵੱਲੋਂ ਨਤੀਜਾ ਐਲਾਨਿਆ ਨਹੀਂ ਗਿਆ ਹੈ।Punjab5 months ago
-
ਮੈਰੀਟੋਰੀਅਸ ਸਕੂਲਾਂ 'ਚ ਦਾਖ਼ਲੇ ਲਈ ਕੌਂਸਲਿੰਗ ਸ਼ੁਰੂ, 29 ਨਵੰਬਰ ਤਕ ਰੋਜ਼ਾਨਾ ਚੱਲੇਗੀ ਪ੍ਰਕਿਰਿਆਸ਼ੁੱਕਰਵਾਰ ਤੋਂ ਜਲੰਧਰ, ਅੰਮ੍ਰਿਤਸਰ, ਬਠਿੰਡਾ, ਫਿਰੋਜ਼ਪੁਰ, ਗੁਰਦਾਸਪੁਰ, ਲੁਧਿਆਣਾ, ਮੋਹਾਲੀ, ਪਟਿਆਲਾ, ਸੰਗਰੂਰ ਅਤੇ ਤਲਵਾੜਾ ਲਈ ਕੌਂਸਲਿੰਗ ਸ਼ੁਰੂ ਹੋ ਰਹੀ ਹੈ। ਇਹ ਪ੍ਰਕਿਰਿਆ 29 ਨਵੰਬਰ ਤੱਕ ਰੋਜ਼ਾਨਾ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤਕ ਚੱਲੇਗੀ।Punjab5 months ago
-
ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕ 19 ਨਵੰਬਰ ਨੂੰ ਕਾਲੇ ਕੱਪੜੇ ਪਹਿਨ ਕੇ ਕਰਨਗੇ ਸੀਐਮ ਚੰਨੀ ਨਾਲ ਮੁਲਾਕਾਤ, ਲੁਧਿਆਣਾ ’ਚ ਸੂਬਾ ਕਮੇਟੀ ਦੀ ਮੀਟਿੰਗ ’ਚ ਹੋਇਆ ਫੈਸਲਾਇਹ ਵੀ ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ ਸਾਲ 2018 ਵਿੱਚ ਐਸ.ਐਸ.ਏ ਰਮਸਾ ਅਧਿਆਪਕਾਂ ਨੂੰ ਪੁਲਿਸ ਬਣਾ ਕੇ ਸਿੱਖਿਆ ਵਿਭਾਗ ਵਿੱਚ ਰੈਗੂਲਰ ਕੀਤਾ ਗਿਆ ਸੀ, ਜਦਕਿ ਨੀਤੀ ਤਹਿਤ ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕਾਂ ਨੂੰ ਆਪਸ਼ਨ ਕਲਿੱਕ ਕਰਨ ਦੀ ਸਹੂਲਤ ਦਿੱਤੀ ਗਈ ਸੀ,Punjab6 months ago
-
ਪੰਜਾਬ ਦੇ Meritorious Schools ਦੀ ਕੌਂਸਲਿੰਗ "ਤੇ ਫਿਰ ਲੱਗੀ ਬ੍ਰੇਕ, ਅਗਲੇ ਹਫਤੇ ਤੋਂ ਸ਼ੁਰੂ ਹੋਣ ਦੀ ਉਮੀਦਪੰਜਾਬ ਮੈਰੀਟੋਰੀਅਸ ਸਕੂਲਾਂ ਦੇ ਸਹਾਇਕ ਪ੍ਰੋਜੈਕਟ ਡਾਇਰੈਕਟਰ ਇੰਦਰਪਾਲ ਸਿੰਘ ਮਲਹੋਤਰਾ ਨੇ ਮੰਨਿਆ ਕਿ ਮੈਰੀਟੋਰੀਅਸ ਸਕੂਲਾਂ ਵਿੱਚ ਪਹਿਲਾਂ ਰਜਿਸਟ੍ਰੇਸ਼ਨ ਅਤੇ ਹੁਣ ਕਾਊਂਸਲਿੰਗ ਪ੍ਰਕਿਰਿਆ ਵਿੱਚ ਲਗਾਤਾਰ ਦੇਰੀ ਹੋ ਰਹੀ ਹੈ।Punjab6 months ago
-
ਪੰਜਾਬ ਭਰ ਦੇ ਮੈਰੀਟੋਰੀਅਸ ਸਕੂਲਾਂ 'ਚ ਦਾਖ਼ਲੇ ਲਈ ਇਮਤਿਹਾਨ 3 ਅਕਤੂਬਰ ਨੂੰ, ਇਥੇ ਪੜ੍ਹੋ ਪੂਰੀ ਜਾਣਕਾਰੀਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਬੁਲਾਰੇ ਅਨੁਸਾਰ ‘ਸੁਸਾਇਟੀ ਫਾਰ ਕੁਆਲਿਟੀ ਐਜੂਕੇਸ਼ਨ ਫਾਰ ਪੂਅਰ ਐਂਡ ਮੈਰੀਟੋਰੀਅਰਸ ਸਟੂਡੈਂਟਸ ਪੰਜਾਬ’ ਵੱਲੋਂ 9ਵੀਂ ਤੋਂ 12ਵੀਂ ਵਿੱਚ ਦਾਖਲੇ ਲਈ ਇਮਤਿਹਾਨ 3 ਅਕਤੂਬਰ 2021 ਨੂੰ ਬਾਅਦ ਦੁਪਹਿਰ 2.30 ਵਜੋ ਤੋਂ 4.30 ਵਜੇ ਤੱਕ ਲਿਆ ਜਾਵੇਗਾ।Punjab8 months ago
-
Meritorious Schools Admission: ਮੈੈਰੀਟੋਰੀਅਸ ਸਕੂਲਾਂ 'ਚ ਦਾਖ਼ਲੇ ਸਬੰਧੀ ਹਰ ਜ਼ਿਲ੍ਹੇ 'ਚ ਬਣੇਗਾ ਇਕ ਸੈਂਟਰ, ਇਸ ਤਰੀਕ ਨੂੰ ਹੋਵੇਗੀ ਪ੍ਰੀਖਿਆਮੈਰੀਟੋਰੀਅਸ ਸਕੂਲਾਂ ਵਿੱਚ ਦਾਖ਼ਲੇ ਲਈ ਕਾਮਨ ਐਂਟਰੈਂਸ ਟੈਸਟ (CET) 3 ਅਕਤੂਬਰ ਨੂੰ ਦੁਪਹਿਰ 2.30 ਤੋਂ ਸ਼ਾਮ 4.30 ਵਜੇ ਤੱਕ ਹੋਵੇਗੀ,Punjab8 months ago