minister
-
ਦੁਧਾਲ ਤੇ ਬੇਰਕਲਾਂ ਵੱਲੋਂ ਮਜੀਠੀਆ ਦਾ ਸਨਮਾਨਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਸਰਕਲ ਸ਼ਹਿਰੀ ਪ੍ਰਧਾਨ ਕੁਲਦੀਪ ਸਿੰਘ ਰਿੰਕਾ ਦੁਧਾਲ ਤੇ ਸਰਕਲ ਦਿਹਾਤੀ ਪ੍ਰਧਾਨ ਹਰਪ੍ਰਰੀਤ ਸਿੰਘ ਸੇਠ ਬੇਰਕਲਾਂ ਵੱਲੋਂ ਸਾਬਕਾ ਮੰਤਰੀ ਬਿਕਰਮ ਸਿੰਘ ਨੂੰ ਹਾਈਕੋਰਟ ਵੱਲੋਂ ਜਮਾਨਤ ਮਿਲਣ 'ਤੇ ਮਿਲ ਕੇ ਵਧਾਈ ਦਿੱਤੀ ਗਈ ਤੇ ਸਨਮਾਨ ਕੀਤਾ ਗਿਆ। ਯੂਥ ਆਗੂ ਰਿੰਕਾ ਦੁਧਾਲ ਤੇ ਹਰਪ੍ਰਰੀਤ ਸਿੰਘ ਬੇਕਰਲਾਂ ਨੇ ਕਿਹਾ ਮਜੀਠੀਆ ਨੂੰ ਝੂਠੇ ਦੋਸ਼ਾਂ 'ਚ ਫਸਾ ਕੇ ਪਾਰਟੀ ਵਰਕਰਾਂ ਦਾ ਮਨੋਬਲ ਤੋੜਣ ਲਈ ਵਿਰੋਧੀਆਂ ਵੱਲੋਂ ਚੱਲੀਆਂ ਗਈਆਂ ਚਾਲਾਂ ਫੇਲ੍ਹ ਸਾਬਤ ਹੋਈਆਂ ਹਨ ਤੇ ਹੁਣ ਜਮਾਨਤ ਮਿਲਣ 'ਤੇ ਪਾਰਟੀ ਵਰਕਰਾਂ ਦੇ ਹੌਂਸਲੇ ਹੋਰ ਵੀ ਬੁਲੰਦ ਹੋਏ ਹਨ। ਉਨ੍ਹਾਂ ਕਿਹਾ ਪਾਰਟੀ ਦੇ ਸਾਰੇ ਸਮਰਪਿਤ ਵਰਕਰ ਸੁਖਬੀਰ ਸਿੰਘ ਬਾਦਲ ਤੇ ਬਿਕਰਮ ਸਿੰਘ ਮਜੀਠੀਆ ਦੀ ਕਮਾਂਡ ਹੇਠ ਇਕਮੁੱਠ ਹਨ ਤੇ ਚੱਟਾਨ ਵਾਂਗ ਪਾਰਟੀ ਨਾਲ ਖੜ੍ਹੇ ਹਨ ਤੇ ਆਉਣ ਵਾਲੇ ਦਿਨਾਂ 'ਚ ਪਾਰਟੀ ਦੀ ਮਜ਼ਬੂਤੀ ਲਈ ਤੇ ਫੇਲ ਸਾਬਿਤ ਹੋ ਰਹੀ ਆਪ ਸਰਕਾਰ ਨੂੰ ਘੇਰਣ ਲਈ ਪਾਰਟੀ ਦੇ ਹਰ ਪੋ੍ਗਰਾਮ ਅਨੁਸਾਰ ਸੰਘਰਸ਼ ਲਈ ਤਿਆਰ ਹਨ। ਇਸ ਮੌਕੇ ਯੂਥ ਆਗੂ ਸੋਨੀ ਸੋਮਲ ਖੇੜੀ ਤੇ ਜਸਕਰਨ ਸਿੰਘ ਦੁਧਾਲ ਆਦਿ ਹਾਜ਼ਰ ਸਨ।Punjab1 hour ago
-
12 ਸਤੰਬਰ ਨੂੰ ਪੰਜਾਬ ਭਰ 'ਚ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਅੱਗੇ ਧਰਨੇ ਦੇਣ ਦਾ ਐਲਾਨਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਸਤਨਾਮ ਸਿੰਘ ਪੰਨੂੰ ਤੇ ਜਰਨਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਲਿਖਤੀ ਪ੍ਰਰੈੱਸ ਬਿਆਨ ਰਾਹੀਂ ਦੱਸਿਆ ਕਿ ਅੱਜ ਸੂਬਾ ਹੈਡ- ਕੁਆਰਟਰ ਸ਼ਹੀਦ ਅੰਗਰੇਜ ਸਿੰਘ ਬਾਕੀਪੁਰ ਯਾਦਗਾਰੀ ਭਵਨ ਵਿਖੇ ਸੂਬਾ ਕਮੇਟੀ ਦੀ ਮੀਟਿੰਗ ਵਿੱਚ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਪੰਜਾਬ ਦੇ ਪਾਣੀਆਂ ਦੇ ਗੰਭੀਰ ਹੋ ਰਹੇ ਸੰਕਟ ਦੇ ਹੱਲ , ਬਿਜਲੀPunjab1 hour ago
-
ਕਾਂਗਰਸ ਨੇ ਗਿਲਜੀਆਂ ਦੀ ਅਗਵਾਈ 'ਚ ਕੱਢੀ ਤਿਰੰਗਾ ਯਾਤਰਾਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਕਾਂਗਰਸ ਪਾਰਟੀ ਦੇ ਆਗੂਆਂ ਤੇ ਵਰਕਰਾਂ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਦੀ ਅਗਵਾਈ ਵਿਚ ਟਾਂਡਾ ਸ਼ਹਿਰ ਅੰਦਰ 'ਤਿਰੰਗਾ ਯਾਤਰਾ' ਕੱਢੀ ਤੇ ਆਜ਼ਾਦੀ ਦੇ ਪ੍ਰਵਾਨਿਆਂ ਨੂੰ ਯਾਦ ਕੀਤਾ।Punjab1 hour ago
-
Pakistan : ਅਗਸਤ ਦੇ ਅੰਤ ਤਕ ਪਾਕਿਸਤਾਨ ਪਹੁੰਚ ਜਾਵੇਗਾ IMF ਦਾ ਪੈਸਾ, ਚੀਨ ਤੇ ਸਾਊਦੀ ਅਰਬ ਵੀ ਮਦਦ ਲਈ ਆਏ ਅੱਗੇIMF ਦੀ ਮਨਜ਼ੂਰੀ ਦੇ ਨਤੀਜੇ ਵਜੋਂ, ਪਾਕਿਸਤਾਨ ਦੇ ਵਿਦੇਸ਼ੀ ਮੁਦਰਾ ਭੰਡਾਰ ਵਿੱਚ ਸੁਧਾਰ ਹੋਣ ਦੀ ਉਮੀਦ ਸੀ, ਰੁਪਏ ਦੇ ਮਜ਼ਬੂਤ ਹੋਣ ਦੀ ਉਮੀਦ ਸੀ, ਅਤੇ ਭੁਗਤਾਨ ਸੰਤੁਲਨ ਨੂੰ ਸਮਰਥਨ ਮਿਲੇਗਾ...World2 hours ago
-
Har Ghar Tiranga : ਮੁਖ਼ਤਾਰ ਅੱਬਾਸ ਨਕਵੀ ਨੇ ਵਿਰੋਧੀ ਧਿਰ 'ਤੇ ਬੋਲਿਆ ਹਮਲਾ - ਮੋਦੀ ਫੋਬੀਆ ਤੋਂ ਪੀੜਤ ਲੋਕ ਜਲਦੀ ਹੋ ਜਾਣਗੇ ਦੂਰਨਕਵੀ ਨੇ ਕਿਹਾ ਕਿ ਸਾਰੀਆਂ "ਸਿਆਸੀ ਅਸਹਿਣਸ਼ੀਲਤਾ ਅਤੇ ਝੂਠੇ ਅਤੇ ਮਨਘੜਤ ਦੋਸ਼ਾਂ" ਦੇ ਬਾਵਜੂਦ, ਪ੍ਰਧਾਨ ਮੰਤਰੀ ਮੋਦੀ "ਸਮੂਹਿਕ ਸ਼ਕਤੀਕਰਨ" ਲਈ ਵਚਨਬੱਧਤਾ ਨਾਲ ਅਣਥੱਕ ਅਤੇ ਲਗਨ ਨਾਲ ਕੰਮ ਕਰ ਰਹੇ ਹਨ...National2 hours ago
-
ਜੈਸ਼ੰਕਰ ਨੇ ਅਫ਼ਰੀਕੀ ਗਣਰਾਜ ਦੇ ਲੋਕਾਂ ਨੂੰ ਉਨ੍ਹਾਂ ਦੇ ਸੁਤੰਤਰਤਾ ਦਿਵਸ 'ਤੇ ਦਿੱਤੀ ਵਧਾਈ, 1960 'ਚ ਫਰਾਂਸ ਤੋਂ ਮਿਲੀ ਸੀ ਆਜ਼ਾਦੀCAR (ਸੈਂਟਰਲ ਅਫਰੀਕਨ ਰਿਪਬਲਿਕ, CAR) ਮਾਰਚ 2012 ਵਿੱਚ ਨਵੀਂ ਦਿੱਲੀ ਵਿੱਚ ਭਾਰਤ-ਅਫਰੀਕਾ ਪ੍ਰੋਜੈਕਟ ਭਾਈਵਾਲੀ ਬਾਰੇ 8ਵੇਂ CII-EXIM ਬੈਂਕ ਸੰਮੇਲਨ ਵਿੱਚ ਮਹਿਮਾਨ ਦੇਸ਼ ਸੀ...National2 hours ago
-
Commonwealth Game Winners : ਪ੍ਰਧਾਨ ਮੰਤਰੀ ਮੋਦੀ ਰਾਸ਼ਟਰਮੰਡਲ ਖੇਡਾਂ 2022 ਦੇ ਤਗਮਾ ਜੇਤੂਆਂ ਨੂੰ ਮਿਲੇ, ਖੇਡ ਮੰਤਰੀ ਵੀ ਸਨ ਮੌਜੂਦਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ #CWG22 ਵਿੱਚ ਹਿੱਸਾ ਲੈ ਰਹੇ ਭਾਰਤੀ ਦਲ ਨਾਲ ਗੱਲਬਾਤ ਕੀਤੀ। ਇਸ ਮੌਕੇ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਅਤੇ ਖੇਡ ਰਾਜ ਮੰਤਰੀ ਨਿਸਿਥ ਪ੍ਰਮਾਨਿਕ ਵੀ ਮੌਜੂਦ ਸਨ...National2 hours ago
-
ਬਰਨਾਲਾ 'ਚ ਸਿਹਤ ਮੰਤਰੀ ਚੇਤਨ ਸਿੰਘ ਲਹਿਰਾਉਣਗੇ ਤਿਰੰਗਾਡਿਪਟੀ ਕਮਿਸ਼ਨਰ ਡਾ. ਹਰੀਸ਼ ਨਈਅਰ ਨੇ ਸ਼ਨਿੱਚਰਵਾਰ ਨੂੰ ਇੱਥੇ ਬਾਬਾ ਕਾਲਾ ਮਹਿਰ ਬਹੁਮੰਤਵੀ ਸਟੇਡੀਅਮ ਵਿਖੇ ਆਜ਼ਾਦੀ ਦਿਵਸ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨਾਂ ਦੱਸਿਆ ਕਿ 15 ਅਗਸਤ, 2022 ਨੂੰ ਜ਼ਿਲਾ ਪੱਧਰੀ ਸਮਾਗਮ 'ਚ ਸਿਹਤ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਸ ਮੌਕੇ ਡਿਪਟੀ ਕਮਿਸ਼ਨPunjab4 hours ago
-
ਗੁਰਦਾਸਪੁਰ 'ਚ ਭਲਕੇ ਕੈਬਨਿਟ ਮੰਤਰੀ ਧਾਲੀਵਾਲ ਲਹਿਰਾਉਣਗੇ ਤਿਰੰਗਾਆਜ਼ਾਦੀ ਦਿਵਸ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ 15 ਅਗਸਤ ਨੂੰ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ, ਜਿਸ ਸਬੰਧੀ ਅੱਜ ਸਥਾਨਕ ਲੈਫ. ਸ਼ਹੀਦ ਨਵਦੀਪ ਸਿੰਘ (ਅਸੋਕ ਚੱਕਰ) ਖੇਡ ਸਟੇਡੀਅਮ ਵਿਖੇ ਫੁੱਲ ਡਰੈਸ ਰਿਹਰਸਲ ਕਰਵਾਈ ਗਈ, ਜਿਸ ਵਿੱਚ ਜਨਾਬ ਮੁਹੰਮਦ ਇਸ਼ਫਾਕ ਡਿਪਟੀ ਕਮਿਸ਼ਨਰ ਵਲੋਂ ਕੌਮੀ ਤਿਰੰਗਾ ਲਹਿਰਾਉਣ ਦੀ ਰਸਮ ਅਦਾPunjab5 hours ago
-
ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਕੇਂਦਰੀ ਜੇਲ੍ਹ ਿਫ਼ਰੋਜ਼ਪੁਰ ਦਾ ਕੀਤਾ ਦੌਰਾਆਜ਼ਾਦੀ ਕਾ ਅੰਮਿ੍ਤ ਮਹਾਉਤਸਵ ਦੇ ਤਹਿਤ ਹਰ ਘਰ ਤਿਰੰਗਾ ਪੋ੍ਗਰਾਮ ਅਧੀਨ ਊਰਜਾ ਅਤੇ ਲੋਕ ਨਿਰਮਾਣ ਵਿਭਾਗ ਦੇ ਮੰਤਰੀ ਹਰਭਜਨ ਸਿੰਘ ਵੱਲੋਂ ਕੇਂਦਰੀ ਜੇਲ੍ਹ ਿਫ਼ਰੋਜ਼ਪੁਰ ਦਾ ਦੌਰਾ ਕੀਤਾ ਗਿਆ।Punjab5 hours ago
-
ਬੰਦੀ ਸਿੰਘਾਂ ਦੀ ਰਿਹਾਈ ਲਈ ਪ੍ਰਧਾਨ ਮੰਤਰੀ ਦੇ ਨਾਮ ਸੌਂਪਿਆ ਮੰਗ ਪੱਤਰਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਅਤੇ ਅਕਾਲੀ ਦਲ ਵੱਲੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾ ਇਕ ਮੰਗ ਪੱਤਰ ਐੱਸਡੀਐੱਮ ਸਵਰਨਜੀਤ ਕੌਰ ਸ੍ਰੀ ਮੁਕਤਸਰ ਸਾਹਿਬ ਨੂੰ ਸੌਂਪਿਆ।Punjab5 hours ago
-
ਨਵਾਂਸ਼ਹਿਰ 'ਚ ਕੈਬਨਿਟ ਮੰਤਰੀ 15 ਅਗਸਤ ਨੂੰ ਤਿਰੰਗਾ ਲਹਿਰਾਉਣਗੇ- ਡੀਸੀਯਾਤਰਾ ਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ, 15 ਅਗਸਤ 2022 ਨੂੰ ਆਈਟੀਆਈ ਗਰਾਊਂਡ ਨਵਾਂਸ਼ਹਿਰ ਵਿਖੇ 76ਵੇਂ ਸੁਤੰਤਰਤਾ ਦਿਵਸ ਸਮਾਰੋਹ ਮੌਕੇ ਤਿਰੰਗਾ ਲਹਿਰਾਉਣਗੇ।Punjab6 hours ago
-
ਜਲ ਸਰੋਤ ਮੰਤਰੀ ਵੱਲੋਂ ਮ੍ਰਿਤਕ ਪਸ਼ੂਆਂ ਨੂੰ ਕਿਸੇ ਵੀ ਜਲ ਸਰੋਤ ਵਿੱਚ ਨਾ ਵਹਾਉਣ ਦੀ ਅਪੀਲਜਲ ਸਰੋਤ ਮੰਤਰੀ ਦੀ ਹਦਾਇਤ ‘ਤੇ ਵਿਭਾਗ ਦੇ ਪ੍ਰਮੁੱਖ ਸਕੱਤਰ ਵੱਲੋਂ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਪੱਤਰ ਜਾਰੀ ਕਰਕੇ ਕਿਹਾ ਗਿਆ ਹੈ ਕਿ ਲੰਪੀ ਸਕਿੱਨ ਬੀਮਾਰੀ ਨਾਲ ਮਾਰੇ ਗਏ ਪਸ਼ੂਆਂ ਨੂੰ ਜਲ ਸਰੋਤਾਂ ਵਿੱਚ ਵਹਾਉਣ ਤੋਂ ਰੋਕਣ ਲਈ ਲੋੜੀਂਦੇ ਕਦਮ ਚੁੱਕੇ ਜਾਣ ...Punjab21 hours ago
-
ਕਿਸਾਨਾਂ ਨਾਲ ਕੀਤੇ ਇਕ ਹੋਰ ਵਾਅਦੇ ਨੂੰ ਪੂਰਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਗੰਨਾ ਕਾਸ਼ਤਕਾਰਾਂ ਦਾ 100 ਕਰੋੜ ਰੁਪਏ ਦਾ ਬਕਾਇਆ ਕੀਤਾ ਜਾਰੀਖ ਮੰਤਰੀ ਨੇ ਅੱਗੇ ਦੱਸਿਆ ਕਿ 100 ਕਰੋੜ ਰੁਪਏ ਦੀ ਅਦਾਇਗੀ ਕਰਨ ਨਾਲ ਸੂਬੇ ਵਿਚ ਸਹਿਕਾਰੀ ਖੰਡ ਮਿੱਲਾਂ ਹੁਣ ਤੱਕ ਗੰਨੇ ਦੇ 619.62 ਕਰੋੜ ਰੁਪਏ ਦੇ ਕੁੱਲ ਬਕਾਏ ਵਿੱਚੋਂ 526.27 ਕਰੋੜ ਰੁਪਏ ਦੀ ਅਦਾਇਗੀ ਕਰ ਚੁੱਕੀਆਂ ਹਨ...Punjab21 hours ago
-
ਮੰਤਰੀ ਸਮੂਹ ਵੱਲੋਂ 'ਲੰਪੀ ਸਕਿਨ' ਦੀ ਰੋਕਥਾਮ ਲਈ ਗੋਟ ਪੌਕਸ ਦਵਾਈ ਦੀਆਂ 3.33 ਲੱਖ ਹੋਰ ਖ਼ੁਰਾਕਾਂ ਮੰਗਵਾਉਣ ਦੇ ਨਿਰਦੇਸ਼ਮੰਤਰੀ ਸਮੂਹ ਨੇ ਦੱਸਿਆ ਕਿ ਮਰੇ ਹੋਏ ਪਸ਼ੂਆਂ ਨੂੰ ਖੁੱਲ੍ਹੇ ਵਿੱਚ ਸੁੱਟਣ ਤੋਂ ਰੋਕਣ ਲਈ ਸਰਕਾਰ ਨੇ ਬੀ.ਡੀ.ਪੀ.ਓਜ਼ ਨੂੰ ਫ਼ੰਡ ਜਾਰੀ ਕਰਕੇ ਇਹ ਹਦਾਇਤ ਕੀਤੀ ਹੈ ਕਿ ਉਹ ਆਪਣੇ ਅਧੀਨ ਖੇਤਰਾਂ ਵਿੱਚ ਜੇ.ਸੀ.ਬੀ. ਦਾ ਪ੍ਰਬੰਧ ਕਰਨ ਅਤੇ ਮਰੇ ਹੋਏ ਪਸ਼ੂਆਂ ਨੂੰ ਦਫ਼ਨਾਉਣਾ ਯਕੀਨੀ ਬਣਾਉਣ...Punjab21 hours ago
-
ਸ਼ੋਕ ਸੁਨੇਹਾ : ਉੱਘੇ ਇਤਿਹਾਸਕਾਰ ਤੇ ਚਿੰਤਕ ਪ੍ਰੋ. JS ਗਰੇਵਾਲ ਦਾ ਦੇਹਾਂਤ, ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਪ੍ਰਗਟਾਇਆ ਦੁੱਖਉੱਘੇ ਇਤਿਹਾਸਕਾਰ ਅਤੇ ਸ਼ਾਇਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵੀਸੀ ਪ੍ਰੋ.ਜਗਤਾਰ ਸਿੰਘ ਗਰੇਵਾਲ ਦਾ ਦੇਹਾਂਤ ਹੋ ਗਿਆ। ਇਸ ਮੌਕੇ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਉਨ੍ਹਾਂ ਦੀ ਮੌਤ 'ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਸਾਹਿਤ, ਖੋਜ-ਇਤਿਹਾਸPunjab1 day ago
-
ਕੈਬਨਿਟ ਮੰਤਰੀ ਫੌਜਾ ਸਿੰਘ ਆਜ਼ਾਦੀ ਦਿਵਸ ਸਮਾਗਮ ਦੇ ਮੁੱਖ ਮਹਿਮਾਨ ਹੋਣਗੇ : ਡੀਸੀਹਰਪ੍ਰਰੀਤ ਸਿੰਘ ਚਾਨਾ, ਫਰੀਦਕੋਟ : ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ 15 ਅਗਸਤ ਨੂੰ ਇੱਥੋਂ ਦੇ ਨਹਿਰੂ ਖੇਡ ਸਟੇਡੀਅਮ ਵਿਖੇ ਮ ਹਰਪ੍ਰਰੀਤ ਸਿੰਘ ਚਾਨਾ, ਫਰੀਦਕੋਟ : ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ 15 ਅਗਸਤ ਨੂੰ ਇੱਥੋਂ ਦੇ ਨਹਿਰੂ ਖੇਡ ਸਟੇਡੀਅਮ ਵਿਖੇ ਮPunjab1 day ago
-
ਕੈਬਨਿਟ ਮੰਤਰੀ ਲਾਲਚੰਦ ਕੰਟਾਰੂ ਚੱਕ ਨਾਮਦੇਵ ਦਰਬਾਰ ਸਾਹਿਬ ਘੁਮਾਣ ਵਿਖੇ ਹੋਏ ਨਤਮਸਤਕਕਸਬਾ ਘੁਮਾਣ ਵਿਖੇ ਕੈਬਨਿਟ ਮੰਤਰੀ ਪੰਜਾਬ ਲਾਲਚੰਦ ਕੰਟਾਰੂ ਚੱਕ ਅਤੇ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਆਪਣੇ ਸਾਥੀਆਂ ਸਮੇਤ ਸ੍ਰੀ ਨਾਮਦੇਵ ਦਰਬਾਰ ਸਾਹਿਬ ਘੁਮਾਣ ਵਿਖੇ ਨਤਮਸਤਕ ਹੋਏ। ਇਸ ਮੌਕੇ ਦਰਬਾਰ ਸਾਹਿਬ ਘੁਮਾਣ ਦੇ ਪ੍ਰਧਾਨ ਤਰਸੇਮ ਸਿੰਘ ਬਾਵਾ, ਸਕੱਤਰ ਸੁਖਜਿੰਦਰ ਸਿੰਘ ਲਾਲੀ, ਸੀਨੀਅਰ ਮੀਤ ਪ੍ਰਧਾਨ ਅਤੇ ਸਰਪੰਚ ਘੁਮਾਣ ਨਰਿੰਦਰ ਸਿੰਘ ਨਿੰਦੀ, ਸੰਤੋਖ ਸਿੰਘ ਸ਼ਾਹ, ਮਨਜਿੰਦਰ ਸਿੰਘ ਬਿੱਟੂ ਮੈਨੇਜਰ ਤਰਲੋਚਨ ਸਿੰਘ ਧਾਮੀ ਅਤੇ ਹੋਰPunjab1 day ago
-
Pakistan: ਇਮਰਾਨ ਖਾਨ ਨੂੰ ਲਾਹੌਰ ਹਾਈ ਕੋਰਟ ਤੋਂ ਵੱਡਾ ਝਟਕਾ, ਨੌਂ ਸੀਟਾਂ 'ਤੇ ਚੋਣ ਲੜਨ ਵਿਰੁੱਧ ਪਟੀਸ਼ਨ ਖਾਰਜਲਾਹੌਰ ਹਾਈ ਕੋਰਟ (ਐਲਐਚਸੀ) ਨੇ ਵੀਰਵਾਰ ਨੂੰ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਦੇ ਮੁਖੀ ਅਤੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਨੈਸ਼ਨਲ ਅਸੈਂਬਲੀ (ਐਨਏ) ਦੀਆਂ ਸਾਰੀਆਂ 9 ਖਾਲੀ ਸੀਟਾਂ 'ਤੇ ਚੋਣ ਲੜਨ ਦੇ ਫੈਸਲੇ ਦੇ ਖਿਲਾਫ ਪਟੀਸ਼ਨ ਨੂੰ ਖਾਰਜ ਕਰ ਦਿੱਤਾ।World1 day ago
-
ਬਿਕਰਮ ਮਜੀਠੀਆ ਦੀ ਜ਼ਮਾਨਤ 'ਤੇ ਪੰਜਾਬ 'ਚ ਗਰਮਾਈ ਸਿਆਸਤ, ਰੰਧਾਵਾ ਨੇ ਕਿਹਾ- 'ਆਪ' ਤੇ ਮਜੀਠੀਆ 'ਚ ਹੋਈ 75:25 ਦੀ ਗੇਮਐੱਨਡੀਪੀਐੱਸ ਐਕਟ ਤਹਿਤ ਦਰਜ ਮਾਮਲੇ 'ਚ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਹਾਈ ਕੋਰਟ ਤੋਂ ਜ਼ਮਾਨਤ ਮਿਲਣ 'ਤੇ ਰਾਜਨੀਤੀ ਪੂਰੀ ਤਰ੍ਹਾਂ ਨਾਲ ਗਰਮਾ ਗਈ ਹੈ। ਮਜੀਠੀਆ 'ਤੇ ਜਦੋਂ ਐੱਫਆਈਆਰ ਦਰਜ ਹੋਈ ਸੀ, ਉਸ ਸਮੇਂ ਗ੍ਰਹਿ ਮੰਤਰੀ ਰਹੇ ਸੁਖਜਿੰਦਰ ਸਿੰਘ ਰੰਧਾਵਾ ਨੇ ਮਜੀਠੀਆ ਨੂੰ ਮਿਲੀ ਜ਼ਮਾਨਤ ਨੂੰ ਲੈ ਕੇ ਆਮ ਆਦਮੀ ਪਾਰਟੀ 'ਤੇ ਜ਼ੋਰਦਾਰ ਹਮਲਾ ਬੋਲਿਆ ਹੈ।Punjab1 day ago