ਤਰਨਤਾਰਨ 'ਚ ਹਾਦਸਾ, ਮੋਟਰਸਾਈਕਲ ਦਰੱਖ਼ਤ 'ਚ ਵੱਜਣ ਨਾਲ ਨੌਜਵਾਨ ਦੀ ਮੌਤ, ਇਕ ਗੰਭੀਰ ਜ਼ਖ਼ਮੀ
ਸੋਮਵਾਰ ਦੇਰ ਰਾਤ ਪੱਟੀ-ਤਰਨਤਾਰਨ ਮਾਰਗ ’ਤੇ ਮੋਟਰਸਾਈਕਲ ਦੇ ਦਰੱਖ਼ਤ ਨਾਲ ਟਕਰਾਉਣ ਨਾਲ ਇਕ ਵਿਅਕਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂਕਿ ਦੂਜਾ ਗੰਭੀਰ ਰੂਪ ਵਿਚ ਜਖ਼ਮੀ ਹੋ ਗਿਆ। ਜ਼ਖ਼ਮੀ ਨੂੰ ਇਲਾਜ ਲਈ ਅੰਮਿ੍ਰਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ (Guru Nanak Dev Hospital) ਵਿਖੇ ਰੈਫਰ ਕਰ ਦਿੱਤਾ ਗਿਆ।
Punjab3 months ago