ਭਾਰਤਵੰਸ਼ੀ ਅਮਰੀਕੀ ਐੱਮਪੀ ਜੈਪਾਲ ਤੇ ਕ੍ਰਿਸ਼ਨਮੂਰਤੀ ਮੁਖੀ ਸੰਸਦੀ ਕਮੇਟੀਆਂ 'ਚ ਸ਼ਾਮਲ
ਭਾਰਤੀ ਮੂਲ ਦੇ ਅਮਰੀਕੀ ਸੰਸਦ ਮੈਂਬਰਾਂ ਪ੍ਰਮਿਲਾ ਜੈਪਾਲ ਤੇ ਰਾਜਾ ਕ੍ਰਿਸ਼ਨਮੂਰਤੀ ਨੂੰ ਹਾਊਸ ਸਪੀਕਰ ਨੈਂਸੀ ਪੇਲੋਸੀ ਨੇ ਬਜਟ ਤੇ ਕੋਰੋਨਾ ਮਹਾਮਾਰੀ 'ਤੇ ਅਮਰੀਕੀ ਸੰਸਦ ਦੀਆਂ ਪ੍ਰਮੁੱਖ ਕਮੇਟੀਆਂ 'ਚ ਸ਼ਾਮਲ ਕੀਤਾ ਹੈ। ਸੰਸਦ ਮੈਂਬਰ ਜੈਪਾਲ ਨੂੰ ਸ਼ਕਤੀਸ਼ਾਲੀ ਬਜਟ ਕਮੇਟੀ 'ਚ ਸ਼ਾਮਲ ਕੀਤਾ ਗਿਆ ਹੈ
World2 months ago