national assembly
-
ਰੰਗ ਲਿਆਇਆ ਭਾਰਤ ਦਾ ਦਬਾਅ, ਜਾਧਵ ਨੂੰ ਅਪੀਲ ਦਾ ਅਧਿਕਾਰ ਦੇਣ ਵਾਲਾ ਆਰਡੀਨੈਂਸ ਪਾਕਿ ਦੀ ਸੰਸਦ 'ਚ ਪੇਸ਼ਪਾਕਿਸਤਾਨ 'ਚ ਵਿਰੋਧੀਆਂ ਦੇ ਸਖ਼ਤ ਵਿਰੋਧ 'ਚ ਇਮਰਾਨ ਖਾਨ ਸਰਕਾਰ ਨੇ ਸੋਮਵਾਰ ਨੂੰ ਭਾਰਤੀ ਜਲ ਸੈਨਾ ਦੇ ਸਾਬਕਾ ਅਧਿਕਾਰੀ ਕੁਲਭੂਸ਼ਣ ਜਾਧਵ ਨਾਲ ਸੰਬੰਧਿਤ ਆਰਡੀਨੈਂਸ ਸੰਸਦ 'ਚ ਪੇਸ਼ ਕੀਤਾ। ਕੌਮਾਂਤਰੀ ਅਦਾਲਤ ਦੀ ਸਮੀਖਿਆ ਤੇ ਪੁਨਰਵਿਚਾਰ ਆਰਡੀਨੈਂਸ 2020 ਜਾਧਵ ਨੂੰ ਫ਼ੌਜ ਅਦਾਲਤ ਦੇ ਫ਼ੈਸਲੇ ਨੂੰ ਇਸਲਾਮਾਬਾਦ ਹਾਈਕੋਰਟ 'ਚ ਚੁਣੌਤੀ ਦੇਣ ਦਾ ਅਧਿਕਾਰ ਪ੍ਰਦਾਨ ਕਰੇਗਾ।World7 months ago
-
Video : ਓਸਾਮਾ ਨੂੰ ਸ਼ਹੀਦ ਦੱਸ ਕੇ ਘਿਰੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਅੱਤਵਾਦੀ ਸਰਗਨਾ ਓਸਾਮਾ ਬਿਨ ਲਾਦੇਨ ਨੂੰ 'ਸ਼ਹੀਦ' ਦੱਸ ਕੇ ਘਿਰ ਗਏ ਹਨ।World8 months ago
-
ਭਾਰਤ 'ਚ ਬੀਤੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ 4213 ਮਾਮਲੇ, ਹੁਣ ਤਕ 2206 ਮੌਤਾਂਭਾਰਤ 'ਚ ਕੋਰੋਨਾ ਵਾਇਰਸ ਇਨਫੈਕਸ਼ਨ ਦੇ ਮਾਮਲੇ ਲਗਾਤਾਰ ਵਧ ਰਹੇ ਹਨ। ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲੇ ਅਨੁਸਾਰ, ਦੇਸ਼ ਵਿਚ ਹੁਣ ਕੋਵਿਡ-19 ਦੇ ਕੁੱਲ 67,152 ਮਾਮਲੇ ਹੋ ਗਏ ਹਨ ਤੇ 2,206 ਲੋਕਾਂ ਦੀ ਮੌਤ ਹੋ ਚੁੱਕੀ ਹੈ।National9 months ago
-
Coronavirus India Updates : ਦੇਸ਼ 'ਚ ਪਿਛਲੇ 24 ਘੰਟਿਆਂ 'ਚ 3277 ਨਵੇਂ ਮਾਮਲੇ, 127 ਲੋਕਾਂ ਦੀ ਮੌਤਭਾਰਤ 'ਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ। ਪਿਛਲੇ 24 ਘੰਟਿਆਂ 'ਚ 3277 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ 127 ਲੋਕਾਂ ਦੀ ਮੌਤ ਹੋ ਗਈ ਹੈ।National9 months ago
-
ਦੇਸ਼ 'ਚ ਮਰੀਜ਼ਾਂ ਦੇ ਠੀਕ ਹੋਣ ਦੀ ਦਰ ਵਧੀ, ਸਰਕਾਰ ਨੇ ਕਿਹਾ- ਕੋਰੋਨਾ ਦੇ ਨਾਲ ਜਿਊਣਾ ਪਵੇਗਾਕੋਰੋਨਾ ਦੀ ਤੇਜ਼ੀ ਨਾਲ ਵਧਦੀ ਇਨਫੈਕਸ਼ਨ ਤੋਂ ਬਾਅਦ ਮਰੀਜ਼ਾਂ ਦਾ ਬਿਹਤਰ ਇਲਾਜ ਤੇ ਮੌਤ ਦਰ ਘਟਾਉਣਾ ਸਰਕਾਰ ਦੀਆਂ ਤਰਜੀਹਾਂ 'ਚ ਸ਼ਾਮਲ ਹੈ।National9 months ago
-
ਪਾਕਿ ਦੀ ਕੌਮੀ ਅਸੈਂਬਲੀ ਦਾ ਸਪੀਕਰ ਕੋਰੋਨਾ ਦੀ ਲਪੇਟ 'ਚਪਾਕਿਸਤਾਨ ਦੀ ਸੰਸਦ ਦੇ ਹੇਠਲੇ ਸਦਨ ਕੌਮੀ ਅਸੈਂਬਲੀ ਦੇ ਸਪੀਕਰ ਅਸਦ ਕੈਸਰ ਦਾ ਕੋਰੋਨਾ ਟੈਸਟ ਪਾਜ਼ੇਟਿਵ ਆਇਆ ਹੈ। ਉਨ੍ਹਾਂ ਦਾ ਪੁੱਤਰ ਅਤੇ ਧੀ ਵੀ ਕੋਰੋਨਾ ਪ੍ਰਭਾਵਿਤ ਹਨ।World10 months ago
-
ਦੱਖਣੀ ਕੋਰੀਆ ਦੀ ਸੰਸਦੀ ਚੋਣ 'ਚ ਜਿੱਤੀ ਸੱਤਾਧਾਰੀ ਪਾਰਟੀਕੋਰੋਨਾ ਮਹਾਮਾਰੀ ਦੌਰਾਨ ਦੱਖਣੀ ਕੋਰੀਆ ਵਿਚ ਕਰਵਾਈ ਗਈ ਸੰਸਦੀ ਚੋਣ ਵਿਚ ਸੱਤਾਧਾਰੀ ਪਾਰਟੀ ਨੇ ਸ਼ਾਨਦਾਰ ਜਿੱਤ ਦਰਜ ਕੀਤੀ ਹੈ।World10 months ago
-
Assembly Election 2019 : ਐਗਜ਼ਿਟ ਪੋਲ 'ਤੇ 21 ਅਕਤੂਬਰ ਨੂੰ ਸ਼ਾਮ ਸਾਢੇ ਛੇ ਵਜੇ ਤਕ ਬੈਨ, EC ਨੇ ਦਿੱਤਾ ਹੁਕਮਭਾਰਤੀ ਚੋਣ ਕਮਿਸ਼ਨ ਨੇ ਮੰਗਲਵਾਰ ਨੂੰ ਦੱਸਿਆ ਕਿ 21 ਅਕਤੂਬਰ ਨੂੰ ਸਵੇਰੇ 7 ਵਜੇ ਤੋਂ ਸ਼ਾਮ 6.30 ਵਜੇ ਤਕ ਐਗਜ਼ਿਟ ਪੋਲ 'ਤੇ ਪਾਬੰਦੀ ਰਹੇਗੀ। ਇਸ ਦਿਨ ਹਰਿਆਣਾ ਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ ਤੇ 17 ਸੂਬਿਆਂ ਦੇ 51 ਵਿਧਾਨ ਸਭਾ ਹਲਕਿਆਂ 'ਚ ਜ਼ਿਮਨੀ ਚੋਣਾਂ ਹਨ।National1 year ago
-
Assembly Bypoll 2019: ਭਾਜਪਾ ਨੇ ਪੰਜਾਬ ਸਮੇਤ 13 ਸੂਬਿਆਂ 'ਚ 32 ਉਮੀਦਵਾਰਾਂ ਦਾ ਕੀਤਾ ਐਲਾਨਭਾਜਪਾ ਨੇ 13 ਸੂਬਿਆਂ 'ਚ ਜ਼ਿਮਨੀ ਚੋਣਾਂ ਲਈ 32 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਲਖਨਊ ਤੋਂ ਸੁਰੇਸ਼ ਤਿਵਾੜੀ ਨੂੰ ਟਿਕਟ ਦਿੱਤੀ ਗਈ ਹੈ। ਪੰਜਾਬ ਦੇ ਫਗਵਾੜਾ ਤੋਂ ਰਾਜੇਸ਼ ਬਾਘਾ ਤੇ ਮੁਕੇਰੀਆਂ ਤੋਂ ਜੰਗੀ ਲਾਲ ਮਹਾਜਨ ਨੂੰ ਟਿਕਟ ਦਿੱਤੀ ਗਈ ਹੈ। ਹਿਮਾਚਲ ਪ੍ਰਦੇਸ਼ ਦੀ ਧਰਮਸ਼ਾਲਾ ਤੋਂ ਵਿਸ਼ਾਲ ਨੇਹਰੀਆ ਨੂੰ ਮੈਦਾਨ 'ਚ ਉਤਾਰਿਆ ਗਿਆ ਹੈ।Election1 year ago
-
ਬੱਚਿਆਂ ਨਾਲ ਆਈ ਐੱਮਪੀ ਨੂੰ ਕੀਨੀਆ ਦੀ ਸੰਸਦ 'ਚੋਂ ਕੀਤਾ ਬਾਹਰਸਪੀਕਰ ਦੇ ਇਸ ਆਦੇਸ਼ 'ਤੇ ਕਈ ਸੰਸਦ ਮੈਂਬਰਾਂ ਨੇ ਇਤਰਾਜ਼ ਪ੍ਰਗਟਾਇਆ ਤੇ ਮਹਿਲਾ ਸੰਸਦ ਮੈਂਬਰ ਨੂੰ ਕੱਢੇ ਜਾਣ 'ਤੇ ਵਿਰੋਧ ਪ੍ਰਦਰਸ਼ਨ ਕੀਤਾ।World1 year ago
-
ਗੁਰੂ ਨਾਨਕ ਦੇਵ 'ਵਰਸਿਟੀ ਦਾ ਮੁੱਦਾ ਪਾਕਿ ਸੰਸਦ 'ਚ ਗੂੂੰਜਿਆਸੀਐਨਟੀ 723 -ਮੈਂਬਰ ਨੈਸ਼ਨਲ ਅਸਂੈਬਲੀ ਰਮੇਸ਼ ਲਾਲ ਨੇ ਸਰਕਾਰ ਨੂੰ ਲਿਆ ਆੜੇ ਹੱਥੀਂ ਰਾਜਿੰਦਰ ਸਿੰਘ ਰੂਬੀ, ਅਟਾਰੀ ਸਸੀਐਨਟੀ 723 -ਮੈਂਬਰ ਨੈਸ਼ਨਲ ਅਸਂੈਬਲੀ ਰਮੇਸ਼ ਲਾਲ ਨੇ ਸਰਕਾਰ ਨੂੰ ਲਿਆ ਆੜੇ ਹੱਥੀਂ ਰਾਜਿੰਦਰ ਸਿੰਘ ਰੂਬੀ, ਅਟਾਰੀ ਸNews2 years ago
-
ਪਾਕਿ ਕੌਮੀ ਅਸੈਂਬਲੀ ਵੱਲੋਂ ਭਾਰਤ ਵਿਰੁੱਧ ਨਿੰਦਾ ਪ੍ਰਸਤਾਵ ਪਾਸਇਸਲਾਮਾਬਾਦ (ਪੀਟੀਆਈ) : ਪਾਕਿਸਤਾਨ ਦੀ ਕੌਮੀ ਅਸੈਂਬਲੀ ਨੇ ਸਰਬ ਸੰਮਤੀ ਨਾਲ ਅੱਜ ਭਾਰਤ ਵਿਰੁੱਧ ਇਕ ਨਿੰਦਾ ਪ੍ਰਸਤਾਵ ਪਇਸਲਾਮਾਬਾਦ (ਪੀਟੀਆਈ) : ਪਾਕਿਸਤਾਨ ਦੀ ਕੌਮੀ ਅਸੈਂਬਲੀ ਨੇ ਸਰਬ ਸੰਮਤੀ ਨਾਲ ਅੱਜ ਭਾਰਤ ਵਿਰੁੱਧ ਇਕ ਨਿੰਦਾ ਪ੍ਰਸਤਾਵ ਪNews4 years ago
-
ਕਾਰਜਕਾਲ ਪੂਰਾ ਕਰਕੇ ਪਾਕਿਸਤਾਨ ਨੇ ਰਚਿਆ ਇਤਿਹਾਸਇਸਲਾਮਾਬਾਦ : ਪਾਕਿਸਤਾਨ 'ਚ ਕਿਸੇ ਵੀ ਚੁਣੀ ਹੋਈ ਸਰਕਾਰ ਨੇ ਦੇਸ਼ ਦੇ ਇਤਿਹਾਸ 'ਚ ਪਹਿਲੀ ਵਾਰ ਆਪਣਾ ਕਾਰਜਕਾਲ ਪੂਰਾ ਕਰਦਿਆਂ ਇਤਿਹਾਸ ਰਚ ਦਿੱਤਾ। ਹਾਲਾਂਕਿ ਕਾਰਜਕਾਰੀ ਪ੍ਰਧਾਨ ਮੰਤਰੀ ਚੁਣਨ ਦੇ ਮੁੱਦੇ 'ਤੇ ਦੇਸ਼ ਦੀਆਂ ਦੋਵੇਂ ਪ੍ਰਮੁੱਖ ਪਾਰਟੀਆਂ ਪਾਕਿਸਤਾਨ ਪੀਪੁਲਸ ਪਾਰਟੀ (ਪੀਪੀਪੀ) ਤੇ ਪਾਕਿਸਤਾਨ ਮੁਸਲਿਮ ਲੀਗ ਨਵਾਜ਼ (ਪੀਐਮਐਲ-ਐਨ) ਆਹਮੋ ਸਾਹਮਣੇ ਹਨ।News8 years ago