nion
-
ਟਰੱਕ ਯੂਨੀਅਨ ਨੇ ਕੇਂਦਰ ਦੇ ਅੜੀਅਲ ਰਵੱਈਏ ਵਿਰੱੁਧ ਕੀਤਾ ਰੋਸ ਮੁਜ਼ਾਹਰਾਮਾਹਿਲਪੁਰ ਟਰੱਕ ਯੁਨੀਅਨ ਵਿਚ ਕਿਸਾਨ ਅੰਦੋਲਨ ਵਿਚ ਮਾਰੇ ਗਏ ਕਿਸਾਨਾਂ ਨੂੰ ਸਰਧਾਂਜਲੀ ਭੇਂਟ ਕੀਤੀ ਮਾਹਿਲਪੁਰ ਟਰੱਕ ਯੁਨੀਅਨ ਵਿਚ ਕਿਸਾਨ ਅੰਦੋਲਨ ਵਿਚ ਮਾਰੇ ਗਏ ਕਿਸਾਨਾਂ ਨੂੰ ਸਰਧਾਂਜਲੀ ਭੇਂਟ ਕੀਤੀ ਮਾਹਿਲਪੁਰ ਟਰੱਕ ਯੁਨੀਅਨ ਵਿਚ ਕਿਸਾਨ ਅੰਦੋਲਨ ਵਿਚ ਮਾਰੇ ਗਏ ਕਿਸਾਨਾਂ ਨੂੰ ਸਰਧਾਂਜਲੀ ਭੇਂਟ ਕੀਤੀPunjab11 days ago
-
ਟੈਕਨੀਕਲ ਸਰਵਿਸਿਜ਼ ਯੂਨੀਅਨ ਫੂਕੀ ਅਰਥੀਟੈਕਨੀਕਲ ਸਰਵਿਸਿਜ਼ ਯੂਨੀਅਨ ਦੀ ਸੂਬਾ ਕਮੇਟੀ ਵੱਲੋਂ ਕਿਸਾਨਾਂ ਦੇ ਸੰਘਰਸ਼ ਦੀ ਹਮਾਇਤਟੈਕਨੀਕਲ ਸਰਵਿਸਿਜ਼ ਯੂਨੀਅਨ ਦੀ ਸੂਬਾ ਕਮੇਟੀ ਵੱਲੋਂ ਕਿਸਾਨਾਂ ਦੇ ਸੰਘਰਸ਼ ਦੀ ਹਮਾਇਤਟੈਕਨੀਕਲ ਸਰਵਿਸਿਜ਼ ਯੂਨੀਅਨ ਦੀ ਸੂਬਾ ਕਮੇਟੀ ਵੱਲੋਂ ਕਿਸਾਨਾਂ ਦੇ ਸੰਘਰਸ਼ ਦੀ ਹਮਾਇਤPunjab1 month ago
-
ਟਰੱਕ ਯੂਨੀਅਨ ਬੰਗਾ 'ਚ 7 ਟਰੱਕਾਂ ਨੂੰ ਲਗੀ ਅੱਗ, ਕਰੋੜਾਂ ਦਾ ਨੁਕਸਾਨਬੀਤੀ ਰਾਤ ਟਰੱਕ ਯੂਨੀਅਨ ਬੰਗਾ ਵਿਚ 7 ਟਰੱਕਾਂ ਨੂੰ ਅੱਗ ਲੱਗਣ ਨਾਲ ਕਰੋੜਾਂ ਦੇ ਹੋਏ ਨੁਕਸਾਨ ਦੇ ਬੀਤੀ ਰਾਤ ਟਰੱਕ ਯੂਨੀਅਨ ਬੰਗਾ ਵਿਚ 7 ਟਰੱਕਾਂ ਨੂੰ ਅੱਗ ਲੱਗਣ ਨਾਲ ਕਰੋੜਾਂ ਦੇ ਹੋਏ ਨੁਕਸਾਨ ਦੇ ਬੀਤੀ ਰਾਤ ਟਰੱਕ ਯੂਨੀਅਨ ਬੰਗਾ ਵਿਚ 7 ਟਰੱਕਾਂ ਨੂੰ ਅੱਗ ਲੱਗਣ ਨਾਲ ਕਰੋੜਾਂ ਦੇ ਹੋਏ ਨੁਕਸਾਨ ਦੇPunjab1 month ago
-
ਦੀ ਰੈਵੀਨਿਊ ਪਟਵਾਰ ਯੂਨੀਅਨ ਵੱਲੋਂ ਭਾਰਤ ਬੰਦ ਦੀ ਹਮਾਇਤਦੀ ਰੈਵੀਨਿਊ ਪਟਵਾਰ ਯੂਨੀਅਨ ਦੀ ਮੀਟਿੰਗ ਪ੍ਰਧਾਨ ਪਲਵਿੰਦਰ ਸਿੰਘ ਸੂਦ ਦੀ ਪ੍ਰਧਾਨਗੀ ਹੇਠ ਪਟਵਾਰ ਦੀ ਰੈਵੀਨਿਊ ਪਟਵਾਰ ਯੂਨੀਅਨ ਦੀ ਮੀਟਿੰਗ ਪ੍ਰਧਾਨ ਪਲਵਿੰਦਰ ਸਿੰਘ ਸੂਦ ਦੀ ਪ੍ਰਧਾਨਗੀ ਹੇਠ ਪਟਵਾਰPunjab1 month ago
-
ਪੇਂਡੂ ਮਜ਼ਦੂਰ ਯੂਨੀਅਨ ਨੇ ਕੀਤਾ ਡੀਐੱਸਪੀ ਦਫ਼ਤਰ ਦਾ ਿਘਰਾਓਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵੱਲੋਂ ਰਿਹਾਇਸ਼ੀ ਪਲਾਟਾਂ ਦੇ ਹੱਕ ਲਈ ਪੰਚਾਇਤੀ ਜ਼ਮੀਨ 'ਚ ਮੋਰਚਾ ਲਾ ਕੇ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ ਦਲਿਤ ਪਰਿਵਾਰਾਂ ਤੇ ਸੰਘਰਸ਼ ਦੀ ਅਗਵਾਈ ਕਰਨ ਵਾਲੇ ਪੇਂਡੂ ਮਜ਼ਦੂਰ ਆਗੂ 'ਤੇ ਸਾਜ਼ਿਸ਼ੀ ਢੰਗ ਨਾਲ ਹਮਲਾ ਕਰਨ ਵਾਲੇ ਲੋਕਾਂ ਨੂੰ ਗਿ੍ਫ਼ਤਾਰ ਕਰਨ ਦੀ ਮੰਗ ਨੂੰ ਲੈ ਕੇ ਡੀਐੱਸਪੀ ਦਫ਼ਤਰ ਸ਼ਾਹਕੋਟ ਦਾ ਿਘਰਾਓ ਕਰ ਕੇ ਰੋਸ ਧਰਨਾ ਦਿੱਤਾ ਗਿਆ। ਐੱਸਡੀਐੱਮ ਸ਼ਾਹਕੋਟ ਡਾ. ਸੰਜੀਵ ਸ਼ਰਮਾ, ਡੀਐੱਸਪੀ ਸ਼ਾਹਕੋਟ ਵਰਿੰਦਰਪਾਲ ਸਿੰਘ ਅਤੇ ਐੱਸਐੱਸਪੀ ਦਫ਼ਤਰ ਵੱਲੋਂ ਡੀਐੱਸਪੀPunjab1 month ago
-
ਕਿਸਾਨੀ ਨੂੰ ਖਤਮ ਕਰਨ ਦੇ ਮਨਸੂਬੇ ਸਫਲ ਨਹੀ ਹੋਣਗੇ : ਰਣਜੀਤਵਿਧਾਨ ਸਭਾ ਹਲਕਾ ਬੰਗਾ ਦੇ ਕਸਬਾ ਮੁਕੰਦਪੁਰ ਵਿਖੇ ਭਾਰਤੀ ਕਿਸਾਨ ਯੂਨੀਅਨ ਨਵਾਂਸ਼ਹਿਰ ਦੇ ਪ੍ਰਧਾਨਵਿਧਾਨ ਸਭਾ ਹਲਕਾ ਬੰਗਾ ਦੇ ਕਸਬਾ ਮੁਕੰਦਪੁਰ ਵਿਖੇ ਭਾਰਤੀ ਕਿਸਾਨ ਯੂਨੀਅਨ ਨਵਾਂਸ਼ਹਿਰ ਦੇ ਪ੍ਰਧਾਨਵਿਧਾਨ ਸਭਾ ਹਲਕਾ ਬੰਗਾ ਦੇ ਕਸਬਾ ਮੁਕੰਦਪੁਰ ਵਿਖੇ ਭਾਰਤੀ ਕਿਸਾਨ ਯੂਨੀਅਨ ਨਵਾਂਸ਼ਹਿਰ ਦੇ ਪ੍ਰਧਾਨਵਿਧਾਨ ਸਭਾ ਹਲਕਾ ਬੰਗਾ ਦੇ ਕਸਬਾ ਮੁਕੰਦਪੁਰ ਵਿਖੇ ਭਾਰਤੀ ਕਿਸਾਨ ਯੂਨੀਅਨ ਨਵਾਂਸ਼ਹਿਰ ਦੇ ਪ੍ਰਧਾਨPunjab1 month ago
-
ਹੈਲਥ ਕੈਂਪਸ ਕਿਰਤੀ ਯੂਨੀਅਨ ਨੇ ਲਾਇਆ ਪੱਕਾ ਮੋਰਚਾਹੈਲਥ ਕੈਪਸ ਕਿਰਤੀ ਯੂਨੀਅਨ ਸੀਟੂ ਨੇ ਰੋਸ ਵਜੋਂ ਕਾਲੀ ਦੀਵਾਲੀ ਮਨਾਉਣ ਦਾ ਫੈਸਲਾ ਕੀਤਾ ਹੈ।ਹੈਲਥ ਕੈਪਸ ਕਿਰਤੀ ਯੂਨੀਅਨ ਸੀਟੂ ਨੇ ਰੋਸ ਵਜੋਂ ਕਾਲੀ ਦੀਵਾਲੀ ਮਨਾਉਣ ਦਾ ਫੈਸਲਾ ਕੀਤਾ ਹੈ।ਹੈਲਥ ਕੈਪਸ ਕਿਰਤੀ ਯੂਨੀਅਨ ਸੀਟੂ ਨੇ ਰੋਸ ਵਜੋਂ ਕਾਲੀ ਦੀਵਾਲੀ ਮਨਾਉਣ ਦਾ ਫੈਸਲਾ ਕੀਤਾ ਹੈ।ਹੈਲਥ ਕੈਪਸ ਕਿਰਤੀ ਯੂਨੀਅਨ ਸੀਟੂ ਨੇ ਰੋਸ ਵਜੋਂ ਕਾਲੀ ਦੀਵਾਲੀ ਮਨਾਉਣ ਦਾ ਫੈਸਲਾ ਕੀਤਾ ਹੈ।Punjab2 months ago
-
ਜੀਤ ਸਿੰਘ ਪੰਜਾਬ ਕਿਸਾਨ ਯੂਨੀਅਨ ਇਕਾਈ ਰੂੜੇਕੇ ਕਲਾਂ ਦੇ ਪ੍ਰਧਾਨ ਬਣੇਪੰਜਾਬ ਕਿਸਾਨ ਯੂਨੀਅਨ ਦੇ ਜਿਲਾ ਜਨਰਲ ਸਕੱਤਰ ਮੋਹਣ ਸਿੰਘ ਰੂੜੇਕੇ ਕਲਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿੰਡ ਰੂੜੇਕੇ ਕਲਾਂ ਇਕਾਈ ਦੀ ਚੋਣ ਕੀਤੀ ਗਈ। ਜਿਸ 'ਚ 9 ਅਹੁਦੇਦਾਰਾਂ ਸਣੇ 37 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ।Punjab2 months ago
-
ਕੇਂਦਰ ਸਰਕਾਰ ਪੰਜਾਬ ਦਾ ਮਹੌਲ ਖ਼ਰਾਬ ਕਰਨਾ ਚਾਹੁੰਦੀ ਹੈ-ਭੁਟਾਲਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਗਿਆਨੀ ਨਰੰਜਣ ਸਿੰਘ ਭੁਟਾਲ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੀ ਅਮਨ ਸਾਂਤੀ ਨੂੰ ਅੱਗ ਲਾਉਣ ਤੋਂ ਪ੍ਰਹੇਜ ਕਰੇ। ਪਹਿਲਾਂ ਮਾਲ ਗੱਡੀਆਂ ਬੰਦ ਕਰਨਾ ਇਹ ਸਿੱਧ ਕਰਦਾ ਹੈ ਕਿ ਕੇਂਦਰ ਸਰਕਾਰ ਪੰਜਾਬ ਵਿੱਚ ਕਾਰਖ਼ਾਨੇਦਾਰਾਂ ਅਤੇ ਕਿਸਾਨਾਂ ਵਿਚਕਾਰ ਸਿਵਲ ਵਾਰ ਕਰਵਾਉਣ ਦੇ ਹੱਥਕੰਡੇ ਅਪਣਾ ਰਹੀ ਹੈ।Punjab2 months ago
-
ਉਗਰਾਹਾਂ ਯੂਨੀਅਨ ਵੱਲੋਂ ਡੀਸੀ ਦਫ਼ਤਰ ਸੰਗਰੂਰ ਦਾ ਕੀਤਾ ਿਘਰਾਓਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਤਰਫੋਂ ਅੱਜ ਡੀ.ਸੀ. ਦਫ਼ਤਰ ਦਾ ਮੁਕੰਮਲ ਿਘਰਾੳ ਕੀਤਾ ਗਿਆ। ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਨੇ ਦੱਸਿਆ ਕਿ ਸੈਂਟਰ ਦੀ ਸਰਕਾਰ ਤਰਫ਼ੋ ਪਿਛਲੇ ਦਿਨੀਂ ਕਿਸਾਨਾਂ ਮਜ਼ਦੂਰਾਂ ਅਤੇ ਕਿਰਤੀ ਲੋਕਾਂ ਦੀ ਆਰਥਿਕਤਾ ਨੂੰ ਤਬਾਹ ਕਰਨ ਵਾਲੇ ਤਿੰਨ ਬਿੱਲਾਂ ਨੂੰ ਕਾਨੂੰਨ ਦਾ ਦਰਜਾ ਦਿੱਤਾ ਗਿਆ ਹੈ।Punjab2 months ago
-
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਡੀਸੀ ਦਫ਼ਤਰ ਅੱਗੇ ਦਿੱਤਾ ਧਰਨਾਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਜ਼ਿਲ੍ਹਾ ਸੰਗਰੂਰ ਟੀਮ ਵੱਲੋਂ ਡੀਸੀ ਦਫ਼ਤਰ ਸੰਗਰੂਰ ਅੱਗੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਦੀ ਪ੍ਰਧਾਨਗੀ ਹੇਠ ਰੋਸ ਧਰਨਾ ਦਿੱਤਾ ਗਿਆ ਹੈ। ਜਿਸ ਵਿੱਚ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਵੀ ਸ਼ਮੂਲੀਅਤ ਕਰਕੇ ਕਿਹਾ ਹੈ ਕਿ ਜੋ ਸੈਂਟਰ ਸਰਕਾਰ ਨੇ ਤਿੰਨ ਆਰਡੀਨੈਂਸ ਪਾਸ ਕੀਤੇ ਹਨ। ਪੰਜਾਬ ਦੇ ਲੋਕਾਂ ਅਤੇ ਹਰਿਆਣੇ ਦੇ ਲੋਕਾਂ ਦੀ ਬਰਬਾਦੀ ਦਾ ਰਸਤਾ ਅਖਤਿਆਰ ਕਰਦਿਆਂ ਸੰਘਰਸ਼ ਵਿਚ 10 ਕਿਸਾਨ, ਇੱਕ ਅੌਰਤ ਸ਼ਹੀਦੀ ਨੂੰ ਪਾ ਗਏ ਹਨ। ਉਨ੍ਹਾਂ ਦੇ ਪਰਿਵਾਰਾਂ ਨੂੰ ਮੁਆਵਜ਼ੇ ਲਈ ਵੀ ਪੰਜਾਬ ਸਰਕਾਰ ਨਾਲ ਸੰਘਰਸ਼ ਜਾਰੀ ਹੈ।Punjab2 months ago
-
ਐਸਰ ਪੈਟਰੋਲ ਪੰਪ ਦੇ ਮਾਲਕਾਂ ਨੇ ਦਿੱਤਾ ਕਿਸਾਨ ਯੂਨੀਅਨ ਨੂੰ ਮੰਗ ਪੱਤਰਸੰਗਰੂਰ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੂੰ ਐਸਰ ਪੈਟਰੋਲ ਪੰਪਾਂ ਦੇ ਮਾਲਕਾਂ ਨੇ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਚਮਕੌਰ ਸਿੰਘ ਨੂੰ ਮੰਗ ਪੱਤਰ ਦਿੱਤਾ ਅਤੇ ਦੱਸਿਆ ਕਿ ਪਿਛਲੇ ਕਾਫ਼ੀ ਦਿਨਾਂ ਤੋਂ ਪੰਜਾਬ ਦੇ ਐਸਰ ਪੈਟਰੋਲ ਪੰਪਾਂ 'ਤੇ ਕਿਸਾਨ ਯੂਨੀਅਨ ਵੱਲੋਂ ਸਰਕਾਰ ਦੇ ਖ਼ਿਲਾਫ਼ ਰੋਸ ਧਰਨਾ ਲਾਇਆ ਗਿਆ ਹੈ।Punjab2 months ago
-
ਨਵੀਂ ਬੇਰੋਜ਼ਗਾਰ ਡੀ ਪੀ ਆਈ ਯੂਨੀਅਨ ਪੰਜਾਬ ਨੇ ਦਿੱਤਾ ਮਹਾਂਵੀਰ ਚੌਕ ਵਿਚ ਰੋਸ ਧਰਨਾਨਵੀਂ ਬੇਰੋਜ਼ਗਾਰ ਡੀ ਪੀ ਆਈ ਯੂਨੀਅਨ ਪੰਜਾਬ ਵੱਲੋਂ ਅੱਜ ਸਥਾਨਕ ਮਹਾਂਵੀਰ ਚੌਕ ਵਿਖੇ ਆਪਣੀਆਂ ਮੰਗਾਂ ਲਾਗੂ ਕਰਵਾਉਣ ਲਈ ਰੋੋੋਸ ਧਰਨਾ ਦਿੱਤਾ ਗਿਆ ਅਤੇ ਪੰਜਾਬ ਸਰਕਦਾਰ ਅਤੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੇ ਖ਼ਿਲਾਫ਼ ਨਾਅਰੇਬਾਜੀ ਕੀਤੀ ਗਈ। ਇਸ ਮੌਕੇ ਬੋਲਦਿਆਂ ਸੂਬਾ ਪ੍ਰਧਾਨ ਮਨਜੀਤ ਸਿੰਘ, ਜਸਕਰਨ ਸਿੰਘ, ਜਸਵਿੰਦਰ ਸਿੰਘ, ਸਤਿਨਾਮ ਸਿੰਘ, ਮਨਦੀਪ ਅਮਿ੍ਤ ਪਾਲ ਕੌਰ ਅਤੇ ਸੰਦੀਪ ਕੌਰ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਅਨਾਊਂਸ ਪਹਿਲੀਆਂ 50 ਹਜ਼ਾਰ ਪੋਸ਼ਸਾਂ ਵਿੱਚ ਡੀਪੀਈ ਦੀ ਨਵੀਂ ਭਰਤੀ ਕੀਤੀ ਜਾਵੇ, ਡੀਪੀਈ ਦੀਆਂ ਜੋ ਵੀ ਅਸਾਮੀਆਂ ਭਵਿੱਖ ਵਿੱਚ ਆਉਣਗੀਆਂ ਉਹ ਬੇਸ਼ੱਕ ਕਿਸੇ ਪੋਸ਼ਟਾਂ ਦਾ ਵਾਧਾ ਹੋਵੇ ਜਾਂ ਨਵੀਆਂ ਪੋਸਟਾਂ ਹੋਣ, ਉਨ੍ਹਾਂ ਵਿੱਚ ਹਰ ਅਧਿਆਪਕ, ਜੋ ਕਿ ਨੋਟੀਫੀਕੇਸ਼ਨ ਆਉਣ ਤੱਕ ਪਾਸ ਆਊਟ ਹੈ, ਨੂੰ ਪੋਸਟਾਂ ਅਪਲਾਈ ਕਰਨ ਦਾ ਮੌਕਾ ਦਿੱਤਾ ਜਾਵੇ।Punjab2 months ago
-
ਪੰਜਾਬ ਐਕਸ਼ਨ ਸਰਵਿਸ ਮੈਨ ਸਕਿਉਰਿਟੀ ਗਾਰਡ ਯੂਨੀਅਨ ਵੱਲੋਂ ਜੇਲ੍ਹ ਅੱਗੇ ਦਿੱਤਾ ਧਰਨਾਸਕਿਉਰਟੀ ਜੇਲ੍ਹ ਸੰਗਰੂਰ ਦੇ ਗੇਟ ਅੱਗੇ ਪੰਜਾਬ ਐਕਸ਼ਨ ਸਰਵਿਸ ਮੈਨ ਸਕਿਉਰਿਟੀ ਗਾਰਡ ਯੂਨੀਅਨ ਵੱਲੋਂ ਆਪਣੀ ਤਨਖ਼ਾਹਾਂ ਸਬੰਧੀ ਮੰਗਾਂ ਦੇ ਸਬੰਧ ਵਿੱਚ ਧਰਨਾ ਦਿੱਤਾ ਗਿਆ। ਜਿਸ ਦੀ ਹਮਾਇਤ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਤੋਂ ਵੱਡੀ ਗਿਣਤੀ ਵਿੱਚ ਵਲੰਟੀਅਰ ਪਹੰੁਚੇ। ਜਿਸ ਵਿੱਚ ਅੌਰਤਾਂ ਵੀ ਵੱਡੀ ਗਿਣਤੀ ਵਿੱਚ ਹਾਜ਼ਰ ਹੋਈਆਂ।Punjab2 months ago
-
ਕਿਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਹੋਈਕਿਰਤੀ ਕਿਸਾਨ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਪਰਮਿੰਦਰ ਸਿੰਘ ਝੋਰੜਾਂ ਦੀ ਪ੍ਰਧਾਨਗੀ ਹੇਠ ਹਠੂਰ ਵਿਖੇ ਹੋਈ। ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸਰਪ੍ਰਸਤ ਹਰਦੇਵ ਸਿੰਘ ਸੰਧੂ ਨੇ ਖੇਤੀ ਸਬੰਧੀ ਕਾਲੇ ਕਾਨੂੰਨ ਰੱਦ ਕਰਨ ਅਤੇ ਬਿਜਲੀ ਬਿੱਲ 2020 ਵਾਪਸ ਲੈਣ ਸਬੰਧੀ ਧਾਰਨ ਕੀਤੇ ਅੜੀਅਲ ਵਤੀਰੇ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ । ਉਨ੍ਹਾਂ ਅਪੀਲ ਕੀਤੀ ਕਿ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸਰਕਾਰ ਖਿਲਾਫ ਸੰਘਰਸ ਕਰਨਾ ਅੱਜ ਸਮੇਂ ਦੀ ਮੁੱਖ ਲੋੜ ਹੈ। ਇਸ ਮੌਕੇ ਉਨ੍ਹਾਂ ਆਉਣ ਵਾਲੇ ਦਿਨਾਂ ਵਿਚ ਜ਼ਿਲ੍ਹਾ ਡੈਲੀਗੇਟ ਇਜ਼ਲਾਸ ਕਰਨ ਦਾ ਫੈਸਲਾ ਕੀਤਾ ਅਤੇ ਇਜ਼ਲਾਸ 'ਚ ਜਿਥੇ 1973 ਤੋਂ ਸ਼ੁਰੂ ਹੋਣ ਵਾਲੀ ਜਥੇਬੰਦੀ ਦਾ ਪਿਛਲੇ ਸਮੇਂ ਦਾ ਲੇਖਾ-ਜੋਖਾ ਕੀਤਾ ਜਾਵੇਗਾ,ਉਥੇ ਕਿਸਾਨੀ ਸੰਘਰਸ਼ ਦੀ ਅਗਵਾਈ ਕਰਨ ਵਾਲੀ ਨਵੀਂ ਜ਼ਿਲ੍ਹਾ ਕਮੇਟੀ ਦੀ ਚੋਣ ਕੀਤੀ ਜਾਵੇਗੀ। ਇਸ ਮੌਕੇ ਗੁਰਦੀਪ ਸਿੰਘ, ਕਰਮਜੀਤ ਸਿੰਘ, ਸਮਸ਼ੇਰ ਸਿੰਘ, ਹਰਿੰਦਰ ਸਿੰਘ ਨੰਬਰਦਾਰ, ਰੂਪ ਸਿੰਘ ਸਿਵੀਆ, ਅਮਰਜੀਤ ਸਿੰਘ, ਪਰਮਜੀਤ ਸਿੰਘ, ਗੁਰਚਰਨ ਸਿੰਘ ਝੋਰੜਾਂ, ਪਿਆਰਾ ਸਿੰਘ ਝੋਰੜਾਂ, ਜਗਦੀਪ ਸਿੰਘ ਝੋਰੜਾਂ,ਤਾਰਾ ਸਿੰਘ ਨੱਥੋਵਾਲ, ਬਲਦੇਵ ਸਿੰਘ ਅੱਚਰਵਾਲ, ਦਲਜੀਤ ਸਿੰਘ ਹਠੂਰ, ਭਾਗ ਸਿੰਘ ਹਠੂਰ, ਬਖ਼ਸੀਸ ਸਿੰਘ ਹਠੂਰ, ਸਵਰਨਜੀਤ ਸਿੰਘ ਮਾਣੂੰਕੇ, ਬਲਦੇਵ ਸਿੰਘ ਮਾਣੂੰਕੇ ਆਦਿ ਹਾਜ਼ਰ ਸਨ।Punjab2 months ago
-
ਬਾਸੀਆਂ ਬੇਟ ਤੇ ਚੰਗਣਾ ਵਿਖੇ ਯੂਨੀਅਨ ਦੀ ਚੋਣ ਹੋਈਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵੱਲੋਂ ਪਿੰਡ ਪੱਧਰੀ ਜੱਥੇਬੰਦੀ ਦੀਆਂ ਇਕਾਈਆਂ ਬਣਾਉਣ ਦੀ ਲੜੀ ਤਹਿਤ ਪਿੰਡ ਬਾਸੀਆਂ ਬੇਟ ਅਤੇ ਚੰਗਣਾ ਵਿਖੇ ਯੂਨੀਅਨ ਦੀ ਚੋਣ ਕੀਤੀ ਗਈ। ਬਲਾਕ ਪਰਧਾਨ ਸੁਖਵਿੰਦਰ ਸਿੰਘ ਹੰਬੜਾ ਦੀ ਅਗਵਾਈ ਹੇਠ ਪਿੰਡ ਬਾਸੀਆਂ ਬੇਟ ਦੇ ਅਮਰਜੀਤ ਸਿੰਘ ਨੂੰ ਪ੍ਰਧਾਨ, ਬਲਵਿੰਦਰ ਸਿੰਘ ਸਕੱਤਰ, ਮਾਸਟਰ ਕੁਲਦੀਪ ਸਿੰਘ ਖਜਾਨਚੀ ਤੋਂ ਇਲਾਵਾ ਜਸਪ੍ਰਰੀਤ ਸਿੰਘ, ਅਮਨਦੀਪ ਸਿੰਘ , ਨਰਿੰਦਰ ਸਿੰਘ ਅਤੇ ਜਸਪਾਲ ਸਿੰਘ ਕਮੇਟੀ ਮੈਂਬਰ ਚੁਣੇ ਗਏ ਅਤੇ ਇਸੇ ਤਰ੍ਹਾਂ ਪਿੰਡ ਚੰਗਣਾ ਦੇ ਪ੍ਰਧਾਨ ਹਰਪਾਲ ਸਿੰਘ, ਮੀਤ ਪ੍ਰਧਾਨ ਮੇਜਰ ਸਿੰਘ , ਸਕੱਤਰ ਹਰਇੰਦਰ ਸਿੰਘ, ਖਜਾਨਚੀ ਮਨਵੀਰ ਸਿੰਘ ਚੁਣੇ ਗਏ ਅਤੇ ਕਮੇਟੀ ਮੈਂਬਰਾ ਵਿੱਚ ਨੱਛਤਰ ਸਿੰਘ, ਰਾਜਵਿੰਦਰ ਸਿੰਘ ਅਤੇ ਗੁਰਪਿੰਦਰ ਸਿੰਘ ਨੂੰ ਸ਼ਾਮਲ ਕੀਤਾ ਗਿਆ। ਦੋਵਾਂ ਪਿੰਡਾਂ ਦੇ ਕਿਸਾਨਾਂ ਨੇ ਖੇਤੀ ਕਾਨੂੰਨਾ ਖਿਲਾਫ ਚੱਲ ਰਹੇ ਸੰਘਰਸ਼ ਵਿੱਚ ਪੂਰੇ ਜੋਰ ਸ਼ੋਰ ਨਾਲ ਹਿੱਸਾ ਲੈਣ ਦਾ ਫੈਸਲਾ ਕੀਤਾ। ਇਸ ਸਮੇਂ ਬਲਾਕ ਪਰਧਾਨ ਸੁਖਵਿੰਦਰ ਸਿੰਘ ਹੰਬੜਾਂ ਨੇ ਕਿਹਾ ਕਿ ਮੋਦੀ ਹਕੂਮਤ ਦੇ ਕਿਸਾਨੀ 'ਤੇ ਬੋਲੇ ਹਮਲੇ ਖਿਲਾਫ ਕਿਸਾਨ ਸੰਘਰਸ਼ ਜਿੱਤ ਤਕ ਚੱਲੇਗਾ।Punjab2 months ago
-
ਕੇਂਦਰ ਸਰਕਾਰ ਖੇਤੀ ਸੰਘਰਸ਼ ਵਿੱਚ ਬਲਦੀ 'ਤੇ ਤੇਲ ਪਾ ਰਹੀ ਹੈ-ਸੂਬਾ ਪ੍ਰਧਾਨਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਸੈਂਕੜੇ ਕਿਸਾਨਾਂ ਨੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦੀ ਗੈਸ ਏਜੰਸੀ ਮੂਹਰੇ , ਰਿਲਾਇੰਸ ਪੈਟਰੋਲ ਪੰਪ , ਆਇਸ਼ਰ ਪੰਪ ਦੇ ਨਾਲ ਭਾਜਪਾ ਦੇ ਸੂਬਾ ਸੂਬਾ ਕਮੇਟੀ ਮੈਂਬਰ ਵਿਨੋਦ ਗੁਪਤਾ ਦੇ ਘਰ ਦੇ ਬਾਹਰ ਵੀ ਅੱਜ ਤੋਂ ਪੱਕਾ ਧਰਨਾ ਸ਼ੁਰੂ ਕਰ ਦਿੱਤਾ ਹੈ।Punjab3 months ago
-
ਆਲ ਇੰਡੀਆ ਟਰੇਡ ਯੂਨੀਅਨ ਨੇ ਮੋਦੀ ਤੇ ਯੋਗੀ ਸਰਕਾਰ ਦੀ ਅਰਥੀ ਫੂਕੀਭਾਰਤੀ ਕਮਿਊਨਿਸਟ ਪਾਰਟੀ ਤੇ ਉਸ ਦੀਆਂ ਸਹਿਯੋਗ ਯੂਨੀਅਨਾਂ ਵਲੋਂ ਹਾਥਰਸ ਦੀ ਘਟਨਾ ਤੇ ਮੋਦੀ ਸਰਕਾਰ ਵਲੋਂ ਲਾਗੂ ਕੀਤੇ ਕਾਲੇ ਕਾਨੂੰਨਾਂ ਦੇ ਵਿਰੋਧ 'ਚ ਸ਼ਹਿਰ ਅੰਦਰ ਰੋਸ ਮਾਰਚ ਕਰਦਿਆਂ ਸਥਾਨਕ ਡੀਸੀ ਦਫ਼ਤਰ ਪੁੱਜ ਕੇ ਧਰਨਾ ਦਿੱਤਾ ਗਿਆ। ਉਪਰੰਤ ਮੋਦੀ ਤੇ ਯੋਗੀ ਸਰਕਾਰ ਦਾ ਪੁਤਲਾ ਫੂਕ ਕੇ ਜ਼ੋਰਦਾਰ ਨਾਅਰੇਬਾਜ਼ੀ ਕਰਦਿਾਂ ਮੁੱਖ ਮੰਤਰੀ ਦੇ ਨਾਮ ਮੰਗ ਪੱਤਰ ਭੇਜੇ ਗਏ।Punjab3 months ago
-
ਕਿਸਾਨ ਆਗੂਆਂ ਨੇ ਮਹਿਲ ਕਲਾਂ ਟੋਲ ਪਲਾਜ਼ੇ 'ਤੇ ਕੇਂਦਰ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀਭਾਰਤੀ ਕਿਸਾਨ ਯੂਨੀਅਨ ਡਕੌਂਦਾ ਜਮਹੂਰੀ ਕਿਸਾਨ ਸਭਾ ਵੱਲੋਂ ਖ਼ੇਤੀ ਕਾਨੂੰਨ ਨੂੰ ਵਾਪਸ ਕਰਵਾਉਣ ਨੂੰ ਲੈ ਕੇ ਲੁਧਿਆਣਾ-ਬਰਨਾਲਾ ਮੁੱਖ ਮਾਰਗ 'ਤੇ ਮਹਿਲ ਕਲਾਂ ਦੇ ਟੋਲ ਪਲਾਜ਼ੇ ਉੱਪਰ ਲਗਾਤਾਰ ਚੱਲ ਰਹੇ ਪੱਕੇ ਮੋਰਚੇ ਦੇ 16ਵੇਂ ਦਿਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਕਿਸਾਨ ਵਿਰੋਧੀ ਪਾਸ ਕੀਤੇ ਖੇਤੀ ਕਾਨੂੰਨ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ।Punjab3 months ago
-
ਮਜ਼ਦੂਰ ਆਗੂਆਂ ਨੇ ਕੇਂਦਰ ਸਰਕਾਰ ਤੇ ਯੂਪੀ ਸਰਕਾਰ ਖ਼ਿਲਾਫ਼ ਕੀਤਾ ਅਰਥੀ ਫੂਕ ਮੁਜ਼ਾਹਰਾਮਨਰੇਗਾ ਮਜ਼ਦੂਰ ਯੂਨੀਅਨ ਤੇ ਲਾਲ ਝੰਡਾ ਪੰਜਾਬ ਭੱਠਾ ਮਜ਼ਦੂਰ ਯੂਨੀਅਨ ਸੀਟੂ ਵੱਲੋਂ ਸੀਟੂ ਦੇ ਸੂਬਾ ਕਮੇਟੀ ਮੈਂਬਰ ਕਾਮਰੇਡ ਪ੍ਰਰੀਤਮ ਸਿੰਘ ਸਹਿਜੜਾ ਦੀ ਅਗਵਾਈ ਹੇਠ ਭੱਠਾ ਮਜ਼ਦੂਰਾਂ ਵੱਲੋਂ ਪਿਛਲੇ ਦਿਨੀਂ ਯੂਪੀ ਦੇ ਹਾਥਰਸ ਵਿਖੇ ਵਾਪਰੀ ਘਟਨਾ ਦੇ ਦੋਸ਼ੀਆਂ ਨੂੰ ਸਖ਼ਤ ਸਜਾਵਾ ਦਿਵਾਉਣ ਨੂੰ ਲੈ ਕੇ ਲੁਧਿਆਣਾ ਬਰਨਾਲਾ ਮੁੱਖ ਮਾਰਗ 'ਤੇ ਪਿੰਡ ਸਹਿਜੜਾ ਤੇ ਸਹੌਰ ਚੌਕ 'ਚ ਆਵਾਜਾਈ ਪੂਰੀ ਤਰ੍ਹਾਂ ਠੱਪ ਕਰਕੇ ਕੇਂਦਰ ਤੇ ਯੂਪੀ ਸਰਕਾਰ ਦੀ ਅਰਥੀ ਫੂਕ ਮੁਜ਼ਾਹਰਾ ਕਰਕੇ ਜੁੰਮੇਵਾਰ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇ ਕੇ ਪਰਿਵਾਰ ਨੂੰ ਇਨਸਾਫ਼ ਦੇਣ ਦੀ ਮੰਗ ਕੀਤੀ।Punjab3 months ago