ਨਿਰਭੈਆ ਦੇ ਦੋਸ਼ੀਆਂ ਦੇ ਵਕੀਲ ਏਪੀ ਸਿੰਘ ਨੇ ਹੁਣ ਸ਼ਬਨਮ ਦੀ ਫਾਂਸੀ ਨੂੰ ਲੈ ਕੇ ਦਿੱਤਾ ਵੱਡਾ ਬਿਆਨ
ਆਪਣੇ ਪ੍ਰੇਮੀ ਨਾਲ ਮਿਲ ਕੇ ਮਾਤਾ-ਪਿਤਾ ਸਣੇ ਪਰਿਵਾਰ ਦੇ 7 ਲੋਕਾਂ ਦੀ ਕੁਹਾਡ਼ੀ ਮਾਰ ਕੇ ਹੱਤਿਆ ਕਰਨ ਵਾਲੀ ਸ਼ਬਨਮ ਨੂੰ ਫਾਂਸੀ ਦੇਣ ਦੀ ਤਿਆਰੀ ਚਲ ਰਹੀ ਹੈ। ਜ਼ਿਕਰਯੋਗ ਹੈ ਕਿ ਸ਼ਬਨਮ ਨੇ ਆਪਣੇ ਪ੍ਰੇਮੀ ਸਲੀਮ ਨਾਲ ਮਿਲ ਕੇ ਮਾਂ-ਬਾਪ, ਭਤੀਜੇ, 2 ਭਰੇ, ਇਕ ਭਾਬੀ ਤੇ ਰਿਸ਼ਤੇ ਦੀ ਭੈਣ ਨੂੰ ਪਹਿਲਾਂ ਦੁੱਧ 'ਚ ਨਸ਼ੀਲਾ ਪਦਾਰਥ ਮਿਲਾ ਕੇ ਦਿੱਤਾ।
National1 month ago