one
-
Coronavirus in Punjab : ਇਸ ਸਾਲ ਪਹਿਲੀ ਵਾਰੀ ਇਕ ਦਿਨ ’ਚ ਇਨਫੈਕਸ਼ਨ ਦੇ 4333 ਕੇਸ, ਮੋਹਾਲੀ ’ਚ ਸਭ ਤੋਂ ਜ਼ਿਆਦਾ 860 ਨਵੇਂ ਕੇਸ, ਅੰਮ੍ਰਿਤਸਰ ’ਚ 10 ਦੀ ਮੌਤਪੰਜਾਬ ’ਚ ਕੋਰੋਨਾ ਗ੍ਰਾਫ਼ ਨੇ ਵੀਰਵਾਰ ਨੂੰ ਵੱਡੀ ਛਾਲ ਮਾਰੀ। ਇਸ ਸਾਲ ਇਕ ਹੀ ਦਿਨ ’ਚ ਇਨਫੈਕਸ਼ਨ ਦੇ ਸਭ ਤੋਂ ਜ਼ਿਆਦਾ 4333 ਨਵੇਂ ਮਾਮਲੇ ਸਾਹਮਣੇ ਆਏ ਹਨ। ਇਹ ਵੀ ਪਹਿਲੀ ਵਾਰੀ ਹੈ ਕਿ 13 ਜ਼ਿਲ੍ਹਿਆਂ ’ਚ ਇਕੱਠੇ 100 ਤੋਂ ਜ਼ਿਆਦਾ ਕੇਸ ਸਾਹਮਣੇ ਆਏ ਹੋਣ। ਸਭ ਤੋਂ ਜ਼ਿਆਦਾ 860 ਕੇਸ ਸਿਹਤ ਮੰਤਰੀ ਦੇ ਗ੍ਰਹਿ ਜ਼ਿਲ੍ਹੇ ਐੱਸਬੀਐੱਸ ਨਗਰ (ਮੋਹਾਲੀ) ’ਚ ਸਾਹਮਣੇ ਆਏ ਹਨ।Punjab9 hours ago
-
50 ਲੀਟਰ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂਤਰਸੇਮ ਚਾਨਣਾ, ਫਰੀਦਕੋਟ : ਪੁਲਿਸ ਨੇ ਇਕ ਵਿਅਕਤੀ ਨੂੰ 50 ਲੀਟਰ ਨਾਜਾਇਜ਼ ਸ਼ਰਾਬ ਦੇਸੀ ਨਾਲ ਕਾਬੂ ਕੀਤਾ ਹੈ। ਪੁਲਿਸ ਨੇ ਮੁ ਤਰਸੇਮ ਚਾਨਣਾ, ਫਰੀਦਕੋਟ : ਪੁਲਿਸ ਨੇ ਇਕ ਵਿਅਕਤੀ ਨੂੰ 50 ਲੀਟਰ ਨਾਜਾਇਜ਼ ਸ਼ਰਾਬ ਦੇਸੀ ਨਾਲ ਕਾਬੂ ਕੀਤਾ ਹੈ। ਪੁਲਿਸ ਨੇ ਮੁPunjab19 hours ago
-
ਗੁਦਾਮ ਚੋਰੀ ਮਾਮਲੇ 'ਚ ਚੌਥਾ ਮੁਲਜ਼ਮ ਵੀ ਕਾਬੂਥਾਣਾ ਨੰ. ਤਿੰਨ ਦੀ ਪੁਲਿਸ ਨੇ ਪਿਛਲੇ ਦਿਨੀਂ ਚਹਾਰ ਬਾਗ ਵਿਚ ਕੋਚਰ ਇਲੈਕਟ੍ਰੀਕਲ ਦੇ ਗੁਦਾਮ ਵਿਚ ਹੋਈ ਚੋਰੀ ਦੇ ਮਾਮਲੇ ਵਿਚ ਫ਼ਰਾਰ ਇਕ ਹੋਰ ਮੁਲਜ਼ਮ ਨੂੰ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਜਦਕਿ ਉਨ੍ਹਾਂ ਦੇ 3 ਸਾਥੀ ਪਹਿਲਾਂ ਹੀ ਗਿ੍ਫ਼ਤਾਰ ਕੀਤੇ ਜਾ ਚੁੱਕੇ ਹਨ ਜਿਨ੍ਹਾਂ ਕੋਲੋਂ ਚੋਰੀ ਦਾ ਸਾਮਾਨ ਵੀ ਬਰਾਮਦ ਕਰ ਲਿਆ ਗਿਆ ਸੀ। ਜਾਣਕਾਰੀ ਅਨੁਸਾਰ 23 ਮਾਰਚ ਨੂੰ ਕੋਚਰ ਇਲੈਕਟ੍ਰੀਕਲ ਦੇ ਗੁਦਾਮ ਦੇ ਤਾਲੇ ਭੰਨ ਕੇ ਕੁਝ ਨੌਜਵਾਨ ਰੇਹੜੇ 'ਤੇ ਹਜ਼ਾਰਾਂ ਰੁਪਏ ਮੁੱਲ ਦਾ ਸਾਮਾਨ ਲੱਦ ਕੇ ਫ਼ਰਾਰ ਹੋ ਗਏ ਸਨ। ਉਕਤ ਸਾਰੀ ਘਟਨਾ ਉੱਥੇ ਲੱਗੇ ਸੀਸੀਟੀਵੀ ਕੈਮਰਿਆਂ ਵਿਚ ਕੈਦ ਹੋ ਗਈ ਸੀ। ਜਿਸ ਦੇ ਆਧਾਰ 'ਤੇ ਪੁਲਿਸ ਨੇ ਦੋ ਨੌਜਵਾਨਾਂ ਤੇ ਚੋਰੀ ਦਾ ਸਾਮਾਨ ਖਰੀਦਣ ਵਾਲੀ ਇਕ ਅੌਰਤPunjab19 hours ago
-
ਚੋਰੀ ਦੀਆਂ ਕਈ ਵਾਰਦਾਤਾਂ 'ਚ ਲੋੜੀਂਦਾ ਕਾਬੂ, ਤਿੰਨ ਹਾਲੇ ਵੀ ਫ਼ਰਾਰਪੁਲਿਸ ਚੌਕੀ ਮਲਸੀਆਂ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਕਾਬੂ ਕਰ ਕੇ ਕਈ ਚੋਰੀਆਂ ਟ੍ਰੇਸ ਹੋਣ ਦਾ ਦਾਅਵਾ ਕੀਤਾ ਹੈ। ਪੁਲਿਸ ਚੌਕੀ ਮਲਸੀਆਂ ਦੇ ਇੰਚਾਰਜ ਸੰਜੀਵਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਸਮੇਤ ਪੁਲਿਸ ਪਾਰਟੀ ਗੁਰਮੀਤ ਸਿੰਘ ਪੀਤੂ ਪੁੱਤਰ ਪਿਆਰਾ ਸਿੰਘ ਵਾਸੀ ਪਿੰਡ ਲਾਟੀਆਂਵਾਲ (ਕਪੂਰਥਲਾ) ਨੂੰ ਗਿ੍ਫ਼ਤਾਰ ਕੀਤਾ ਹੈ, ਮੁਲਜ਼ਮ ਕੋਲੋਂ ਚੋਰੀ ਦੀਆਂ ਵਾਰਦਾਤਾਂ 'ਚ ਵਰਤਿਆ ਜਾਂਦਾ ਇਕ ਦਾਤਰ ਵੀ ਬਰਾਮਦ ਹੋਇਆ ਹੈ। ਉਨ੍ਹਾਂ ਦੱਸਿਆ ਕਿ ਗੁਰਮੀਤ ਸਿੰਘ ਨੇ ਖ਼ੁਲਾਸਾ ਕੀਤਾ ਹੈ ਕਿ ਉਸਨੇ ਆਪਣੇ ਪਿਤਾ ਪਿਆਰਾ ਸਿੰਘ ਪੁੱਤਰ ਗੁਲਜ਼ਾਰ ਸਿੰਘ, ਸੁਖਦੇਵ ਸਿੰਘ ਉਰਫ਼ ਦੇਬੂ ਪੁੱਤਰ ਜੀਤPunjab19 hours ago
-
ਕੁੱਟਮਾਰ ਦੌਰਾਨ ਇਕ ਦੀ ਮੌਤ, ਮਾਮਲਾ ਦਰਜਦੇਸਲ ਪਿੰਡ ਦੀਆਂ ਕਾਲੋਨੀਆਂ ਨੇੜੇ ਇਕ ਵਿਅਕਤੀ ਵੱਲੋਂ ਦੂਜੇ ਵਿਅਕਤੀ ਨਾਲ ਕੁੱਟ ਦੇਸਲ ਪਿੰਡ ਦੀਆਂ ਕਾਲੋਨੀਆਂ ਨੇੜੇ ਇਕ ਵਿਅਕਤੀ ਵੱਲੋਂ ਦੂਜੇ ਵਿਅਕਤੀ ਨਾਲ ਕੁੱਟPunjab19 hours ago
-
ਸਮਝੌਤੇ ਲਈ ਬੈਠੇ ਸਹੁਰਾ ਤੇ ਪੇਕਾ ਪਰਿਵਾਰ 'ਚ ਹੋਇਆ ਝਗੜਾਫਗਵਾੜਾ ਦੇ ਪਲਾਹੀ ਰੋਡ 'ਤੇ ਸਥਿਤ ਗ੍ਰੀਨ ਐਵੇਨਿਊ ਕਾਲੋਨੀ ਵਿਖੇ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਸਹੁਰੇ ਵੱਲੋਂ ਗੁੱਸੇ 'ਚ ਆ ਕੇ ਆਪਣੀ ਨੂੰਹ ਦੇ ਪਰਿਵਾਰ ਉੱਪਰ ਰਿਵਾਲਵਰ ਨਾਲ ਗੋਲੀਆਂ ਚਲਾ ਦਿੱਤੀਆਂ, ਜਿਸ ਨਾਲ ਮੌਕੇ 'ਤੇ ਹੀ ਨੂੰਹ ਦੀ ਭੈਣ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਉਸ ਦਾ ਪਿਤਾ ਵੀ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਜਲੰਧਰ ਦੇ ਇਕ ਨਿੱਜੀ ਹਸਪਤਾਲ ਭੇਜਿਆ ਗਿਆ।Punjab19 hours ago
-
ਨਿਹੰਗਾਂ ਕਿਰਪਾਨਾਂ ਨਾਲ ਹਮਲਾ ਕਰਕੇ ਦੁਕਾਨਦਾਰ ਕੀਤਾ ਜ਼ਖ਼ਮੀਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਮੇਲੇ ਵਿਚ ਵੀਰਵਾਰ ਨੂੰ ਕੁਝ ਨਿਹੰਗਾਂ ਨੇ ਕਿਰਪਾਨਾਂ ਨਾਲ ਹਮਲਾ ਕਰਕੇ ਇਕ ਦੁਕਾਨਦਾਰ ਨੂੰ ਸਖ਼ਤ ਜ਼ਖ਼ਮੀ ਕਰ ਦਿੱਤਾ ਜਿਸ ਨੂੰ ਲਹੂ ਲੁਹਾਣ ਹਾਲਤ ਵਿਚ ਇਲਾਜ ਲਈ ਬਠਿੰਡਾ ਦੇ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਧਨੌਲਾ ਦੇ ਰਹਿਣ ਵਾਲੇ ਜਤਿੰਦਰਪਾਲ ਸਿੰਘ ਨੇ ਦੱਸਿਆ ਕਿ ਉਹ ਕਿਰਪਾਨਾਂ ਅਤੇ ਸਿਰੀ ਸਾਹਿਬ ਦੇ ਗਾਤਰੇ ਬਣਾਉਣ ਦਾ ਕੰਮ ਕਰਦਾ ਹੈ। ਉਸ ਨੇ ਵਿਸਾਖੀ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਕਿਰਪਾਨਾਂ ਅਤੇ ਗਾਤਰੇ ਵੇਚਣ ਲਈ ਆਪਣੀ ਦੁਕਾਨ ਲਾਈ ਸੀ। ਪੀੜਤ ਨੇ ਦੱਸਿਆ ਕਿ ਵੀਰਵਾਰ ਸਵੇਰੇ ਇਕ ਨਿਹੰਗ ਉਨ੍ਹਾਂ ਦੀ ਦੁਕਾਨ ਤੋਂ ਕੁਝ ਸਾਮਾਨ ਚੁੱਕ ਕੇ ਲੈ ਗਿਆ ਜਿਸ ਦੇ ਉਨ੍ਹਾਂ ਨੂੰ ਪੈਸੇ ਨਹੀਂ ਦਿੱਤੇ ਗਏ। ਇਸ ਤੋਂ ਬਾਅਦ ਸੱਤ ਅੱਠ ਨਿਹੰਗ ਕਿਰਪਾਨਾਂ ਨਾਲ ਲੈਸ ਹੋ ਕੇ ਆਏ ਅਤੇ ਉਸ ਦੀ ਦੁਕਾਨ ਤੋਂ ਸਾਮਾਨ ਚੁੱਕਣਾ ਸ਼ੁਰੂ ਕਰ ਦਿੱਤਾ। ਜਦੋਂ ਉਸ ਦੇ ਪਿਤਾ ਇੰਦਰਜੀਤ ਸਿੰਘ ਅਤੇ ਭਰਾ ਗੁਰਪਾਲ ਸਿੰਘ ਨੇ ਉਨ੍ਹਾਂ ਨੂੰ ਰੋਕਣ ਦਾ ਯਤਨ ਕੀਤਾ ਤਾਂ ਨਿਹੰਗਾਂ ਨੇ ਝਗੜਾ ਸ਼ੁਰੂ ਕਰ ਦਿੱਤਾ ਤੇ ਉਨ੍ਹਾਂ 'ਤੇ ਕਿਰਪਾਨ ਨਾਲ ਹਮਲਾ ਕਰ ਦਿੱਤਾ।Punjab20 hours ago
-
ਭਗੌੜਾ ਕਾਬੂ ਕਰ ਕੇ ਲਿਆ 2 ਦਿਨ ਦਾ ਰਿਮਾਂਡਪਰਾਗਪੁਰ ਚੌਕੀ ਦੀ ਪੁਲਿਸ ਇਕ ਭਗੌੜੇ ਮੁਲਜ਼ਮ ਨੂੰ ਕਾਬੂ ਕਰ ਕੇ 2 ਦਿਨਾਂ ਦਾ ਰਿਮਾਂਡ ਹਾਸਲ ਕੀਤਾ ਹੈ। ਫੜੇ ਗਏ ਮੁਲਜ਼ਮ ਦੀ ਪਛਾਣ ਰਜੀਵ ਸਲਹੋਤਰਾ ਵਾਸੀ ਦੀਪ ਨਗਰ ਵਜੋਂ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਸਪੈਕਟਰ ਅਜੈਬ ਸਿੰਘ ਨੇ ਦੱਸਿਆ ਕਿ ਮੁਲਜ਼ਮ ਸਾਲ 2019 ਤੋਂ ਮੁਕਦਮਾ ਨੰਬਰ 165 'ਚ ਭਗੌੜਾ ਚਲ ਰਿਹਾ ਸੀ ਜਿਸ ਨੂੰ ਪਰਾਗਪੁਰ ਚੌਕੀ ਇੰਚਾਰਜ ਬਲਜਿੰਦਰ ਸਿੰਘ ਨੇ ਕਾਬੂPunjab20 hours ago
-
ਹਰਿਆਣਾ ਸਰਕਾਰ ਦੀ ਕਾਰ ਸੜੀ, ਡਰਾਈਵਰ ਨੇ ਛਾਲ ਮਾਰ ਕੇ ਬਚਾਈ ਜਾਨਜੇਐੇੱਨਐੱਨ, ਚੰਡੀਗੜ੍ਹ : ਸ਼ਹਿਰ ਵਿਚ ਪਿਛਲੇ ਕੁਝ ਦਿਨਾਂ ਤੋਂ ਜੰਗਲਾਂ ਵਿਚ ਅੱਗ ਲੱਗਣ ਦੀਆਂ ਕਾਫੀ ਘਟਨਾਵਾਂ ਵਾਪਰ ਰਹੀਆਂ ਹਨਜੇਐੇੱਨਐੱਨ, ਚੰਡੀਗੜ੍ਹ : ਸ਼ਹਿਰ ਵਿਚ ਪਿਛਲੇ ਕੁਝ ਦਿਨਾਂ ਤੋਂ ਜੰਗਲਾਂ ਵਿਚ ਅੱਗ ਲੱਗਣ ਦੀਆਂ ਕਾਫੀ ਘਟਨਾਵਾਂ ਵਾਪਰ ਰਹੀਆਂ ਹਨ ਜੇਐੇੱਨਐੱਨ, ਚੰਡੀਗੜ੍ਹ : ਸ਼ਹਿਰ ਵਿਚ ਪਿਛਲੇ ਕੁਝ ਦਿਨਾਂ ਤੋਂ ਜੰਗਲਾਂ ਵਿਚ ਅੱਗ ਲੱਗਣ ਦੀਆਂ ਕਾਫੀ ਘਟਨਾਵਾਂ ਵਾਪਰ ਰਹੀਆਂ ਹਨ ਜੇਐੇੱਨਐੱਨ, ਚੰਡੀਗੜ੍ਹ : ਸ਼ਹਿਰ ਵਿਚ ਪਿਛਲੇ ਕੁਝ ਦਿਨਾਂ ਤੋਂ ਜੰਗਲਾਂ ਵਿਚ ਅੱਗ ਲੱਗਣ ਦੀਆਂ ਕਾਫੀ ਘਟਨਾਵਾਂ ਵਾਪਰ ਰਹੀਆਂ ਹਨPunjab20 hours ago
-
'ਫੂਡ ਸੇਫਟੀ ਆਨ ਵ੍ਹੀਲਸ' ਵੈਨ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾਮਿਸ਼ਨ ਤੰਦਰੁਸਤ ਪੰਜਾਬ ਤਹਿਤ 'ਫੂਡ ਸੇਫਟੀ ਆਨ ਵ੍ਹੀਲਸ' ਵੈਨ ਨੂੰ ਦਫ਼ਤਰ ਸਿਵਲ ਸਰਜਨ ਤੋਂ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਮਨ ਗੁਪਤਾ ਤੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਅਰੁਣ ਵਰਮਾ ਵੱਲੋਂ ਸਾਂਝੇ ਤੌਰ 'ਤੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਡਾ. ਰਮਨ ਗੁਪਤਾ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਖਾਧ ਪਦਾਰਥਾਂ 'ਚ ਮਿਲਾਵਟਖੋਰੀ ਨੂੰ ਰੋਕਣ ਲਈ ਤੇ ਮੌਜੂਦਾ ਕੋਵਿਡ ਸੰਕਟ ਦੌਰਾਨ ਸ਼ੁੱਧ ਤੇ ਸਾਫ਼-ਸੁਥਰੇ ਖਾਧ ਪਦਾਰਥਾਂ ਦੀ ਵਰਤੋਂ ਕਰਨ ਪ੍ਰਤੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਵੈਨ ਦੁਆਰਾ ਜ਼ਿਲ੍ਹੇ ਦੇ ਪੇਂਡੂ ਤੇ ਸ਼ਹਿਰੀ ਖੇਤਰ 'ਚ ਜਾ ਕੇ ਖਾਣ-ਪੀਣ ਵਾਲੀਆਂ ਵਸਤਾਂ ਦੇ ਨਮੂਨੇ ਇਕੱਤਰ ਕਰੇਗੀ। ਉਨ੍ਹਾਂ ਕਿਹਾ ਨਮੂਨੇ ਲੈਣPunjab21 hours ago
-
ਖਾਲਸਾ ਸਾਜਨਾ ਦਿਵਸ 'ਤੇ ਸਿੱਖਿਆ ਵਿਭਾਗ ਨੇ ਕਰਵਾਇਆ ਨੁੱਕੜ ਨਾਟਕਸਰਕਾਰੀ ਸਕੂਲਾਂ 'ਚ ਦਾਖ਼ਲਾ ਮੁਹਿੰਮ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਖਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਸਥਾਨਕ ਪੰਜ ਪਿਆਰਾ ਪਾਰਕ 'ਚ ਸਿੱਖਿਆ ਵਿਭਾਗ ਜ਼ਿਲ੍ਹਾ ਰੂਪਨਗਰ ਵੱਲੋਂ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿੱਥੇ ਰਵਿੰਦਰ ਸਿੰਘ ਰੂਬੀ ਦPunjab21 hours ago
-
'ਪੰਜਾਬ ਦੀ ਅਰਥ ਵਿਵਸਥਾ 'ਚ ਵਿਸਾਖੀ ਅਤੇ ਸਿੱਖ ਕਦਰਾਂ ਕੀਮਤਾਂ' ਵਿਸ਼ੇ 'ਤੇ ਵੈਬੀਨਾਰਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਗੁਰੂ ਰਾਮਦਾਸ ਸੈਂਟਰ ਫਾਰ ਇਕੋਨੋਮਿਕਸ ਗੋ੍ਥ ਵੱਲੋਂ ਵਿਸਾਖੀ ਨੂੰ ਸਮਰਪਿਤ 'ਪੰਜਾਬ ਦੀ ਅਰਥ ਵਿਵਸਥਾ 'ਚ ਵਿਸਾਖੀ ਅਤੇ ਸਿੱਖ ਕਦਰਾਂ ਕੀਮਤਾਂ ਵਿਸ਼ੇ' 'ਤੇ ਸਫ਼ਲ ਵੈਬੀਨਾਰ ਕਰਵਾਇਆ ਗਿਆ।Punjab21 hours ago
-
ਕੋਰੋਨਾ ਟੀਕਾਕਰਨ ਦਾ ਮੁਫ਼ਤ ਕੈਂਪ 18 ਨੂੰਗੁਰਦੁਆਰਾ ਸਾਹਿਬਜ਼ਾਦਾ ਬਾਬਾ ਜੋਰਾਵਰ ਸਿੰਘ, ਦੁਰਗਾਪੁਰੀ, ਹੈਬੋਵਾਲ ਕਲਾਂ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਦੇ ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਵੱਲੋਂ 18 ਅਪ੍ਰਰੈਲ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤਕ ਕੋਰੋਨਾ ਤੋਂ ਬਚਾਅ ਲਈ ਮੁਫ਼ਤ ਟੀਕਾਕਰਨ ਕੈਂਪ ਲਗਾਇਆ ਜਾ ਰਿਹਾ ਹੈ।Punjab22 hours ago
-
ਕਿਲੋ ਅਫ਼ੀਮ ਸਮੇਤ ਨਸ਼ਾ ਤਸਕਰ ਪੁਲਿਸ ਅੜਿੱਕੇਲੰਬੀ ਪੁਲਿਸ ਨੇ ਰਾਜਸਥਾਨ ਨਾਲ ਸਬਿੰਧਤ ਇਕ ਤਸਕਰ ਨੂੰ ਇਕ ਕਿੱਲੋਂ ਅਫ਼ੀਮ ਸਮੇਤ ਕਾਬੂ ਕਰ ਲਿਆ ਹੈ। ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਥਾਣਾ ਲੰਬੀ ਦੇ ਮੁੱਖ ਅਫ਼ਸਰ ਐਸਆਈ ਚੰਦਰ ਸ਼ੇਖਰ ਨੇ ਦੱਸਿਆ ਕਿ ਹੈੱਡ ਕਾਂਸਟੇਬਲ ਸੰਜੀਵ ਕੁਮਾਰ ਨੇ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਸ਼ੱਕ ਦੇ ਅਧਾਰ 'ਤੇ ਰੋਕ ਕਿ ਪੁੱਛਗਿੱਛ ਕੀਤੀ।Punjab22 hours ago
-
ਰੈਲੀਆਂ, ਧਰਨੇ ਤੇ ਵਿਖਾਵਿਆਂ 'ਤੇ ਮੁਕੰਮਲ ਪਾਬੰਦੀਜ਼ਿਲ੍ਹਾ ਮੈਜਿਸਟਰੇਟ ਗੁਰਪ੍ਰਰੀਤ ਸਿੰਘ ਖਹਿਰਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮਿ੍ਤਸਰ ਵਿਚ ਜ਼ਿਲ੍ਹਾ ਪੁਲਿਸ ਮੁਖੀ ਅੰਮਿ੍ਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਇਲਾਕਿਆਂ ਵਿਚ ਪਿੰਡਾਂ ਕਸਬਿਆਂ ਵਿਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ, ਧਰਨਾ ਦੇਣ, ਮੀਟਿੰਗਾਂ ਕਰਨ, ਨਾਅਰੇ ਮਾਰਨ ਅਤੇ ਵਿਖਾਵਾ ਕਰਨ 'ਤੇ ਮੁਕੰਮਲ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ।Punjab22 hours ago
-
ਭਾਰੀ ਮਾਤਰਾ 'ਚ ਹਰਿਆਣਾ ਦੀ ਸ਼ਰਾਬ ਸਣੇ ਤਿੰਨ ਗ੍ਰਿਫਤਾਰ, ਇਕ ਫ਼ਰਾਰਪੁਲਿਸ ਨੇ ਕਾਰ ਵਿਚ ਸਵਾਰ ਸੰਦੀਪ ਗਰਗ ਪੁੱਤਰ ਕ੍ਰਿਸ਼ਨ ਲਾਲ ਸੰਤੋਖ ਸਿੰਘ ਪੁੱਤਰ ਪੱਪੂ ਸਿੰਘ ਵਾਸੀਅਨ ਬਾਜਾਖਾਨਾ ਤੇ ਜਸਪ੍ਰੀਤ ਸਿੰਘ ਪੁੱਤਰ ਗੁਰਮੇਲ ਸਿੰਘ ਨੂੰ ਮੌਕੇ 'ਤੇ ਹੀ ਕਾਬੂ ਕਰ ਲਿਆ ਜਦੋਂ ਕਿ ਇਕ ਹੋਰ ਗੱਡੀ ਵਿਚ ਸਵਾਰ ਹਰਜਿੰਦਰ ਸਿੰਘ ਪੁੱਤਰ ਕੇਵਲ ਸਿੰਘ ਵਾਸੀ ਧਿੰਗੜ ਮੌਕੇ ਤੋਂ ਫ਼ਰਾਰ ਹੋਣ ਵਿਚ ਸਫਲ ਹੋ ਗਿਆ।Punjab22 hours ago
-
500 ਗ੍ਰਾਮ ਅਫੀਮ ਸਮੇਤ ਇਕ ਵਿਅਕਤੀ ਕਾਬੂਸਵਰਨ ਗੁਲਾਟੀ, ਮੋਗਾ : ਪੁਲਿਸ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ 500 ਗ੍ਰਾਮ ਅਫੀਮ ਬਰਾਮਦ ਕੀਤੀ ਹੈ। ਸਵਰਨ ਗੁਲਾਟੀ, ਮੋਗਾ : ਪੁਲਿਸ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ 500 ਗ੍ਰਾਮ ਅਫੀਮ ਬਰਾਮਦ ਕੀਤੀ ਹੈ।Punjab23 hours ago
-
30 ਲੀਟਰ ਲਾਹਣ ਸਮੇਤ ਇਕ ਵਿਅਕਤੀ ਕਾਬੂਸਵਰਨ ਗੁਲਾਟੀ, ਮੋਗਾ : ਪੁਲਿਸ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ 30 ਲੀਟਰ ਲਾਹਣ ਬਰਾਮਦ ਕੀਤੀ ਗਈ ਸਵਰਨ ਗੁਲਾਟੀ, ਮੋਗਾ : ਪੁਲਿਸ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ 30 ਲੀਟਰ ਲਾਹਣ ਬਰਾਮਦ ਕੀਤੀ ਗਈPunjab1 day ago
-
ਆਈਐੱਸਐੱਫ ਕਾਲਜ ਆਫ ਫਾਰਮੇਸੀ 'ਚ ਤੀਜੇ ਨਰਾਤੇ 'ਤੇ ਮਾਂ ਚੰਦਰਘੰਟਾ ਦੀ ਹੋਈ ਪੂਜਾਵਕੀਲ ਮਹਿਰੋਂ, ਮੋਗਾ : ਆਈਐੱਸਐੱਫ ਕਾਲਜ ਆਫ ਫਾਰਮੇਸੀ ਵਿਖੇ ਸਥਿਤ ਮੰਦਰ ਵਿਚ ਪੰਡਤ ਰਾਮ ਚੰਦਰ ਕੌਸ਼ਿਕ ਦੀ ਅਗਵਾਈ ਹ ਵਕੀਲ ਮਹਿਰੋਂ, ਮੋਗਾ : ਆਈਐੱਸਐੱਫ ਕਾਲਜ ਆਫ ਫਾਰਮੇਸੀ ਵਿਖੇ ਸਥਿਤ ਮੰਦਰ ਵਿਚ ਪੰਡਤ ਰਾਮ ਚੰਦਰ ਕੌਸ਼ਿਕ ਦੀ ਅਗਵਾਈ ਹPunjab1 day ago
-
ਗੈਸ ਸਿਲੰਡਰ ਫੱਟਣ ਨਾਲ ਇਕ ਦੀ ਮੌਤ, ਬੱਚੇ ਸਮੇਤ ਤਿੰਨ ਜ਼ਖ਼ਮੀਰਾਕੇਸ਼ ਗਾਂਧੀ, ਜਲੰਧਰ : ਥਾਣਾ ਰਾਮਾ ਮੰਡੀ ਦੀ ਹੱਦ 'ਚ ਪੈਂਦੇ ਸੰਤੋਸ਼ੀ ਨਗਰ 'ਚ ਗੈਸ ਸਿਲੰਡਰ ਫੱਟਣ ਨਾਲ ਸਿਲੰਡਰ ਦੀ ਸਪਲਾਈ ਦੇਣ ਆਏ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਇਕ ਬੱਚੇ ਸਮੇਤ ਤਿੰਨ ਲੋਕ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਧਮਾਕੇ ਦੀ ਆਵਾਜ਼ ਨਾਲ ਇਲਾਕੇ 'ਚ ਦਹਿਸ਼ਤ ਫੈਲ ਗਈ। ਮੌਕੇ 'ਤੇ ਪੁੱਜੇ ਪੁਲਿਸ ਨੇ ਜ਼ਖਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ 'ਚ ਦਾਖ਼ਲ ਕਰਵਾਇਆ।Punjab1 day ago