palacement
-
ਬਿਨ ਬੁਲਾਏ ਮਹਿਮਾਨਾਂ ਨੂੰ ਵਿਆਹ ਸਮਾਗਮ 'ਚੋਂ ਕੱਢਿਆ ਤਾਂ ਕਰ'ਤਾ ਹਮਲਾ,ਦਰਜਨ ਤੋਂ ਵੱਧ ਵਿਅਕਤੀਆਂ ਵਿਰੁੱਧ ਇਰਾਦਾ-ਏ-ਕਤਲ ਦਾ ਮਾਮਲਾ ਦਰਜਥਾਣਾ ਸਦਰ ਪੁਲਿਸ ਨੇ ਨੇੜਲੇ ਪਿੰਡ ਸੂਰਲ ਵਿਚ ਵਿਆਹ ਪਿੰਡ ਦੇ ਸਰਕਾਰੀ ਮੈਰਿਜ ਪੈਲੇਸ ਵਿਚ ਵਿਆਹ ਦੌਰਾਨ ਹੋਏ ਝਗੜੇ ਵਿਚ ਦੋਵਾਂ ਧਿਰਾਂ ਦੇ ਦਰਜਨ ਤੋਂ ਵੱਧ ਵਿਅਕਤੀਆਂ ਵਿਰੁੱਧ ਇਰਾਦਾ ਏ ਕਤਲ ਸਣੇ ਵੱਖ-ਵੱਖ ਧਾਰਾਵਾਂ ਹੇਠ ਮਾਮਲਾ ਦਰਜ ਕੀਤਾ ਗਿਆ ਹੈ।Punjab9 days ago
-
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ 'ਚ ਪਲੇਸਮੈਂਟ ਕੈਂਪ ਅੱਜਜ਼ਿਲ੍ਹਾ ਰੋਜ਼ਗਾਰ ਅਫ਼ਸਰ ਹਰਪ੍ਰਰੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮਾਨਸਾ ਵਿਖੇ ਆਈ.ਸੀ.ਆਈ.ਸੀ.ਆਈ. ਬੈਂਕ ਵੱਲੋਂ 2 ਦਸੰਬਰ ਨੂੰ ਸੇਲਜ਼ ਅਫ਼ਸਰਾਂ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਪ੍ਰਰਾਰਥੀਆਂ ਦੀ ਘੱਟੋ-ਘੱਟ ਯੋਗਤਾ ਗੈ੍ਜੂਏਸ਼ਨ ਹੋਣੀ ਚਾਹੀਦੀ ਹੈ। ਜ਼ਿਲ੍ਹਾ ਰੋਜ਼ਗਾਰ ਅਫ਼ਸਰ ਨੇ ਦੱਸਿਆ ਕਿ ਪ੍ਰਰਾਰਥੀਆਂ ਦੀ ਉਮਰPunjab2 months ago
-
ਬਹਿਰੀਨ ਦੇ ਪ੍ਰਧਾਨ ਮੰਤਰੀ ਦਾ ਦੇਹਾਂਤ, ਸ਼ਾਹੀ ਮਹਿਲ ਨੇ ਕੀਤਾ ਐਲਾਨਬਹਿਰੀਨ ਦੇ ਪ੍ਰਧਾਨ ਮੰਤਰੀ ਸ਼ੇਖ ਖ਼ਲੀਫ਼ਾ ਬਿਨ ਸਲਮਾਨ ਅਲ ਖ਼ਲੀਫ਼ਾ ਦਾ ਦੇਹਾਂਤ ਹੋ ਗਿਆ। ਇਹ ਜਾਣਕਾਰੀ ਸ਼ਾਹੀ ਮਹਿਲ ਵੱਲੋਂ ਦਿੱਤੀ ਗਈ ਹੈ। ਬਹਿਰੀਨ ਦੇ ਪ੍ਰਧਾਨ ਮੰਤਰੀ ਖ਼ਲੀਫ਼ਾ ਬਿਨ ਸਲਮਾਨ ਅਲ ਖ਼ਲੀਫ਼ਾ ਦਾ ਬੁੱਧਵਾਰ ਨੂੰ ਦੇਹਾਂਤ ਹੋ ਗਿਆ।World3 months ago
-
ਮੈਰਿਜ ਪੈਲੇਸ ਦੇ ਚੌਕੀਦਾਰ ਨੂੰ ਨਾਬਾਲਗ ਦੋਸਤ ਨੇ ਉਤਾਰਿਆ ਮੌਤ ਦੇ ਘਾਟ, ਅਕਸਰ ਇਕੱਠੇ ਪੀਂਦੇ ਸੀ ਸ਼ਰਾਬਪਿੰਡ ਮਦਨਪੁਰ 'ਚ 17 ਸਾਲਾ ਲੜਕੇ ਵਲੋਂ ਚੌਕੀਦਾਰ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਰਣਬੀਰ ਸਿੰਘ (35 ਸਾਲ) ਵਾਸੀ ਹਿਮਾਚਲ ਪ੍ਰਦੇਸ਼ ਵਜੋਂ ਹੋਈ ਹੈ ਜਦੋਂਕਿ ਥਾਣਾ ਸ਼ੰਭੂ ਪੁਲਿਸ ਨੇ ਨਾਬਾਲਗ ਲੜਕੇ ਖ਼ਿਲਾਫ਼ ਮਾਮਲਾ ਦਰਜ ਕਰ ਕੇ ਕਾਬੂ ਕਰ ਲਿਆ ਹੈ।Punjab3 months ago
-
ਵਧੀਕ ਜ਼ਿਲ੍ਹਾ ਮੈਜਿਸਟਰੇਟ ਵਲੋਂ ਨੈਸ਼ਨਲ/ਸਟੇਟ ਹਾਈਵੇ 'ਤੇ ਸਥਿਤ ਮੈਰਿਜ ਪੈਲੇਸ/ਹੋਟਲ ਵਾਲਿਆਂ ਲਈ ਹੁਕਮ ਜਾਰੀਜ਼ਿਲ੍ਹਾ ਜਲੰਧਰ (ਦਿਹਾਤੀ) ਦੀ ਹਦੂਦ ਅੰਦਰ ਨੈਸ਼ਨਲ ਹਾਈਵੇ ਅਤੇ ਸਟੇਟ ਹਾਈਵੇ 'ਤੇ ਸਥਿਤ ਮੈਰਿਜ ਪੈਲੇਸ/ਹੋਟਲ ਵਾਲਿਆਂ ਵਲੋਂ ਨੈਸ਼ਨਲ ਹਾਈਵੇ/ਸਟੇਟ ਹਾਈਵੇ ਉਪਰ ਗੱਡੀਆਂ ਦੀ ਪਾਰਕਿੰਗ, ਸੜਕ ਕਿਨਾਰਿਆਂ 'ਤੇ ਪਾਰਕਿੰਗ ਹੋਰ ਸਮਾਗਮ ਦੌਰਾਨ ਸੜਕ ਉਪਰ ਪਟਾਕੇ ਚਲਾਉਣ, ਪੈਲੇਸ/ਹੋਟਲ ਦੇ ਅੰਦਰ ਤੇ ਬਾਹਰ ਫਾਇਰ ਕਰਨ 'ਤੇ ਪਾਬੰਦੀ ਲਗਾ ਦਿੱਤੀ ਹੈ।Punjab3 months ago
-
ਪਿੰਡ ਮੱਲੀਆਂ 'ਚ ਧਾਰਮਿਕ ਸਥਾਨ 'ਤੇ ਹੋਈ ਗੋਲ਼ੀਬਾਰੀ, ਇੱਕ ਵਿਅਕਤੀ ਗੰਭੀਰ ਜ਼ਖ਼ਮੀਪੁਲਿਸ ਥਾਣਾ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਮੱਲੀਆਂ ਪੱਕੀਆਂ ਵਿੱਚ ਬਾਬਾ ਲਛਮਣ ਜਤੀ ਦੇ ਮੰਦਿਰ 'ਚ ਗੋਲ਼ੀ ਲੱਗਣ ਨਾਲ ਇਕ ਵਿਅਕਤੀ ਦੇ ਗੰਭੀਰ ਜ਼ਖਮੀ ਹੋਣ ਦੀ ਖਬਰ ਹੈ।Punjab4 months ago
-
ਵਿਆਹ-ਸ਼ਾਦੀ ਦੇ ਸਮਾਗਮ ਮੌਕੇ ਡਰੋਨ ਦੇ ਇਸਤੇਮਾਲ 'ਤੇ ਪਾਬੰਦੀ, ਜਾਣੋ ਕਿਉਂ ਲਿਆ ਫ਼ੈਸਲਾਵਧੀਕ ਜਿਲ੍ਹਾ ਮੈਜਿਸਟ੍ਰੇਟ ਫਰੀਦਕੋਟ ਗੁਰਜੀਤ ਸਿੰਘ ਜ਼ਿਲ੍ਹਾ ਫਰੀਦਕੋਟ ਦੀ ਹਦੂਦ ਅੰਦਰ ਡਰੋਨ ਜਾਂ ਹੋਰ ਫਲਾਇੰਗ ਆਬਜੈਕਟ ਦੀ ਵਰਤੋਂ ਕਰਨ 'ਤੇ ਪੂਰਨ ਪਾਬੰਦੀ ਲਗਾਈ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਜ਼ਿਲ੍ਹਾ ਤਰਨਤਾਰਨ 'ਚ ਡਰੋਨ ਦੀ ਮਦਦ ਨਾਲ ਹਥਿਆਰਾਂ ਦੀ ਸਮਗਲਿੰਗ ਕਰਨ ਦੀ ਕੋਸ਼ਿਸ ਕੀਤੀ ਗਈ ਸੀ।Punjab4 months ago
-
ਬਾਰ, ਮੈਰਿਜ ਪੈਲੇਸ, ਹੋਟਲ ਤੇ ਰੈਸਟੋਰੈਂਟਾਂ ਦੀ ਸਾਲਾਨਾ ਲਾਇਸੈਂਸ ਫੀਸ ਤੇ ਤਿਮਾਹੀ ਅਨੁਮਾਨਤ ਫੀਸ ਮੁਆਫੀ ਨੂੰ ਮਿਲੀ ਮਨਜ਼ੂਰੀਮੰਤਰੀਆਂ ਦੇ ਸਮੂਹ ਵੱਲੋਂ ਕੀਤੀਆਂ ਸਿਫਾਰਸ਼ਾਂ ਨਾਲ ਸਹਿਮਤੀ ਪ੍ਰਗਟ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਬਾਰ, ਮੈਰਿਜ ਪੈਲੇਸ, ਹੋਟਲ ਅਤੇ ਰੈਸਟੋਰੈਂਟਾਂ ਦੀ ਸਾਲ 2020-21 ਲਈ ਅਪਰੈਲ ਤੋਂ ਸਤੰਬਰ 2020 ਤੱਕ ਦੀ ਸਾਲਾਨਾ ਲਾਇਸੈਂਸ ਫੀਸ ਅਤੇ ਅਪਰੈਲ ਤੋਂ ਜੂਨ ਅਤੇ ਜੁਲਾਈ ਤੋਂ ਸਤੰਬਰ 2020 ਦੀ ਤਿਮਾਹੀ ਅਨੁਮਾਨਤ ਫੀਸ ਮੁਆਫ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈPunjab4 months ago
-
ਪੰਜਾਬ 'ਚ ਬੰਦ ਮੈਰਿਜ ਪੈਲੇਸਾਂ ਨੇ 5 ਲੱਖ ਲੋਕਾਂ ਨੂੰ ਕੀਤਾ ਰੁਜ਼ਗਾਰ ਤੋਂ ਵਾਂਝਾ, ਲਗਪਗ 2000 ਕਰੋੜ ਦੇ ਕਾਰੋਬਾਰ ਨੂੰ ਹੋਇਆ ਨੁਕਸਾਨਪੰਜਾਬ 'ਚ ਛੇ ਮਹੀਨੇ ਤੋਂ ਵੀ ਜ਼ਿਆਦਾ ਸਮੇਂ ਤੋਂ ਬੰਦ ਪਏ ਲਗਪਗ ਪੰਜ ਹਜ਼ਾਰ ਮੈਰਿਜ ਪੈਲੇਸਾਂ ਅਤੇ ਰਿਜ਼ੋਰਟ ਦੇ ਮਾਲਕਾਂ ਨੇ ਕਿਹਾ ਕਿ ਹੁਣ ਜਦ ਸੂਬੇ ਵਿਚ ਹੋਟਲ, ਰੈਸਟੋਰੈਂਟ, ਮਾਲਜ਼ ਅਤੇ ਬਾਜ਼ਾਰ ਖੋਲ੍ਹ ਦਿੱਤੇ ਗਏ ਹਨ ਤਾਂ ਮੈਰਿਜ ਪੈਲੇਸਾਂ ਨੂੰ ਬੰਦ ਕਿਉਂ ਰੱਖਿਆ ਗਿਆ ਹੈ।Punjab5 months ago
-
ਪੰਜਾਬ ਮੈਰਿਜ ਪੈਲੇਸ ਐਂਡ ਰਿਜ਼ੋਰਟ ਐਸੋਸੀਏਸ਼ਨ ਨੇ ਮੁੱਖ ਮੰਤਰੀ ਤੋਂ ਕੀਤੀ ਮੈਰਿਜ ਪੈਲੇਸਾਂ ਅਤੇ ਰਿਜ਼ੋਰਟਾਂ ਨੂੰ ਤੁਰੰਤ ਖੋਲ੍ਹਣ ਦੀ ਮੰਗਪੰਜਾਬ ਸਰਕਾਰ ਨੂੰ ਘੱਟ ਤੋਂ ਘੱਟ 300 ਮਹਿਮਾਨਾਂ ਲਈ ਜਾਂ ਮੈਰਿਜ ਪੈਲੇਸ ਵਿਚ ਉਪਲਬਧ 'ਮਹਿਮਾਨ ਸਮਰੱਥਾ' ਦੇ ਅੱਧ ਦੇ ਬਰਾਬਰ ਮਹਿਮਾਨਾਂ ਦੀ ਮਹਿਮਾਨ ਨਿਵਾਜੀ ਲਈ ਰਾਜ ਦੇ ਮੈਰਿਜ ਪੈਲੇਸ ਅਤੇ ਰਿਜ਼ੋਰਟਜ਼ ਨਿਰਧਾਰਤ ਕੋਵਿਡ 19 ਸਟੈਂਡਰਡ ਓਪਰੇਟਿੰਗ ਪ੍ਰਕਿਰਿਆਵਾਂ (SOPS) ਦੇ ਤਹਿਤ ਦੁਬਾਰਾ ਖੋਲ੍ਹਣੇ ਚਾਹੀਦੇ ਹਨ ।Punjab5 months ago
-
ਪੈਲਸ ਦੇ ਕਾਰੋਬਾਰ ਨਾਲ ਜੁੜੇ ਮੈਂਬਰਾਂ ਨੇ ਐੱਸਡੀਐੱਮ ਨੂੰ ਦਿੱਤਾ ਮੰਗ ਪੱਤਰਜ਼ਿਲ੍ਹਾ ਸੰਗਰੂਰ ਦੇ ਸਮੂਹ ਮੈਰਿਜ ਪੈਲਿਸ ਮਾਲਕ ਅਤੇ ਪੈਲਸ ਦੇ ਕਾਰੋਬਾਰ ਨਾਲ ਜੁੜੇ ਹੋਏ ਜਿਵੇਂ ਸਾਊਂਡ, ਡੀ.ਜੇ, ਕੈਟਰਿੰਗ, ਹਲਵਾਈ, ਫੋਟੋ ਗ੍ਰਾਫਰ, ਟੈਂਟ, ਡੈਕੋਰੇਸ਼ਨ ਆਦਿ ਸਮੂਹ ਮਾਲਕਾਂ ਵੱਲੋਂ ਜ਼ਿਲ੍ਹਾ ਸੰਗਰੂਰ ਦੀ ਅਨਾਜ ਮੰਡੀ ਵਿਖੇ ਇਕੱਠੇ ਹੋਏ ਅਤੇ ਸਰਕਾਰ ਕੋਲੋਂ ਪਿਛਲੇ 6 ਮਹੀਨਿਆਂ ਤੋਂ ਬੰਦ ਪਏ ਆਪਣੇ ਮੈਰਿਜ਼ ਪੈਲਿਸ ਅਤੇ ਇਸ ਕਾਰੋਬਾਰ ਨਾਲ ਜੁੜੇ ਹੋਏ ਸਾਰੇ ਕਾਰੋਬਾਰਾਂ ਨੂੰ ਖੁਲ੍ਹਵਾਉਣ ਦੀ ਮੰਗ ਕੀਤੀ ਗਈ।Punjab5 months ago
-
ਬਤਰਾ ਪੈਲੇਸ ਦੇ ਮਾਲਕ ਨੇ ਕੀਤੀ ਖ਼ੁਦਕੁਸ਼ੀ ਦੀ ਕੋਸ਼ਿਸ਼ਗੋਪਾਲ ਨਗਰ ਵਿੱਚ ਸਥਿਤ ਬੱਤਰਾ ਪੈਲੇਸ ਦੇ ਮਾਲਕ ਹੀਰਾ ਬੱਤਰਾ ਨੇ ਘਰੇਲੂ ਕਲੇਸ਼ ਕਾਰਨ ਜ਼ਹਿਰੀਲਾ ਪਦਾਰਥ ਨਿਗਲ ਕੇ ਜਾਨ ਦੇਣ ਦੀ ਕੋਸ਼ਿਸ਼ ਕੀਤੀ। ਗੰਭੀਰ ਹਾਲਤ ਵਿੱਚ ਉਸ ਨੂੰ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ ਜਿੱਥੇ ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਬੱਤਰਾ ਪੈਲੇਸ ਦੇ ਮਾਲਕ ਹੀਰਾ ਬੱਤਰਾ ਦਾ ਘਰ ਵਿੱਚ ਆਪਣੇ ਵੱਡੇ ਭਰਾ ਨਾਲ ਜਾਇਦਾਦ ਲਈ ਕਲੇਸ਼ ਚੱਲ ਰਿਹਾ ਸੀ ਜਿਸ ਜਿਸ ਦਾ ਕੁਝ ਸਮਾਂ ਪਹਿਲਾਂ ਰਾਜ਼ੀਨਾਮਾ ਵੀ ਹੋ ਗਿਆ ਸੀ ਪਰ ਫਿਰ ਵੀ ਹੀਰਾ ਬੱਤਰਾ ਕਾਫੀ ਦਿਨਾਂ ਤੋਂ ਪਰੇਸ਼ਾਨ ਚੱਲ ਰਿਹਾ ਸੀ ਜਿਸ ਕਾਰਨ ਬੀਤੇ ਦਿਨੀਂ ਉਸ ਨੇ ਕੋਈ ਜ਼ਹਿਰੀਲਾ ਪਦਾਰਥ ਨਿਗਲ ਲਿਆ ।Punjab5 months ago
-
ਫਿਰ ਧੱਸਿਆ ਕਾਕਾ ਮੈਰਿਜ ਪੈਲੇਸ ਰੋਡਕਾਕਾ ਮੈਰਿਜ ਪੈਲੇਸ ਰੋਡ ਦੇ ਧਸਣ ਦਾ ਸਿਲਸਿਲਾ ਜਾਰੀ ਹੈ। ਇਸ ਵਾਰ ਬਰਸਾਤ ਦੇ ਮੌਸਮ ਵਿੱਚ ਦੂਜੀ ਵਾਰ ਸੜਕ ਬੰਦ ਹੋਈ। ਸਨੀਵਾਰ ਸਵੇਰੇ ਸੜਕ ਕਿਨਾਰੇ ਇਕ ਖੱਡਾ ਸੀ। ਆਸ-ਪਾਸ ਦੇ ਲੋਕਾਂ ਨੇ ਇਸ ਦੀ ਸੂਚਨਾ ਨਗਰ ਨਿਗਮ ਨੂੰ ਦਿੱਤੀ। ਨਿਗਮ ਦੇ ਮੁਲਾਜ਼ਮਾਂ ਨੇ ਸਵੇਰੇ ਟੋਏ ਵਿੱਚ ਮਿੱਟੀ ਭਰ ਦਿੱਤੀ ਪਰ ਆਲੇ-ਦੁਆਲੇ ਦੇ ਲੋਕ ਅਜੇ ਵੀ ਡਰੇ ਹੋਏ ਹਨ। ਮੁਹੱਲੇ ਦੇ ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਸਵੇਰੇ ਸੜਕ 'ਤੇ ਇੱਕ ਟੋਆ ਦੇਖਿਆ ਅਤੇ ਇਸ ਵਿੱਚ ਇੱਕ ਸੋਟੀ ਪਾ ਦਿੱਤੀ ਅਤੇ ਅੱਧੀ ਸੜਕ ਤੱਕ ਇੱਟਾਂ ਪਾ ਦਿੱਤੀਆਂ। ਜਿਸ ਤੋਂ ਬਾਅਦ ਇਸ ਦੀ ਸੂਚਨਾ ਨਿਗਮ ਨੂੰ ਦਿੱਤੀ ਗਈ। ਨਿਗਮ ਦੇ ਮੁਲਾਜ਼ਮਾਂ ਨੇ ਟੋਏ ਵਿੱਚ ਮਿੱਟੀ ਭਰ ਦਿੱਤੀ ਹੈ ਅਤੇ ਉਸ ਦੀ ਮੁਰੰਮਤ ਕੀਤੀ ਹੈ ਪਰ ਅਜੇ ਵੀ ਖਤਰਾ ਬਣਿਆ ਹੋਇਆ ਹੈ। ਅਸਲ ਵਿੱਚ, ਇਸ ਸੜਕ ਦੇ ਹੇਠਾਂ ਤੋਂ ਬਰਸਾਤੀ ਸੀਵਰੇਜ ਬਾਹਰ ਨਿਕਲਦਾ ਹੈ। ਬਰਸਾਤ ਦੇ ਦਿਨਾਂ ਵਿੱਚ ਪਾਣੀPunjab6 months ago
-
Coronavirus Update : ਦੋਰਾਹਾ ਦਾ ਹੈਵਨਲੀ ਪੈਲੇਸ ਬਣਿਆ ਕੋਰੋਨਾ ਕੰਟੋਨਮੈਂਟ ਜ਼ੋਨ, ਲੁਧਿਆਣਾ ਵਿੱਚ ਬਣੇ 17 ਨਵੇਂ ਮਾਈਕ੍ਰੋ ਕੰਟੋਨਮੈਂਟ ਜ਼ੋਨਜ਼ਿਲ੍ਹੇ ਦੇ ਕਈ ਹਿੱਸਿਆਂ ਵਿੱਚ ਕਰੋਨਾ ਵਾਇਰਸ ਤੇਜ਼ੀ ਨਾਲ ਪੈਰ ਪਸਾਰ ਰਿਹਾ ਹੈ। ਜਿਸ ਕਾਰਨ ਉਨ੍ਹਾਂ ਖੇਤਰਾਂ ਨੂੰ ਕੰਟੋਨਮੈਂਟ ਜੋਨ ਬਣਾਉਣਾ...Punjab6 months ago
-
ਆਂਧਰਾ ਪ੍ਰਦੇਸ਼ : ਵਿਜੈਵਾੜਾ 'ਚ ਕੋਵਿਡ ਕੇਅਰ ਸੈਂਟਰ 'ਚ ਲੱਗੀ ਅੱਗ, 7 ਲੋਕਾਂ ਦੀ ਮੌਤ, ਪੀਐੱਮ ਮੋਦੀ ਨੇ ਦਿੱਤਾ ਸਹਾਇਤਾ ਦਾ ਭਰੋਸਾਮੁੱਖ ਮੰਤਰੀ ਜਗਨਮੋਹਨ ਰੈਡੀ ਨੇ ਅੱਗ ਲੱਗਣ 'ਤੇ ਦੁੱਖ ਪ੍ਰਗਟ ਕੀਤਾ ਤੇ ਹਾਦਸੇ ਦੇ ਕਾਰਨਾਂ ਦੀ ਜਾਣਕਾਰੀ ਮੰਗੀ ਹੈ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਬਚਾਅ ਤੇ ਆਸ-ਪਾਸ ਦੇ ਹਸਪਤਾਲਾਂ 'ਚ ਜ਼ਖ਼ਮੀਆਂ ਨੂੰ ਦਾਖ਼ਲ ਕਰਵਾਉਣ ਦੇ ਨਿਰਦੇਸ਼ ਵੀ ਦਿੱਤੇ ਹਨ।National6 months ago
-
ਕੋਰੋਨਾ ਮਹਾਮਾਰੀ ਨਾਲ ਮੌਤਾਂ ਲਈ ਚੀਨ ਜ਼ਿੰਮੇਵਾਰ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪਕੋਰੋਨਾ ਮਹਾਮਾਰੀ ਨੂੰ ਲੈ ਕੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਚੀਨ 'ਤੇ ਫਿਰ ਨਿਸ਼ਾਨਾ ਕੱਸਿਆ ਹੈ। ਉਨ੍ਹਾਂ ਕੋਰੋਨਾ ਵਾਇਰਸ ਨਾਲ ਹੋ ਰਹੀਆਂ ਮੌਤਾਂ ਲਈ ਚੀਨ ਨੂੰ ਜ਼ਿੰਮੇਵਾਰ ਠਹਿਰਾਇਆ ਹੈ।World8 months ago
-
ਕ੍ਰਿਸਟਲ ਪੈਲਸ ਹੱਥੋਂ 0-2 ਨਾਲ ਹਾਰਿਆ ਬੋਰਨੇਮਾਊਥਬੋਰਨੇਮਾਊਥ ਨੂੰ ਇੰਗਲਿਸ਼ ਪ੍ਰੀਮੀਅਰ ਲੀਗ (ਈਪੀਐੱਲ) ਵਿਚ ਕ੍ਰਿਸਟਲ ਪੈਲੇਸ ਖ਼ਿਲਾਫ਼ 0-2 ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਜਿਸ ਨਾਲ ਟੀਮ 'ਤੇ ਰੇਲੀਗੇਸ਼ਨ ਦਾ ਖ਼ਤਰਾ ਕਾਇਮ ਹੈ।Sports8 months ago
-
ਢਾਈ ਮਹੀਨੇ ਬਾਅਦ ਅੱਜ ਖੁੱਲ੍ਹਣਗੇ ਧਾਰਮਿਕ ਅਸਥਾਨਾਂ ਦੇ ਕਿਵਾੜਕੋਰੋਨਾ ਵਾਇਰਸ ਕਾਰਨ ਆਪਣੇ ਧਾਰਮਿਕ ਅਕੀਦਿਆਂ ਤੋਂ ਵਾਂਝੇ ਲੋਕ ਸੋਮਵਾਰ ਤੋਂ ਕਰੀਬ ਢਾਈ ਮਹੀਨੇ ਬਾਅਦ ਮੁੜ ਧਾਰਮਿਕ ਅਸਥਾਨਾਂ ਵਿਚ ਜਾ ਕੇ ਪੂਜਾ ਪਾਠ ਕਰ ਸਕਣਗੇ। ਮੰਦਰਾਂ, ਗੁਰਦੁਆਰਿਆਂ ਤੇ ਹੋਰ ਧਾਰਮਿਕ ਅਸਥਾਨਾਂ 'ਤੇ ਜਾਣ ਵਾਲੇ ਲੋਕਾਂ ਨੂੰ ਲਾਕਡਾਊਨ-5 ਤਹਿਤ ਸਰਕਾਰ ਤੇ ਸਿਹਤ ਵਿਭਾਗ ਵੱਲੋਂ ਨਿਰਧਾਰਤ ਦਿਸ਼ਾ-ਨਿਰਦੇਸ਼ਾਂ ਦੀ ਸਖਤੀ ਨਾਲ ਪਾਲਣਾ ਕਰਨੀ ਪਵੇਗੀ। ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਨੂੰ ਪੂਰੀ ਸ਼ਰਧਾ ਤੇ ਯੋਜਨਾਬੱਧ ਢੰਗ ਨਾਲ ਲਾਗੂ ਕਰਵਾਉਣ ਲਈ ਧਾਰਮਿਕ ਅਸਥਾਨਾਂ ਦੇ ਪ੍ਰਬੰਧਕਾਂ ਵੱਲੋਂ ਕੀਤੀਆਂ ਗਈਆਂ ਤਿਆਰੀਆਂ ਬਾਰੇ ਜ਼ਿਲ੍ਹੇ ਦੇ ਧਾਰਮਿਕ ਅਸਥਾਨਾਂ ਦੇ ਪ੍ਰਬੰਧਕਾਂ ਨਾਲ ਕੀਤੀ ਗਈ ਗੱਲਬਾਤ ਬਾਰੇ ਵਿਸ਼ੇਸ਼ ਰਿਪੋਰਟ।Punjab8 months ago
-
ਕੋਰੋਨਾ ਵਾਇਰਸ : ਹਰੀਕੇ ਸਥਿਤ ਸਤਲੁਜ ਪੈਲੇਸ ਦੇ ਮਾਲਕ ਅਤੇ ਮੈਨੇਜਰ ਤੇ ਪਰਚਾ ਦਰਜਖਤਰਨਾਕ ਮਹਾਮਾਰੀ ਕੋਰੋਨਾ ਵਾਇਰਸ ਨਾਲ ਨਿਪਟਣ ਲਈ ਜਿੱਥੇ ਪ੍ਰਸ਼ਾਸਨ ਵੱਲੋਂ ਸਖਤ ਕਦਮ ਚੁੱਕੇ ਜਾ ਰਹੇ ਹਨ ਉਥੇ ਹੀ ਪ੍ਰਸ਼ਾਸਨ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਲੋਕਾਂ ਦੇ ਖਿਲਾਫ਼ ਵੀ ਕਾਰਵਾਈ ਦੀ ਕਵਾਇਦ ਆਰੰਭੀ ਜਾ ਰਹੀ ਹੈ।Punjab11 months ago
-
ਪੈਲੇਸ ਮਾਲਕ ਪਿਓ-ਪੁੱਤ ਖਿਲਾਫ਼ ਪਰਚਾ, ਪੁੱਤ ਕਾਬੂcase file on Palace ownerPunjab11 months ago