panchayat lands
-
ਪੰਚਾਇਤੀ ਜ਼ਮੀਨ ਠੇਕੇ 'ਤੇ ਲੈਣ ਦੇ ਮਾਮਲੇ 'ਚ ਕਿਸਾਨ ਦੀ ਗੋਲੀ ਮਾਰ ਕੇ ਹੱਤਿਆਤਲਵੰਡੀ ਸਾਬੋ ਦੇ ਪਿੰਡ ਰਾਈਆਂ ਵਿਚ ਅੱਧੀ ਦਰਜਨ ਹਥਿਆਰਬੰਦ ਵਿਅਕਤੀਆਂ ਨੇ ਪੰਚਾਇਤੀ ਜ਼ਮੀਨ 'ਤੇ ਕਬਜ਼ਾ ਕਰਨ ਲਈ ਨੌਜਵਾਨ ਕਿਸਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ । ਥਾਣਾ ਤਲਵੰਡੀ ਸਾਬੋ ਦੀ ਪੁਲਿਸ ਨੇ ਮਿ੍ਤਕ ਦੇ ਦੋਸਤ ਦੀ ਸ਼ਿਕਾਇਤ 'ਤੇ ਪਿੰਡ ਦੇ ਸਾਬਕਾ ਅਕਾਲੀ ਸਰਪੰਚ ਅੰਮਿ੍ਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਖ਼ਿਲਾਫ਼ ਕਤਲ ਕਰਨ ਦੀਆਂ ਧਾਰਾPunjab23 days ago
-
ਬਲਾਕ ਰਾਮਪੁਰਾ ਵਿਚ ਪੰਚਾਇਤੀ ਜ਼ਮੀਨਾਂ ਦੇ ਠੇਕੇ ਤੋਂ ਵਿਭਾਗ ਦੀ ਆਮਦਨ ਘਟੀ, ਪਿਛਲੇ ਸਾਲ ਨਾਲੋਂ ਘਟ ਰੇਟ ਠੇਕੇ 'ਤੇ ਲੱਗੀਆਂ ਜ਼ਮੀਨਾਂਜਿਥੇ ਇਕ ਪਾਸੇ ਪੰਜਾਬ ਸਰਕਾਰ ਤੇ ਪੰਚਾਇਤ ਮੰਤਰੀ ਵੱਲੋਂ ਅਸਰ ਰਸੂਖ਼ ਵਾਲੇ ਲੋਕਾਂ ਤੋਂ ਸਰਕਾਰੀ ਜ਼ਮੀਨਾਂ ਛੁਡਵਾ ਕੇ ਸਰਕਾਰ ਦੀ ਆਮਦਨ ਵਧਾਉਣ ਦੇ ਯਤਨ ਕੀਤੇ ਜਾ ਰਹੇ ਹਨ, ਦੂਜੇ ਪਾਸੇ ਹਲਕਾ ਮੌੜ ਦੀ ਬਲਾਕ ਰਾਮਪੁਰਾ ਆਪਣੇ ਪਿੰਡਾਂ ਦੀ ਵਾਹੀਯੋਗ ਜ਼ਮੀਨ ਦੇPunjab24 days ago
-
ਚੱਕ ਮੌਜਦੀਨ ਵਾਲਾ ਦੀ ਪੰਚਾਇਤੀ ਜ਼ਮੀਨ 'ਚ ਲਗਾਏ ਦੋ ਸੌ ਬੂਟੇਸਚਿਨ ਮਿੱਢਾ, ਜਲਾਲਾਬਾਦ ਜੀਓਜੀ ਫਾਜ਼ਲਿਕਾ ਜੀਓਜੀ ਡਿਸਟਿ੍ਕਟ ਹੈਡ ਕਰਨਲ ਅਜੀਤ ਸਿੰਘ ਸਮਾਘ, ਤਹਿਸੀਲ ਜਲਾਲਾਬਾਦ ਜੀਓਜੀ ਤਹਿPunjab1 month ago
-
ਪੰਚਾਇਤੀ ਜ਼ਮੀਨ 'ਚ ਨਾਜਾਇਜ਼ ਸ਼ਰਾਬ ਕੱਢਦਿਆਂ 1 ਗਿ੍ਫਤਾਰਰਾਏਕੋਟ ਥਾਣਾ ਸਦਰ ਦੀ ਪੁਲਿਸ ਵੱਲੋਂ ਖੇਤੀਬਾੜੀ ਲਈ ਠੇਕੇ 'ਤੇ ਲਈ ਪੰਚਾਇਤੀ ਜ਼ਮੀਨ 'ਚ ਨਾਜਾਇਜ਼ ਸ਼ਰਾਬ ਕੱਢਣ ਲਈ ਲਾਹਣ ਪਾਉਣ ਵਾਲੇ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ। ਉਸ ਪਾਸੋਂ 210 ਲੀਟਰ ਲਾਹਣ ਵੀ ਬਰਾਮਦ ਹੋਇਆ ਹੈ।Punjab1 month ago
-
ਪ੍ਰਸ਼ਾਸਨ ਵੱਲੋਂ ਛੁਡਵਾਇਆ ਪੰਚਾਇਤੀ ਜ਼ਮੀਨ ਦਾ ਕਬਜ਼ਾਇੱਥੋਂ ਨੇੜਲੇ ਪਿੰਡ ਹੇੜੀਕੇ ਵਿਖੇ ਰਿਜ਼ਰਵ ਕੋਟੇ ਦੀ ਪੰਚਾਇਤੀ ਜ਼ਮੀਨ ਤੇ ਜ਼ਮੀਨ ਪ੍ਰਰਾਪਤੀ ਸੰਘਰਸ਼ ਕਮੇਟੀ ਇਕਾਈ ਹੇੜੀਕੇ ਵੱਲੋਂ ਕੀਤਾ ਇਕ ਸਾਲ ਪੁਰਾਣਾ ਕਬਜ਼ਾ ਅੱਜ ਪ੍ਰਸ਼ਾਸਨ ਵੱਲੋਂ ਬਹਾਲ ਕੀਤਾ ਗਿਆ ਹੈ।Punjab1 month ago
-
ਆਮ ਇਜਲਾਸ 'ਚ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੁਡਾਉਣ ਦੀ ਮੰਗਪਿੰਡ ਰਸੂਲੜਾ ਵਿਖੇ ਬੀਡੀਪੀਓ ਮਹਿੰਦਰ ਸਿੰਘ ਤੇ ਸਰਪੰਚ ਗੁਰਦੀਪ ਸਿੰਘ ਰਸੂਲੜਾ ਦੀ ਅਗਵਾਈ ਹੇਠ ਆਮ ਇਜਲਾਸ ਹੋਇਆ, ਜਿਸ 'ਚ ਲੋਕਾਂ ਵੱਲੋਂ ਪੰਚਾਇਤੀ ਜ਼ਮੀਨਾਂ 'ਤੇ ਹੋਏ ਨਾਜਾਇਜ਼ ਕਬਜ਼ੇ ਛੁਡਾਉਣ ਦੀ ਮੰਗ ਕੀਤੀ। ਬੀਡੀਪੀਓ ਮਹਿੰਦਰ ਸਿੰਘ ਨੇ ਕਿਹਾ ਜਿਹੜੇ ਵੀ ਲੋਕਾਂ ਨੇ ਪੰਚਾਇਤੀ ਜ਼ਮੀਨ 'ਤੇ ਕਬਜ਼ਾ ਕੀਤਾ ਹੋਇਆ ਹੈ, ਉਹ ਖੁਦ ਹੀ ਜ਼ਮੀਨ ਛੱਡ ਦੇਣ ਤਾਂ ਚੰਗਾ ਹੋਵੇਗਾ। ਸਰਕਾਰ ਵੱਲੋਂ ਬਖਸ਼ਿਆ ਨਹੀਂ ਜਾਵੇਗਾ। ਜਦੋਂ ਸਰਕਾਰ ਨੇ ਰਿਕਾਰਡ ਮੁਤਾਬਕ ਕਬਜ਼ੇ ਛੁਡਾਏ ਤਾਂ ਨਾਲ ਕਾਨੂੰਨੀ ਕਾਰਵਾਈ ਵੀ ਹੋਵੇਗੀ। ਆਮ ਇਜਲਾਸ ਦੇ ਦੌਰਾਨ ਲੋੜਵੰਦ ਪਰਿਵਾਰਾਂ ਨੂੰ ਪਲਾਟ ਦੇਣ ਦੀ ਮੰਗ ਕੀਤੀ ਗਈ ਤੇ ਨਾਲ ਹੀ ਕੱਚੇ ਮਕਾਨਾਂ ਨੂੰ ਪੱਕਾ ਕਰਨ ਲਈ ਗ੍ਾਂਟਾਂ ਦੇਣ ਦੀ ਅਪੀਲ ਕੀਤੀ ਗਈ। ਸਰਪੰਚ ਗੁਰਦੀਪ ਸਿੰਘ ਰਸੂਲੜਾ ਨੇ ਕਿਹਾ ਪਿੰਡ ਦਾ ਵਿਕਾਸ ਬਿਨਾਂ ਕਿਸੇ ਵਿਤਕਰੇ ਤੋਂ ਕੀਤਾ ਜਾ ਰਿਹਾ ਹੈ। ਆਮ ਆਦਮੀ ਪਾਰਟੀ ਦੇ ਸਰਕਲ ਪ੍ਰਧਾਨ ਵਰਿੰਦਰ ਸਿੰਘ ਜੋਤੀ ਨੇ ਕਿਹਾ ਆਮ ਇਜਲਾਸ ਦੌਰਾਨ ਜੋ ਮੰਗਾਂ ਤੇ ਲੋੜਾਂ ਸਾਹਮਣੇ ਆਈਆਂ। ਉਨ੍ਹਾਂ ਨੂੰ ਅਮਲੀਜਾਮੇ 'ਚ ਲਿਆਉਣ ਲਈ ਬੀਡੀਪੀਓ ਨੂੰ ਅਪੀਲ ਕੀਤੀ ਗਈ ਹੈ। ਇਸ ਮੌਕੇ ਪੰਚ ਜਸਵੀਰ ਸਿੰਘ ਘੋਲਾ, ਪੰਚ ਪਾਲ ਸਿੰਘ, ਪੰਚ ਸੁਖਵਿੰਦਰ ਕੌਰ, ਪੰਚ ਬਲਵੀਰ ਸਿੰਘ, ਯੂਨੀਅਨ ਆਗੂ ਹਰਚੰਦ ਸਿੰਘ ਰਸੂਲੜਾ ਆਦਿ ਹਾਜ਼ਰ ਸਨ।Punjab1 month ago
-
ਕਲਾਨੌਰ ਦੀ 450 ਏਕੜ ਪੰਚਾਇਤੀ ਜ਼ਮੀਨ 'ਚ ਲੱਗੇਗਾ 100 ਮੈਗਾਵਾਟ ਦਾ ਸੋਲਰ ਪਾਵਰ ਪਲਾਂਟ, ਸਰਵੇ ਟੀਮ ਨੇ ਲਿਆ ਜਾਇਜ਼ਾਬੁੱਧਵਾਰ ਨੂੰ ਕਸਬਾ ਕਲਾਨੌਰ ਦੀ ਪੰਚਾਇਤੀ ਜ਼ਮੀਨ ਵਿੱਚ ਪੰਜਾਬ ਜੈਨਕੋ ਲਿਮਟਿਡ ਕੰਪਨੀ ਵੱਲੋਂ 100 ਮੈਗਾਵਾਟ ਦਾ ਸੋਲਰ ਪਾਵਰ ਪਲਾਂਟ ਲਗਾਉਣ ਸਬੰਧੀ ਕੰਪਨੀ ਦੇ ਅਧਿਕਾਰੀਆਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਰਵਿੰਦਰਪਾਲ ਸਿੰਘ, ਡੀਡੀਪੀਓ ਸੰਦੀਪ ਸਿੰਘ ਅਤੇ ਪਾਵਰਕਾਮ ਦੇ ਨਿਗਰਾਨ ਚੀਫ਼ ਇੰਜੀਨੀਅਰ ਅਰਵਿੰਦ ਬੋਪਾਰਾਏ ਅਤੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਗੁਰਦੀਪ ਸਿੰਘ ਸਮੇਤ ਸਰਵੇ ਟੀਮ ਕਲਾਨੌਰ 'ਚ ਪਹੁੰਚੀ।Punjab1 month ago
-
ਪੰਚਾਇਤੀ ਜ਼ਮੀਨ 'ਤੇ ਕਬਜ਼ੇ ਦੇ ਦੋਸ਼ 'ਚ 3 ਨਾਮਜ਼ਦਸਟਾਫ ਰਿਪੋਰਟਰ, ਫਿਰੋਜ਼ਪੁਰ : ਫਿਰੋਜ਼ਪੁਰ ਦੇ ਪਿੰਡ ਗੁਲਾਮ ਹੁਸੈਨ ਵਿਖੇ ਪੰਚਾਇਤੀ ਜ਼ਮੀਨ 'ਤੇ ਕਬਜ਼ਾ ਕਰਨ ਦੇ ਦੋਸ਼ ਵਿਚ ਥਾਣPunjab2 months ago
-
ਚੱਕ ਭਾਵੜਾ ਦੀ ਪੰਚਾਇਤੀ ਜ਼ਮੀਨ ਕਰਵਾਈ ਕਬਜ਼ਾ ਮੁਕਤਮੱਧੂਪ ਮੁੰਜਾਲ, ਜਲਾਲਾਬਾਦ ਪੰਜਾਬ ਸਰਕਾਰ ਵੱਲੋਂ ਲਗਾਤਾਰ ਪੰਚਾਇਤੀ ਜਮੀਨਾਂ ਤੋਂ ਕਬਜੇ ਛੁਡਾਉਣ ਦਾ ਸਿਲਸਿਲਾ ਜਾਰੀ ਹੈ। ਿPunjab2 months ago
-
ਠੇਕੇ 'ਤੇ ਦਿੱਤੀਆਂ ਪੰਚਾਇਤੀ ਜ਼ਮੀਨਾਂ 'ਚ ਝੋਨੇ ਦੀ 100 ਫ਼ੀਸਦੀ ਸਿੱਧੀ ਬਿਜਾਈ ਹੋਵੇ - ਡੀਸੀਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਠੇਕੇ 'ਤੇ ਦਿੱਤੀ ਗਈ ਪੰਚਾਇਤੀ ਜ਼ਮੀਨ ਵਿੱਚ 100 ਫੀਸਦੀ ਝੋਨੇ ਦੀ ਸਿੱਧੀ ਬਿਜਾਈ ਨੂੰ ਯਕੀਨੀ ਬਣਾਇਆ ਜਾਵੇ, ਤਾਂ ਜੋ ਧਰਤ ਹੇਠਲੇ ਪਾਣੀ ਨੂੰ ਬਚਾਇਆ ਜਾ ਸਕੇ। ਬਟਾਲਾ ਵਿੱਚ ਅਧਿਕਾਰੀਆਂ ਦੀ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਾਰੇ ਬੀਡੀਪੀਓਜ਼ ਨੂੰ ਇਹ ਹਦਾਇਤਾਂ ਦਿੱਤੀਆਂ ਹਨ ਕਿ ਉਹ ਨਿੱਜੀ ਤੌਰ 'ਤੇ ਯਕੀਨੀ ਬਣਾਉਣਗੇPunjab2 months ago
-
ਬੱਲੋਵਾਲ ਦੀ ਪੰਚਾਇਤੀ ਜ਼ਮੀਨ ਦਾ ਕਬਜ਼ਾ ਛੁੁਡਾਇਆਪਿੰਡ ਬੱਲੋਵਾਲ ਵਿਖੇ ਪੱਖੋਵਾਲ ਦੇ ਬੀਡੀਪੀਓ ਮਲਕੀਤ ਸਿੰਘ ਭੱਟੀ, ਪੰਚਾਇਤ ਸਕੱਤਰ ਰਜਨੀ ਅਤੇ ਪੰਚਾਇਤ ਸਕੱਤਰ ਰੁੁਪਿੰਦਰ ਕੌਸ਼ਿਕ ਵੱਲੋਂ ਸਰਪੰਚ ਕੁੁਲਵਿੰਦਰ ਕੌਰ ਬੱਲੋਵਾਲ ਦੀ ਪੰਚਾਇਤੀ ਜ਼ਮੀਨ ਦਾ ਕਬਜ਼ਾ ਛੁੁਡਾਇਆ ਗਿਆ।Punjab2 months ago
-
ਪੰਚਾਇਤੀ ਜ਼ਮੀਨਾਂ 'ਤੇ ਗ੍ਰਾਮ ਸਭਾ ਤੇ ਲੋਕਾਂ ਦਾ ਹੱਕ ਹੈ ਸਰਕਾਰ ਦਾ ਨਹੀਂ : ਚੰਦੂਮਾਜਰਾਲੋਕਾਂ ਨੇ ਜੰਗਲਾਂ ਨੂੰ ਆਬਾਦ ਕਰਕੇ ਹੀ ਜ਼ਮੀਨਾਂ ਨੂੰ ਵਾਹੀਯੋਗ ਬਣਾਇਆ ਹੈ ਇਸ ਲਈ ਇਨਾਂ੍ਹ ਜ਼ਮੀਨਾਂ ਤੇ ਸਰਕਾਰ ਦਾ ਨਹੀਂ ਗ੍ਰਾਮ ਸਭਾ ਅਤੇ ਲੋਕਾਂ ਦਾ ਹੱਕ ਹੈ ਇਹ ਵਿਚਾਰ ਸਾਬਕਾ ਮੈਂਬਰ ਪਾਰਲੀਮੈਂਟ ਤੇ ਸ਼ੋ੍ਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਪੇ੍ਮ ਸਿੰਘ ਚੰਦੂਮਾਜਰਾ ਨੇ ਮਾਰਕੀਟPunjab2 months ago
-
ਸਰਕਾਰ ਅਮਨ ਬਹਾਲੀ ਲਈ ਢੁੱਕਵੇਂ ਕਦਮ ਚੁੱਕੇ : ਕਾਦੀਆਂਸੂਬੇ 'ਚ ਅਮਨ ਕਾਨੂੰਨ ਦੀ ਸਥਿਤੀ ਦਿਨੋਂ ਦਿਨ ਵਿਗੜ ਰਹੀ ਹੈ। ਅਮਨ ਸ਼ਾਂਤੀ ਬਹਾਲ ਰੱਖਣ ਲਈ ਸਰਕਾਰ ਨੂੰ ਤੁਰੰਤ ਢੁੱਕਵੇ ਕਦਮ ਚੁੱਕਣੇ ਚਾਹੀਦੇ ਹਨ। ਉਕਤ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਪਿੰਡ ਸਹਿਜੜਾ ਵਿਖੇ ਕਿਸਾਨ ਆਗੂ ਗਗਨਦੀਪ ਸਿੰਘ ਸਹਿਜੜਾ ਦੇ ਘਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਂਝੇ ਕੀਤੇ। ਉਨਾਂ੍ਹ ਕਿਹਾ ਕਿ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੁਡਵਾਉਣ ਲਈ ਸਰਕਾਰ ਗਲਤ ਤਰੀਕੇ ਨਾਲ ਪੇਸ਼ਕਾਰੀ ਕਰ ਰਹੀ ਹੈ, ਜਿਵੇਂPunjab2 months ago
-
ਪੰਚਾਇਤੀ ਜ਼ਮੀਨਾਂ ’ਤੇ ਨਾਜਾਇਜ਼ ਕਬਜ਼ੇਪੰਜਾਬ ਸਰਕਾਰ ਨੇ ਸ਼ਾਮਲਾਤ ਜ਼ਮੀਨਾਂ ਉੱਤੇ ਨਾਜਾਇਜ਼ ਕਾਬਜ਼ਾਂ ਨੂੰ ਅਪੀਲ ਕਰਨ ਤੋਂ ਇਲਾਵਾ ਨਾਜਾਇਜ਼ ਕਬਜ਼ੇ ਹਟਾਉਣ ਲਈ ਵਿਸ਼ੇਸ਼ ਟਾਸਕ ਫੋਰਸ ਦਾ ਹੀ ਗਠਨ ਕੀਤਾ ਹੈ ਜਿਸ ਵਿਚ ਡਿਪਟੀ ਕਮਿਸ਼ਨਰ, ਐੱਸਡੀਐੱਮ, ਤਹਿਸੀਲਦਾਰ, ਮਾਲ ਅਫ਼ਸਰ, ਪੁਲਿਸ ਅਧਿਕਾਰੀ, ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀ ਸ਼ਾਮਲ ਹਨ। ਟਾਸਕ ਫੋਰਸ ਨਾਜਾਇਜ਼ ਕਾਬਜ਼ਾਂ ਕੋਲੋਂ ਜ਼ਮੀਨਾਂ ਛੁਡਵਾਉਣ ਲਈ ਕਾਨੂੰਨ ਅਨੁਸਾਰ ਲੋੜੀਂਦੀ ਕਾਗਜ਼ੀ ਕਾਰਵਾਈ ਕਰੇਗੀ ਅਤੇ ਲੋੜ ਪੈਣ ’ਤੇ ਤਾਕਤ ਦੀ ਵਰਤੋਂ ਵੀ ਕਰੇਗੀ।Editorial2 months ago
-
ਪੰਚਾਇਤੀ ਜ਼ਮੀਨ ਦੀ ਬੋਲੀ ਦੇ ਵਿਰੋਧ 'ਚ ਕਿਸਾਨਾਂ ਨੇ ਬੀਡੀਪੀਓ ਦਫ਼ਤਰ ਸਾਹਮਣੇ ਲਾਇਆ ਧਰਨਾਅੱਜ ਕਿਸਾਨ ਮਜਦੂਰ ਸੰਘਰਸ਼ ਕਮੇਟੀ ਜ਼ਿਲ੍ਹਾ ਗੁਰਦਾਸਪੁਰ ਦੇ ਸੀਨੀਅਰ ਮੀਤ ਪ੍ਰਧਾਨ ਅਨੂਪ ਸਿੰਘ ਸੁਲਤਾਨੀ ਦੀ ਅਗਵਾਈ ਵਿੱਚ ਸਵੇਰੇ 10 ਵਜੇ ਤੋਂ ਬੀਡੀਪੀਓ ਦਫ਼ਤਰ ਦੌਰਾਂਗਲਾ ਵਿਖੇ ਧਰਨਾ ਸ਼ੁਰੂ ਕੀਤਾ ਗਿਆ। ਕਿਸਾਨ 10 ਵਜੇ ਤੋਂ ਸ਼ਾਮ ਤੱਕ ਬੀਡੀਪੀਓ ਦੀ ਉਡੀਕ ਕਰਦੇ ਰਹੇ ਪਰ ਬੀਡੀਪੀਓ ਤੇ ਹੋਰ ਅਧਿਕਾਰੀ ਸਾਰਾ ਦਿਨ ਦੌਰਾਂਗਲਾ ਦਫਤਰ ਤੋਂ ਗਾਇਬ ਰਹੇ। ਕਿਸਾਨ ਆਗੂਆਂ ਨੇ ਰੋਸ ਜਾਹਿਰ ਕਰਦਿਆਂ ਹੋਇਆ ਦੱਸਿਆ ਕਿ ਇਸ ਰPunjab2 months ago
-
ਪਿੰਡ ਸ਼ਾਹਪੁਰ ਜਾਜਨ ਦੀ ਪੰਚਾਇਤੀ ਜ਼ਮੀਨ ਦੀ ਬੋਲੀ ਅਮਨ ਸ਼ਾਂਤੀ ਨਾਲ ਨੇਪਰੇ ਚੜ੍ਹੀਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਅਧੀਨ ਆਉਂਦੇ ਪਿੰਡ ਸ਼ਾਹਪੁਰ ਜਾਜਨ ਵਿੱਚ ਸਰਕਾਰੀ ਪੰਚਾਇਤੀ ਜ਼ਮੀਨ ਦੀ ਬੋਲੀ ਆਪ ਹਲਕਾ ਇੰਚਾਰਜ ਗੁਰਦੀਪ ਸਿੰਘ ਰੰਧਾਵਾ ਦੇ ਛੋਟੇ ਭਰਾ ਪਰਮਿੰਦਰ ਸਿੰਘ ਰੰਧਾਵਾ ਅਤੇ ਨਵ ਨਿਯੁਕਤ ਬੀਡੀਪੀਓ ਡੇਰਾ ਬPunjab2 months ago
-
ਪੰਚਾਇਤੀ ਜ਼ਮੀਨ 'ਤੇ ਕਬਜ਼ਾਧਾਰੀਆਂ ਨੇ ਛੱਡਿਆ ਕਬਜ਼ਾਨੇੜਲੇ ਪਿੰਡ ਸ਼ਹਿਬਾਜਪੁੁਰਾ ਦੇ ਦਰਜਨ ਦੇ ਕਰੀਬ ਨਿਗਾਈਆ ਪੱਤੀ ਦੇ ਪੰਚਾਇਤੀ ਜ਼ਮੀਨ ਤੇ ਨਾਜਾਇਜ਼ ਕਬਜ਼ਾਧਾਰੀਆਂ ਵੱਲੋਂ 10 ਏਕੜ ਦੇ ਕਰੀਬ ਪੰਚਾਇਤੀ ਜ਼ਮੀਨ ਸਵੈ-ਇੱਛਾ ਨਾਲ ਪੰਚਾਇਤ ਵਿਭਾਗ ਦੇ ਹਵਾਲੇ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬੀਡੀਪੀਓ ਪਰਮਿੰਦਰ ਸਿੰਘ ਤੇ ਸਰਪੰਚ ਦਰਸ਼ਨ ਸਿੰਘ ਮਾਨ ਨੇ ਕਿਹਾ ਪੰਚਾਇਤ ਵਿਭਾਗ ਵੱਲੋਂ ਆਏ ਹੁਕਮ ਤੋਂ ਬਾਅਦ ਅੱਜ ਪਿੰਡ ਦੀ 44 ਏਕੜ ਜ਼ਮੀਨ 'ਚੋਂ 10 ਏਕੜ ਜ਼ਮੀਨ ਕਬਜ਼ਾਧਾਰੀ ਲੋਕਾਂ ਨੇ ਸਵੈ-ਇੱਛਾ ਨਾਲ ਵਾਪਸ ਪੰਚਾਇਤ ਨੂੰ ਸੰਭਾਲ ਦਿੱਤੀ ਹੈ ਉਨ੍ਹਾਂ ਬਾਕੀ ਰਹਿੰਦੇ ਕਬਜ਼ਾਧਾਰੀਆਂ ਨੂੰ ਅਪੀਲ ਕੀਤੀ ਕਿ ਸਰਕਾਰ ਦੇ ਹੁਕਮਾਂ ਅਨੁਸਾਰ ਜੇਕਰ 5 ਜੂਨ ਤਕ ਉਹ ਪੰਚਾਇਤ ਦੀ ਜ਼ਮੀਨ ਤੋਂ ਕਬਜ਼ਾ ਨਹੀਂ ਛੱਡਦੇ ਤਾਂ ਉਨ੍ਹਾਂ 'ਤੇ ਜਿੱਥੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ, ਉੱਥੇ ਹੀ ਉਨ੍ਹਾਂ ਤੋਂ ਜ਼ਮੀਨ ਦਾ ਕਬਜਾ ਵੀ ਛੁਡਵਾ ਲਿਆ ਜਾਵੇਗਾ। ਇਸ ਮੌਕੇ ਪਟਵਾਰੀ ਕੁਲਦੀਪ ਸਿੰਘ ਚਾਰਜ ਪੰਚਾਇਤ ਅਫਸਰ, ਸੰਦੀਪ ਸਿੰਘ ਨੱਤ ਪੰਚਾਇਤ ਸਕੱਤਰ, ਸਵਰਨ ਸਿੰਘ, ਜਗਦੇਵ ਸਿੰਘ, ਜਗਸੀਰ ਸਿੰਘ, ਕੇਸਰ ਸਿੰਘ, ਅਜਮੇਰ ਸਿੰਘ, ਬਲਵਿੰਦਰ ਸਿੰਘ, ਸੁਖਵਿੰਦਰ ਸਿੰਘ, ਬਲਵੀਰ ਸਿੰਘ, ਜਗਰੂਪ ਸਿੰਘ, ਹਰੀ ਸਿੰਘ, ਲਖਵੀਰ ਸਿੰਘ, ਬ੍ਹਮਜੀਤ ਸਿੰਘ ਸਾਬਕਾ, ਗੁਰਮਨਪਰੀਤ ਸਿੰਘ ਗੋਲਡੀ ਆਦਿ ਹਾਜ਼ਰ ਸਨ।Punjab2 months ago
-
50 ਹਜ਼ਾਰ ਏਕੜ ਪੰਚਾਇਤੀ ਜਮੀਨ ਨਜਾਇਜ਼ ਕਬਜ਼ੇ ਹੇਠ ਹੈ-ਕੁਲਦੀਪ ਧਾਲੀਵਾਲਪੰਜਾਬ ਸਰਕਾਰ ਵਲੋਂ ਪੰਚਾਇਤੀ ਅਤੇ ਸਰਕਾਰੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਦੀ ਮਹਿੰਮ ਨਿਰੰਤਰ ਜਾਰੀ ਰਹੇਗੀ ਅਤੇ 30 ਜੂਨ ਤਕ ਲੋਕ ਪੰਚਾਇਤੀ ਜ਼ਮੀਨ ਤੋਂ ਸਵੈ ਇੱਛਾ ਨਾਲ ਕਬਜ਼ੇ ਛੱਡ ਸਕਦੇ ਹਨ। ਇਹ ਪ੍ਰਗਟਾਵਾ ਕੁਲਦੀਪ ਸਿੰਘ ਧਾਲੀਵਾਲ ਪੇਂਡੂ ਵਿਕਾਸ ਅਤੇ ਪੰਚਾਇਤ, ਪਸ਼ੂ ਪਾਲਣ, ਮੱਛੀ ਤੇ ਡੇਅਰੀ ਵਿਕਾਸ ਅਤੇ ਪ੍ਰਵਾਸੀ ਮਾਮਲਿਆਂ ਦੇ ਮੰਤਰੀ ਨੇ ਸਥਾਨਕ ਪੰਚਾਇਤ ਭਵਨ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਦੋਰਾਨ ਕੀਤਾ। ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਚਾਇਤੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਛੱਡਣ ਬਾਰੇ ਕੀਤੀ ਅਪੀਲ ਦਾ ਵਧੀਆ ਹੁੰਗਾਰਾ ਮਿPunjab2 months ago
-
ਪੰਚਾਇਤੀ ਜ਼ਮੀਨ ਤੋਂ ਕਬਜ਼ਾ ਛੱਡਣ ਵਾਲੇ ਵਿਅਕਤੀਆਂ ਨੂੰ ਕੀਤਾ ਸਨਮਾਨਿਤਪੰਚਾਇਤੀ ਜ਼ਮੀਨ ਦੇ ਕਬਜ਼ੇ ਛੁਡਾਉਣ ਸਬੰਧੀ ਪੰਜਾਬ ਸਰਕਾਰ ਵੱਲੋਂ ਚਲਾਈ ਮੁਹਿੰਮ ਨੂੰ ਪਿੰਡਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਦੇ ਤਹਿਤ ਇੱਥੋਂ ਨੇੜਲੇ ਪਿੰਡ ਸੇਖੂਵਾਸ ਦੀ 13 ਏਕੜ ਤੋਂ ਵਧੇਰੇ ਜਮੀਨ ਜੋਂ ਕਿ ਵੱਖ-ਵੱਖ ਲੋਕਾਂ ਕੋਲੇ ਲੰਮੇ ਸਮੇਂ ਤੋਂ ਕਬਜ਼ੇ ਅਧੀਨ ਸੀ।ਹੁਣ ਇਹ ਜਮੀਨ ਉਤੇ ਕਬਜ਼ਾ ਛੱਡ ਕੇ ਪੰਚਾਇਤ ਦੇ ਹਵਾਲੇ ਕੀਤੀ ਗਈ ਹੈ। ਇਹ ਜ਼ਮੀਨ ਉਨਾਂ੍ਹ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਪੀਲ ਅਤੇ ਵਿਧਾਇਕ ਬਰਿੰਦਰ ਕੁਮਾਰ ਗੋਇਲ ਵੱਲੋ ਪੇ੍ਰਿਤ ਕਰਨ ਉਤੇ ਛੱਡੀ ਹੈ।ਬੀਡੀਪੀਓ ਕਵਿਤਾ ਗਰਗ ਨੇ ਪੰਚਾਇਤੀ ਜਮੀਨ ਦਾ ਕਬਜਾ ਛੱਡਣ ਵਾਲੇ ਵਿਅਕਤੀਆਂ ਨੂੰ ਸਨਮਾਨਿਤ ਕੀਤਾ ਗਿਆ।Punjab2 months ago
-
ਪ੍ਰਸ਼ਾਸਨ ਵੱਲੋਂ ਪੰਚਾਇਤੀ ਜ਼ਮੀਨ ਦਾ ਕਬਜ਼ਾ ਛੁਡਾਉਣ ਦਾ ਪੋ੍ਗਰਾਮ ਰੱਦਸਵਲ ਤੇ ਪੁਲਿਸ ਪ੍ਰਸ਼ਾਸਨ ਮਮਦੋਟ ਨੇ ਪਿੰਡ ਕਾਲੂ ਅਰਾਈ ਦੀ ਪੰਚਾਇਤੀ ਜ਼ਮੀਨ ਤੋਂ ਨਾਜਾਇਜ਼ ਕਬਜਾ ਛੁਡਾਉਣ ਦਾ ਪੋ੍ਗਰਾਮ ਰੱਦ ਕਰ ਦਿੱਤਾ ਹੈ। ਇਸ ਸਬੰਧੀ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਵਿਪਨ ਸਿੰਘ ਨੇ ਦੱਸਿਆ ਕਿ ਬਲਾਕ ਦੇ ਪਿੰਡ ਕਾਲੂ ਅਰਾਈਆਂ (ਧੂੰਆਂ) ਵਿਖੇ ਪੰਚਾਇਤ ਦੀPunjab2 months ago