parkash singh badal
-
ਬਾਦਲ ਨੇ ਵਿਸਾਰ ਦਿੱਤਾ ਸੀ ਸ਼ਹੀਦ ਲਛਮਣ ਸਿੰਘ ਧਾਰੋਵਾਲੀ : ਰੰਧਾਵਾਜੇਲ੍ਹ ਤੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਯਤਨਾਂ ਸਦਕਾ ਨਨਕਾਣਾ ਸਾਹਿਬ ਸਾਕੇ ਦੇ ਸ਼ਹੀਦ ਲਛਮਣ ਸਿੰਘ ਧਾਰੋਵਾਲੀ ਦੇ ਪਿੰਡ ਵਿਚ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿਚ 100ਵੀਂ ਸ਼ਤਾਬਦੀ ਮਨਾਈ ਗਈ।Punjab6 days ago
-
Farmer's Protest : ਸਾਬਕਾ ਮੁੱਖ ਮੰਤਰੀ ਬਾਦਲ ਨੇ ਮੋਦੀ ਨੂੰ ਲਿਖਿਆ ਪੱਤਰ, ਕਿਹਾ-ਤਿੰਨੇ ਖੇਤੀ ਕਾਨੂੰਨ ਰੱਦ ਕਰੋਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਤਿੰਨ ਵਿਵਾਦਗ੍ਸਤ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਫਰਾਖਦਿਲੀ ਦਿਖਾਉਣ ਲਈ ਕਿਹਾ ਹੈ।Punjab2 months ago
-
ਬਾਦਲ ਪਰਿਵਾਰ ਸਿੱਖ ਕੌਮ ਨੂੰ ਖ਼ਤਮ ਕਰਨ 'ਤੇ ਤੁਲਿਆ : ਭਾਈ ਰਣਜੀਤ ਸਿੰਘਐਤਵਾਰ ਨੂੰ ਪਿੰਡ ਫਜ਼ਲਾਬਾਦ ਵਿਚ 'ਪੰਥਕ ਅਕਾਲੀ ਲਹਿਰ' ਸੰਸਥਾ ਦੀ ਮੀਟਿੰਗ ਹੋਈ ਜਿਸ ਵਿਚ ਪ੍ਰਧਾਨ ਭਾਈ ਰਣਜੀਤ ਸਿੰਘ ਸਾਬਕਾ ਜਥੇਦਾਰ ਅਕਾਲ ਤਖ਼ਤ ਸਾਹਿਬ ਖ਼ਾਸ ਤੌਰ 'ਤੇ ਹਾਜ਼ਰ ਹੋਏ।Punjab2 months ago
-
ਮੈਂ ਬਾਦਲਾਂ ਵਾਂਗ ਨਾ ਹੀ ਡਰਪੋਕ ਹਾਂ ਤੇ ਨਾ ਹੀ ਗਦਾਰ: ਕੈਪਟਨ ਅਮਰਿੰਦਰ ਸਿੰਘਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਸਿੰਘ ਬਾਦਲ ਵੱਲੋਂ ਉਨ੍ਹਾਂ (ਮੁੱਖ ਮੰਤਰੀ) ਦੀ ਬੇਲੋੜੀ ਆਲੋਚਨਾ ਨੂੰ ਤਮਾਸ਼ਾ ਕਰਾਰ ਦਿੰਦੇ ਹੋਏ ਅੱਜ ਕਿਹਾ ਕਿ ਕੋਈ ਵੀ ਈ.ਡੀ. ਕੇਸ ਉਨ੍ਹਾਂ ਨੂੰ ਆਪਣੇ ਲੋਕਾਂ ਖਾਤਰ ਲੜਨ ਵਾਸਤੇ ਰੋਕ ਨਹੀਂ ਸਕਦਾ।Punjab2 months ago
-
ਕਿਸਾਨਾਂ ਦੀ ਹਮਾਇਤ ’ਚ ਨਿੱਤਰੇ ਪੰਜਾਬ ਦੇ ਦੋ ਦਿੱਗਜ ਨੇਤਾ; ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪਦਮ ਵਿਭੂਸ਼ਣ ਤੇ ਸੁਖਦੇਵ ਸਿੰਘ ਢੀਂਡਸਾ ਨੇ ਪਦਮ ਭੂਸ਼ਣ ਕੀਤਾ ਵਾਪਸਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਰਾਸ਼ਟਰਪਤੀ ਨੂੰ ਖ਼ਤ ਲਿਖ ਕੇ ਪਦਮ ਵਿਭੂਸ਼ਣ ਵਾਪਸ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਸੁਖਦੇਵ ਸਿੰਘ ਢੀਂਡਸਾ ਨੇ ਵੀ ਆਪਣਾ ਪਦਮ ਭੂਸ਼ਣ ਵਾਪਸ ਕਰਨ ਦਾ ਐਲਾਨ ਕਰ ਦਿੱਤਾ ਹੈ।Punjab2 months ago
-
ਜਮਹੂਰੀ ਤਰੀਕੇ ਨਾਲ ਵਿਰੋਧ ਵੀ ਲੋਕਤੰਤਰ ਦਾ ਹਿੱਸਾ : ਬਾਦਲਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਦੇਸ਼ ਦੇ ਸਭ ਤੋਂ ਬਜ਼ੁਰਗ ਸਿਆਸਤਦਾਨ ਪ੍ਰਕਾਸ਼ ਸਿੰਘ ਬਾਦਲ ਨੇ ਸ਼ਾਂਤੀਪੂਰਨ ਵਿਰੋਧ ਪ੍ਰਦਰਸ਼ਨ ਕਰਨ ਵਾਲੇ ਅਕਾਲੀ ਵਰਕਰਾਂ ਤੇ ਕਿਸਾਨਾਂ ਖ਼ਿਲਾਫ਼ ਧੱਕੇਸ਼ਾਹੀ ਦੀ ਨਿਖੇਧੀ ਕੀਤੀ ਹੈ।Punjab4 months ago
-
ਬਾਦਲ ਪਿੰਡ ਦੇ ਮੋਰਚੇ ਤੋਂ ਵਾਪਸ ਆ ਰਹੇ ਕਿਸਾਨਾਂ ਦੀ ਬੱਸ ਹਾਦਸਾਗ੍ਰਸਤ, ਇਕ ਦੀ ਮੌਤ, 12 ਜ਼ਖ਼ਮੀਖੇਤੀ ਬਿੱਲਾਂ ਦੇ ਵਿਰੋਧ 'ਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਜੱਦੀ ਪਿੰਡ ਬਾਦਲ ਵਿੱਚ ਚੱਲ ਰਹੇ ਮੋਰਚੇ ਤੋਂ ਵਾਪਸ ਆ ਰਹੇ ਕਿਸਾਨਾਂ ਦੀ ਭਰੀ ਬੱਸ ਗਰੂਰ ਘਟਨਾ ਗ੍ਰਸਤ ਹੋ ਗਈ।Punjab5 months ago
-
ਬਾਦਲਾਂ ਦੀ ਰਿਹਾਇਸ਼ ਅੱਗੇ ਧਰਨੇ ਦੌਰਾਨ ਜ਼ਹਿਰ ਨਿਗਲਣ ਵਾਲੇ ਕਿਸਾਨ ਦੀ ਇਲਾਜ ਦੌਰਾਨ ਮੌਤਖੇਤੀ ਆਰਡੀਨੈਂਸਾਂ ਦੇ ਵਿਰੋਧ ਵਿੱਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਰਿਹਾਇਸ਼ ਅੱਗੇ ਦਿੱਤੇ ਜਾ ਰਹੇ ਧਰਨੇ ਦੌਰਾਨ ਜ਼ਹਿਰ ਨਿਗਲਣ ਵਾਲੇ ਜ਼ਿਲ੍ਹਾ ਮਾਨਸਾ ਦੇ ਪਿੰਡ ਅੱਕਾਂਵਾਲੀ ਦੇ ਕਿਸਾਨ ਪ੍ਰੀਤਮ ਸਿੰਘ (65) ਦੀ ਦੇਰ ਸ਼ਾਮ ਬਠਿੰਡਾ ਦੇ ਮੈਕਸ ਹਸਪਤਾਲ 'ਚ ਇਲਾਜ ਦੌਰਾਨ ਮੌਤ ਹੋ ਗਈ।Punjab5 months ago
-
ਖੇਤੀ ਆਰਡੀਨੈਂਸਾਂ ਦੇ ਵਿਰੋਧ 'ਚ ਬਾਦਲਾਂ ਦੇ ਘਰ ਦਾ ਘਿਰਾਓ ਕਰਨ ਜਾ ਰਹੇ ਆਪ ਆਗੂ ਤੇ ਵਰਕਰ ਪੁਲਿਸ ਨੇ ਰਸਤੇ 'ਚ ਡੱਕੇਆਮ ਆਦਮੀ ਪਾਰਟੀ ਦੇ ਲੀਡਰਾਂ ਨੂੰ ਬਠਿੰਡਾ ਜਿਲ੍ਹੇ ਦੀ ਹੱਦ 'ਤੇ ਪਿੰਡ ਕਾਲਝਰਾਣੀ ਤੋਂ ਅੱਗੇ ਜਾ ਕੇ ਪੁਲਿਸ ਵੱਲੋਂ ਸੜਕ 'ਤੇ ਬੈਰੀਕੇਡ ਲਾ ਕੇ ਰੋਕ ਦਿੱਤਾ ਗਿਆ।Punjab5 months ago
-
ਧਰਮ ਨਿਰਪੱਖ ਲੋਕਤੰਤਰ ਦੀ ਰਾਖੀ ਸਰਹੱਦਾਂ ਦੀ ਰਾਖੀ ਜਿੰਨੀ ਹੀ ਜ਼ਰੂਰੀ : ਬਾਦਲਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਦੇਸ਼ ਦੇ ਧਰਮ ਨਿਰਪੱਖ ਲੋਕਤੰਤਰੀ ਸਰੂਪ ਦੀ ਰਾਖੀ ਕਰਨਾ ਸਰਹੱਦਾਂ ਦੀ ਰਾਖੀ ਕਰਨ ਜਿੰਨਾ ਹੀ ਮਹੱਤਵਪੂਰਨ ਹੈ।Punjab8 months ago
-
ਲਹੂ ਦੀ ਜ਼ੁਬਾਨ!ਪਰਿਵਾਰਾਂ ਤੇ ਕਬੀਲਿਆਂ ਦੀ ਬੁਨਿਆਦ ਸਾਂਝੇ ਖ਼ੂਨ ਨਾਲ ਸਿੰਜੀ ਹੁੰਦੀ ਹੈ। ਲਹੂ ਦੀ ਭਾਵੇਂ ਜ਼ੁਬਾਨ ਨਹੀਂ ਹੁੰਦੀ, ਫਿਰ ਵੀ ਇਹ ਆਪਣਿਆਂ ਨੂੰ 'ਵਾਜਾਂ ਮਾਰਦਾ ਹੈ।Editorial9 months ago
-
ਪਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਬਾਦਲ ਵੱਲੋਂ ਪਤਨੀ ਦੇ ਦੇਹਾਂਤ 'ਤੇ ਲੌਂਗੋਵਾਲ ਨਾਲ ਦੁੱਖ ਦਾ ਪ੍ਰਗਟਾਵਾਪੰਜਾਬ ਦੇ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਗੋਬਿੰਦ ਸਿੰਘ ਲੌਂਗੋਵਾਲ ਦੀ ਪਤਨੀ ਬੀਬੀ ਅਮਰਪਾਲ ਕੌਰ ਦੀ ਅਚਾਨਕ ਹੋਈ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।Punjab10 months ago
-
ਦੇਸ਼ 'ਚ ਤਾਲਾਬੰਦੀ ਦੇ ਮਾੜੇ ਪ੍ਰਭਾਵ ਦੁਖਦਾਈ : ਬਾਦਲਦੇਸ਼ ਭਰ ਵਿਚ ਕੀਤੀ ਗਈ ਤਾਲਾਬੰਦੀ ਕੋਰੋਨਾ ਖ਼ਿਲਾਫ਼ ਇਕ ਸਹੀ ਦਵਾਈ ਹੈ ਪਰ ਇਸ ਦੇ ਮਾੜੇ ਪ੍ਰਭਾਵ ਬਹੁਤ ਦੁਖਦਾਈ ਹਨ ਅਤੇ ਇਨ੍ਹਾਂ ਵੱਲ ਤੁਰੰਤ ਧਿਆਨ ਦੇਣ ਦੀ ਲੋੜ ਹੈ ਤਾਂ ਜੋ ਇਹ ਕਿਧਰੇ ਬਿਮਾਰੀ ਤੋਂ ਵੀ ਖਤਰਨਾਕ ਨਾ ਬਣ ਜਾਵੇ।Punjab10 months ago
-
ਕਾਬੁਲ ਗੁਰਦੁਆਰੇ 'ਤੇ ਹਮਲਾ ਮਨੁੱਖਤਾ ਖ਼ਿਲਾਫ ਅਪਰਾਧ ਹੈ : ਬਾਦਲਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਅਫਗਾਨਿਸਤਾਨ 'ਚ ਕਾਬੁਲ ਵਿਖੇ ਇੱਕ ਪਾਵਨ ਗੁਰਦੁਆਰਾ ਸਾਹਿਬ 'ਤੇ ਕੀਤੇ ਗਏ ਇੱਕ ਘਿਨੌਣੇ ਹਮਲੇ ਨੂੰ ਮਨੁੱਖਤਾ ਖ਼ਿਲਾਫ ਅਪਰਾਧ ਕਰਾਰ ਦਿੱਤਾ ਹੈ।Punjab11 months ago
-
ਕਾਂਗਰਸ ਨੇ ਹਮੇਸ਼ਾ ਪੰਜਾਬ ਨਾਲ ਧੋਖਾ ਕੀਤਾ : ਪ੍ਰਕਾਸ਼ ਸਿੰਘ ਬਾਦਲਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਬੀਤੇ ਐਤਵਾਰ ਦੇਸ਼ ਅੰਦਰ ਸ਼ਾਂਤੀ, ਭਾਈਚਾਰਕ ਸਾਂਝ ਤੇ ਧਰਮ-ਨਿਰਪੱਖ ਕਦਰਾਂ-ਕੀਮਤਾਂ ਉੱਤੇ ਮੰਡਰਾਉਂਦੇ ਖ਼ਤਰਿਆਂ 'ਤੇ ਡੂੰਘੀ ਚਿੰਤਾ ਪ੍ਰਗਟਾਈ।Punjab1 year ago
-
ਸੁਖਬੀਰ ਬਾਦਲ ਨੇ ਕੈਪਟਨ ਸਰਕਾਰ 'ਤੇ ਸਾਧਿਆ ਨਿਸ਼ਾਨਾ, ਕਿਹਾ- ਲੋਕਾਂ ਨਾਲ ਕੀਤਾ ਇਕ ਵੀ ਵਾਅਦਾ ਕਾਂਗਰਸ ਨੇ ਪੂਰਾ ਨਹੀਂ ਕੀਤਾਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸੂਬੇ ਦਾ ਮੁੱਖ ਮੰਤਰੀ ਹਮੇਸ਼ਾ ਜਨਤਾ ਦੀ ਖੁਸ਼ਹਾਲੀ ਲਈ ਕੰਮ ਕਰਦਾ ਹੈ ਤੇ ਤਰੱਕੀਆਂ ਦੀਆਂ ਲੀਹਾਂ 'ਤੇ ਲੈ ਕੇ ਜਾਂਦਾ ਹੈ ਪਰ ਮੌਜੂਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਜੇ ਤਕ ਜੋ ਵੀ ਵਾਅਦੇ ਕੀਤੇ ਕੋਈ ਵੀ ਪੂਰੇ ਨਹੀਂ ਕੀਤੇ।Punjab1 year ago
-
CAA 'ਤੇ ਵੱਖਰੇ ਸੁਰ ਦੇ ਬਾਵਜੂਦ ਸਾਬਕਾ ਮੁੱਖ ਮੰਤਰੀ ਨਾਲ ਮੁਲਾਕਾਤ ਕਰਨਗੇ ਜੇਪੀ ਨੱਡਾ, 20 ਫਰਵਰੀ ਨੂੰ ਪਿੰਡ ਬਾਦਲ ਜਾਣਗੇ ਭਾਜਪਾ ਪ੍ਰਧਾਨਅਕਾਲੀ ਦਲ ਤੇ ਭਾਜਪਾ ਵਿਚਾਲੇ ਹੇਠਲੇ ਪੱਧਰ 'ਤੇ ਭਾਵੇਂ ਹੀ ਖਿੱਚੋਤਾਣ ਚੱਲ ਰਹੀ ਹੋਵੇ ਪਰ ਉੱਪਰਲੇ ਪੱਧਰ 'ਤੇ ਮਾਹੌਲ ਸ਼ਾਂਤ ਬਣਿਆ ਹੋਇਆ ਹੈ।Punjab1 year ago
-
ਭਾਜਪਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕੀਤੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਮੁਲਾਕਾਤ, ਅਕਾਲੀ-ਭਾਜਪਾ ਗੱਠਜੋੜ ਬਾਰੇ ਚਰਚਾਵਾਂ ਸ਼ੁਰੂਭਾਜਪਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸਰਕਟ ਹਾਊਸ 'ਚ ਕਿਹਾ ਕਿ ਮਾਲਵੇ 'ਚ ਭਾਜਪਾ ਦਾ ਜ਼ੋਰ ਦਿਖਾਉਂਦੇ ਹੋਏ ਅਵਾਜ਼ ਬੁਲੰਦ ਹੋਣੀ ਚਾਹੀਦੀ ਹੈ।Punjab1 year ago
-
ਪਾਗਲ ਲੋਕ ਹੀ ਧਾਰਮਿਕ ਸਥਾਨ 'ਤੇ ਹਮਲਾ ਕਰਦੇ ਹਨ : ਬਾਦਲਕੁਝ ਪਾਗਲ ਲੋਕ ਹੀ ਧਾਰਮਿਕ ਸਥਾਨ 'ਤੇ ਹਮਲਾ ਕਰਦੇ ਹਨ ਨਹੀਂ ਤਾਂ ਧਾਰਮਿਕ ਸਥਾਨਾਂ ਦਾ ਤਾਂ ਹਰ ਕੋਈ ਸਨਮਾਨ ਕਰਦਾ ਹੈ।Punjab1 year ago
-
ਡਾਕਟਰੀ ਜਾਂਚ ਲਈ ਦਿੱਲੀ ਹਾਰਟ ਹਸਪਤਾਲ ਪੁੱਜੇ ਪ੍ਰਕਾਸ਼ ਸਿੰਘ ਬਾਦਲਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਬਠਿੰਡਾ-ਗੋਨਿਆਣਾ ਰੋਡ 'ਤੇ ਸਥਿਤ ਦਿੱਲੀ ਹਾਰਟ ਹਸਪਤਾਲ 'ਚ ਚੈੱਕਅਪ ਕਰਵਾਉਣ ਲਈ ਪਹੁੰਚੇ।Punjab1 year ago